ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਯੋਜਨਾ ਤਹਿਤ ਮਾਨਸਾ ਜ਼ਿਲ੍ਹੇ ਦੇ 11 ਨਿੱਜੀ ਹਸਪਤਾਲ ਵੀ ਹੋਏ ਸੂਚੀਬੱਧ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ, ਸਮੂਹ ਐਸਡੀਐਮ ਅਤੇ ਤਹਿਸੀਲਦਾਰਾਂ ਨੂੰ ਨਿਗਰਾਨੀ ਕਰਨ ਦੀ ਹਦਾਇਤ ਮਾਨਸਾ, 9 ਮਾਰਚ: ਵਿਰੇੰਦਰਪਾਲ ਮੰਤਰੋ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ2 ਆਈ.ਏ.ਐੱਸ ਵੱਲੋਂ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰ ਯੋਗ ਲਾਭਪਾਤਰੀ ਪਰਿਵਾਰਾਂ ਤੱਕ ਇਸ ਸਕੀਮ ਦਾ ਫਾਇਦਾ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਤਾਂ ਕਿ ਉਹ ਆਪਣੀ ਰਜਿਸਟਰੇਸ਼ਨ ਕਰਵਾ ਸਕਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਸਿਹਤ ਕਾਰਡ ਲਾਜ਼ਮੀ ਤੌਰ 'ਤੇ ਬਣਵਾ ਲੈਣ ਤਾਂ ਜੋ ਉਹ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਉਠਾ ਸਕਣ। ਡੀਸੀ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦੂਰ ਨਾ ਜਾਣਾ ਪਵੇ। ਉਹਨਾਂ ਦੱਸਿਆ ਕਿ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਾਰਡ ਬਣਵਾਉਣ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਸਾਰੇ ਐਸ.ਡੀ.ਐਮ. ਦਫ਼ਤਰਾਂ ਵਿੱਚ ਵਿਸ਼ੇਸ਼ ਕਾਊਂਟਰ ਸਥਾਪਤ ਕੀਤੇ ਗਏ ਹਨ, ਜਿੱਥੇ ਮੌਕੇ 'ਤੇ ਹੀ ਕਾਰਡ ਬਣਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ 11 ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਤਹਿਤ ਇਲਾਜ ਲਈ ਸੂਚੀਬੱਧ ਕੀਤਾ ਗਿਆ ਹੈ, ਜਿੱਥੇ ਲਾਭਪਾਤਰੀ ਨਕਦੀ ਰਹਿਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਿੱਚ ਕੁਲਵੰਤ ਨਰਸਿੰਗ ਹੋਮ ਅਤੇ ਇੰਡੋਸਕੋਪਿਕ ਸਰਜੀਕਲ ਸੈਂਟਰ, ਰੇਖੀ ਨਰਸਿੰਗ ਹੋਮ ਅਤੇ ਸਰਜੀਕਲ ਸੈਂਟਰ, ਡਾ. ਪਵਨ ਹਸਪਤਾਲ, ਪੰਕਜ ਨਰਸਿੰਗ ਹੋਮ, ਅਡਵਾਂਸ ਆਈ ਕੇਅਰ ਸੈਂਟਰ, ਮਾਨਵ ਹਸਪਤਾਲ, ਜਿੰਦਲ ਆਰਥੋ ਸੈਂਟਰ, ਡੁਮੇਲੀ ਹਸਪਤਾਲ ਅਤੇ ਸਰਜੀਕਲ ਸੈਂਟਰ, ਡਾ. ਵਿਵੇਕ ਹਾਰਟ ਅਤੇ ਮਲਟੀਸਪੈਸ਼ਲਿਟੀ ਹਸਪਤਾਲ, ਡਾ. ਰਜਨੀਸ਼ ਸਿੱਧੂ ਚਾਈਲਡ ਕੇਅਰ ਹਸਪਤਾਲ ਅਤੇ ਕੇ.ਪੀ. ਹਸਪਤਾਲ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਨੇ ਇਸ ਗੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ 'ਮੁੱਖ ਮੰਤਰੀ ਸਿਹਤ ਯੋਜਨਾ' ਸਿਰਫ਼ ਇੱਕ ਸਰਕਾਰੀ ਸਕੀਮ ਨਹੀਂ, ਸਗੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਇੱਕ ਵੱਡਾ ਆਰਥਿਕ ਸਹਾਰਾ ਹੈ। ਉਨ੍ਹਾਂ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਮਾਰੂ ਬਿਮਾਰੀਆਂ ਦੇ ਇਲਾਜ ਦਾ ਖਰਚਾ ਆਮ ਪਰਿਵਾਰਾਂ ਦਾ ਲੱਕ ਤੋੜ ਦਿੰਦਾ ਹੈ, ਪਰ ਇਸ ਯੋਜਨਾ ਤਹਿਤ ਸੂਚੀਬੱਧ ਕੀਤੇ ਗਏ 11 ਨਿੱਜੀ ਹਸਪਤਾਲਾਂ ਵਿੱਚ ਮਿਲਣ ਵਾਲਾ ਨਕਦੀ-ਰਹਿਤ ਇਲਾਜ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲਦਾਰਾਂ ਨੂੰ ਸਖ਼ਤ ਆਦੇਸ਼ ਦਿੱਤੇ ਕਿ ਉਹ ਇਸ ਮੁਹਿੰਮ ਦੀ ਨਿਰੰਤਰ ਨਿਗਰਾਨੀ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤਾਂ ਜੋ ਮਿੱਥੇ ਸਮੇਂ ਅੰਦਰ ਸਾਰੇ ਯੋਗ ਪਰਿਵਾਰਾਂ ਨੂੰ ਕਵਰ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਸਥਾਪਤ ਵਿਸ਼ੇਸ਼ ਕਾਊਂਟਰਾਂ 'ਤੇ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਤੇਜ਼ ਬਣਾਇਆ ਗਿਆ ਹੈ। ਮੀਟਿੰਗ ਦੌਰਾਨ ਏਡੀਸੀ ਅਨੁਪ੍ਰਿਤਾ ਜੌਹਲ, ਐਸਡੀਐਮ ਮਾਨਸਾ ਬਲਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕ, ਸੁਪਰਡੈਂਟ ਜਗਸੀਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

- ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ ਦੋ ਪਲ1
- ਪੈ੍ਸ ਬਿਆਨ ਮਾਨਸਾ 9 ਮਾਰਚ ( )ਅੱਜ ਨਰਿੰਦਰਪੁਰਾ ਪੁਲਸ ਚੌਕੀ ਅੱਗੇ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਪਿਛਲੇ ਦਿਨੀਂ ਪਿੰਡ ਹਸਨਪੁਰ ਦਾ ਨੌਜਵਾਨ ਦਵਿੰਦਰ ਸਿੰਘ ਖੁਦਕੁਸ਼ੀ ਕਰ ਗਿਆ ਜਿਸ ਵਿੱਚ ਪਿੰਡ ਬਰਨਾਲਾ ਦੇ ਬਲਕਰਨ ਰਾਜੂ ਅਤੇ ਹੋਰ ਪ੍ਰੀਵਾਰ ਦੇ ਮੈਂਬਰਾਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਅਤੇ ਵੀਡੀਓ ਵਿਚ ਮਰਨ ਲਈ ਮਜਬੂਰ ਕਰਨ ਲਈ ਨਾਮਜ਼ਦ ਕਰ ਗਿਆ ਜਿਸ ਨੂੰ ਲੈ ਕੇ ਨਰਿੰਦਰਪੁਰਾ ਚੌਕੀ ਵਿੱਚ ਤਿੰਨ ਵਿਅਕਤੀਆਂ ਖਿਲਾਫ ਐਫ ਆਈ ਆਰ 7 ਮਾਰਚ ਨੂੰ ਦਰਜ ਹੋ ਗਈ ਸੀ ਪ੍ਰੰਤੂ ਪੁਲਸ ਵੱਲੋ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਬਾਰੇ ਟਾਲ ਮਟੋਲ ਕੀਤੀ ਜਾ ਰਹੀ ਹੈ ਜਿਸ ਦੇ ਵਿਰੋਧ ਵਜੋਂ ਪਿੰਡ ਹਸਨਪੁਰ ਦੇ ਵਾਸੀਆਂ ਔਰਤਾਂ ਸਮੇਤ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਤਾਰਾ ਚੰਦ ਬਰੇਟਾ, ਸੱਤਪਾਲ ਸਿੰਘ ਵਰੇ, ਦੇਵੀਰਾਮ ਰੰਘੜਿਆਲ, ਤੇਜਰਾਮ ਅਹਿਮਦਪੁਰ, ਬੀ ਕੇ ਯੂ ਏਕਤਾ ਉਗਰਾਹਾਂ ਦੇ ਅਮਨਜੀਤ ਸਿੰਘ ਜੀਤੀ ,ਤੇ ਬੂਟਾ ਸਿੰਘ ਗੁਰਨੇ ਖੁਰਦ, ਪੰਜਾਬ ਕਿਸਾਨ ਯੂਨੀਅਨ ਦੇ ਜਗਸੀਰ ਸਿੰਘ ,ਤੇ ਪਿੰਡ ਦੀ ਐਕਸਨ ਕਮੇਟੀ ਹਸਨਪੁਰ ਦੇ ਜਗਦੀਸ਼ ਸਿੰਘ, ਅਮਰਿੰਦਰ ਸਿੰਘ ,ਪਵਨ ਸਿੰਘ ,ਮੱਖਣ ਸਿੰਘ, ਆਦਿ ਹਾਜ਼ਰ ਸਨ।ਤੇ ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜੇਕਰ ਰਹਿੰਦੇ ਦੋਸ਼ੀ ਪੁਲਸ ਨੇ ਜਲਦ ਗ੍ਰਿਫਤਾਰ ਨਾ ਕੀਤੇ ਤਾਂ 11 ਮਾਰਚ ਨੂੰ ਭੀਖੀ ਰੋਡ ਤੇ ਗੁਰਨੇ ਖੁਰਦ ਬਿਆਸ ਡੇਰੇ ਕੋਲ ਸੜਕ ਜਾਮ ਕੀਤਾ ਜਾਵੇਗਾ ਤੇ ਚੌਕੀ ਅੱਗੇ ਧਰਨਾ ਜਾਰੀ ਰਹੇਗਾ ਜਿਸ ਦੇ ਨਿਕਲਣ ਵਾਲੇ ਸਿੱਟਿਆਂ ਦੀ ਜਿੰਮੇਵਾਰੀ ਪੁਲਸ ਦੀ ਹੋਵੇਗੀ।2
- ਪੰਜਾਬ ਦੇ ਲੋਕ ਬਦਲਾਅ ਤੋਂ ਅੱਕ ਚੁੱਕੇ ਹਨ: ਸੁਖਬੀਰ ਬਾਦਲ ਮੌੜ ਮੰਡੀ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਆਇਆ ਹੜ1
- ਜਾਣਕਾਰੀ ਅਨੁਸਾਰ ਬਠਿੰਡਾ ਦੀ ਕ੍ਰਿਸ਼ਨਾ ਕਲੋਨੀ ਵਿੱਚ ਇੱਕ ਘਰ ਵਿੱਚ 8ਦ ਗੁੰਡਿਆਂ ਨੇ ਹਮਲਾ ਕਰ ਦਿੱਤਾ ਪਹਿਲਾਂ ਇੱਟਾ ਰੋੜੇ ਮਾਰ ਘਰ ਦੇ ਮੈਂਬਰਾਂ ਨੂੰ ਜਖਮੀ ਕੀਤਾ ਉਸ ਤੋਂ ਬਾਅਦ ਘਰ ਦਾ ਗੇਟ ਟੱਪ ਕੇ ਘਰ ਦੇ ਤਿੰਨ ਮੈਂਬਰਾਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਦੱਸ ਦਈਏ ਕਿ ਇਸ ਵਿੱਚ ਇੱਕ ਪ੍ਰੈਗਨੈਂਟ ਮਹਿਲਾ ਵੀ ਹੈ1
- ਪਿੰਡ ਨੀਲੋਵਾਲ ਨੂੰ ਜਾਂਦੀ ਸੁਨਾਮ ਤੋਂ ਸੜਕ ਬਹੁਤ ਖਰਾਬ ਆ plz ਜਲਦੀ ਤੋਂ ਜਲਦੀ ਬਣਾਈ ਜਾਵੇ ਤਾ ਲੋਕਾਂ ਨੂੰ ਕਿਸੇ ਮੁਸ਼ਕਲ ਦਾ ਸਾਮਣਾ ਨਾ ਕਰਨਾ ਪਵੇ1
- Post by ਸੁੱਖਵਿੰਦਰ ਸਿੰਘ ਬਲਾਕ ਆਗੂ2
- पातडा़ं। निर्वाचन आयोग के निर्देशों के अनुसार स्पेशल इंटेंसिव रिवीजन (SIR) के तहत मतदाता सूची को अपडेट करने का कार्य में तेजी लाने के लिए एसडीएम पातडां काला राम कांसल ने आज कार्यलय में बीएलओ के साथ मीटिंग कर हिदायते जारी करते हुए सभी प्रक्रिया को स्क्रीन के जरीए पुरी जानकारी दी गई। मीटिंग में हल्का शुतराना के 215 बीएलो की डियुटी लगाई गई है। इस संबंध में एसडीएम पातड़ां काला राम कांसल ने बताया कि इससे पहले वर्ष 2003 में पूरे देश में स्पेशल इंटेंसिव रिवीजन किया गया था और उस समय की मतदाता सूची को आधार बनाकर अब दोबारा यह प्रक्रिया की जा रही है। वर्ष 2003 की मतदाता सूची को आधार बनाते हुए वर्तमान मतदाता सूची के साथ मिलान किया जा रहा है। जिन मतदाताओं के नाम या उनके माता-पिता के नाम 2003 की सूची में मिल जाते हैं, उनकी मैपिंग आसानी से हो जाती है। कई बूथों पर लगभग 70 प्रतिशत मतदाताओं की मैपिंग हो चुकी है। हालांकि कुछ मामलों में ऐसी महिलाएं या मतदाता सामने आते हैं जिनकी उम्र 2003 में कम होने के कारण उस समय मतदाता सूची में नाम नहीं था। ऐसे मामलों में बीएलओ को घर-घर जाकर जानकारी एकत्र करनी पड़ती है। विशेष रूप से शादी के बाद ससुराल में रहने वाली महिलाओं के मामले में उनके मायके परिवार से संबंधित विवरण लेना पड़ता है। इसके लिए बीएलओ द्वारा संबंधित परिवारों को एक प्रपत्र भी दिया जाता है, ताकि उनके माता-पिता और मायके परिवार के विवरण मिल सकें और मतदाता सूची में सही तरीके से मैपिंग की जा सके। एसडीएम ने बताया कि कई बार लोग यह समझ लेते हैं कि बीएलओ उन्हें बार-बार परेशान कर रहे हैं, जबकि वास्तव में यह कार्य मतदाता सूची को सही और अपडेट करने के लिए किया जा रहा है। इसलिए लोगों से अपील की गई है कि जब भी बीएलओ डोर-टू-डोर सर्वे के लिए आएं या फोन के माध्यम से जानकारी मांगें, तो उन्हें पूरा सहयोग दिया जाए। उन्होंने बताया कि बीएलओ सरकारी कर्मचारी होते हैं और अपनी नियमित ड्यूटी के साथ-साथ यह जिम्मेदारी भी निभाते हैं। कई बीएलओ शिक्षक, क्लर्क या अन्य विभागों में कार्यरत हैं और उन्हें अपने विभागीय कार्यों के साथ यह अतिरिक्त जिम्मेदारी भी निभानी पड़ती है। इसके बावजूद वे पूरी ईमानदारी से काम कर रहे हैं। उन्होंने कहा कि यह पूरी प्रक्रिया समयबद्ध है और 31 मार्च तक प्री-एसआईआर गतिविधियों को पूरा करना है। हर दिन की प्रगति की रिपोर्ट ऑनलाइन के माध्यम से निर्वाचन आयोग को भेजी जाती है और इसकी नियमित समीक्षा भी की जाती है। जिन बीएलओ का काम धीमा पाया जाता है, उनसे कारण भी पूछा जाता है। उन्होंने बताया कि विधानसभा क्षेत्र 117 में कुल 205 बीएलओ कार्यरत हैं और अधिकांश कर्मचारी अपना कार्य ईमानदारी से कर रहे हैं। यदि कोई कर्मचारी लापरवाही करता है तो उसके खिलाफ नियमानुसार कार्रवाई भी की जाएगी। अंत में लोगों से फिर अपील की गई कि मतदाता सूची को सही और पारदर्शी बनाने के लिए बीएलओ को पूरा सहयोग दें, ताकि स्पेशल इंटेंसिव रिवीजन का कार्य सुचारू रूप से पूरा हो सके।1
- Post by ਸੁੱਖਵਿੰਦਰ ਸਿੰਘ ਬਲਾਕ ਆਗੂ1