logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

Mundi ਖਰੜ ਵਿਖੇ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ CASO ਮੁਹਿੰਮ ਤਹਿਤ ਕੀਤੀ ਚੈਕਿੰਗ ਸਦਰ ਥਾਣਾ ਖਰੜ ਦੀ ਪੁਲਿਸ ਵੱਲੋਂ ਮੁੰਡੀ ਖਰੜ,ਬਡਾਲਾ,ਗਿਲਕੋ ਵੈਲੀ ਆਦਿ ਥਾਵਾਂ ਤੇ CASO ਮੁਹਿਮ ਤਹਿਤ ਚੈਕਿੰਗ ਕੀਤੀ ਗਈ।ਇਸ ਮੌਕੇ NDPS ਤਹਿਤ ਕੁਝ ਮਾਮਲੇ ਵੀ ਦਰਜ ਕੀਤੇ ਗਏ।

20 hrs ago
user_Satnam Siswan
Satnam Siswan
ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
20 hrs ago
a9036125-3919-408c-ac53-4e37cf54e035
35d341c8-c44f-4d07-9146-3dd1490f1b4a
2f7aaccd-40b7-4df3-8a2a-f7ff3e692027
97c04a47-64bf-411b-a8a9-6651172cf203

Mundi ਖਰੜ ਵਿਖੇ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ CASO ਮੁਹਿੰਮ ਤਹਿਤ ਕੀਤੀ ਚੈਕਿੰਗ ਸਦਰ ਥਾਣਾ ਖਰੜ ਦੀ ਪੁਲਿਸ ਵੱਲੋਂ ਮੁੰਡੀ ਖਰੜ,ਬਡਾਲਾ,ਗਿਲਕੋ ਵੈਲੀ ਆਦਿ ਥਾਵਾਂ ਤੇ CASO ਮੁਹਿਮ ਤਹਿਤ ਚੈਕਿੰਗ ਕੀਤੀ ਗਈ।ਇਸ ਮੌਕੇ NDPS ਤਹਿਤ ਕੁਝ ਮਾਮਲੇ ਵੀ ਦਰਜ ਕੀਤੇ ਗਏ।

More news from ਪੰਜਾਬ and nearby areas
  • ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਆਪਣੇ ਵਾਰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਵਾਰਡ ਨੰਬਰ 7 ਕੁਰਾਲੀ ਤੋਂ ਸ੍ਰੋ ਅ ਦਲ ਦੇ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਵਾਰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸਕਲਾਂ ਸੁਣੀਆਂ। ਲੋਕਾਂ ਵੱਲੋਂ ਵੱਖ ਵੱਖ ਮਸਲਿਆਂ ਸਬੰਧੀ ਕੌਸਲਰ ਸਾਹਬ ਨੂੰ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ।
    1
    ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਆਪਣੇ ਵਾਰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ 
ਵਾਰਡ ਨੰਬਰ 7 ਕੁਰਾਲੀ ਤੋਂ ਸ੍ਰੋ ਅ ਦਲ ਦੇ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਵਾਰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸਕਲਾਂ ਸੁਣੀਆਂ। ਲੋਕਾਂ ਵੱਲੋਂ ਵੱਖ ਵੱਖ ਮਸਲਿਆਂ ਸਬੰਧੀ ਕੌਸਲਰ ਸਾਹਬ ਨੂੰ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    20 hrs ago
  • Isa Masih ka prachar karne Wale Naya gaon Mein ghoom rahe hain kripya Apne bacchon Ko savdhan karo Apne Sanatan Dharm ke bare mein Apne bacchon Ko acche se samjhao ki Sanatan Kya hota Hai aur Aisa gram per mere ko follow kar lo aisi video aage aapko mere Instagram per dekhne ke liye milegi hari_karnal_
    1
    Isa Masih ka prachar karne Wale Naya gaon Mein ghoom rahe hain kripya Apne bacchon Ko savdhan karo
Apne Sanatan Dharm ke bare mein Apne bacchon Ko acche se samjhao ki Sanatan Kya hota Hai aur Aisa gram per mere ko follow kar lo aisi video aage aapko mere Instagram per dekhne ke liye milegi hari_karnal_
    user_Harish
    Harish
    Stationery wholesaler ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    11 hrs ago
  • Waheguru ji waheguru ji waheguru ji waheguru ji waheguru
    1
    Waheguru ji waheguru ji waheguru ji waheguru ji waheguru
    user_Gurmeet Abul Khurana
    Gurmeet Abul Khurana
    Aadhar center ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    13 hrs ago
  • ਜੱਟਪੁਰ ਦੇ ਗੰਦੇ ਪਾਣੀ ਨੇ ਤਬਾਹ ਕੀਤੀ , ਕਿਸਾਨ ਦੀ ਇਕ ਕਿੱਲੇ ਚ ਖੜੀ ਪਾਪੂਲਰ ਦੀ ਫਸਲ
    2
    ਜੱਟਪੁਰ ਦੇ ਗੰਦੇ ਪਾਣੀ ਨੇ ਤਬਾਹ ਕੀਤੀ , ਕਿਸਾਨ ਦੀ ਇਕ ਕਿੱਲੇ ਚ ਖੜੀ ਪਾਪੂਲਰ ਦੀ ਫਸਲ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer Rup Nagar, Rupnagar•
    1 hr ago
  • ਟਰੱਕ-ਬੱਸ ਬਾਡੀ ਬਿਲਡਰ ਇੰਡਸਟਰੀ ਨੂੰ ਬਚਾਉਣ ਹਰ ਸੰਭਵ ਯਤਨ ਕੀਤਾ ਜਾਵੇਗਾ-ਡਾ ਅਮਰ ਸਿੰਘ ਦੇਸ਼ ਦੀ ਸਭ ਤੋਂ ਵੱਡੀ ਟਰੱਕ ਬਾਡੀ ਬਿਲਡਿੰਗ ਮਾਰਕੀਟਾਂ ਵਿੱਚੋਂ ਇੱਕ ਮੰਨੀ ਜਾਂਦੀ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ 'ਤੇ ਸੁਪਰੀਮ ਕੋਰਟ ਵੱਲੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤੀ ਹੁਕਮਾਂ ਦੀ ਤਾਮੀਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖਾਲੀ ਕਰਵਾ ਦਿੱਤਾ ਹੈ। ਇਸੇ ਦੌਰਾਨ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ ਵਿਖੇ ਪਹੁੰਚੇ ਕਾਂਗਰਸ ਪਾਰਟੀ ਦੇ ਫਤਿਹਗੜ੍ਹ ਸਾਹਿਬ ਦੇ ਸੰਸਦ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਾਡੀ ਬਿਲਡਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
    1
    ਟਰੱਕ-ਬੱਸ ਬਾਡੀ ਬਿਲਡਰ ਇੰਡਸਟਰੀ ਨੂੰ ਬਚਾਉਣ ਹਰ ਸੰਭਵ ਯਤਨ ਕੀਤਾ ਜਾਵੇਗਾ-ਡਾ ਅਮਰ ਸਿੰਘ
ਦੇਸ਼ ਦੀ ਸਭ ਤੋਂ ਵੱਡੀ ਟਰੱਕ ਬਾਡੀ ਬਿਲਡਿੰਗ ਮਾਰਕੀਟਾਂ ਵਿੱਚੋਂ ਇੱਕ ਮੰਨੀ ਜਾਂਦੀ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ 'ਤੇ ਸੁਪਰੀਮ ਕੋਰਟ ਵੱਲੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤੀ ਹੁਕਮਾਂ ਦੀ ਤਾਮੀਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖਾਲੀ ਕਰਵਾ ਦਿੱਤਾ ਹੈ।
ਇਸੇ ਦੌਰਾਨ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ ਵਿਖੇ ਪਹੁੰਚੇ ਕਾਂਗਰਸ ਪਾਰਟੀ ਦੇ ਫਤਿਹਗੜ੍ਹ ਸਾਹਿਬ ਦੇ ਸੰਸਦ  ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਾਡੀ ਬਿਲਡਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    2 hrs ago
  • ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਨੇ ਮਨਾਇਆ ਸਥਾਪਨਾ ਦਿਵਸ, ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਮਨਾਇਆ* ਰਾਜਪੁਰਾ, 15 ਸਤੰਬਰ (ਸ਼ਰਮਾ) ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਵੱਲੋਂ ਅੱਜ ਆਪਣਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਯੂਨੀਅਨ ਦੇ ਸੰਸਥਾਪਕ ਮਰਹੂਮ ਰਾਜ ਕੁਮਾਰ ਜੀ ਨੂੰ ਦਿਲੋਂ ਯਾਦ ਕਰਦਿਆਂ ਧੰਨਵਾਦ ਕੀਤਾ, ਜਿਨ੍ਹਾਂ ਨੇ ਸਾਰੇ ਮਜ਼ਦੂਰਾਂ ਨੂੰ ਇੱਕ ਝੰਡੇ ਥੱਲੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਕਿਹਾ ਕਿ ਉਸੇ ਲੜੀ ਨੂੰ ਕਾਇਮ ਰੱਖਦੇ ਹੋਏ ਉਹ ਅੱਜ ਵੀ ਆਪਣੀ ਮਜ਼ਦੂਰ ਯੂਨੀਅਨ ਨਾਲ ਡਟ ਕੇ ਖੜ੍ਹੇ ਹਨ ਅਤੇ ਹਮੇਸ਼ਾ ਮਜ਼ਦੂਰਾਂ ਦੇ ਹੱਕ ਦੀ ਗੱਲ ਕਰਦੇ ਰਹਿਣਗੇ। ਇਸ ਦੌਰਾਨ ਉਹਨਾਂ ਨੇ ਪਤਰਕਾਰਾ ਨਾਲ ਗਲ ਕਰਦੇ ਹੋਏ ਹਲਕਾ ਰਾਜਪੁਰਾ ਦੀ ਵਿਧਾਇਕਾ ਮੈਡਮ ਨੀਨਾ ਮਿੱਤਲ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਧਾਨ ਸਭਾ ਵਿੱਚ ਸਫਾਈ ਮਜ਼ਦੂਰਾਂ ਦੇ ਹੱਕ ਦੀ ਅਵਾਜ਼ ਬੁਲੰਦ ਕੀਤੀ। ਇਸ ਦੌਰਾਨ ਯੂਨੀਅਨ ਵੱਲੋਂ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੀਆਂ ਮਾਤਾਵਾਂ, ਭੈਣਾਂ ਅਤੇ ਸਮੂਹ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।
    3
    ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਨੇ ਮਨਾਇਆ ਸਥਾਪਨਾ ਦਿਵਸ, ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਮਨਾਇਆ*

ਰਾਜਪੁਰਾ, 15 ਸਤੰਬਰ (ਸ਼ਰਮਾ) ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਵੱਲੋਂ ਅੱਜ ਆਪਣਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਯੂਨੀਅਨ ਦੇ ਸੰਸਥਾਪਕ ਮਰਹੂਮ ਰਾਜ ਕੁਮਾਰ ਜੀ ਨੂੰ ਦਿਲੋਂ ਯਾਦ ਕਰਦਿਆਂ ਧੰਨਵਾਦ ਕੀਤਾ, ਜਿਨ੍ਹਾਂ ਨੇ ਸਾਰੇ ਮਜ਼ਦੂਰਾਂ ਨੂੰ ਇੱਕ ਝੰਡੇ ਥੱਲੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਕਿਹਾ ਕਿ ਉਸੇ ਲੜੀ ਨੂੰ ਕਾਇਮ ਰੱਖਦੇ ਹੋਏ ਉਹ ਅੱਜ ਵੀ ਆਪਣੀ ਮਜ਼ਦੂਰ ਯੂਨੀਅਨ ਨਾਲ ਡਟ ਕੇ ਖੜ੍ਹੇ ਹਨ ਅਤੇ ਹਮੇਸ਼ਾ ਮਜ਼ਦੂਰਾਂ ਦੇ ਹੱਕ ਦੀ ਗੱਲ ਕਰਦੇ ਰਹਿਣਗੇ।
ਇਸ ਦੌਰਾਨ ਉਹਨਾਂ ਨੇ ਪਤਰਕਾਰਾ ਨਾਲ ਗਲ ਕਰਦੇ ਹੋਏ ਹਲਕਾ ਰਾਜਪੁਰਾ ਦੀ ਵਿਧਾਇਕਾ ਮੈਡਮ ਨੀਨਾ ਮਿੱਤਲ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਧਾਨ ਸਭਾ ਵਿੱਚ ਸਫਾਈ ਮਜ਼ਦੂਰਾਂ ਦੇ ਹੱਕ ਦੀ ਅਵਾਜ਼ ਬੁਲੰਦ ਕੀਤੀ।
ਇਸ ਦੌਰਾਨ ਯੂਨੀਅਨ ਵੱਲੋਂ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਬੜੀ ਧੂਮਧਾਮ ਨਾਲ ਮਨਾਇਆ ਗਿਆ।
ਇਸ ਮੌਕੇ ਯੂਨੀਅਨ ਦੀਆਂ ਮਾਤਾਵਾਂ, ਭੈਣਾਂ ਅਤੇ ਸਮੂਹ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।
    user_Jatinder kumar
    Jatinder kumar
    ਰਾਜਪੁਰਾ, ਪਟਿਆਲਾ, ਪੰਜਾਬ•
    2 hrs ago
  • ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ
    1
    ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ  ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ
ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ  ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ
    user_BNN Best News Network
    BNN Best News Network
    Local News Reporter Khanna, Ludhiana•
    6 hrs ago
  • ਇਹ ਵੀਡੀਓ ਸਿਸਵਾਂ ਦੀ ਨਹੀਂ ਹੈ,,ਇਹ ਮੋਟਰਸਾਈਕਲ ਮੜਾਵਾਲੇ ਵਿਚ ਖੜ੍ਹੇ ਦੱਸੇ ਜਾ ਰਹੇ ਹਨ ਬੀਤੇ ਦੋ ਦਿਨ ਤੋਂ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਦੇ ਨਾਲ ਇੱਕ ਆਡੀਓ ਵੱਖਰੇ ਤੌਰ ਤੇ ਪਾਈ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਇਹ ਚੋਰੀ ਦੇ ਮੋਟਰਸਾਈਕਲਾਂ ਦੀ ਖੇਪ ਸਿਸਵਾਂ ਚ ਬ੍ਰਾਮਦ ਹੋਈ ਹੈ ਜਦੋਂਕਿ ਅਜਿਹਾ ਕੁਝ ਵੀ ਨਹੀਂ ਹੈ।ਇਹ ਆਡਿਓ ਸਹੀ ਨਹੀਂ ਹੈ ਤੇ ਦੱਸ ਦਈਏ ਕਿ ਇਹ ਮੋਟਰਸਾਈਕਲ ਬੱਦੀ ਨੇੜੇ ਮੜਾਵਾਲੇ ਚ ਖੜ੍ਹੇ ਦੱਸੇ ਜਾ ਰਹੇ ਹਨ।
    1
    ਇਹ ਵੀਡੀਓ ਸਿਸਵਾਂ ਦੀ ਨਹੀਂ ਹੈ,,ਇਹ ਮੋਟਰਸਾਈਕਲ ਮੜਾਵਾਲੇ ਵਿਚ ਖੜ੍ਹੇ ਦੱਸੇ ਜਾ ਰਹੇ ਹਨ ਬੀਤੇ ਦੋ ਦਿਨ ਤੋਂ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਦੇ ਨਾਲ ਇੱਕ ਆਡੀਓ ਵੱਖਰੇ ਤੌਰ ਤੇ ਪਾਈ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਇਹ ਚੋਰੀ ਦੇ ਮੋਟਰਸਾਈਕਲਾਂ ਦੀ ਖੇਪ ਸਿਸਵਾਂ ਚ ਬ੍ਰਾਮਦ ਹੋਈ ਹੈ ਜਦੋਂਕਿ ਅਜਿਹਾ ਕੁਝ ਵੀ ਨਹੀਂ ਹੈ।ਇਹ ਆਡਿਓ ਸਹੀ ਨਹੀਂ ਹੈ ਤੇ ਦੱਸ ਦਈਏ ਕਿ ਇਹ ਮੋਟਰਸਾਈਕਲ ਬੱਦੀ ਨੇੜੇ ਮੜਾਵਾਲੇ ਚ ਖੜ੍ਹੇ ਦੱਸੇ ਜਾ ਰਹੇ ਹਨ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    21 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.