logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਘਰੋਟਾ ਵਿਖੇ ਸਥਿਤ ਸੁਤੰਤਰਤਾ ਸੰਗਰਾਮੀ ਹੰਸ ਰਾਜ PM ਸ਼੍ਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੂੰ ਬੈਗ ਵੰਡੇ ਗਏ ਹਨ।

11 hrs ago
user_Surinder Pal
Surinder Pal
ਦੀਨਾਨਗਰ, ਗੁਰਦਾਸਪੁਰ, ਪੰਜਾਬ•
11 hrs ago

ਘਰੋਟਾ ਵਿਖੇ ਸਥਿਤ ਸੁਤੰਤਰਤਾ ਸੰਗਰਾਮੀ ਹੰਸ ਰਾਜ PM ਸ਼੍ਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੂੰ ਬੈਗ ਵੰਡੇ ਗਏ ਹਨ।

More news from ਪੰਜਾਬ and nearby areas
  • ਘਰੋਟਾ ਵਿਖੇ ਸਥਿਤ ਸੁਤੰਤਰਤਾ ਸੰਗਰਾਮੀ ਹੰਸ ਰਾਜ PM ਸ਼੍ਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੂੰ ਬੈਗ ਵੰਡੇ ਗਏ ਹਨ।
    1
    ਘਰੋਟਾ ਵਿਖੇ ਸਥਿਤ ਸੁਤੰਤਰਤਾ ਸੰਗਰਾਮੀ ਹੰਸ ਰਾਜ PM ਸ਼੍ਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੂੰ ਬੈਗ ਵੰਡੇ ਗਏ ਹਨ।
    user_Surinder Pal
    Surinder Pal
    ਦੀਨਾਨਗਰ, ਗੁਰਦਾਸਪੁਰ, ਪੰਜਾਬ•
    11 hrs ago
  • ਸੇਖਾ ਪਿੰਡ ਵਿੱਚ ਸਰਪੰਚ ਹਰਮੀਤ ਸਿੰਘ ਦੀ ਅਗਵਾਈ ਹੇਠ ਲੋਕ ਮਿਲਣੀ ਕਰਵਾਈ ਗਈ, ਜਿਸ ਦੌਰਾਨ ਸ਼ਮਸੇਰ ਸਿੰਘ ਵੱਲੋਂ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ।
    1
    ਸੇਖਾ ਪਿੰਡ ਵਿੱਚ ਸਰਪੰਚ ਹਰਮੀਤ ਸਿੰਘ ਦੀ ਅਗਵਾਈ ਹੇਠ ਲੋਕ ਮਿਲਣੀ ਕਰਵਾਈ ਗਈ, ਜਿਸ ਦੌਰਾਨ ਸ਼ਮਸੇਰ ਸਿੰਘ ਵੱਲੋਂ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ।
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    13 hrs ago
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਨਗਰ ਨਿਗਮ ਦਫ਼ਤਰ ਬਟਾਲਾ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਬਟਾਲਾ ਨਗਰ ਨਿਗਮ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਵੱਖ-ਵੱਖ ਗੁਰੂਧਾਮਾਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ-ਪਾਣੀ, ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਵਧੀਆ ਤੇ ਮੁਫ਼ਤ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਦਾ ਸਭ ਤੋਂ ਵੱਧ ਲਾਭ ਬਜ਼ੁਰਗ ਅਵਸਥਾ ਵਾਲੇ ਸ਼ਰਧਾਲੂਆਂ ਨੂੰ ਮਿਲ ਰਿਹਾ ਹੈ, ਜੋ ਪਹਿਲਾਂ ਤੀਰਥ ਸਥਾਨਾਂ 'ਤੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ। ਸ਼ਰਧਾਲੂਆਂ ਅੰਦਰ ਇਸ ਯਾਤਰਾ ਨੂੰ ਲੈ ਕੇ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਸੰਗਤਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ।
    1
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਨਗਰ ਨਿਗਮ ਦਫ਼ਤਰ ਬਟਾਲਾ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਬਟਾਲਾ ਨਗਰ ਨਿਗਮ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਵੱਖ-ਵੱਖ ਗੁਰੂਧਾਮਾਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ-ਪਾਣੀ, ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਵਧੀਆ ਤੇ ਮੁਫ਼ਤ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਦਾ ਸਭ ਤੋਂ ਵੱਧ ਲਾਭ ਬਜ਼ੁਰਗ ਅਵਸਥਾ ਵਾਲੇ ਸ਼ਰਧਾਲੂਆਂ ਨੂੰ ਮਿਲ ਰਿਹਾ ਹੈ, ਜੋ ਪਹਿਲਾਂ ਤੀਰਥ ਸਥਾਨਾਂ 'ਤੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ। ਸ਼ਰਧਾਲੂਆਂ ਅੰਦਰ ਇਸ ਯਾਤਰਾ ਨੂੰ ਲੈ ਕੇ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਸੰਗਤਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ।
    user_Jaswinder Bedi
    Jaswinder Bedi
    ਬਟਾਲਾ, ਗੁਰਦਾਸਪੁਰ, ਪੰਜਾਬ•
    8 hrs ago
  • ਪਠਾਨਕੋਟ ਦੇ ਸ਼ਾਹਪੁਰਕੰਡੀ-ਪਠਾਨਕੋਟ ਰੋਡ 'ਤੇ ਸਥਿਤ ਪਿੰਡ 'ਜੁਗਿਆਲ ਜਖ' ਦੇ ਪ੍ਰੈਜ਼ੈਂਟੇਸ਼ਨ ਪਬਲਿਕ ਸਕੂਲ ਵਿੱਚ ਪ੍ਰਿੰਸੀਪਲ ਰਵਿੰਦਰ ਕੌਰ ਦੀ ਦੇਖ-ਰੇਖ ਹੇਠ ਇਕ ਬਹੁ-ਵਿਸ਼ੇਸ਼ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ, ਵਿਗਿਆਨ, ਸਮਾਜਿਕ ਵਿਗਿਆਨ ਅਤੇ ਗਣਿਤ ਵਿਸ਼ਿਆਂ 'ਤੇ ਆਪਣੀ ਰਚਨਾਤਮਕਤਾ ਅਤੇ ਤਕਨੀਕੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਵਰਕਿੰਗ ਮਾਡਲਾਂ ਰਾਹੀਂ ਵੱਖ-ਵੱਖ ਵਿਸ਼ਿਆਂ ਦੀ ਰੂਪ-ਰੇਖਾ ਪੇਸ਼ ਕੀਤੀ ਅਤੇ ਗਣਿਤ ਨੂੰ ਸਰਲ ਬਣਾਉਣ ਲਈ ਵੀ ਮਾਡਲ ਤਿਆਰ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਸੁੰਦਰ ਚਾਰਟਾਂ ਰਾਹੀਂ ਵਾਤਾਵਰਣ ਸੰਭਾਲ ਅਤੇ ਧਰਤੀ ਦੀਆਂ ਪਰਤਾਂ ਨੂੰ ਦਰਸਾਇਆ। ਵਿਗਿਆਨ ਵਿਭਾਗ ਦੇ ਬੱਚਿਆਂ ਨੇ ਸੌਰ ਊਰਜਾ, ਜਲ ਸੰਭਾਲ, ਵਾਤਾਵਰਣ ਸੁਰੱਖਿਆ ਅਤੇ ਹੋਰ ਵੈਗਿਆਨਿਕ ਮਾਡਲਾਂ ਰਾਹੀਂ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਅੰਗਰੇਜ਼ੀ ਵਿਸ਼ੇ ਦੇ ਤਹਿਤ ਵਿਦਿਆਰਥੀਆਂ ਵੱਲੋਂ ਭਾਸ਼ਣ, ਪੋਸਟਰ, ਸ਼ਬਦਾਵਲੀ ਅਤੇ ਵਾਰਤਾਲਾਪ ਵੀ ਪੇਸ਼ ਕੀਤੇ ਗਏ। ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੇ ਬੱਚਿਆਂ ਦੇ ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਪੁਰਜ਼ੋਰ ਸ਼ਲਾਘਾ ਕੀਤੀ। ਪ੍ਰਿੰਸੀਪਲ ਰਵਿੰਦਰ ਕੌਰ ਨੇ ਬੱਚਿਆਂ ਦੇ ਹੁਨਰ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਨਾਲ ਬੱਚਿਆਂ ਵਿੱਚ ਵਿਹਾਰਕ ਗਿਆਨ ਅਤੇ ਖੋਜੀ ਪ੍ਰਵਿਰਤੀ ਦਾ ਵਿਕਾਸ ਹੁੰਦਾ ਹੈ। ਇਸ ਸਮਾਗਮ ਵਿੱਚ ਚੇਅਰਪਰਸਨ ਰੇਨੂ ਸ਼ਰਮਾ, ਪ੍ਰਧਾਨ ਦਵਿੰਦਰ ਪਾਲ ਸ਼ਰਮਾ, ਵਾਈਸ ਚੇਅਰਪਰਸਨ ਨਿਵੇਦਿਤਾ ਸੰਧੂ, ਵਾਈਸ ਪ੍ਰਿੰਸੀਪਲ ਰੇਣੁਕਾ ਤ੍ਰਿਖਾ, ਰਜਨੀ ਵਾਲੀਆ, ਏਕਤਾ ਪਰਮਿੰਦਰ, ਸੋਨੀਆ ਕਾਟਲ, ਰਸ਼ਮੀ ਭਾਵਨਾ ਕੁਮਾਰ, ਸੋਨੂ, ਪਰਮਜੀਤ ਸਿੰਘ, ਅਮਿਤ ਕੁਮਾਰ ਸਲੋਨੀ, ਮੋਹਿਨੀ ਟੀਨਾ, ਸੋਨਾਕਸ਼ੀ, ਨਰਿੰਦਰ ਸਿੰਘ, ਬਬੀਤਾ, ਪੂਜਾ ਅਤੇ ਆਸ਼ੀਸ਼ ਸਮੇਤ ਸਕੂਲ ਦਾ ਸਮੂਹ ਸਟਾਫ਼ ਵੀ ਮੌਜੂਦ ਸੀ।
    1
    ਪਠਾਨਕੋਟ ਦੇ ਸ਼ਾਹਪੁਰਕੰਡੀ-ਪਠਾਨਕੋਟ ਰੋਡ 'ਤੇ ਸਥਿਤ ਪਿੰਡ 'ਜੁਗਿਆਲ ਜਖ' ਦੇ ਪ੍ਰੈਜ਼ੈਂਟੇਸ਼ਨ ਪਬਲਿਕ ਸਕੂਲ ਵਿੱਚ ਪ੍ਰਿੰਸੀਪਲ ਰਵਿੰਦਰ ਕੌਰ ਦੀ ਦੇਖ-ਰੇਖ ਹੇਠ ਇਕ ਬਹੁ-ਵਿਸ਼ੇਸ਼ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ, ਵਿਗਿਆਨ, ਸਮਾਜਿਕ ਵਿਗਿਆਨ ਅਤੇ ਗਣਿਤ ਵਿਸ਼ਿਆਂ 'ਤੇ ਆਪਣੀ ਰਚਨਾਤਮਕਤਾ ਅਤੇ ਤਕਨੀਕੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਵਰਕਿੰਗ ਮਾਡਲਾਂ ਰਾਹੀਂ ਵੱਖ-ਵੱਖ ਵਿਸ਼ਿਆਂ ਦੀ ਰੂਪ-ਰੇਖਾ ਪੇਸ਼ ਕੀਤੀ ਅਤੇ ਗਣਿਤ ਨੂੰ ਸਰਲ ਬਣਾਉਣ ਲਈ ਵੀ ਮਾਡਲ ਤਿਆਰ ਕੀਤੇ।

ਇਸ ਮੌਕੇ ਵਿਦਿਆਰਥੀਆਂ ਨੇ ਸੁੰਦਰ ਚਾਰਟਾਂ ਰਾਹੀਂ ਵਾਤਾਵਰਣ ਸੰਭਾਲ ਅਤੇ ਧਰਤੀ ਦੀਆਂ ਪਰਤਾਂ ਨੂੰ ਦਰਸਾਇਆ। ਵਿਗਿਆਨ ਵਿਭਾਗ ਦੇ ਬੱਚਿਆਂ ਨੇ ਸੌਰ ਊਰਜਾ, ਜਲ ਸੰਭਾਲ, ਵਾਤਾਵਰਣ ਸੁਰੱਖਿਆ ਅਤੇ ਹੋਰ ਵੈਗਿਆਨਿਕ ਮਾਡਲਾਂ ਰਾਹੀਂ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਅੰਗਰੇਜ਼ੀ ਵਿਸ਼ੇ ਦੇ ਤਹਿਤ ਵਿਦਿਆਰਥੀਆਂ ਵੱਲੋਂ ਭਾਸ਼ਣ, ਪੋਸਟਰ, ਸ਼ਬਦਾਵਲੀ ਅਤੇ ਵਾਰਤਾਲਾਪ ਵੀ ਪੇਸ਼ ਕੀਤੇ ਗਏ।

ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੇ ਬੱਚਿਆਂ ਦੇ ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਪੁਰਜ਼ੋਰ ਸ਼ਲਾਘਾ ਕੀਤੀ। ਪ੍ਰਿੰਸੀਪਲ ਰਵਿੰਦਰ ਕੌਰ ਨੇ ਬੱਚਿਆਂ ਦੇ ਹੁਨਰ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਨਾਲ ਬੱਚਿਆਂ ਵਿੱਚ ਵਿਹਾਰਕ ਗਿਆਨ ਅਤੇ ਖੋਜੀ ਪ੍ਰਵਿਰਤੀ ਦਾ ਵਿਕਾਸ ਹੁੰਦਾ ਹੈ। ਇਸ ਸਮਾਗਮ ਵਿੱਚ ਚੇਅਰਪਰਸਨ ਰੇਨੂ ਸ਼ਰਮਾ, ਪ੍ਰਧਾਨ ਦਵਿੰਦਰ ਪਾਲ ਸ਼ਰਮਾ, ਵਾਈਸ ਚੇਅਰਪਰਸਨ ਨਿਵੇਦਿਤਾ ਸੰਧੂ, ਵਾਈਸ ਪ੍ਰਿੰਸੀਪਲ ਰੇਣੁਕਾ ਤ੍ਰਿਖਾ, ਰਜਨੀ ਵਾਲੀਆ, ਏਕਤਾ ਪਰਮਿੰਦਰ, ਸੋਨੀਆ ਕਾਟਲ, ਰਸ਼ਮੀ ਭਾਵਨਾ ਕੁਮਾਰ, ਸੋਨੂ, ਪਰਮਜੀਤ ਸਿੰਘ, ਅਮਿਤ ਕੁਮਾਰ ਸਲੋਨੀ, ਮੋਹਿਨੀ ਟੀਨਾ, ਸੋਨਾਕਸ਼ੀ, ਨਰਿੰਦਰ ਸਿੰਘ, ਬਬੀਤਾ, ਪੂਜਾ ਅਤੇ ਆਸ਼ੀਸ਼ ਸਮੇਤ ਸਕੂਲ ਦਾ ਸਮੂਹ ਸਟਾਫ਼ ਵੀ ਮੌਜੂਦ ਸੀ।
    user_Verma
    Verma
    Newsagent ਧਾਰ ਕਲਾਂ, ਪਠਾਨਕੋਟ, ਪੰਜਾਬ•
    11 hrs ago
  • ਕਪੂਰਥਲਾ ਵਿੱਚ 26 ਜੁਲਾਈ ਨੂੰ ਐਡਵੋਕੇਟ ਚੰਦਨ ਪੂਰੀ ਜਰਨਲਿਸਟ ਪ੍ਰੈਸ ਕਲੱਬ ਕਪੂਰਥਲਾ ਦੇ ਪ੍ਰਧਾਨ ਬਣੇ ਹਨ। ਇਸ ਬਾਰੇ ਗੋਬਿੰਦ ਸੁਖੀਜਾ ਨੇ ਜਾਣਕਾਰੀ ਦਿੱਤੀ ਹੈ।
    1
    ਕਪੂਰਥਲਾ ਵਿੱਚ 26 ਜੁਲਾਈ ਨੂੰ ਐਡਵੋਕੇਟ ਚੰਦਨ ਪੂਰੀ ਜਰਨਲਿਸਟ ਪ੍ਰੈਸ ਕਲੱਬ ਕਪੂਰਥਲਾ ਦੇ ਪ੍ਰਧਾਨ ਬਣੇ ਹਨ। ਇਸ ਬਾਰੇ ਗੋਬਿੰਦ ਸੁਖੀਜਾ ਨੇ ਜਾਣਕਾਰੀ ਦਿੱਤੀ ਹੈ।
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    8 hrs ago
  • ਅੰਮ੍ਰਿਤਸਰ ਦੇ ਹਲਕਾ ਪੂਰਬੀ ਅਧੀਨ ਆਉਂਦੇ ਮੋਹਕੰਮਪੁਰਾ ਚੌਕ ਨੇੜੇ ਭਿਆਨਕ ਗਰਮੀ ਦੌਰਾਨ ਲਗਾਤਾਰ ਬਿਜਲੀ ਕੱਟਾਂ ਤੋਂ ਤੰਗ ਆਏ ਲੋਕਾਂ ਨੇ ਐਤਵਾਰ ਨੂੰ ਸੜਕ 'ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਹਲਕਾ ਪੂਰਬੀ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਆਪਣੇ ਪੁੱਤਰ ਵੰਸ਼ ਬੱਸੀ ਅਤੇ ਵਾਰਡ ਦੇ ਕੌਂਸਲਰ ਛਿੰਦਰ ਬਿਡਲਾਨ ਨਾਲ ਪ੍ਰਦਰਸ਼ਨਕਾਰੀਆਂ ਦੇ ਨਾਲ ਧਰਨੇ 'ਤੇ ਬੈਠ ਗਏ। ਪ੍ਰਦਰਸ਼ਨਕਾਰੀਆਂ ਨੇ ਬਿਜਲੀ ਵਿਭਾਗ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਦੱਸਿਆ ਕਿ ਰਸੂਲਪੁਰ ਕੱਲਰ, ਕ੍ਰਿਸ਼ਨਾ ਨਗਰ, ਮੋਹਕੰਮਪੁਰਾ ਚੌਕ ਅਤੇ ਜੋੜਾ ਫਾਟਕ ਇਲਾਕੇ ਵਿੱਚ ਸ਼ਨੀਵਾਰ ਰਾਤ ਤੋਂ ਹੀ ਬਿਜਲੀ ਗੁੱਲ ਹੈ ਅਤੇ ਐਤਵਾਰ ਸਵੇਰ ਤੋਂ ਉਡੀਕ ਕਰਨ ਦੇ ਬਾਵਜੂਦ ਸਪਲਾਈ ਬਹਾਲ ਨਹੀਂ ਹੋਈ। ਬਿਜਲੀ ਨਾ ਹੋਣ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ ਅਤੇ ਭਿਆਨਕ ਗਰਮੀ ਵਿੱਚ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਹਲਕਾ ਵਿਧਾਇਕ ਜੀਵਨਜੋਤ ਕੌਰ ਨੇ ਇਲਾਕੇ ਦੇ ਕੋਲੋਂ ਲੰਘਣ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਜ਼ਰੂਰੀ ਨਹੀਂ ਸਮਝਿਆ। ਸਥਾਨਕ ਨਿਵਾਸੀ ਸਾਹਿਲ, ਪ੍ਰਿੰਸ ਅਤੇ ਗੁਰਦੇਵ ਸਿੰਘ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਬਿਜਲੀ ਸਪਲਾਈ ਬਹਾਲ ਨਹੀਂ ਹੁੰਦੀ, ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਮੌਕੇ 'ਤੇ ਪਹੁੰਚੇ ਦਿਨੇਸ਼ ਬੱਸੀ ਨੇ ਕਿਹਾ ਕਿ ਜਿੰਨਾ ਚਿਰ ਲੋਕ ਬੈਠੇ ਰਹਿਣਗੇ, ਉਹ ਵੀ ਉਨ੍ਹਾਂ ਦੇ ਨਾਲ ਹੀ ਬੈਠਣਗੇ। ਵਾਰਡ ਕੌਂਸਲਰ ਛਿੰਦਰ ਬਿਡਲਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਲੋਕਾਂ ਤੋਂ ਵੋਟਾਂ ਲੈਣੀ ਜਾਣਦੀ ਹੈ, ਪਰ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਕੋਈ ਅੱਗੇ ਨਹੀਂ ਆ ਰਿਹਾ। ਇਸ ਦੌਰਾਨ ਮਾਹੌਲ ਤਣਾਅਪੂਰਨ ਬਣਿਆ ਰਿਹਾ। ਮੌਕੇ 'ਤੇ ਪਹੁੰਚੇ ਐੱਸ.ਐੱਚ.ਓ. ਨੇ ਬਿਜਲੀ ਸਪਲਾਈ ਜਲਦੀ ਬਹਾਲ ਕਰਨ ਦਾ ਭਰੋਸਾ ਦੇ ਕੇ ਧਰਨਾ ਖਤਮ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਲੋਕਾਂ ਨੇ ਸਪੱਸ਼ਟ ਕੀਤਾ ਕਿ ਬਿਜਲੀ ਆਉਣ ਤੱਕ ਉਹ ਨਹੀਂ ਉੱਠਣਗੇ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।
    1
    ਅੰਮ੍ਰਿਤਸਰ ਦੇ ਹਲਕਾ ਪੂਰਬੀ ਅਧੀਨ ਆਉਂਦੇ ਮੋਹਕੰਮਪੁਰਾ ਚੌਕ ਨੇੜੇ ਭਿਆਨਕ ਗਰਮੀ ਦੌਰਾਨ ਲਗਾਤਾਰ ਬਿਜਲੀ ਕੱਟਾਂ ਤੋਂ ਤੰਗ ਆਏ ਲੋਕਾਂ ਨੇ ਐਤਵਾਰ ਨੂੰ ਸੜਕ 'ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਹਲਕਾ ਪੂਰਬੀ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਆਪਣੇ ਪੁੱਤਰ ਵੰਸ਼ ਬੱਸੀ ਅਤੇ ਵਾਰਡ ਦੇ ਕੌਂਸਲਰ ਛਿੰਦਰ ਬਿਡਲਾਨ ਨਾਲ ਪ੍ਰਦਰਸ਼ਨਕਾਰੀਆਂ ਦੇ ਨਾਲ ਧਰਨੇ 'ਤੇ ਬੈਠ ਗਏ। ਪ੍ਰਦਰਸ਼ਨਕਾਰੀਆਂ ਨੇ ਬਿਜਲੀ ਵਿਭਾਗ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਲੋਕਾਂ ਨੇ ਦੱਸਿਆ ਕਿ ਰਸੂਲਪੁਰ ਕੱਲਰ, ਕ੍ਰਿਸ਼ਨਾ ਨਗਰ, ਮੋਹਕੰਮਪੁਰਾ ਚੌਕ ਅਤੇ ਜੋੜਾ ਫਾਟਕ ਇਲਾਕੇ ਵਿੱਚ ਸ਼ਨੀਵਾਰ ਰਾਤ ਤੋਂ ਹੀ ਬਿਜਲੀ ਗੁੱਲ ਹੈ ਅਤੇ ਐਤਵਾਰ ਸਵੇਰ ਤੋਂ ਉਡੀਕ ਕਰਨ ਦੇ ਬਾਵਜੂਦ ਸਪਲਾਈ ਬਹਾਲ ਨਹੀਂ ਹੋਈ। ਬਿਜਲੀ ਨਾ ਹੋਣ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ ਅਤੇ ਭਿਆਨਕ ਗਰਮੀ ਵਿੱਚ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਹਲਕਾ ਵਿਧਾਇਕ ਜੀਵਨਜੋਤ ਕੌਰ ਨੇ ਇਲਾਕੇ ਦੇ ਕੋਲੋਂ ਲੰਘਣ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਜ਼ਰੂਰੀ ਨਹੀਂ ਸਮਝਿਆ। ਸਥਾਨਕ ਨਿਵਾਸੀ ਸਾਹਿਲ, ਪ੍ਰਿੰਸ ਅਤੇ ਗੁਰਦੇਵ ਸਿੰਘ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਬਿਜਲੀ ਸਪਲਾਈ ਬਹਾਲ ਨਹੀਂ ਹੁੰਦੀ, ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।

ਮੌਕੇ 'ਤੇ ਪਹੁੰਚੇ ਦਿਨੇਸ਼ ਬੱਸੀ ਨੇ ਕਿਹਾ ਕਿ ਜਿੰਨਾ ਚਿਰ ਲੋਕ ਬੈਠੇ ਰਹਿਣਗੇ, ਉਹ ਵੀ ਉਨ੍ਹਾਂ ਦੇ ਨਾਲ ਹੀ ਬੈਠਣਗੇ। ਵਾਰਡ ਕੌਂਸਲਰ ਛਿੰਦਰ ਬਿਡਲਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਲੋਕਾਂ ਤੋਂ ਵੋਟਾਂ ਲੈਣੀ ਜਾਣਦੀ ਹੈ, ਪਰ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਕੋਈ ਅੱਗੇ ਨਹੀਂ ਆ ਰਿਹਾ। ਇਸ ਦੌਰਾਨ ਮਾਹੌਲ ਤਣਾਅਪੂਰਨ ਬਣਿਆ ਰਿਹਾ। ਮੌਕੇ 'ਤੇ ਪਹੁੰਚੇ ਐੱਸ.ਐੱਚ.ਓ. ਨੇ ਬਿਜਲੀ ਸਪਲਾਈ ਜਲਦੀ ਬਹਾਲ ਕਰਨ ਦਾ ਭਰੋਸਾ ਦੇ ਕੇ ਧਰਨਾ ਖਤਮ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਲੋਕਾਂ ਨੇ ਸਪੱਸ਼ਟ ਕੀਤਾ ਕਿ ਬਿਜਲੀ ਆਉਣ ਤੱਕ ਉਹ ਨਹੀਂ ਉੱਠਣਗੇ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਰੋਜ਼ੀ-ਰੋਟੀ ਦੀ ਭਾਲ ਵਿੱਚ ਇੱਕ ਸਾਲ ਪਹਿਲਾਂ ਦੁਬਈ ਗਏ ਪਿੰਡ ਘਣੀਏ ਕੇ ਬਾਂਗਰ ਦੇ 36 ਸਾਲਾ ਨੌਜਵਾਨ ਰਾਜਬੀਰ ਸਿੰਘ ਦੀ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਰਾਜਬੀਰ ਦੁਬਈ ਵਿੱਚ ਟਰਾਲਾ ਚਲਾਉਂਦਾ ਸੀ ਅਤੇ ਆਪਣੇ ਘਰ ਦਾ ਇਕੱਲਾ ਕਮਾਉਣ ਵਾਲਾ ਮੈਂਬਰ ਸੀ। ਪਰਿਵਾਰ ਨੇ ਉਸ ਨੂੰ ਸੁਨਹਿਰੇ ਭਵਿੱਖ ਦੀ ਉਮੀਦ ਵਿੱਚ ਬੜੀ ਮੁਸ਼ਕਲ ਨਾਲ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ, ਤਾਂ ਜੋ ਘਰ ਦੀ ਆਰਥਿਕ ਹਾਲਤ ਸੁਧਰ ਸਕੇ। ਹਾਦਸੇ ਵਾਲੇ ਦਿਨ ਸਵੇਰੇ ਹੀ ਉਸ ਨੇ ਪਰਿਵਾਰ ਨੂੰ ਵੀਡੀਓ ਕਾਲ ਕਰਕੇ ਸਭ ਦਾ ਹਾਲ-ਚਾਲ ਪੁੱਛਿਆ ਸੀ, ਪਰ ਕੁਝ ਹੀ ਸਮੇਂ ਬਾਅਦ ਉਸ ਦੀ ਮੌਤ ਦੀ ਖ਼ਬਰ ਆ ਗਈ। ਇਸ ਦੁਖਦਾਈ ਹਾਦਸੇ ਕਾਰਨ ਰਾਜਬੀਰ ਦੀ ਪਤਨੀ ਨਵਨੀਤ ਕੌਰ ਦੇ ਸਿਰ ਤੋਂ ਜੀਵਨ ਸਾਥੀ ਦਾ ਸਾਇਆ ਉੱਠ ਗਿਆ ਹੈ, ਦੋ ਮਾਸੂਮ ਬੱਚੇ ਪਿਤਾ ਦੇ ਪਿਆਰ ਤੋਂ ਵਾਂਝੇ ਹੋ ਗਏ ਹਨ ਅਤੇ ਬਜ਼ੁਰਗ ਮਾਪਿਆਂ ਦਾ ਇਕੱਲਾ ਸਹਾਰਾ ਵੀ ਖੁੱਸ ਗਿਆ ਹੈ। ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਅਤੇ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਕਮਜ਼ੋਰ ਹੈ ਅਤੇ ਉਨ੍ਹਾਂ ਕੋਲ ਰਾਜਬੀਰ ਦੀ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਲਿਆਉਣ ਲਈ ਵੀ ਲੋੜੀਂਦੇ ਸਾਧਨ ਨਹੀਂ ਹਨ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕੋਲ ਭਾਵੁਕ ਅਪੀਲ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਲਿਆ ਕੇ ਅੰਤਿਮ ਸੰਸਕਾਰ ਕਰਨ ਲਈ ਸਰਕਾਰੀ ਮਦਦ ਕੀਤੀ ਜਾਵੇ ਅਤੇ ਵਿਧਵਾ ਪਤਨੀ, ਮਾਸੂਮ ਬੱਚਿਆਂ ਤੇ ਬਜ਼ੁਰਗ ਮਾਪਿਆਂ ਦੇ ਭਵਿੱਖ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ।
    1
    ਰੋਜ਼ੀ-ਰੋਟੀ ਦੀ ਭਾਲ ਵਿੱਚ ਇੱਕ ਸਾਲ ਪਹਿਲਾਂ ਦੁਬਈ ਗਏ ਪਿੰਡ ਘਣੀਏ ਕੇ ਬਾਂਗਰ ਦੇ 36 ਸਾਲਾ ਨੌਜਵਾਨ ਰਾਜਬੀਰ ਸਿੰਘ ਦੀ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਰਾਜਬੀਰ ਦੁਬਈ ਵਿੱਚ ਟਰਾਲਾ ਚਲਾਉਂਦਾ ਸੀ ਅਤੇ ਆਪਣੇ ਘਰ ਦਾ ਇਕੱਲਾ ਕਮਾਉਣ ਵਾਲਾ ਮੈਂਬਰ ਸੀ। ਪਰਿਵਾਰ ਨੇ ਉਸ ਨੂੰ ਸੁਨਹਿਰੇ ਭਵਿੱਖ ਦੀ ਉਮੀਦ ਵਿੱਚ ਬੜੀ ਮੁਸ਼ਕਲ ਨਾਲ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ, ਤਾਂ ਜੋ ਘਰ ਦੀ ਆਰਥਿਕ ਹਾਲਤ ਸੁਧਰ ਸਕੇ। ਹਾਦਸੇ ਵਾਲੇ ਦਿਨ ਸਵੇਰੇ ਹੀ ਉਸ ਨੇ ਪਰਿਵਾਰ ਨੂੰ ਵੀਡੀਓ ਕਾਲ ਕਰਕੇ ਸਭ ਦਾ ਹਾਲ-ਚਾਲ ਪੁੱਛਿਆ ਸੀ, ਪਰ ਕੁਝ ਹੀ ਸਮੇਂ ਬਾਅਦ ਉਸ ਦੀ ਮੌਤ ਦੀ ਖ਼ਬਰ ਆ ਗਈ।

ਇਸ ਦੁਖਦਾਈ ਹਾਦਸੇ ਕਾਰਨ ਰਾਜਬੀਰ ਦੀ ਪਤਨੀ ਨਵਨੀਤ ਕੌਰ ਦੇ ਸਿਰ ਤੋਂ ਜੀਵਨ ਸਾਥੀ ਦਾ ਸਾਇਆ ਉੱਠ ਗਿਆ ਹੈ, ਦੋ ਮਾਸੂਮ ਬੱਚੇ ਪਿਤਾ ਦੇ ਪਿਆਰ ਤੋਂ ਵਾਂਝੇ ਹੋ ਗਏ ਹਨ ਅਤੇ ਬਜ਼ੁਰਗ ਮਾਪਿਆਂ ਦਾ ਇਕੱਲਾ ਸਹਾਰਾ ਵੀ ਖੁੱਸ ਗਿਆ ਹੈ। ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਅਤੇ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਕਮਜ਼ੋਰ ਹੈ ਅਤੇ ਉਨ੍ਹਾਂ ਕੋਲ ਰਾਜਬੀਰ ਦੀ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਲਿਆਉਣ ਲਈ ਵੀ ਲੋੜੀਂਦੇ ਸਾਧਨ ਨਹੀਂ ਹਨ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕੋਲ ਭਾਵੁਕ ਅਪੀਲ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਲਿਆ ਕੇ ਅੰਤਿਮ ਸੰਸਕਾਰ ਕਰਨ ਲਈ ਸਰਕਾਰੀ ਮਦਦ ਕੀਤੀ ਜਾਵੇ ਅਤੇ ਵਿਧਵਾ ਪਤਨੀ, ਮਾਸੂਮ ਬੱਚਿਆਂ ਤੇ ਬਜ਼ੁਰਗ ਮਾਪਿਆਂ ਦੇ ਭਵਿੱਖ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ।
    user_Jaswinder Bedi
    Jaswinder Bedi
    ਬਟਾਲਾ, ਗੁਰਦਾਸਪੁਰ, ਪੰਜਾਬ•
    8 hrs ago
  • ਪੰਜਾਬ ਦੇ ਰਾਜਪੁਰਾ ਵਿੱਚ ਪੁਲਿਸ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ 20 ਕਿਲੋ ਭੁੱਕੀ ਸਮੇਤ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
    1
    ਪੰਜਾਬ ਦੇ ਰਾਜਪੁਰਾ ਵਿੱਚ ਪੁਲਿਸ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ 20 ਕਿਲੋ ਭੁੱਕੀ ਸਮੇਤ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
    user_Punjab 24 News
    Punjab 24 News
    Amritsar -I, Punjab•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.