logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

*ਬਨੂੜ ਦੇ ਵਾਰਡ ਨੰ. 2 'ਚ ਕਿਸ਼ਨ ਕੁਕਰੇਜਾ ਨੇ ਕੀਤੀ ਚੋਣ ਮੀਟਿੰਗ, ਲੋਕਾਂ ਨਾਲ ਸਾਂਝਾ ਕੀਤਾ ਵਿਜ਼ਨ* *ਬਨੂੜ, 25 ਅਗਸਤ:* ਬਨੂੜ ਦੇ ਵਾਰਡ ਨੰਬਰ 2 ਵਿੱਚ ਕ੍ਰਿਸ਼ਨ ਕੁਕਰੇਜਾ ਵੱਲੋਂ ਇੱਕ ਚੋਣ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਆਪਣੇ ਪਿਛਲੇ ਸਮੇਂ ਦੌਰਾਨ ਕਰਵਾਏ ਸਮਾਜਿਕ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਅਤੇ ਆਉਣ ਵਾਲੇ ਸਮੇਂ ਲਈ ਆਪਣਾ ਵਿਜ਼ਨ ਸਾਂਝਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਕਰੇਜਾ ਨੇ 2027 ਦੀਆਂ ਚੋਣਾਂ ਲਈ ਲੋਕਾਂ ਤੋਂ ਸਾਥ ਅਤੇ ਵੋਟਾਂ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲਾ ਚੋਣ ਬੇਈਮਾਨ ਬਨਾਮ ਇਮਾਨਦਾਰ ਦਾ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ ਹਰ ਇਕਾਦਸ਼ੀ ਮੌਕੇ ਸਤਸੰਗ ਕਰਵਾਇਆ ਜਾਵੇਗਾ ਅਤੇ ਉਸੇ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਕ੍ਰਿਸ਼ਨ ਕੁਕਰੇਜਾ ਨੇ ਕਿਹਾ ਕਿ *ਰੋਟੀ, ਕੱਪੜਾ, ਮਕਾਨ, ਪੜ੍ਹਾਈ ਅਤੇ ਡਾਕਟਰੀ ਸਹਾਇਤਾ* ਦੇਣਾ ਵਿੱਚ ਉਨ੍ਹਾਂ ਦੀ ਮੁੱਖ ਪ੍ਰਾਥਮਿਕਤਾ ਰਹੇਗੀ ਅਤੇ ਉਹ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ। ਇਸ ਮੌਕੇ ਤੇ ਸਮਾਜ ਸੇਵੀ ਐਨ ਡੀ ਅਰੋੜਾ ਰਜਿੰਦਰ ਸ਼ਰਮਾ ਰਾਜਕੁਮਾਰੀ ਭੈਣ, ਨਿਰਮਲਾ ਦੇਵੀ , ਲੀਲਾ ਰਾਣੀ ਨਿਰਮਲਾ ਰਾਣੀ ਅਤੇ ਹੋਰ ਪਤਵੰਤੇ ਹਾਜ਼ਰ ਰਹੇ

1 day ago
user_Jatinder kumar
Jatinder kumar
ਰਾਜਪੁਰਾ, ਪਟਿਆਲਾ, ਪੰਜਾਬ•
1 day ago
e4294b51-cf3e-4e14-9e8b-3c176a52fb8a

*ਬਨੂੜ ਦੇ ਵਾਰਡ ਨੰ. 2 'ਚ ਕਿਸ਼ਨ ਕੁਕਰੇਜਾ ਨੇ ਕੀਤੀ ਚੋਣ ਮੀਟਿੰਗ, ਲੋਕਾਂ ਨਾਲ ਸਾਂਝਾ ਕੀਤਾ ਵਿਜ਼ਨ* *ਬਨੂੜ, 25 ਅਗਸਤ:* ਬਨੂੜ ਦੇ ਵਾਰਡ ਨੰਬਰ 2 ਵਿੱਚ ਕ੍ਰਿਸ਼ਨ ਕੁਕਰੇਜਾ ਵੱਲੋਂ ਇੱਕ ਚੋਣ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਆਪਣੇ ਪਿਛਲੇ ਸਮੇਂ ਦੌਰਾਨ ਕਰਵਾਏ ਸਮਾਜਿਕ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਅਤੇ ਆਉਣ ਵਾਲੇ ਸਮੇਂ ਲਈ ਆਪਣਾ ਵਿਜ਼ਨ ਸਾਂਝਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਕਰੇਜਾ ਨੇ 2027 ਦੀਆਂ ਚੋਣਾਂ ਲਈ ਲੋਕਾਂ ਤੋਂ ਸਾਥ ਅਤੇ ਵੋਟਾਂ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲਾ

ac1324b5-5ae9-41bb-9410-4b7d4672301c

ਚੋਣ ਬੇਈਮਾਨ ਬਨਾਮ ਇਮਾਨਦਾਰ ਦਾ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ ਹਰ ਇਕਾਦਸ਼ੀ ਮੌਕੇ ਸਤਸੰਗ ਕਰਵਾਇਆ ਜਾਵੇਗਾ ਅਤੇ ਉਸੇ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਕ੍ਰਿਸ਼ਨ ਕੁਕਰੇਜਾ ਨੇ ਕਿਹਾ ਕਿ *ਰੋਟੀ, ਕੱਪੜਾ, ਮਕਾਨ, ਪੜ੍ਹਾਈ ਅਤੇ ਡਾਕਟਰੀ ਸਹਾਇਤਾ* ਦੇਣਾ ਵਿੱਚ ਉਨ੍ਹਾਂ ਦੀ ਮੁੱਖ ਪ੍ਰਾਥਮਿਕਤਾ ਰਹੇਗੀ ਅਤੇ ਉਹ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ। ਇਸ ਮੌਕੇ ਤੇ ਸਮਾਜ ਸੇਵੀ ਐਨ ਡੀ ਅਰੋੜਾ ਰਜਿੰਦਰ ਸ਼ਰਮਾ ਰਾਜਕੁਮਾਰੀ ਭੈਣ, ਨਿਰਮਲਾ ਦੇਵੀ , ਲੀਲਾ ਰਾਣੀ ਨਿਰਮਲਾ ਰਾਣੀ ਅਤੇ ਹੋਰ ਪਤਵੰਤੇ ਹਾਜ਼ਰ ਰਹੇ

More news from ਪੰਜਾਬ and nearby areas
  • ਲੁਧਿਆਣੇ ਦੇ ਫੀਲਡਗੰਜ ਵਿੱਚ ਲੱਗੀ ਦੁਕਾਨ ਦੇ ਸਮਾਨ ਨੂੰ ਭਿਆਨਕ ਅੱਗ
    1
    ਲੁਧਿਆਣੇ ਦੇ ਫੀਲਡਗੰਜ ਵਿੱਚ ਲੱਗੀ ਦੁਕਾਨ ਦੇ ਸਮਾਨ ਨੂੰ ਭਿਆਨਕ ਅੱਗ
    user_Guri
    Guri
    Singer ਐਸ.ਏ.ਐਸ. ਨਗਰ (ਮੋਹਾਲੀ), ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    6 hrs ago
  • ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ। ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਅਮਲੋਹ ਦੇ ਵਿਧਾਇਕ ਗੁਰਵਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦ ਰਹੇ। ਇਸ ਮੌਕੇ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਤਰਨਪ੍ਰੀਤ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਦਾ ਦਿਨ ਵੱਡੀ ਖੁਸ਼ੀ ਅਤੇ ਜਿੱਤ ਦਾ ਦਿਨ ਹੈ। ਅਮਲੋਹ ਨਗਰ ਕੌਂਸਲ ਦੀ ਨਵੀਂ ਪ੍ਰਧਾਨ ਵਜੋਂ ਹਰਿੰਦਰ ਕੌਰ ਚੀਮਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ। ਸੌਂਦ ਨੇ ਕਿਹਾ ਕਿ ਪਾਰਟੀ ਵੱਲੋਂ ਹਰਿੰਦਰ ਕੌਰ ਚੀਮਾ ਨੂੰ ਨਗਰ ਕੌਂਸਲ ਦੀ ਅਹਿਮ ਜ਼ਿੰਮੇਵਾਰੀ ਸੌਂਪਣਾ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਹਰਿੰਦਰ ਕੌਰ ਚੀਮਾ, ਸਰਦਾਰ ਦਰਸ਼ਨ ਸਿੰਘ ਚੀਮਾ ਦੇ ਪਰਿਵਾਰ ਨਾਲ ਸਬੰਧਤ ਹਨ ਅਤੇ ਦਰਸ਼ਨ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਕੰਮ ਕੀਤਾ ਹੈ। ਸੌਂਦ ਨੇ ਕਿਹਾ ਕਿ ਨਵੀਂ ਪ੍ਰਧਾਨ ਤੋਂ ਉਮੀਦ ਹੈ ਕਿ ਉਹ ਇਮਾਨਦਾਰੀ ਅਤੇ ਸੱਚਾਈ ਨਾਲ ਕੰਮ ਕਰਦਿਆਂ ਅਮਲੋਹ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਸੱਤਾ ਸਥਾਈ ਨਹੀਂ ਹੁੰਦੀ, ਇਸ ਲਈ ਜਦੋਂ ਵੀ ਜ਼ਿੰਮੇਵਾਰੀ ਮਿਲੇ, ਲੋਕਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ 'ਤੇ ਖਰਚ ਕਰਨਾ ਚਾਹੀਦਾ ਹੈ ਅਤੇ ਅਜਿਹੇ ਵਿਕਾਸ ਕਾਰਜ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਲੋਕ ਲੰਬੇ ਸਮੇਂ ਤੱਕ ਯਾਦ ਰੱਖਣ। ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਮਹਿੰਗਾਈ ਦੇ ਮੁੱਦੇ 'ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਨਾਲ ਨਜਿੱਠਣ ਲਈ ਸਰਕਾਰਾਂ ਨੂੰ ਰੁਜ਼ਗਾਰ ਅਤੇ ਉਦਯੋਗ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਨਾਲ ਨਜਿੱਠਣ ਵਿੱਚ ਅਸਫਲ ਰਹੀ ਹੈ। ਅਮਰੀਕਾ ਨਾਲ ਵਪਾਰਕ ਸਮਝੌਤੇ ਸਬੰਧੀ ਉਨ੍ਹਾਂ ਕਿਹਾ ਕਿ ਇਸ ਦੇ ਭਾਰਤੀ ਕਿਸਾਨੀ 'ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਚਿੰਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਜਾਗਰੂਕਤਾ ਦਿਖਾਈ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਪੰਜਾਬ ਬੰਦ ਦੇ ਸੱਦੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੱਥੇਬੰਦੀਆਂ ਦੀ ਜਲੰਧਰ ਵਿਖੇ ਮੀਟਿੰਗ ਹੋ ਰਹੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਮੀਟਿੰਗ ਵਿੱਚੋਂ ਪੰਜਾਬ ਅਤੇ ਜੱਥੇਬੰਦੀਆਂ ਦੇ ਹੱਕ ਵਿੱਚ ਸਕਾਰਾਤਮਕ ਨਤੀਜਾ ਸਾਹਮਣੇ ਆਵੇਗਾ।ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੇ ਮਾਰਜਨ ਨਾਲ ਸਰਕਾਰ ਬਣਾਵੇਗੀ।ਨਗਰ ਕੌਂਸਲ ਅਮਲੋਹ ਦੇ ਨਾਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਕਿਹਾ ਕਿ ਅਮਲੋਹ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ ਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਕਾਰਜ ਕੀਤੇ ਜਾਣਗੇ।
    1
    ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ।
ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਅਮਲੋਹ ਦੇ ਵਿਧਾਇਕ ਗੁਰਵਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦ ਰਹੇ। ਇਸ ਮੌਕੇ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਤਰਨਪ੍ਰੀਤ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਦਾ ਦਿਨ ਵੱਡੀ ਖੁਸ਼ੀ ਅਤੇ ਜਿੱਤ ਦਾ ਦਿਨ ਹੈ। ਅਮਲੋਹ ਨਗਰ ਕੌਂਸਲ ਦੀ ਨਵੀਂ ਪ੍ਰਧਾਨ ਵਜੋਂ ਹਰਿੰਦਰ ਕੌਰ ਚੀਮਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ। ਸੌਂਦ ਨੇ ਕਿਹਾ ਕਿ ਪਾਰਟੀ ਵੱਲੋਂ ਹਰਿੰਦਰ ਕੌਰ ਚੀਮਾ ਨੂੰ ਨਗਰ ਕੌਂਸਲ ਦੀ ਅਹਿਮ ਜ਼ਿੰਮੇਵਾਰੀ ਸੌਂਪਣਾ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਹਰਿੰਦਰ ਕੌਰ ਚੀਮਾ, ਸਰਦਾਰ ਦਰਸ਼ਨ ਸਿੰਘ ਚੀਮਾ ਦੇ ਪਰਿਵਾਰ ਨਾਲ ਸਬੰਧਤ ਹਨ ਅਤੇ ਦਰਸ਼ਨ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਕੰਮ ਕੀਤਾ ਹੈ।
ਸੌਂਦ ਨੇ ਕਿਹਾ ਕਿ ਨਵੀਂ ਪ੍ਰਧਾਨ ਤੋਂ ਉਮੀਦ ਹੈ ਕਿ ਉਹ ਇਮਾਨਦਾਰੀ ਅਤੇ ਸੱਚਾਈ ਨਾਲ ਕੰਮ ਕਰਦਿਆਂ ਅਮਲੋਹ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਸੱਤਾ ਸਥਾਈ ਨਹੀਂ ਹੁੰਦੀ, ਇਸ ਲਈ ਜਦੋਂ ਵੀ ਜ਼ਿੰਮੇਵਾਰੀ ਮਿਲੇ, ਲੋਕਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ 'ਤੇ ਖਰਚ ਕਰਨਾ ਚਾਹੀਦਾ ਹੈ ਅਤੇ ਅਜਿਹੇ ਵਿਕਾਸ ਕਾਰਜ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਲੋਕ ਲੰਬੇ ਸਮੇਂ ਤੱਕ ਯਾਦ ਰੱਖਣ।
ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਮਹਿੰਗਾਈ ਦੇ ਮੁੱਦੇ 'ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਨਾਲ ਨਜਿੱਠਣ ਲਈ ਸਰਕਾਰਾਂ ਨੂੰ ਰੁਜ਼ਗਾਰ ਅਤੇ ਉਦਯੋਗ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਨਾਲ ਨਜਿੱਠਣ ਵਿੱਚ ਅਸਫਲ ਰਹੀ ਹੈ।
ਅਮਰੀਕਾ ਨਾਲ ਵਪਾਰਕ ਸਮਝੌਤੇ ਸਬੰਧੀ ਉਨ੍ਹਾਂ ਕਿਹਾ ਕਿ ਇਸ ਦੇ ਭਾਰਤੀ ਕਿਸਾਨੀ 'ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਚਿੰਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਜਾਗਰੂਕਤਾ ਦਿਖਾਈ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ।
ਪੰਜਾਬ ਬੰਦ ਦੇ ਸੱਦੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੱਥੇਬੰਦੀਆਂ ਦੀ ਜਲੰਧਰ ਵਿਖੇ ਮੀਟਿੰਗ ਹੋ ਰਹੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਮੀਟਿੰਗ ਵਿੱਚੋਂ ਪੰਜਾਬ ਅਤੇ ਜੱਥੇਬੰਦੀਆਂ ਦੇ ਹੱਕ ਵਿੱਚ ਸਕਾਰਾਤਮਕ ਨਤੀਜਾ ਸਾਹਮਣੇ ਆਵੇਗਾ।ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੇ ਮਾਰਜਨ ਨਾਲ ਸਰਕਾਰ ਬਣਾਵੇਗੀ।ਨਗਰ ਕੌਂਸਲ ਅਮਲੋਹ ਦੇ ਨਾਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਕਿਹਾ ਕਿ ਅਮਲੋਹ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ ਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਕਾਰਜ ਕੀਤੇ ਜਾਣਗੇ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    6 hrs ago
  • #ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ #ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ
    1
    #ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ
#ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ
    user_BNN Best News Network
    BNN Best News Network
    Local News Reporter Khanna, Ludhiana•
    6 hrs ago
  • वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें। वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें।
    1
    वॉइस ओवर

कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया।
शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया।
यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं।
कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा।
साथ ही लोगों से अपील की गई कि वे सरकार के खोखले वादों से सावधान रहें।


वॉइस ओवर
कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया।
शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया।
यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं।
कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा।
साथ ही लोगों से अपील की गई कि वे सरकार के खोखले वादों से सावधान रहें।
    user_विकास निर्वाण
    विकास निर्वाण
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    9 hrs ago
  • ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ
    1
    ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ
ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ 


ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ
ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    8 hrs ago
  • ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ
    1
    ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    11 hrs ago
  • Pehalwan Diary & Sweets Phagwara near sabji mandi charo taraf mithaiyan Pehalwan Diary & Sweets Phagwara near sabji mandi charo taraf mithaiyan
    1
    Pehalwan Diary & Sweets Phagwara near sabji mandi charo taraf mithaiyan
Pehalwan Diary & Sweets Phagwara near sabji mandi charo taraf mithaiyan
    user_Noorjahan
    Noorjahan
    Teacher ਫਗਵਾੜਾ, ਕਪੂਰਥਲਾ, ਪੰਜਾਬ•
    2 hrs ago
  • ਲੁਧਿਆਣੇ ਫੀਲਡ ਗੰਜ ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲਾਈਵ ਦੇਖ ਸਕਦੇ ਹੋ
    1
    ਲੁਧਿਆਣੇ ਫੀਲਡ ਗੰਜ ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲਾਈਵ ਦੇਖ ਸਕਦੇ ਹੋ
    user_Guri
    Guri
    Singer ਐਸ.ਏ.ਐਸ. ਨਗਰ (ਮੋਹਾਲੀ), ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.