ਫਗਵਾੜਾ ਵਿੱਖੇ ਤਾਇਨਾਤ ਡੀ ਐਸ ਪੀ ਯੋਗੇਸ਼ ਕੁਮਾਰ ਦੀ ਗੋਲ਼ੀ ਲੱਗਣ ਕਾਰਨ ਹੋਈ ਮੌਤ ਫਗਵਾੜਾ/ਕਪੁਰਥਲਾ 21 ਅਪ੍ਰੈਲ ਜੋਗਿੰਦਰ ਸਿੰਘ ਜਾਤੀਕੇ=ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਅੱਜ ਫਗਵਾੜਾ ਦੇ ਥਾਣਾ ਸਦਰ ਦੇ ਪੁਲਿਸ ਕਵਾਰਟਰਾਂ ਵਿੱਚ ਰਹਿ ਰਹੇ ਡੀਐਸਪੀ ਯੋਗੇਸ਼ ਕੁਮਾਰ ਸ਼ਰਮਾ ਦੀ ਗੋਲੀ ਲੱਗਣ ਕਰਕੇ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਕਿ ਗੋਲੀ ਉਨਾਂ ਦੀ ਆਪਣੀ ਸਰਵਿਸ ਰਿਵਾਲਵਰ ਤੋਂ ਚੱਲੀ ਹੈ ਮਿਲੀ ਜਾਣਕਾਰੀ ਮੁਤਾਬਿਕ ਇਹ ਘਟਨਾ ਉਸ ਵੇਲੇ ਵਾਪਰੀ ਹੈ ਜਦੋਂ ਉਹ ਆਪਣੇ ਕਵਾਰਟਰ ਵਿੱਚ ਇਕੱਲੇ ਮੌਜੂਦ ਸਨ ਅਚਾਨਕ ਗੋਲੀ ਚੱਲਣਦੀ ਆਵਾਜ਼ ਸੁਣ ਕੇ ਨੇੜਲੇ ਮੌਜੂਦ ਪੁਲਿਸ ਕਰਮਚਾਰੀ ਤੁਰੰਤ ਮੌਕੇ ਤੇ ਪਹੁੰਚੇ ਅਤੇ ਉਹਨਾਂ ਨੂੰ ਗੰਭੀਰ ਹਾਲਤ ਦੇ ਵਿੱਚ ਫਗਵਾੜਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਹਨਾਂ ਨੂੰ ਮਿਰਤਿਕ ਘੋਸ਼ਿਤ ਕਰ ਦਿੱਤਾ ਗਿਆ ਹੈ ਮੌਕੇ ਤੇ ਪੁਲਿਸ ਦੇ ਸੀਨੀਅਰ ਅਧਿਕਾਰੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਪੀ ਫਗਵਾੜਾ ਬਾਦਮੀ ਸ਼ਰਮਾ ਨੇ ਦੱਸਿਆ ਕਿ ਡੀਐਸਪੀ ਜੁਗੇਸ਼ ਕੁਮਾਰ ਦੀ ਐਸਟੀਐਫ ਤੋਂ ਟਰਾਂਸਫਰ ਹੋਈ ਸੀ ਨਵੀਂ ਪੋਸਟ ਕਾਰਨ ਉਹ ਆਪਣਾ ਸਰਵਿਸ ਰਿਲਾਵਰ ਜਮਾ ਕਰਵਾਉਣ ਵਾਲੇ ਸਨ ਇਸ ਦੌਰਾਨ ਉਹ ਰਿਵਾਲਵਰ ਦੀ ਸਫਾਈ ਕਰ ਰਹੇ ਸਨ ਇਸ ਦੌਰਾਨ ਆਚਾਨਕ ਫਾਇਰ ਹੋ ਗਿਆ ਤੇ ਗੋਲੀ ਸਿੱਧੀ ਉਹਨਾਂ ਦੀ ਛਾਤੀ ਦੇ ਵਿੱਚ ਲੱਗੀ ਹੈ। ਜਿਹਨਾਂ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਿਕ ਕਰਾਰ ਦੇ ਦਿੱਤਾ ਗਿਆ । ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦੀਆਂ ਸਿਵਲ ਹਸਪਤਾਲ ਵਿੱਚ ਐਮਰਜੰਸੀ ਡਿਊਟੀ ਤੇ ਮੌਜੂਦ ਡਾਕਟਰ ਨੇ ਵੀ ਘਟਨਾ ਦੀ ਪੁਸ਼ਟੀ ਕੀਤੀ ਹੈ ।

- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- Post by Man24punjabi1
- BREAKING NEWS ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, 7 ਕਿਲੋ 50 ਗ੍ਰਾਮ ਹੀਰੋਇਨ ਸਮੇਤ 5 ਸਮੱਗਲਰ ਗਿਰਫ਼ਤਾਰ। @HIGHLIGHT @PUNJABPOLICE @Commissioner of Police Amritsar #YGTVPUNJAB #PunjabPolice #DrugBust #PunjabNews #WarOnDrugs1
- ਨਸ਼ਾਂ ਤਸ਼ਕਰਾਂ ਦੇ ਖਿਲਾਫ ਪੁਲਿਸ ਵੱਲੋਂ ਕੀਤੀ ਸਖ਼ਤ ਕਾਰਵਾਈ ਕਰਨ ਤੇ ਸ਼ਹਿਰ ਵਾਸੀਆਂ ਵੱਲੋਂ ਸਲਾਘਾ ਕੀਤੀ ਗਈ ਅਤੇ ਧੰਨਵਾਦ ਕੀਤਾ ਗਿਆ। ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਲਈ ਐਂਟੀ ਡਰੱਗ ਹੈਲਪਲਾਈਨ ਨੰਬਰ ਵੱਟਸਐਪ ਚੈਟਬੋਟ 97791-00200 ਤੇ ਸੰਪਰਕ ਕਰੋ।1
- Post by The Virsa Tv1
- ਮਿਤੀ 30 ਮਾਰਚ, 2026 ਨੂੰ ਥਾਣਾ ਸਦਰ ਦੇ ਇਲਾਕਾ ਸ਼੍ਰੀ ਰਾਮ ਐਵਨਿਊ, 88 ਫੁੱਟ ਰੋਡ, ਅੰਮ੍ਰਿਤਸਰ ਵਿਖੇ ਕੁਝ ਵਿਅਕਤੀਆਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਇਸ ਕਾਰਨ ਇੱਕ ਵਿਅਕਤੀ ਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਜਿਸਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁਕਦਮਾ ਦੀ ਤਫਤੀਸ਼ ਬੜੀ ਡੂੰਘਿਆਈ ਨਾਲ ਹਰ ਪਹਿਲੂ ਤੋਂ ਕਰਨ ਤੇ ਘਰ ਨੂੰ ਅੱਗ ਲਗਾਉਣ ਵਾਲੇ ਦੋ ਮੁੱਖ ਦੋਸ਼ੀ ਲਵਜੀਤ ਸਿੰਘ ਉਰਫ ਲਵ ਵਾਸੀ ਸ਼੍ਰੀ ਰਾਮ ਐਵਨਿਊ, ਮਜੀਠਾ ਰੋਡ ਅਤੇ ਹਰਦੇਵ ਸਿੰਘ ਉਰਫ ਸਾਜਨ ਵਾਸੀ ਤਰਨ ਤਾਰਨ ਨੂੰ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।1
- Post by ਜਸਕਰਨ ਸਿੰਘ1
- Post by Man24punjabi1