logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਬਿਲਗਾ ਵਿੱਚ ਚੋਰਾਂ ਦਾ ਕਹਿਰ ਬਿਜਲੀ ਵਾਲਾ ਟਰਾਂਸਫਰ ਚੋਰੀ ਕਰਕੇ ਲੈ ਗਏ ਜਾਂਦੇ ਜਾਂਦੇ ਮੱਝਾਂ ਵੀ ਲੈ ਗਏ ਚੋਰੀ ਕਰਕੇ ਬਿਲਗਾ ਵਿੱਚ ਚੋਰਾਂ ਦਾ ਕਹਿਰ ਬਿਜਲੀ ਵਾਲਾ ਟਰਾਂਸਫਰ ਚੋਰੀ ਕਰਕੇ ਲੈ ਗਏ ਜਾਂਦੇ ਜਾਂਦੇ ਮੱਝਾਂ ਵੀ ਲੈ ਗਏ ਚੋਰੀ ਕਰਕੇ

6 hrs ago
user_Jagjit Bhatti
Jagjit Bhatti
ਫਿਲੌਰ, ਜਲੰਧਰ, ਪੰਜਾਬ•
6 hrs ago

ਬਿਲਗਾ ਵਿੱਚ ਚੋਰਾਂ ਦਾ ਕਹਿਰ ਬਿਜਲੀ ਵਾਲਾ ਟਰਾਂਸਫਰ ਚੋਰੀ ਕਰਕੇ ਲੈ ਗਏ ਜਾਂਦੇ ਜਾਂਦੇ ਮੱਝਾਂ ਵੀ ਲੈ ਗਏ ਚੋਰੀ ਕਰਕੇ ਬਿਲਗਾ ਵਿੱਚ ਚੋਰਾਂ ਦਾ ਕਹਿਰ ਬਿਜਲੀ ਵਾਲਾ ਟਰਾਂਸਫਰ ਚੋਰੀ ਕਰਕੇ ਲੈ ਗਏ ਜਾਂਦੇ ਜਾਂਦੇ ਮੱਝਾਂ ਵੀ ਲੈ ਗਏ ਚੋਰੀ ਕਰਕੇ

More news from Punjab and nearby areas
  • ਕਲਿਆਣਪੁਰ ‘ਚ ਵਿਸਾਖੀ ਸਮਾਗਮ ਦੀ ਧੂਮ — 27 ਸੰਗਤਾਂ ਨੇ ਛਕਿਆ ਅੰਮ੍ਰਿਤ, ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ #Punjab24News #KalyanpurSamagam #Vaisakhi2026 #AmritSanchar #KhalsaPanth #NihangSingh #GurmatSamagam #PunjabReligiousNews #SikhCommunity #BabaHariSingh #WaheguruJiKaKhalsa
    1
    ਕਲਿਆਣਪੁਰ ‘ਚ ਵਿਸਾਖੀ ਸਮਾਗਮ ਦੀ ਧੂਮ — 27 ਸੰਗਤਾਂ ਨੇ ਛਕਿਆ ਅੰਮ੍ਰਿਤ, ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ
#Punjab24News #KalyanpurSamagam
#Vaisakhi2026
#AmritSanchar
#KhalsaPanth
#NihangSingh
#GurmatSamagam
#PunjabReligiousNews
#SikhCommunity
#BabaHariSingh
#WaheguruJiKaKhalsa
    user_Punjab 24 News
    Punjab 24 News
    Media Jalandhar - I, Punjab•
    5 hrs ago
  • Kapurthala Police, in a successful operation, busts an ISI-backed espionage ring, arrests a key operative, and recovers China-made solar CCTV devices with 4G connectivity. #ActionAgainstCrime
    1
    Kapurthala Police, in a successful operation, busts an ISI-backed espionage ring, arrests a key operative, and recovers China-made solar CCTV devices with 4G connectivity. #ActionAgainstCrime
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    10 hrs ago
  • ਸੰਦੀਪ ਸ਼ਰਮਾ ਸ਼੍ਰੀ ਅਨੰਦਪੁਰ ਸਾਹਿਬ ਇੱਕ ਪਾਸੇ ਸ੍ਰੀ ਅਨੰਦਪੁਰ ਸਾਹਿਬ ਧਾਰਮਿਕ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਹ ਦਰਜਾ ਵਿਧਾਨ ਸਭਾ ਵਿੱਚ ਵੀ ਪਾਸ ਕੀਤਾ ਗਿਆ ਸੀ। ਪਰ ਜੇ ਮੌਕੇ ਦੀ ਹਕੀਕਤ ਵੇਖੀ ਜਾਵੇ ਤਾਂ ਆਨੰਦਪੁਰ ਸਾਹਿਬ ਵਿੱਚ ਨਸ਼ਾ ਅਤੇ ਨਸ਼ੇ ਦੀ ਹਾਲਤ ਵਿੱਚ ਘੁੰਮਦੇ ਲੋਕ ਆਮ ਤੌਰ ’ਤੇ ਦਿਖਾਈ ਦੇ ਜਾਂਦੇ ਹਨ। ਤਾਜ਼ਾ ਮਾਮਲਾ ਤਖ਼ਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨਾਲ ਜੁੜਿਆ ਹੈ, ਜਿੱਥੇ ਪੰਜਾਬ ਸਰਕਾਰ ਵੱਲੋਂ ਹੈਰੀਟੇਜ ਸਟਰੀਟ ਬਣਾਈ ਜਾਣੀ ਸੀ। ਉੱਥੇ ਇੱਕ ਪ੍ਰਵਾਸੀ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੜਕ ਉੱਪਰ ਡਿੱਗਿਆ ਹੋਇਆ ਨਜ਼ਰ ਆਇਆ, ਜਿਸ ਨੇ ਪਵਿੱਤਰ ਸ਼ਹਿਰ ਦੀ ਮਰਯਾਦਾ ਅਤੇ ਪ੍ਰਸ਼ਾਸਨਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
    1
    ਸੰਦੀਪ ਸ਼ਰਮਾ ਸ਼੍ਰੀ ਅਨੰਦਪੁਰ ਸਾਹਿਬ
ਇੱਕ ਪਾਸੇ ਸ੍ਰੀ ਅਨੰਦਪੁਰ ਸਾਹਿਬ ਧਾਰਮਿਕ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਹ ਦਰਜਾ ਵਿਧਾਨ ਸਭਾ ਵਿੱਚ ਵੀ ਪਾਸ ਕੀਤਾ ਗਿਆ ਸੀ। ਪਰ ਜੇ ਮੌਕੇ ਦੀ ਹਕੀਕਤ ਵੇਖੀ ਜਾਵੇ ਤਾਂ ਆਨੰਦਪੁਰ ਸਾਹਿਬ ਵਿੱਚ ਨਸ਼ਾ ਅਤੇ ਨਸ਼ੇ ਦੀ ਹਾਲਤ ਵਿੱਚ ਘੁੰਮਦੇ ਲੋਕ ਆਮ ਤੌਰ ’ਤੇ ਦਿਖਾਈ ਦੇ ਜਾਂਦੇ ਹਨ।
ਤਾਜ਼ਾ ਮਾਮਲਾ ਤਖ਼ਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨਾਲ ਜੁੜਿਆ ਹੈ, ਜਿੱਥੇ ਪੰਜਾਬ ਸਰਕਾਰ ਵੱਲੋਂ ਹੈਰੀਟੇਜ ਸਟਰੀਟ ਬਣਾਈ ਜਾਣੀ ਸੀ। ਉੱਥੇ ਇੱਕ ਪ੍ਰਵਾਸੀ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੜਕ ਉੱਪਰ ਡਿੱਗਿਆ ਹੋਇਆ ਨਜ਼ਰ ਆਇਆ, ਜਿਸ ਨੇ ਪਵਿੱਤਰ ਸ਼ਹਿਰ ਦੀ ਮਰਯਾਦਾ ਅਤੇ ਪ੍ਰਸ਼ਾਸਨਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
    user_Munish Gautam
    Munish Gautam
    ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    1 hr ago
  • 2027 ਚੋਣਾਂ ਤੋਂ ਪਹਿਲਾਂ ਕਾਂਗਰਸ ਭੁੱਖਾਲਾਹਟ ਵਿੱਚ ਦੇ ਰਹੀ ਹੈ ਭਾਈ ਅੰਮ੍ਰਿਤ ਪਾਲ ਸਿੰਘ ਖਿਲਾਫ ਬਿਆਨ ਕਾਂਗਰਸ ਯਾਦ ਕਰੇ 1984 ਦਾ ਸਿੱਖ ਕਤਲੇਆਮ ਅਤੇ ਸਿੱਖਾਂ ਉੱਪਰ ਕੀਤੇ ਤਸੱਦ ਐਂਕਰ- ਅਕਾਲੀ ਦਲ ਵਾਰਸ ਪੰਜਾਬ ਦੀ ਬਰਨਾਲਾ ਲੀਡਰਸ਼ਿਪ ਵੱਲੋਂ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਸੁਖਵਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕ ਕੇ ਕਾਂਗਰਸ ਪਾਰਟੀ ਖਿਲਾਫ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਜਿਲ੍ਹਾ ਲੀਡਰ ਐਡਵੋਕੇਟ ਗੁਰਵਿੰਦਰ ਸਿੰਘ ਬਿੰਦੀ ਬਰਨਾਲਾ ਦੇ ਕਚਹਿਰੀ ਚੌਂਕ ਵਿੱਚ ਕੀਤਾ ਗਿਆ। ਇਸ ਮੌਕੇ ਉਨਾਂ ਗੱਲਬਾਤ ਕਰਦੇ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ 2027 ਚੋਣਾਂ ਤੋਂ ਪਹਿਲਾਂ ਬੁਖਲਾਹਟ ਵਿੱਚ ਨਜ਼ਰ ਆ ਰਹੀ ਹੈ। ਕਿ ਭਾਈ ਅੰਮ੍ਰਿਤਪਾਲ ਸਿੰਘ ਪੰਜਾਬ ਅੰਦਰ ਆਉਣ ਵਾਲੀਆਂ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰਕੇ ਮੁੱਖ ਮੰਤਰੀ ਪੰਜਾਬ ਬੰਨਣਗੇ । ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਲੀਡਰ ਸੁਖਵਿੰਦਰ ਸਿੰਘ ਰੰਧਾਵਾ ਤੇ ਜੇਲ ਵਿੱਚ ਬੰਦ ਭਾਈ ਅੰਮ੍ਰਿਤਪਾਲ ਖਿਲਾਫ ਗਲਤ ਟਿੱਪਣੀਆਂ ਕਰ ਰਹੇ ਹਨ। ਜਿਨਾਂ ਵੱਲੋਂ ਜਾਣ ਬੁਝ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਉਹਨਾਂ ਸੁਖਵਿੰਦਰ ਸਿੰਘ ਰੰਧਾਵਾ ਨੂੰ ਯਾਦ ਕਰਾਉਣ ਤੇ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਦੋ ਫਾੜ ਕਰ ਦਿੱਤਾ ਸੀ। ਉਸ ਸਮੇ ਕਿਸੇ ਵੀ ਕਾਂਗਰਸੀ ਲੀਡਰ ਵੱਲੋਂ ਪੰਜਾਬ ਤੇ ਸਿੱਖਾਂ ਦੀ ਯਾਦ ਨਹੀਂ ਆਈ। ਉਸ ਤੋਂ ਬਾਅਦ ਸਿੱਖ ਕਤਲੇਆਮ 1984 ਵਿੱਚ ਵੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ। ਮੌਕੇ ਦੀ ਕਾਂਗਰਸ ਸਰਕਾਰ ਨੇ ਸਿੱਖਾਂ ਤੇ ਸ਼ਰੇਆਮ ਤਸੱਚ ਕੀਤੇ । ਪਰ ਅਜੇ ਵੀ ਕਾਂਗਰਸ ਪਾਰਟੀ ਵੱਲੋਂ ਕੋਈ ਵੀ ਇਸ ਤੇ ਬਿਆਨ ਨਹੀਂ ਸਾਹਮਣੇ ਆਇਆ। ਪਰ ਹੁਣ ਭਾਈ ਅੰਮ੍ਰਿਤਪਾਲ ਸਿੰਘ ਜੋ ਖੰਡੂਰ ਸਾਹਿਬ ਤੋਂ ਬਤੌਰ ਲੋਕਾਂ ਨੇ ਸੰਸਦ ਵਜੋਂ ਉਹਨਾਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਵੱਡੀ ਜਿੰਮੇਵਾਰੀ ਦਿੱਤੀ ਸੀ ਪਰ ਸਰਕਾਰ ਦੀਆਂ ਧੱਕੇ ਸ਼ਾਹੀਆਂ ਕਾਰਨ ਉਹ ਅਸਾਮ ਦੇ ਡਿਬਰੂਗੜ੍ਹ ਜੇਲ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਬੰਦ ਹਨ। ਮਾਨਯੋਗ ਅਦਾਲਤ ਵੱਲੋਂ ਉਹਨਾਂ ਉੱਪਰ ਲੱਗੀ ਐਨਐਸਏਨੂੰ ਹਟਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਾਂਗਰਸ ਪਾਰਟੀ ਸਮੇਤ ਦੂਜੀਆਂ ਪਾਰਟੀਆਂ ਵਖਲਾਹਟ ਵਿੱਚ ਹਨ ਕਿ ਆਉਣ ਵਾਲੇ ਸਮੇਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਪੰਜਾਬ ਅੰਦਰ 2027 ਚੋਣਾਂ ਵਿੱਚ ਸਰਕਾਰ ਬਣਾਉਣਗੇ ਜਿਸ ਨੂੰ ਲੈ ਕੇ ਜਾਣ ਬੁੱਝ ਕੇ ਕਾਂਗਰਸ ਲੀਡਰ ਸੁਖਵਿੰਦਰ ਸਿੰਘ ਰੰਧਾਵਾ ਵੱਲੋਂ ਅਜੇ ਸੁਰੱਖਿਆ ਅਤੇ ਐਨਐਸਏ ਹਟਾਉਣ ਸਬੰਧੀ ਗਲਤ ਬਿਆਨ ਦਿੱਤੇ ਜਾ ਰਹੇ ਹਨ। ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਵਹੀਰ ਸ਼ੁਰੂ ਕਰਕੇ ਅੰਮ੍ਰਿਤਧਾਰੀ ਬਣਾਇਆ ਗਿਆ ਸੀ। ਪਰ ਅਫਸੋਸ ਇਸ ਗੱਲ ਦਾ ਸਾਹਮਣੇ ਆਉਂਦਾ ਹੈ ਕਿ ਸਿੱਖਾਂ ਦੇ ਹੱਕ ਵਿੱਚ ਖੜਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਅੱਜ ਉਥੇ ਮਾਮਲਿਆਂ ਵਿੱਚ ਜੇਲ ਦੀਆਂ ਸਲਾਖਾਂ ਪਿੱਛੇ ਸਜਾਵਾਂ ਕੱਟ ਰਹੇ। ਉਹਨਾਂ ਕਿਹਾ ਕਿ ਸਮੁੱਚੀ ਬਰਨਾਲਾ ਲੀਡਰਸ਼ਿਪ ਵੱਲੋਂ ਅੱਜ ਕਾਂਗਰਸ ਪਾਰਟੀ ਦੇ ਲੀਡਰ ਸੁਖਵਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕ ਕੇ ਕਾਂਗਰਸ ਪਾਰਟੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। 1-Bayt - ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਿੰਦੀ (ਅਕਾਲੀ ਦਲ ਵਾਰਸ ਪੰਜਾਬ ਦੇ ਬਰਨਾਲਾ) 2-Bayt - ਪ੍ਰੋਫੈਸਰ ਧਨੋਆ (ਮੁੱਖ ਬੁਲਾਰਾ)
    1
    2027 ਚੋਣਾਂ ਤੋਂ ਪਹਿਲਾਂ ਕਾਂਗਰਸ  ਭੁੱਖਾਲਾਹਟ ਵਿੱਚ ਦੇ ਰਹੀ ਹੈ ਭਾਈ ਅੰਮ੍ਰਿਤ ਪਾਲ ਸਿੰਘ ਖਿਲਾਫ ਬਿਆਨ 
ਕਾਂਗਰਸ ਯਾਦ ਕਰੇ 1984 ਦਾ ਸਿੱਖ ਕਤਲੇਆਮ ਅਤੇ  ਸਿੱਖਾਂ ਉੱਪਰ ਕੀਤੇ ਤਸੱਦ 
ਐਂਕਰ- ਅਕਾਲੀ ਦਲ ਵਾਰਸ ਪੰਜਾਬ ਦੀ ਬਰਨਾਲਾ ਲੀਡਰਸ਼ਿਪ ਵੱਲੋਂ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਸੁਖਵਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕ ਕੇ ਕਾਂਗਰਸ ਪਾਰਟੀ ਖਿਲਾਫ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। 
ਇਹ ਰੋਸ ਪ੍ਰਦਰਸ਼ਨ ਜਿਲ੍ਹਾ ਲੀਡਰ ਐਡਵੋਕੇਟ ਗੁਰਵਿੰਦਰ ਸਿੰਘ ਬਿੰਦੀ ਬਰਨਾਲਾ ਦੇ ਕਚਹਿਰੀ ਚੌਂਕ ਵਿੱਚ ਕੀਤਾ ਗਿਆ।
ਇਸ ਮੌਕੇ ਉਨਾਂ ਗੱਲਬਾਤ ਕਰਦੇ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ 2027 ਚੋਣਾਂ ਤੋਂ ਪਹਿਲਾਂ ਬੁਖਲਾਹਟ ਵਿੱਚ ਨਜ਼ਰ ਆ ਰਹੀ ਹੈ। ਕਿ ਭਾਈ ਅੰਮ੍ਰਿਤਪਾਲ ਸਿੰਘ ਪੰਜਾਬ ਅੰਦਰ ਆਉਣ ਵਾਲੀਆਂ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰਕੇ ਮੁੱਖ ਮੰਤਰੀ ਪੰਜਾਬ ਬੰਨਣਗੇ ।
ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਲੀਡਰ ਸੁਖਵਿੰਦਰ ਸਿੰਘ ਰੰਧਾਵਾ ਤੇ ਜੇਲ ਵਿੱਚ ਬੰਦ ਭਾਈ ਅੰਮ੍ਰਿਤਪਾਲ ਖਿਲਾਫ ਗਲਤ ਟਿੱਪਣੀਆਂ ਕਰ ਰਹੇ ਹਨ। ਜਿਨਾਂ ਵੱਲੋਂ ਜਾਣ ਬੁਝ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। 
ਉਹਨਾਂ ਸੁਖਵਿੰਦਰ ਸਿੰਘ ਰੰਧਾਵਾ ਨੂੰ ਯਾਦ ਕਰਾਉਣ ਤੇ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਦੋ ਫਾੜ ਕਰ ਦਿੱਤਾ ਸੀ। ਉਸ ਸਮੇ ਕਿਸੇ ਵੀ ਕਾਂਗਰਸੀ ਲੀਡਰ ਵੱਲੋਂ ਪੰਜਾਬ ਤੇ ਸਿੱਖਾਂ ਦੀ ਯਾਦ ਨਹੀਂ ਆਈ। ਉਸ ਤੋਂ ਬਾਅਦ ਸਿੱਖ ਕਤਲੇਆਮ 1984 ਵਿੱਚ ਵੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ। ਮੌਕੇ ਦੀ ਕਾਂਗਰਸ ਸਰਕਾਰ ਨੇ ਸਿੱਖਾਂ ਤੇ ਸ਼ਰੇਆਮ ਤਸੱਚ ਕੀਤੇ । ਪਰ ਅਜੇ ਵੀ ਕਾਂਗਰਸ ਪਾਰਟੀ ਵੱਲੋਂ ਕੋਈ ਵੀ ਇਸ ਤੇ ਬਿਆਨ ਨਹੀਂ ਸਾਹਮਣੇ ਆਇਆ। ਪਰ ਹੁਣ ਭਾਈ ਅੰਮ੍ਰਿਤਪਾਲ ਸਿੰਘ ਜੋ ਖੰਡੂਰ ਸਾਹਿਬ ਤੋਂ ਬਤੌਰ ਲੋਕਾਂ ਨੇ ਸੰਸਦ ਵਜੋਂ ਉਹਨਾਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਵੱਡੀ ਜਿੰਮੇਵਾਰੀ ਦਿੱਤੀ ਸੀ ਪਰ ਸਰਕਾਰ ਦੀਆਂ ਧੱਕੇ ਸ਼ਾਹੀਆਂ ਕਾਰਨ ਉਹ ਅਸਾਮ ਦੇ ਡਿਬਰੂਗੜ੍ਹ ਜੇਲ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਬੰਦ ਹਨ। 
ਮਾਨਯੋਗ ਅਦਾਲਤ ਵੱਲੋਂ ਉਹਨਾਂ ਉੱਪਰ ਲੱਗੀ ਐਨਐਸਏਨੂੰ ਹਟਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਾਂਗਰਸ ਪਾਰਟੀ ਸਮੇਤ ਦੂਜੀਆਂ ਪਾਰਟੀਆਂ ਵਖਲਾਹਟ ਵਿੱਚ ਹਨ ਕਿ ਆਉਣ ਵਾਲੇ ਸਮੇਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਪੰਜਾਬ ਅੰਦਰ 2027 ਚੋਣਾਂ ਵਿੱਚ ਸਰਕਾਰ ਬਣਾਉਣਗੇ ਜਿਸ ਨੂੰ ਲੈ ਕੇ ਜਾਣ ਬੁੱਝ ਕੇ ਕਾਂਗਰਸ ਲੀਡਰ ਸੁਖਵਿੰਦਰ ਸਿੰਘ ਰੰਧਾਵਾ ਵੱਲੋਂ ਅਜੇ ਸੁਰੱਖਿਆ ਅਤੇ ਐਨਐਸਏ ਹਟਾਉਣ ਸਬੰਧੀ ਗਲਤ ਬਿਆਨ ਦਿੱਤੇ ਜਾ ਰਹੇ ਹਨ। 
ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਵਹੀਰ ਸ਼ੁਰੂ ਕਰਕੇ ਅੰਮ੍ਰਿਤਧਾਰੀ ਬਣਾਇਆ ਗਿਆ ਸੀ। ਪਰ ਅਫਸੋਸ ਇਸ ਗੱਲ ਦਾ ਸਾਹਮਣੇ ਆਉਂਦਾ ਹੈ ਕਿ ਸਿੱਖਾਂ ਦੇ ਹੱਕ ਵਿੱਚ ਖੜਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਅੱਜ ਉਥੇ ਮਾਮਲਿਆਂ ਵਿੱਚ ਜੇਲ ਦੀਆਂ ਸਲਾਖਾਂ ਪਿੱਛੇ ਸਜਾਵਾਂ ਕੱਟ ਰਹੇ।
ਉਹਨਾਂ ਕਿਹਾ ਕਿ ਸਮੁੱਚੀ ਬਰਨਾਲਾ ਲੀਡਰਸ਼ਿਪ ਵੱਲੋਂ ਅੱਜ ਕਾਂਗਰਸ ਪਾਰਟੀ ਦੇ ਲੀਡਰ ਸੁਖਵਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕ ਕੇ ਕਾਂਗਰਸ ਪਾਰਟੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। 
1-Bayt - ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਿੰਦੀ (ਅਕਾਲੀ ਦਲ ਵਾਰਸ ਪੰਜਾਬ ਦੇ ਬਰਨਾਲਾ)
2-Bayt - ਪ੍ਰੋਫੈਸਰ ਧਨੋਆ (ਮੁੱਖ ਬੁਲਾਰਾ)
    user_PB 19  Barnala
    PB 19 Barnala
    ਬਰਨਾਲਾ, ਬਰਨਾਲਾ, ਪੰਜਾਬ•
    3 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    4 hrs ago
  • ਨਿਹੰਗ ਸਿੰਘ ਫੌਜਾਂ ਦਾ ਪੰਜਾਬ ਸਰਕਾਰ ਨੂੰ ਅਲਟੀਮੇਟਮ – 7 ਦਿਨਾਂ ਵਿੱਚ ਰੈਸੀਪਰੋਕਲ ਟੈਕਸ ਲਗਾਓ, ਨਹੀਂ ਤਾਂ ਅਸੀਂ ਲਗਾਵਾਂਗੇ,,, । ਕੀਰਤਪੁਰ ਸਾਹਿਬ / ਮੋੜਾ ਟੋਲ ਪਲਾਜਾ ਪੰਜਾਬ ਅਤੇ ਹਿਮਾਚਲ ਵਿਚਾਲੇ ਚੱਲ ਰਹੇ ਐਂਟਰੀ ਟੈਕਸ ਮਸਲੇ ‘ਤੇ ਹੁਣ ਮਾਹੌਲ ਹੋਰ ਗਰਮ ਹੋ ਗਿਆ ਹੈ। ਨਿਹੰਗ ਸਿੰਘ ਫੌਜਾਂ ਵੱਲੋਂ ਪੰਜਾਬ ਸਰਕਾਰ ਨੂੰ ਸਿੱਧਾ ਅਲਟੀਮੇਟਮ ਦੇ ਦਿੱਤਾ ਗਿਆ ਹੈ। ਮੋੜਾ ਟੋਲ ਪਲਾਜਾ ‘ਤੇ ਇਕੱਠੇ ਹੋਏ ਨਿਹੰਗ ਸਿੰਘਾਂ ਦੇ ਵੱਡੇ ਜੱਥੇ ਨੇ ਬਾਬਾ ਅੱਛਰ ਸਿੰਘ ਦੀ ਅਗਵਾਈ ਹੇਠ ਐਲਾਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸੱਤ ਦਿਨਾਂ ਅੰਦਰ ਰੈਸੀਪਰੋਕਲ ਟੈਕਸ ਨਹੀਂ ਲਗਾਇਆ ਤਾਂ ਫੌਜਾਂ ਖੁਦ ਮੋਰਚਾ ਸੰਭਾਲਣਗੀਆਂ। ਬਾਬਾ ਅੱਛਰ ਸਿੰਘ ਨੇ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਪੰਜਾਬ ਤੋਂ ਜਾਣ ਵਾਲੇ ਯਾਤਰੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਵਾਧੂ ਟੈਕਸ ਵਸੂਲੀ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਸਮੇਂ ਸਿਰ ਫੈਸਲਾ ਨਾ ਕੀਤਾ ਤਾਂ ਨਿਹੰਗ ਸਿੰਘ ਫੌਜਾਂ ਆਪਣੇ ਘੋੜਿਆਂ, ਗੱਡਿਆਂ ਅਤੇ ਹੋਰ ਸਾਧਨਾਂ ਸਮੇਤ ਹਿਮਾਚਲ ਦੇ ਸਾਰੇ ਬਾਰਡਰਾਂ ‘ਤੇ ਛਾਉਣੀਆਂ ਲਗਾ ਦੇਣਗੀਆਂ। ਤੇ ਹਿਮਾਚਲ ਨੰਬਰ ਗੱਡੀਆਂ ਤੋਂ ਉਨਾ ਹੀ ਟੈਕਸ ਵਸੂਲਿਆ ਜਾਵੇਗਾ ਜਿੰਨਾ ਕਿ ਹਿਮਾਚਲ ਸਰਕਾਰ ਪੰਜਾਬ ਦੀ ਗੱਡੀਆਂ ਚੋਂ ਵਸੂਲ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਟੈਕਸ ਦਾ ਮਸਲਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਇੱਜ਼ਤ ਅਤੇ ਹੱਕਾਂ ਨਾਲ ਜੁੜਿਆ ਹੋਇਆ ਹੈ। “ਅਸੀਂ ਆਪਣੇ ਯਾਤਰੀਆਂ ਨਾਲ ਹੋ ਰਹੀ ਗੁੰਡਾਗਰਦੀ ਨੂੰ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕਰਾਂਗੇ,” ਉਹਨਾਂ ਦ੍ਰਿੜਤਾ ਨਾਲ ਕਿਹਾ। ਇਸ ਐਲਾਨ ਤੋਂ ਬਾਅਦ ਇਲਾਕੇ ‘ਚ ਹਲਚਲ ਤੇਜ਼ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ‘ਚ ਇਹ ਮਸਲਾ ਹੋਰ ਵੱਡਾ ਰੂਪ ਧਾਰ ਸਕਦਾ ਹੈ। ਹੁਣ ਸਾਰੀਆਂ ਨਿਗਾਹਾਂ ਪੰਜਾਬ ਸਰਕਾਰ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ। ਤਸਵੀਰ ,,,,ਸਰਕਾਰ ਨੂੰ ਤੁਰੰਤ ਐਂਟਰੀ ਟੈਕਸ ਰੱਦ ਕਰਨ ਤੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੀ ਗੱਲਬਾਤ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨਾਲ ਬਾਬਾ ਅੱਛਰ ਸਿੰਘ ਸੱਤ ਦਿਨਾਂ ਬਾਅਦ ਰੈਸੀ ਪ੍ਰੋਪਰ ਟੈਕਸ ਲਾਉਣ ਦਾ ਐਲਾਨ ਕਰਦੇ ਹੋਏ।
    3
    ਨਿਹੰਗ ਸਿੰਘ ਫੌਜਾਂ ਦਾ ਪੰਜਾਬ ਸਰਕਾਰ ਨੂੰ ਅਲਟੀਮੇਟਮ – 7 ਦਿਨਾਂ ਵਿੱਚ ਰੈਸੀਪਰੋਕਲ ਟੈਕਸ ਲਗਾਓ, ਨਹੀਂ ਤਾਂ ਅਸੀਂ ਲਗਾਵਾਂਗੇ,,,
।
ਕੀਰਤਪੁਰ ਸਾਹਿਬ / ਮੋੜਾ ਟੋਲ ਪਲਾਜਾ
ਪੰਜਾਬ ਅਤੇ ਹਿਮਾਚਲ ਵਿਚਾਲੇ ਚੱਲ ਰਹੇ ਐਂਟਰੀ ਟੈਕਸ ਮਸਲੇ ‘ਤੇ ਹੁਣ ਮਾਹੌਲ ਹੋਰ ਗਰਮ ਹੋ ਗਿਆ ਹੈ। ਨਿਹੰਗ ਸਿੰਘ ਫੌਜਾਂ ਵੱਲੋਂ ਪੰਜਾਬ ਸਰਕਾਰ ਨੂੰ ਸਿੱਧਾ ਅਲਟੀਮੇਟਮ ਦੇ ਦਿੱਤਾ ਗਿਆ ਹੈ। ਮੋੜਾ ਟੋਲ ਪਲਾਜਾ ‘ਤੇ ਇਕੱਠੇ ਹੋਏ ਨਿਹੰਗ ਸਿੰਘਾਂ ਦੇ ਵੱਡੇ ਜੱਥੇ ਨੇ ਬਾਬਾ ਅੱਛਰ ਸਿੰਘ ਦੀ ਅਗਵਾਈ ਹੇਠ ਐਲਾਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸੱਤ ਦਿਨਾਂ ਅੰਦਰ ਰੈਸੀਪਰੋਕਲ ਟੈਕਸ ਨਹੀਂ ਲਗਾਇਆ ਤਾਂ ਫੌਜਾਂ ਖੁਦ ਮੋਰਚਾ ਸੰਭਾਲਣਗੀਆਂ।
ਬਾਬਾ ਅੱਛਰ ਸਿੰਘ ਨੇ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਪੰਜਾਬ ਤੋਂ ਜਾਣ ਵਾਲੇ ਯਾਤਰੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਵਾਧੂ ਟੈਕਸ ਵਸੂਲੀ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਸਮੇਂ ਸਿਰ ਫੈਸਲਾ ਨਾ ਕੀਤਾ ਤਾਂ ਨਿਹੰਗ ਸਿੰਘ ਫੌਜਾਂ ਆਪਣੇ ਘੋੜਿਆਂ, ਗੱਡਿਆਂ ਅਤੇ ਹੋਰ ਸਾਧਨਾਂ ਸਮੇਤ ਹਿਮਾਚਲ ਦੇ ਸਾਰੇ ਬਾਰਡਰਾਂ ‘ਤੇ ਛਾਉਣੀਆਂ ਲਗਾ ਦੇਣਗੀਆਂ। ਤੇ ਹਿਮਾਚਲ ਨੰਬਰ ਗੱਡੀਆਂ ਤੋਂ ਉਨਾ ਹੀ ਟੈਕਸ ਵਸੂਲਿਆ ਜਾਵੇਗਾ ਜਿੰਨਾ ਕਿ ਹਿਮਾਚਲ ਸਰਕਾਰ ਪੰਜਾਬ ਦੀ ਗੱਡੀਆਂ ਚੋਂ ਵਸੂਲ ਰਹੀ ਹੈ।
ਉਹਨਾਂ ਅੱਗੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਟੈਕਸ ਦਾ ਮਸਲਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਇੱਜ਼ਤ ਅਤੇ ਹੱਕਾਂ ਨਾਲ ਜੁੜਿਆ ਹੋਇਆ ਹੈ। “ਅਸੀਂ ਆਪਣੇ ਯਾਤਰੀਆਂ ਨਾਲ ਹੋ ਰਹੀ ਗੁੰਡਾਗਰਦੀ ਨੂੰ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕਰਾਂਗੇ,” ਉਹਨਾਂ ਦ੍ਰਿੜਤਾ ਨਾਲ ਕਿਹਾ।
ਇਸ ਐਲਾਨ ਤੋਂ ਬਾਅਦ ਇਲਾਕੇ ‘ਚ ਹਲਚਲ ਤੇਜ਼ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ‘ਚ ਇਹ ਮਸਲਾ ਹੋਰ ਵੱਡਾ ਰੂਪ ਧਾਰ ਸਕਦਾ ਹੈ। ਹੁਣ ਸਾਰੀਆਂ ਨਿਗਾਹਾਂ ਪੰਜਾਬ ਸਰਕਾਰ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ।                    ਤਸਵੀਰ ,,,,ਸਰਕਾਰ ਨੂੰ ਤੁਰੰਤ ਐਂਟਰੀ ਟੈਕਸ ਰੱਦ ਕਰਨ ਤੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੀ ਗੱਲਬਾਤ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨਾਲ ਬਾਬਾ ਅੱਛਰ ਸਿੰਘ ਸੱਤ ਦਿਨਾਂ ਬਾਅਦ ਰੈਸੀ ਪ੍ਰੋਪਰ ਟੈਕਸ ਲਾਉਣ ਦਾ ਐਲਾਨ ਕਰਦੇ ਹੋਏ।
    user_SANDEEP SHARMA
    SANDEEP SHARMA
    TV News Anchor ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    7 hrs ago
  • 100% ਰਿਜ਼ਲਟ ਨਾਲ Holy Heart Presidency School ਨੇ ਮਾਰੀ ਬਾਜ਼ੀ, ਵਿਦਿਆਰਥੀਆਂ ਨੇ ਕੀਤੇ ਸ਼ਾਨਦਾਰ ਅੰਕ ਹਾਸਲ #Punjab24News ##HolyHeartPresidencySchool #ICSEResult2026 #ISCResult2026 #BoardResults #100PercentResult #SchoolToppers #AcademicExcellence #PunjabEducation #StudentSuccess
    1
    100% ਰਿਜ਼ਲਟ ਨਾਲ Holy Heart Presidency School ਨੇ ਮਾਰੀ ਬਾਜ਼ੀ, ਵਿਦਿਆਰਥੀਆਂ ਨੇ ਕੀਤੇ ਸ਼ਾਨਦਾਰ ਅੰਕ ਹਾਸਲ
#Punjab24News ##HolyHeartPresidencySchool
#ICSEResult2026
#ISCResult2026
#BoardResults
#100PercentResult
#SchoolToppers
#AcademicExcellence
#PunjabEducation
#StudentSuccess
    user_Punjab 24 News
    Punjab 24 News
    Media Jalandhar - I, Punjab•
    21 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    6 hrs ago
  • ਸ੍ਰੀ ਕੀਰਤਪੁਰ ਸਾਹਿਬ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਮੋਰਚਾ ਵੱਲੋਂ ਅੱਜ ਕੀਰਤਪੁਰ ਸਾਹਿਬ ਵਿਖੇ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਟੋਲ ਪਲਾਜ਼ਾ ਨੂੰ ਗੱਡੀਆਂ ਲਈ ਮੁਫ਼ਤ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ। ਕਿਸਾਨ ਆਗੂਆਂ ਨੇ ਹਿਮਾਚਲ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਬਾਰ-ਬਾਰ ਹਿਮਾਚਲ ਐਂਟਰੀ ਟੈਕਸ ਵਿੱਚ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਅਤੇ ਵਪਾਰੀਆਂ ‘ਤੇ ਵੱਡਾ ਬੋਝ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਪਹਿਲਾਂ ਹੀ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦਾ ਟੋਲ ਲੱਗਾ ਹੋਇਆ ਹੈ ਅਤੇ ਉਸ ਤੋਂ ਸਿਰਫ਼ ਅੱਧਾ ਕਿਲੋਮੀਟਰ ਦੂਰੀ ‘ਤੇ ਹਿਮਾਚਲ ਐਂਟਰੀ ਟੋਲ ਲਗਾਇਆ ਗਿਆ ਹੈ, ਜੋ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਇਸ ਨਾਲ ਲੋਕਾਂ ਨੂੰ ਇੱਕ ਹੀ ਰਸਤੇ ‘ਤੇ ਦੋਹਰਾ ਟੈਕਸ ਭਰਨਾ ਪੈਂਦਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਜਦੋਂ ਤੋਂ ਹਿਮਾਚਲ ਸਰਕਾਰ ਵੱਲੋਂ ਐਂਟਰੀ ਟੈਕਸ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ, ਉਸ ਤੋਂ ਬਾਅਦ ਹਿਮਾਚਲ ਜਾਣ ਵਾਲੀਆਂ ਰੇਤਾ-ਬਜਰੀ ਵਾਲੀਆਂ ਗੱਡੀਆਂ ਉੱਤੇ ਵੀ ਭਾਰੀ ਬੋਝ ਪਿਆ ਹੈ। ਪਹਿਲਾਂ ਵੀ ਸੰਘਰਸ਼ਕਾਰੀਆਂ ਵੱਲੋਂ ਧਰਨੇ ਅਤੇ ਸੜਕ ਜਾਮ ਕੀਤੇ ਗਏ ਸਨ, ਜਿਸ ਦੌਰਾਨ ਹਿਮਾਚਲ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਜਲਦ ਉੱਚ ਪੱਧਰੀ ਮੀਟਿੰਗ ਕਰਕੇ ਮਸਲੇ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਰੈਸੀਪਰੋਕਲ ਟੈਕਸ ਲਗਾਉਣ ਦੀ ਗੱਲ ਕੀਤੀ ਗਈ ਸੀ, ਪਰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਹਿਮਾਚਲ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਕੋਈ ਠੋਸ ਹੱਲ ਕੱਢਿਆ ਗਿਆ। ਇਸ ਦੇ ਵਿਰੋਧ ਵਿੱਚ ਅੱਜ ਟੋਲ ਪਲਾਜ਼ਾ ਨੂੰ ਗੱਡੀਆਂ ਲਈ ਫ਼ਰੀ ਰੱਖਿਆ ਗਿਆ। ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸੱਤ ਦਿਨਾਂ ਅੰਦਰ ਹਿਮਾਚਲ ਸਰਕਾਰ ਹਿਮਾਚਲ ਐਂਟਰੀ ਟੋਲ ਨਹੀਂ ਹਟਾਉਂਦੀ ਜਾਂ ਪੰਜਾਬ ਸਰਕਾਰ ਰੈਸੀਪਰੋਕਲ ਟੈਕਸ ਨਹੀਂ ਲਗਾਉਂਦੀ, ਤਾਂ ਪੰਜਾਬ ਭਰ ਦੇ ਨਾਲ ਲੱਗਦੇ ਹਿਮਾਚਲ ਐਂਟਰੀ ਪਰ 33 ਟੋਲ ਪਲਾਜ਼ਿਆਂ ਅਤੇ ਐਂਟਰੀ ਪੁਆਇੰਟਾਂ ‘ਤੇ ਪੱਕਾ ਮੋਰਚਾ ਲਗਾਇਆ ਜਾਵੇਗਾ।
    1
    ਸ੍ਰੀ ਕੀਰਤਪੁਰ ਸਾਹਿਬ
ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਮੋਰਚਾ ਵੱਲੋਂ ਅੱਜ ਕੀਰਤਪੁਰ ਸਾਹਿਬ ਵਿਖੇ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਟੋਲ ਪਲਾਜ਼ਾ ਨੂੰ ਗੱਡੀਆਂ ਲਈ ਮੁਫ਼ਤ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ। ਕਿਸਾਨ ਆਗੂਆਂ ਨੇ ਹਿਮਾਚਲ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਬਾਰ-ਬਾਰ ਹਿਮਾਚਲ ਐਂਟਰੀ ਟੈਕਸ ਵਿੱਚ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਅਤੇ ਵਪਾਰੀਆਂ ‘ਤੇ ਵੱਡਾ ਬੋਝ ਪੈ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਪਹਿਲਾਂ ਹੀ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦਾ ਟੋਲ ਲੱਗਾ ਹੋਇਆ ਹੈ ਅਤੇ ਉਸ ਤੋਂ ਸਿਰਫ਼ ਅੱਧਾ ਕਿਲੋਮੀਟਰ ਦੂਰੀ ‘ਤੇ ਹਿਮਾਚਲ ਐਂਟਰੀ ਟੋਲ ਲਗਾਇਆ ਗਿਆ ਹੈ, ਜੋ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਇਸ ਨਾਲ ਲੋਕਾਂ ਨੂੰ ਇੱਕ ਹੀ ਰਸਤੇ ‘ਤੇ ਦੋਹਰਾ ਟੈਕਸ ਭਰਨਾ ਪੈਂਦਾ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਜਦੋਂ ਤੋਂ ਹਿਮਾਚਲ ਸਰਕਾਰ ਵੱਲੋਂ ਐਂਟਰੀ ਟੈਕਸ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ, ਉਸ ਤੋਂ ਬਾਅਦ ਹਿਮਾਚਲ ਜਾਣ ਵਾਲੀਆਂ ਰੇਤਾ-ਬਜਰੀ ਵਾਲੀਆਂ ਗੱਡੀਆਂ ਉੱਤੇ ਵੀ ਭਾਰੀ ਬੋਝ ਪਿਆ ਹੈ। ਪਹਿਲਾਂ ਵੀ ਸੰਘਰਸ਼ਕਾਰੀਆਂ ਵੱਲੋਂ ਧਰਨੇ ਅਤੇ ਸੜਕ ਜਾਮ ਕੀਤੇ ਗਏ ਸਨ, ਜਿਸ ਦੌਰਾਨ ਹਿਮਾਚਲ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਜਲਦ ਉੱਚ ਪੱਧਰੀ ਮੀਟਿੰਗ ਕਰਕੇ ਮਸਲੇ ਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਰੈਸੀਪਰੋਕਲ ਟੈਕਸ ਲਗਾਉਣ ਦੀ ਗੱਲ ਕੀਤੀ ਗਈ ਸੀ, ਪਰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਹਿਮਾਚਲ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਕੋਈ ਠੋਸ ਹੱਲ ਕੱਢਿਆ ਗਿਆ।
ਇਸ ਦੇ ਵਿਰੋਧ ਵਿੱਚ ਅੱਜ ਟੋਲ ਪਲਾਜ਼ਾ ਨੂੰ ਗੱਡੀਆਂ ਲਈ ਫ਼ਰੀ ਰੱਖਿਆ ਗਿਆ। ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸੱਤ ਦਿਨਾਂ ਅੰਦਰ ਹਿਮਾਚਲ ਸਰਕਾਰ ਹਿਮਾਚਲ ਐਂਟਰੀ ਟੋਲ ਨਹੀਂ ਹਟਾਉਂਦੀ ਜਾਂ ਪੰਜਾਬ ਸਰਕਾਰ ਰੈਸੀਪਰੋਕਲ ਟੈਕਸ ਨਹੀਂ ਲਗਾਉਂਦੀ, ਤਾਂ ਪੰਜਾਬ ਭਰ ਦੇ ਨਾਲ ਲੱਗਦੇ ਹਿਮਾਚਲ ਐਂਟਰੀ ਪਰ 33 ਟੋਲ ਪਲਾਜ਼ਿਆਂ ਅਤੇ ਐਂਟਰੀ ਪੁਆਇੰਟਾਂ ‘ਤੇ ਪੱਕਾ ਮੋਰਚਾ ਲਗਾਇਆ ਜਾਵੇਗਾ।
    user_SANDEEP SHARMA
    SANDEEP SHARMA
    TV News Anchor ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    7 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.