logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਰੋਪੜ-ਬਲਾਚੌਰ ਰੋਡ 'ਤੇ ਦੋ ਕਾਰਾਂ ਦੀ ਭਿਆਨਕ ਟੱਕਰ; ਵਾਲ-ਵਾਲ ਬਚੀਆਂ ਕੀਮਤੀ ਜਾਨਾਂ ​ ਬਲਾਚੌਰ 20 ਅਪ੍ਰੈਲ (ਤਜਿੰਦਰ ਜੋਤ)ਰੋਪੜ-ਬਲਾਚੌਰ ਮੁੱਖ ਮਾਰਗ ’ਤੇ ਸਥਿਤ ਰੈਲ ਮਾਜਰਾ ਨੇੜੇ ਲਾਮਰੀਨ ਟੈਕ ਯੂਨੀਵਰਸਿਟੀ ਕੋਲ ਦੋ ਕਾਰਾਂ ਦੀ ਆਪਸੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਇਟਿਓਸ ਕਾਰ ਨੇ ਅੱਗੇ ਜਾ ਰਹੀ ਬਲੈਨੋ ਕਾਰ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਪਹਿਲੀ ਗੱਡੀ ਬਲੈਨੋ ਨੂੰ ਜਿਸ ਨੂੰ ਰਿਸ਼ਮਦੀਪ ਸਿੰਘ ਨਿਵਾਸੀ ਸੈਕਟਰ 115, ਮੋਹਾਲੀ ਚਲਾ ਰਿਹਾ ਸੀ। ਇਹ ਗੱਡੀ ਬਲਾਚੌਰ ਤੋਂ ਰੋਪੜ ਵੱਲ ਜਾ ਰਹੀ ਸੀ। ​ਦੂਜੀ ਗੱਡੀ ਇਟਿਓਸ ਜਿਸ ਨੂੰ ਗੁਰਸਿਮਰਨ ਸਿੰਘ , ਨਿਵਾਸੀ ਮਹਾਲੋਂ ਨਵਾਂਸ਼ਹਿਰ ਚਲਾ ਰਿਹਾ ਸੀ। ਇਸ ਗੱਡੀ ਨੇ ਬਲੈਨੋ ਨੂੰ ਪਿੱਛੇ ਤੋਂ ਹਿੱਟ ਕੀਤਾ।​ਰਾਹਤ ਦੀ ਗੱਲ ਇਹ ਰਹੀ ਕਿ ਇਸ ਭਿਆਨਕ ਟੱਕਰ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਗੱਡੀਆਂ ਦਾ ਮਾਲੀ ਨੁਕਸਾਨ ਨਹੀਂ ਹੋਇਆ ​ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸਦੀ ਟੀਮ, ਜਿਸ ਵਿੱਚ ਏ ਐਸ ਆਈ ਕੁਲਬੀਰ ਸਿੰਘ ਅਤੇ ਕਾਂਸਟੇਬਲ ਚਿਰਾਗ ਸ਼ਾਮਲ ਸਨ, ਤੁਰੰਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਰਿਕਵਰੀ ਵੈਨ ਦੀ ਮਦਦ ਨਾਲ ਦੋਵਾਂ ਗੱਡੀਆਂ ਨੂੰ ਸੜਕ ਤੋਂ ਹਟਾ ਕੇ ਚੌਂਕੀ ਆਂਸਰੋਂ ਵਿਖੇ ਭੇਜ ਦਿੱਤਾ ਹੈ। ਮੁਨਸ਼ੀ ਚੌਂਕੀ ਆਂਸਰੋਂ ਰਾਹੀਂ ਕੰਟਰੋਲ ਰੂਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਸੜਕੀ ਆਵਾਜਾਈ ਨੂੰ ਪੂਰੀ ਤਰ੍ਹਾਂ ਬਹਾਲ ਕਰ ਦਿੱਤਾ ਗਿਆ ਹੈ।

5 hrs ago
user_Tajinder singh
Tajinder singh
ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ, ਪੰਜਾਬ•
5 hrs ago
6d610eb1-fe5c-437d-916b-286d81d2ce8f

ਰੋਪੜ-ਬਲਾਚੌਰ ਰੋਡ 'ਤੇ ਦੋ ਕਾਰਾਂ ਦੀ ਭਿਆਨਕ ਟੱਕਰ; ਵਾਲ-ਵਾਲ ਬਚੀਆਂ ਕੀਮਤੀ ਜਾਨਾਂ ​ ਬਲਾਚੌਰ 20 ਅਪ੍ਰੈਲ (ਤਜਿੰਦਰ ਜੋਤ)ਰੋਪੜ-ਬਲਾਚੌਰ ਮੁੱਖ ਮਾਰਗ ’ਤੇ ਸਥਿਤ ਰੈਲ ਮਾਜਰਾ ਨੇੜੇ ਲਾਮਰੀਨ ਟੈਕ ਯੂਨੀਵਰਸਿਟੀ ਕੋਲ ਦੋ ਕਾਰਾਂ ਦੀ ਆਪਸੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਇਟਿਓਸ ਕਾਰ ਨੇ ਅੱਗੇ ਜਾ ਰਹੀ ਬਲੈਨੋ ਕਾਰ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਪਹਿਲੀ ਗੱਡੀ ਬਲੈਨੋ ਨੂੰ ਜਿਸ ਨੂੰ ਰਿਸ਼ਮਦੀਪ ਸਿੰਘ ਨਿਵਾਸੀ ਸੈਕਟਰ 115, ਮੋਹਾਲੀ ਚਲਾ ਰਿਹਾ ਸੀ। ਇਹ ਗੱਡੀ ਬਲਾਚੌਰ ਤੋਂ ਰੋਪੜ ਵੱਲ ਜਾ ਰਹੀ ਸੀ। ​ਦੂਜੀ ਗੱਡੀ ਇਟਿਓਸ ਜਿਸ ਨੂੰ ਗੁਰਸਿਮਰਨ ਸਿੰਘ , ਨਿਵਾਸੀ ਮਹਾਲੋਂ ਨਵਾਂਸ਼ਹਿਰ ਚਲਾ ਰਿਹਾ ਸੀ। ਇਸ ਗੱਡੀ ਨੇ ਬਲੈਨੋ ਨੂੰ ਪਿੱਛੇ ਤੋਂ ਹਿੱਟ ਕੀਤਾ।​ਰਾਹਤ ਦੀ ਗੱਲ ਇਹ ਰਹੀ ਕਿ ਇਸ ਭਿਆਨਕ ਟੱਕਰ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਗੱਡੀਆਂ ਦਾ ਮਾਲੀ ਨੁਕਸਾਨ ਨਹੀਂ ਹੋਇਆ ​ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸਦੀ ਟੀਮ, ਜਿਸ ਵਿੱਚ ਏ ਐਸ ਆਈ ਕੁਲਬੀਰ ਸਿੰਘ ਅਤੇ ਕਾਂਸਟੇਬਲ ਚਿਰਾਗ ਸ਼ਾਮਲ ਸਨ, ਤੁਰੰਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਰਿਕਵਰੀ ਵੈਨ ਦੀ ਮਦਦ ਨਾਲ ਦੋਵਾਂ ਗੱਡੀਆਂ ਨੂੰ ਸੜਕ ਤੋਂ ਹਟਾ ਕੇ ਚੌਂਕੀ ਆਂਸਰੋਂ ਵਿਖੇ ਭੇਜ ਦਿੱਤਾ ਹੈ। ਮੁਨਸ਼ੀ ਚੌਂਕੀ ਆਂਸਰੋਂ ਰਾਹੀਂ ਕੰਟਰੋਲ ਰੂਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਸੜਕੀ ਆਵਾਜਾਈ ਨੂੰ ਪੂਰੀ ਤਰ੍ਹਾਂ ਬਹਾਲ ਕਰ ਦਿੱਤਾ ਗਿਆ ਹੈ।

More news from Ludhiana and nearby areas
  • 11 ਸਾਲ ਪਹਿਲਾਂ ਹੋਈ ਸੀ Love Marriage ਪਤੀ ਨੇ ਗੈਰ ਮਰਦਾਂ ਨਾਲ ਸੰਬੰਧ ਦੇ ਸ਼ੱਕ 'ਚ ਘਰਵਾਲੀ ਦਾ ਕੀਤਾ ਕ*'ਤ.'ਲ | Punjab 24 News . #PunjabNews #CrimeNews #BreakingNews #PunjabPolice #MurderCase #DomesticViolence #LoveMarriage #CrimeAlert #JusticeForVictim #AmritsarNews #JalandharNews #TrendingNews #NewsUpdate #Punjab24News #ViralNews
    1
    11 ਸਾਲ ਪਹਿਲਾਂ ਹੋਈ ਸੀ Love Marriage ਪਤੀ ਨੇ ਗੈਰ ਮਰਦਾਂ ਨਾਲ ਸੰਬੰਧ ਦੇ ਸ਼ੱਕ 'ਚ ਘਰਵਾਲੀ ਦਾ ਕੀਤਾ ਕ*'ਤ.'ਲ | Punjab 24 News
.
#PunjabNews #CrimeNews #BreakingNews #PunjabPolice #MurderCase #DomesticViolence #LoveMarriage #CrimeAlert #JusticeForVictim #AmritsarNews #JalandharNews #TrendingNews #NewsUpdate #Punjab24News #ViralNews
    user_Punjab 24 News
    Punjab 24 News
    Media Samrala, Ludhiana•
    1 hr ago
  • ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਗੜਸ਼ੰਕਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ ਸਮੇਤ 8 ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ.... ਇਸ ਸੰਬਧੀ ਥਾਣਾ ਗੜ੍ਹਸ਼ੰਕਰ ਵਿਖੇ ਕੀਤਾ ਗਿਆ ਕੇਸ ਦਰਜ...
    1
    ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਗੜਸ਼ੰਕਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ ਸਮੇਤ 8 ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ.... ਇਸ ਸੰਬਧੀ ਥਾਣਾ ਗੜ੍ਹਸ਼ੰਕਰ ਵਿਖੇ ਕੀਤਾ ਗਿਆ ਕੇਸ ਦਰਜ...
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    2 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    23 hrs ago
  • ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ
    1
    ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    2 hrs ago
  • लुधियाना के शिमलापुरी इलाके से एक चौंकाने वाली घटना सामने आई है। सोमवार को नशे की हालत में एक युवक ने पुलिस से बचने के दौरान सड़क किनारे खड़ी कई गाड़ियों को बुरी तरह नुकसान पहुंचा दिया। प्रत्यक्षदर्शियों के मुताबिक, युवक तेज रफ्तार में गाड़ी चलाते हुए नियंत्रण खो बैठा और एक के बाद एक कई वाहनों को टक्कर मार दी। देखते ही देखते मौके पर अफरा-तफरी मच गई। कई लोगों की “सपनों की गाड़ी” और “खून-पसीने की कमाई” पलभर में टूटकर बिखर गई। घटना की सूचना मिलते ही पुलिस मौके पर पहुंची और आरोपी को काबू में कर लिया। शुरुआती जांच में युवक के नशे में होने की बात सामने आई है। फिलहाल पुलिस मामले की जांच कर रही है और नुकसान का आकलन किया जा रहा है। इस घटना के बाद इलाके में गुस्सा और डर दोनों का माहौल है। स्थानीय लोग सख्त कार्रवाई की मांग कर रहे हैं।
    1
    लुधियाना के शिमलापुरी इलाके से एक चौंकाने वाली घटना सामने आई है। सोमवार को नशे की हालत में एक युवक ने पुलिस से बचने के दौरान सड़क किनारे खड़ी कई गाड़ियों को बुरी तरह नुकसान पहुंचा दिया।
प्रत्यक्षदर्शियों के मुताबिक, युवक तेज रफ्तार में गाड़ी चलाते हुए नियंत्रण खो बैठा और एक के बाद एक कई वाहनों को टक्कर मार दी। देखते ही देखते मौके पर अफरा-तफरी मच गई। कई लोगों की “सपनों की गाड़ी” और “खून-पसीने की कमाई” पलभर में टूटकर बिखर गई।
घटना की सूचना मिलते ही पुलिस मौके पर पहुंची और आरोपी को काबू में कर लिया। शुरुआती जांच में युवक के नशे में होने की बात सामने आई है। फिलहाल पुलिस मामले की जांच कर रही है और नुकसान का आकलन किया जा रहा है।
इस घटना के बाद इलाके में गुस्सा और डर दोनों का माहौल है। स्थानीय लोग सख्त कार्रवाई की मांग कर रहे हैं।
    user_Prabha sankar
    Prabha sankar
    Ludhiana (East), Punjab•
    3 hrs ago
  • ਅੱਜ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਨਗਰ ਖੇੜਾ ਜੀ ਦੀ ਮੂਰਤੀ ਸਥਾਪਨਾ ਕੀਤੀ ਗਈ।ਇਸ ਤੋਂ ਪਹਿਲਾਂ ਨਗਰ ਖੇੜਾ ਜੀ ਦੀ ਮੂਰਤੀ ਨੂੰ ਲੈ ਕੇ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਜ਼ਿਕਰਯੋਗ ਹੈ ਕਿ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਨਗਰ ਖੇੜਾ ਜੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਅੱਜ ਨਗਰ ਖੇੜਾ ਜੀ ਦੀ ਮੂਰਤੀ ਸਥਾਪਤ ਕੀਤੀ ਗਈ ਹੈ।
    1
    ਅੱਜ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਨਗਰ ਖੇੜਾ ਜੀ ਦੀ ਮੂਰਤੀ ਸਥਾਪਨਾ ਕੀਤੀ ਗਈ।ਇਸ ਤੋਂ ਪਹਿਲਾਂ ਨਗਰ ਖੇੜਾ ਜੀ ਦੀ ਮੂਰਤੀ ਨੂੰ ਲੈ ਕੇ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਜ਼ਿਕਰਯੋਗ ਹੈ ਕਿ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਨਗਰ ਖੇੜਾ ਜੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਅੱਜ ਨਗਰ ਖੇੜਾ ਜੀ ਦੀ ਮੂਰਤੀ ਸਥਾਪਤ ਕੀਤੀ ਗਈ ਹੈ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    17 hrs ago
  • Post by Md Usman Raja
    1
    Post by Md Usman Raja
    user_Md Usman Raja
    Md Usman Raja
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    23 hrs ago
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਜੀ ਦੀ ਧਰਤੀ ਤੇ ਸ਼ਰੇਆਮ ਖੁੱਲੇ ਸ਼ਰਾਬ ਦੇ ਠੇਕੇਦਾਰਾਂ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 295 ਦਾ ਪਰਚਾ ਦਰਜ ਕਰਨ ਦੇ ਨਾਲ਼ ਨਾਲ਼ ਪੱਕੇ ਤੌਰ ਤੇ ਠੇਕੇ ਬੰਦ ਕੀਤੇ ਜਾਣ ਦੇ ਸਬੰਧ ਵਿਚ 22 ਅਪ੍ਰੈਲ 2026 ਨੂੰ SDM ਦਫ਼ਤਰ ਗੜ੍ਹਸ਼ੰਕਰ ਵਿਖੇ ਠੀਕ ਸਵੇਰੇ 10 ਵਜੇ ਰੱਖੇ ਗਏ ਵਿਸ਼ਾਲ ਰੋਸ ਪ੍ਰਦਰਸ਼ਨ ਵਿਚ ਸਾਥੀਆ ਸਮੇਤ ਹੁੰਮ ਹੁੰਮਾਂ ਕੇ ਪਹੁੰਚੋ--- ਜਾਰੀ ਕਰਤਾ ਕੁਲਵੰਤ ਭੁੰਨੋ ਜਨਰਲ ਸਕੱਤਰ ਅੰਬੇਡਕਰ ਸੈਨਾ ਪੰਜਾਬ।
    1
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਜੀ ਦੀ ਧਰਤੀ ਤੇ ਸ਼ਰੇਆਮ ਖੁੱਲੇ ਸ਼ਰਾਬ ਦੇ ਠੇਕੇਦਾਰਾਂ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 295 ਦਾ ਪਰਚਾ ਦਰਜ ਕਰਨ ਦੇ ਨਾਲ਼ ਨਾਲ਼ ਪੱਕੇ ਤੌਰ ਤੇ ਠੇਕੇ ਬੰਦ ਕੀਤੇ ਜਾਣ ਦੇ ਸਬੰਧ ਵਿਚ 22 ਅਪ੍ਰੈਲ 2026 ਨੂੰ SDM ਦਫ਼ਤਰ ਗੜ੍ਹਸ਼ੰਕਰ ਵਿਖੇ ਠੀਕ ਸਵੇਰੇ 10 ਵਜੇ ਰੱਖੇ ਗਏ ਵਿਸ਼ਾਲ ਰੋਸ ਪ੍ਰਦਰਸ਼ਨ ਵਿਚ ਸਾਥੀਆ ਸਮੇਤ ਹੁੰਮ ਹੁੰਮਾਂ ਕੇ ਪਹੁੰਚੋ---
ਜਾਰੀ ਕਰਤਾ ਕੁਲਵੰਤ ਭੁੰਨੋ ਜਨਰਲ ਸਕੱਤਰ ਅੰਬੇਡਕਰ ਸੈਨਾ ਪੰਜਾਬ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    13 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.