Shuru
Apke Nagar Ki App…
ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਸਰਕਾਰੀ ਛੁੱਟੀ ਦੀ ਮੰਗ ਨੇ ਫੜਿਆ ਜ਼ੋਰ! ਭੰਡਾਰੀ ਪੁਲ ’ਤੇ ਭੁੱਖ ਹੜਤਾਲ ਲਈ ਪੁੱਜੇ ਬਸਪਾ ਆਗੂ, ਪ੍ਰਸ਼ਾਸਨ ਦੇ ਭਰੋਸੇ ’ਤੇ ਦੋ ਦਿਨ ਲਈ ਸੰਘਰਸ਼ ਮੁਲਤਵੀ #BabaJeevanSinghJi #GovernmentHoliday #BSP #KawaljitSinghSahota #BhandariBridge #Amritsar #PunjabGovernment #HungerStrike #Protest #PunjabNews #AmritsarNews #PunjabBoldaMajhaBlok
ਜਸਕਰਨ ਸਿੰਘ
ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਸਰਕਾਰੀ ਛੁੱਟੀ ਦੀ ਮੰਗ ਨੇ ਫੜਿਆ ਜ਼ੋਰ! ਭੰਡਾਰੀ ਪੁਲ ’ਤੇ ਭੁੱਖ ਹੜਤਾਲ ਲਈ ਪੁੱਜੇ ਬਸਪਾ ਆਗੂ, ਪ੍ਰਸ਼ਾਸਨ ਦੇ ਭਰੋਸੇ ’ਤੇ ਦੋ ਦਿਨ ਲਈ ਸੰਘਰਸ਼ ਮੁਲਤਵੀ #BabaJeevanSinghJi #GovernmentHoliday #BSP #KawaljitSinghSahota #BhandariBridge #Amritsar #PunjabGovernment #HungerStrike #Protest #PunjabNews #AmritsarNews #PunjabBoldaMajhaBlok
More news from ਪੰਜਾਬ and nearby areas
- ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਸਰਕਾਰੀ ਛੁੱਟੀ ਦੀ ਮੰਗ ਨੇ ਫੜਿਆ ਜ਼ੋਰ! ਭੰਡਾਰੀ ਪੁਲ ’ਤੇ ਭੁੱਖ ਹੜਤਾਲ ਲਈ ਪੁੱਜੇ ਬਸਪਾ ਆਗੂ, ਪ੍ਰਸ਼ਾਸਨ ਦੇ ਭਰੋਸੇ ’ਤੇ ਦੋ ਦਿਨ ਲਈ ਸੰਘਰਸ਼ ਮੁਲਤਵੀ #BabaJeevanSinghJi #GovernmentHoliday #BSP #KawaljitSinghSahota #BhandariBridge #Amritsar #PunjabGovernment #HungerStrike #Protest #PunjabNews #AmritsarNews #PunjabBoldaMajhaBlok1
- OCM ਮਿੱਲ ਦੇ ਕੱਚੇ ਵਰਕਰਾਂ ਵੱਲੋਂ ਮੇਨ ਗੇਟ ਤੇ ਧਰਨਾ, ਮੰਗਾਂ ਨੂੰ ਲੈ ਕੇ ਗੁੱਸਾ OCM ਮਿੱਲ ਦੇ ਸਾਹਮਣੇ ਸਾਰੇ ਕੱਚੇ ਵਰਕਰਾਂ ਨੇ ਮੇਨ ਗੇਟ ਤੇ ਇਕੱਠੇ ਹੋ ਕੇ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਵਰਕਰਾਂ ਦਾ ਕਹਿਣਾ ਹੈ ਕਿ ਅਸੀਂ ਪਿਛਲੇ ਕਈ ਸਾਲਾਂ ਤੋਂ ਕੱਚੇ ਤੌਰ ਤੇ ਮਿੱਲ ਵਿੱਚ ਕੰਮ ਕਰ ਰਹੇ ਹਾਂ, ਪਰ ਸਾਨੂੰ ਨਾ ਤਾਂ ਪੱਕਾ ਕੀਤਾ ਜਾ ਰਿਹਾ ਹੈ ਤੇ ਨਾ ਹੀ ਕੋਈ ਸਹੂਲਤ ਦਿੱਤੀ ਜਾ ਰਹੀ ਹੈ। ਸਾਡੀਆਂ ਮੁੱਖ ਮੰਗਾਂ: 1. ਸਾਰੇ ਕੱਚੇ ਵਰਕਰਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। 2. ਤਨਖਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਸਮੇਂ ਸਿਰ ਦਿੱਤੀ ਜਾਵੇ। 3. ESI ਅਤੇ PF ਦੀ ਸਹੂਲਤ ਲਾਗੂ ਕੀਤੀ ਜਾਵੇ। 8 ਘੰਟੇ ਤੋਂ ਵੱਧ ਡਿਊਟੀ ਨਾ ਲਈ ਜਾਵੇ ਅਤੇ ਓਵਰਟਾਈਮ ਦਾ ਪੈਸਾ ਦਿੱਤਾ ਜਾਵੇ। ਅਸੀਂ ਮਿੱਲ ਪ੍ਰਬੰਧਕਾਂ ਨੂੰ ਬੇਨਤੀ ਕਰਦੇ ਹਾਂ ਕਿ ਸਾਡੀਆਂ ਮੰਗਾਂ ਜਲਦੀ ਮੰਨੀਆਂ ਜਾਣ, ਨਹੀਂ ਤਾਂ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ। ਮਜ਼ਦੂਰ ਏਕਤਾ ਜ਼ਿੰਦਾਬਾਦ! ਇਨਸਾਫ਼ ਦਿਓ!1
- ਬਠਿੰਡਾ ਬੱਸ ਸਟੈਂਡ 'ਤੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਕਲੀਨਿਕ ਦੇ ਸਟਾਫ਼ 'ਤੇ ਤਸ਼ੱਦਦ ਕੀਤਾ ਗਿਆ।1
- ਕੱਥੂਨੰਗਲ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਅਤੇ ਮਜੀਠੀਆ ਬਾਰੇ ਕੀ ਕੁਝ ਬੋਲ ਗਏ। ਚਵਿੰਡਾ ਦੇ ਵਿਕਾਸ ਕਾਰਜਾਂ ਲਈ 50 ਲੱਖ ਦਾ ਦਿੱਤਾ ਚੈੱਕ1
- ਅੰਮ੍ਰਿਤਸਰ ਚ ਚੋ/ਰਾਂ ਦੇ ਹੌਸ*ਲੇ ਬੁਲੰਦ ਦੇਰ ਰਾਤ ਫਤਿਹਗੜ੍ਹ ਚੁਣਿਆ ਰੋਡ ਬਾਈਪਾਸ ਤੋਂ ਕਿਤੀ ਮਹਿੰਦਰਾ ਬਲੈਰੋ ਚੋ/ਰੀ। ਘ/ਟ/ਨਾ ਸੀਸੀਟੀਵੀ ਚ ਕੈ/ਦ. @Highlight #CarTheft #CCTV #trending #YGTVPunjab #nonfollowers1
- ਚਵਿੰਡਾ ਦੇਵੀ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਸੁਖਬੀਰ ਬਾਦਲ ਤੇ ਮਜੀਠੀਆ ’ਤੇ ਤਿੱਖੇ ਸਿਆਸੀ ਨਿਸ਼ਾਨੇ #BhagwantMann #PunjabPolitics #Majitha #SukhbirBadal #BikramMajithia #Punjab24News1
- ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ। ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।1
- ਜਲੰਧਰ 'ਚ ਮੁਲਾਜ਼ਮ ਏਕਤਾ ਦਾ ਵੱਡਾ ਸੁਨੇਹਾ! ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਿਆ ਕੀਰਤਨ ਦਰਬਾਰ #PunjabEmployees #PSMSU #JalandharNews #PunjabNews #EmployeeUnity #Punjab24News1