Shuru
Apke Nagar Ki App…
ਸੰਤ ਬਾਬਾ ਅਜੀਤ ਸਿੰਘ ਲੰਗਰਾ ਵਾਲੇ ਚੰਡੀਗੜ੍ਹ ਵਿੱਚ ਗੁਰਦੁਆਰਿਆਂ ਦੀ ਸੇਵਾ ਦੇ ਨਾਲ-ਨਾਲ ਪਸ਼ੂ-ਪੰਛੀਆਂ ਦਾ ਵੀ ਖਾਸ ਧਿਆਨ ਰੱਖ ਰਹੇ ਹਨ। ਉਹ ਪਸ਼ੂਆਂ ਨੂੰ ਹਰਾ ਚਾਰਾ, ਫਲ ਤੇ ਸਬਜ਼ੀਆਂ ਪ੍ਰਦਾਨ ਕਰਦੇ ਹਨ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਵੀ ਪ੍ਰੇਰਿਤ ਕਰਦੇ ਹਨ।
ਕਰਨਬੀਰ ਸਿੰਘ ਬੰਤਾ
ਸੰਤ ਬਾਬਾ ਅਜੀਤ ਸਿੰਘ ਲੰਗਰਾ ਵਾਲੇ ਚੰਡੀਗੜ੍ਹ ਵਿੱਚ ਗੁਰਦੁਆਰਿਆਂ ਦੀ ਸੇਵਾ ਦੇ ਨਾਲ-ਨਾਲ ਪਸ਼ੂ-ਪੰਛੀਆਂ ਦਾ ਵੀ ਖਾਸ ਧਿਆਨ ਰੱਖ ਰਹੇ ਹਨ। ਉਹ ਪਸ਼ੂਆਂ ਨੂੰ ਹਰਾ ਚਾਰਾ, ਫਲ ਤੇ ਸਬਜ਼ੀਆਂ ਪ੍ਰਦਾਨ ਕਰਦੇ ਹਨ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਵੀ ਪ੍ਰੇਰਿਤ ਕਰਦੇ ਹਨ।
More news from ਪੰਜਾਬ and nearby areas
- ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਸ. ਚਰਨਜੀਤ ਸਿੰਘ ਧਾਲੀਵਾਲ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਸ. ਚਰਨਜੀਤ ਸਿੰਘ ਧਾਲੀਵਾਲ ਦਾ ਸਮਾਣਾ ਪੁੱਜਣ ਤੇ ਕੀਤਾ ਗਿਆ ਭਰਵਾਂ ਸਵਾਗਤ ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਸ੍ਰ ਸੁਰਜੀਤ ਸਿੰਘ ਰੱਖੜਾ ਅਸ਼ੋਕ ਮੋਦਗਿਲ, ਰਾਣਾ ਸੇਖੋਂ ਅਤੇ ਪੁਨਰ ਸੁਰਜੀਤੀ ਦੇ ਸੀਨੀਅਰ ਆਗੂ ਹਾਜ਼ਰ ਹੋਏ1
- ਪਿੰਡ ਪਨਾਮਾ ਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕੀਤਾ ਗੜ੍ਹਸ਼ੰਕਰ ਅਸ਼ਵਨੀ ਸ਼ਰਮਾ) ਅਜ ਗੜ੍ਹਸ਼ੰਕਰ ਅਧੀਨ ਪੈਂਦੇ ਪਿੰਡ ਪਨਾਮਾ ਵਿਖੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਇਸ ਮੌਕੇ ਉਹਨਾਂ ਨੇ ਕਿਹਾ ਕਿ ਪਨਾਮ ਵਿਖੇ ਪੀਣ ਵਾਲੇ ਪਾਣੀ ਦੀ ਇਸ ਟਿਊਬਵੈੱਲ ਦੇ ਲੱਗਣ ਨਾਲ ਕਿੱਲਤ ਖਤਮ ਹੋ ਜਾਵੇਗੀ। ਇਸ ਮੌਕੇ ਚੈਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਬਲਦੀਪ ਸਿੰਘ ਅਤੇ ਪਿੰਡ ਵਾਸੀ ਹਾਜਰ ਸਨ।1
- ਲੁਧਿਆਣਾ (ਈਸਟ) ਵਿੱਚ ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਇਲਾਕੇ ਵਿੱਚ ਸੰਘਣਾ ਧੂੰਆਂ ਫੈਲ ਗਿਆ। ਇਸ ਨਾਲ ਬਸਤੀ ਵਾਸੀਆਂ ਦਾ ਸਾਹ ਘੁੱਟਣ ਲੱਗਾ ਅਤੇ ਉਹ ਪ੍ਰੇਸ਼ਾਨ ਹੋ ਗਏ।2
- ਫ਼ਿਲੌਰ ਦੇ ਮੁਹੱਲਾ ਰਵੀਦਾਸ ਪੂਰੇ ਵਿੱਚ ਵਧ ਰਹੀਆਂ ਲਗਾਤਾਰ ਚੋਰੀਆਂ ਦੇਖੋ ਪੂਰੀ ਖਬਰ ਗੱਲ ਕੀ ਸੀ ਫ਼ਿਲੌਰ ਦੇ ਮੁਹੱਲਾ ਰਵੀਦਾਸ ਪੂਰੇ ਵਿੱਚ ਵਧ ਰਹੀਆਂ ਲਗਾਤਾਰ ਚੋਰੀਆਂ ਦੇਖੋ ਪੂਰੀ ਖਬਰ ਗੱਲ ਕੀ ਸੀ1
- ਫਗਵਾੜੇ ਬੈਗ ਵਿਚ ਲਈ ਫਿਰਦਾ ਸੀ ਦਾਤ, ਲੋਕਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ, ਐਕਟਿਵਾ ਲੱਗਾ ਸੀ ਚੁੱਕਨ ਫਗਵਾੜੇ ਬੈਗ ਵਿਚ ਲਈ ਫਿਰਦਾ ਸੀ ਦਾਤ, ਲੋਕਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ, ਐਕਟਿਵਾ ਲੱਗਾ ਸੀ ਚੁੱਕਨ #phagwaracitylive #manuchawla #phagwaraupdate #phagwarakand #phagwaranews #phagwaraupdate #phagwaracity1
- “ਫੈਕਟਰੀ ਨਹੀਂ ਲੱਗਣ ਦੇਵਾਂਗੇ” — ਅਲਕੜਾ ਦੇ ਲੋਕਾਂ ਦਾ ਐਲਾਨ ਬਾਇਓ ਗੈਸ ਪਲਾਂਟ ਖ਼ਿਲਾਫ਼ ਇਕੱਠੇ ਹੋਏ ਅਲਕੜਾ ਵਾਸੀ, ਹਵਾ-ਪਾਣੀ ਪ੍ਰਦੂਸ਼ਣ ਦਾ ਜਤਾਇਆ ਖ਼ਤਰਾ1
- ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਨੇ ਜ਼ਿਲ੍ਹਾ ਮੋਹਾਲੀ ਦੇ ਸਰਕਾਰੀ ਵਿਭਾਗਾਂ ਵਿੱਚ ਫੈਲੀ ਰਿਸ਼ਵਤਖੋਰੀ ਖਿਲਾਫ ਵੱਡਾ ਇਕੱਠ ਕੀਤਾ। ਆਗੂਆਂ ਨੇ ਦੱਸਿਆ ਕਿ ਰਿਸ਼ਵਤ ਕਾਰਨ ਲੋਕਾਂ ਨੂੰ ਕੰਮਾਂ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਮਿਸ਼ਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਅਗਲੇ ਦਿਨਾਂ ਵਿੱਚ ਸਮੱਸਿਆਵਾਂ ਦਾ ਹੱਲ ਨਾ ਹੋਇਆ ਤਾਂ ਉਹ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰਨਗੇ।1
- ਬੀਜੇਪੀ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਤੇ ਇੱਕ ਜ਼ਿੰਮੇਵਾਰ ਆਗੂ ਵਲੋਂ ਹਮਲਾ ਨਿੰਦਣਯੋਗ -ਨਿਮਿਸਾ ਮਹਿਤਾ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕੀ E. D. ਰੇਡਾਂ ਦੇ ਖਿਲਾਫ਼ AAP ਇਸ ਲਈ ਪ੍ਦਰਸ਼ਨ ਕਰ ਰਹੀ ਹੈ ਕਿ ਇਹਨਾਂ ਦੀ corruption ਦੇ ਕਾਲੇ ਚਿੱਠੇ ਬਾਹਰ ਆ ਰਹੇ ਹਨ , ਕੀ AAm Admi party ਇਹ ਕਿਹ ਰਹੀ ਹੈ ਕਿ 'ਹਮੇ ਪੰਜਾਬ ਕੋ ਖਾਨੇ ਦੋ ਲੂਟਨੇ ਦੋ' ਲੋਕੋ ਇਹਨਾਂ ਨੂੰ ਆਪਣੀ ਚੋਰੀ ਤੇ ਸ਼ਰਮ ਨਹੀਂ ਆ ਰਹੀ ਹੁਣ ਟਰਾਲੀ ਚੋਰਾਂ ਨੇ ਬਲਾਚੌਰ bjp ਦਫ਼ਤਰ ਤੋਂ ਸਪੀਕਰ ਅਤੇ mike ਵੀ ਚੋਰੀ ਕੀਤਾ ਤੇ ਫ਼ੇਰ ਦਫ਼ਤਰ ਦਾਖਲ ਹੋਕੇ ਇਹਨਾਂ ਦੇ MLA ਤੇ ਉਸਦੇ ਸਾਥੀਆਂ ਨੇ ਗੁੰਡਾਗਰਦੀ ਕੀਤੀ, Punjab police MLA ਤੇ ਪਰਚਾ ਦੇਵੇ ਨਹੀਂ ਤਾਂ High court ਰਾਹੀਂ ਇਹ ਪਰਚਾ ਕਰਾਕੇ ਰਹਾਂਗੇ - ਨਿਮਿਸ਼ਾ ਮਹਿਤਾ1
- ਪਹਿਲਾ ਵਿਸ਼ਾਲ ਮੇਲਾ ਪਿੰਡ ਪ੍ਰਤਾਬਪੁਰਾ ਵਿਖੇ 27 ਅਤੇ 28 ਮਈ ਨੂੰ ਕਰਵਾਇਆ ਜਾ ਰਿਹਾ ਹੈ ਸੋ ਆਪ ਸਭ ਨੂੰ ਬੇਨਤੀ ਹੈ ਕਿ ਮੇਲੇ ਦੀ ਰੌਣਕ ਨੂੰ ਵਦਾਓ ਪਹਿਲਾ ਵਿਸ਼ਾਲ ਮੇਲਾ ਪਿੰਡ ਪ੍ਰਤਾਬਪੁਰਾ ਵਿਖੇ 27 ਅਤੇ 28 ਮਈ ਨੂੰ ਕਰਵਾਇਆ ਜਾ ਰਿਹਾ ਹੈ ਸੋ ਆਪ ਸਭ ਨੂੰ ਬੇਨਤੀ ਹੈ ਕਿ ਮੇਲੇ ਦੀ ਰੌਣਕ ਨੂੰ ਵਦਾਓ1