ਸਪੈਸ਼ਲ ਇੰਟੈਂਸਿਵ ਰਿਵਿਜ਼ਨ 2026 ਦੇ ਦੂਜੇ ਪੜਾਅ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮ ਨੰਬਰ 9, 10 ਅਤੇ 11 ਕਰਵਾਏ ਮੁਹੱਈਆ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਪਾਰਦਰਸ਼ਤਾ ਅਤੇ ਰਾਜਨੀਤਿਕ ਪਾਰਟੀਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਹੈ ਕਾਰਵਾਈ - ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਮਰਗੜ੍ਹ/ ਮਾਲੇਰਕੋਟਲਾ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸਪੈਸ਼ਲ ਇੰਟੈਂਸਿਵ ਰਿਵਿਜ਼ਨ 2026 ਦਾ ਦੂਜਾ ਪੜਾਅ ਚੱਲ ਰਿਹਾ ਹੈ। ਇਸ ਤਹਿਤ ਵੋਟਰ ਸੂਚੀਆਂ ਦੀ ਜਾਂਚ ਅਤੇ ਸੁਧਾਈ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ 13 ਅਗਸਤ ਤੋਂ 12 ਸਤੰਬਰ ਤੱਕ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੀ ਇਨਕਰੀਮੈਂਟਲ ਸੂਚੀ ਫਾਰਮ ਨੰਬਰ 9, 10, 11, 11ਏ ਅਤੇ 11ਬੀ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰ ਕਰਕੇ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁਹੱਈਆ ਕਰਵਾਈ ਗਈ ਹੈ। ਇਸ ਕਾਰਵਾਈ ਦਾ ਉਦੇਸ਼ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਵਿੱਚ ਰਾਜਨੀਤਿਕ ਪਾਰਟੀਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਪੂਰੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਕਾਇਮ ਰੱਖਣਾ ਹੈ। ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਐਸ.ਡੀ.ਐਮ. ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵਿਜ਼ਨ 2026 ਦੀ ਸਮੁੱਚੀ ਕਾਰਵਾਈ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਮੁਕੰਮਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਸਹੀ, ਅਪਡੇਟ ਅਤੇ ਤਰੁੱਟੀ ਰਹਿਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਬੂਥ ਲੈਵਲ ਅਫ਼ਸਰਾਂ, ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਆਮ ਨਾਗਰਿਕਾਂ ਦੀ ਭੂਮਿਕਾ ਅਹਿਮ ਹੈ। ਇਸ ਮੌਕੇ ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ 2026 ਦੀ ਪ੍ਰਕਿਰਿਆ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਵੋਟਰ ਸੂਚੀਆਂ ਸਬੰਧੀ ਕਿਸੇ ਵੀ ਦਾਅਵੇ, ਇਤਰਾਜ਼ ਜਾਂ ਸੋਧ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰਕਿਰਿਆ ਅਤੇ ਸਮਾਂ-ਸੀਮਾ ਦੀ ਪਾਲਣਾ ਕਰਨ।

- ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000 ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 85589710001
- spiritual leader sant Rampal Ji Maharaj अन्नपुर्णा मुहिम में जरुरतमंदों को लाभ मिल रहा है।1
- ਉਸਤਾਦ ਬਰਕਤ ਸਿੱਧੂ ਜੀ ਦੇ ਮੇਲੇ ਦੀ ਮਹਿਫ਼ਿਲ ਵਿੱਚ ਇਸ ਵਾਰ ਸੱਯਦਾ ਬੇਗਮ ਜੀ ਅਤੇ ਨਾਮਵਰ ਕਲਾਕਾਰ ਲਾਉਣਗੇ ਰੌਣਕਾ1
- ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) 14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ। 1
- ❤️🩹🌎☹️❤️🩹🌎☹️🌎❤️🩹🌎🍆🐄😡🥰🥰😡🦬😏🫣🫂😝❤️🩹😝😏🤍🫣🤞😡👋🍆🫂🫣🫂😡🫂🫣🫂🍆❤️🩹😝😭😡😭🌎1
- ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... #khanapolice #khananews #PunjabPolice #CrimeNews #darpanahluwalia #DGPPunjabPolice #punjabkhabar24 #PunjabNews1
- ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ1
- ਉਸਤਾਦ ਬਰਕਤ ਸਿਧੂ ਜੀ ਦਾ ਜਨਮ ਦਿਨ ਮੇਲਾ ਉਹਨਾ ਦੀ ਸਮਾਧ ਉੱਪਰ ਬੜੀ ਧੂਮਧਾਮ ਨਾਲ਼ ਮਨਾਇਆ ਜਾਵੇਗਾ -ਲਾਡੀ ਸਿੱਧੂ1