ਪਟਿਆਲਾ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਪਟਿਆਲਾ, 15 ਸਤੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਅਨੁਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਸਿੰਥੈਟਿਕ/ਪਲਾਸਟਿਕ / ਨੁਕਸਾਨ ਦਾਇਕ ਪਦਾਰਥ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 07 ਅਕਤੂਬਰ 2026 ਤੱਕ ਜਾਰੀ ਰਹਿਣਗੇ। ਹੁਕਮਾਂ ਮੁਤਾਬਕ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪਤੰਗਾਂ/ਗੁੱਡੀਆਂ ਉਡਾਉਣ ਲਈ ਜਿਸ ਚਾਈਨਾ ਡੋਰ ਦੀ ਵਰਤੋਂ ਕਾਫ਼ੀ ਮਾਤਰਾ ਵਿੱਚ ਕੀਤੀ ਜਾਂਦੀ ਹੈ, ਜੋ ਕਿ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਕਰਨ ਨਾਲ ਹੱਥ/ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ/ ਮੋਟਰ ਸਾਇਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਡਰ ਵੀ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵਰਤਣ ਵਾਸਤੇ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ।

- ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000 ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 85589710001
- spiritual leader sant Rampal Ji Maharaj अन्नपुर्णा मुहिम में जरुरतमंदों को लाभ मिल रहा है।1
- ਉਸਤਾਦ ਬਰਕਤ ਸਿੱਧੂ ਜੀ ਦੇ ਮੇਲੇ ਦੀ ਮਹਿਫ਼ਿਲ ਵਿੱਚ ਇਸ ਵਾਰ ਸੱਯਦਾ ਬੇਗਮ ਜੀ ਅਤੇ ਨਾਮਵਰ ਕਲਾਕਾਰ ਲਾਉਣਗੇ ਰੌਣਕਾ1
- ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) 14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ। 1
- ❤️🩹🌎☹️❤️🩹🌎☹️🌎❤️🩹🌎🍆🐄😡🥰🥰😡🦬😏🫣🫂😝❤️🩹😝😏🤍🫣🤞😡👋🍆🫂🫣🫂😡🫂🫣🫂🍆❤️🩹😝😭😡😭🌎1
- ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... #khanapolice #khananews #PunjabPolice #CrimeNews #darpanahluwalia #DGPPunjabPolice #punjabkhabar24 #PunjabNews1
- ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ1
- ਉਸਤਾਦ ਬਰਕਤ ਸਿਧੂ ਜੀ ਦਾ ਜਨਮ ਦਿਨ ਮੇਲਾ ਉਹਨਾ ਦੀ ਸਮਾਧ ਉੱਪਰ ਬੜੀ ਧੂਮਧਾਮ ਨਾਲ਼ ਮਨਾਇਆ ਜਾਵੇਗਾ -ਲਾਡੀ ਸਿੱਧੂ1