logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਗਰ ਕੌਂਸਲ ਚੋਣਾਂ ‘ਚ ਧੱਕੇਸ਼ਾਹੀ ਦਾ ਦੋਸ਼: ਮੰਤਰੀ ਖਿਲਾਫ SDM ਨੂੰ ਮੰਗ ਪੱਤਰ, ਸੰਘਰਸ਼ ਦੀ ਚੇਤਾਵਨੀ – ਰਾਣਾ ਕੇ ਪੀ ਸਿੰਘ

2 hrs ago
user_ਪ੍ਰਦੀਪ ਧੀਮਾਨ
ਪ੍ਰਦੀਪ ਧੀਮਾਨ
Photographer ਰੂਪ ਨਗਰ, ਰੂਪਨਗਰ, ਪੰਜਾਬ•
2 hrs ago

ਨਗਰ ਕੌਂਸਲ ਚੋਣਾਂ ‘ਚ ਧੱਕੇਸ਼ਾਹੀ ਦਾ ਦੋਸ਼: ਮੰਤਰੀ ਖਿਲਾਫ SDM ਨੂੰ ਮੰਗ ਪੱਤਰ, ਸੰਘਰਸ਼ ਦੀ ਚੇਤਾਵਨੀ – ਰਾਣਾ ਕੇ ਪੀ ਸਿੰਘ

More news from ਪੰਜਾਬ and nearby areas
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    2 hrs ago
  • ਜਥੇਬੰਦੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਨੇ ਕੁਝ ਹੀ ਦਿਨ ਪਹਿਲਾਂ 26 ਅਪ੍ਰੈਲ 2026 ਨੂੰ ਯੂਐਲਐਸ ਡਿਪਾਰਟਮੈਂਟ ਦਾ ਐਨਟਰੈਸ ਟੈਸਟ ਕਰਵਾਇਆ ਸੀ । ਇਸ ਐਂਟਰੈਂਸ ਇਗਜ਼ਾਮ ਵਿੱਚ ਲਗਭਗ 5000 ਤੋਂ 6000 ਬੱਚੇ ਇਸ ਐਂਟਰਸ ਇਗਜ਼ਾਮ ਦੇ ਵਿੱਚ ਸ਼ਾਮਲ ਹੋਏ ਸਨ।ਪਰ ਸਾਨੂੰ ਕਈ ਸਟੂਡੈਂਟਸ ਵੱਲੋਂ ਤੇ ਕਈ ਪੇਰੈਂਟਸ ਵੱਲੋਂ ਇਹ ਦੱਸਿਆ ਗਿਆ ਕਿ ਜਿਹੜਾ ਐਂਟਰਸ ਇਗਜ਼ਾਮ ਸੀ ਉਹਦੇ ਵਿੱਚ ਲਗਭਗ 12 ਤੋਂ 13 ਪ੍ਰਸ਼ਨ ਜਿਹੜੇ ਉਹ ਗਲਤ ਸਨ ਤੇ ਇਸੇ ਦੇ ਸੰਬੰਧ ਵਿੱਚ ਅਸੀਂ ਕੰਟਰੋਲਰ ਆਫ ਐਗਜਾਮੀਨੇਸ਼ਨ ਨੂੰ ਅੱਜ ਮਿਲ ਕੇ ਇੱਕ ਮੈਮੋਰੈਂਡਮ ਸਬਮਿਟ ਕਰਕੇ ਆਏ ਆਂ
    1
    ਜਥੇਬੰਦੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਨੇ ਕੁਝ ਹੀ ਦਿਨ ਪਹਿਲਾਂ 26 ਅਪ੍ਰੈਲ 2026 ਨੂੰ ਯੂਐਲਐਸ ਡਿਪਾਰਟਮੈਂਟ ਦਾ ਐਨਟਰੈਸ ਟੈਸਟ ਕਰਵਾਇਆ ਸੀ । ਇਸ ਐਂਟਰੈਂਸ ਇਗਜ਼ਾਮ ਵਿੱਚ ਲਗਭਗ 5000 ਤੋਂ 6000 ਬੱਚੇ ਇਸ ਐਂਟਰਸ ਇਗਜ਼ਾਮ ਦੇ ਵਿੱਚ ਸ਼ਾਮਲ ਹੋਏ ਸਨ।ਪਰ ਸਾਨੂੰ ਕਈ ਸਟੂਡੈਂਟਸ ਵੱਲੋਂ ਤੇ ਕਈ ਪੇਰੈਂਟਸ ਵੱਲੋਂ ਇਹ ਦੱਸਿਆ ਗਿਆ ਕਿ ਜਿਹੜਾ ਐਂਟਰਸ ਇਗਜ਼ਾਮ ਸੀ ਉਹਦੇ ਵਿੱਚ ਲਗਭਗ 12 ਤੋਂ 13 ਪ੍ਰਸ਼ਨ ਜਿਹੜੇ ਉਹ ਗਲਤ ਸਨ ਤੇ ਇਸੇ ਦੇ ਸੰਬੰਧ ਵਿੱਚ ਅਸੀਂ ਕੰਟਰੋਲਰ ਆਫ ਐਗਜਾਮੀਨੇਸ਼ਨ ਨੂੰ ਅੱਜ ਮਿਲ ਕੇ ਇੱਕ ਮੈਮੋਰੈਂਡਮ ਸਬਮਿਟ ਕਰਕੇ ਆਏ ਆਂ
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    1 hr ago
  • ਨੰਗਲ ਰਾਣਾ ਕੇਪੀ ਸਿੰਘ, ਸਾਬਕਾ ਵਿਧਾਨ ਸਭਾ ਸਪੀਕਰ, ਪੰਜਾਬ  ਨੰਗਲ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿੱਖਿਆ ਮੰਤਰੀ ‘ਤੇ ਜਾਲੀ ਵੋਟਾਂ ਬਣਾਉਣ ਦੇ ਦੋਸ਼, ਕਾਂਗਰਸ ਵੱਲੋਂ ਰੋਸ ਰੈਲੀ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਲਾਏ ਇਲਜਾਮ  ਨੰਗਲ ਨਗਰ ਕੌਂਸਲ ਦੇ ਹੋਣ ਵਾਲੇ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਸੱਤਾ ਪੱਖ ਦੇ ਇਸ਼ਾਰੇ ‘ਤੇ ਕਥਿਤ ਤੌਰ ‘ਤੇ ਜਾਲੀ ਵੋਟਾਂ ਬਣਾਉਣ ਦੇ ਦੋਸ਼ ਲਗਾਉਂਦਿਆਂ ਅੱਜ ਬਲਾਕ ਕਾਂਗਰਸ ਦਫ਼ਤਰ ਤੋਂ ਲੈ ਕੇ ਐਸਡੀਐਮ ਦਫ਼ਤਰ ਤੱਕ ਰੋਸ ਰੈਲੀ ਕੱਢੀ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਨਿਰਪੱਖ ਚੋਣਾਂ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਐਡਵੋਕੇਟ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨੰਗਲ ਨਗਰ ਕੌਂਸਲ ਦੀ ਵਾਰਡਬੰਦੀ ਗਲਤ ਢੰਗ ਨਾਲ ਕੀਤੀ ਗਈ ਸੀ। ਕਾਂਗਰਸ ਪਾਰਟੀ ਨੇ ਇਸ ਵਾਰਡਬੰਦੀ ਦੇ ਖ਼ਿਲਾਫ਼ ਮਾਨਯੋਗ ਹਾਈਕੋਰਟ ਵਿੱਚ ਰਿਟ ਦਾਇਰ ਕੀਤੀ ਸੀ, ਜਿਸ ਵਿੱਚ ਅਦਾਲਤ ਨੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ੈਸਲਾ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਦੇ ਵੱਡੇ ਆਗੂ ਚੋਣ ਨਾ ਲੜ ਸਕਣ, ਇਸ ਲਈ ਵਾਰਡਾਂ ਨੂੰ ਗਲਤ ਢੰਗ ਨਾਲ ਰਾਖਵਾਂ ਕਰ ਦਿੱਤਾ ਗਿਆ, ਜਿਸ ਦੇ ਵਿਰੋਧ ਵਿੱਚ ਵੀ ਪਾਰਟੀ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੋਇਆ ਹੈ। ਰਾਣਾ ਕੇਪੀ ਸਿੰਘ ਨੇ ਅੱਗੇ ਕਿਹਾ ਕਿ ਹੁਣ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਹਰ ਵਾਰਡ ਵਿੱਚ 200 ਤੋਂ 400 ਤੱਕ ਜਾਲੀ ਵੋਟਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕੁਝ ਆਗੂਆਂ ਦੇ ਨਾਮ ਵੀ ਲੈਂਦਿਆਂ ਕਿਹਾ ਕਿ “ਕੱਚ ਦੀ ਹਾਂਡੀ ਵਾਰ-ਵਾਰ ਚੁੱਲ੍ਹੇ ‘ਤੇ ਨਹੀਂ ਚੜ੍ਹਦੀ” ਅਤੇ ਨੰਗਲ ਦੇ ਲੋਕ ਬਹੁਤ ਸਮਝਦਾਰ ਹਨ, ਉਹ ਸਭ ਕੁਝ ਸਮਝਦੇ ਹਨ। ਕਾਂਗਰਸ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਜਾਵੇ ਅਤੇ ਜਾਲੀ ਵੋਟਾਂ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
    2
    ਨੰਗਲ
ਰਾਣਾ ਕੇਪੀ ਸਿੰਘ, ਸਾਬਕਾ ਵਿਧਾਨ ਸਭਾ ਸਪੀਕਰ, ਪੰਜਾਬ 
ਨੰਗਲ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿੱਖਿਆ ਮੰਤਰੀ ‘ਤੇ ਜਾਲੀ ਵੋਟਾਂ ਬਣਾਉਣ ਦੇ ਦੋਸ਼, ਕਾਂਗਰਸ ਵੱਲੋਂ ਰੋਸ ਰੈਲੀ
ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਲਾਏ ਇਲਜਾਮ 
ਨੰਗਲ ਨਗਰ ਕੌਂਸਲ ਦੇ ਹੋਣ ਵਾਲੇ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਸੱਤਾ ਪੱਖ ਦੇ ਇਸ਼ਾਰੇ ‘ਤੇ ਕਥਿਤ ਤੌਰ ‘ਤੇ ਜਾਲੀ ਵੋਟਾਂ ਬਣਾਉਣ ਦੇ ਦੋਸ਼ ਲਗਾਉਂਦਿਆਂ ਅੱਜ ਬਲਾਕ ਕਾਂਗਰਸ ਦਫ਼ਤਰ ਤੋਂ ਲੈ ਕੇ ਐਸਡੀਐਮ ਦਫ਼ਤਰ ਤੱਕ ਰੋਸ ਰੈਲੀ ਕੱਢੀ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਨਿਰਪੱਖ ਚੋਣਾਂ ਦੀ ਮੰਗ ਕੀਤੀ।
ਇਸ ਮੌਕੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਐਡਵੋਕੇਟ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨੰਗਲ ਨਗਰ ਕੌਂਸਲ ਦੀ ਵਾਰਡਬੰਦੀ ਗਲਤ ਢੰਗ ਨਾਲ ਕੀਤੀ ਗਈ ਸੀ। ਕਾਂਗਰਸ ਪਾਰਟੀ ਨੇ ਇਸ ਵਾਰਡਬੰਦੀ ਦੇ ਖ਼ਿਲਾਫ਼ ਮਾਨਯੋਗ ਹਾਈਕੋਰਟ ਵਿੱਚ ਰਿਟ ਦਾਇਰ ਕੀਤੀ ਸੀ, ਜਿਸ ਵਿੱਚ ਅਦਾਲਤ ਨੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ੈਸਲਾ ਦਿੱਤਾ।
ਉਨ੍ਹਾਂ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਦੇ ਵੱਡੇ ਆਗੂ ਚੋਣ ਨਾ ਲੜ ਸਕਣ, ਇਸ ਲਈ ਵਾਰਡਾਂ ਨੂੰ ਗਲਤ ਢੰਗ ਨਾਲ ਰਾਖਵਾਂ ਕਰ ਦਿੱਤਾ ਗਿਆ, ਜਿਸ ਦੇ ਵਿਰੋਧ ਵਿੱਚ ਵੀ ਪਾਰਟੀ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੋਇਆ ਹੈ।
ਰਾਣਾ ਕੇਪੀ ਸਿੰਘ ਨੇ ਅੱਗੇ ਕਿਹਾ ਕਿ ਹੁਣ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਹਰ ਵਾਰਡ ਵਿੱਚ 200 ਤੋਂ 400 ਤੱਕ ਜਾਲੀ ਵੋਟਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕੁਝ ਆਗੂਆਂ ਦੇ ਨਾਮ ਵੀ ਲੈਂਦਿਆਂ ਕਿਹਾ ਕਿ “ਕੱਚ ਦੀ ਹਾਂਡੀ ਵਾਰ-ਵਾਰ ਚੁੱਲ੍ਹੇ ‘ਤੇ ਨਹੀਂ ਚੜ੍ਹਦੀ” ਅਤੇ ਨੰਗਲ ਦੇ ਲੋਕ ਬਹੁਤ ਸਮਝਦਾਰ ਹਨ, ਉਹ ਸਭ ਕੁਝ ਸਮਝਦੇ ਹਨ।
ਕਾਂਗਰਸ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਜਾਵੇ ਅਤੇ ਜਾਲੀ ਵੋਟਾਂ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
    user_SANDEEP SHARMA
    SANDEEP SHARMA
    TV News Anchor ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    4 hrs ago
  • Post by माता आशु दरबार
    1
    Post by माता आशु दरबार
    user_माता आशु दरबार
    माता आशु दरबार
    ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    10 hrs ago
  • ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਯਾਮਿਨੀ ਗੋਮਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਐਸ ਸੀ ਡਿਪਾਰਟਮੈਂਟ) ਦਾ ਸੂਬੇ ਦਾ ਕਾਰਜਕਾਰੀ ਪ੍ਰਧਾਨ ਬਨਣ ਤੇ ਜਿਲ੍ਹੇ ਦੇ ਕਾਂਗਰਸੀ ਵਰਕਰਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਮੈਂਬਰ ਪੰਕਜ ਕ੍ਰਿਪਾਲ ਐਡਵੋਕੇਟ ਦੀ ਅਗਵਾਈ ਹੇਠ ਜਿਲ੍ਹਾ ਕਾਂਗਰਸ ਦਫਤਰ ਹੁਸ਼ਿਆਰਪੁਰ ਵਿਖੇ ਸਨਮਾਨ ਸਮਾਰੋਹ ਆਯੋਜਿਤ ਕੀਤਾ।ਇਸ ਮੌਕੇ ਪੰਕਜ ਕ੍ਰਿਪਾਲ ਐਡਵੋਕੇਟ ਨੇ ਕਿਹਾ ਕਿ ਯਾਮਿਨੀ ਗੋਮਰ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਐਸ ਸੀ ਡਿਪਾਰਟਮੈਂਟ) ਦਾ ਸੂਬੇ ਦਾ ਕਾਰਜਕਾਰੀ ਪ੍ਰਧਾਨ ਬਨਣ ਨਾਲ ਕਾਂਗਰਸ ਦੇ ਜਮੀਨੀ ਪੱਧਰ ਦੇ ਵਰਕਰਾਂ ਵਿੱਚ ਉਤਸ਼ਾਹ ਪੈਦਾ ਹੋਇਆ ਹੈ। ਪੰਕਜ ਕ੍ਰਿਪਾਲ ਨੇ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ, ਰਜਿੰਦਰ ਗੌਤਮ ਪ੍ਰਧਾਨ ਕੁਲ ਹਿੰਦ ਕਾਂਗਰਸ (ਐਸ ਸੀ ਡਿਪਾਰਟਮੈਂਟ) ਦੀ ਸਿਫਾਰਸ਼ ਤੇ ਰਾਹੁਲ ਗਾਂਧੀ ਨੇ ਇਕ ਦਲਿਤ ਮਹਿਲਾ ਨੂੰ ਇਹ ਮਾਣ ਬਖਸ਼ਿਆ ਹੈ।ਯਾਮਿਨੀ ਗੋਮਰ ਨੇ ਕਿਹਾ ਕਿ ਉਹ ਜਮੀਨੀ ਪੱਧਰ ਤੇ ਕਾਂਗਰਸ ਵਰਕਰਾਂ ਨਾਲ ਰਾਬਤਾ ਕਰ ਕੇ ਕਾਂਗਰਸ ਦੀ ਮਜਬੂਤੀ ਲਈ ਕੰਮ ਕਰਨਗੇ। ਯਾਮਿਨੀ ਗੋਮਰ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਨਾਉਣ ਲਈ (ਐਸ ਸੀ ਡਿਪਾਰਟਮੈਂਟ) ਦਿਨ ਰਾਤ ਇਕ ਕਰ ਦੇਵੇਗਾ। ਇਸ ਮੌਕੇ ਅਮਰਪਾਲ ਕਾਕਾ, ਰਕੇਸ਼ ਮਰਵਾਹਾ, ਬਲਵਿੰਦਰ ਬਿੱਟੂ, ਸਰਵਣ ਸਿੰਘ, ਭੁਪਿੰਦਰ ਘੁੰਮਣ, ਰਾਜਗੁਰਸ਼ਰਨ ਸਿੰਘ, ਮੰਗਜੀਤ ਗੰਭੋਵਾਲ, ਪ੍ਰਣਵ ਕਿਰਪਾਲ, ਸੋਢੀ ਰਾਮ, ਤਰਲੋਕ ਸ਼ਾਹੀ, ਅਸ਼ਵਨੀ ਸ਼ਰਮਾ, ਬਲਦੇਵ ਸਿੰਘ, ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ, ਰਿਸ਼ੂ ਆਦੀਆ, ਗੁਰਮੀਤ ਸਿੱਧੂ, ਸੰਨੀ ਰਾਜਪੂਤ, ਆਕਾਸ਼ ਗੋਲਡੀ, ਜਸਪਿਨ ਸੰਧਰ, ਆਦਿ ਹਾਜਰ ਹੋਏ।
    1
    ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਯਾਮਿਨੀ ਗੋਮਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਐਸ ਸੀ ਡਿਪਾਰਟਮੈਂਟ) ਦਾ ਸੂਬੇ ਦਾ ਕਾਰਜਕਾਰੀ ਪ੍ਰਧਾਨ ਬਨਣ ਤੇ ਜਿਲ੍ਹੇ ਦੇ ਕਾਂਗਰਸੀ ਵਰਕਰਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਮੈਂਬਰ ਪੰਕਜ ਕ੍ਰਿਪਾਲ ਐਡਵੋਕੇਟ ਦੀ ਅਗਵਾਈ ਹੇਠ ਜਿਲ੍ਹਾ ਕਾਂਗਰਸ  ਦਫਤਰ ਹੁਸ਼ਿਆਰਪੁਰ ਵਿਖੇ ਸਨਮਾਨ ਸਮਾਰੋਹ ਆਯੋਜਿਤ ਕੀਤਾ।ਇਸ ਮੌਕੇ ਪੰਕਜ ਕ੍ਰਿਪਾਲ ਐਡਵੋਕੇਟ ਨੇ ਕਿਹਾ ਕਿ ਯਾਮਿਨੀ ਗੋਮਰ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਐਸ ਸੀ ਡਿਪਾਰਟਮੈਂਟ) ਦਾ ਸੂਬੇ ਦਾ ਕਾਰਜਕਾਰੀ ਪ੍ਰਧਾਨ ਬਨਣ ਨਾਲ ਕਾਂਗਰਸ ਦੇ ਜਮੀਨੀ ਪੱਧਰ ਦੇ ਵਰਕਰਾਂ ਵਿੱਚ ਉਤਸ਼ਾਹ ਪੈਦਾ ਹੋਇਆ ਹੈ। ਪੰਕਜ ਕ੍ਰਿਪਾਲ ਨੇ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ, ਰਜਿੰਦਰ ਗੌਤਮ ਪ੍ਰਧਾਨ ਕੁਲ ਹਿੰਦ ਕਾਂਗਰਸ  (ਐਸ ਸੀ ਡਿਪਾਰਟਮੈਂਟ) ਦੀ ਸਿਫਾਰਸ਼ ਤੇ ਰਾਹੁਲ ਗਾਂਧੀ ਨੇ ਇਕ ਦਲਿਤ ਮਹਿਲਾ ਨੂੰ ਇਹ ਮਾਣ ਬਖਸ਼ਿਆ ਹੈ।ਯਾਮਿਨੀ ਗੋਮਰ ਨੇ ਕਿਹਾ ਕਿ ਉਹ ਜਮੀਨੀ ਪੱਧਰ ਤੇ ਕਾਂਗਰਸ ਵਰਕਰਾਂ ਨਾਲ ਰਾਬਤਾ ਕਰ ਕੇ ਕਾਂਗਰਸ ਦੀ ਮਜਬੂਤੀ ਲਈ ਕੰਮ ਕਰਨਗੇ। ਯਾਮਿਨੀ ਗੋਮਰ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਨਾਉਣ ਲਈ (ਐਸ ਸੀ ਡਿਪਾਰਟਮੈਂਟ) ਦਿਨ ਰਾਤ ਇਕ ਕਰ ਦੇਵੇਗਾ। ਇਸ ਮੌਕੇ ਅਮਰਪਾਲ ਕਾਕਾ, ਰਕੇਸ਼ ਮਰਵਾਹਾ, ਬਲਵਿੰਦਰ ਬਿੱਟੂ, ਸਰਵਣ ਸਿੰਘ, ਭੁਪਿੰਦਰ ਘੁੰਮਣ, ਰਾਜਗੁਰਸ਼ਰਨ ਸਿੰਘ, ਮੰਗਜੀਤ ਗੰਭੋਵਾਲ, ਪ੍ਰਣਵ ਕਿਰਪਾਲ,  ਸੋਢੀ ਰਾਮ, ਤਰਲੋਕ ਸ਼ਾਹੀ, ਅਸ਼ਵਨੀ ਸ਼ਰਮਾ, ਬਲਦੇਵ ਸਿੰਘ, ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ, ਰਿਸ਼ੂ ਆਦੀਆ, ਗੁਰਮੀਤ ਸਿੱਧੂ, ਸੰਨੀ ਰਾਜਪੂਤ, ਆਕਾਸ਼ ਗੋਲਡੀ, ਜਸਪਿਨ ਸੰਧਰ, ਆਦਿ ਹਾਜਰ ਹੋਏ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    2 hrs ago
  • ਖੰਨਾ 'ਚ ਡਿਲੀਵਰੀ ਦੌਰਾਨ ਨਵਜੰਮੇ ਬੱਚੇ ਸਣੇ ਗਰਭਵਤੀ ਮਹਿਲਾ ਦੀ ਹੋਈ ਮੌ.ਤ ਪਰਿਵਾਰ ਨੇ ਡਾਕਟਰਾਂ 'ਤੇ ਚੁੱਕੇ ਸਵਾਲ...
    1
    ਖੰਨਾ 'ਚ ਡਿਲੀਵਰੀ ਦੌਰਾਨ ਨਵਜੰਮੇ ਬੱਚੇ ਸਣੇ ਗਰਭਵਤੀ ਮਹਿਲਾ ਦੀ ਹੋਈ ਮੌ.ਤ ਪਰਿਵਾਰ ਨੇ ਡਾਕਟਰਾਂ 'ਤੇ ਚੁੱਕੇ ਸਵਾਲ...
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    8 hrs ago
  • परसों एक लड़की ने जीरकपुर के अधीन बलटाना चौकी के बाहर खुई को आग लगा दी जिसमें वह काफी झुलस गई जिसका इलाज पीजीआई में चल रहा है अब उसे मामले को लेकर पुलिस अधीक्षक का बयान सामने आया है बता दे की लड़की ने कुछ समय पहले बलटाना चौकी में शिकायत दी थी पर पुलिस ने सुनवाई करने में देरी लगाई जीस करण लड़की ने तंग आकर पुलिस चौकी के बाहर खुद को खुद को आग के हवाले कर दिया था
    1
    परसों एक लड़की ने जीरकपुर के अधीन बलटाना चौकी के बाहर खुई  को आग लगा दी जिसमें वह काफी झुलस गई जिसका इलाज पीजीआई में चल रहा है अब उसे मामले को लेकर पुलिस अधीक्षक का बयान सामने आया है बता दे की लड़की ने कुछ समय पहले बलटाना चौकी में शिकायत दी थी पर पुलिस ने सुनवाई करने में देरी लगाई जीस करण लड़की ने तंग आकर पुलिस चौकी के बाहर खुद को खुद को आग के हवाले कर दिया था
    user_Zirakpur news post
    Zirakpur news post
    Local News Reporter ਡੇਰਾ ਬੱਸੀ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    1 hr ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.