logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸਰਕਾਰ ਦੀ ਅਣਗਹਿਲੀ ਕਾਰਨ ਵਾਪਰ ਰਹੇ ਹਨ ਹਾਦਸੇ -ਜਸਵੀਰ ਸਿੰਘ ਪੁਰਖੋਵਾਲ  ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕਾਗਰਸ ਆਗੂ ਜਸਵੀਰ ਸਿੰਘ ਪੁਰਖੋਵਾਲ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਆ ਰਹੀ ਸੰਗਤ ਨਾਲ ਵਾਪਰੇ ਹਾਦਸੇ ਤੇ ਦੁਖ ਸਾਂਝਾ ਕਰਦਿਆਂ ਕਿਹਾ ਕਿ ਹਰ ਸਾਲ ਵਿਸਾਖੀ ਦਿਹਾੜੇ ਤੇ ਇਸ ਤਰਾਂ ਦੇ ਹਾਦਸੇ ਵਾਪਰਦੇ ਹਨ ਜਿਸ ਵਿੱਚ ਵੱਡੀ ਗਿਣਤੀ ਚ ਸ਼ਰਧਾਲੂ ਆਪਣੀ ਜਾਨ ਵੀ ਗਵਾ ਚੁੱਕੇ ਹਨ ਪਰ ਇਹਨਾਂ ਹਾਦਸਿਆਂ ਤੋਂ ਬਾਅਦ ਵੀ ਸਰਕਾਰ ਅਤੇ ਪ੍ਰਸ਼ਾਸਨ ਮੂਕ ਦਰਸ਼ਕ ਬਣਕੇ ਸਭ ਦੇਖ ਰਿਹਾ ਹੈ, ਜਦੋਂ ਕਿ ਗੁਰੂ ਘਰ ਦੀਆਂ ਕਮੇਟੀਆਂ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਲੋਂ ਵਾਰ ਵਾਰ ਮੰਗ ਪੱਤਰ ਦੇਣ ਤੋਂ ਬਾਅਦ ਵੀ ਸਰਕਾਰੀ ਤੌਰ ਤੇ ਕੋਈ ਇੰਤਜ਼ਾਮ ਨਹੀਂ ਕੀਤੇ ਜਾ ਰਹੇ, ਜਿਸ ਦੀ ਮਿਸਾਲ ਪਿਛਲੇ ਦਿਨੀਂ ਤੱਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਵਲੋ ਪ੍ਰਸ਼ਾਸਨ ਤੇ ਉਂਗਲੀ ਉਠਾਈ ਗਈ ਹੈ।ਜਸਵੀਰ ਸਿੰਘ ਪੁਰਖੋਵਾਲ ਨੇ ਕਿਹਾ ਕਿ ਵਾਰ ਵਾਰ ਹੋ ਰਹੇਂ ਹਾਦਸਿਆਂ ਲਈ ਸਰਕਾਰ ਅਤੇ ਪ੍ਰਸ਼ਾਸਨ ਜਿੰਮੇਵਾਰ ਹੈ।

5 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
5 hrs ago
5bab1483-094e-481a-b4c6-1fc9f033bdbd

ਸਰਕਾਰ ਦੀ ਅਣਗਹਿਲੀ ਕਾਰਨ ਵਾਪਰ ਰਹੇ ਹਨ ਹਾਦਸੇ -ਜਸਵੀਰ ਸਿੰਘ ਪੁਰਖੋਵਾਲ  ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕਾਗਰਸ ਆਗੂ ਜਸਵੀਰ ਸਿੰਘ ਪੁਰਖੋਵਾਲ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਆ ਰਹੀ ਸੰਗਤ ਨਾਲ ਵਾਪਰੇ ਹਾਦਸੇ ਤੇ ਦੁਖ ਸਾਂਝਾ ਕਰਦਿਆਂ ਕਿਹਾ ਕਿ ਹਰ ਸਾਲ ਵਿਸਾਖੀ ਦਿਹਾੜੇ ਤੇ ਇਸ ਤਰਾਂ ਦੇ ਹਾਦਸੇ ਵਾਪਰਦੇ ਹਨ ਜਿਸ ਵਿੱਚ ਵੱਡੀ ਗਿਣਤੀ ਚ ਸ਼ਰਧਾਲੂ ਆਪਣੀ ਜਾਨ ਵੀ ਗਵਾ ਚੁੱਕੇ ਹਨ ਪਰ ਇਹਨਾਂ ਹਾਦਸਿਆਂ ਤੋਂ ਬਾਅਦ ਵੀ ਸਰਕਾਰ ਅਤੇ ਪ੍ਰਸ਼ਾਸਨ ਮੂਕ ਦਰਸ਼ਕ ਬਣਕੇ ਸਭ ਦੇਖ ਰਿਹਾ ਹੈ, ਜਦੋਂ ਕਿ ਗੁਰੂ ਘਰ ਦੀਆਂ ਕਮੇਟੀਆਂ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਲੋਂ ਵਾਰ ਵਾਰ ਮੰਗ ਪੱਤਰ ਦੇਣ ਤੋਂ ਬਾਅਦ ਵੀ ਸਰਕਾਰੀ ਤੌਰ ਤੇ ਕੋਈ ਇੰਤਜ਼ਾਮ ਨਹੀਂ ਕੀਤੇ ਜਾ ਰਹੇ, ਜਿਸ ਦੀ ਮਿਸਾਲ ਪਿਛਲੇ ਦਿਨੀਂ ਤੱਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਵਲੋ ਪ੍ਰਸ਼ਾਸਨ ਤੇ ਉਂਗਲੀ ਉਠਾਈ ਗਈ ਹੈ।ਜਸਵੀਰ ਸਿੰਘ ਪੁਰਖੋਵਾਲ ਨੇ ਕਿਹਾ ਕਿ ਵਾਰ ਵਾਰ ਹੋ ਰਹੇਂ ਹਾਦਸਿਆਂ ਲਈ ਸਰਕਾਰ ਅਤੇ ਪ੍ਰਸ਼ਾਸਨ ਜਿੰਮੇਵਾਰ ਹੈ।

More news from ਪੰਜਾਬ and nearby areas
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    7 hrs ago
  • Post by Md Usman Raja
    1
    Post by Md Usman Raja
    user_Md Usman Raja
    Md Usman Raja
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    15 hrs ago
  • Post by Raman Dhillon
    1
    Post by Raman Dhillon
    user_Raman Dhillon
    Raman Dhillon
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    8 hrs ago
  • ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️ ​"ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸 ​ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇
    1
    ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️
​"ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸
​ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    4 hrs ago
  • Zomato or swiggy mein bahut problem a rahi hai bahut hi rate kam Diya ja raha hai ham logon Ko humrahi daro ka ghar ka kharcha chalana mushkil ho gaya hai ₹7 per kilometer milte Hain ismein kya bachta hai batao hamara Tel bhi lag jata hai upar se service a jaati hai please is video ko viral kare taki hamare bare mein government soche
    1
    Zomato or swiggy mein bahut problem a rahi hai bahut hi rate kam Diya ja raha hai ham logon Ko humrahi daro ka ghar ka kharcha chalana mushkil ho gaya hai ₹7 per kilometer milte Hain ismein kya bachta hai batao hamara Tel bhi lag jata hai upar se service a jaati hai please is video ko viral kare taki hamare bare mein government soche
    user_Ajay Singh
    Ajay Singh
    Pizza delivery ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    7 hrs ago
  • ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ
    1
    ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    2 hrs ago
  • ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਬਿਲਗਾ ਨਜ਼ਦੀਕ ਪਿੰਡ ਭਾਰੂਵਾਲ ਵਿਖੇ ਲਗਾਇਆ ਗਿਆ ਅੱਖਾਂ ਦਾ ਅਤੇ ਦੰਦਾਂ ਦਾ ਫਰੀ ਚੈੱਕ ਅਪ ਕੈਂਪ ਅਤੇ ਖੂਨਦਾਨ ਕੈਂਪ
    1
    ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਬਿਲਗਾ ਨਜ਼ਦੀਕ ਪਿੰਡ ਭਾਰੂਵਾਲ ਵਿਖੇ ਲਗਾਇਆ ਗਿਆ ਅੱਖਾਂ ਦਾ ਅਤੇ ਦੰਦਾਂ ਦਾ ਫਰੀ ਚੈੱਕ ਅਪ ਕੈਂਪ ਅਤੇ ਖੂਨਦਾਨ ਕੈਂਪ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    6 hrs ago
  • Post by Raman Dhillon
    1
    Post by Raman Dhillon
    user_Raman Dhillon
    Raman Dhillon
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    8 hrs ago
  • ਇਸ ਸੁਨੇਹੇ ਨੂੰ ਵੱਧ ਤੋਂ ਵੱਧ Share ਕਰੋ ਤਾਂ ਜੋ ਲੋੜਵੰਦ ਪਰਿਵਾਰ ਇਸਦਾ ਫਾਇਦਾ ਉਠਾ ਸਕਣ। ​📋 ਕੈਂਪ ਦੀ ਪੂਰੀ ਜਾਣਕਾਰੀ: ​📅 ਤਾਰੀਕ: 17 ਅਪ੍ਰੈਲ (ਦਿਨ ਸ਼ੁਕਰਵਾਰ) ​📍 ਸਥਾਨ: ਦਸ਼ਮੇਸ਼ ਕਲੀਨਿਕ ਲੈਬੋਰਟੇਰੀ ​⏰ ਸਮਾਂ: ਸਵੇਰੇ 7:00 ਵਜੇ ਤੋਂ 11:00 ਵਜੇ ਤੱਕ ​🧪 ਸਹੂਲਤ: ਕਈ ਜ਼ਰੂਰੀ ਸਰੀਰਿਕ ਟੈਸਟ ਬਿਲਕੁਲ ਫਰੀ (Free) ਕੀਤੇ ਜਾਣਗੇ। ​🙏 ਬੇਨਤੀ: ਲੋੜਵੰਦ ਸੱਜਣ ਸਮੇਂ ਸਿਰ ਪਹੁੰਚ ਕੇ ਇਸ ਸੁਨੇਹੇ ਦਾ ਲਾਭ ਉਠਾਉਣ। ਤੁਹਾਡਾ ਇੱਕ 'ਸ਼ੇਅਰ' ਕਿਸੇ ਦੀ ਸਿਹਤ ਲਈ ਮਦਦਗਾਰ ਸਾਬਤ ਹੋ ਸਕਦਾ ਹੈ।
    1
    ਇਸ ਸੁਨੇਹੇ ਨੂੰ ਵੱਧ ਤੋਂ ਵੱਧ Share ਕਰੋ ਤਾਂ ਜੋ ਲੋੜਵੰਦ ਪਰਿਵਾਰ ਇਸਦਾ ਫਾਇਦਾ ਉਠਾ ਸਕਣ।
​📋 ਕੈਂਪ ਦੀ ਪੂਰੀ ਜਾਣਕਾਰੀ:
​📅 ਤਾਰੀਕ: 17 ਅਪ੍ਰੈਲ (ਦਿਨ ਸ਼ੁਕਰਵਾਰ)
​📍 ਸਥਾਨ: ਦਸ਼ਮੇਸ਼ ਕਲੀਨਿਕ ਲੈਬੋਰਟੇਰੀ
​⏰ ਸਮਾਂ: ਸਵੇਰੇ 7:00 ਵਜੇ ਤੋਂ 11:00 ਵਜੇ ਤੱਕ
​🧪 ਸਹੂਲਤ: ਕਈ ਜ਼ਰੂਰੀ ਸਰੀਰਿਕ ਟੈਸਟ ਬਿਲਕੁਲ ਫਰੀ (Free) ਕੀਤੇ ਜਾਣਗੇ।
​🙏 ਬੇਨਤੀ: ਲੋੜਵੰਦ ਸੱਜਣ ਸਮੇਂ ਸਿਰ ਪਹੁੰਚ ਕੇ ਇਸ ਸੁਨੇਹੇ ਦਾ ਲਾਭ ਉਠਾਉਣ। ਤੁਹਾਡਾ ਇੱਕ 'ਸ਼ੇਅਰ' ਕਿਸੇ ਦੀ ਸਿਹਤ ਲਈ ਮਦਦਗਾਰ ਸਾਬਤ ਹੋ ਸਕਦਾ ਹੈ।
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.