Shuru
Apke Nagar Ki App…
ਪਾਕਿਸਤਾਨ ਗਈ ਸਰਬਜੀਤ ਕੌਰ ਬਣੀ ਨੂਰ ਨੇ ਭਾਰਤ ਦੇ ਲੋਕਾਂ ਨੂੰ ਪਾਕਿਸਤਾਨ ਵਿੱਚ ਦਿੱਤਾ ਸੱਦਾ ਪਾਕਿਸਤਾਨ ਗਈ ਸਰਬਜੀਤ ਕੌਰ ਬਣੀ ਨੂਰ ਨੇ ਭਾਰਤ ਦੇ ਲੋਕਾਂ ਨੂੰ ਪਾਕਿਸਤਾਨ ਵਿੱਚ ਦਿੱਤਾ ਸੱਦਾ
SONA TV PUNJAB
ਪਾਕਿਸਤਾਨ ਗਈ ਸਰਬਜੀਤ ਕੌਰ ਬਣੀ ਨੂਰ ਨੇ ਭਾਰਤ ਦੇ ਲੋਕਾਂ ਨੂੰ ਪਾਕਿਸਤਾਨ ਵਿੱਚ ਦਿੱਤਾ ਸੱਦਾ ਪਾਕਿਸਤਾਨ ਗਈ ਸਰਬਜੀਤ ਕੌਰ ਬਣੀ ਨੂਰ ਨੇ ਭਾਰਤ ਦੇ ਲੋਕਾਂ ਨੂੰ ਪਾਕਿਸਤਾਨ ਵਿੱਚ ਦਿੱਤਾ ਸੱਦਾ
More news from ਪੰਜਾਬ and nearby areas
- ਅੱਜ ਇੱਕ ਮਈ ਨੂੰ ਮਜ਼ਦੂਰ ਦਿਹਾੜੇ ਤੇ ਪੰਜਾਬ ਰੋਡਵੇਜ਼ ਪਨ ਬਸ ਪੀ ਆਰ ਟੀ ਸੀ ਕਟਰੈਕਟਰ ਯੂਨੀਅਨ ਵੱਲੋਂ ਫ਼ਿਰੋਜਪੁਰ ਡੀਪੂ ਦੇ ਗੇਟ ਤੇ ਝੰਡਾ ਲਹਿਰਾਇਆ ਗਿਆ ਅਤੇ ਗੇਟ ਰੈਲੀ ਕੀਤੀ ਗਈ।1
- ਸੁੱਖਾ ਕਾਹਲਵਾਂ ਕਤਲਕਾਂਡ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਢਿੱਲਵਾਂ ਦੇ ਏ ਵਨ ਪੈਲਸ ਨੇੜੇ ਗੋਲ਼ੀਆਂ ਮਾਰਕੇ ਕੀਤਾ ਕਤਲ1
- ਦੇਰ ਰਾਤ ਢਿੱਲਵਾਂ ਇਲਾਕੇ ਵਿੱਚ ਹੋਏ ਕਤਲ ਸਬੰਧੀ ਕਪੂਰਥਲਾ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ, ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਕਪੂਰਥਲਾ ਪੁਲਿਸ1
- Post by Inside Story News Chennal1
- ਪਿਤਾ ਨੇ ਆਪਣੇ ਹੀ ਬੇਟੇ ਦਾ ਕਿੱਤਾ ਬੇਰ+ਹਿਮੀ ਦੇ ਨਾਲ ਕ+ਤਲ1
- ਫਰੀਦਕੋਟ ਦੇ ਤਲਵੰਡੀ ਰੋਡ 'ਤੇ ਹੋਇਆ ਹਾਦਸਾ।1
- ਪਾਕਿਸਤਾਨ ਗਈ ਸਰਬਜੀਤ ਕੌਰ ਬਣੀ ਨੂਰ ਨੇ ਭਾਰਤ ਦੇ ਲੋਕਾਂ ਨੂੰ ਪਾਕਿਸਤਾਨ ਵਿੱਚ ਦਿੱਤਾ ਸੱਦਾ1
- Post by Inside Story News Chennal1
- ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ Breaking News ਗੈਗਸਟਰ ਸੁੱਖਾ ਕਾਹਲਵਾ ਕਤਲ ਕੇਸ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਅਣਪਛਾਤਿਆ ਵਲੋਂ ਗੋਲੀਆਂ ਮਾਰ ਕੇ ਕਤਲ ਕਤਲ ਕਾਂਡ ਦਾ ਐਸ ਐਸ ਪੀ ਵਲੋਂ ਖੁਲਾਸਾ ਐਕਰ-ਕਪੂਰਥਲਾ ਦੇ ਢਿੱਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ 'ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। --- ਲਾਸ਼ ਪੋਸਟਮਾਰਟਮ ਲਈ ਭੇਜੀ ਗਈ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ --- ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜਾਂਚ ਨੂੰ ਤੇਜ਼ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆ ਗਈਆਂ ਹਨ। ---ਮ੍ਰਿਤਕ ਵਿਰੁੱਧ ਤਿੰਨ ਅਪਰਾਧਿਕ ਮਾਮਲੇ ਦਰਜ ਸਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹਥਿਆਰਾਂ, ਡਕੈਤੀ ਅਤੇ NDPS ਐਕਟ ਤਹਿਤ ਇੱਕ ਮਾਮਲਾ ਸ਼ਾਮਲ ਹੈ। --- ਗੈਂਗ ਨੇ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਲਈ ਹੈ ਸੂਤਰਾਂ ਅਨੁਸਾਰ, ਡੋਨੀ ਬਾਲ ਗੈਂਗ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਸ ਦਾਅਵੇ ਦੀ ਅਜੇ ਤੱਕ ਪੁਲਿਸ ਵੱਲੋਂ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਜਾਂਚ ਅਧੀਨ ਹੈ। --- ਮ੍ਰਿਤਕ ਗੋਪੀ ਨਿੱਝਰ,ਸੁੱਖਾ ਕਲਵਾ ਨਾਮਕ ਇੱਕ ਗੈਂਗਸਟਰ ਦੇ ਕਤਲ ਕੇਸ ਵਿੱਚ ਮੁੱਖ ਗਵਾਹ ਸਨ ਜਿਹਨਾਂ ਤੇ ਪਹਿਲਾ ਵੀ ਹਮਲਾ ਹੋਇਆ ਸੀ।ਜਿਸ ਨੂੰ ਕੁਝ ਸਾਲ ਪਹਿਲਾਂ ਹੁਸ਼ਿਆਰਪੁਰ ਨੇੜੇ ਸ਼ਾਹਜਹਾਂਪੁਰ ਖੇਤਰ ਵਿੱਚ ਪੁਲਿਸ ਹਿਰਾਸਤ ਵਿੱਚ ਮਾਰ ਦਿੱਤਾ ਗਿਆ ਸੀ। ਪੁਲਿਸ ਨੇ ਕਿਹਾ ਹੈ ਕਿ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਬਾਈਟ, ਮਿਰਤਿਕ ਦੀ ਮਾਤਾ ਬਾਈਟ, ਮਿਰਤਿਕ ਦਾ ਦੋਸਤ1