ਚੇਅਰਮੈਨ ਵਿਜੈ ਦਾਨਵ ਨੇ ਸ਼ੇਰੇ-ਏ-ਪੰਜਾਬ ਸਪੋਰਟਸ ਅਕੈਡਮੀ ਚਕਰ ਦਾ ਦੌਰਾ ਕੀਤਾ ਚੇਅਰਮੈਨ ਵਿਜੇ ਦਾਨਵ ਸ਼ੇਰੇ-ਏ-ਪੰਜਾਬ ਸਪੋਰਟਸ ਅਕੈਡਮੀ ਚਕਰ ਦੇ ਖਿਡਾਰੀਆ ਨਾਲ ਗੱਲਬਾਤ ਕਰਦੇ ਹੋਏ। ਹਠੂਰ,26,ਅਗਸਤ-(ਪ੍ਰਦੀਪ ਪਾਲ)-ਦਲਿਤ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਵਿਜੈ ਦਾਨਵ ਨੇ ਅੱਜ ਸ਼ੇਰੇ-ਏ-ਪੰਜਾਬ ਸਪੋਰਟਸ ਅਕੈਡਮੀ ਚਕਰ ਦਾ ਦੌਰਾ ਕੀਤਾ।ਇਸ ਮੌਕੇ ਚੇਅਰਮੈਨ ਵਿਜੈ ਦਾਨਵ ਨੇ ਕਿਹਾ ਕਿ ਪਿੰਡ ਚਕਰ ਵਿਚ ਆ ਕੇ ਉਨ੍ਹਾ ਦਾ ਮਨ ਬਹੁਤ ਖੁਸ ਹੋਇਆ ਹੈ ਕਿ ਇਸ ਪਿੰਡ ਦੀ ਸੁੰਦਰਤਾ ਤੇ ਐਨ ਆਰ ਆਈ ਵੀਰਾ,ਗ੍ਰਾਮ ਪੰਚਾਇਤ ਚਕਰ ਅਤੇ ਪਿੰਡ ਵਾਸੀਆ ਵੱਲੋ ਕਰੋੜਾ ਰੁਪਏ ਖਰਚ ਕੀਤੇ ਜਾ ਚੁੱਕੇ ਹਨ।ਪਿੰਡ ਦੇ ਛੱਪੜਾ ਨੂੰ ਝੀਲਾ ਦਾ ਰੂਪ ਦਿੱਤਾ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਨ ਸਭਾ ਅਤੇ ਲੋਕਾ ਦੇ ਇਕੱਠ ਵਿਚ ਇਸ ਪਿੰਡ ਦੀ ਪ੍ਰਸੰਸਾ ਕਰ ਚੁੱਕੇ ਹਨ।ਉਨ੍ਹਾ ਕਿਹਾ ਕਿ ਪਿੰਡ ਚਕਰ ਦੇ ਖਿਡਾਰੀ ਅਤੇ ਖਿਡਾਰਨਾ ਨੇ ਆਪਣੇ ਪਿੰਡ ਦਾ ਨਾਮ ਦੇਸ-ਵਿਦੇਸਾ ਵਿਚ ਰੌਸਨ ਕੀਤਾ ਹੈ।ਇਸ ਮੌਕੇ ਉਨ੍ਹਾ ਕਿਹਾ ਕਿ ਜਲਦੀ ਹੀ ਸ਼ੇਰੇ-ਏ-ਪੰਜਾਬ ਸਪੋਰਟਸ ਅਕੈਡਮੀ ਚਕਰ ਵਿਖੇ ਪੰਜਾਬ ਦੇ ਖੇਡ ਮੰਤਰੀ ਦਾ ਵੀ ਦੌਰਾ ਕਰਵਾਇਆ ਜਾਵੇਗਾ ਅਤੇ ਖਿਡਾਰੀਆ ਦੀ ਖੇਡ ਨੂੰ ਹੋਰ ਨਿਖਾਰਨਾ ਲਈ ਅਗਲੀ ਯੋਜਨਾ ਬਣਾਈ ਜਾਵੇਗੀ।ਇਸ ਮੌਕੇ ਆਮ-ਆਦਮੀ ਪਾਰਟੀ ਦੇ ਜਿਲ੍ਹਾ ਸੈਕਟਰੀ ਗੁਰਦੀਪ ਸਿੰਘ ਭੁੱਲਰ ਚਕਰ ਨੇ ਚੇਅਰਮੈਨ ਵਿਜੈ ਦਾਨਵ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਅਤੇ ਉਨ੍ਹਾ ਨਾਲ ਆਏ ਆਗੂਆ ਦਾ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾ ਨਾਲ ਜਿਲ੍ਹਾ ਮੀਤ ਪ੍ਰਧਾਨ ਇੰਦਰਜੀਤ ਸਿੰਘ ਲੰਮੇ,ਪ੍ਰਧਾਨ ਗੁਰਦੇਵ ਸਿੰਘ ਜੈਦ, ਮਨਜੀਤ ਸਿੰਘ ਜੈਦ,ਗੁਰਦੀਪ ਸਿੰਘ ਚਕਰ ਅਤੇ ਖਿਡਾਰੀ ਹਾਜ਼ਰ ਸਨ।
ਚੇਅਰਮੈਨ ਵਿਜੈ ਦਾਨਵ ਨੇ ਸ਼ੇਰੇ-ਏ-ਪੰਜਾਬ ਸਪੋਰਟਸ ਅਕੈਡਮੀ ਚਕਰ ਦਾ ਦੌਰਾ ਕੀਤਾ ਚੇਅਰਮੈਨ ਵਿਜੇ ਦਾਨਵ ਸ਼ੇਰੇ-ਏ-ਪੰਜਾਬ ਸਪੋਰਟਸ ਅਕੈਡਮੀ ਚਕਰ ਦੇ ਖਿਡਾਰੀਆ ਨਾਲ ਗੱਲਬਾਤ ਕਰਦੇ ਹੋਏ। ਹਠੂਰ,26,ਅਗਸਤ-(ਪ੍ਰਦੀਪ ਪਾਲ)-ਦਲਿਤ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਵਿਜੈ ਦਾਨਵ ਨੇ ਅੱਜ ਸ਼ੇਰੇ-ਏ-ਪੰਜਾਬ ਸਪੋਰਟਸ ਅਕੈਡਮੀ ਚਕਰ ਦਾ ਦੌਰਾ ਕੀਤਾ।ਇਸ ਮੌਕੇ ਚੇਅਰਮੈਨ ਵਿਜੈ ਦਾਨਵ ਨੇ ਕਿਹਾ ਕਿ ਪਿੰਡ ਚਕਰ ਵਿਚ ਆ ਕੇ ਉਨ੍ਹਾ ਦਾ ਮਨ ਬਹੁਤ ਖੁਸ ਹੋਇਆ ਹੈ ਕਿ ਇਸ ਪਿੰਡ ਦੀ ਸੁੰਦਰਤਾ ਤੇ ਐਨ ਆਰ ਆਈ ਵੀਰਾ,ਗ੍ਰਾਮ ਪੰਚਾਇਤ ਚਕਰ ਅਤੇ ਪਿੰਡ ਵਾਸੀਆ ਵੱਲੋ ਕਰੋੜਾ ਰੁਪਏ ਖਰਚ ਕੀਤੇ ਜਾ ਚੁੱਕੇ ਹਨ।ਪਿੰਡ ਦੇ ਛੱਪੜਾ ਨੂੰ ਝੀਲਾ ਦਾ ਰੂਪ ਦਿੱਤਾ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਨ ਸਭਾ ਅਤੇ ਲੋਕਾ ਦੇ ਇਕੱਠ ਵਿਚ ਇਸ ਪਿੰਡ ਦੀ ਪ੍ਰਸੰਸਾ ਕਰ ਚੁੱਕੇ ਹਨ।ਉਨ੍ਹਾ ਕਿਹਾ ਕਿ ਪਿੰਡ ਚਕਰ ਦੇ ਖਿਡਾਰੀ ਅਤੇ ਖਿਡਾਰਨਾ ਨੇ ਆਪਣੇ ਪਿੰਡ ਦਾ ਨਾਮ ਦੇਸ-ਵਿਦੇਸਾ ਵਿਚ ਰੌਸਨ ਕੀਤਾ ਹੈ।ਇਸ ਮੌਕੇ ਉਨ੍ਹਾ ਕਿਹਾ ਕਿ ਜਲਦੀ ਹੀ ਸ਼ੇਰੇ-ਏ-ਪੰਜਾਬ ਸਪੋਰਟਸ ਅਕੈਡਮੀ ਚਕਰ ਵਿਖੇ ਪੰਜਾਬ ਦੇ ਖੇਡ ਮੰਤਰੀ ਦਾ ਵੀ ਦੌਰਾ ਕਰਵਾਇਆ ਜਾਵੇਗਾ ਅਤੇ ਖਿਡਾਰੀਆ ਦੀ ਖੇਡ ਨੂੰ ਹੋਰ ਨਿਖਾਰਨਾ ਲਈ ਅਗਲੀ ਯੋਜਨਾ ਬਣਾਈ ਜਾਵੇਗੀ।ਇਸ ਮੌਕੇ ਆਮ-ਆਦਮੀ ਪਾਰਟੀ ਦੇ ਜਿਲ੍ਹਾ ਸੈਕਟਰੀ ਗੁਰਦੀਪ ਸਿੰਘ ਭੁੱਲਰ ਚਕਰ ਨੇ ਚੇਅਰਮੈਨ ਵਿਜੈ ਦਾਨਵ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਅਤੇ ਉਨ੍ਹਾ ਨਾਲ ਆਏ ਆਗੂਆ ਦਾ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾ ਨਾਲ ਜਿਲ੍ਹਾ ਮੀਤ ਪ੍ਰਧਾਨ ਇੰਦਰਜੀਤ ਸਿੰਘ ਲੰਮੇ,ਪ੍ਰਧਾਨ ਗੁਰਦੇਵ ਸਿੰਘ ਜੈਦ, ਮਨਜੀਤ ਸਿੰਘ ਜੈਦ,ਗੁਰਦੀਪ ਸਿੰਘ ਚਕਰ ਅਤੇ ਖਿਡਾਰੀ ਹਾਜ਼ਰ ਸਨ।
- ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।1
- ਅਦਾਰੇ ਦੀ ਖਬਰ ਦਾ ਅਸਰ ਸੱਚ ਆਇਆ ਸਾਹਮਣੇ ਅਦਾਰੇ ਵੱਲੋਂ ਜੋ ਵੀਡੀਓ ਆਡੀਓ ਵਰਤੀ ਗਈ ਹੈ ਉਹ ਆੜਤੀਆ ਐਸੋਸੀਏਸ਼ਨ ਵੱਲੋਂ ਵਾਇਰਲ ਕੀਤੀ ਗਈ ਆੜਤੀਏ ਐਸੋਸੀਏਸ਼ਨ ਵੱਲੋਂ ਵਾਇਰਲ ਵੀਡੀਓ ਅਤੇ ਆਡੀਓ1
- ਡਾ. ਐੱਨ. ਐੱਸ. ਹਰਡੀਕਰ ਦੀ 51ਵੀਂ ਪੁਣਯਤਿਥੀ ਮੌਕੇ ਸਮਾਗਮ ਅਤੇ ਤਿਰੰਗਾ ਰੈਲੀ ਕੰਢੀ ਸੰਘਰਸ਼ ਕਮੇਟੀ ਗੈਰਕਾਨੂੰਨੀ ਮਾਈਨਿੰਗ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਐੱਨ. ਐੱਸ. ਹਰਡੀਕਰ ਜੀ ਦੀ 51ਵੀਂ ਪੁਣਯਤਿਥੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਾਂਗਰਸ ਸੇਵਾ ਦਲ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਗੈਰਕਾਨੂੰਨੀ ਮਾਈਨਿੰਗ ਦ ਗੈਰਕਾਨੂੰਨੀ ਮਾਈਨਿੰਗ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ)ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਐੱਨ. ਐੱਸ. ਹਰਡੀਕਰ ਜੀ ਦੀ 51ਵੀਂ ਪੁਣਯਤਿਥੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਾਂਗਰਸ ਸੇਵਾ ਦਲ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਗੈਰਕਾਨੂੰਨੀ ਮਾਈਨਿੰਗ ਦੇ ਵਿਰੋਧ ਵਿੱਚ ਤਿਰੰਗਾ ਰੈਲੀ ਕੱਢੀ ਗਈ। ਰੈਲੀ ਤੋਂ ਬਾਅਦ ਆਰ.ਪੀ. ਸੋਨੀ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ। ਸਮਾਗਮ ਵਿੱਚ ਪੰਜਾਬ ਕਾਂਗਰਸ ਸੇਵਾ ਦਲ ਦੇ ਆਗੂਆਂ, ਅਹੁਦੇਦਾਰਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਜਤਿੰਦਰ ਸਿੰਘ ਮਾਰਸ਼ਲ, ਭਾਰਗਵ ਪੰਜਾਬ ਪ੍ਰਦਾਨ ਪੰਜਾਬ, ਜਨਰਲ ਸਕੱਤਰ ਦਰਸ਼ਨ ਸਿੰਘ ਚੀਮਾ, ਲੀਲਾ ਵਰਮਾ, ਹਰਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ, ਰਾਜਕੁਮਾਰ ਸਭਰਵਾਲ ਨਵਾਂਸ਼ਹਿਰ ਪ੍ਰਧਾਨ, ਜਗੀਰਾ ਸਿੰਘ ਵਾਤਾਵਰਨ ਚੇਅਰਮੈਨ, ਰੀਤੂਜਾ ਮਣੀ ਪ੍ਰਧਾਨ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਸੇਵਾ ਦਲ, ਅਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ, ਕ੍ਰਿਸ਼ਨ ਕੁਮਾਰ ਸਹੋਤਾ ਸਾਬਕਾ ਪੀ.ਪੀ.ਸੀ., ਹਰਵੈਲ ਸਿੰਘ ਸੈਣੀ ਸਾਬਕਾ ਪ੍ਰਧਾਨ ਨਗਰ ਕੌਂਸਲ, ਰਵੀ ਮਹਿਤਾ, ਗੁਰਜੀਤ ਸਿੰਘ ਪੁਰਖੋਵਾਲ, ਅਨੂਪਾ ਸਿੰਘ ਪਾਧਰੀ, ਗੁਰਜੀਤ ਸਿੰਘ ਸਕੱਤਰ ਜ਼ਿਲ੍ਹਾ ਹੁਸ਼ਿਆਰਪੁਰ, ਮਨਜੀਤ ਸਿੰਘ, ਜੱਸਾ ਸਦੋਵਾਲ, ਸਾਬਕਾ ਸਰਪੰਚ ਮਹਿੰਦਰਪਾਲ, ਸਾਬਕਾ ਸਰਪੰਚ ਨੇਤਾ ਰਾਮ, ਸਾਬਕਾ ਬਲਾਕ ਸੰਮਤੀ ਮੈਂਬਰ ਪਾਲੂ, ਚਰਨਜੀਤ ਸਿੰਘ ਥਿੰਦ, ਬਿੰਦਰ ਪਰੋਵਾਲ, ਪਰਮਜੀਤ ਕੌਰ, ਨੰਬਰਦਾਰ ਇੰਦਰਜੀਤ ਸਿੰਘ, ਅਸ਼ੋਕ ਕੁਮਾਰ ਓ.ਬੀ.ਸੀ. ਪ੍ਰਧਾਨ, ਕਾਕੂ ਰਾਣਾ ਬੇਨੇਵਾਲ, ਕਰਨ ਸ਼ਰਮਾ ਚੋਨੋਵਾਲ, ਨਵਜੋਤ ਧਾਲੀਵਾਲ, ਕਿਲਵੀਰ ਸਿੰਘ ਅਤੇ ਬਿਜਲੀ ਬੋਰਡ ਯੂਨੀ ਦੇ ਅਹੁਦੇਦਾਰਾਂ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਸਮਾਗਮ ਦੌਰਾਨ ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਚਿੰਤਾਜਨਕ ਰੂਪ ਧਾਰਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੂੰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਇਸ ਦੇ ਨਾਲ ਹੀ ਗੈਰਕਾਨੂੰਨੀ ਮਾਈਨਿੰਗ ਦੇ ਮੁੱਦੇ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਕਾਂਗਰਸ ਸੇਵਾ ਦਲ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ ਅਤੇ ਲੋਕ ਹਿੱਤਾਂ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਹ ਸਮੁੱਚਾ ਪ੍ਰੋਗਰਾਮ ਜਸਵੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੇ ਅੰਤ ਵਿੱਚ ਹਾਜ਼ਰ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ।1
- ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ1
- ਖੰਨਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ 04 ਮੈਂਬਰਾਂ ਨੂੰ ਕੀਤਾ ਕਾਬੂ।1
- ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।1
- ਬੀਜੇਪੀ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੱਖੋਵਾਲ ਤੋਂ ਕੁਕੜਾਂ ਸੜਕ ਦੀ ਹਾਲਤ ਵਾਰੇ ਦੱਸਿਆ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜ੍ਹਸ਼ੰਕਰ ਤੋਂ ਬੀਜੇਪੀ ਦੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਖੋ ਲੋਕੋ ਹਲਕੇ ਦੀ ਅਸਲੀ ਤਸਵੀਰ, ਵਿਕਾਸ ਹੀ ਵਿਕਾਸ ਪਰ ਮਿੱਟੀ ਚੋਰ ਮਾਫ਼ੀਆ ਦਾ ਹੋ ਰਿਹਾ ਹੈ ਤੇ ਵੋਟਾਂ ਪਾ ਕੇ ਜਿਤਾਉਂਣ ਵਾਲੇ ਲੋਕ ਇਹਨਾਂ ਸੜਕਾਂ ਤੇ ਖੱਜਲ ਹੋ ਰਹੇ ਹਨ। ਉਹਨਾਂ ਨੇ ਪੱਖੋਵਾਲ ਤੋਂ ਕੁਕੜਾਂ ਸੜਕ ਦੀ ਹਾਲਤ ਦਿਖਾਈਂ।1
- ਖੰਨਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ 3 ਆਰੋਪੀ ਕਾਬੂ ਕਰ ਇੱਕ 32 ਬੋਰ ਪਿਸਟਲ 2 ਮੈਗਜ਼ੀਨ 2 ਜਿੰਦਾ ਕਾਰਤੂਸ ਇੱਕ ਮੋਟਰਸਾਈਕਲ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਖੰਨਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ 3 ਆਰੋਪੀ ਕਾਬੂ ਕਰ ਇੱਕ 32 ਬੋਰ ਪਿਸਟਲ 2 ਮੈਗਜ਼ੀਨ 2 ਜਿੰਦਾ ਕਾਰਤੂਸ ਇੱਕ ਮੋਟਰਸਾਈਕਲ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ1
- ਪੁਲਿਸ ਨੇ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਕੀਤੇ ਬਰਾਮਦ ਫ੍ਰੀ ਫਾਇਰ ਗੇਮ ਖੇਡਣ ਤੋਂ ਰੋਕਣ ’ਤੇ ਘਰੋਂ ਨਿਕਲੇ ਸਨ1