logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਡਾਲਾ-ਭੁਲੱਥ-ਸੁਭਾਨਪੁਰ ਸੜਕ ਦੀ ਨਵੀਨੀਕਰਨ ਦਾ ਕੰਮ ਲਗਭਗ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਕਪੂਰਥਲਾ ਇਲਾਕੇ ਦੇ ਵਿਕਾਸ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਨਡਾਲਾ-ਭੁਲੱਥ-ਸੁਭਾਨਪੁਰ ਸੜਕ ਦੀ ਨਵੀਨੀਕਰਨ ਦਾ ਕੰਮ ਲਗਭਗ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ। ਇਸ ਪ੍ਰੋਜੈਕਟ ਦਾ ਉਦਘਾਟਨ ਐਡਵੋਕੇਟ ਅਤੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਦੀ ਅਗਵਾਈ ਹੇਠ ਸਰਕਾਰੀ ਸਕੂਲ ਨਡਾਲਾ ਦੇ 2025 ਸੀਜ਼ਨ ਦੌਰਾਨ ਟੋਪਰ ਰਹੇ 12ਵੀਂ ਦੇ ਵਿਦਿਆਰਥੀ ਅਮਿਤ ਕੁਮਾਰ ਭਾਰਗਵ ਅਤੇ ਦਸਵੀਂ ਕਲਾਸ ਦੀ ਵਿਦਿਆਰਥਨ ਪ੍ਰਿੰਸੀ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ ਇਸ ਮੌਕੇ ਸੰਬੋਧਨ ਕਰਦੇ ਹੋਏ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਇਹ ਸੜਕ ਇਲਾਕੇ ਦੀ ਆਵਾਜਾਈ ਲਈ ਬਹੁਤ ਹੀ ਮਹੱਤਵਪੂਰਨ ਸੀ, ਤੇ ਹਰੇਕ ਦਾ ਸਵਾਲ ਸੀ ਕਿ ਇਹ ਸੜਕ ਕਦੋ ਬਣੇਗੀ, ਤੇ ਉਹ ਅੱਜ ਸੁਲੱਖਣੀ ਘੜੀ ਆ ਗਈ ਹੈ ਉਨ੍ਹਾਂ ਦੱਸਿਆ ਕਿ ਇਸ 17.61 ਕਿਲੋਮੀਟਰ ਸੜਕ ਬਣਨ ਦੇ ਨਾਲ ਨਡਾਲਾ, ਭੁਲੱਥ ਅਤੇ ਸੁਭਾਨਪੁਰ ਤੇ ਨੇੜਲੇ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਖਰਾਬ ਸੜਕ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਪ੍ਰੋਜੈਕਟ ਮਨਜ਼ੂਰ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੜਕ ਦੇ ਕੰਮ ਨੂੰ ਉੱਚ ਗੁਣਵੱਤਾ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਸੁਵਿਧਾ ਮਿਲ ਸਕੇ। ਇਸ ਨਾਲ ਨਾ ਸਿਰਫ ਆਵਾਜਾਈ ਸੁਧਰੇਗੀ, ਸਗੋਂ ਵਪਾਰ ਅਤੇ ਖੇਤੀਬਾੜੀ ਨੂੰ ਵੀ ਵੱਡਾ ਲਾਭ ਹੋਵੇਗਾ। ਇਸ ਮੌਕੇ ਇਲਾਕੇ ਦੇ ਕਈ ਪ੍ਰਮੁੱਖ ਵਿਅਕਤੀ, ਪਾਰਟੀ ਆਗੂ ਅਤੇ ਸਥਾਨਕ ਵਸਨੀਕ ਵੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਜ਼ਿਲਾ ਪਰਿਸ਼ਦ ਮੈਂਬਰ ਗੁਰਮੀਤ ਥਾਪਰ, ਬਲਾਕ ਸੰਮਤੀ ਚੇਅਰਮੈਨ ਤੇ ਜਗਤਾਰ ਸਿੰਘ ਹੈਪੀ ਖੱਦਰ, ਵਾਈਸ ਚੇਅਰਮੈਨ ਜਸਵਿੰਦਰ ਜੱਸੀ, ਚੇਅਰਮੈਨ ਕੁਲਦੀਪ ਪਾਠਕ ਐਸਡੀਓ ਪੀਡਬਲਿਊਡੀ ਰਜਿੰਦਰ ਸਿੰਘ, ਬੀਡੀਪੀਓ ਨਡਾਲਾ ਕੁਲਵਿੰਦਰ ਸਿੰਘ, ਕੌਂਸਲਰ ਦਲਵਿੰਦਰ ਜਰਮਨੀ, ਕੌਂਸਲਰ ਸੰਦੀਪ ਕੁਮਾਰ ਟੋਨੀ ,ਕੌਂਸਲਰ ਸੰਦੀਪ ਸੈਣੀ ,ਬਲਾਕ ਪ੍ਰਧਾਨ ਸਨੀ ਨਡਾਲਾ, ਬਲਾਕ ਪ੍ਰਧਾਨ ਹੈਪੀ ਖੱਖ, ਲੱਖਾ ਲਹੋਰੀਆ, ਬਲਾਕ ਪ੍ਰਧਾਨ ਮਲਕੀਤ ਸਿੰਘ ਟਾਂਡੀ, ਰਿਟਾ: ਡੀਐਸਪੀ ਲਖਵਿੰਦਰ ਸਿੰਘ ਇਬਰਾਹੀਮਵਾਲ, ਨੰਬਰਦਾਰ ਲਖਵਿੰਦਰ ਸਿੰਘ ਬੌਲੀ, ਸਰਪੰਚ ਹਰਜਿੰਦਰ ਸਿੰਘ ਤਲਵੰਡੀ, ਜੀਤ ਸਿੰਘ ਰਾਮਗੜ੍ਹ ,ਪ੍ਰਧਾਨ ਨਗਰ ਪੰਚਾਇਤ ਭੁਲੱਥ ਰਸ਼ਪਾਲ ਸ਼ਰਮਾ, ਬੂਟਾ ਸਿੰਘ ਬੇਗੋਵਾਲ, ਸਰਪੰਚ ਬਲਵਿੰਦਰ ਸਿੰਘ ਇਬਰਾਹੀਵਾਲ, ਸਰਪੰਚ ਵਰਿੰਦਰ ਕੁਮਾਰ ਪਰਾਸ਼ਰ ,ਨੰਬਰਦਾਰ ਵਿਲੀਅਮ, ਬਲਾਕ ਸੰਮਤੀ ਮੈਂਬਰ ਸਰਬਜੀਤ ਸਿੰਘ ਪੱਪਲ, ਅਸ਼ੋਕ ਬੱਤਰਾ ਬੇਗੋਵਾਲ, ਸੰਜੀਵ ਸਿੰਘ ਇਬ੍ਰਾਹਿਮਵਾਲ ,ਸਰਪੰਚ ਬਾਮੂਵਾਲ ਸਰਬਜੀਤ ਸਿੰਘ ਅੱਜੂ ,ਮੋਤੀ ਲਾਲ, ਵਿੱਕੀ ਭੰਮਰਾ, ਸਾਬਕਾ ਸਰਪੰਚ ਬਿਕਰ ਸਿੰਘ ਬੱਲ ਅਤੇ ਹੋਰ ਵੱਡੀ ਗਿਣਤੀ ਵਿੱਚ ਵਰਕਰ ਹਾਜਰ ਸਨ

2 hrs ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
2 hrs ago
32b05b11-3912-425c-947b-89736901bc81

ਨਡਾਲਾ-ਭੁਲੱਥ-ਸੁਭਾਨਪੁਰ ਸੜਕ ਦੀ ਨਵੀਨੀਕਰਨ ਦਾ ਕੰਮ ਲਗਭਗ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਕਪੂਰਥਲਾ ਇਲਾਕੇ ਦੇ ਵਿਕਾਸ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਨਡਾਲਾ-ਭੁਲੱਥ-ਸੁਭਾਨਪੁਰ ਸੜਕ ਦੀ ਨਵੀਨੀਕਰਨ ਦਾ ਕੰਮ ਲਗਭਗ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ। ਇਸ ਪ੍ਰੋਜੈਕਟ ਦਾ ਉਦਘਾਟਨ ਐਡਵੋਕੇਟ ਅਤੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਦੀ ਅਗਵਾਈ ਹੇਠ ਸਰਕਾਰੀ ਸਕੂਲ ਨਡਾਲਾ ਦੇ 2025 ਸੀਜ਼ਨ ਦੌਰਾਨ ਟੋਪਰ ਰਹੇ 12ਵੀਂ ਦੇ ਵਿਦਿਆਰਥੀ ਅਮਿਤ ਕੁਮਾਰ ਭਾਰਗਵ ਅਤੇ ਦਸਵੀਂ ਕਲਾਸ ਦੀ ਵਿਦਿਆਰਥਨ ਪ੍ਰਿੰਸੀ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ ਇਸ ਮੌਕੇ ਸੰਬੋਧਨ ਕਰਦੇ ਹੋਏ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ

13c2525a-5718-4da6-b0c5-0b95a0fe9365

ਇਹ ਸੜਕ ਇਲਾਕੇ ਦੀ ਆਵਾਜਾਈ ਲਈ ਬਹੁਤ ਹੀ ਮਹੱਤਵਪੂਰਨ ਸੀ, ਤੇ ਹਰੇਕ ਦਾ ਸਵਾਲ ਸੀ ਕਿ ਇਹ ਸੜਕ ਕਦੋ ਬਣੇਗੀ, ਤੇ ਉਹ ਅੱਜ ਸੁਲੱਖਣੀ ਘੜੀ ਆ ਗਈ ਹੈ ਉਨ੍ਹਾਂ ਦੱਸਿਆ ਕਿ ਇਸ 17.61 ਕਿਲੋਮੀਟਰ ਸੜਕ ਬਣਨ ਦੇ ਨਾਲ ਨਡਾਲਾ, ਭੁਲੱਥ ਅਤੇ ਸੁਭਾਨਪੁਰ ਤੇ ਨੇੜਲੇ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਖਰਾਬ ਸੜਕ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਪ੍ਰੋਜੈਕਟ ਮਨਜ਼ੂਰ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੜਕ ਦੇ ਕੰਮ ਨੂੰ ਉੱਚ ਗੁਣਵੱਤਾ ਨਾਲ ਅਤੇ

7a898902-49d8-4cc5-bc0b-3ebcc43b0bbb

ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਸੁਵਿਧਾ ਮਿਲ ਸਕੇ। ਇਸ ਨਾਲ ਨਾ ਸਿਰਫ ਆਵਾਜਾਈ ਸੁਧਰੇਗੀ, ਸਗੋਂ ਵਪਾਰ ਅਤੇ ਖੇਤੀਬਾੜੀ ਨੂੰ ਵੀ ਵੱਡਾ ਲਾਭ ਹੋਵੇਗਾ। ਇਸ ਮੌਕੇ ਇਲਾਕੇ ਦੇ ਕਈ ਪ੍ਰਮੁੱਖ ਵਿਅਕਤੀ, ਪਾਰਟੀ ਆਗੂ ਅਤੇ ਸਥਾਨਕ ਵਸਨੀਕ ਵੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਜ਼ਿਲਾ ਪਰਿਸ਼ਦ ਮੈਂਬਰ ਗੁਰਮੀਤ ਥਾਪਰ, ਬਲਾਕ ਸੰਮਤੀ ਚੇਅਰਮੈਨ ਤੇ ਜਗਤਾਰ ਸਿੰਘ ਹੈਪੀ ਖੱਦਰ, ਵਾਈਸ ਚੇਅਰਮੈਨ ਜਸਵਿੰਦਰ ਜੱਸੀ, ਚੇਅਰਮੈਨ ਕੁਲਦੀਪ ਪਾਠਕ ਐਸਡੀਓ ਪੀਡਬਲਿਊਡੀ ਰਜਿੰਦਰ ਸਿੰਘ, ਬੀਡੀਪੀਓ ਨਡਾਲਾ ਕੁਲਵਿੰਦਰ ਸਿੰਘ, ਕੌਂਸਲਰ ਦਲਵਿੰਦਰ ਜਰਮਨੀ, ਕੌਂਸਲਰ ਸੰਦੀਪ ਕੁਮਾਰ

053358c5-0691-4192-a5b2-247e30b6170d

ਟੋਨੀ ,ਕੌਂਸਲਰ ਸੰਦੀਪ ਸੈਣੀ ,ਬਲਾਕ ਪ੍ਰਧਾਨ ਸਨੀ ਨਡਾਲਾ, ਬਲਾਕ ਪ੍ਰਧਾਨ ਹੈਪੀ ਖੱਖ, ਲੱਖਾ ਲਹੋਰੀਆ, ਬਲਾਕ ਪ੍ਰਧਾਨ ਮਲਕੀਤ ਸਿੰਘ ਟਾਂਡੀ, ਰਿਟਾ: ਡੀਐਸਪੀ ਲਖਵਿੰਦਰ ਸਿੰਘ ਇਬਰਾਹੀਮਵਾਲ, ਨੰਬਰਦਾਰ ਲਖਵਿੰਦਰ ਸਿੰਘ ਬੌਲੀ, ਸਰਪੰਚ ਹਰਜਿੰਦਰ ਸਿੰਘ ਤਲਵੰਡੀ, ਜੀਤ ਸਿੰਘ ਰਾਮਗੜ੍ਹ ,ਪ੍ਰਧਾਨ ਨਗਰ ਪੰਚਾਇਤ ਭੁਲੱਥ ਰਸ਼ਪਾਲ ਸ਼ਰਮਾ, ਬੂਟਾ ਸਿੰਘ ਬੇਗੋਵਾਲ, ਸਰਪੰਚ ਬਲਵਿੰਦਰ ਸਿੰਘ ਇਬਰਾਹੀਵਾਲ, ਸਰਪੰਚ ਵਰਿੰਦਰ ਕੁਮਾਰ ਪਰਾਸ਼ਰ ,ਨੰਬਰਦਾਰ ਵਿਲੀਅਮ, ਬਲਾਕ ਸੰਮਤੀ ਮੈਂਬਰ ਸਰਬਜੀਤ ਸਿੰਘ ਪੱਪਲ, ਅਸ਼ੋਕ ਬੱਤਰਾ ਬੇਗੋਵਾਲ, ਸੰਜੀਵ ਸਿੰਘ ਇਬ੍ਰਾਹਿਮਵਾਲ ,ਸਰਪੰਚ ਬਾਮੂਵਾਲ ਸਰਬਜੀਤ ਸਿੰਘ ਅੱਜੂ ,ਮੋਤੀ ਲਾਲ, ਵਿੱਕੀ ਭੰਮਰਾ, ਸਾਬਕਾ ਸਰਪੰਚ ਬਿਕਰ ਸਿੰਘ ਬੱਲ ਅਤੇ ਹੋਰ ਵੱਡੀ ਗਿਣਤੀ ਵਿੱਚ ਵਰਕਰ ਹਾਜਰ ਸਨ

More news from ਪੰਜਾਬ and nearby areas
  • ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    1
    ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    user_Sudhir
    Sudhir
    ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
    3 hrs ago
  • ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼ ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    4
    ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ  ਮੜੀਆ ਦੀ ਰਿਪੋਰਟ 
ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ 
ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ 
ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼
ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    10 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    57 min ago
  • ਬੋਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਬਰਤਨ ਸਾਫ ਕਰਨ ਦੀ ਕੀਤੀ ਸੇਵਾ
    1
    ਬੋਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਬਰਤਨ ਸਾਫ ਕਰਨ ਦੀ ਕੀਤੀ ਸੇਵਾ
    user_Pardeep Kumar
    Pardeep Kumar
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਭਾਰਤ ਨੇ ਰਚਿਆ ਇਤਿਹਾਸ: 59 ਸਾਲਾ ਗੀਤਾਂਜਲੀ ਓਮ ਪ੍ਰਕਾਸ਼ ਬਣੀਆਂ Mrs International World Classic 2026 ​#Punjab24News #GitanjaliOmPrakash #MrsInternationalWorldClassic2026 ​#IndiaMakesHistory ​#AgeIsJustANumber ​#IndianPride ​#WomenEmpowerment ​#InspirationAt59 ​#BreakingBarriers ​#BeautyWithGrace ​#NeverGiveUp
    1
    ਭਾਰਤ ਨੇ ਰਚਿਆ ਇਤਿਹਾਸ: 59 ਸਾਲਾ ਗੀਤਾਂਜਲੀ ਓਮ ਪ੍ਰਕਾਸ਼ ਬਣੀਆਂ Mrs International World Classic 2026
​#Punjab24News #GitanjaliOmPrakash
#MrsInternationalWorldClassic2026
​#IndiaMakesHistory
​#AgeIsJustANumber
​#IndianPride
​#WomenEmpowerment
​#InspirationAt59
​#BreakingBarriers
​#BeautyWithGrace
​#NeverGiveUp
    user_Punjab 24 News
    Punjab 24 News
    Media Amritsar -I, Punjab•
    1 hr ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਮੋਗਾ ਦੀ ਦਾਣਾ ਮੰਡੀ ‘ਚ 4 ਅਪ੍ਰੈਲ ਨੂੰ AAP ਦੀ ਮਹਾਰੈਲੀ — Bhagwant Mann ਤੇ Arvind Kejriwal ਕਰਨਗੇ ਸੰਬੋਧਨ
    1
    ਮੋਗਾ ਦੀ ਦਾਣਾ ਮੰਡੀ ‘ਚ 4 ਅਪ੍ਰੈਲ ਨੂੰ AAP ਦੀ ਮਹਾਰੈਲੀ — Bhagwant Mann ਤੇ Arvind Kejriwal ਕਰਨਗੇ ਸੰਬੋਧਨ
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.