logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨੰਬਰਦਾਰ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਸਬੰਧੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਸੌਂਪਿਆ ਮੰਗ ਪੱਤਰ ਤਲਵੰਡੀ ਸਾਬੋ, 1 ਅਗਸਤ (ਗੁਰਜੰਟ ਸਿੰਘ ਨਥੇਹਾ)– ਪੰਜਾਬ ਨੰਬਰਦਾਰ ਯੂਨੀਅਨ (ਰਜਿ. 643) ਤਲਵੰਡੀ ਸਾਬੋ ਵੱਲੋਂ ਅੱਜ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਸਬੰਧੀ ਹਲਕਾ ਵਿਧਾਇਕਾ ਅਤੇ ਪੰਜਾਬ ਸਰਕਾਰ ਦੀ ਚੀਫ ਵਿਪ ਪ੍ਰੋ. ਬਲਜਿੰਦਰ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੰਬਰਦਾਰ ਭਾਈਚਾਰੇ ਨਾਲ ਕੀਤੇ ਵਾਅਦਿਆਂ, ਜਿਨ੍ਹਾਂ ਵਿੱਚ ਰਵਾਇਤੀ ਨੰਬਰਦਾਰੀ ਪ੍ਰਥਾ ਨੂੰ ਲਾਗੂ ਕਰਨਾ ਅਤੇ ਨੰਬਰਦਾਰਾਂ ਦੇ ਮਾਣ-ਭੱਤੇ ਵਿੱਚ ਵਾਧਾ ਕਰਨਾ ਸ਼ਾਮਲ ਸੀ, ਨੂੰ ਸਰਕਾਰ ਬਣਨ ਤੋਂ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਨੰਬਰਦਾਰਾਂ ਲਈ ਮੁਫ਼ਤ ਬੱਸ ਸਫ਼ਰ, ਟੋਲ ਪਲਾਜ਼ਿਆਂ ਸਬੰਧੀ ਰਿਆਇਤਾਂ ਅਤੇ ਹੋਰ ਭਲਾਈ ਵਾਲੀਆਂ ਮੰਗਾਂ ਨੂੰ ਵੀ ਜਲਦ ਲਾਗੂ ਕਰਨ ਦੀ ਮੰਗ ਕੀਤੀ ਗਈ। ਯੂਨੀਅਨ ਵੱਲੋਂ ਪ੍ਰੋ. ਬਲਜਿੰਦਰ ਕੌਰ ਨੂੰ ਅਪੀਲ ਕੀਤੀ ਗਈ ਕਿ ਉਹ ਭਲਕੇ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨੰਬਰਦਾਰ ਭਾਈਚਾਰੇ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਸਦਨ ਵਿੱਚ ਉਠਾਉਣ ਅਤੇ ਸਰਕਾਰ ਪਾਸੋਂ ਇਨ੍ਹਾਂ ਦਾ ਜਲਦ ਹੱਲ ਕਰਵਾਉਣ ਲਈ ਯਤਨ ਕਰਨ। ਇਸ ਮੌਕੇ ਪੰਜਾਬ ਬਾਡੀ ਦੇ ਮੈਂਬਰ ਗੁਰਦੀਪ ਸਿੰਘ ਬੰਗੀ, ਜ਼ਿਲ੍ਹਾ ਪ੍ਰਧਾਨ ਭਾਕਰ ਸਿੰਘ ਕਣਕਵਾਲ, ਤਹਿਸੀਲ ਪ੍ਰਧਾਨ ਗੁਰਪਾਲ ਸਿੰਘ ਲਾਲੇਆਣਾ, ਸਹਾਇਕ ਸਕੱਤਰ ਅਮਰਜੀਤ ਸਿੰਘ ਗਿਆਨਾ, ਸਹਾਇਕ ਖ਼ਜ਼ਾਨਚੀ ਚਮਕੌਰ ਸਿੰਘ, ਜਸਵੰਤ ਸਿੰਘ, ਅਜੈਬ ਸਿੰਘ ਸੁਖਲੱਧੀ, ਤਰਸੇਮ ਸਿੰਘ ਸ਼ੇਖਪੁਰਾ, ਜਸਪ੍ਰੀਤ ਸਿੰਘ, ਨਰਵਿੰਦਰ ਸਿੰਘ ਬੰਗੀ ਦੀਪਾ, ਨਵਜੋਗਿੰਦਰ ਸਿੰਘ, ਅੰਗਰੇਜ਼ ਸਿੰਘ ਸੰਗਤ, ਲਾਭਵੀਰ ਸਿੰਘ ਸੇਖੂ, ਜਸਵੀਰ ਸਿੰਘ ਲਾਲੇਆਣਾ, ਗੁਰਮੁੱਖ ਸਿੰਘ ਬਹਿਮਣ, ਕੁਲਵਿੰਦਰ ਸਿੰਘ, ਅਮਰੀਕ ਸਿੰਘ ਤਰਖਾਣਵਾਲਾ, ਪ੍ਰਗਟ ਸਿੰਘ, ਗੁਰਜੰਟ ਸਿੰਘ ਰਾਮਸਰਾ, ਸੁਰਜੀਤ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ ਜੱਜਲ ਸਮੇਤ ਵੱਡੀ ਗਿਣਤੀ ਵਿੱਚ ਨੰਬਰਦਾਰ ਸਾਹਿਬਾਨ ਹਾਜ਼ਰ ਸਨ।

10 hrs ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
10 hrs ago
1bda5325-0675-47c9-8a3b-c8703b5ed79d

ਨੰਬਰਦਾਰ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਸਬੰਧੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਸੌਂਪਿਆ ਮੰਗ ਪੱਤਰ ਤਲਵੰਡੀ ਸਾਬੋ, 1 ਅਗਸਤ (ਗੁਰਜੰਟ ਸਿੰਘ ਨਥੇਹਾ)– ਪੰਜਾਬ ਨੰਬਰਦਾਰ ਯੂਨੀਅਨ (ਰਜਿ. 643) ਤਲਵੰਡੀ ਸਾਬੋ ਵੱਲੋਂ ਅੱਜ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਸਬੰਧੀ ਹਲਕਾ ਵਿਧਾਇਕਾ ਅਤੇ ਪੰਜਾਬ ਸਰਕਾਰ ਦੀ ਚੀਫ ਵਿਪ ਪ੍ਰੋ. ਬਲਜਿੰਦਰ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੰਬਰਦਾਰ ਭਾਈਚਾਰੇ ਨਾਲ ਕੀਤੇ ਵਾਅਦਿਆਂ, ਜਿਨ੍ਹਾਂ ਵਿੱਚ ਰਵਾਇਤੀ ਨੰਬਰਦਾਰੀ ਪ੍ਰਥਾ ਨੂੰ ਲਾਗੂ ਕਰਨਾ ਅਤੇ ਨੰਬਰਦਾਰਾਂ ਦੇ ਮਾਣ-ਭੱਤੇ ਵਿੱਚ ਵਾਧਾ ਕਰਨਾ ਸ਼ਾਮਲ ਸੀ, ਨੂੰ ਸਰਕਾਰ ਬਣਨ ਤੋਂ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਨੰਬਰਦਾਰਾਂ ਲਈ ਮੁਫ਼ਤ ਬੱਸ ਸਫ਼ਰ, ਟੋਲ ਪਲਾਜ਼ਿਆਂ ਸਬੰਧੀ ਰਿਆਇਤਾਂ ਅਤੇ ਹੋਰ ਭਲਾਈ ਵਾਲੀਆਂ ਮੰਗਾਂ ਨੂੰ ਵੀ ਜਲਦ ਲਾਗੂ

55638002-51e2-4822-b252-1c8a0da0918d

ਕਰਨ ਦੀ ਮੰਗ ਕੀਤੀ ਗਈ। ਯੂਨੀਅਨ ਵੱਲੋਂ ਪ੍ਰੋ. ਬਲਜਿੰਦਰ ਕੌਰ ਨੂੰ ਅਪੀਲ ਕੀਤੀ ਗਈ ਕਿ ਉਹ ਭਲਕੇ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨੰਬਰਦਾਰ ਭਾਈਚਾਰੇ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਸਦਨ ਵਿੱਚ ਉਠਾਉਣ ਅਤੇ ਸਰਕਾਰ ਪਾਸੋਂ ਇਨ੍ਹਾਂ ਦਾ ਜਲਦ ਹੱਲ ਕਰਵਾਉਣ ਲਈ ਯਤਨ ਕਰਨ। ਇਸ ਮੌਕੇ ਪੰਜਾਬ ਬਾਡੀ ਦੇ ਮੈਂਬਰ ਗੁਰਦੀਪ ਸਿੰਘ ਬੰਗੀ, ਜ਼ਿਲ੍ਹਾ ਪ੍ਰਧਾਨ ਭਾਕਰ ਸਿੰਘ ਕਣਕਵਾਲ, ਤਹਿਸੀਲ ਪ੍ਰਧਾਨ ਗੁਰਪਾਲ ਸਿੰਘ ਲਾਲੇਆਣਾ, ਸਹਾਇਕ ਸਕੱਤਰ ਅਮਰਜੀਤ ਸਿੰਘ ਗਿਆਨਾ, ਸਹਾਇਕ ਖ਼ਜ਼ਾਨਚੀ ਚਮਕੌਰ ਸਿੰਘ, ਜਸਵੰਤ ਸਿੰਘ, ਅਜੈਬ ਸਿੰਘ ਸੁਖਲੱਧੀ, ਤਰਸੇਮ ਸਿੰਘ ਸ਼ੇਖਪੁਰਾ, ਜਸਪ੍ਰੀਤ ਸਿੰਘ, ਨਰਵਿੰਦਰ ਸਿੰਘ ਬੰਗੀ ਦੀਪਾ, ਨਵਜੋਗਿੰਦਰ ਸਿੰਘ, ਅੰਗਰੇਜ਼ ਸਿੰਘ ਸੰਗਤ, ਲਾਭਵੀਰ ਸਿੰਘ ਸੇਖੂ, ਜਸਵੀਰ ਸਿੰਘ ਲਾਲੇਆਣਾ, ਗੁਰਮੁੱਖ ਸਿੰਘ ਬਹਿਮਣ, ਕੁਲਵਿੰਦਰ ਸਿੰਘ, ਅਮਰੀਕ ਸਿੰਘ ਤਰਖਾਣਵਾਲਾ, ਪ੍ਰਗਟ ਸਿੰਘ, ਗੁਰਜੰਟ ਸਿੰਘ ਰਾਮਸਰਾ, ਸੁਰਜੀਤ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ ਜੱਜਲ ਸਮੇਤ ਵੱਡੀ ਗਿਣਤੀ ਵਿੱਚ ਨੰਬਰਦਾਰ ਸਾਹਿਬਾਨ ਹਾਜ਼ਰ ਸਨ।

More news from ਪੰਜਾਬ and nearby areas
  • ਪੇਪਰ ਲੀਕ ਮਾਮਲੇ ਵਿੱਚ ਹਲਕਾ ਵਿਧਾਇਕ ਫਰੀਦਕੋਟ ਸ੍ਰ ਗੁਰਦਿੱਤ ਸਿੰਘ ਸੇਖੋਂ ਦਾ ਵੱਡਾ ਬਿਆਨ ਆਇਆ ਸਾਹਮਣੇ, #everyone #highlight #today #news #public #latest news #Faridkot news #video #reel #update #breaking news
    1
    ਪੇਪਰ ਲੀਕ ਮਾਮਲੇ ਵਿੱਚ ਹਲਕਾ ਵਿਧਾਇਕ ਫਰੀਦਕੋਟ ਸ੍ਰ ਗੁਰਦਿੱਤ ਸਿੰਘ ਸੇਖੋਂ ਦਾ ਵੱਡਾ ਬਿਆਨ ਆਇਆ ਸਾਹਮਣੇ, 
#everyone #highlight #today #news #public #latest news #Faridkot news #video #reel #update #breaking news
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    11 hrs ago
  • Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏 Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏
    4
    Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl  never been serious, kindly pay your keen attention,🙏
Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl  never been serious, kindly pay your keen attention,🙏
    user_Sunil Singla
    Sunil Singla
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    11 hrs ago
  • ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... #PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 12
    1
    ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ...
ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ...
#PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 12
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    11 hrs ago
  • ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ
    1
    ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ
ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ
    user_BNN Best News Network
    BNN Best News Network
    Local News Reporter Khanna, Ludhiana•
    11 hrs ago
  • ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
    1
    ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    11 hrs ago
  • ਕਪੂਰਥਲਾ ਦੀ ਟਰੈਫਿਕ ਵਿਵਸਥਾ ਚਰਮਰਾਈ, ਹਰ ਜਗ੍ਹਾ ਜਾਮ ,ਭੀੜ ਭੜਕਾ ,ਲੋਕ ਪ੍ਰੇਸ਼ਾਨ ਕਪੂਰਥਲਾ ਸ਼ਹਿਰ ਚ ਟਰੈਫਿਕ ਸਮੱਸਿਆ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ ਹੈ ਪਾਸੇ ਲੱਗਣ ਵਾਲੇ ਟਰੈਫਿਕ ਜਾਮ ਨੇ ਸ਼ਹਿਰ ਵਾਸੀਆਂ ਨੂੰ ਖਾਸਾ ਪ੍ਰੇਸ਼ਾਨ ਕਰ ਦਿੱਤਾ ਹੈ ਹੈਰਾਨੀ ਯੋਗ ਗੱਲ ਹੈ ਟਰੈਫਿਕ ਪੁਲਿਸ ਦੇ ਮੁਲਾਜ਼ਿਮ ਇਨ੍ਹਾਂ ਜਾਮ ਵਿਚ ਕਿਤੇ ਨਹੀਂ ਦਿਖਦੇ ਸਗੋ ਲੋਕ ਹੀ ਖੁਦ ਜਾਮ ਨੂੰ ਕਲੀਅਰ ਕਰ ਰਹੇ ਹੁੰਦੇ ਹਨ ਤਾਜ਼ਾ ਦ੍ਰਿਸ਼ ਅੱਜ ਸ਼ਨੀਵਾਰ ਸ਼ਾਮ ਨੂੰ ਸ਼ਾਲੀਮਾਰ ਬਾਗ਼ ਦੇ ਬਾਹਰ ਘੰਟੇ ਬਦੀ ਟਰੈਫਿਕ ਜਾਮ ਲਗਾ ਰਿਹਾ ਜਦੋਂ ਕੋਈ ਵੀ ਟਰੈਫਿਕ ਮੁਲਾਜ਼ਿਮ ਨਾ ਪੁੱਜਿਆ ਤੇ ਕੁਝ ਨੌਜਵਾਨਾਂ ਨੇ ਹਿੰਮਤ ਕਰਕੇ ਸਾਰਾ ਜਾਮ ਕਲੀਅਰ ਕਰਵਾਇਆ ਜੋਂ ਅਸੀਂ ਕੈਮਰੇ ਚ ਵੀਡਿਓ ਬਣਾਕੇ ਤਹਾਨੂੰ ਦਿਖਾ ਰਹੇ ਹੈ ਪੁਰਾਣੀ ਸਬਜ਼ੀ ਮੰਡੀ,ਸਦਰ ਬਾਜ਼ਾਰ,ਘੰਟਾ ਘਰ ਚੌਂਕ,ਸਤ ਨਰਾਇਣ ਬਾਜ਼ਾਰ, ਮਾਲ ਰੋਡ ਇਹ ਸਾਰਾ ਇਲਾਕਾ ਟਰੈਫਿਕ ਜਾਮ ਦੀ ਭੇਂਟ ਚੜਿਆ ਹੋਇਆ ਹੈ ਪੰਜ ਮੰਦਿਰ ਦਾ ਇਲਾਕਾ ਨੋ ਪਾਰਕਿੰਗ ਜ਼ੋਨ ਹੈ ਪਰ ਫਿਰ ਵੀ ਓਥੇ ਵਾਹਨਾਂ ਦੀ ਪਾਰਕਿੰਗ ਲੱਗੀ ਹੋਈ ਹੈ ਇਸ ਤਰ੍ਹਾਂ ਲਗ ਰਿਹਾ ਸਾਰੀ ਟਰੈਫਿਕ ਪੁਲਿਸ ਸੁੱਤੀ ਪਈ ਹੈ
    1
    ਕਪੂਰਥਲਾ ਦੀ ਟਰੈਫਿਕ ਵਿਵਸਥਾ ਚਰਮਰਾਈ, ਹਰ ਜਗ੍ਹਾ ਜਾਮ ,ਭੀੜ ਭੜਕਾ ,ਲੋਕ ਪ੍ਰੇਸ਼ਾਨ

ਕਪੂਰਥਲਾ ਸ਼ਹਿਰ ਚ ਟਰੈਫਿਕ ਸਮੱਸਿਆ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ ਹੈ ਪਾਸੇ ਲੱਗਣ ਵਾਲੇ ਟਰੈਫਿਕ ਜਾਮ ਨੇ ਸ਼ਹਿਰ ਵਾਸੀਆਂ ਨੂੰ ਖਾਸਾ ਪ੍ਰੇਸ਼ਾਨ ਕਰ ਦਿੱਤਾ ਹੈ ਹੈਰਾਨੀ ਯੋਗ ਗੱਲ ਹੈ ਟਰੈਫਿਕ ਪੁਲਿਸ ਦੇ ਮੁਲਾਜ਼ਿਮ ਇਨ੍ਹਾਂ ਜਾਮ ਵਿਚ ਕਿਤੇ ਨਹੀਂ ਦਿਖਦੇ ਸਗੋ ਲੋਕ ਹੀ ਖੁਦ ਜਾਮ ਨੂੰ ਕਲੀਅਰ ਕਰ ਰਹੇ ਹੁੰਦੇ ਹਨ ਤਾਜ਼ਾ ਦ੍ਰਿਸ਼ ਅੱਜ ਸ਼ਨੀਵਾਰ ਸ਼ਾਮ ਨੂੰ ਸ਼ਾਲੀਮਾਰ ਬਾਗ਼ ਦੇ ਬਾਹਰ ਘੰਟੇ ਬਦੀ ਟਰੈਫਿਕ ਜਾਮ ਲਗਾ ਰਿਹਾ ਜਦੋਂ ਕੋਈ ਵੀ ਟਰੈਫਿਕ ਮੁਲਾਜ਼ਿਮ ਨਾ ਪੁੱਜਿਆ ਤੇ ਕੁਝ ਨੌਜਵਾਨਾਂ ਨੇ ਹਿੰਮਤ ਕਰਕੇ ਸਾਰਾ ਜਾਮ ਕਲੀਅਰ ਕਰਵਾਇਆ ਜੋਂ ਅਸੀਂ ਕੈਮਰੇ ਚ ਵੀਡਿਓ ਬਣਾਕੇ ਤਹਾਨੂੰ ਦਿਖਾ ਰਹੇ ਹੈ ਪੁਰਾਣੀ ਸਬਜ਼ੀ ਮੰਡੀ,ਸਦਰ ਬਾਜ਼ਾਰ,ਘੰਟਾ ਘਰ ਚੌਂਕ,ਸਤ ਨਰਾਇਣ ਬਾਜ਼ਾਰ, ਮਾਲ ਰੋਡ ਇਹ ਸਾਰਾ ਇਲਾਕਾ ਟਰੈਫਿਕ ਜਾਮ ਦੀ ਭੇਂਟ ਚੜਿਆ ਹੋਇਆ ਹੈ ਪੰਜ ਮੰਦਿਰ ਦਾ ਇਲਾਕਾ ਨੋ ਪਾਰਕਿੰਗ ਜ਼ੋਨ ਹੈ ਪਰ ਫਿਰ ਵੀ ਓਥੇ ਵਾਹਨਾਂ ਦੀ ਪਾਰਕਿੰਗ ਲੱਗੀ ਹੋਈ ਹੈ ਇਸ ਤਰ੍ਹਾਂ ਲਗ ਰਿਹਾ ਸਾਰੀ ਟਰੈਫਿਕ ਪੁਲਿਸ ਸੁੱਤੀ ਪਈ ਹੈ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • ਇੱਕ ਨੌਜਵਾਨ ਨੂੰ ਲਿਫਟ ਲੈਣੀ ਪਈ ਮਹਿੰਗੀ ਮੋਟਰਸਾਈਕਲ ਤੇ ਮੰਗੀ ਸੀ ਲਿਫਟ ਅੱਗੇ ਜਾ ਕੇ ਹੋ ਗਈ ਲੁੱਟ ਖੋਹ ਕੱਟਣਾ ਫਿਲੋਰ ਸ਼ਹਿਰ ਦੀ ਇੱਕ ਨੌਜਵਾਨ ਨੂੰ ਲਿਫਟ ਲੈਣੀ ਪਈ ਮਹਿੰਗੀ ਮੋਟਰਸਾਈਕਲ ਤੇ ਮੰਗੀ ਸੀ ਲਿਫਟ ਅੱਗੇ ਜਾ ਕੇ ਹੋ ਗਈ ਲੁੱਟ ਖੋਹ ਕੱਟਣਾ ਫਿਲੋਰ ਸ਼ਹਿਰ ਦੀ
    1
    ਇੱਕ ਨੌਜਵਾਨ ਨੂੰ ਲਿਫਟ ਲੈਣੀ ਪਈ ਮਹਿੰਗੀ ਮੋਟਰਸਾਈਕਲ ਤੇ ਮੰਗੀ ਸੀ ਲਿਫਟ ਅੱਗੇ ਜਾ ਕੇ ਹੋ ਗਈ ਲੁੱਟ ਖੋਹ ਕੱਟਣਾ ਫਿਲੋਰ ਸ਼ਹਿਰ ਦੀ
ਇੱਕ ਨੌਜਵਾਨ ਨੂੰ ਲਿਫਟ ਲੈਣੀ ਪਈ ਮਹਿੰਗੀ ਮੋਟਰਸਾਈਕਲ ਤੇ ਮੰਗੀ ਸੀ ਲਿਫਟ ਅੱਗੇ ਜਾ ਕੇ ਹੋ ਗਈ ਲੁੱਟ ਖੋਹ ਕੱਟਣਾ ਫਿਲੋਰ ਸ਼ਹਿਰ ਦੀ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.