logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿੱਚ ਪਿਛਲੇ ਦਿਨੀਂ ਹੋਏ ਅਕਾਲ ਚਲਾਣਿਆਂ ਕਾਰਨ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ, ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵਿਸ਼ੇਸ਼ ਤੌਰ 'ਤੇ ਪਹੁੰਚੇ। ਆਗੂਆਂ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਈ। ਦੌਰੇ ਦੌਰਾਨ ਪਿੰਡ ਆਦੋਆਣਾ ਵਿਖੇ ਬਲਾਕ ਪ੍ਰਧਾਨ ਸ੍ਰੀ ਰਵੀਇੰਦਰ ਭਾਟੀਆ ਦੇ ਸਤਿਕਾਰਯੋਗ ਮਾਤਾ ਜੀ ਦੇ ਪਿਛਲੇ ਦਿਨੀਂ ਹੋਏ ਅਕਾਲ ਚਲਾਣੇ ਉਪਰੰਤ ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ, ਸਵਰਗੀ ਚੌਧਰੀ ਸ੍ਰੀ ਰਾਮ ਪ੍ਰਕਾਸ਼ ਜੀ ਦੀ ਅੰਤਿਮ ਅਰਦਾਸ ਮੌਕੇ ਪਿੰਡ ਊਧਨਵਾਲ ਵਿਖੇ ਵੀ ਆਗੂਆਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸੇ ਤਰ੍ਹਾਂ ਪਿੰਡ ਬੂਲੇਵਾਲ ਵਿਖੇ ਲਾਲ ਸਿੰਘ ਦੀ ਧਰਮ ਪਤਨੀ ਜਸਵੀਰ ਕੌਰ ਦੇ ਅਚਾਨਕ ਹੋਏ ਸਵਰਗਵਾਸ 'ਤੇ ਐਮ.ਪੀ. ਮਲਵਿੰਦਰ ਸਿੰਘ ਕੰਗ, ਵਿਧਾਇਕਾ ਸੰਤੋਸ਼ ਕਟਾਰੀਆ, ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਨੇ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਇਸ ਨੂੰ ਨਾ-ਪੂਰਾ ਹੋਣ ਵਾਲਾ ਘਾਟਾ ਦੱਸਿਆ। ਇਸ ਦੁਖਦਾਈ ਘੜੀ ਵਿੱਚ ਹਾਜ਼ਰ ਸਾਰੇ ਪਤਵੰਤਿਆਂ ਅਤੇ ਆਗੂਆਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਪਵਿੱਤਰ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਇਹ ਭਾਣਾ ਮੰਨਣ ਅਤੇ ਅਸਹਿ ਵਿਛੋੜਾ ਸਹਿਣ ਦਾ ਬਲ ਅਤੇ ਹੌਸਲਾ ਪ੍ਰਦਾਨ ਕਰਨ।

5 hrs ago
user_Sunil Bhumbla Malewal
Sunil Bhumbla Malewal
Teacher ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ, ਪੰਜਾਬ•
5 hrs ago
fb886b62-2873-4ed5-9437-0e7b241a8ab0

ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿੱਚ ਪਿਛਲੇ ਦਿਨੀਂ ਹੋਏ ਅਕਾਲ ਚਲਾਣਿਆਂ ਕਾਰਨ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ, ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵਿਸ਼ੇਸ਼ ਤੌਰ 'ਤੇ ਪਹੁੰਚੇ। ਆਗੂਆਂ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਈ। ਦੌਰੇ ਦੌਰਾਨ ਪਿੰਡ ਆਦੋਆਣਾ ਵਿਖੇ ਬਲਾਕ ਪ੍ਰਧਾਨ ਸ੍ਰੀ ਰਵੀਇੰਦਰ ਭਾਟੀਆ ਦੇ ਸਤਿਕਾਰਯੋਗ ਮਾਤਾ ਜੀ ਦੇ ਪਿਛਲੇ ਦਿਨੀਂ ਹੋਏ ਅਕਾਲ ਚਲਾਣੇ ਉਪਰੰਤ ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ, ਸਵਰਗੀ ਚੌਧਰੀ ਸ੍ਰੀ ਰਾਮ ਪ੍ਰਕਾਸ਼ ਜੀ ਦੀ ਅੰਤਿਮ ਅਰਦਾਸ ਮੌਕੇ ਪਿੰਡ ਊਧਨਵਾਲ ਵਿਖੇ ਵੀ ਆਗੂਆਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸੇ ਤਰ੍ਹਾਂ ਪਿੰਡ ਬੂਲੇਵਾਲ ਵਿਖੇ ਲਾਲ ਸਿੰਘ ਦੀ ਧਰਮ ਪਤਨੀ ਜਸਵੀਰ ਕੌਰ ਦੇ ਅਚਾਨਕ ਹੋਏ ਸਵਰਗਵਾਸ 'ਤੇ ਐਮ.ਪੀ. ਮਲਵਿੰਦਰ ਸਿੰਘ ਕੰਗ, ਵਿਧਾਇਕਾ ਸੰਤੋਸ਼ ਕਟਾਰੀਆ, ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਨੇ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਇਸ ਨੂੰ ਨਾ-ਪੂਰਾ ਹੋਣ ਵਾਲਾ ਘਾਟਾ ਦੱਸਿਆ। ਇਸ ਦੁਖਦਾਈ ਘੜੀ ਵਿੱਚ ਹਾਜ਼ਰ ਸਾਰੇ ਪਤਵੰਤਿਆਂ ਅਤੇ ਆਗੂਆਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਪਵਿੱਤਰ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਇਹ ਭਾਣਾ ਮੰਨਣ ਅਤੇ ਅਸਹਿ ਵਿਛੋੜਾ ਸਹਿਣ ਦਾ ਬਲ ਅਤੇ ਹੌਸਲਾ ਪ੍ਰਦਾਨ ਕਰਨ।

More news from ਪੰਜਾਬ and nearby areas
  • ਹੁਸ਼ਿਆਰਪੁਰ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਘਿਰਾਓ ਕੀਤਾ ਹੈ।
    1
    ਹੁਸ਼ਿਆਰਪੁਰ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਘਿਰਾਓ ਕੀਤਾ ਹੈ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    49 min ago
  • ਖੰਨਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਅਹਿਮ ਜਾਣਕਾਰੀ ਖੰਨਾ ਦੀ ਐਸਐਸਪੀ ਡਾ. ਦਰਪਨ ਆਹਲੂਵਾਲੀਆ ਵੱਲੋਂ ਸਾਂਝੀ ਕੀਤੀ ਗਈ ਹੈ।
    1
    ਖੰਨਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਅਹਿਮ ਜਾਣਕਾਰੀ ਖੰਨਾ ਦੀ ਐਸਐਸਪੀ ਡਾ. ਦਰਪਨ ਆਹਲੂਵਾਲੀਆ ਵੱਲੋਂ ਸਾਂਝੀ ਕੀਤੀ ਗਈ ਹੈ।
    user_BNN Best News Network
    BNN Best News Network
    Local News Reporter Khanna, Ludhiana•
    1 hr ago
  • ਮਸ਼ਹੂਰ ਅਲਟਰਾ-ਰਨਰ ਸੂਫ਼ੀਆ ਸੂਫ਼ੀ ਕੰਨਿਆਕੁਮਾਰੀ ਤੋਂ ਕਾਰਾਕੋਰਮ ਤੱਕ ਦੇ ਆਪਣੇ 5,000 ਕਿਲੋਮੀਟਰ ਦੇ ਬੇਹੱਦ ਚੁਣੌਤੀਪੂਰਨ ਅਤੇ ਇਤਿਹਾਸਕ ਸਫ਼ਰ ਤਹਿਤ ਪੰਜਾਬ ਦੇ ਇਤਿਹਾਸਕ ਸ਼ਹਿਰ ਫ਼ਤਿਹਗੜ੍ਹ ਸਾਹਿਬ ਵਿਖੇ ਪ੍ਰਵੇਸ਼ ਕਰ ਚੁੱਕੇ ਹਨ। ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਸਲਾਮੀ ਦੇਣ ਅਤੇ ਆਪਣਾ ਛੇਵਾਂ 'ਗਿਨੀਜ਼ ਵਰਲਡ ਰਿਕਾਰਡ' ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਇਸ ਯਾਤਰਾ ਦੌਰਾਨ ਫ਼ਤਿਹਗੜ੍ਹ ਸਾਹਿਬ ਪਹੁੰਚਣ 'ਤੇ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਸੂਫ਼ੀਆ ਦੇ ਨਾਮ ਪਹਿਲਾਂ ਹੀ 5 ਗਿਨੀਜ਼ ਵਰਲਡ ਰਿਕਾਰਡ ਦਰਜ ਹਨ, ਜਿਨ੍ਹਾਂ ਵਿੱਚ ਮਨਾਲੀ-ਲੇਹ ਅਤੇ ਕਸ਼ਮੀਰ-ਕੰਨਿਆਕੁਮਾਰੀ ਵਰਗੇ ਬੇਹੱਦ ਔਖੇ ਰੂਟ ਸ਼ਾਮਲ ਹਨ। ਆਪਣੀ ਇਸੇ ਯਾਤਰਾ ਦੌਰਾਨ ਉਨ੍ਹਾਂ ਨੇ ਇੱਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਦੇਸ਼ ਭਰ ਵਿੱਚ ਉਨ੍ਹਾਂ ਦੀ ਇਸ ਹਿੰਮਤ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
    1
    ਮਸ਼ਹੂਰ ਅਲਟਰਾ-ਰਨਰ ਸੂਫ਼ੀਆ ਸੂਫ਼ੀ ਕੰਨਿਆਕੁਮਾਰੀ ਤੋਂ ਕਾਰਾਕੋਰਮ ਤੱਕ ਦੇ ਆਪਣੇ 5,000 ਕਿਲੋਮੀਟਰ ਦੇ ਬੇਹੱਦ ਚੁਣੌਤੀਪੂਰਨ ਅਤੇ ਇਤਿਹਾਸਕ ਸਫ਼ਰ ਤਹਿਤ ਪੰਜਾਬ ਦੇ ਇਤਿਹਾਸਕ ਸ਼ਹਿਰ ਫ਼ਤਿਹਗੜ੍ਹ ਸਾਹਿਬ ਵਿਖੇ ਪ੍ਰਵੇਸ਼ ਕਰ ਚੁੱਕੇ ਹਨ। ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਸਲਾਮੀ ਦੇਣ ਅਤੇ ਆਪਣਾ ਛੇਵਾਂ 'ਗਿਨੀਜ਼ ਵਰਲਡ ਰਿਕਾਰਡ' ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਇਸ ਯਾਤਰਾ ਦੌਰਾਨ ਫ਼ਤਿਹਗੜ੍ਹ ਸਾਹਿਬ ਪਹੁੰਚਣ 'ਤੇ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਦੱਸਣਯੋਗ ਹੈ ਕਿ ਸੂਫ਼ੀਆ ਦੇ ਨਾਮ ਪਹਿਲਾਂ ਹੀ 5 ਗਿਨੀਜ਼ ਵਰਲਡ ਰਿਕਾਰਡ ਦਰਜ ਹਨ, ਜਿਨ੍ਹਾਂ ਵਿੱਚ ਮਨਾਲੀ-ਲੇਹ ਅਤੇ ਕਸ਼ਮੀਰ-ਕੰਨਿਆਕੁਮਾਰੀ ਵਰਗੇ ਬੇਹੱਦ ਔਖੇ ਰੂਟ ਸ਼ਾਮਲ ਹਨ। ਆਪਣੀ ਇਸੇ ਯਾਤਰਾ ਦੌਰਾਨ ਉਨ੍ਹਾਂ ਨੇ ਇੱਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਦੇਸ਼ ਭਰ ਵਿੱਚ ਉਨ੍ਹਾਂ ਦੀ ਇਸ ਹਿੰਮਤ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    3 hrs ago
  • ਲੁਧਿਆਣਾ ਦੀ ਕ੍ਰਿਸ਼ਨਾ ਕਾਲੋਨੀ, ਗਲੀ ਨੰਬਰ 10 (ਪਿੰਨ ਕੋਡ 141007) ਦੇ ਵਸਨੀਕਾਂ ਨੇ ਇਲਾਕੇ ਵਿੱਚ ਫੈਲੀ ਗੰਦਗੀ ਨੂੰ ਲੈ ਕੇ ਮਦਦ ਦੀ ਗੁਹਾਰ ਲਗਾਈ ਹੈ। ਇਲਾਕੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਨਾਲ-ਨਾਲ ਕੂੜੇ ਦੇ ਭਾਰੀ ਜਮਾਵੜੇ ਕਾਰਨ ਹਾਲਾਤ ਬਹੁਤ ਖਰਾਬ ਹੋ ਗਏ ਹਨ। ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ ਕੇ ਸਥਾਨਕ ਵਸਨੀਕਾਂ ਨੇ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ ਅਤੇ ਸੰਪਰਕ ਲਈ 9915663040 ਨੰਬਰ ਜਾਰੀ ਕੀਤਾ ਹੈ।
    1
    ਲੁਧਿਆਣਾ ਦੀ ਕ੍ਰਿਸ਼ਨਾ ਕਾਲੋਨੀ, ਗਲੀ ਨੰਬਰ 10 (ਪਿੰਨ ਕੋਡ 141007) ਦੇ ਵਸਨੀਕਾਂ ਨੇ ਇਲਾਕੇ ਵਿੱਚ ਫੈਲੀ ਗੰਦਗੀ ਨੂੰ ਲੈ ਕੇ ਮਦਦ ਦੀ ਗੁਹਾਰ ਲਗਾਈ ਹੈ। ਇਲਾਕੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਨਾਲ-ਨਾਲ ਕੂੜੇ ਦੇ ਭਾਰੀ ਜਮਾਵੜੇ ਕਾਰਨ ਹਾਲਾਤ ਬਹੁਤ ਖਰਾਬ ਹੋ ਗਏ ਹਨ। ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ ਕੇ ਸਥਾਨਕ ਵਸਨੀਕਾਂ ਨੇ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ ਅਤੇ ਸੰਪਰਕ ਲਈ 9915663040 ਨੰਬਰ ਜਾਰੀ ਕੀਤਾ ਹੈ।
    user_Sourav Sharma
    Sourav Sharma
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    20 hrs ago
  • ਚੰਡੀਗੜ੍ਹ ਦੇ ਨੇੜਲੇ ਕਸਬੇ ਨਵਾਂ ਗ੍ਰਾਓਂ ਵਿੱਚ ਅੱਜ ਨਗਰ ਕੌਂਸਲ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਪ੍ਰਕਿਰਿਆ ਸੰਪੰਨ ਹੋਈ। ਇਸ ਚੋਣ ਦੌਰਾਨ ਨਵਾਂ ਗ੍ਰਾਓਂ ਵਿੱਚ ਭਾਜਪਾ ਦੀ ਨਗਰ ਕੌਂਸਲ ਬਣ ਗਈ ਹੈ। ਇਸ ਚੋਣ ਮੌਕੇ ਭਾਜਪਾ ਦੇ ਕੁਝ ਕੌਂਸਲਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਨਾਰਾਜ਼ਗੀ ਵੀ ਦੇਖਣ ਨੂੰ ਮਿਲੀ। ਇਸ ਸਬੰਧੀ ਜਾਣਕਾਰੀ ਡਾ. ਸੁਭਾਸ਼ ਸ਼ਰਮਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ ਗਈ।
    1
    ਚੰਡੀਗੜ੍ਹ ਦੇ ਨੇੜਲੇ ਕਸਬੇ ਨਵਾਂ ਗ੍ਰਾਓਂ ਵਿੱਚ ਅੱਜ ਨਗਰ ਕੌਂਸਲ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਪ੍ਰਕਿਰਿਆ ਸੰਪੰਨ ਹੋਈ। ਇਸ ਚੋਣ ਦੌਰਾਨ ਨਵਾਂ ਗ੍ਰਾਓਂ ਵਿੱਚ ਭਾਜਪਾ ਦੀ ਨਗਰ ਕੌਂਸਲ ਬਣ ਗਈ ਹੈ।

ਇਸ ਚੋਣ ਮੌਕੇ ਭਾਜਪਾ ਦੇ ਕੁਝ ਕੌਂਸਲਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਨਾਰਾਜ਼ਗੀ ਵੀ ਦੇਖਣ ਨੂੰ ਮਿਲੀ। ਇਸ ਸਬੰਧੀ ਜਾਣਕਾਰੀ ਡਾ. ਸੁਭਾਸ਼ ਸ਼ਰਮਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ ਗਈ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    22 hrs ago
  • ਲੁਧਿਆਣਾ ਦੇ ਪੂਰਬੀ ਹਿੱਸੇ ਵਿੱਚ ਇੱਕ ਵਕੀਲ ਵੱਲੋਂ ਪੁਲਿਸ ਦੇ ਧੱਕੇ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਗਏ ਹਨ। ਵਕੀਲ ਨੇ ਇਸ ਮਾਮਲੇ ਨਾਲ ਜੁੜੀ ਹਰ ਇੱਕ ਸੱਚਾਈ ਨੂੰ ਜਨਤਕ ਕਰਦੇ ਹੋਏ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ ਹਨ ਅਤੇ ਘਟਨਾ ਦੇ ਅੰਦਰੂਨੀ ਭੇਦ ਖੋਲ੍ਹ ਕੇ ਰੱਖ ਦਿੱਤੇ ਹਨ।
    1
    ਲੁਧਿਆਣਾ ਦੇ ਪੂਰਬੀ ਹਿੱਸੇ ਵਿੱਚ ਇੱਕ ਵਕੀਲ ਵੱਲੋਂ ਪੁਲਿਸ ਦੇ ਧੱਕੇ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਗਏ ਹਨ। ਵਕੀਲ ਨੇ ਇਸ ਮਾਮਲੇ ਨਾਲ ਜੁੜੀ ਹਰ ਇੱਕ ਸੱਚਾਈ ਨੂੰ ਜਨਤਕ ਕਰਦੇ ਹੋਏ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ ਹਨ ਅਤੇ ਘਟਨਾ ਦੇ ਅੰਦਰੂਨੀ ਭੇਦ ਖੋਲ੍ਹ ਕੇ ਰੱਖ ਦਿੱਤੇ ਹਨ।
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    23 hrs ago
  • ਗੜ੍ਹਸ਼ੰਕਰ ਦੇ ਸ੍ਰੀ ਆਨੰਦਪੁਰ ਸਾਹਿਬ ਗੜ੍ਹਸ਼ੰਕਰ ਰੋਡ 'ਤੇ ਕੁੱਕੜ ਮਜਾਰਾ ਤੋਂ ਕਾਹਨਪੁਰ ਖੂਹੀ ਤੱਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਬਣ ਰਹੀ ਚਹੁੰਮਾਰਗੀ ਸੜਕ ਦੇ ਚੁਗਿਰਦੇ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਬਰਸਾਤ ਦਾ ਮੌਸਮ ਸ਼ੁਰੂ ਹੁੰਦੇ ਹੀ ਸੰਤ ਬਾਬਾ ਸਾਹਿਬ ਸਿੰਘ ਸਾਭਾ ਵੱਲੋਂ ਅਰਦਾਸ ਕਰਨ ਉਪਰੰਤ ਸੜਕ ਦੇ ਦੋਵੇਂ ਪਾਸੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਦੇ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਖੁਰਦਾਂ ਨੇ ਦੱਸਿਆ ਕਿ ਸੜਕ ਨਿਰਮਾਣ ਦੀ ਇਹ ਸੇਵਾ ਪਿਛਲੇ ਢਾਈ ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ ਅਤੇ ਇਸ ਸੜਕ ਦਾ ਕਰੀਬ 90 ਪ੍ਰਤੀਸ਼ਤ ਹਿੱਸਾ ਬਣ ਕੇ ਤਿਆਰ ਵੀ ਹੋ ਚੁੱਕਾ ਹੈ। ਇਸ ਮੌਕੇ ਬਾਬਾ ਸਾਹਿਬ ਸਿੰਘ ਸਾਭਾ, ਦਲਜੀਤ ਸਿੰਘ ਬੈਂਸ ਖੁਰਦਾਂ, ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਗੁਰਿੰਦਰ ਪਾਲ ਸਿੰਘ ਕਾਹਲੋਂ, ਸਾਬਕਾ ਵਣ ਰੇਂਜ ਅਫ਼ਸਰ ਮਲਕੀਤ ਸਿੰਘ, ਕਸ਼ਮੀਰ ਸਿੰਘ ਸਾਧੜਾ, ਅਲੋਕ ਰਾਣਾ, ਬਿੱਲਾ ਕੰਬਾਲਾ, ਮਨਪ੍ਰੀਤ ਸਿੰਘ ਜੱਗਾ, ਜੋਬਨ ਸਿੰਘ, ਜੁਗਰਾਜ ਸਿੰਘ ਅਤੇ ਗੁਰਮੇਜ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
    1
    ਗੜ੍ਹਸ਼ੰਕਰ ਦੇ ਸ੍ਰੀ ਆਨੰਦਪੁਰ ਸਾਹਿਬ ਗੜ੍ਹਸ਼ੰਕਰ ਰੋਡ 'ਤੇ ਕੁੱਕੜ ਮਜਾਰਾ ਤੋਂ ਕਾਹਨਪੁਰ ਖੂਹੀ ਤੱਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਬਣ ਰਹੀ ਚਹੁੰਮਾਰਗੀ ਸੜਕ ਦੇ ਚੁਗਿਰਦੇ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਬਰਸਾਤ ਦਾ ਮੌਸਮ ਸ਼ੁਰੂ ਹੁੰਦੇ ਹੀ ਸੰਤ ਬਾਬਾ ਸਾਹਿਬ ਸਿੰਘ ਸਾਭਾ ਵੱਲੋਂ ਅਰਦਾਸ ਕਰਨ ਉਪਰੰਤ ਸੜਕ ਦੇ ਦੋਵੇਂ ਪਾਸੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਦੇ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਖੁਰਦਾਂ ਨੇ ਦੱਸਿਆ ਕਿ ਸੜਕ ਨਿਰਮਾਣ ਦੀ ਇਹ ਸੇਵਾ ਪਿਛਲੇ ਢਾਈ ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ ਅਤੇ ਇਸ ਸੜਕ ਦਾ ਕਰੀਬ 90 ਪ੍ਰਤੀਸ਼ਤ ਹਿੱਸਾ ਬਣ ਕੇ ਤਿਆਰ ਵੀ ਹੋ ਚੁੱਕਾ ਹੈ। ਇਸ ਮੌਕੇ ਬਾਬਾ ਸਾਹਿਬ ਸਿੰਘ ਸਾਭਾ, ਦਲਜੀਤ ਸਿੰਘ ਬੈਂਸ ਖੁਰਦਾਂ, ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਗੁਰਿੰਦਰ ਪਾਲ ਸਿੰਘ ਕਾਹਲੋਂ, ਸਾਬਕਾ ਵਣ ਰੇਂਜ ਅਫ਼ਸਰ ਮਲਕੀਤ ਸਿੰਘ, ਕਸ਼ਮੀਰ ਸਿੰਘ ਸਾਧੜਾ, ਅਲੋਕ ਰਾਣਾ, ਬਿੱਲਾ ਕੰਬਾਲਾ, ਮਨਪ੍ਰੀਤ ਸਿੰਘ ਜੱਗਾ, ਜੋਬਨ ਸਿੰਘ, ਜੁਗਰਾਜ ਸਿੰਘ ਅਤੇ ਗੁਰਮੇਜ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    5 hrs ago
  • ਲੁਧਿਆਣਾ ਦੇ ਖੰਨਾ ਵਿੱਚ ਪੁਲੀਸ ਨੇ ਇੱਕ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਅਤੇ ਡਰੱਗ ਮਨੀ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮੌਕੇ ਤੋਂ ਪਾਬੰਦੀਸ਼ੁਦਾ ਦਵਾਈਆਂ ਦੇ ਨਾਲ-ਨਾਲ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
    1
    ਲੁਧਿਆਣਾ ਦੇ ਖੰਨਾ ਵਿੱਚ ਪੁਲੀਸ ਨੇ ਇੱਕ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਅਤੇ ਡਰੱਗ ਮਨੀ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮੌਕੇ ਤੋਂ ਪਾਬੰਦੀਸ਼ੁਦਾ ਦਵਾਈਆਂ ਦੇ ਨਾਲ-ਨਾਲ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.