ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ’ਚ 23 ਮਾਰਚ ਨੂੰ ਹੋਵੇਗਾ ਸ਼ਹੀਦੀ ਸਮਾਗਮ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ’ਚ 23 ਮਾਰਚ ਨੂੰ ਹੋਵੇਗਾ ਸ਼ਹੀਦੀ ਸਮਾਗਮ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ - ਵਧੀਕ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਿਰੋਜ਼ਪੁਰ, 11 ਮਾਰਚ ( ਗੁਰਮੇਜ ਸਿੰਘ) : ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਸ਼ਹੀਦੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ। ਇਹ ਜਾਣਕਾਰੀ ਇਸ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਦੀਪ ਕੌਰ ਵੱਲੋ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਲੋਕ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇੱਥੇ ਪਹੁੰਚਣਗੇ। ਵਧੀਕ ਡਿਪਟੀ ਕਮਿਸ਼ਨਰ (ਜ) ਅਮਨਦੀਪ ਕੌਰ ਸਮਾਗਮ ਦੀਆਂ ਅਗਾਊਂ ਸੁਚੱਜੀਆਂ ਤਿਆਰੀਆਂ ਲਈ ਸਬੰਧਿਤ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸੌਂਪੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਉਨ੍ਹਾਂ ਸਮਾਗਮ ਵਾਲੀ ਥਾਂ ’ਤੇ ਸੁਰੱਖਿਆ, ਮੈਡੀਕਲ ਟੀਮਾਂ ਦੀ ਤਾਇਨਾਤੀ, ਐਂਬੂਲੈਂਸ, ਟਰੈਫ਼ਿਕ ਵਿਵਸਥਾ, ਪਾਰਕਿੰਗ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਪਖਾਨੇ, ਸਾਫ਼-ਸਫ਼ਾਈ ਸਮੇਤ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਸਮਾਰਕ ’ਤੇ ਸਰਧਾਂਜਲੀ ਭੇਟ ਕਰਨ ਲਈ ਪਹੁੰਚਣ ਵਾਲੇ ਲੋਕਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ ਅਤੇ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਬੱਸਾਂ ਅਤੇ ਰੇਲ ਗੱਡੀਆਂ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਸਾਰੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲੈਣ ਤਾਂ ਜੋ ਸਮਾਗਮ ਦੇ ਆਯੋਜਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸੁਰੱਖਿਆ ਪ੍ਰਬੰਧਾਂ ਨੂੰ ਵੀ ਪੂਰੀ ਤਰ੍ਹਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਆਰ.ਟੀ.ਏ. ਤੁਸ਼ਿਤਾ ਗੁਲਾਟੀ, ਐਸ.ਪੀ.(ਐਚ) ਧਰਮਵੀਰ ਸਿੰਘ, ਡੀ.ਆਰ.ਓ. ਬੀਰਕਰਨ ਸਿੰਘ, ਐਲ.ਡੀ.ਐਮ. ਗੀਤਾ ਮਹਿਤਾ, ਜੀ.ਐਮ. ਰੋਡਵੇਜ਼ ਅਮਿਤ ਅਰੋੜਾ, ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਜਗਦੀਪ ਸਿੰਘ ਸੰਧੂ ਸਮੇਤ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ’ਚ 23 ਮਾਰਚ ਨੂੰ ਹੋਵੇਗਾ ਸ਼ਹੀਦੀ ਸਮਾਗਮ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ’ਚ 23 ਮਾਰਚ ਨੂੰ ਹੋਵੇਗਾ ਸ਼ਹੀਦੀ ਸਮਾਗਮ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ - ਵਧੀਕ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਿਰੋਜ਼ਪੁਰ, 11 ਮਾਰਚ ( ਗੁਰਮੇਜ ਸਿੰਘ) : ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਸ਼ਹੀਦੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ। ਇਹ ਜਾਣਕਾਰੀ ਇਸ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਦੀਪ ਕੌਰ ਵੱਲੋ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਲੋਕ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇੱਥੇ ਪਹੁੰਚਣਗੇ। ਵਧੀਕ ਡਿਪਟੀ ਕਮਿਸ਼ਨਰ (ਜ) ਅਮਨਦੀਪ ਕੌਰ ਸਮਾਗਮ ਦੀਆਂ ਅਗਾਊਂ ਸੁਚੱਜੀਆਂ ਤਿਆਰੀਆਂ ਲਈ ਸਬੰਧਿਤ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ
ਆਮਦ ਨੂੰ ਧਿਆਨ ਵਿਚ ਰੱਖਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸੌਂਪੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਉਨ੍ਹਾਂ ਸਮਾਗਮ ਵਾਲੀ ਥਾਂ ’ਤੇ ਸੁਰੱਖਿਆ, ਮੈਡੀਕਲ ਟੀਮਾਂ ਦੀ ਤਾਇਨਾਤੀ, ਐਂਬੂਲੈਂਸ, ਟਰੈਫ਼ਿਕ ਵਿਵਸਥਾ, ਪਾਰਕਿੰਗ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਪਖਾਨੇ, ਸਾਫ਼-ਸਫ਼ਾਈ ਸਮੇਤ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਸਮਾਰਕ ’ਤੇ ਸਰਧਾਂਜਲੀ ਭੇਟ ਕਰਨ ਲਈ ਪਹੁੰਚਣ ਵਾਲੇ ਲੋਕਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ ਅਤੇ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਬੱਸਾਂ ਅਤੇ ਰੇਲ ਗੱਡੀਆਂ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਸਾਰੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲੈਣ ਤਾਂ ਜੋ ਸਮਾਗਮ ਦੇ ਆਯੋਜਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸੁਰੱਖਿਆ ਪ੍ਰਬੰਧਾਂ ਨੂੰ ਵੀ ਪੂਰੀ ਤਰ੍ਹਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਆਰ.ਟੀ.ਏ. ਤੁਸ਼ਿਤਾ ਗੁਲਾਟੀ, ਐਸ.ਪੀ.(ਐਚ) ਧਰਮਵੀਰ ਸਿੰਘ, ਡੀ.ਆਰ.ਓ. ਬੀਰਕਰਨ ਸਿੰਘ, ਐਲ.ਡੀ.ਐਮ. ਗੀਤਾ ਮਹਿਤਾ, ਜੀ.ਐਮ. ਰੋਡਵੇਜ਼ ਅਮਿਤ ਅਰੋੜਾ, ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਜਗਦੀਪ ਸਿੰਘ ਸੰਧੂ ਸਮੇਤ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
- Post by Inside Story News Chennal1
- Punjab state dear holi 9517000525 online book 14 trk nu. 3.cr1
- --- 📰 ਪੂਰੀ ਖ਼ਬਰ ਫਰੀਦਕੋਟ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਫਰੀਦਕੋਟ ਪੁਲਿਸ ਨੇ ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਵਿੱਚ ਇੱਕ ਵੱਡਾ ਆਪ੍ਰੇਸ਼ਨ ਕੀਤਾ। ਪੁਲਿਸ ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ‘ਤੇ ਛਾਪੇਮਾਰੀ ਕੀਤੀ। ਇਸ ਆਪ੍ਰੇਸ਼ਨ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ ਦੀ ਇੱਕ ਸਾਂਝੀ ਟੀਮ ਬਣਾਈ ਗਈ ਜਿਸ ਨੇ ਮਿਲ ਕੇ ਕਾਰਵਾਈ ਕੀਤੀ। ਇੱਕ ਖ਼ਾਸ ਸੂਚਨਾ ਦੇ ਆਧਾਰ ‘ਤੇ ਟੀਮ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ‘ਤੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਦੀ ਜਾਂਚ ਸ਼ੁਰੂ ਕੀਤੀ। ਨੌਜਵਾਨਾਂ ਨੂੰ ਬਚਾਇਆ ਗਿਆ ਮਹਿਮੂਆਣਾ ਪਿੰਡ ਵਿੱਚ ਗੈਰ-ਕਾਨੂੰਨੀ ਕੇਂਦਰ ਦਾ ਪਰਦਾਫਾਸ਼ 9 ਮਾਰਚ ਨੂੰ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਪਿੰਡ ਮਹਿਮੂਆਣਾ ਵਿੱਚ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਹੈ। ਇਸ ਸੂਚਨਾ ‘ਤੇ ਡੀਐਸਪੀ (ਸਬ-ਡਿਵੀਜ਼ਨ) ਫਰੀਦਕੋਟ ਤਰਲੋਚਨ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਅਤੇ ਪੁਲਿਸ ਦੀ ਇੱਕ ਸਾਂਝੀ ਟੀਮ ਮੌਕੇ ‘ਤੇ ਪਹੁੰਚੀ। ਜਾਂਚ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਬਣਾਈ ਗਈ ਜਿਸ ਵਿੱਚ ਡਾ. ਵਿਸ਼ਵਦੀਪ ਗੋਇਲ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸ਼ਾਮਲ ਸਨ। 78 ਨੌਜਵਾਨਾਂ ਨੂੰ ਬਚਾਇਆ ਗਿਆ, ਸੈਂਟਰ ਸੀਲ ਡਾ. ਵਿਸ਼ਵਦੀਪ ਗੋਇਲ ਨੇ ਦੱਸਿਆ ਕਿ ਪਿੰਡ ਮਹਿਮੂਆਣਾ ਵਿੱਚ ਚੱਲ ਰਹੇ ਇਸ ਗੈਰ-ਕਾਨੂੰਨੀ ਡਰੱਗ ਡੀ-ਐਡੀਕਸ਼ਨ ਸੈਂਟਰ ਬਾਰੇ ਜਾਣਕਾਰੀ ਮਿਲਣ ‘ਤੇ ਟੀਮ ਨੇ ਮੌਕੇ ‘ਤੇ ਜਾਂਚ ਕੀਤੀ। ਜਾਂਚ ਦੌਰਾਨ ਲਗਭਗ 78 ਨੌਜਵਾਨ ਉੱਥੇ ਮੌਜੂਦ ਮਿਲੇ। ਸਾਰੇ ਨੌਜਵਾਨਾਂ ਨੂੰ ਤੁਰੰਤ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਿਆਂਦਾ ਗਿਆ। ਇਸਦੇ ਨਾਲ ਹੀ ਗੈਰ-ਕਾਨੂੰਨੀ ਸੈਂਟਰ ਨੂੰ ਤੁਰੰਤ ਸੀਲ ਕਰ ਦਿੱਤਾ ਗਿਆ। ਗੈਰ-ਕਾਨੂੰਨੀ ਸੈਂਟਰਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਫਰੀਦਕੋਟ ਪੁਲਿਸ, ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਲਤ ਵਾਲੇ ਵਿਅਕਤੀਆਂ ਦਾ ਇਲਾਜ ਸਿਰਫ ਸਰਕਾਰੀ ਜਾਂ ਮਾਨਤਾ ਪ੍ਰਾਪਤ ਨਸ਼ਾ ਛੁਡਾਊ ਕੇਂਦਰਾਂ ‘ਤੇ ਹੀ ਕਰਵਾਉਣ। ਪੁਲਿਸ ਨੇ ਇਹ ਵੀ ਸਪਸ਼ਟ ਕੀਤਾ ਕਿ ਗੈਰ-ਕਾਨੂੰਨੀ ਕੇਂਦਰਾਂ ਵਿਰੁੱਧ ਕਾਰਵਾਈ ਆਗਾਮੀ ਸਮੇਂ ਵਿੱਚ ਵੀ ਜਾਰੀ ਰਹੇਗੀ। --- 🪞 ਪ੍ਰਤੀਬਿੰਬ (Reflection) ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਇੱਕ ਗੰਭੀਰ ਸਮਾਜਕ ਚੁਣੌਤੀ ਬਣੀ ਹੋਈ ਹੈ। ਜਦੋਂ ਨਸ਼ਾ ਛੁਡਾਉਣ ਦੇ ਨਾਮ ‘ਤੇ ਗੈਰ-ਕਾਨੂੰਨੀ ਕੇਂਦਰ ਚੱਲਦੇ ਹਨ ਤਾਂ ਇਹ ਨਾ ਸਿਰਫ ਕਾਨੂੰਨ ਦੀ ਉਲੰਘਣਾ ਹੈ, ਸਗੋਂ ਨੌਜਵਾਨਾਂ ਦੀ ਜ਼ਿੰਦਗੀ ਨਾਲ ਖੇਡਣ ਦੇ ਬਰਾਬਰ ਹੈ। ਇਸ ਕਾਰਵਾਈ ਨੇ ਇੱਕ ਵਾਰ ਫਿਰ ਸਾਬਤ ਕੀਤਾ ਕਿ ਜੇ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗ ਮਿਲ ਕੇ ਕੰਮ ਕਰਨ ਤਾਂ ਕਈ ਜਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। --- 🔎 ਸਮੀਖਿਆ (Analysis) ਪੰਜਾਬ ਵਿੱਚ ਕਈ ਗੈਰ-ਕਾਨੂੰਨੀ ਡੀ-ਐਡੀਕਸ਼ਨ ਸੈਂਟਰ ਬਿਨਾਂ ਲਾਇਸੈਂਸ ਦੇ ਚੱਲ ਰਹੇ ਹਨ ਅਜਿਹੇ ਸੈਂਟਰਾਂ ਵਿੱਚ ਕਈ ਵਾਰ ਮਰੀਜ਼ਾਂ ਨਾਲ ਬਦਸਲੂਕੀ ਜਾਂ ਗਲਤ ਇਲਾਜ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਸਰਕਾਰ ਦੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਇਸ ਸਮੱਸਿਆ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਪਰ ਅਸਲੀ ਹੱਲ ਤਦ ਹੀ ਆਵੇਗਾ ਜਦੋਂ ਸਮਾਜ ਵੀ ਇਸ ਮੁਹਿੰਮ ਵਿੱਚ ਸਾਥ ਦੇਵੇਗਾ। --- 🔍 ਪੜਚੋਲ (Investigation) ਇਸ ਮਾਮਲੇ ਨਾਲ ਕੁਝ ਮਹੱਤਵਪੂਰਨ ਸਵਾਲ ਖੜੇ ਹੁੰਦੇ ਹਨ: ਕੀ ਪੰਜਾਬ ਵਿੱਚ ਹੋਰ ਵੀ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚੱਲ ਰਹੇ ਹਨ? ਇਹ ਸੈਂਟਰ ਕਿੰਨੇ ਸਮੇਂ ਤੋਂ ਚੱਲ ਰਿਹਾ ਸੀ? ਕੀ ਇਨ੍ਹਾਂ ਸੈਂਟਰਾਂ ਨੂੰ ਕਿਸੇ ਦੀ ਸਿਆਸੀ ਜਾਂ ਸਥਾਨਕ ਸਹਾਇਤਾ ਮਿਲਦੀ ਰਹੀ ਹੈ? ਕੀ ਨੌਜਵਾਨਾਂ ਨਾਲ ਇੱਥੇ ਗਲਤ ਤਰੀਕੇ ਨਾਲ ਬਰਤਾਅ ਕੀਤਾ ਜਾ ਰਿਹਾ ਸੀ? ਇਹ ਸਵਾਲ ਆਉਣ ਵਾਲੀ ਜਾਂਚ ਵਿੱਚ ਮਹੱਤਵਪੂਰਨ ਹੋ ਸਕਦੇ ਹਨ। 📊 Poll (ਜਨਮਤ ਸਰਵੇ) ਕੀ ਪੰਜਾਬ ਵਿੱਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ‘ਤੇ ਹੋਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ? 👍 ਹਾਂ, ਬਹੁਤ ਜ਼ਰੂਰੀ ਹੈ ⚖️ ਕਾਨੂੰਨ ਪਹਿਲਾਂ ਹੀ ਕਾਫੀ ਹੈ 🤔 ਪਤਾ ਨਹੀਂ ❌ ਨਹੀਂ --- 💬 ਪ੍ਰਤੀਕਿਰਿਆ ਸਵਾਲ (Audience Engagement) 👉 ਕੀ ਤੁਹਾਡੇ ਇਲਾਕੇ ਵਿੱਚ ਵੀ ਕੋਈ ਸ਼ੱਕੀ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਹੈ? 👉 ਕੀ ਸਰਕਾਰ ਦੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਪ੍ਰਭਾਵਸ਼ਾਲੀ ਹੈ? 👉 ਨਸ਼ੇ ਦੀ ਸਮੱਸਿਆ ਨੂੰ ਘਟਾਉਣ ਲਈ ਸਭ ਤੋਂ ਵੱਡਾ ਕਦਮ ਕੀ ਹੋਣਾ ਚਾਹੀਦਾ ਹੈ? --- ⚠️ Disclaimer ਇਹ ਖ਼ਬਰ ਸਮਾਜਿਕ ਜਾਗਰੂਕਤਾ ਅਤੇ ਪੱਤਰਕਾਰਤਾ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਇਸ ਵਿੱਚ ਦਿੱਤੀ ਜਾਣਕਾਰੀ ਪ੍ਰਸ਼ਾਸਨਿਕ ਬਿਆਨਾਂ ਅਤੇ ਉਪਲਬਧ ਸਰੋਤਾਂ ‘ਤੇ ਆਧਾਰਿਤ ਹੈ।1
- ਪਰਮ ਸਤਿਕਾਰ ਯੋਗ ਪੰਜਾਬ ਦੇ ਸਮੂਹ ਪੇਂਡੂ ਚੌਕੀਦਾਰ ਸਾਥੀਓ ਸਭ ਤੋਂ ਪਹਿਲਾਂ ਗੁਰੂ ਫਤਿਹ ਪ੍ਰਵਾਨ ਕਰੋ ਜੀ ਵਾਹਿਗੁਰੂ ਜੀ ਕਾ ਖਾਲਸਾ ਸ੍ਰੀ ਵਾਹਿਗੁਰੂ ਜੀ ਕੀ ਫਤਹਿ ਚੋਕੀਦਾਰ ਸਾਥੀਓ ਜੋ ਪਿਛਲੀ 27/2/2026/ਦਿਨ ਸ਼ੁੱਕਰਵਾਰ ਨੂੰ ਆਜ਼ਾਦ ਪੇਂਡੂ ਚੌਕੀਦਾਰ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਘੇਰੀ ਸਮੂਹ ਚੌਕੀਦਾਰ ਸਾਥੀਆਂ ਦੇ ਸਹਿਯੋਗ ਨਾਲ ਘੇਰੀ ਗਈ ਸੀ ਉਸ ਧਰਨੇ ਦੀ ਅਗਵਾਈ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ ਵੱਲੋਂ ਕੀਤੀ ਗਈ ਸੀ ਉਸ ਵੇਲੇ ਮਾਨਯੋਗ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਜਥੇਬੰਦੀ ਨੂੰ ਇੱਕ ਪੱਤਰ ਸੌਂਪਿਆ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਆਪ ਜੀ ਮਿਤੀ 3/3/2026 ਦਿਨਠ ਮੰਗਲਵਾਰ ਨੂੰ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਮਾ 12 ਦੁਪਹਿਰ ਮੀਟਿੰਗ ਕੀਤੀ ਜਾਵੇਗੀ ਪ੍ਰੰਤੂ ਜਦੋਂ ਕੱਲ੍ਹ ਜਥੇਬੰਦੀ ਮੀਟਿੰਗ ਕਰਨ ਲਈ ਪੰਜਾਬ ਭਵਨ ਚੰਡੀਗੜ੍ਹ ਵਿਖੇ ਪਹੁੰਚੇ ਤਾਂ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅੱਜ ਤਾ ਮਾਲ ਮੰਤਰੀ ਪੰਜਾਬ ਦੀ ਕੋਈ ਵੀ ਮੀਟਿੰਗ ਪੰਜਾਬ ਭਵਨ ਵਿਖੇ ਨਹੀਂ ਰੱਖੀ ਗਈ ਉਸ ਤੋਂ ਬਾਅਦ ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ ਵੱਲੋਂ ਤੁਰੰਤ ਸੰਗਰੂਰ ਵਿਖੇ ਸੱਤਪਾਲ ਜੀ ਸਪੈਸ਼ਲ ਬ੍ਰਾਂਚ ਸੰਗਰੂਰ ਦੇ ਨਾਲ ਇਸ ਇਸ ਘਟਨਾ ਸਬੰਧੀ ਵਿਸਥਾਰ ਸਹਿਤ ਗੱਲਬਾਤ ਕੀਤੀ ਅਤੇ ਕਿਹਾ ਕਿ ਤੁਸੀਂ ਗਰੀਬ ਪੇਂਡੂ ਚੌਕੀਦਾਰ ਸਾਥੀਆਂ ਨਾਲ ਇਹ ਮਜ਼ਾਕ ਕਿਉਂ ਕੀਤਾ ਹੈ ਤਾਂ ਉਨ੍ਹਾਂ ਵੱਲੋਂ ਉਸੇ ਵਕਤ ਮਾਨਯੋਗ ਡਿਪਟੀ ਕਮਿਸ਼ਨਰ ਸੰਗਰੂਰ ਜੀ ਨਾਲ ਇਸ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਉਨ੍ਹਾਂ ਸਮੂਹ ਪੇਂਡੂ ਚੌਕੀਦਾਰ ਸਾਥੀਆਂ ਨੂੰ ਕਿਹਾ ਗਿਆ ਕਿ ਆਪ ਜੀ ਸੈਕਟਰੀ ਏਟ ਚਲੇ ਜਾਉ ਉਥੇ ਆਪ ਜੀ ਦੀ ਮੀਟਿੰਗ ਮਾਲ ਮੰਤਰੀ ਦੇ ਪੀ ਏ ਬਲਵਿੰਦਰ ਸਿੰਘ ਨਾਲ ਮੀਟਿੰਗ ਕੀਤੀ ਜਾਵੇਗੀ ਅਸੀ ਜਿਸ ਟਾਇਮ ਸੋਕਟਰੀ ਏਟ ਪਹੁੰਚੇ ਤਾਂ ਉਥੋਂ ਬਲਵਿੰਦਰ ਸਿੰਘ ਜਾ ਚੁੱਕੇ ਸਨ ਕਿਉਂਕਿ ਸਮਾਂ ਬਹੁਤ ਹੋ ਚੁੱਕਾ ਪਰ ਫਿਰ ਵੀ ਚੰਡੀਗੜ੍ਹ ਦੀ ਸੀ ਆਈ ਡੀ ਅਤੇ ਸਪੈਸ਼ਲ ਬ੍ਰਾਂਚ ਚੰਡੀਗੜ੍ਹ ਵੱਲੋਂ ਸਾਡਾ ਪੂਰਾ ਸਾਥ ਦਿੱਤਾ ਗਿਆ ਅਤੇ ਸਾਡੀ ਮੀਟਿੰਗ ਮਾਨਯੋਗ ਐਫ ਸੀ ਆਰ ਸੀ੍ ਅਨੁਰਾਗ ਵਰਮਾ ਜੀ ਮਾਲ ਵਿਭਾਗ ਦੇ ਨਾਲ ਕਰਵਾਈ ਤਾ ਉਨ੍ਹਾਂ ਵੱਲੋਂ ਬਹੁਤ ਹੀ ਪਿਆਰ ਅਤੇ ਸਤਿਕਾਰ ਦੇ ਨਾਲ ਸਾਡੀ ਗੱਲਬਾਤ ਸੁਣੀ ਅਤੇ ਉਨ੍ਹਾਂ ਵੱਲੋਂ ਸਾਨੂੰ ਪੂਰਨ ਤੌਰ ਉੱਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵੱਲੋਂ ਪੇਂਡੂ ਚੌਕੀਦਾਰਾਂ ਦੇ ਮਸਲੇ ਦਾ ਹੱਲ ਸੋ ਪ੍ਰਤੀਸ਼ਤ ਕਰਵਾਇਆ ਜਾਵੇਗਾ ਉਨ੍ਹਾਂ ਵੱਲੋ ਸੂਬਾ ਪ੍ਰਧਾਨ ਨੂੰ ਕਿਹਾ ਗਿਆ ਕਿ ਬਹੁਤ ਜਲਦ ਅਸੀ ਆਪ ਜੀਆ ਦੀ ਮੀਟਿੰਗ ਸਮੂਹ ਮਹਿਕਮੇ ਦੇ ਅਧਿਕਾਰੀਆਂ ਨਾਲ ਕਰਾਵਾਂਗੇ ਅਤੇ ਤੁਹਾਡੇ ਇਸ ਮਸਲੇ ਦਾ ਹੱਲ ਕਰਵਾ ਕੇ ਦੇਵਾਂਗੇ ਅਤੇ ਉਨ੍ਹਾਂ ਕਿਹਾ ਕਿ ਆਪ ਜੀ ਕੋਲ ਜੋ ਵੀ ਲੇਟਰ ਵਗੇਰਾ ਹਨ ਤੁਸੀਂ ਅਗਲੀ ਸੁਣਵਾਈ ਦੌਰਾਨ ਜ਼ਰੂਰ ਆਪਣੇ ਨਾਲ ਲੈਕੇ ਆਇਉ ਤਾ ਜੋ ਮਸਲੇ ਦਾ ਹੱਲ ਜਲਦੀ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਸਕੇ ਅੱਜ ਦੀ ਇਸ ਮੀਟਿੰਗ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ ਵੱਲੋਂ ਕੀਤੀ ਗਈ ਇਸ ਮੌਕੇ ਅਮਰਜੀਤ ਸਿੰਘ ਹਿਆਤਪੁਰ ਸੀਨੀਅਰ ਮੀਤ ਪ੍ਰਧਾਨ ਪੰਜਾਬ ਚਰਨਾ ਸਿੰਘ ਬਲੇਰ ਖਜ਼ਾਨਚੀ ਪੰਜਾਬ ਜਸਵੰਤ ਸਿੰਘ ਪੱਕਾ ਮੀਤ ਪ੍ਰਧਾਨ ਪੰਜਾਬ ਰਾਮਲਾਲ ਰੇਤਗੜ ਪੈ੍ਸ ਸਕੱਤਰ ਪੰਜਾਬ ਬਲਵਿੰਦਰ ਸਿੰਘ ਮਾਝੀ ਨਸੀਬ ਸਿੰਘ ਸੀਨੀਅਰ ਮੀਤ ਪ੍ਰਧਾਨ ਆਨੰਦਪੁਰ ਸਾਹਿਬ ਰਾਮ ਸਿੰਘ ਹਰਦਿੱਤਪੁਰਾ ਤਹਿਸੀਲ ਪ੍ਰਧਾਨ ਭਵਾਨੀਗੜ੍ਹ ਅਤੇ ਸੀਨੀਅਰ ਆਗੂ ਪੰਜਾਬ ਮੁੱਖਤਿਆਰ ਸਿੰਘ ਕਾਕਾ ਮੌਜੋਵਾਲ ਤਹਿਸੀਲ ਪ੍ਰਧਾਨ ਸੁਨਾਮ ਕਾਕਾ ਸਿੰਘ ਕਕਰਾਲਾ ਭਾਈਕਾ ਸੀਨੀਅਰ ਮੀਤ ਪ੍ਰਧਾਨ ਸਮਾਣਾ ਵੱਡੀ ਗਿਣਤੀ ਵਿੱਚ ਆਜ਼ਾਦ ਪੇਂਡੂ ਚੌਕੀਦਾਰ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਦੇ ਚੌਕੀਦਾਰ ਸਾਥੀ ਹਾਜ਼ਰ ਸਨ ਕਿਰਪਾ ਕਰਕੇ ਸਾਡੇ ਵੱਲ ਧਿਆਨ ਦੇਣਾ ਚਾਹੀਦਾ ਕਿਉਂਕਿ ਚੌਂਕੀਦਾਰ ਵੀ ਸਰਕਾਰੀ ਮੁਲਾਜ਼ਮ ਹੋਣ ਦੇ ਬਾਵਜੂਦ ਵੀ 1250 ਤਨਖਾਹ ਵਿੱਚ ਆਪਣਾ ਗੁਜ਼ਾਰਾ ਕਰ ਰਹੇ ਹਨ ਅਤੇ ਜਨਮ ਮੋਤ ਦਾ ਰਿਕਾਰਡ ਖੋਹ ਲਿਆ ਗਿਆ ਹੈ ਜਿਸ ਵਿੱਚ ਇਨ੍ਹਾਂ ਸਰਕਾਰਾਂ ਨੇ 2500 ਤਨਖਾਹ ਵਿੱਚ ਆਸਾ ਵਰਕਰਾਂ ਰੱਖੀਆਂ ਗਈਆਂ ਹਨ ਜੋ ਕਿ ਕੰਮ ਚੋਕੀਦਾਰ ਦਾ ਸੀ ਅਤੇ ਇਹ ਕੰਮ ਚੋਕੀਦਾਰ 1964ਲੈ ਕੇ ਕਰਦੇ ਆਉਂਦੇ ਸੀ ਨਾ ਤਾਂ ਆਸਾ ਵਰਕਰਾਂ ਕਿਸੇ ਦੇ ਘਰ ਜਾ ਕੇ ਮੋਤ ਅਤੇ ਜਨਮ ਲਿਖ ਕੇ ਨਹੀਂ ਲਉਦੀਆ ਚੌਂਕੀਦਾਰ ਸਾਥੀ ਘਰਾਂ ਵਿੱਚ ਜਾ ਕੇ ਮੋਤ ਅਤੇ ਜਨਮ ਲਿਖ ਕੇ ਲਿਉਦੇ ਸੀ ਸਰਕਾਰ ਨੂੰ ਵੀ ਸੂਚਿਤ ਕੀਤਾ ਜਾਂਦਾ ਸੀ1
- Post by SONA TV PUNJAB1
- ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਬਿੱਟੂ ਮੱਲਣ ਆਇਆ ਸਾਹਮਣੇ! ਕਹਿੰਦਾ 14 ਤਰੀਕ ਨੂੰ ਕਰਾਂਗੇ ਪ੍ਰਦਰਸ਼ਨ ਬੋਲੇ ਬਿੱਟੂ ਮੱਲਣ ਜੱਥੇਬੰਦੀਆਂ ਨੂੰ ਪਹੁੰਚਣ ਦੀ ਕੀਤੀ ਅਪੀਲ ਮੁਕਤਸਰ ਦੇ ਪਿੰਡ ਦੁੱਧ ਦਾ ਵਿਖੇ ਹੋਵੇਗਾ ਸੰਘਰਸ਼1
- तरनतारन: सोया चाप और मोमोज खाकर सोए भाई-बहन सुबह मृत मिले, नीले पड़ गए शव तरनतारन: पंजाब के तरनतारन शहर से एक रोंगटे खड़े कर देने वाली खबर सामने आई है. यहां रविवार सुबह दो मासूम बच्चों के शव उनके बिस्तर पर संदिग्ध परिस्थितियों में मिले. परिजन का दावा है कि बच्चों की मौत रात को फास्ट फूड (मोमोज और चाप) खाने की वजह से हुई है, लेकिन पुलिस इस थ्योरी को पूरी तरह स्वीकार नहीं कर पा रही है और मामले की जांच अपनों के इर्द-गिर्द घूम रही है. जूस का काम करने वाले विशाल कुमार उर्फ टिंकू के दो बच्चे, दानिका (9 वर्ष) और आरब (6 वर्ष) शनिवार रात को बिल्कुल ठीक थे. पिता के अनुसार, बच्चों ने जिद करके रात को चाप और मोमोज मंगवाए थे. घर से मात्र 50 गज की दूरी पर स्थित एक फास्ट फूड रेहड़ी से ये खाने का सामाना खरीदा गया था1
- Post by Inside Story News Chennal1