logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮਾਨਸਾ ’ਚ ਟਿਫ਼ਨ ਸਰਵਿਸ — ਘਰ ਵਰਗਾ ਸੁਆਦ, ਸਾਫ਼-ਸੁਥਰਾ ਤੇ ਸਿਹਤਮੰਦ ਖਾਣਾ ਮਾਨਸਾ ਵਿੱਚ ਸੰਦੀਪ ਸੁਨਿਆਰ ਟਿਫ਼ਨ ਸਰਵਿਸ ਵੱਲੋਂ ਰੋਜ਼ਾਨਾ ਤਾਜ਼ਾ ਤੇ ਘਰ ਵਰਗਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। 🍱 ₹70 ਟਿਫ਼ਨ: 5 ਫੁਲਕੇ, ਸਬਜ਼ੀ, ਦਹੀਂ, ਸਲਾਦ ਤੇ ਅਚਾਰ 🍱 ₹50 ਟਿਫ਼ਨ: 4 ਫੁਲਕੇ ਤੇ ਸੁੱਕੀ ਸਬਜ਼ੀ 🛵 ਘਰ ਤੱਕ ਡਿਲੀਵਰੀ ਦੀ ਸਹੂਲਤ ਉਪਲਬਧ 📍 ਜਵਾਹਰਕੇ ਰੋਡ, ਪੈਟਰੋਲ ਪੰਪ ਨੇੜੇ 📍 ਦੂਜਾ ਪਤਾ: ਰੇਲਵੇ ਫਾਟਕ, ਮਾਨਸਾ 📞 9815310094 ਰਿਪੋਰਟ: ਰਾਕੇਸ਼ ਕੁਮਾਰ ਬਿੱਟੂ, ਜਨਤਾ ਅਵਾਜ਼ ਨਿਊਜ਼ ਮਾਨਸਾ ਮਾਨਸਾ ’ਚ ਟਿਫ਼ਨ ਸਰਵਿਸ — ਘਰ ਵਰਗਾ ਸੁਆਦ, ਸਾਫ਼-ਸੁਥਰਾ ਤੇ ਸਿਹਤਮੰਦ ਖਾਣਾ ਮਾਨਸਾ ਵਿੱਚ ਸੰਦੀਪ ਸੁਨਿਆਰ ਟਿਫ਼ਨ ਸਰਵਿਸ ਵੱਲੋਂ ਰੋਜ਼ਾਨਾ ਤਾਜ਼ਾ ਤੇ ਘਰ ਵਰਗਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। 🍱 ₹70 ਟਿਫ਼ਨ: 5 ਫੁਲਕੇ, ਸਬਜ਼ੀ, ਦਹੀਂ, ਸਲਾਦ ਤੇ ਅਚਾਰ 🍱 ₹50 ਟਿਫ਼ਨ: 4 ਫੁਲਕੇ ਤੇ ਸੁੱਕੀ ਸਬਜ਼ੀ 🛵 ਘਰ ਤੱਕ ਡਿਲੀਵਰੀ ਦੀ ਸਹੂਲਤ ਉਪਲਬਧ 📍 ਜਵਾਹਰਕੇ ਰੋਡ, ਪੈਟਰੋਲ ਪੰਪ ਨੇੜੇ 📍 ਦੂਜਾ ਪਤਾ: ਰੇਲਵੇ ਫਾਟਕ, ਮਾਨਸਾ 📞 9815310094 ਰਿਪੋਰਟ: ਰਾਕੇਸ਼ ਕੁਮਾਰ ਬਿੱਟੂ, ਜਨਤਾ ਅਵਾਜ਼ ਨਿਊਜ਼ ਮਾਨਸਾ

10 hrs ago
user_Rakesh Kumar Bittu Mansa
Rakesh Kumar Bittu Mansa
Voice of people ਮਾਨਸਾ, ਮਾਨਸਾ, ਪੰਜਾਬ•
10 hrs ago

ਮਾਨਸਾ ’ਚ ਟਿਫ਼ਨ ਸਰਵਿਸ — ਘਰ ਵਰਗਾ ਸੁਆਦ, ਸਾਫ਼-ਸੁਥਰਾ ਤੇ ਸਿਹਤਮੰਦ ਖਾਣਾ ਮਾਨਸਾ ਵਿੱਚ ਸੰਦੀਪ ਸੁਨਿਆਰ ਟਿਫ਼ਨ ਸਰਵਿਸ ਵੱਲੋਂ ਰੋਜ਼ਾਨਾ ਤਾਜ਼ਾ ਤੇ ਘਰ ਵਰਗਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। 🍱 ₹70 ਟਿਫ਼ਨ: 5 ਫੁਲਕੇ, ਸਬਜ਼ੀ, ਦਹੀਂ, ਸਲਾਦ ਤੇ ਅਚਾਰ 🍱 ₹50 ਟਿਫ਼ਨ: 4 ਫੁਲਕੇ ਤੇ ਸੁੱਕੀ ਸਬਜ਼ੀ 🛵 ਘਰ ਤੱਕ ਡਿਲੀਵਰੀ ਦੀ ਸਹੂਲਤ ਉਪਲਬਧ 📍 ਜਵਾਹਰਕੇ ਰੋਡ, ਪੈਟਰੋਲ ਪੰਪ ਨੇੜੇ 📍 ਦੂਜਾ ਪਤਾ: ਰੇਲਵੇ ਫਾਟਕ, ਮਾਨਸਾ 📞 9815310094 ਰਿਪੋਰਟ: ਰਾਕੇਸ਼ ਕੁਮਾਰ ਬਿੱਟੂ, ਜਨਤਾ ਅਵਾਜ਼ ਨਿਊਜ਼ ਮਾਨਸਾ ਮਾਨਸਾ ’ਚ ਟਿਫ਼ਨ ਸਰਵਿਸ — ਘਰ ਵਰਗਾ ਸੁਆਦ, ਸਾਫ਼-ਸੁਥਰਾ ਤੇ ਸਿਹਤਮੰਦ ਖਾਣਾ ਮਾਨਸਾ ਵਿੱਚ ਸੰਦੀਪ ਸੁਨਿਆਰ ਟਿਫ਼ਨ ਸਰਵਿਸ ਵੱਲੋਂ ਰੋਜ਼ਾਨਾ ਤਾਜ਼ਾ ਤੇ ਘਰ ਵਰਗਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। 🍱 ₹70 ਟਿਫ਼ਨ: 5 ਫੁਲਕੇ, ਸਬਜ਼ੀ, ਦਹੀਂ, ਸਲਾਦ ਤੇ ਅਚਾਰ 🍱 ₹50 ਟਿਫ਼ਨ: 4 ਫੁਲਕੇ ਤੇ ਸੁੱਕੀ ਸਬਜ਼ੀ 🛵 ਘਰ ਤੱਕ ਡਿਲੀਵਰੀ ਦੀ ਸਹੂਲਤ ਉਪਲਬਧ 📍 ਜਵਾਹਰਕੇ ਰੋਡ, ਪੈਟਰੋਲ ਪੰਪ ਨੇੜੇ 📍 ਦੂਜਾ ਪਤਾ: ਰੇਲਵੇ ਫਾਟਕ, ਮਾਨਸਾ 📞 9815310094 ਰਿਪੋਰਟ: ਰਾਕੇਸ਼ ਕੁਮਾਰ ਬਿੱਟੂ, ਜਨਤਾ ਅਵਾਜ਼ ਨਿਊਜ਼ ਮਾਨਸਾ

More news from Sangrur and nearby areas
  • ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
    1
    ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ
ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ।
ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ।
ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
    user_Harmesh kumar
    Harmesh kumar
    Photographer Sunam, Sangrur•
    14 hrs ago
  • ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।
    1
    ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।
    user_Baldev Singh SARAO PRESS REPOR
    Baldev Singh SARAO PRESS REPOR
    ਮੂਨਕ, ਸੰਗਰੂਰ, ਪੰਜਾਬ•
    8 hrs ago
  • ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ #PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision
    1
    ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
#PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    7 hrs ago
  • ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਸ਼ਿਆਂ 'ਤੇ ਜਤਾਈ ਚਿੰਤਾ; ਸਿੱਖ ਕੌਮ ਨੂੰ ਇਕਜੁੱਟ ਰਹਿਣ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਦਿੱਤਾ ਸੱਦਾ ਫਰੀਦਕੋਟ ਪਹੁੰਚੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਫਰੀਦਕੋਟ, 31 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚਣ 'ਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮਾਰਚ ਦੀ ਅਗਵਾਈ ਕਰ ਰਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ। ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਕੌਮ ਆਪਣੀ ਵਿਲੱਖਣ ਪਛਾਣ, ਸ਼ਕਤੀ ਅਤੇ ਚੜ੍ਹਦੀ ਕਲਾ ਨੂੰ ਕਾਇਮ ਰੱਖ ਸਕਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਿਆ ਜਾਵੇ ਅਤੇ ਗੁਰਮਤਿ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ ਆਪਣੇ ਸੰਬੋਧਨ ਦੌਰਾਨ ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਪਹੁੰਚ ਬਹੁਤ ਵਧ ਗਈ ਹੈ ਅਤੇ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਸਫਲ ਨਹੀਂ ਹੋ ਰਹੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਪਰਿਵਾਰ ਆਪਣੇ ਪੱਧਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨ ਕਰੇ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜੇ। ਸਿੱਖ ਪਰਿਵਾਰਾਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਦੰਪਤੀ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੌਮ ਦੀ ਮਜ਼ਬੂਤੀ, ਭਵਿੱਖ ਅਤੇ ਸਮਾਜਿਕ ਸੰਤੁਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਪੰਥ ਵਿਰੋਧੀ ਤਾਕਤਾਂ ਅਤੇ ਕਥਿਤ ਸਾਜ਼ਿਸ਼ਾਂ ਪ੍ਰਤੀ ਵੀ ਚੌਕਸ ਰਹਿਣ ਦੀ ਲੋੜ ਹੈ। ਮੀਰੀ-ਪੀਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਦੇਸ਼ ਇਹ ਮਾਰਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੱਢਿਆ ਜਾ ਰਿਹਾ ਹੈ। ਮਾਰਚ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦੇ ਸ਼ਰਧਾਪੂਰਵਕ ਦਰਸ਼ਨ ਕੀਤੇ। 24 ਜੁਲਾਈ ਨੂੰ ਹੋਈ ਸੀ ਸ਼ੁਰੂਆਤ ਇਹ ਮੀਰੀ-ਪੀਰੀ ਖਾਲਸਾ ਮਾਰਚ 24 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਸੀ ਅਤੇ 3 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੰਨ ਹੋਵੇਗਾ। ਫਰੀਦਕੋਟ ਸ਼ਹਿਰ ਤੋਂ ਇਲਾਵਾ ਸੰਧਵਾਂ, ਕੋਟਕਪੂਰਾ, ਢਿੱਲਵਾਂ ਕਲਾਂ, ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕਈ ਪਿੰਡਾਂ ਵਿੱਚ ਵੀ ਸੰਗਤਾਂ ਨੇ ਮਾਰਚ ਦਾ ਭਰਪੂਰ ਸਵਾਗਤ ਕੀਤਾ। (ਨੋਟ: ਨਸ਼ਿਆਂ ਸਬੰਧੀ ਟਿੱਪਣੀਆਂ ਅਤੇ ਹੋਰ ਬਿਆਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜਨਤਕ ਸੰਬੋਧਨ ਦੌਰਾਨ ਪ੍ਰਗਟ ਕੀਤੇ ਗਏ ਵਿਚਾਰ ਹਨ।)
    1
    ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਸ਼ਿਆਂ 'ਤੇ ਜਤਾਈ ਚਿੰਤਾ; ਸਿੱਖ ਕੌਮ ਨੂੰ ਇਕਜੁੱਟ ਰਹਿਣ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਦਿੱਤਾ ਸੱਦਾ

ਫਰੀਦਕੋਟ ਪਹੁੰਚੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ
ਫਰੀਦਕੋਟ, 31 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚਣ 'ਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮਾਰਚ ਦੀ ਅਗਵਾਈ ਕਰ ਰਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ।
ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਕੌਮ ਆਪਣੀ ਵਿਲੱਖਣ ਪਛਾਣ, ਸ਼ਕਤੀ ਅਤੇ ਚੜ੍ਹਦੀ ਕਲਾ ਨੂੰ ਕਾਇਮ ਰੱਖ ਸਕਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਿਆ ਜਾਵੇ ਅਤੇ ਗੁਰਮਤਿ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ
ਆਪਣੇ ਸੰਬੋਧਨ ਦੌਰਾਨ ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਪਹੁੰਚ ਬਹੁਤ ਵਧ ਗਈ ਹੈ ਅਤੇ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਸਫਲ ਨਹੀਂ ਹੋ ਰਹੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਪਰਿਵਾਰ ਆਪਣੇ ਪੱਧਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨ ਕਰੇ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜੇ।
ਸਿੱਖ ਪਰਿਵਾਰਾਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਦੰਪਤੀ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੌਮ ਦੀ ਮਜ਼ਬੂਤੀ, ਭਵਿੱਖ ਅਤੇ ਸਮਾਜਿਕ ਸੰਤੁਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਪੰਥ ਵਿਰੋਧੀ ਤਾਕਤਾਂ ਅਤੇ ਕਥਿਤ ਸਾਜ਼ਿਸ਼ਾਂ ਪ੍ਰਤੀ ਵੀ ਚੌਕਸ ਰਹਿਣ ਦੀ ਲੋੜ ਹੈ।
ਮੀਰੀ-ਪੀਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਦੇਸ਼
ਇਹ ਮਾਰਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੱਢਿਆ ਜਾ ਰਿਹਾ ਹੈ। ਮਾਰਚ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦੇ ਸ਼ਰਧਾਪੂਰਵਕ ਦਰਸ਼ਨ ਕੀਤੇ।
24 ਜੁਲਾਈ ਨੂੰ ਹੋਈ ਸੀ ਸ਼ੁਰੂਆਤ
ਇਹ ਮੀਰੀ-ਪੀਰੀ ਖਾਲਸਾ ਮਾਰਚ 24 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਸੀ ਅਤੇ 3 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੰਨ ਹੋਵੇਗਾ। ਫਰੀਦਕੋਟ ਸ਼ਹਿਰ ਤੋਂ ਇਲਾਵਾ ਸੰਧਵਾਂ, ਕੋਟਕਪੂਰਾ, ਢਿੱਲਵਾਂ ਕਲਾਂ, ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕਈ ਪਿੰਡਾਂ ਵਿੱਚ ਵੀ ਸੰਗਤਾਂ ਨੇ ਮਾਰਚ ਦਾ ਭਰਪੂਰ ਸਵਾਗਤ ਕੀਤਾ।
(ਨੋਟ: ਨਸ਼ਿਆਂ ਸਬੰਧੀ ਟਿੱਪਣੀਆਂ ਅਤੇ ਹੋਰ ਬਿਆਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜਨਤਕ ਸੰਬੋਧਨ ਦੌਰਾਨ ਪ੍ਰਗਟ ਕੀਤੇ ਗਏ ਵਿਚਾਰ ਹਨ।)
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    10 hrs ago
  • ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
    1
    ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ....
ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ....
#barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    10 hrs ago
  • ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ
    1
    ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    11 hrs ago
  • ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    1
    ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    user_BNN Best News Network
    BNN Best News Network
    Local News Reporter Khanna, Ludhiana•
    10 hrs ago
  • ਹੰਗਰੀ ਦੀ ਸੰਸਦ ਅੱਗੇ ਤੋਂ ਯੂਥ ਕਾਂਗਰਸੀ ਆਗੂ ਸ਼ਾਹਬਾਜ਼ ਸੰਧੂ ਦਾ ਸੰਦੇਸ਼: "ਯੂਰਪ ਦੇ ਕਈ ਦੇਸ਼ਾਂ ਵਿੱਚ ਵੀ.ਆਈ.ਪੀ. ਕਲਚਰ ਘੱਟ, ਪੰਜਾਬ ਵਿੱਚ ਵੀ ਸਾਦਗੀ ਨੂੰ ਮਿਲੇ ਤਰਜੀਹ" ਬੁਡਾਪੇਸਟ ਤੋਂ ਸਾਂਝੀ ਕੀਤੀ ਵੀਡੀਓ; ਸਿੱਖਿਆ, ਸਿਹਤ ਅਤੇ ਲੋਕ ਭਲਾਈ 'ਤੇ ਵੱਧ ਨਿਵੇਸ਼ ਦੀ ਕੀਤੀ ਵਕਾਲਤ ਕੋਟਕਪੂਰਾ/ਬੁਡਾਪੇਸਟ, 31 ਜੁਲਾਈ: ਕੋਟਕਪੂਰਾ ਦੇ ਯੂਥ ਕਾਂਗਰਸੀ ਆਗੂ ਸ਼ਾਹਬਾਜ਼ ਸੰਧੂ ਨੇ ਹੰਗਰੀ ਦੀ ਰਾਜਧਾਨੀ ਬੁਡਾਪੇਸਟ ਵਿੱਚ ਸਥਿਤ ਵਿਸ਼ਵ ਪ੍ਰਸਿੱਧ ਹੰਗੇਰੀਅਨ ਸੰਸਦ ਭਵਨ ਦੇ ਸਾਹਮਣੇ ਤੋਂ ਇੱਕ ਵੀਡੀਓ ਸਾਂਝੀ ਕਰਦਿਆਂ ਯੂਰਪੀ ਦੇਸ਼ਾਂ ਦੀ ਪ੍ਰਸ਼ਾਸਨਿਕ ਕਾਰਜ-ਸ਼ੈਲੀ ਅਤੇ ਵੀ.ਆਈ.ਪੀ. ਸੱਭਿਆਚਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਵੀਡੀਓ ਵਿੱਚ ਸ਼ਾਹਬਾਜ਼ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਅਨੁਭਵ ਅਨੁਸਾਰ ਯੂਰਪ ਦੇ ਕਈ ਦੇਸ਼ਾਂ ਵਿੱਚ ਜਨ-ਪ੍ਰਤਿਨਿਧੀ ਆਮ ਲੋਕਾਂ ਵਾਂਗ ਜਨਤਕ ਥਾਵਾਂ 'ਤੇ ਆਉਂਦੇ-ਜਾਂਦੇ ਨਜ਼ਰ ਆਉਂਦੇ ਹਨ ਅਤੇ ਉੱਥੇ ਦਿਖਾਈ ਦੇਣ ਵਾਲਾ ਵੀ.ਆਈ.ਪੀ. ਕਲਚਰ ਕਾਫ਼ੀ ਘੱਟ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਆਵਾਜਾਈ ਨੂੰ ਬਿਨਾਂ ਲੋੜ ਰੋਕਣ ਤੋਂ ਵੀ ਪਰਹੇਜ਼ ਕੀਤਾ ਜਾਂਦਾ ਹੈ। ਸ਼ਾਹਬਾਜ਼ ਸੰਧੂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਜੇਕਰ ਸਰਕਾਰੀ ਖਰਚਿਆਂ ਵਿੱਚ ਸੰਤੁਲਨ ਅਤੇ ਸਾਦਗੀ ਨੂੰ ਹੋਰ ਤਰਜੀਹ ਦਿੱਤੀ ਜਾਵੇ ਤਾਂ ਸਿੱਖਿਆ, ਸਿਹਤ ਅਤੇ ਹੋਰ ਲੋਕ-ਭਲਾਈ ਵਾਲੇ ਖੇਤਰਾਂ ਵਿੱਚ ਹੋਰ ਵੱਧ ਨਿਵੇਸ਼ ਕੀਤਾ ਜਾ ਸਕਦਾ ਹੈ। ਦੂਜੇ ਪਾਸੇ, ਭਾਰਤ ਵਿੱਚ ਜਨ-ਪ੍ਰਤਿਨਿਧੀਆਂ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਉਨ੍ਹਾਂ ਦੇ ਖ਼ਤਰੇ ਦੇ ਮੁਲਾਂਕਣ (Threat Perception) ਦੇ ਆਧਾਰ 'ਤੇ ਕੇਂਦਰ ਅਤੇ ਰਾਜ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਤੈਅ ਕੀਤੀ ਜਾਂਦੀ ਹੈ। ਉੱਚ ਖ਼ਤਰੇ ਵਾਲੇ ਵਿਅਕਤੀਆਂ ਨੂੰ ਵੱਖ-ਵੱਖ ਸੁਰੱਖਿਆ ਸ਼੍ਰੇਣੀਆਂ ਅਨੁਸਾਰ ਸੁਰੱਖਿਆ ਮੁਹੱਈਆ ਕਰਵਾਈ ਜਾਂਦੀ ਹੈ। ਜ਼ਿਕਰਯੋਗ ਹੈ ਕਿ ਡੈਨਿਊਬ ਦਰਿਆ ਦੇ ਕੰਢੇ ਸਥਿਤ ਹੰਗੇਰੀਅਨ ਸੰਸਦ ਭਵਨ ਨਿਓ-ਗੋਥਿਕ ਸ਼ੈਲੀ ਵਿੱਚ ਬਣੀ ਦੁਨੀਆ ਦੀਆਂ ਸਭ ਤੋਂ ਸ਼ਾਨਦਾਰ ਸੰਸਦੀ ਇਮਾਰਤਾਂ ਵਿੱਚੋਂ ਇੱਕ ਹੈ। ਇਹ ਇਮਾਰਤ ਹੰਗਰੀ ਦੀ ਰਾਸ਼ਟਰੀ ਵਿਰਾਸਤ ਅਤੇ ਲੋਕਤੰਤਰ ਦਾ ਮਹੱਤਵਪੂਰਨ ਪ੍ਰਤੀਕ ਮੰਨੀ ਜਾਂਦੀ ਹੈ। ਸ਼ਾਹਬਾਜ਼ ਸੰਧੂ ਦੀ ਇਸ ਵੀਡੀਓ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵੀ.ਆਈ.ਪੀ. ਕਲਚਰ, ਜਨ-ਪ੍ਰਤਿਨਿਧੀਆਂ ਦੀ ਸਾਦਗੀ ਅਤੇ ਲੋਕ-ਭਲਾਈ ਸਬੰਧੀ ਸਰਕਾਰੀ ਤਰਜੀਹਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
    1
    ਹੰਗਰੀ ਦੀ ਸੰਸਦ ਅੱਗੇ ਤੋਂ ਯੂਥ ਕਾਂਗਰਸੀ ਆਗੂ ਸ਼ਾਹਬਾਜ਼ ਸੰਧੂ ਦਾ ਸੰਦੇਸ਼: "ਯੂਰਪ ਦੇ ਕਈ ਦੇਸ਼ਾਂ ਵਿੱਚ ਵੀ.ਆਈ.ਪੀ. ਕਲਚਰ ਘੱਟ, ਪੰਜਾਬ ਵਿੱਚ ਵੀ ਸਾਦਗੀ ਨੂੰ ਮਿਲੇ ਤਰਜੀਹ"
ਬੁਡਾਪੇਸਟ ਤੋਂ ਸਾਂਝੀ ਕੀਤੀ ਵੀਡੀਓ; ਸਿੱਖਿਆ, ਸਿਹਤ ਅਤੇ ਲੋਕ ਭਲਾਈ 'ਤੇ ਵੱਧ ਨਿਵੇਸ਼ ਦੀ ਕੀਤੀ ਵਕਾਲਤ
ਕੋਟਕਪੂਰਾ/ਬੁਡਾਪੇਸਟ, 31 ਜੁਲਾਈ: ਕੋਟਕਪੂਰਾ ਦੇ ਯੂਥ ਕਾਂਗਰਸੀ ਆਗੂ ਸ਼ਾਹਬਾਜ਼ ਸੰਧੂ ਨੇ ਹੰਗਰੀ ਦੀ ਰਾਜਧਾਨੀ ਬੁਡਾਪੇਸਟ ਵਿੱਚ ਸਥਿਤ ਵਿਸ਼ਵ ਪ੍ਰਸਿੱਧ ਹੰਗੇਰੀਅਨ ਸੰਸਦ ਭਵਨ ਦੇ ਸਾਹਮਣੇ ਤੋਂ ਇੱਕ ਵੀਡੀਓ ਸਾਂਝੀ ਕਰਦਿਆਂ ਯੂਰਪੀ ਦੇਸ਼ਾਂ ਦੀ ਪ੍ਰਸ਼ਾਸਨਿਕ ਕਾਰਜ-ਸ਼ੈਲੀ ਅਤੇ ਵੀ.ਆਈ.ਪੀ. ਸੱਭਿਆਚਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।
ਵੀਡੀਓ ਵਿੱਚ ਸ਼ਾਹਬਾਜ਼ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਅਨੁਭਵ ਅਨੁਸਾਰ ਯੂਰਪ ਦੇ ਕਈ ਦੇਸ਼ਾਂ ਵਿੱਚ ਜਨ-ਪ੍ਰਤਿਨਿਧੀ ਆਮ ਲੋਕਾਂ ਵਾਂਗ ਜਨਤਕ ਥਾਵਾਂ 'ਤੇ ਆਉਂਦੇ-ਜਾਂਦੇ ਨਜ਼ਰ ਆਉਂਦੇ ਹਨ ਅਤੇ ਉੱਥੇ ਦਿਖਾਈ ਦੇਣ ਵਾਲਾ ਵੀ.ਆਈ.ਪੀ. ਕਲਚਰ ਕਾਫ਼ੀ ਘੱਟ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਆਵਾਜਾਈ ਨੂੰ ਬਿਨਾਂ ਲੋੜ ਰੋਕਣ ਤੋਂ ਵੀ ਪਰਹੇਜ਼ ਕੀਤਾ ਜਾਂਦਾ ਹੈ।
ਸ਼ਾਹਬਾਜ਼ ਸੰਧੂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਜੇਕਰ ਸਰਕਾਰੀ ਖਰਚਿਆਂ ਵਿੱਚ ਸੰਤੁਲਨ ਅਤੇ ਸਾਦਗੀ ਨੂੰ ਹੋਰ ਤਰਜੀਹ ਦਿੱਤੀ ਜਾਵੇ ਤਾਂ ਸਿੱਖਿਆ, ਸਿਹਤ ਅਤੇ ਹੋਰ ਲੋਕ-ਭਲਾਈ ਵਾਲੇ ਖੇਤਰਾਂ ਵਿੱਚ ਹੋਰ ਵੱਧ ਨਿਵੇਸ਼ ਕੀਤਾ ਜਾ ਸਕਦਾ ਹੈ।
ਦੂਜੇ ਪਾਸੇ, ਭਾਰਤ ਵਿੱਚ ਜਨ-ਪ੍ਰਤਿਨਿਧੀਆਂ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਉਨ੍ਹਾਂ ਦੇ ਖ਼ਤਰੇ ਦੇ ਮੁਲਾਂਕਣ (Threat Perception) ਦੇ ਆਧਾਰ 'ਤੇ ਕੇਂਦਰ ਅਤੇ ਰਾਜ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਤੈਅ ਕੀਤੀ ਜਾਂਦੀ ਹੈ। ਉੱਚ ਖ਼ਤਰੇ ਵਾਲੇ ਵਿਅਕਤੀਆਂ ਨੂੰ ਵੱਖ-ਵੱਖ ਸੁਰੱਖਿਆ ਸ਼੍ਰੇਣੀਆਂ ਅਨੁਸਾਰ ਸੁਰੱਖਿਆ ਮੁਹੱਈਆ ਕਰਵਾਈ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਡੈਨਿਊਬ ਦਰਿਆ ਦੇ ਕੰਢੇ ਸਥਿਤ ਹੰਗੇਰੀਅਨ ਸੰਸਦ ਭਵਨ ਨਿਓ-ਗੋਥਿਕ ਸ਼ੈਲੀ ਵਿੱਚ ਬਣੀ ਦੁਨੀਆ ਦੀਆਂ ਸਭ ਤੋਂ ਸ਼ਾਨਦਾਰ ਸੰਸਦੀ ਇਮਾਰਤਾਂ ਵਿੱਚੋਂ ਇੱਕ ਹੈ। ਇਹ ਇਮਾਰਤ ਹੰਗਰੀ ਦੀ ਰਾਸ਼ਟਰੀ ਵਿਰਾਸਤ ਅਤੇ ਲੋਕਤੰਤਰ ਦਾ ਮਹੱਤਵਪੂਰਨ ਪ੍ਰਤੀਕ ਮੰਨੀ ਜਾਂਦੀ ਹੈ।
ਸ਼ਾਹਬਾਜ਼ ਸੰਧੂ ਦੀ ਇਸ ਵੀਡੀਓ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵੀ.ਆਈ.ਪੀ. ਕਲਚਰ, ਜਨ-ਪ੍ਰਤਿਨਿਧੀਆਂ ਦੀ ਸਾਦਗੀ ਅਤੇ ਲੋਕ-ਭਲਾਈ ਸਬੰਧੀ ਸਰਕਾਰੀ ਤਰਜੀਹਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    13 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.