logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਜ਼ ਫਰੰਟ ਪੰਜਾਬ ਦੇ ਸੱਦੇ 'ਤੇ ਮੂਣਕ ਵਿਖੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਅਨਾਜ ਮੰਡੀ ਵਿੱਚ ਵਿਸ਼ਾਲ ਰੈਲੀ ਅਤੇ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ। ਮੂਣਕ 27 ਅਗਸਤ: ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਜ਼ ਫਰੰਟ ਪੰਜਾਬ ਦੇ ਸੱਦੇ 'ਤੇ ਅੱਜ ਮੂਣਕ ਵਿਖੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਆਪਣੀਆਂ ਹੱਕੀ ਮੰਗਾਂ ਦੇ ਹੱਕ ਵਿੱਚ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਗਈ । ਇਸ ਮੁਹਿੰਮ ਦੇ ਤਹਿਤ ਅੱਜ ਮੂਣਕ ਦੀ ਅਨਾਜ ਮੰਡੀ ਵਿਖੇ ਸਮੂਹ ਕਾਰਕੁਨ, ਮੁਲਾਜ਼ਮ ਅਤੇ ਪੈਨਸ਼ਨਰ ਆਗੂ ਵੱਡੀ ਗਿਣਤੀ ਵਿੱਚ ਇਕੱਠੇ ਹੋਏ, ਜਿੱਥੇ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ।ਮੰਡੀ ਵਿਖੇ ਹੋਏ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਬੁਲਾਰਿਆਂ ਅਤੇ ਫਰੰਟ ਦੇ ਪ੍ਰਮੁੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ, ਜਿਵੇਂ ਕਿ ਪੁਰਾਣੀ ਪੈਨਸ਼ਨ (ੳ ਪੀ ਐਸ) ਲਾਗੂ ਕਰਨਾ, ਕੱਚੇ ਮੁਲਾਜ਼ਮ ਪਕੇ ਕਰਨਾ, ਪੇ-ਕਮਿਸ਼ਨ ਦੀਆਂ ਰਿਪੋਰਟਾਂ ਨੂੰ ਲਾਗੂ ਕਰਨਾ, ਡੀ.ਏ. ਦੀਆਂ ਕਿਸ਼ਤਾਂ ਅਤੇ ਹੋਰ ਬਕਾਏ ਜਾਰੀ ਕਰਨਾ, ਏ ਸੀ ਪੀ ਸਕੀਮ ਬਹਾਲ ਕਰਨਾ, ਕਟੇ ਗਏ ਭੱਤੇ ਬਹਾਲ ਕਰਨਾ, ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਕਾਰਨ ਸਮੂਹ ਵਰਗ ਵਿੱਚ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਮਸਲਿਆਂ ਦਾ ਜਲਦ ਯੋਗ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅਨਾਜ ਮੰਡੀ ਵਿਖੇ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ, ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਜ਼ ਫਰੰਟ ਦੇ ਸਮੂਹ ਹਾਜ਼ਰੀਨ ਵੱਲੋਂ ਮੂਣਕ ਸ਼ਹਿਰ ਦੇ ਮੁੱਖ ਬਜ਼ਾਰਾਂ ਅਤੇ ਚੌਕਾਂ ਵਿੱਚ ਇੱਕ ਵਿਸ਼ਾਲ ਰੋਸ ਮੁਜ਼ਾਹਰਾ (ਪ੍ਰਦਰਸ਼ਨ) ਕੀਤਾ ਗਿਆ। ਹੱਥਾਂ ਵਿੱਚ ਬੈਨਰ ਅਤੇ ਤਖ਼ਤੀਆਂ ਫੜੀ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਹ ਰੋਸ ਮਾਰਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਜ਼ਰਦਾ ਹੋਇਆ ਪੁਰਾਣੇ ਬੱਸ ਸਟੈਂਡ ਵਿਖੇ ਜਾ ਕੇ ਸਮਾਪਤ ਹੋਇਆ।ਇਸ ਮੌਕੇ ਫਰੰਟ ਦੇ ਆਗੂਆਂ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਅੱਜ ਦੀ ਸਮੂਹਿਕ ਛੁੱਟੀ ਅਤੇ ਰੋਸ ਮੁਜ਼ਾਹਰਾ ਸਿਰਫ਼ ਇੱਕ ਇਸ਼ਾਰਾ ਹੈ। ਜੇਕਰ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਤਿੱਖੇ ਸੰਘਰਸ਼ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।ਇਸ ਮੌਕੇ ਅਧਿਆਪਕ ਜਥੇਬੰਦੀਆਂ ਕੱਚੇ ਮੁਲਾਜ਼ਮ ਯੂਨੀਅਨ ਸਫ਼ਾਈ ਸੇਵਕ ਯੂਨੀਅਨ ਬਿਜਲੀ ਬੋਰਡ ਯੂਨੀਅਨ ਰੈਵੀਨਿਊ/ਪਟਵਾਰ ਯੂਨੀਅਨ ਮਿਡ ਡੇ ਮੀਲ ਯੂਨੀਅਨ ਹੈਲਥ ਯੂਨੀਅਨ ਮਨਿਸਟਰੀਅਲ ਸਟਾਫ ਯੂਨੀਅਨ ਕਲੈਰੀਕਲ ਯੂਨੀਅਨ ਅਤੇ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਪੈਰਾਮੈਡੀਕਲ ਯੂਨੀਅਨ ਹਾਜ਼ਿਰ ਸਨ ਵੱਲੋਂ:ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਜ਼ ਫਰੰਟਇਕਾਈ: ਮੂਣਕ (ਸੰਗਰੂਰ)

2 hrs ago
user_News India Times
News India Times
ਮੂਨਕ, ਸੰਗਰੂਰ, ਪੰਜਾਬ•
2 hrs ago
8fa9f61a-b352-435d-8c02-ac3e305b158b

ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਜ਼ ਫਰੰਟ ਪੰਜਾਬ ਦੇ ਸੱਦੇ 'ਤੇ ਮੂਣਕ ਵਿਖੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਅਨਾਜ ਮੰਡੀ ਵਿੱਚ ਵਿਸ਼ਾਲ ਰੈਲੀ ਅਤੇ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ। ਮੂਣਕ 27 ਅਗਸਤ: ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਜ਼ ਫਰੰਟ ਪੰਜਾਬ ਦੇ ਸੱਦੇ 'ਤੇ ਅੱਜ ਮੂਣਕ ਵਿਖੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਆਪਣੀਆਂ ਹੱਕੀ ਮੰਗਾਂ ਦੇ ਹੱਕ ਵਿੱਚ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਗਈ । ਇਸ ਮੁਹਿੰਮ ਦੇ ਤਹਿਤ ਅੱਜ ਮੂਣਕ ਦੀ ਅਨਾਜ ਮੰਡੀ ਵਿਖੇ ਸਮੂਹ ਕਾਰਕੁਨ, ਮੁਲਾਜ਼ਮ ਅਤੇ ਪੈਨਸ਼ਨਰ ਆਗੂ ਵੱਡੀ ਗਿਣਤੀ ਵਿੱਚ ਇਕੱਠੇ ਹੋਏ, ਜਿੱਥੇ ਇੱਕ ਵਿਸ਼ਾਲ ਰੈਲੀ

8bb992ca-9e55-42b4-9541-1086c15a9b3c

ਦਾ ਆਯੋਜਨ ਕੀਤਾ ਗਿਆ।ਮੰਡੀ ਵਿਖੇ ਹੋਏ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਬੁਲਾਰਿਆਂ ਅਤੇ ਫਰੰਟ ਦੇ ਪ੍ਰਮੁੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ, ਜਿਵੇਂ ਕਿ ਪੁਰਾਣੀ ਪੈਨਸ਼ਨ (ੳ ਪੀ ਐਸ) ਲਾਗੂ ਕਰਨਾ, ਕੱਚੇ ਮੁਲਾਜ਼ਮ ਪਕੇ ਕਰਨਾ, ਪੇ-ਕਮਿਸ਼ਨ ਦੀਆਂ ਰਿਪੋਰਟਾਂ ਨੂੰ ਲਾਗੂ ਕਰਨਾ, ਡੀ.ਏ. ਦੀਆਂ ਕਿਸ਼ਤਾਂ ਅਤੇ ਹੋਰ ਬਕਾਏ ਜਾਰੀ ਕਰਨਾ, ਏ ਸੀ ਪੀ ਸਕੀਮ ਬਹਾਲ ਕਰਨਾ, ਕਟੇ ਗਏ ਭੱਤੇ ਬਹਾਲ ਕਰਨਾ, ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਕਾਰਨ ਸਮੂਹ ਵਰਗ ਵਿੱਚ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ

c1132ebe-8724-40a8-97c4-100d7b821faf

ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਮਸਲਿਆਂ ਦਾ ਜਲਦ ਯੋਗ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅਨਾਜ ਮੰਡੀ ਵਿਖੇ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ, ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਜ਼ ਫਰੰਟ ਦੇ ਸਮੂਹ ਹਾਜ਼ਰੀਨ ਵੱਲੋਂ ਮੂਣਕ ਸ਼ਹਿਰ ਦੇ ਮੁੱਖ ਬਜ਼ਾਰਾਂ ਅਤੇ ਚੌਕਾਂ ਵਿੱਚ ਇੱਕ ਵਿਸ਼ਾਲ ਰੋਸ ਮੁਜ਼ਾਹਰਾ (ਪ੍ਰਦਰਸ਼ਨ) ਕੀਤਾ ਗਿਆ। ਹੱਥਾਂ ਵਿੱਚ ਬੈਨਰ ਅਤੇ ਤਖ਼ਤੀਆਂ ਫੜੀ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਹ ਰੋਸ ਮਾਰਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਜ਼ਰਦਾ ਹੋਇਆ ਪੁਰਾਣੇ ਬੱਸ ਸਟੈਂਡ ਵਿਖੇ ਜਾ ਕੇ ਸਮਾਪਤ ਹੋਇਆ।ਇਸ

e9865408-d66d-402b-9e9a-baa3b61bd9a3

ਮੌਕੇ ਫਰੰਟ ਦੇ ਆਗੂਆਂ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਅੱਜ ਦੀ ਸਮੂਹਿਕ ਛੁੱਟੀ ਅਤੇ ਰੋਸ ਮੁਜ਼ਾਹਰਾ ਸਿਰਫ਼ ਇੱਕ ਇਸ਼ਾਰਾ ਹੈ। ਜੇਕਰ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਤਿੱਖੇ ਸੰਘਰਸ਼ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।ਇਸ ਮੌਕੇ ਅਧਿਆਪਕ ਜਥੇਬੰਦੀਆਂ ਕੱਚੇ ਮੁਲਾਜ਼ਮ ਯੂਨੀਅਨ ਸਫ਼ਾਈ ਸੇਵਕ ਯੂਨੀਅਨ ਬਿਜਲੀ ਬੋਰਡ ਯੂਨੀਅਨ ਰੈਵੀਨਿਊ/ਪਟਵਾਰ ਯੂਨੀਅਨ ਮਿਡ ਡੇ ਮੀਲ ਯੂਨੀਅਨ ਹੈਲਥ ਯੂਨੀਅਨ ਮਨਿਸਟਰੀਅਲ ਸਟਾਫ ਯੂਨੀਅਨ ਕਲੈਰੀਕਲ ਯੂਨੀਅਨ ਅਤੇ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਪੈਰਾਮੈਡੀਕਲ ਯੂਨੀਅਨ ਹਾਜ਼ਿਰ ਸਨ ਵੱਲੋਂ:ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਜ਼ ਫਰੰਟਇਕਾਈ: ਮੂਣਕ (ਸੰਗਰੂਰ)

More news from ਪੰਜਾਬ and nearby areas
  • ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ
    1
    ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ
ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ 


ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ
ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    2 hrs ago
  • ਸਮਾਜ ਨੂੰ ਗ਼ਲਤ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਜੋ ਇਨਸਾਨੀਅਤ ਦੇ ਨਾਮ ਤੇ ਗ਼ਲਤ ਸੰਦੇਸ਼ ਦਿੰਦੇ ਹਨ। #santrampalji
    1
    ਸਮਾਜ ਨੂੰ ਗ਼ਲਤ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ।
ਜੋ ਇਨਸਾਨੀਅਤ ਦੇ ਨਾਮ ਤੇ ਗ਼ਲਤ ਸੰਦੇਸ਼ ਦਿੰਦੇ ਹਨ।
#santrampalji
    user_Bittu kumar
    Bittu kumar
    Photographer ਮੌੜ, ਬਠਿੰਡਾ, ਪੰਜਾਬ•
    4 hrs ago
  • ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ
    1
    ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    5 hrs ago
  • ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ। ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਅਮਲੋਹ ਦੇ ਵਿਧਾਇਕ ਗੁਰਵਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦ ਰਹੇ। ਇਸ ਮੌਕੇ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਤਰਨਪ੍ਰੀਤ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਦਾ ਦਿਨ ਵੱਡੀ ਖੁਸ਼ੀ ਅਤੇ ਜਿੱਤ ਦਾ ਦਿਨ ਹੈ। ਅਮਲੋਹ ਨਗਰ ਕੌਂਸਲ ਦੀ ਨਵੀਂ ਪ੍ਰਧਾਨ ਵਜੋਂ ਹਰਿੰਦਰ ਕੌਰ ਚੀਮਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ। ਸੌਂਦ ਨੇ ਕਿਹਾ ਕਿ ਪਾਰਟੀ ਵੱਲੋਂ ਹਰਿੰਦਰ ਕੌਰ ਚੀਮਾ ਨੂੰ ਨਗਰ ਕੌਂਸਲ ਦੀ ਅਹਿਮ ਜ਼ਿੰਮੇਵਾਰੀ ਸੌਂਪਣਾ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਹਰਿੰਦਰ ਕੌਰ ਚੀਮਾ, ਸਰਦਾਰ ਦਰਸ਼ਨ ਸਿੰਘ ਚੀਮਾ ਦੇ ਪਰਿਵਾਰ ਨਾਲ ਸਬੰਧਤ ਹਨ ਅਤੇ ਦਰਸ਼ਨ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਕੰਮ ਕੀਤਾ ਹੈ। ਸੌਂਦ ਨੇ ਕਿਹਾ ਕਿ ਨਵੀਂ ਪ੍ਰਧਾਨ ਤੋਂ ਉਮੀਦ ਹੈ ਕਿ ਉਹ ਇਮਾਨਦਾਰੀ ਅਤੇ ਸੱਚਾਈ ਨਾਲ ਕੰਮ ਕਰਦਿਆਂ ਅਮਲੋਹ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਸੱਤਾ ਸਥਾਈ ਨਹੀਂ ਹੁੰਦੀ, ਇਸ ਲਈ ਜਦੋਂ ਵੀ ਜ਼ਿੰਮੇਵਾਰੀ ਮਿਲੇ, ਲੋਕਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ 'ਤੇ ਖਰਚ ਕਰਨਾ ਚਾਹੀਦਾ ਹੈ ਅਤੇ ਅਜਿਹੇ ਵਿਕਾਸ ਕਾਰਜ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਲੋਕ ਲੰਬੇ ਸਮੇਂ ਤੱਕ ਯਾਦ ਰੱਖਣ। ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਮਹਿੰਗਾਈ ਦੇ ਮੁੱਦੇ 'ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਨਾਲ ਨਜਿੱਠਣ ਲਈ ਸਰਕਾਰਾਂ ਨੂੰ ਰੁਜ਼ਗਾਰ ਅਤੇ ਉਦਯੋਗ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਨਾਲ ਨਜਿੱਠਣ ਵਿੱਚ ਅਸਫਲ ਰਹੀ ਹੈ। ਅਮਰੀਕਾ ਨਾਲ ਵਪਾਰਕ ਸਮਝੌਤੇ ਸਬੰਧੀ ਉਨ੍ਹਾਂ ਕਿਹਾ ਕਿ ਇਸ ਦੇ ਭਾਰਤੀ ਕਿਸਾਨੀ 'ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਚਿੰਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਜਾਗਰੂਕਤਾ ਦਿਖਾਈ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਪੰਜਾਬ ਬੰਦ ਦੇ ਸੱਦੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੱਥੇਬੰਦੀਆਂ ਦੀ ਜਲੰਧਰ ਵਿਖੇ ਮੀਟਿੰਗ ਹੋ ਰਹੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਮੀਟਿੰਗ ਵਿੱਚੋਂ ਪੰਜਾਬ ਅਤੇ ਜੱਥੇਬੰਦੀਆਂ ਦੇ ਹੱਕ ਵਿੱਚ ਸਕਾਰਾਤਮਕ ਨਤੀਜਾ ਸਾਹਮਣੇ ਆਵੇਗਾ।ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੇ ਮਾਰਜਨ ਨਾਲ ਸਰਕਾਰ ਬਣਾਵੇਗੀ।ਨਗਰ ਕੌਂਸਲ ਅਮਲੋਹ ਦੇ ਨਾਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਕਿਹਾ ਕਿ ਅਮਲੋਹ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ ਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਕਾਰਜ ਕੀਤੇ ਜਾਣਗੇ।
    1
    ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ।
ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਅਮਲੋਹ ਦੇ ਵਿਧਾਇਕ ਗੁਰਵਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦ ਰਹੇ। ਇਸ ਮੌਕੇ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਤਰਨਪ੍ਰੀਤ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਦਾ ਦਿਨ ਵੱਡੀ ਖੁਸ਼ੀ ਅਤੇ ਜਿੱਤ ਦਾ ਦਿਨ ਹੈ। ਅਮਲੋਹ ਨਗਰ ਕੌਂਸਲ ਦੀ ਨਵੀਂ ਪ੍ਰਧਾਨ ਵਜੋਂ ਹਰਿੰਦਰ ਕੌਰ ਚੀਮਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ। ਸੌਂਦ ਨੇ ਕਿਹਾ ਕਿ ਪਾਰਟੀ ਵੱਲੋਂ ਹਰਿੰਦਰ ਕੌਰ ਚੀਮਾ ਨੂੰ ਨਗਰ ਕੌਂਸਲ ਦੀ ਅਹਿਮ ਜ਼ਿੰਮੇਵਾਰੀ ਸੌਂਪਣਾ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਹਰਿੰਦਰ ਕੌਰ ਚੀਮਾ, ਸਰਦਾਰ ਦਰਸ਼ਨ ਸਿੰਘ ਚੀਮਾ ਦੇ ਪਰਿਵਾਰ ਨਾਲ ਸਬੰਧਤ ਹਨ ਅਤੇ ਦਰਸ਼ਨ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਕੰਮ ਕੀਤਾ ਹੈ।
ਸੌਂਦ ਨੇ ਕਿਹਾ ਕਿ ਨਵੀਂ ਪ੍ਰਧਾਨ ਤੋਂ ਉਮੀਦ ਹੈ ਕਿ ਉਹ ਇਮਾਨਦਾਰੀ ਅਤੇ ਸੱਚਾਈ ਨਾਲ ਕੰਮ ਕਰਦਿਆਂ ਅਮਲੋਹ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਸੱਤਾ ਸਥਾਈ ਨਹੀਂ ਹੁੰਦੀ, ਇਸ ਲਈ ਜਦੋਂ ਵੀ ਜ਼ਿੰਮੇਵਾਰੀ ਮਿਲੇ, ਲੋਕਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ 'ਤੇ ਖਰਚ ਕਰਨਾ ਚਾਹੀਦਾ ਹੈ ਅਤੇ ਅਜਿਹੇ ਵਿਕਾਸ ਕਾਰਜ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਲੋਕ ਲੰਬੇ ਸਮੇਂ ਤੱਕ ਯਾਦ ਰੱਖਣ।
ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਮਹਿੰਗਾਈ ਦੇ ਮੁੱਦੇ 'ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਨਾਲ ਨਜਿੱਠਣ ਲਈ ਸਰਕਾਰਾਂ ਨੂੰ ਰੁਜ਼ਗਾਰ ਅਤੇ ਉਦਯੋਗ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਨਾਲ ਨਜਿੱਠਣ ਵਿੱਚ ਅਸਫਲ ਰਹੀ ਹੈ।
ਅਮਰੀਕਾ ਨਾਲ ਵਪਾਰਕ ਸਮਝੌਤੇ ਸਬੰਧੀ ਉਨ੍ਹਾਂ ਕਿਹਾ ਕਿ ਇਸ ਦੇ ਭਾਰਤੀ ਕਿਸਾਨੀ 'ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਚਿੰਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਜਾਗਰੂਕਤਾ ਦਿਖਾਈ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ।
ਪੰਜਾਬ ਬੰਦ ਦੇ ਸੱਦੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੱਥੇਬੰਦੀਆਂ ਦੀ ਜਲੰਧਰ ਵਿਖੇ ਮੀਟਿੰਗ ਹੋ ਰਹੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਮੀਟਿੰਗ ਵਿੱਚੋਂ ਪੰਜਾਬ ਅਤੇ ਜੱਥੇਬੰਦੀਆਂ ਦੇ ਹੱਕ ਵਿੱਚ ਸਕਾਰਾਤਮਕ ਨਤੀਜਾ ਸਾਹਮਣੇ ਆਵੇਗਾ।ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੇ ਮਾਰਜਨ ਨਾਲ ਸਰਕਾਰ ਬਣਾਵੇਗੀ।ਨਗਰ ਕੌਂਸਲ ਅਮਲੋਹ ਦੇ ਨਾਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਕਿਹਾ ਕਿ ਅਮਲੋਹ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ ਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਕਾਰਜ ਕੀਤੇ ਜਾਣਗੇ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    11 min ago
  • ਖੰਨਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ 04 ਮੈਂਬਰਾਂ ਨੂੰ ਕੀਤਾ ਕਾਬੂ।
    1
    ਖੰਨਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ  ਕੀਤਾ ਪਰਦਾਫਾਸ਼  04 ਮੈਂਬਰਾਂ ਨੂੰ ਕੀਤਾ ਕਾਬੂ।
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    23 hrs ago
  • वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें। वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें।
    1
    वॉइस ओवर

कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया।
शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया।
यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं।
कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा।
साथ ही लोगों से अपील की गई कि वे सरकार के खोखले वादों से सावधान रहें।


वॉइस ओवर
कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया।
शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया।
यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं।
कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा।
साथ ही लोगों से अपील की गई कि वे सरकार के खोखले वादों से सावधान रहें।
    user_विकास निर्वाण
    विकास निर्वाण
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    3 hrs ago
  • ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਸਮੂਹਿਕ ਛੁੱਟੀ 'ਤੇ ਜਾ ਕੇ ਨਗਰ ਕੌਂਸਲ ਦਫ਼ਤਰ ਸਰਹਿੰਦ ਬੰਦ, ਕੀਤਾ ਰੋਸ ਮੁਜ਼ਾਹਰਾ ​ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਮਿਊਂਸੀਪਲ ਇੰਪਲਾਇਜ਼ ਯੂਨੀਅਨ ਨਗਰ ਕੌਂਸਲ ਸਰਹਿੰਦ-, ਮਿਊਂਸੀਪਲ ਰਿਟਾਇਰਡ ਕਰਮਚਾਰੀ ਯੂਨੀਅਨ, ਸਫ਼ਾਈ ਕਰਮਚਾਰੀ ਯੂਨੀਅਨ ਅਤੇ ਆਊਟਸੋਰਸ ਤੇ ਕੰਟਰੈਕਟ ਯੂਨੀਅਨ ਦੇ ਸਮੂਹ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਮੂਹਿਕ ਛੁੱਟੀ ਲੈ ਕੇ ਦਫ਼ਤਰੀ ਕੰਮਕਾਜ ਮੁਕੰਮਲ ਬੰਦ ਰੱਖਿਆ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਪ੍ਰਗਟਾਇਆ। ​ਇਸ ਮੌਕੇ ਰਿਟਾਇਰਡ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹੰਸ ਰਾਜ ਤਲਾਣੀਆਂ ਨੇ ਆਖਿਆ ਕਿ ਮੌਜੂਦਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਵੱਲ ਲਗਾਤਾਰ ਅਣਦੇਖੀ ਕਰ ਰਹੀ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਛੇਵੇਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਦਿੱਤਾ ਜਾਵੇ, ਮਹਿੰਗਾਈ ਭੱਤੇ (ਡੀ.ਏ.) ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਕੰਮ ਦੇ ਵਾਧੂ ਬੋਝ ਨੂੰ ਘਟਾਉਣ ਲਈ ਨਵੀਂ ਭਰਤੀ ਕੀਤੀ ਜਾਵੇ। ​ਉਨ੍ਹਾਂ ਯਾਦ ਕਰਵਾਇਆ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਰਾਜ ਵਿੱਚ ਕਿਸੇ ਨੂੰ ਧਰਨੇ ਜਾਂ ਰੋਡ ਜਾਮ ਕਰਨ ਦੀ ਲੋੜ ਨਹੀਂ ਪਵੇਗੀ। ਪਰ ਸਾਢੇ ਚਾਰ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਮੰਗਾਂ ਹੱਲ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ​ਆਂਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ, ਤਾਂ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਗੰਭੀਰ ਖਾਮਿਆਜ਼ਾ ਭੁਗਤਣਾ ਪਵੇਗਾ
    1
    ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਸਮੂਹਿਕ ਛੁੱਟੀ 'ਤੇ ਜਾ ਕੇ ਨਗਰ ਕੌਂਸਲ ਦਫ਼ਤਰ ਸਰਹਿੰਦ ਬੰਦ, ਕੀਤਾ ਰੋਸ ਮੁਜ਼ਾਹਰਾ  
​ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਮਿਊਂਸੀਪਲ ਇੰਪਲਾਇਜ਼ ਯੂਨੀਅਨ ਨਗਰ ਕੌਂਸਲ ਸਰਹਿੰਦ-, ਮਿਊਂਸੀਪਲ ਰਿਟਾਇਰਡ ਕਰਮਚਾਰੀ ਯੂਨੀਅਨ, ਸਫ਼ਾਈ ਕਰਮਚਾਰੀ ਯੂਨੀਅਨ ਅਤੇ ਆਊਟਸੋਰਸ ਤੇ ਕੰਟਰੈਕਟ ਯੂਨੀਅਨ ਦੇ ਸਮੂਹ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਮੂਹਿਕ ਛੁੱਟੀ ਲੈ ਕੇ ਦਫ਼ਤਰੀ ਕੰਮਕਾਜ ਮੁਕੰਮਲ ਬੰਦ ਰੱਖਿਆ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਪ੍ਰਗਟਾਇਆ।  
​ਇਸ ਮੌਕੇ ਰਿਟਾਇਰਡ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹੰਸ ਰਾਜ ਤਲਾਣੀਆਂ ਨੇ ਆਖਿਆ ਕਿ ਮੌਜੂਦਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਵੱਲ ਲਗਾਤਾਰ ਅਣਦੇਖੀ ਕਰ ਰਹੀ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਛੇਵੇਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਦਿੱਤਾ ਜਾਵੇ, ਮਹਿੰਗਾਈ ਭੱਤੇ (ਡੀ.ਏ.) ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਕੰਮ ਦੇ ਵਾਧੂ ਬੋਝ ਨੂੰ ਘਟਾਉਣ ਲਈ ਨਵੀਂ ਭਰਤੀ ਕੀਤੀ ਜਾਵੇ।  
​ਉਨ੍ਹਾਂ ਯਾਦ ਕਰਵਾਇਆ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਰਾਜ ਵਿੱਚ ਕਿਸੇ ਨੂੰ ਧਰਨੇ ਜਾਂ ਰੋਡ ਜਾਮ ਕਰਨ ਦੀ ਲੋੜ ਨਹੀਂ ਪਵੇਗੀ। ਪਰ ਸਾਢੇ ਚਾਰ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਮੰਗਾਂ ਹੱਲ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ।  
​ਆਂਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ, ਤਾਂ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਗੰਭੀਰ ਖਾਮਿਆਜ਼ਾ ਭੁਗਤਣਾ ਪਵੇਗਾ
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    20 min ago
  • ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਭੇਦ ਭਰੇ ਹਾਲਾਤਾਂ ਚ ਪ੍ਰਵਾਸੀ ਨੌਜਵਾਨ ਦੀ ਮਿਲੀ ਲਾਸ਼ , ਮੌਕੇ ਤੇ ਪਹੁੰਚੀ ਪੁਲਿਸ ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਭੇਦ ਭਰੇ ਹਾਲਾਤਾਂ ਚ ਪ੍ਰਵਾਸੀ ਨੌਜਵਾਨ ਦੀ ਮਿਲੀ ਲਾਸ਼ , ਮੌਕੇ ਤੇ ਪਹੁੰਚੀ ਪੁਲਿਸ
    1
    ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਭੇਦ ਭਰੇ ਹਾਲਾਤਾਂ ਚ ਪ੍ਰਵਾਸੀ ਨੌਜਵਾਨ ਦੀ ਮਿਲੀ ਲਾਸ਼ , ਮੌਕੇ ਤੇ ਪਹੁੰਚੀ ਪੁਲਿਸ
ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਭੇਦ ਭਰੇ ਹਾਲਾਤਾਂ ਚ ਪ੍ਰਵਾਸੀ ਨੌਜਵਾਨ ਦੀ ਮਿਲੀ ਲਾਸ਼ , ਮੌਕੇ ਤੇ ਪਹੁੰਚੀ ਪੁਲਿਸ
    user_BNN Best News Network
    BNN Best News Network
    Local News Reporter Khanna, Ludhiana•
    52 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.