ਹੈਲਥ ਮਿਨਿਸਟਰ ਦੇ ਨਾਂ ’ਤੇ ਫਰਜ਼ੀ ਕਾਲ ਕਰ ਕੇ ਦਬਾਅ ਬਣਾਉਣ ਵਾਲਾ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਹੈਲਥ ਮਿਨਿਸਟਰ ਦੇ ਨਾਂ ’ਤੇ ਫਰਜ਼ੀ ਕਾਲ ਕਰ ਕੇ ਦਬਾਅ ਬਣਾਉਣ ਵਾਲਾ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਸਿਵਲ ਹਸਪਤਾਲ ’ਚ ਨੌਕਰੀ ਬਚਾਉਣ ਲਈ ਰਚੀ ਸਾਜ਼ਿਸ਼, ਹੈਲਥ ਮਿਨਿਸਟਰ ਬਣ ਕੇ ਕੀਤੀ ਫਰਜ਼ੀ ਕਾਲ ਡਾ. ਬਲਬੀਰ ਸਿੰਘ ਦੇ ਨਾਂ ’ਤੇ ਫਰਜ਼ੀ ਹਦਾਇਤਾਂ, ਪੁਲਿਸ ਨੇ 6 ਕੇਸਾਂ ਵਾਲੇ ਆਰੋਪੀ ਨੂੰ ਦਬੋਚਿਆ Summry: ਹੈਲਥ ਮਿਨਿਸਟਰ ਪੰਜਾਬ ਡਾ. ਬਲਬੀਰ ਸਿੰਘ ਦੇ ਨਾਂ ’ਤੇ ਫਰਜ਼ੀ ਕਾਲ ਕਰ ਕੇ ਸਿਵਲ ਹਸਪਤਾਲ ਪ੍ਰਸ਼ਾਸਨ ’ਤੇ ਦਬਾਅ ਬਣਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਆਰੋਪੀ ਦੀ ਪਛਾਣ ਹਰਜੀਤ ਸਿੰਘ, ਨਿਵਾਸੀ ਗੁਰਬਖ਼ਸ਼ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਨੇ ਫੋਨ ਕਰ ਕੇ ਪਹਿਲਾਂ ਆਪਣੇ ਆਪ ਨੂੰ ਹੈਲਥ ਮਿਨਿਸਟਰ ਡਾ. ਬਲਬੀਰ ਸਿੰਘ ਅਤੇ ਬਾਅਦ ਵਿੱਚ ਹੈਲਥ ਮਿਨਿਸਟਰ ਦੇ ਦਫ਼ਤਰ ਤੋਂ ਗੁਰਜੀਤ ਸਿੰਘ ਦੱਸਿਆ। ਕਾਲ ਦੌਰਾਨ ਉਸ ਵੱਲੋਂ ਅਧਿਕਾਰੀਆਂ ਨੂੰ ਹੁਕਮ ਦੇਣ ਦੀ ਕੋਸ਼ਿਸ਼ ਕੀਤੀ ਗਈ, ਜਿਸ ’ਤੇ ਸਟਾਫ਼ ਨੂੰ ਸ਼ੱਕ ਹੋ ਗਿਆ। ਸ਼ੱਕ ਦੇ ਆਧਾਰ ’ਤੇ ਕਾਲ ਦੀ ਰਿਕਾਰਡਿੰਗ ਸਿਵਲ ਸਰਜਨ ਡਾ. ਸਤਿੰਦਰ ਸਿੰਘ ਬਜਾਜ਼ ਦੇ ਨੋਟਿਸ ਵਿੱਚ ਲਿਆਂਦੀ ਗਈ। ਰਿਕਾਰਡਿੰਗ ਸੁਣਨ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਆਵਾਜ਼ ਮਾਨਯੋਗ ਹੈਲਥ ਮਿਨਿਸਟਰ ਡਾ. ਬਲਬੀਰ ਸਿੰਘ ਦੀ ਨਹੀਂ ਹੈ। ਇਸ ਮਗਰੋਂ ਪਟਿਆਲਾ ਤੋਂ ਡਾ. ਬਲਬੀਰ ਸਿੰਘ ਨਾਲ ਸਿੱਧੀ ਗੱਲਬਾਤ ਕੀਤੀ ਗਈ, ਜਿਨ੍ਹਾਂ ਨੇ ਅਜਿਹੀ ਕਿਸੇ ਵੀ ਕਾਲ ਜਾਂ ਹਦਾਇਤ ਤੋਂ ਸਾਫ਼ ਇਨਕਾਰ ਕੀਤਾ। ਮਾਮਲਾ ਮਾਨਯੋਗ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੇ ਧਿਆਨ ਵਿੱਚ ਲਿਆਂਦਾ ਗਿਆ। ਪੁਲਿਸ ਵੱਲੋਂ ਕਾਲ ਆਏ ਫੋਨ ਨੰਬਰ ਦੀ ਟੈਕਨੀਕਲ ਟ੍ਰੈਕਿੰਗ ਅਤੇ ਵਿਸ਼ਲੇਸ਼ਣ ਕੀਤੀ ਗਈ। ਏਡੀਸੀਪੀ ਅਤੇ ਸਿਟੀ ਪੁਲਿਸ ਟੀਮ ਵੱਲੋਂ ਕਾਰਵਾਈ ਕਰਦਿਆਂ ਦੋਸ਼ੀ ਨੂੰ ਟ੍ਰੈਕ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਦੋਸ਼ੀ ਹਰਜੀਤ ਸਿੰਘ ਪੰਜਵੀਂ ਕਲਾਸ ਤੱਕ ਪੜ੍ਹਿਆ ਹੋਇਆ ਹੈ, ਉਮਰ ਲਗਭਗ 57 ਸਾਲ ਹੈ ਅਤੇ ਪੇਸ਼ੇ ਵਜੋਂ ਪ੍ਰਾਈਵੇਟ ਡਰਾਈਵਰ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਆਰੋਪੀ ਉੱਤੇ ਪਹਿਲਾਂ ਹੀ 6 ਹੋਰ FIRs ਦਰਜ ਹਨ, ਜਿਨ੍ਹਾਂ ਵਿੱਚੋਂ ਇੱਕ ਥਾਣਾ ਗੇਟ ਹਕੀਮਾਂ ਅਤੇ ਪੰਜ ਥਾਣਾ ਏ ਡਿਵੀਜ਼ਨ ਵਿੱਚ ਦਰਜ ਹਨ। ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਲਿਆ ਜਾਵੇਗਾ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਦੋਸ਼ੀ ਦਾ ਪੁੱਤਰ ਧਰਮਪ੍ਰੀਤ ਸਿੰਘ ਸਿਵਲ ਹਸਪਤਾਲ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਗਾਰਡ ਟਾਸਕੋ ਕੰਪਨੀ ਅਤੇ ਰਿਟਾਇਰਡ ਫੌਜੀਆਂ ਤੋਂ ਹੋਣ ਕਾਰਨ ਉਸਦੀ ਡਿਊਟੀ ਬਦਲੀ ਜਾ ਰਹੀ ਸੀ। ਆਪਣੇ ਪੁੱਤਰ ਦੀ ਨੌਕਰੀ ਬਚਾਉਣ ਲਈ ਹੀ ਦੋਸ਼ੀ ਨੇ ਇਹ ਪੂਰੀ ਸਾਜ਼ਿਸ਼ ਰਚੀ। ਪੁਲਿਸ ਮੁਤਾਬਕ ਦੋਸ਼ੀ ਦੀ ਪਤਨੀ ਵੀ ਸਿਵਲ ਹਸਪਤਾਲ ਵਿੱਚ ਕਲਾਸ-ਫੋਰ ਕਰਮਚਾਰੀ ਵਜੋਂ ਸੇਵਾਵਾਂ ਨਿਭਾ ਰਹੀ ਹੈ। ਪੁੱਛਗਿੱਛ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਦੋਸ਼ੀ ਨੇ ਨਿੱਜੀ ਲਾਭ ਲਈ ਸਰਕਾਰੀ ਅਹੁਦੇ ਦੀ ਨਕਲ ਕਰਕੇ ਗੰਭੀਰ ਅਪਰਾਧ ਕੀਤਾ ਹੈ। ਬਾਈਟ : ਆਲਮ ਵਿਜੈ ਸਿੰਘ ( ਡਿਪਟੀ ਕਮਿਸ਼ਨਰ ਲਾਅ ਐਂਡ ਆਰਡਰ)

- ਨਕਲੀ ਹੈਲਥ ਮੰਤਰੀ ਬਣ ਕੇ ਅੰਮ੍ਰਿਤਸਰ ਦੇ SMO ਨੂੰ ਲਾਇਆ ਫੋਨ, ਅਸਲੀ ਮੰਤਰੀ ਨਾਲ ਪਿਆ ਪੇਚਾ ਤਾਂ ਪਹੁੰਚਿਆ ਜੇਲ੍ਹ, #FakeHealthMinister #HealthMinisterFraud #AmritsarNews #PunjabNews #BreakingNews #SMOAmritsar #FakeCallScam #PoliceAction #FraudExposed #PunjabPolice #NewsUpdate #CrimeNews #GovernmentImpersonation #FakeMinisterArrested #HealthDepartment #LawAndOrder #LatestPunjabNews #ViralNews #AmritsarUpdates #Punjab24News1
- lਜਿਲ੍ਹਾ ਪੁਲਿਸ ਫਿਰੋਜ਼ਪੁਰ ਨੂੰ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਮਿਲੀ ਵੱਡੀ ਸਫਲਤਾ ,ਇੱਕ ਅਪਰਾਧੀ ਨੂੰ ਕਾਬੂ ਕਰਕੇ 05 Kg 507 gm ਹੈਰੋਇਨ ਕੀਤੀ ਬ੍ਰਾਮਦ ਫ਼ਿਰੋਜਪੁਰ 3 ਫਰਵਰੀ(ਗੁਰਮੇਜ ਸਿੰਘ)- ਭੁਪਿੰਦਰ ਸਿੰਘ ਸਿੱਧੂ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਿਰੋਜ਼ਪੁਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜਿਲ੍ਹਾ ਹਜਾ ਅੰਦਰ ਨਸ਼ਿਆਂ ਦੇ ਖਾਤਮੇ, ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਠੱਲ ਪਾਉਣ ਲਈ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਪ੍ਰਭਾਵੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲੜੀ ਵਿੱਚ ਜਿਲ੍ਹਾ ਪੁਲਿਸ ਦੁਆਰਾ ਜਿਲ੍ਹਾ ਦੇ ਸਮੂਹ ਗਜਟਿਡ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਪੈਸ਼ਲ ਟੀਮਾਂ ਬਣਾਈਆਂ ਗਈਆਂ ਹਨ, ਜੋ ਮੁਸ਼ਤੈਦੀ ਨਾਲ ਪੂਰੇ ਏਰੀਆ ਅੰਦਰ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰ ਰਹੀਆਂ ਹਨ। ਇਸ ਮੁਹਿੰਮ ਤਹਿਤ ਇੰਸ: ਮੋਹਿਤ ਧਵਨ, ਇੰਚਾਰਜ਼ ਸੀ.ਆਈ.ਏ. ਫਿਰੋਜ਼ਪੁਰ ਦੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਦੋਰਾਨੇ ਗਸ਼ਤ ਵਾ ਚੈਕਿੰਗ ਪੁਲਿਸ ਪਾਰਟੀ ਇੰਸ: ਮੋਹਿਤ ਧਵਨ ਨੂੰ ਹੂਸੈਨੀਵਾਲਾ ਵਰਕਸ, ਫਿਰੋਜ਼ਪੁਰ ਪੁੱਜਣ ਤੇ ਇਤਲਾਹ ਮਿਲੀ ਕਿ ਮਨਜੀਤ ਸਿੰਘ ਪੁੱਤਰ ਮੁਨਸ਼ਾ ਸਿੰਘ ਵਾਸੀ ਛੀਣੇ ਵਾਲੇ ਝੁੱਗੇ ਪਿੰਡ ਚਾਂਦੀ ਵਾਲਾ, ਥਾਣਾ ਸਦਰ ਫਿਰੋਜ਼ਪੁਰ, ਜਿਲ੍ਹਾ ਫਿਰੋਜ਼ਪੁਰ ਪਿੰਡ ਗੱਟੀ ਰਾਜੋ ਕੇ ਤੋਂ ਚਾਂਦੀ ਵਾਲਾ ਨੂੰ ਜਾਂਦੀ ਸੜਕ ਪਰ ਹੈਰੋਇਨ ਲੈ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜਿਸ ਤੇ ਤੁਰੰਤ ਕਾਨੂੰਨ ਅਨੁਸਾਰ ਕਾਰਵਾਈ ਕਰਦਿਆ ਮਨਜੀਤ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 05 ਕਿੱਲੋ 507 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਮਾਮਲਾ ਦਰਜ ਫਿਰੋਜ਼ਪੁਰ ਦਰਜ਼ ਕਰਕੇ ਤਫਤੀਸ਼ ਆਰੰਭ ਕੀਤੀ ਗਈ ਹੈ।1
- महिला कृष्णा नगर में पिछले कई महीनो से लगातार सिवरेज ओवरफ्लो होने के चलते लोगों को गंदगी का शिकार होना पड़ रहा है1
- 📍 ਕੋਟਕਪੂਰਾ | 3 ਫਰਵਰੀ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਵੱਲੋਂ ਕੋਟਕਪੂਰਾ ਵਿੱਚ ਇੱਕ ਜੀਵੰਤ ਅਤੇ ਉਤਸ਼ਾਹੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਪਾਰਟੀ ਪ੍ਰਧਾਨ ਮਨਤਾਰ ਸਿੰਘ ਬਰਾੜ ਨੇ ਕੀਤੀ। ਵਰਕਰ ਅਤੇ ਸਮਰਥਕ "ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ," "ਸੁਖਬੀਰ ਸਿੰਘ ਬਾਦਲ ਜ਼ਿੰਦਾਬਾਦ," ਅਤੇ "ਸਵ. ਪ੍ਰਕਾਸ਼ ਸਿੰਘ ਬਾਦਲ ਅਮਰ ਰਹੇ " ਵਰਗੇ ਨਾਅਰਿਆਂ ਨਾਲ ਆਪਣੀ ਖੁਸ਼ੀ ਅਤੇ ਰਾਜਨੀਤਿਕ ਵਚਨਬੱਧਤਾ ਦਾ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ। ਸਮਾਗਮ ਦੌਰਾਨ ਮਾਹੌਲ ਅਕਾਲੀ ਦਲ ਪ੍ਰਤੀ ਸਮਰਪਣ, ਸੰਗਠਨਾਤਮਕ ਏਕਤਾ ਅਤੇ ਭਵਿੱਖ ਵਿੱਚ ਵਿਸ਼ਵਾਸ ਨੂੰ ਸਪਸ਼ਟ ਤੌਰ 'ਤੇ ਦਰਸਾਉਂਦਾ ਸੀ। ਪਾਰਟੀ ਵਰਕਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਪੰਜਾਬ ਦੀ ਆਵਾਜ਼ ਹੈ ਅਤੇ ਹਮੇਸ਼ਾ ਜਨਤਕ ਹਿੱਤਾਂ ਦੇ ਮੁੱਦਿਆਂ 'ਤੇ ਮਜ਼ਬੂਤੀ ਨਾਲ ਖੜ੍ਹਾ ਰਹੇਗਾ। --- 🔍 ਪ੍ਰਤੀਬਿੰਬ ਇਹ ਸਮਾਗਮ ਸਿਰਫ਼ ਨਾਅਰੇਬਾਜ਼ੀ ਤੱਕ ਹੀ ਸੀਮਤ ਨਹੀਂ ਸੀ, ਸਗੋਂ ਅਕਾਲੀ ਦਲ ਦੀ ਵਿਚਾਰਧਾਰਾ, ਲੀਡਰਸ਼ਿਪ ਅਤੇ ਵਿਰਾਸਤ ਪ੍ਰਤੀ ਡੂੰਘੇ ਸਤਿਕਾਰ ਦਾ ਪ੍ਰਤੀਕ ਵੀ ਸੀ। ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦੇ ਹੋਏ, ਵਰਕਰਾਂ ਨੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਕਿ ਉਨ੍ਹਾਂ ਦੇ ਰਾਜਨੀਤਿਕ ਯੋਗਦਾਨ ਅੱਜ ਵੀ ਪ੍ਰੇਰਨਾ ਸਰੋਤ ਹਨ। --- 📊 ਸਮੀਖਿਆ ਰਾਜਨੀਤਿਕ ਦ੍ਰਿਸ਼ਟੀਕੋਣ ਤੋਂ, ਇਹ ਸਮਾਗਮ ਸੰਗਠਨ ਦੀ ਜ਼ਮੀਨੀ ਪੱਧਰ ਦੀ ਸਰਗਰਮੀ ਅਤੇ ਇਸਦੇ ਵਰਕਰਾਂ ਦੇ ਮਨੋਬਲ ਨੂੰ ਦਰਸਾਉਂਦਾ ਹੈ। ਸੁਖਬੀਰ ਸਿੰਘ ਬਾਦਲ ਦੇ ਸਮਰਥਨ ਵਿੱਚ ਲਗਾਏ ਗਏ ਨਾਅਰੇ ਪਾਰਟੀ ਲੀਡਰਸ਼ਿਪ ਵਿੱਚ ਕੇਡਰ ਵਿੱਚ ਸਪੱਸ਼ਟ ਵਿਸ਼ਵਾਸ ਅਤੇ ਉਤਸ਼ਾਹ ਨੂੰ ਦਰਸਾਉਂਦੇ ਹਨ। --- 🔎 ਜਾਂਚ ਸਥਾਨਕ ਪੱਧਰ 'ਤੇ ਅਜਿਹੇ ਸਮਾਗਮ ਦਰਸਾਉਂਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਆਪਣੇ ਅਧਾਰ ਨੂੰ ਮਜ਼ਬੂਤ ਕਰਨ ਅਤੇ ਜਨਤਾ ਨਾਲ ਸਿੱਧਾ ਸੰਚਾਰ ਸਥਾਪਤ ਕਰਨ ਦੀ ਰਣਨੀਤੀ 'ਤੇ ਕੰਮ ਕਰ ਰਿਹਾ ਹੈ। ਕੋਟਕਪੂਰਾ ਵਰਗੇ ਖੇਤਰਾਂ ਵਿੱਚ ਗਤੀਵਿਧੀਆਂ ਭਵਿੱਖ ਵਿੱਚ ਰਾਜਨੀਤਿਕ ਸਮੀਕਰਨਾਂ ਨੂੰ ਪ੍ਰਭਾਵਤ ਕਰ ਸਕਦੀਆਂ ਹਨ। ✨ ਇਮੋਜੀ ਫਰੇਮ 🚩🗣️🔥🏛️ ✊ ਅਕਾਲੀ ਉਤਸ਼ਾਹ | ਰਾਜਨੀਤਿਕ ਏਕਤਾ | ਕੋਟਕਪੂਰਾ 🏛️🔥🗣️🚩 -- ✍️ ਟੀਮ ਦੀਪਕ ਗਰਗ1
- ਸੀ.ਆਈ.ਏ.ਸਟਾਫ ਜਗਰਾਓ ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਜਗਰਾਓਂ 4 ਫਰਵਰੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਹੋਇਆਂ ਡਾਕਟਰ ਅੰਕੁਰ ਗੁਪਤਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਲੁਧਿਆਣਾ (ਦਿਹਾਤੀ) ਵੱਲੋਂ ਦੱਸਿਆ ਗਿਆ ਕਿ ਸ੍ਰੀ ਰਾਜਨ ਸ਼ਰਮਾ ਪੀ.ਪੀ.ਐਸ, ਕਪਤਾਨ ਪੁਲਿਸ(ਡੀ), ਲੁਧਿਆਣਾ (ਦਿਹਾਤੀ) ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਕੁਲਵੰਤ ਸਿੰਘ ਪੀ.ਪੀ.ਐਸ., ਡੀ.ਐਸ.ਪੀ(ਡੀ), ਲੁਧਿਆਣਾ(ਦਿਹਾਤੀ), ਇੰਸ: ਅੰਮ੍ਰਿਤਪਾਲ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਜਗਰਾਉਂ ਦੀ ਯੋਗ ਅਗਵਾਈ ਅਧੀਨ ਅਤੇ ਸ਼੍ਰੀ ਹਰਜਿੰਦਰ ਸਿੰਘ ਪੀ.ਪੀ.ਐਸ. ਡੀ.ਐਸ.ਪੀ ਰਾਏਕੋਟ ਦੀ ਹਾਜਰੀ ਵਿੱਚ ਥਾਣੇਦਾਰ ਸੁਖਦੇਵ ਸਿੰਘ ਸੀ.ਆਈ.ਏ. ਸਟਾਫ ਜਗਰਾਓ ਵੱਲੋਂ ਸ਼ਲਾਘਾਯੋਗ ਕੰਮ ਕਰਦੇ ਹੋਏ ਚਾਰ ਵਿਅਕਤੀਆਂ ਨੂੰ ਇੱਕ ਸਵਿਫਟ ਕਾਰ ਰੰਗ ਚਿੱਟਾ ਸਮੇਤ 03 ਕਿੱਲੋ 34 ਗਰਾਮ (3034 ਗਰਾਮ) ਹੈਰੋਇਨ ਸਮੇਤ 30 ਹਜਾਰ ਰੁਪਏ ਡਰਗ ਮਨੀ, ਇੱਕ .32 ਬੋਰ ਦਾ ਪਿਸਟਲ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ .32 ਬੋਰ ਬਰਾਮਦ ਕੀਤੀ ਗਏ ਹਨ। ਇੱਥੇ ਇਹ ਜਿਕਰਯੋਗ ਹੈ ਕਿ ਕੱਲ ਮਿਤੀ 03.02.2026 ਨੂੰ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਦੇ ਮੌਜੂਦ ਸੀ ਤਾਂ ਉਸ ਪਾਸ ਮੁਖਬਰੀ ਹੋਈ ਸੀ ਕਿ ਜਸਵਿੰਦਰ ਸਿੰਘ ਉਰਫ ਜੱਸਾ ਉਰਫ ਬੌਬੀ ਪੁੱਤਰ ਰਾਜਿੰਦਰਪਾਲ ਸਿੰਘ ਵਾਸੀ ਐਤੀਆਣਾ, ਪ੍ਰਿੰਸ ਪੁੱਤਰ ਰਵੀ ਕੁਮਾਰ ਵਾਸੀ ਕਰਨੈਲ ਗੇਟ, ਗਲੀ ਨੰਬਰ 2 ਜਗਰਾਓ, ਰਾਹੁਲ ਉਰਫ ਦੇਵ ਕੁਮਾਰ ਪੁੱਤਰ ਮਨੋਜ ਕੁਮਾਰ ਵਾਸੀ ਕੱਚਾ ਮਲਕ ਰੋਡ, ਜਗਰਾਓ ਅਤੇ ਹਰਪ੍ਰੀਤ ਸਿੰਘ ਉਰਫ ਮੱਪਾ ਪੁੱਤਰ ਜਸਵੀਰ ਸਿੰਘ ਵਾਸੀ ਮੁਹੱਲਾ ਨਿਊ ਅਬਾਦੀ ਅਟਾਰੀ, ਜਿਲਾ ਅੰਮ੍ਰਿਤਸਰ ਜੋ ਕਿ ਵੱਡੇ ਪੱਧਰ ਤੇ ਹੈਰੋਇਨ ਵੇਚਣ ਦਾ ਕੰਮ ਕਰਦੇ ਹਨ ਅਤੇ ਇਹਨਾ ਪਾਸ ਅਸਲਾ ਵੀ ਹੁੰਦਾ ਹੈ। ਜੋ ਉਕਤਾਨ ਚਾਰੋ ਜਣੇ ਅੱਜ ਵੀ ਆਪਣੀ ਸਵਿਫਟ ਕਾਰ ਨੰਬਰੀ PB-56E-9154 ਰੰਗ ਚਿੱਟਾ ਪਰ ਸਵਾਰ ਹੋ ਕੇ ਹੈਰੋਇਨ ਵੇਚਣ ਲਈ ਪਿੰਡ ਨੂਰਪੁਰਾ ਹੁੰਦੇ ਹੋਏ ਪਿੰਡ ਤਲਵੰਡੀ ਰਾਏ ਵਾਲੀ ਸਾਈਡ ਆ ਰਹੇ ਹਨ।ਜੇਕਰ ਹੁਣੇ ਹੀ ਦਾਣਾ ਮੰਡੀ ਤਲਵੰਡੀ ਰਾਏ ਨਾਕਾਬੰਦੀ ਕੀਤੀ ਜਾਏ ਤਾਂ ਉਹ ਹੈਰੋਇਨ ਦੀ ਭਾਰੀ ਖੇਪ ਸਮੇਤ ਕਾਰ ਨੰਬਰੀ ਉਕਤ ਦੇ ਕਾਬੂ ਆ ਸਕਦੇ ਹਨ। ਜਿਸਤੇ ਥਾਣੇਦਾਰ ਸੁਖਦੇਵ ਸਿੰਘ ਨੇ ਤੁਰੰਤ ਮੁਕਦਮਾ ਨੰਬਰ 20 ਦੌਰਾਨੇ ਨਾਕਾਬੰਦੀ ਸਵਿਫਟ ਕਾਰ ਨੰਬਰੀ PB-56E-9154 ਰੰਗ ਚਿੱਟਾ ਨੂੰ ਰੋਕ ਕੇ ਉਸ ਵਿੱਚੋਂ ਜਸਵਿੰਦਰ ਸਿੰਘ ਉਰਫ ਜੱਸਾ ਉਰਫ ਬੌਬੀ, ਰਾਹੁਲ ਉਰਫ ਦੇਵ ਕੁਮਾਰ, ਪ੍ਰਿੰਸ ਅਤੇ ਹਰਪ੍ਰੀਤ ਸਿੰਘ ਉਰਫ ਮੱਪਾ ਨੂੰ ਕਾਬੂ ਕਰਕੇ ਸ੍ਰੀ ਹਰਜਿੰਦਰ ਸਿੰਘ ਪੀ.ਪੀ.ਐਸ., ਡੀ.ਐਸ.ਪੀ ਰਾਏਕੋਟ ਦੀ ਹਾਜਰੀ ਵਿੱਚ 03 ਕਿੱਲੋ 34 ਗਰਾਮ (3034 ਗਰਾਮ) ਹੈਰੋਇਨ ਸਮੇਤ 30 ਹਜਾਰ ਰੁਪਏ ਡਰੱਗ ਮਨੀ ਅਤੇ ਇੱਕ .32 ਬੋਰ ਦਾ ਪਿਸਟਲ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ .32 ਬੋਰ ਬਰਾਮਦ ਕੀਤੇ ਗਏ। ਉਕਤਾਨ ਚਾਰੋਂ ਦੋਸ਼ੀਆਂ ਨੇ ਪੁਛਗਿੱਛ ਦੌਰਾਨ ਇਹ ਮੰਨਿਆ ਹੈ ਕਿ ਪਹਿਲਾਂ ਵੀ ਬਹੁਤ ਭਾਰੀ ਮਾਤਰਾ ਵਿੱਚ ਹੈਰੋਇਨ ਪਾਕਿਸਤਾਨ ਤੋਂ ਮੰਗਵਾ ਕੇ ਜਗਰਾਓ, ਰਾਏਕੋਟ ਅਤੇ ਮੁੱਲਾਂਪੁਰ ਏਰੀਏ ਵਿੱਚ ਸਪਲਾਈ ਕਰ ਚੁੱਕੇ ਹਨ। ਉਕਤਾਨ ਚਾਰੋਂ ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਉਨ੍ਹਾ ਵੱਲੋਂ ਇਹ ਹੈਰੋਇਨ ਕਿੱਥੋਂ ਲਿਆਂਦੀ ਜਾਂਦੀ ਸੀ ਅਤੇ ਅੱਗੇ ਕਿਸ ਕਿਸ ਨੂੰ ਸਪਾਲਈ ਕੀਤੀ ਜਾਂਦੀ ਸੀ, ਇਸ ਸਬੰਧੀ ਸਖਤੀ ਨਾਲ ਪੁੱਛਗਿਛ ਕੀਤੀ ਜਾਵੇਗੀ, ਜਿਸਤੇ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕਿ ਜਸਵਿੰਦਰ ਸਿੰਘ ਉਰਫ ਜੱਸਾ ਉਰਫ ਬੌਬੀ ਪਹਿਲਾਂ ਵੀ ਤਿੰਨ ਮੁਕਦਮਿਆਂ ਵਿੱਚ ਲੋੜੀਦਾ ਸੀ ਅਤੇ ਦੇਵ ਕੁਮਾਰ ਉਰਫ ਰਾਹੁਲ ਸਾਲ 2024 ਪਹਿਲਾ ਵੀ ਭਾਰੀ ਮਾਤਰਾ ਹੈਰੋਇਨ ਬ੍ਰਾਮਦ ਹੋ ਚੁੱਕੀ ਹੈ। ਜਸਵਿੰਦਰ ਸਿੰਘ ਉਰਫ ਜੱਸਾ ਉਰਫ ਬੌਬੀ ਪੁੱਤਰ ਰਾਜਿੰਦਰਪਾਲ ਸਿੰਘ ਵਾਸੀ ਐਤੀਆਣਾ ਖਿਲਾਫ ਦਰਜ ਮੁਕੱਦਮੇ ਦੇਵ ਕੁਮਾਰ ਉਰਫ ਰਾਹੁਲ ਪੁੱਤਰ ਮਨੋਜ ਕੁਮਾਰ ਵਾਸੀ ਗੋਲਡਨ ਬਾਗ ਕੱਚਾ ਮਲਕ ਰੋਡ ਜਗਰਾਉਂ ਖਿਲਾਫ ਦਰਜ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ2
- पंजाब नेशनल बैंक गिद्दड़बाहा में अधिकारी मार रहे हैं खुशहाल ग्राहक, हो रहे हैं परेशान1
- ਹੈਲਥ ਮਿਨਿਸਟਰ ਦੇ ਨਾਂ ’ਤੇ ਫਰਜ਼ੀ ਕਾਲ ਕਰ ਕੇ ਦਬਾਅ ਬਣਾਉਣ ਵਾਲਾ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਸਿਵਲ ਹਸਪਤਾਲ ’ਚ ਨੌਕਰੀ ਬਚਾਉਣ ਲਈ ਰਚੀ ਸਾਜ਼ਿਸ਼, ਹੈਲਥ ਮਿਨਿਸਟਰ ਬਣ ਕੇ ਕੀਤੀ ਫਰਜ਼ੀ ਕਾਲ ਡਾ. ਬਲਬੀਰ ਸਿੰਘ ਦੇ ਨਾਂ ’ਤੇ ਫਰਜ਼ੀ ਹਦਾਇਤਾਂ, ਪੁਲਿਸ ਨੇ 6 ਕੇਸਾਂ ਵਾਲੇ ਆਰੋਪੀ ਨੂੰ ਦਬੋਚਿਆ Summry: ਹੈਲਥ ਮਿਨਿਸਟਰ ਪੰਜਾਬ ਡਾ. ਬਲਬੀਰ ਸਿੰਘ ਦੇ ਨਾਂ ’ਤੇ ਫਰਜ਼ੀ ਕਾਲ ਕਰ ਕੇ ਸਿਵਲ ਹਸਪਤਾਲ ਪ੍ਰਸ਼ਾਸਨ ’ਤੇ ਦਬਾਅ ਬਣਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਆਰੋਪੀ ਦੀ ਪਛਾਣ ਹਰਜੀਤ ਸਿੰਘ, ਨਿਵਾਸੀ ਗੁਰਬਖ਼ਸ਼ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਨੇ ਫੋਨ ਕਰ ਕੇ ਪਹਿਲਾਂ ਆਪਣੇ ਆਪ ਨੂੰ ਹੈਲਥ ਮਿਨਿਸਟਰ ਡਾ. ਬਲਬੀਰ ਸਿੰਘ ਅਤੇ ਬਾਅਦ ਵਿੱਚ ਹੈਲਥ ਮਿਨਿਸਟਰ ਦੇ ਦਫ਼ਤਰ ਤੋਂ ਗੁਰਜੀਤ ਸਿੰਘ ਦੱਸਿਆ। ਕਾਲ ਦੌਰਾਨ ਉਸ ਵੱਲੋਂ ਅਧਿਕਾਰੀਆਂ ਨੂੰ ਹੁਕਮ ਦੇਣ ਦੀ ਕੋਸ਼ਿਸ਼ ਕੀਤੀ ਗਈ, ਜਿਸ ’ਤੇ ਸਟਾਫ਼ ਨੂੰ ਸ਼ੱਕ ਹੋ ਗਿਆ। ਸ਼ੱਕ ਦੇ ਆਧਾਰ ’ਤੇ ਕਾਲ ਦੀ ਰਿਕਾਰਡਿੰਗ ਸਿਵਲ ਸਰਜਨ ਡਾ. ਸਤਿੰਦਰ ਸਿੰਘ ਬਜਾਜ਼ ਦੇ ਨੋਟਿਸ ਵਿੱਚ ਲਿਆਂਦੀ ਗਈ। ਰਿਕਾਰਡਿੰਗ ਸੁਣਨ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਆਵਾਜ਼ ਮਾਨਯੋਗ ਹੈਲਥ ਮਿਨਿਸਟਰ ਡਾ. ਬਲਬੀਰ ਸਿੰਘ ਦੀ ਨਹੀਂ ਹੈ। ਇਸ ਮਗਰੋਂ ਪਟਿਆਲਾ ਤੋਂ ਡਾ. ਬਲਬੀਰ ਸਿੰਘ ਨਾਲ ਸਿੱਧੀ ਗੱਲਬਾਤ ਕੀਤੀ ਗਈ, ਜਿਨ੍ਹਾਂ ਨੇ ਅਜਿਹੀ ਕਿਸੇ ਵੀ ਕਾਲ ਜਾਂ ਹਦਾਇਤ ਤੋਂ ਸਾਫ਼ ਇਨਕਾਰ ਕੀਤਾ। ਮਾਮਲਾ ਮਾਨਯੋਗ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੇ ਧਿਆਨ ਵਿੱਚ ਲਿਆਂਦਾ ਗਿਆ। ਪੁਲਿਸ ਵੱਲੋਂ ਕਾਲ ਆਏ ਫੋਨ ਨੰਬਰ ਦੀ ਟੈਕਨੀਕਲ ਟ੍ਰੈਕਿੰਗ ਅਤੇ ਵਿਸ਼ਲੇਸ਼ਣ ਕੀਤੀ ਗਈ। ਏਡੀਸੀਪੀ ਅਤੇ ਸਿਟੀ ਪੁਲਿਸ ਟੀਮ ਵੱਲੋਂ ਕਾਰਵਾਈ ਕਰਦਿਆਂ ਦੋਸ਼ੀ ਨੂੰ ਟ੍ਰੈਕ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਦੋਸ਼ੀ ਹਰਜੀਤ ਸਿੰਘ ਪੰਜਵੀਂ ਕਲਾਸ ਤੱਕ ਪੜ੍ਹਿਆ ਹੋਇਆ ਹੈ, ਉਮਰ ਲਗਭਗ 57 ਸਾਲ ਹੈ ਅਤੇ ਪੇਸ਼ੇ ਵਜੋਂ ਪ੍ਰਾਈਵੇਟ ਡਰਾਈਵਰ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਆਰੋਪੀ ਉੱਤੇ ਪਹਿਲਾਂ ਹੀ 6 ਹੋਰ FIRs ਦਰਜ ਹਨ, ਜਿਨ੍ਹਾਂ ਵਿੱਚੋਂ ਇੱਕ ਥਾਣਾ ਗੇਟ ਹਕੀਮਾਂ ਅਤੇ ਪੰਜ ਥਾਣਾ ਏ ਡਿਵੀਜ਼ਨ ਵਿੱਚ ਦਰਜ ਹਨ। ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਲਿਆ ਜਾਵੇਗਾ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਦੋਸ਼ੀ ਦਾ ਪੁੱਤਰ ਧਰਮਪ੍ਰੀਤ ਸਿੰਘ ਸਿਵਲ ਹਸਪਤਾਲ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਗਾਰਡ ਟਾਸਕੋ ਕੰਪਨੀ ਅਤੇ ਰਿਟਾਇਰਡ ਫੌਜੀਆਂ ਤੋਂ ਹੋਣ ਕਾਰਨ ਉਸਦੀ ਡਿਊਟੀ ਬਦਲੀ ਜਾ ਰਹੀ ਸੀ। ਆਪਣੇ ਪੁੱਤਰ ਦੀ ਨੌਕਰੀ ਬਚਾਉਣ ਲਈ ਹੀ ਦੋਸ਼ੀ ਨੇ ਇਹ ਪੂਰੀ ਸਾਜ਼ਿਸ਼ ਰਚੀ। ਪੁਲਿਸ ਮੁਤਾਬਕ ਦੋਸ਼ੀ ਦੀ ਪਤਨੀ ਵੀ ਸਿਵਲ ਹਸਪਤਾਲ ਵਿੱਚ ਕਲਾਸ-ਫੋਰ ਕਰਮਚਾਰੀ ਵਜੋਂ ਸੇਵਾਵਾਂ ਨਿਭਾ ਰਹੀ ਹੈ। ਪੁੱਛਗਿੱਛ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਦੋਸ਼ੀ ਨੇ ਨਿੱਜੀ ਲਾਭ ਲਈ ਸਰਕਾਰੀ ਅਹੁਦੇ ਦੀ ਨਕਲ ਕਰਕੇ ਗੰਭੀਰ ਅਪਰਾਧ ਕੀਤਾ ਹੈ। ਬਾਈਟ : ਆਲਮ ਵਿਜੈ ਸਿੰਘ ( ਡਿਪਟੀ ਕਮਿਸ਼ਨਰ ਲਾਅ ਐਂਡ ਆਰਡਰ)1
- ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਨੌਜਵਾਨ ਪੁਲਿਸ ਨੇ ਕੁਝ ਹੀ ਦਿਨਾਂ ਵਿੱਚ ਕੀਤੇ ਕਾਬੂ, ਦੇਖੋ ਤਸਵੀਰਾਂ #AmritsarNews #PunjabPolice #CrimeNews #AmritsarPolice #LootCase #RobberyCase #PunjabNews #PoliceAction #CrimeControl #PublicSafety #LawAndOrder #AmritsarUpdate #BreakingNews #CrimeInPunjab #PoliceSuccess #AccusedArrested #PunjabUpdates #AmritsarCrime #LatestNews #BigAction #Punjab24News1
- Post by AIMA MEDIA ABOHAR1