logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸੀਟ ਬੈਲਟ ਲਗਾਉਣਾ ਜ਼ਰੂਰੀ ਹੈ ਮਜ਼ਬੂਰੀ ਨਹੀਂ-ਵਾਹਨ ਚਲਾਉਣ ਸਮੇਂ ਸੀਟ ਬੈਟ ਹਾਦਸਿਆਂ ਦੀ ਸੰਭਾਵਨਾ 50 % ਤੱਕ ਘੱਟ ਹੋ ਜਾਂਦੀ ਹੈ ਕਪੂਰਥਲਾ ਸੀਟ ਬੈਲਟ ਲਗਾਉਣਾ ਜ਼ਰੂਰੀ ਹੈ ਮਜ਼ਬੂਰੀ ਨਹੀਂ-ਵਾਹਨ ਚਲਾਉਣ ਸਮੇਂ ਸੀਟ ਬੈਟ ਹਾਦਸਿਆਂ ਦੀ ਸੰਭਾਵਨਾ 50 % ਤੱਕ ਘੱਟ ਹੋ ਜਾਂਦੀ ਹੈ। ਸੜਕੀ ਹਾਦਸਿਆਂ ਨੂੰ ਰੋਕਣ ਲਈ ਜਾਗਰੂਕਤਾ ਸੈਮੀਨਾਰ ਜਾਰੀ-ਸੜਕੀ ਹਾਦਸਿਆਂ ਨੂੰ ਰੋਕਣ ਲਈ ਵਾਹਨ ਚਾਲਕ ਦਾ ਜਾਗਰੂਕ ਹੋਣਾ ਜ਼ਰੂਰੀ- ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਕਪੂਰਥਲਾ, ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਅਤੇ ਜ਼ਿਲ੍ਹਾ ਰੋਡ ਸੇਫਟੀ ਮੈਂਬਰ । ਡਾਇਰੈਕਟਰ ਜਨਰਲ ਆਫ਼ ਪੁਲਿਸ ਟਰੈਫਿਕ ਪੰਜਾਬ ਚੰਡੀਗੜ੍ਹ ਅਤੇ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਹੁਕਮਾਂ ਅਨੁਸਾਰ ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ ਕਪੂਰਥਲਾ ਅਤੇ ਰੋਡ ਸੇਫਟੀ ਟੀਮ ਮੈਂਬਰ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਲੋਂ ਸੜਕੀ ਆਵਾਜਾਈ ਨਿਯਮਾਂ ਸਬੰਧੀ ਵਾਹਨ ਚਾਲਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਗੱਡੀ ਚਲਾਉਂਦੇ ਸਮੇਂ ਜਾਂ ਕਾਰ ਵਿੱਚ ਯਾਤਰਾ ਕਰਦੇ ਸਮੇਂ ਸੁਰੱਖਿਆ ਉਪਕਰਣਾਂ ਦਾ ਪ੍ਰਯੋਗ, ਜਿਸ ਤਰ੍ਹਾਂ ਚਾਰ ਪਹੀਆਂ ਵਾਹਨ ਚਲਾਉਣ ਸਮੇਂ ਸ਼ੀਟ ਬੈਲਟ ਦਾ ਇਸਤੇਮਾਲ ਕੀਤਾ ਜਾਵੇ ਅਤੇ ਨਾਲ ਬੈਠੀਆਂ ਸਵਾਰੀਆਂ ਨੂੰ ਵੀ ਸੀਟ ਬੈਲਟ ਜ਼ਰੂਰ ਲਗਾਏ ਇਸ ਨਾਲ ਮੌਤ ਅਤੇ ਗੰਭੀਰ ਸੱਟਾਂ ਤੋਂ ਬਚਿਆ ਜਾ ਸਕਦਾ ਹੈ। ਹਰੇਕ ਵਾਹਨ ਚਾਲਕ ਦਾ ਫਰਜ਼ ਬਣਦਾ ਹੈ ਕਿ ਵਾਹਨ ਨੂੰ ਸੁਰੱਖਿਅਤ ਚਲਿਆ ਜਾਵੇ ਤਾਂ ਸੜਕੀ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕੇ।ਚਾਰ ਪਹੀਆ ਅਤੇ ਹੋਰ ਵੱਡੇ ਵਾਹਨਾਂ ਵਿੱਚ ਸੀਟ ਬੈਲਟ ਦਾ ਪ੍ਰਯੋਗ ਹੋਣ ਸਾਰੇ ਯਾਤਰੀਆਂ ਦੇ ਜ਼ਰੂਰੀ ਹੈ ਅਤੇ ਸੀਟ ਬੈਲਟ ਲਗਾਏ ਬਿਨ੍ਹਾਂ ਵਾਹਨ ਚਲਾਉਣ ਤੇ ਜੁਰਮਾਨੇ ਦਾ ਭੁਗਤਾਨ ਕਰਨਾ ਪੈਂਦਾ ਹੈ। ਯਾਤਰਾ ਦੇ ਦੌਰਾਨ ਅੱਗੇ ਅਤੇ ਪਿੱਛੇ ਬੈਠੀਆਂ ਸਵਾਰੀਆਂ ਦੀ ਸੁਰੱਖਿਆ ਤਾਂ ਹੀ ਹੋ ਸਕਦੀ ਹੈ ਜੇਕਰ ਸੀਟ ਬੈਲਟ ਲਗਾਈ ਹੋਵੇਂਗੀ। ਵਾਹਨਾਂ ਵਿੱਚ ਟੱਕਰ ਲੱਗਣ ਦੀ ਸਥਿੱਤੀ ਵਿੱਚ ਸੀਟ ਬੈਲਟ ਯਾਤਰੀਆਂ ਨੂੰ ਟੱਕਰ ਦੇ ਪ੍ਰਭਾਵ ਤੋਂ ਅਚਾਨਕ ਲੱਗਣ ਵਾਲੇ ਝਟਕੇ ਤੋਂ ਸੁਰੱਖਿਆ ਪ੍ਰਦਾਨ ਕਰਦੀ ਹੈ, ਯਾਤਰੀਆਂ ਨੂੰ ਵਾਹਨ ਤੋਂ ਬਾਹਰ ਡਿਗਣ ਤੋਂ ਬਚਾਉਂਦੀ ਹੈ।। ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟਰੈਫਿਕ ਕਪੂਰਥਲਾ, ਸੁਰਜੀਤ ਸਿੰਘ, ਏ ਐਸ ਆਈ ਪਰਮਜੀਤ ਸਿੰਘ ਸਿੰਘ,ਏ ਐਸ ਆਈ ਬਲਵਿੰਦਰ ਸਿੰਘ ਨਟਕਰ, ਹਰਜਿੰਦਰ ਸਿੰਘ, ਮਹਿਲਾ ਸਿਪਾਹੀ ਮੁਸਕਾਨ ਰਾਣੀ ਹਾਜਰ ਸਨ।

3 hrs ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•

More news from ਪੰਜਾਬ and nearby areas
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਹਿਮਾਚਲ ਸਰਕਾਰ ਦੇ ਨਵੇਂ ਟੈਕਸਾਂ ਖਿਲਾਫ ਬਗਾਵਤ, ਟੈਕਸੀ ਚਾਲਕਾਂ ਨੇ ਕਿਹਾ- 'ਹੁਣ ਚੱਕਾ ਜਾਮ ਹੋਵੇਗਾ ​#Punjab24News #Amritsar #AmritsarProtest #TaxiUnionStrike #HimachalTax #ChakkaJam #PunjabNews #TaxiDriversProtest #BreakingNewsPunjab #TransportStrike #AmritsarUpdates #TaxProtest
    1
    ਹਿਮਾਚਲ ਸਰਕਾਰ ਦੇ ਨਵੇਂ ਟੈਕਸਾਂ ਖਿਲਾਫ ਬਗਾਵਤ, ਟੈਕਸੀ ਚਾਲਕਾਂ ਨੇ ਕਿਹਾ- 'ਹੁਣ ਚੱਕਾ ਜਾਮ ਹੋਵੇਗਾ
​#Punjab24News #Amritsar #AmritsarProtest
#TaxiUnionStrike
#HimachalTax
#ChakkaJam
#PunjabNews
#TaxiDriversProtest
#BreakingNewsPunjab
#TransportStrike
#AmritsarUpdates
#TaxProtest
    user_Punjab 24 News
    Punjab 24 News
    Media Amritsar -I, Punjab•
    15 hrs ago
  • ਪ੍ਰਾਪਰਟੀ ਦੇ ਝ'ਗ'ੜੇ ਨੂੰ ਲੈ ਕੇ ਓਮ ਪ੍ਰਕਾਸ਼ ਗੱਬਰ ਜੀ ਅਤੇ ਓਨਾ ਦੇ ਭਰਾ ਪ੍ਰਦੀਪ ਗੱਬਰ ਜੀ ਦੀ ਬੇਟੀ ਹੋਏ ਆਹਮੋ-ਸਾਹਮਣੇ ਪੁਲਿਸ ਪਹੁੰਚੀ ਮੌਕੇ ਤੇ #fastwaypunjabnews #amritsar #property #fight #everyonehighlights #viralvideoシ #vlog #TopFans #helpingothers #PunjabPolice #reelschallenge #vloger
    1
    ਪ੍ਰਾਪਰਟੀ ਦੇ ਝ'ਗ'ੜੇ ਨੂੰ ਲੈ ਕੇ ਓਮ ਪ੍ਰਕਾਸ਼ ਗੱਬਰ ਜੀ ਅਤੇ ਓਨਾ ਦੇ ਭਰਾ ਪ੍ਰਦੀਪ ਗੱਬਰ ਜੀ ਦੀ ਬੇਟੀ ਹੋਏ ਆਹਮੋ-ਸਾਹਮਣੇ
ਪੁਲਿਸ ਪਹੁੰਚੀ ਮੌਕੇ ਤੇ
#fastwaypunjabnews #amritsar #property #fight  #everyonehighlights #viralvideoシ #vlog  #TopFans  #helpingothers #PunjabPolice  #reelschallenge #vloger
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    17 hrs ago
  • ਅੰਮ੍ਰਿਤਸਰ ਮਹੰਤ ਰਾਗਵਦਾਸ ਵੱਲੋਂ ਪਿਛਲੇ ਛੇ ਸਾਲਾਂ ਤੋਂ ਹਨੁਮਾਨ ਜਅੰਤੀ ਤੇ ਮੌਕੇ ਤੇ ਪ੍ਰੇਮ ਨਗਰ ਢਪਈ ਰੋਡ ਵਿੱਚ ਹਨੁਮਾਨ ਮੰਦਰ ਦੇ ਵਿੱਚ ਸ਼ਰਧਾਲੂਆਂ ਵਲੋਂ ਲੱਗੀਆਂ ਰੌਣਕਾਂ
    1
    ਅੰਮ੍ਰਿਤਸਰ ਮਹੰਤ ਰਾਗਵਦਾਸ ਵੱਲੋਂ ਪਿਛਲੇ ਛੇ ਸਾਲਾਂ ਤੋਂ ਹਨੁਮਾਨ ਜਅੰਤੀ  ਤੇ ਮੌਕੇ ਤੇ ਪ੍ਰੇਮ ਨਗਰ ਢਪਈ ਰੋਡ ਵਿੱਚ ਹਨੁਮਾਨ ਮੰਦਰ ਦੇ ਵਿੱਚ ਸ਼ਰਧਾਲੂਆਂ ਵਲੋਂ ਲੱਗੀਆਂ ਰੌਣਕਾਂ
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    19 hrs ago
  • LUDHIANA..... DABA ROAD NEW SHIMLAPURI ME... MO... CHORI HUE AAJ ENU JALD SE JALD FARA JAWE
    1
    LUDHIANA..... DABA ROAD NEW SHIMLAPURI ME... 
MO... CHORI HUE AAJ ENU JALD SE JALD FARA JAWE
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    4 hrs ago
  • Post by Md Usman Raja
    1
    Post by Md Usman Raja
    user_Md Usman Raja
    Md Usman Raja
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    5 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਘਰੋਟਾ ‘ਚ ਜਨ ਸੰਵਾਦ ਦੌਰਾਨ ਮਾਨ ਸਰਕਾਰ ਦੀਆਂ 4 ਸਾਲਾਂ ਦੀਆਂ ਉਪਲਬਧੀਆਂ ਦਾ ਗੂੰਜਦਾ ਜ਼ਿਕਰ.
    1
    ਘਰੋਟਾ ‘ਚ ਜਨ ਸੰਵਾਦ ਦੌਰਾਨ ਮਾਨ ਸਰਕਾਰ ਦੀਆਂ 4 ਸਾਲਾਂ ਦੀਆਂ ਉਪਲਬਧੀਆਂ ਦਾ ਗੂੰਜਦਾ ਜ਼ਿਕਰ.
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
  • ਅੰਮ੍ਰਿਤਸਰ ਚ ਰਿਸ਼ਤਿਆਂ 'ਤੇ ਭਾਰੀ ਪਈ ਪ੍ਰਾਪਰਟੀ ਓਮ ਪ੍ਰਕਾਸ਼ ਗੱਬਰ ਤੇ ਉਹਨਾਂ ਦੀ ਭਤੀਜੀ ਵਿਚਾਲੇ ਹੋਇਆ ਵੱਡਾ ਹੰਗਾ'ਮਾ ​#Punjab24News #Amritsar #AmritsarNews #PropertyDispute #FamilyClash #PunjabNews #BreakingNews #PoliceAction #AmritsarUpdates #ViralNews #LocalNews #CrimeNews
    1
    ਅੰਮ੍ਰਿਤਸਰ ਚ ਰਿਸ਼ਤਿਆਂ 'ਤੇ ਭਾਰੀ ਪਈ ਪ੍ਰਾਪਰਟੀ ਓਮ ਪ੍ਰਕਾਸ਼ ਗੱਬਰ ਤੇ ਉਹਨਾਂ ਦੀ ਭਤੀਜੀ ਵਿਚਾਲੇ ਹੋਇਆ ਵੱਡਾ ਹੰਗਾ'ਮਾ
​#Punjab24News #Amritsar #AmritsarNews #PropertyDispute #FamilyClash #PunjabNews #BreakingNews #PoliceAction #AmritsarUpdates #ViralNews #LocalNews #CrimeNews
    user_Punjab 24 News
    Punjab 24 News
    Media Amritsar -I, Punjab•
    15 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.