Shuru
Apke Nagar Ki App…
ਬਟਾਲਾ ਪੁਲਿਸ ਵੱਲੋਂ ਪੁਲਿਸ ਲਾਈਨ, ਬਟਾਲਾ ਵਿਖੇ ਆਪਣੇ ਸੇਵਾਮੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੀ ਸਾਲਾਂ ਦੀ ਵਚਨਬੱਧਤਾ ਅਤੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਨਿੱਘਾ ਵਿਦਾਇਗੀ ਦਿੱਤੀ ਗਈ। ਬਟਾਲਾ ਪੁਲਿਸ ਵੱਲੋਂ ਪੁਲਿਸ ਲਾਈਨ, ਬਟਾਲਾ ਵਿਖੇ ਆਪਣੇ ਸੇਵਾਮੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੀ ਸਾਲਾਂ ਦੀ ਵਚਨਬੱਧਤਾ ਅਤੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਨਿੱਘਾ ਵਿਦਾਇਗੀ ਦਿੱਤੀ ਗਈ। #PunjabPolice #Highlight #Batala #PunjabiNews #PunjabNews #ForYou #MarshalCrimeTv
Marshal Crime TV
ਬਟਾਲਾ ਪੁਲਿਸ ਵੱਲੋਂ ਪੁਲਿਸ ਲਾਈਨ, ਬਟਾਲਾ ਵਿਖੇ ਆਪਣੇ ਸੇਵਾਮੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੀ ਸਾਲਾਂ ਦੀ ਵਚਨਬੱਧਤਾ ਅਤੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਨਿੱਘਾ ਵਿਦਾਇਗੀ ਦਿੱਤੀ ਗਈ। ਬਟਾਲਾ ਪੁਲਿਸ ਵੱਲੋਂ ਪੁਲਿਸ ਲਾਈਨ, ਬਟਾਲਾ ਵਿਖੇ ਆਪਣੇ ਸੇਵਾਮੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੀ ਸਾਲਾਂ ਦੀ ਵਚਨਬੱਧਤਾ ਅਤੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਨਿੱਘਾ ਵਿਦਾਇਗੀ ਦਿੱਤੀ ਗਈ। #PunjabPolice #Highlight #Batala #PunjabiNews #PunjabNews #ForYou #MarshalCrimeTv
More news from Punjab and nearby areas
- ਥਾਣੇ 'ਤੇ ਪੈਟਰੋਲ ਬੰ'ਬ ਹਮ'ਲੇ ਦਾ ਪਰਦਾਫਾਸ਼! ASI ਕ'ਤ'ਲ, ਕੇਸ ਨਾਲ ਜੁੜੇ ਤਾਰ, ਪੁਲਿਸ ਦੇ ਵੱਡੇ ਖੁਲਾਸਿਆਂ ਨੇ ਸਭ ਨੂੰ ਕੀਤਾ ਹੈਰਾਨ #AmritsarPolice #PunjabPolice #ASICase #BreakingNews #Punjab24News1
- ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ Instagram ਤੋਂ ਸੰਪਰਕ, Google Pay ਰਾਹੀਂ ਫੰਡਿੰਗ! ਅੰਮ੍ਰਿਤਸਰ ਫਾਇਰਿੰਗ ਕੇਸ 'ਚ ਪੁਲਿਸ ਦਾ ਵੱਡਾ ਐਕਸ਼ਨ, 4 ਮੁਲਜ਼ਮ ਕਾਬੂ1
- ਕੱਲ ਐੱਮ.ਐੱਲ.ਏ ਦੇ ਘਰਾਂ ਬਾਹਰ ਪਲਟਾਈਆਂ ਜਾਣਗੀਆਂ ਕੂੜੇ ਦੀਆਂ ਟਰਾਲੀਆਂ1
- ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਸਦਰ ਵੱਲੋਂ 88 ਫੁੱਟ ਰੋਡ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, 2 ਪਿਸਟਲ ਅਤੇ 1 ਜ਼ਿੰਦਾ ਰੋਂਦ ਬਰਾਮਦ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਸਦਰ ਵੱਲੋਂ 88 ਫੁੱਟ ਰੋਡ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, 2 ਪਿਸਟਲ ਅਤੇ 1 ਜ਼ਿੰਦਾ ਰੋਂਦ ਬਰਾਮਦ। #Highlight #NonFollowers #ViralReals #ForYou #TrendingReals1
- ਸਾਡਾ ਟੀਚਾ ਹਲਕੇ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਨਾ :- ਹਰਭਜਨ ਸਿੰਘ ਈਟੀਓ ਸਾਡਾ ਟੀਚਾ ਹਲਕੇ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਨਾ ਹੈ, ਤਾਂ ਜੋ ਹਰ ਪਿੰਡ ਵਿੱਚ ਬਿਹਤਰ ਸਹੂਲਤਾਂ ਪਹੁੰਚ ਸਕਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਸਕੇ। ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕਾਂ ਦਾ ਪਿਆਰ, ਵਿਸ਼ਵਾਸ ਅਤੇ ਸਹਿਯੋਗ ਸਾਨੂੰ ਵਿਕਾਸ ਦੇ ਇਸ ਸਫ਼ਰ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਦੀ ਪ੍ਰੇਰਣਾ ਦੇ ਰਿਹਾ ਹੈ।1
- ਵੱਡੀ ਖਬਰ, ਦੀਨਾ ਨਗਰ ਦੇ ਚੱਕ ਆਲੀਆ ਦੀ ਪੰਚਾਇਤ ਸ਼ਮਸ਼ੇਰ ਸਿੰਘ ਦੇ ਹੱਕ 'ਚ ਆਈ, ਸਾਮਣੇ। ਕਾਂਗਰਸੀ ਆਗੂ ਦੇ ਦੋਸ਼ਾਂ ਦਾ ਪੰਚਾਇਤ ਨੇ ਦਿੱਤਾ ਜਵਾਬ, ਵਿਕਾਸ ਕੰਮ ਗਿਣਵਾਏ: ਕਿਹਾ—ਦੋਸ਼ ਬੇਬੁਨਿਆਦ। @Highlight #Dinanagar #ChakAllia #ShamsherSingh #AAPPunjab #Congress #Panchayat #PunjabPolitics #VillageDevelopment #PunjabNews #trending #YGTVPunjab #explorer #nonfollowers #Facebookpost1
- ਵਾਲਮੀਕ ਸਮਾਜ ਦਾ ਵੱਡਾ ਐਲਾਨ! ਵਿਧਾਇਕਾਂ ਦੇ ਘਰਾਂ ਅੱਗੇ ਲੱਗਣਗੇ ਕੂੜੇ ਦੇ ਢੇਰ, ਸੀਵਰੇਜ ਬੰਦ ਕਰਨ ਦੀ ਦਿੱਤੀ ਚੇਤਾਵਨੀ #PUNJAB24NEWS #ValmikiSamaj #PunjabBandh #AmritsarMLA #PunjabProtest #AmritsarNews1
- ਥਾਣਾ ਸਦਰ ਦੇ ਏਰੀਆ ਵਿੱਚ ਇੱਕ ਫਾਇਰਿੰਗ ਦੇ ਮਾਮਲੇ ਵਿੱਚ ਲੜਾਉਂਦੇ ਦੋਸ਼ੀ ਕੀਤੇ ਕਾਬੂ ਇਸ ਬਾਰੇ ਜਾਣਕਾਰੀ ਦਿੰਦੇ ਹੋਏ,Sh. Siri Vennela IPS ADCP CITY 2, Amritsar , ਸ੍ਰੀ ਸਿਰੀਵੇਨੇਲਾ, ਆਈਪੀਐਸ, ਏਡੀਸੀਪੀ ਸਿਟੀ 2, ਅੰਮ੍ਰਿਤਸਰ1