logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਚੇਅਰਮੈਨ ਕੰਵਰ ਇਕਬਾਲ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਨੱਥੂ ਚਾਹਲ ਵਿਖੇ ਆਧੁਨਿਕ ਕਲਾਸ ਰੂਮ ਕੀਤਾ ਵਿਦਿਅਰਥੀਆਂ ਨੂੰ ਸਮਰਪਿਤ ਕਪੁਰਥਲਾ 17 ਅਪ੍ਰੈਲ ਜੋਗਿੰਦਰ ਸਿੰਘ ਜਾਤੀਕੇ/ਗੌਰਵ ਮੜੀਆ=ਪੰਜਾਬ ਸਿੱਖਿਆ ਕ੍ਰਾਂਤੀ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਪਿੰਡ ਨੱਥੂ ਚਾਹਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਮਿਲੀ 9 ਲੱਖ 55 ਹਜ਼ਾਰ ਰੁਪਏ ਦੀ ਗਰਾਂਟ ਨਾਲ LED ਪੈਨਲ, ਅਤੇ ਫਰਨੀਚਰ ਨਾਲ ਲੈਸ ਨਵੇਂ ਉਸਾਰੇ ਆਧੁਨਿਕ ਕਲਾਸ ਰੂਮ ਦਾ ਉਦਘਾਟਨੀ ਸਮਾਗਮ ਬੜੀ ਹੀ ਧੂਮ-ਧਾਮ ਨਾਲ ਨੇਪਰੇ ਚੜ੍ਹਿਆ। ਮੁੱਖ ਮਹਿਮਾਨ "ਸ੍ਰ. ਕੰਵਰ ਇਕਬਾਲ ਸਿੰਘ ਜੀ ਜ਼ਿਲ੍ਹਾ ਚੇਅਰਮੈਨ, ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਕਪੂਰਥਲਾ" ਨੇ ਆਪਣੇ ਸਾਥੀਆਂ ਨਾਲ ਪੁੱਜ ਕੇ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਮਮਤਾ ਬਜਾਜ, ਹੈਡ ਟੀਚਰ ਦੀਪਕ ਕੁਮਾਰ, ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ, ਗੁਰਦੇਵ ਸਿੰਘ ਚਾਹਲ ਅਤੇ ਸਰਪੰਚ ਦਲਵਿੰਦਰ ਸਿੰਘ ਸਮੇਤ ਸਮਾਗਮ ਵਿੱਚ ਸ਼ਾਮਿਲ ਹੋਰ ਸ਼ਖਸ਼ੀਅਤਾਂ ਨੇ ਫੁੱਲਾਂ ਦੇ ਬੁੱਕੇ ਨਾਲ ਮੁੱਖ ਮਹਿਮਾਨ ਕੰਵਰ ਇਕਬਾਲ ਸਿੰਘ ਦਾ ਸਵਾਗਤ ਕੀਤਾ। ਸਰਪੰਚ ਦਲਵਿੰਦਰ ਸਿੰਘ ਅਤੇ ਸ੍ਰ. ਗੁਰਦੇਵ ਸਿੰਘ ਚਾਹਲ ਨੇ ਸਰਕਾਰ ਦੀ ਮਦਦ ਨਾਲ ਚਲਾਏ ਜਾ ਰਹੇ ਸਕੂਲ ਦੀਆਂ ਪ੍ਰਾਪਤੀਆਂ ਦਾ ਵਿਸ਼ੇਸ਼ ਵਰਣਨ ਕੀਤਾ। ਗ੍ਰਾਮ ਪੰਚਾਇਤ ਨੱਥੂ ਚਾਹਲ ਅਤੇ ਪਤਵੰਤੇ ਸੱਜਣਾਂ ਨੇ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਮਮਤਾ ਬਜਾਜ, ਬਲਾਕ ਸਿੱਖਿਆ ਅਫਸਰ ਕਪੂਰਥਲਾ -1 ਸ਼੍ਰੀ ਰਾਜੇਸ਼ ਕੁਮਾਰ, CHT, ਮੈਡਮ ਨੀਰੂ ਬਾਲਾ, ਜੈਮਲ ਸਿੰਘ, ਗੁਰਿੰਦਰ ਸਿੰਘ , ਬਲਾਕ ਕਪੂਰਥਲਾ ਦੇ ਸਮੂਹ ਅਧਿਆਪਕਾਂ ਨੇ ਵੱਡੇ ਪੱਧਰ ਤੇ ਪ੍ਰੋਗਰਮ ਵਿੱਚ ਸ਼ਿਰਕਤ ਕੀਤੀ। ਹੈੱਡ ਟੀਚਰ ਦੀਪਕ ਕੁਮਾਰ, ਸਮੁਹ ਸਟਾਫ਼ ਅਤੇ SMC ਕਮੇਟੀ ਮੈਂਬਰਾਂ ਨੇ ਆਏ ਹੋਏ ਸਾਰੇ ਹੀ ਪਤਵੰਤੇ ਸੱਜਣਾਂ ਦਾ ਹਾਰਦਿਕ ਸਵਾਗਤ ਕੀਤਾ, ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ ਨੇ ਨੇ ਮੁੱਖ ਮਹਿਮਾਨ ਕੌਮਾਂਤਰੀ ਸ਼ਾਇਰ ਅਤੇ ਚੇਅਰਮੈਨ ਕੰਵਰ ਇਕਬਾਲ ਸਿੰਘ ਜੀ ਸਮੇਤ ਆਈਆਂ ਹੋਈਆਂ ਸ਼ਖ਼ਸੀਅਤਾਂ ਵਿੱਚ ਸ਼ਾਮਿਲ, ਕਰਨੈਲ ਸਿੰਘ ਘੁੰਮਣ ਹਲਕਾ ਕੋਆਰਡੀਨੇਟਰ ਐਜੂਕੇਸ਼ਨ ਵਿੰਗ, ਸੂਫ਼ੀ ਗਾਇਕ ਤੇਜਬੀਰ ਸਿੰਘ, ਬਲਵਿੰਦਰ ਮਸੀਹ ਵਾਈਸ ਪ੍ਰਧਾਨ ਮਨਿਓਰਟੀ ਵਿੰਗ ਪੰਜਾਬ, ਰਵੀ ਸਿੱਧੂ ਬਲਾਕ ਪ੍ਰਧਾਨ ਮਨਿਓਰਟੀ ਵਿੰਗ, ਪੁਸ਼ਪਿੰਦਰ ਸਿੰਘ, ਹਰਸੀਰਤ ਸਿੰਘ, ਕਪਿਲ ਦੇਵ ਸੋਨੂ, ਜਗਦੇਵ ਥਾਪਰ, ਮਨਜੀਤ ਸਿੰਘ, ਬਲਜਿੰਦਰ ਸਿੰਘ ਲਾਡੀ, ਹਰਜਿੰਦਰ ਸਿੰਘ ਸੈਣੀ, ਇੰਦਰਪਾਲ ਸਿੰਘ ਭੋਲਾ, ਜਸਵਿੰਦਰ ਅਤੇ ਕੁਲਜੀਤ ਸਿੰਘ ਸਮੇਤ ਸਾਰੀਆਂ ਹੀ ਮਾਣਮੱਤੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ।

5 hrs ago
user_ਜੋਗਿੰਦਰ ਸਿੰਘ ਜਾਤੀਕੇ
ਜੋਗਿੰਦਰ ਸਿੰਘ ਜਾਤੀਕੇ
Photographer ਕਪੂਰਥਲਾ, ਕਪੂਰਥਲਾ, ਪੰਜਾਬ•
5 hrs ago
37ce5f18-537d-48b8-887a-412d69774631

ਚੇਅਰਮੈਨ ਕੰਵਰ ਇਕਬਾਲ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਨੱਥੂ ਚਾਹਲ ਵਿਖੇ ਆਧੁਨਿਕ ਕਲਾਸ ਰੂਮ ਕੀਤਾ ਵਿਦਿਅਰਥੀਆਂ ਨੂੰ ਸਮਰਪਿਤ ਕਪੁਰਥਲਾ 17 ਅਪ੍ਰੈਲ ਜੋਗਿੰਦਰ ਸਿੰਘ ਜਾਤੀਕੇ/ਗੌਰਵ ਮੜੀਆ=ਪੰਜਾਬ ਸਿੱਖਿਆ ਕ੍ਰਾਂਤੀ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਪਿੰਡ ਨੱਥੂ ਚਾਹਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਮਿਲੀ 9 ਲੱਖ 55 ਹਜ਼ਾਰ ਰੁਪਏ ਦੀ ਗਰਾਂਟ ਨਾਲ LED ਪੈਨਲ, ਅਤੇ ਫਰਨੀਚਰ ਨਾਲ ਲੈਸ ਨਵੇਂ ਉਸਾਰੇ ਆਧੁਨਿਕ ਕਲਾਸ ਰੂਮ ਦਾ ਉਦਘਾਟਨੀ ਸਮਾਗਮ ਬੜੀ ਹੀ ਧੂਮ-ਧਾਮ ਨਾਲ ਨੇਪਰੇ ਚੜ੍ਹਿਆ। ਮੁੱਖ ਮਹਿਮਾਨ "ਸ੍ਰ. ਕੰਵਰ ਇਕਬਾਲ ਸਿੰਘ ਜੀ ਜ਼ਿਲ੍ਹਾ ਚੇਅਰਮੈਨ, ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਕਪੂਰਥਲਾ" ਨੇ ਆਪਣੇ ਸਾਥੀਆਂ ਨਾਲ ਪੁੱਜ ਕੇ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਮਮਤਾ ਬਜਾਜ, ਹੈਡ ਟੀਚਰ ਦੀਪਕ ਕੁਮਾਰ, ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ, ਗੁਰਦੇਵ ਸਿੰਘ ਚਾਹਲ ਅਤੇ ਸਰਪੰਚ ਦਲਵਿੰਦਰ ਸਿੰਘ ਸਮੇਤ ਸਮਾਗਮ ਵਿੱਚ ਸ਼ਾਮਿਲ ਹੋਰ ਸ਼ਖਸ਼ੀਅਤਾਂ ਨੇ ਫੁੱਲਾਂ ਦੇ ਬੁੱਕੇ ਨਾਲ ਮੁੱਖ ਮਹਿਮਾਨ ਕੰਵਰ ਇਕਬਾਲ ਸਿੰਘ ਦਾ ਸਵਾਗਤ ਕੀਤਾ। ਸਰਪੰਚ ਦਲਵਿੰਦਰ ਸਿੰਘ ਅਤੇ ਸ੍ਰ. ਗੁਰਦੇਵ ਸਿੰਘ ਚਾਹਲ ਨੇ ਸਰਕਾਰ ਦੀ ਮਦਦ ਨਾਲ ਚਲਾਏ ਜਾ

9b0c1dfa-d08f-4e8f-bcb6-f7dcfa94b6a2

ਰਹੇ ਸਕੂਲ ਦੀਆਂ ਪ੍ਰਾਪਤੀਆਂ ਦਾ ਵਿਸ਼ੇਸ਼ ਵਰਣਨ ਕੀਤਾ। ਗ੍ਰਾਮ ਪੰਚਾਇਤ ਨੱਥੂ ਚਾਹਲ ਅਤੇ ਪਤਵੰਤੇ ਸੱਜਣਾਂ ਨੇ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਮਮਤਾ ਬਜਾਜ, ਬਲਾਕ ਸਿੱਖਿਆ ਅਫਸਰ ਕਪੂਰਥਲਾ -1 ਸ਼੍ਰੀ ਰਾਜੇਸ਼ ਕੁਮਾਰ, CHT, ਮੈਡਮ ਨੀਰੂ ਬਾਲਾ, ਜੈਮਲ ਸਿੰਘ, ਗੁਰਿੰਦਰ ਸਿੰਘ , ਬਲਾਕ ਕਪੂਰਥਲਾ ਦੇ ਸਮੂਹ ਅਧਿਆਪਕਾਂ ਨੇ ਵੱਡੇ ਪੱਧਰ ਤੇ ਪ੍ਰੋਗਰਮ ਵਿੱਚ ਸ਼ਿਰਕਤ ਕੀਤੀ। ਹੈੱਡ ਟੀਚਰ ਦੀਪਕ ਕੁਮਾਰ, ਸਮੁਹ ਸਟਾਫ਼ ਅਤੇ SMC ਕਮੇਟੀ ਮੈਂਬਰਾਂ ਨੇ ਆਏ ਹੋਏ ਸਾਰੇ ਹੀ ਪਤਵੰਤੇ ਸੱਜਣਾਂ ਦਾ ਹਾਰਦਿਕ ਸਵਾਗਤ ਕੀਤਾ, ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ ਨੇ ਨੇ ਮੁੱਖ ਮਹਿਮਾਨ ਕੌਮਾਂਤਰੀ ਸ਼ਾਇਰ ਅਤੇ ਚੇਅਰਮੈਨ ਕੰਵਰ ਇਕਬਾਲ ਸਿੰਘ ਜੀ ਸਮੇਤ ਆਈਆਂ ਹੋਈਆਂ ਸ਼ਖ਼ਸੀਅਤਾਂ ਵਿੱਚ ਸ਼ਾਮਿਲ, ਕਰਨੈਲ ਸਿੰਘ ਘੁੰਮਣ ਹਲਕਾ ਕੋਆਰਡੀਨੇਟਰ ਐਜੂਕੇਸ਼ਨ ਵਿੰਗ, ਸੂਫ਼ੀ ਗਾਇਕ ਤੇਜਬੀਰ ਸਿੰਘ, ਬਲਵਿੰਦਰ ਮਸੀਹ ਵਾਈਸ ਪ੍ਰਧਾਨ ਮਨਿਓਰਟੀ ਵਿੰਗ ਪੰਜਾਬ, ਰਵੀ ਸਿੱਧੂ ਬਲਾਕ ਪ੍ਰਧਾਨ ਮਨਿਓਰਟੀ ਵਿੰਗ, ਪੁਸ਼ਪਿੰਦਰ ਸਿੰਘ, ਹਰਸੀਰਤ ਸਿੰਘ, ਕਪਿਲ ਦੇਵ ਸੋਨੂ, ਜਗਦੇਵ ਥਾਪਰ, ਮਨਜੀਤ ਸਿੰਘ, ਬਲਜਿੰਦਰ ਸਿੰਘ ਲਾਡੀ, ਹਰਜਿੰਦਰ ਸਿੰਘ ਸੈਣੀ, ਇੰਦਰਪਾਲ ਸਿੰਘ ਭੋਲਾ, ਜਸਵਿੰਦਰ ਅਤੇ ਕੁਲਜੀਤ ਸਿੰਘ ਸਮੇਤ ਸਾਰੀਆਂ ਹੀ ਮਾਣਮੱਤੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ।

More news from Punjab and nearby areas
  • ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ, 7 ਦੀ ਮੌਤ, 21 ਜ਼ਖਮੀ, ਮ੍ਰਿਤਕਾਂ ਵਿੱਚ 2 ਭਰਾ ਵੀ ਸ਼ਾਮਲ। ਬੀਤੀ ਰਾਤ ਆਨੰਦਪੁਰ ਸਾਹਿਬ ਵਿੱਚ ਵਿਸਾਖੀ ਮੇਲੇ ਤੋਂ ਵਾਪਸ ਆਉਂਦੇ ਸਮੇਂ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਬੱਸ ਵਿੱਚ 40 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚੋਂ 7 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ 21 ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ 2 ਭਰਾ ਵੀ ਸ਼ਾਮਲ ਹਨ। ਜ਼ਖਮੀਆਂ ਵਿੱਚ ਔਰਤਾਂ ਅਤੇ ਬੱਚੇ ਸ਼ਾਮਲ ਹਨ। ਸਾਰੇ ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਘਟਨਾ ਦੇਰ ਰਾਤ ਵਾਪਰੀ। ਸ਼ਰਧਾਲੂ ਆਨੰਦਪੁਰ ਸਾਹਿਬ ਵਿੱਚ ਵਿਸਾਖੀ ਮੇਲੇ ਤੋਂ ਵਾਪਸ ਆ ਰਹੇ ਸਨ। ਰਿਪੋਰਟਾਂ ਅਨੁਸਾਰ, ਬੱਸ ਵਿੱਚ ਤਕਨੀਕੀ ਖਰਾਬੀ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ, ਬਿਜਲੀ ਦੇ ਖੰਭੇ ਨਾਲ ਟਕਰਾ ਗਈ ਅਤੇ ਫਿਰ ਪਲਟ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜ਼ਖਮੀਆਂ ਨੂੰ ਇਲਾਜ ਲਈ ਮੋਰਿੰਡਾ ਅਤੇ ਫਤਿਹਗੜ੍ਹ ਸਾਹਿਬ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਬੱਸ ਨੂੰ ਸਾਈਡ 'ਤੇ ਲਿਜਾਇਆ ਗਿਆ ਹੈ।
    1
    ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ, 7 ਦੀ ਮੌਤ, 21 ਜ਼ਖਮੀ, ਮ੍ਰਿਤਕਾਂ ਵਿੱਚ 2 ਭਰਾ ਵੀ ਸ਼ਾਮਲ। ਬੀਤੀ ਰਾਤ ਆਨੰਦਪੁਰ ਸਾਹਿਬ ਵਿੱਚ ਵਿਸਾਖੀ ਮੇਲੇ ਤੋਂ ਵਾਪਸ ਆਉਂਦੇ ਸਮੇਂ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਬੱਸ ਵਿੱਚ 40 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚੋਂ 7 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ 21 ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ 2 ਭਰਾ ਵੀ ਸ਼ਾਮਲ ਹਨ। ਜ਼ਖਮੀਆਂ ਵਿੱਚ ਔਰਤਾਂ ਅਤੇ ਬੱਚੇ ਸ਼ਾਮਲ ਹਨ। ਸਾਰੇ ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਘਟਨਾ ਦੇਰ ਰਾਤ ਵਾਪਰੀ। ਸ਼ਰਧਾਲੂ ਆਨੰਦਪੁਰ ਸਾਹਿਬ ਵਿੱਚ ਵਿਸਾਖੀ ਮੇਲੇ ਤੋਂ ਵਾਪਸ ਆ ਰਹੇ ਸਨ। ਰਿਪੋਰਟਾਂ ਅਨੁਸਾਰ, ਬੱਸ ਵਿੱਚ ਤਕਨੀਕੀ ਖਰਾਬੀ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ, ਬਿਜਲੀ ਦੇ ਖੰਭੇ ਨਾਲ ਟਕਰਾ ਗਈ ਅਤੇ ਫਿਰ ਪਲਟ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜ਼ਖਮੀਆਂ ਨੂੰ ਇਲਾਜ ਲਈ ਮੋਰਿੰਡਾ ਅਤੇ ਫਤਿਹਗੜ੍ਹ ਸਾਹਿਬ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਬੱਸ ਨੂੰ ਸਾਈਡ 'ਤੇ ਲਿਜਾਇਆ ਗਿਆ ਹੈ।
    user_ਹਰਜਿੰਦਰ ਸਿੰਘ ਢਿੱਲਵਾਂ
    ਹਰਜਿੰਦਰ ਸਿੰਘ ਢਿੱਲਵਾਂ
    Kapurthala, Punjab•
    6 hrs ago
  • ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।
    1
    ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    14 hrs ago
  • बिहार पुलिस द्वारा गिरफ्तार किये गए कपूरथला के व्यापारी अनिल गुप्ता व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की
    1
    बिहार पुलिस द्वारा गिरफ्तार किये गए कपूरथला के व्यापारी अनिल गुप्ता  व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    14 hrs ago
  • Reception 'ਤੇ ਬੈਠੀ ਮੈਡਮ ਨੂੰ ਡਰਾ ਕੇ ਲੁੱ'ਟ ਕਰਨ ਵਾਲੇ ਕਾਬੂ | Punjab 24 News | Jalandhar News | Punjab Police News . #Jalandhar #PunjabPolice #PunjabNews #LootCase #CrimeNews #BreakingNews #PunjabCrime #PoliceAction #JalandharNews #CrimeAlert #PunjabUpdates #RobberyCase #LawAndOrder #Punjab24News #LatestPunjabNews
    1
    Reception 'ਤੇ ਬੈਠੀ ਮੈਡਮ ਨੂੰ ਡਰਾ ਕੇ ਲੁੱ'ਟ ਕਰਨ ਵਾਲੇ ਕਾਬੂ | Punjab 24 News | Jalandhar News | Punjab Police News
.
#Jalandhar #PunjabPolice #PunjabNews #LootCase #CrimeNews #BreakingNews #PunjabCrime #PoliceAction #JalandharNews #CrimeAlert #PunjabUpdates #RobberyCase #LawAndOrder #Punjab24News #LatestPunjabNews
    user_Punjab 24 News
    Punjab 24 News
    Media Jalandhar - I, Punjab•
    4 hrs ago
  • Post by Ravinder Singh
    1
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    15 hrs ago
  • sarpanch Sahab IPL match
    2
    sarpanch Sahab IPL match
    user_ਪੰਜਾਬ ਬੋਲਦਾ
    ਪੰਜਾਬ ਬੋਲਦਾ
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਮੋਗਾ ਪੰਜਾਬ ਵਿੱਚ ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ ਮੁਲਤਵੀ; ਰੇਲਵੇ ਸਟੇਸ਼ਨਾਂ ’ਤੇ ਪੁਲਿਸ ਰਹੀ ਪੂਰੀ ਤਰ੍ਹਾਂ ਚੌਕਸ। Moga Police Bhagwant Mann @Highlight #YGTVPunjab #FarmersProtest #PunjabPolice #RailRoko #KisanAndolan
    1
    ਮੋਗਾ ਪੰਜਾਬ ਵਿੱਚ ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ ਮੁਲਤਵੀ; ਰੇਲਵੇ ਸਟੇਸ਼ਨਾਂ ’ਤੇ ਪੁਲਿਸ ਰਹੀ ਪੂਰੀ ਤਰ੍ਹਾਂ ਚੌਕਸ।
Moga Police Bhagwant Mann @Highlight 
#YGTVPunjab  #FarmersProtest #PunjabPolice #RailRoko #KisanAndolan
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • Post by Ravinder Singh
    2
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    16 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.