ਬਰਨਾਲਾ ਵਿਖੇ ਡਾ :ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਹਾੜੇ ਨੂੰ ਸਮਰਪਿਤ ਡਾ:ਭੀਮ ਰਾਓ ਅੰਬੇਡਕਰ ਹਿਊਮਨ ਰਾਈਟਸ ਅਤੇ ਵੈਲਫੇਅਰ ਫਾਊਂਡੇਸ਼ਨ ਵੱਲੋਂ ਮਨਾਇਆ ਬਰਨਾਲਾ, 15 ਅਪ੍ਰੈਲ (ਗੁਰਜੀਤ ਸਿੰਘ ਖੁੱਡੀ )-- ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ 135 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਡਾਕਟਰ ਭੀਮ ਰਾਓ ਅੰਬੇਡਕਰ ਹਿਊਮਨ ਰਾਈਟਸ ਅਤੇ ਵੈਲਫੇਅਰ ਫਾਊਂਡੇਸ਼ਨ ਜ਼ਿਲਾ ਬਰਨਾਲਾ ਵੱਲੋਂ ਮਨਾਇਆ ਗਿਆ l ਮਾ: ਭੁਪਿੰਦਰ ਸਿੰਘ ਅਤੇ ਉਨਾਂ ਦੀ ਸਮੁੱਚੀ ਟੀਮ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਬਾਰੇ ਬੱਚਿਆਂ ਨੂੰ ਦੱਸਿਆ ਗਿਆ l ਸਮੁੱਚੇ ਸਕੂਲ ਦੇ ਸਟਾਫ ਵੱਲੋਂ ਮੈਡਮ ਪ੍ਰਿੰਸੀਪਲ ਵੱਲੋਂ ਸਾਰੀ ਟੀਮ ਦਾ ਧੰਨਵਾਦ ਕੀਤਾ ਗਿਆ l ਡਾਕਟਰ ਭੀਮ ਰਾਓ ਅੰਬੇਡਕਰ ਹਿਊਮਨ ਰਾਈਟਸ ਅਤੇ ਵੈਲਫੇਅਰ ਜਿਲਾ ਬਰਨਾਲਾ ਵੱਲੋਂ ਪ੍ਰਿੰਸੀਪਲ ਮੈਡਮ ਅਤੇ ਪਹੁੰਚੇ ਪਿੰਡ ਦੇ ਪਤਵੰਤਿਆਂ ਦਾ ਮਾਨ ਸਨਮਾਨ ਕੀਤਾ ਗਿਆ l ਇਸ ਮੌਕੇ ਸਾਡੇ ਬਹੁਤ ਹੀ ਸਤਿਕਾਰਯੋਗ ਵਿਸੇਸ ਤੌਰ ਤੇ ਹਾਜ਼ਰ ਗੁਰਮੇਲ ਸਿੰਘ ਮੌੜ, ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ, ਬਾਬਾ ਭਪਿੰਦਰ ਸਿੰਘ ਕਲਾਲ ਮਾਜਰਾ ਚੇਤ ਸਿੰਘ ਨੇ ਸਨਮਾ ਕੀਤਾ ਤੇ ਪਹੁੰਚੀ ਸਾਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ ਗਿਆ।
ਬਰਨਾਲਾ ਵਿਖੇ ਡਾ :ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਹਾੜੇ ਨੂੰ ਸਮਰਪਿਤ ਡਾ:ਭੀਮ ਰਾਓ ਅੰਬੇਡਕਰ ਹਿਊਮਨ ਰਾਈਟਸ ਅਤੇ ਵੈਲਫੇਅਰ ਫਾਊਂਡੇਸ਼ਨ ਵੱਲੋਂ ਮਨਾਇਆ ਬਰਨਾਲਾ, 15 ਅਪ੍ਰੈਲ (ਗੁਰਜੀਤ ਸਿੰਘ ਖੁੱਡੀ )-- ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ 135 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਡਾਕਟਰ ਭੀਮ ਰਾਓ ਅੰਬੇਡਕਰ ਹਿਊਮਨ ਰਾਈਟਸ ਅਤੇ ਵੈਲਫੇਅਰ ਫਾਊਂਡੇਸ਼ਨ ਜ਼ਿਲਾ ਬਰਨਾਲਾ ਵੱਲੋਂ ਮਨਾਇਆ ਗਿਆ l ਮਾ: ਭੁਪਿੰਦਰ ਸਿੰਘ ਅਤੇ ਉਨਾਂ ਦੀ ਸਮੁੱਚੀ ਟੀਮ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਬਾਰੇ ਬੱਚਿਆਂ ਨੂੰ ਦੱਸਿਆ ਗਿਆ l
ਸਮੁੱਚੇ ਸਕੂਲ ਦੇ ਸਟਾਫ ਵੱਲੋਂ ਮੈਡਮ ਪ੍ਰਿੰਸੀਪਲ ਵੱਲੋਂ ਸਾਰੀ ਟੀਮ ਦਾ ਧੰਨਵਾਦ ਕੀਤਾ ਗਿਆ l ਡਾਕਟਰ ਭੀਮ ਰਾਓ ਅੰਬੇਡਕਰ ਹਿਊਮਨ ਰਾਈਟਸ ਅਤੇ ਵੈਲਫੇਅਰ ਜਿਲਾ ਬਰਨਾਲਾ ਵੱਲੋਂ ਪ੍ਰਿੰਸੀਪਲ ਮੈਡਮ ਅਤੇ ਪਹੁੰਚੇ ਪਿੰਡ ਦੇ ਪਤਵੰਤਿਆਂ ਦਾ ਮਾਨ ਸਨਮਾਨ ਕੀਤਾ ਗਿਆ l ਇਸ ਮੌਕੇ ਸਾਡੇ ਬਹੁਤ ਹੀ ਸਤਿਕਾਰਯੋਗ ਵਿਸੇਸ ਤੌਰ ਤੇ ਹਾਜ਼ਰ ਗੁਰਮੇਲ ਸਿੰਘ ਮੌੜ, ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ, ਬਾਬਾ ਭਪਿੰਦਰ ਸਿੰਘ ਕਲਾਲ ਮਾਜਰਾ ਚੇਤ ਸਿੰਘ ਨੇ ਸਨਮਾ ਕੀਤਾ ਤੇ ਪਹੁੰਚੀ ਸਾਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ ਗਿਆ।
- Post by ༒♛𝔖𝔥𝔦𝔣𝔞𝔩𝔦 ♛༒꧂1
- ਕਾਂਗਰਸ ਪਾਰਟੀ ਗੁੰਡਿਆਂ ਦੀ ਪਾਰਟੀ ਹੈ ਜੋ ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ; ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ ਕੋਈ ਸ਼ਰਮ ਨਹੀਂ ਨਸ਼ੇ ਪਰਤੀ ਆਵਾਜ਼ ਉਠਾਈ ਲੇਡੀਜ਼ ਤੇ ਹੀ ਪਰਚਾ ਦਰਜ ਕਰਤਾ 295 ਦਾ ਡਿਵੀਜ਼ਨ no 7 ludhiana FIR NO441
- ਚੰਡੀਗੜ੍ਹ / ਨਵੀਂ ਦਿੱਲੀ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਰੋਸ ਇੱਕ ਵਾਰ ਫਿਰ ਤੇਜ਼ ਹੁੰਦਾ ਦਿਖਾਈ ਦੇ ਰਿਹਾ ਹੈ। ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਮੁੱਖ ਮੰਗਾਂ ਜਿਨ੍ਹਾਂ 'ਤੇ ਰੜਕ ਰਹੀ ਹੈ ਗੱਲ: ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਿਛਲੇ ਅੰਦੋਲਨ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਮੁੱਖ ਮੁੱਦੇ ਹੇਠ ਲਿਖੇ ਹਨ: MSP ਦੀ ਕਾਨੂੰਨੀ ਗਾਰੰਟੀ: ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਦੇਣਾ ਹੈ। ਕਰਜ਼ਾ ਮੁਆਫ਼ੀ: ਵਧ ਰਹੇ ਕਰਜ਼ੇ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਜਾ ਰਹੀ ਹੈ। ਸਵਾਮੀਨਾਥਨ ਰਿਪੋਰਟ: ਡਾ. ਐਮ.ਐਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਣ। ਲਖੀਮਪੁਰ ਖੀਰੀ ਇਨਸਾਫ਼: ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਅਜੇ ਵੀ ਬਰਕਰਾਰ ਹੈ। ਸਰਹੱਦਾਂ 'ਤੇ ਤਣਾਅਪੂਰਨ ਸਥਿਤੀ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਠੋਸ ਫੈਸਲਾ ਨਹੀਂ ਲੈਂਦੀ, ਉਹ ਪਿਛਾਂਹ ਨਹੀਂ ਹਟਣਗੇ। ਦੂਜੇ ਪਾਸੇ, ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਕਈ ਥਾਵਾਂ 'ਤੇ ਬੈਰੀਕੇਡਿੰਗ ਲਗਾਈ ਗਈ ਹੈ। "ਅਸੀਂ ਕੋਈ ਨਵਾਂ ਹੱਕ ਨਹੀਂ ਮੰਗ ਰਹੇ, ਅਸੀਂ ਸਿਰਫ਼ ਉਹੀ ਮੰਗ ਰਹੇ ਹਾਂ ਜੋ ਸਰਕਾਰ ਨੇ ਸਾਨੂੰ ਦੇਣ ਦਾ ਵਾਅਦਾ ਕੀਤਾ ਸੀ। ਜਦੋਂ ਤੱਕ MSP ਦੀ ਗਾਰੰਟੀ ਨਹੀਂ ਮਿਲਦੀ, ਸੰਘਰਸ਼ ਜਾਰੀ ਰਹੇਗਾ।" > — ਕਿਸਾਨ ਆਗੂ ਅੱਗੇ ਕੀ ਹੋਵੇਗਾ? ਆਉਣ ਵਾਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 'ਦਿੱਲੀ ਕੂਚ' ਜਾਂ ਦੇਸ਼ ਵਿਆਪੀ ਚੱਕਾ ਜਾਮ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਸਰਕਾਰ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕੱਢਦੀ ਹੈ ਜਾਂ ਫਿਰ ਸਥਿਤੀ ਹੋਰ ਗੰਭੀਰ ਰੂਪ ਧਾਰਨ ਕਰੇਗੀ। ਰਿਪੋਰਟ: ਪੰਜਾਬ ਡੈਸਕ1
- ਗੈਸ ਸਿਲੰਡਰਾਂ ਦੀ ਕਮੀ ਕਾਰਨ ਖਪਤਕਾਰਾਂ ਵੱਲੋਂ ਸੜਕ ਜਾਮ, ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸੁਲਝਾਇਆ #PunjabNews #PeopleProtest #PunjabPolice1
- गुरुकुल ग्लोबल करियंजा सीनियर सेकेंडरी स्कूल, पातड़ां के विद्यार्थियों ने 10वीं कक्षा के परीक्षा परिणाम में उत्कृष्ट प्रदर्शन करते हुए स्कूल और क्षेत्र का नाम रोशन किया है। जिन्को संकुल प्रबंधन की और से सम्मानित किया। नतीजों में विद्यालय की छात्रा टीनू गुप्ता (पुत्री श्री अमित कुमार) ने 98.8% अंक प्राप्त कर प्रथम स्थान हासिल किया। वहीं गुंजन गोयल (पुत्री श्री अंशु गोयल) और अर्शिया (पुत्री श्री अशोक गर्ग) ने 98% अंक प्राप्त कर बेहतरीन सफलता हासिल की। स्कूल प्रबंधन और स्टाफ ने सभी मेधावी विद्यार्थियों को इस शानदार उपलब्धि पर दिल से बधाई दी और उनके उज्ज्वल भविष्य की कामना की। उन्होंने कहा कि यह सफलता विद्यार्थियों की कड़ी मेहनत, लगन और समर्पण का परिणाम है। अभिभावकों ने भी बच्चों की इस उपलब्धि पर खुशी जताते हुए स्कूल के शिक्षकों का धन्यवाद किया।1
- Post by Harmesh Singh poohla1
- ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ1
- Post by ༒♛𝔖𝔥𝔦𝔣𝔞𝔩𝔦 ♛༒꧂1