ਚੰਡੀਗੜ੍ਹ/ਅੰਮ੍ਰਿਤਸਰ, 15 ਸਤੰਬਰ (ਅਮਰਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਿੰਦਰ ਸਿੰਘ (27) ਵਾਸੀ ਇੰਦਰਾ ਕਲੋਨੀ, ਅੰਮ੍ਰਿਤਸਰ; ਵਿਨੈ (26) ਵਾਸੀ ਗਵਾਲ ਮੰਡੀ, ਅੰਮ੍ਰਿਤਸਰ; ਪ੍ਰਦੀਪ ਸਿੰਘ (37) ਵਾਸੀ ਪਿੰਡ ਵਰਨਾਲੀ ਹਰਸ਼ਾ ਛੀਨਾ, ਅੰਮ੍ਰਿਤਸਰ; ਕਰਨ ਸਿੰਘ ਉਰਫ਼ ਕਰਨ (24), ਨਵਨੀਤ ਉਰਫ਼ ਕੀੜਾ (18) ਅਤੇ ਜਸ਼ਨਦੀਪ ਸਿੰਘ ਉਰਫ਼ ਧੁਨੀ (19) ਤਿੰਨੋਂ ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਬਲਜਿੰਦਰ ਸਿੰਘ (37) ਵਾਸੀ ਬਾਬਾ ਬੁੱਢਾ ਸਿੰਘ ਕਲੋਨੀ, ਅੰਮ੍ਰਿਤਸਰ ਅਤੇ ਅੰਮ੍ਰਿਤ ਪਾਲ ਸਿੰਘ ਉਰਫ਼ ਅੰਮ੍ਰਿਤ (25) ਵਾਸੀ ਪਿੰਡ ਬੋਪਾਰਾਏ ਬਾਜ਼ ਸਿੰਘ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਉਹ ਡਰੋਨ ਰਾਹੀਂ ਭੇਜੀਆਂ ਗਈਆਂ ਹੈਰੋਇਨ, ਅਫੀਮ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਅਤੇ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਵਿਚਕਾਰ ਸਬੰਧਾਂ ਦਾ ਵੀ ਪਤਾ ਲਗਾ ਲਿਆ ਹੈ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਕੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਨਸ਼ੀਲੇ ਪਦਾਰਥ ਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪਹਿਲੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਰਜਿੰਦਰ ਸਿੰਘ ਨੂੰ ਇੱਕ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੇ ਅਧਾਰ ‘ਤੇ ਉਸਦੇ ਸਾਥੀ ਵਿਨੈ ਨੂੰ 4.2 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਨੈ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਇੱਕ ਹੋਰ ਸਾਥੀ ਪ੍ਰਦੀਪ ਸਿੰਘ ਨੂੰ 1.2 ਕਿਲੋ ਹੋਰ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ। ਦੂਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ. ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਰਨ ਸਿੰਘ ਉਰਫ਼ ਕਰਨ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਸਦੇ ਸਾਥੀਆਂ ਨਵਨੀਤ ਸਿੰਘ ਉਰਫ਼ ਕੀੜਾ ਅਤੇ ਜਸ਼ਨਦੀਪ ਸਿੰਘ ਉਰਫ਼ ਧੁੰਨੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਤੀਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ. ਹਰਮਨਬੀਰ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਖਾਸ ਸੂਚਨਾ ਦੇ ਆਧਾਰ 'ਤੇ ਬਲਜਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 2.5 ਕਿਲੋ ਹੈਰੋਇਨ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਤਿੰਨ ਮਾਮਲੇ ਦਰਜ ਕੀਤੇ ਗਏ ਹਨ, ਜਿਸ ਵਿੱਚ ਪਹਿਲਾ ਕੇਸ ਐਫਆਈਆਰ ਨੰਬਰ 166 ਮਿਤੀ 10.09.2026 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 18-ਬੀ ਤੇ 29 ਤਹਿਤ ਥਾਣਾ ਕੈਂਟ ਵਿਖੇ; ਦੂਜਾ ਕੇਸ ਐਫਆਈਆਰ ਨੰਬਰ 132 ਮਿਤੀ 11.09.2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਤੇ 29 ਤਹਿਤ ਥਾਣਾ ਏ-ਡਿਵੀਜ਼ਨ ਵਿਖੇ ਅਤੇ ਤੀਜਾ ਕੇਸ ਐਫਆਈਆਰ ਨੰਬਰ 211 ਮਿਤੀ 12.09.2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 21-ਸੀ ਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ। ਚੰਡੀਗੜ੍ਹ/ਅੰਮ੍ਰਿਤਸਰ, 15 ਸਤੰਬਰ (ਅਮਰਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਿੰਦਰ ਸਿੰਘ (27) ਵਾਸੀ ਇੰਦਰਾ ਕਲੋਨੀ, ਅੰਮ੍ਰਿਤਸਰ; ਵਿਨੈ (26) ਵਾਸੀ ਗਵਾਲ ਮੰਡੀ, ਅੰਮ੍ਰਿਤਸਰ; ਪ੍ਰਦੀਪ ਸਿੰਘ (37) ਵਾਸੀ ਪਿੰਡ ਵਰਨਾਲੀ ਹਰਸ਼ਾ ਛੀਨਾ, ਅੰਮ੍ਰਿਤਸਰ; ਕਰਨ ਸਿੰਘ ਉਰਫ਼ ਕਰਨ (24), ਨਵਨੀਤ ਉਰਫ਼ ਕੀੜਾ (18) ਅਤੇ ਜਸ਼ਨਦੀਪ ਸਿੰਘ ਉਰਫ਼ ਧੁਨੀ (19) ਤਿੰਨੋਂ ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਬਲਜਿੰਦਰ ਸਿੰਘ (37) ਵਾਸੀ ਬਾਬਾ ਬੁੱਢਾ ਸਿੰਘ ਕਲੋਨੀ, ਅੰਮ੍ਰਿਤਸਰ ਅਤੇ ਅੰਮ੍ਰਿਤ ਪਾਲ ਸਿੰਘ ਉਰਫ਼ ਅੰਮ੍ਰਿਤ (25) ਵਾਸੀ ਪਿੰਡ ਬੋਪਾਰਾਏ ਬਾਜ਼ ਸਿੰਘ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਉਹ ਡਰੋਨ ਰਾਹੀਂ ਭੇਜੀਆਂ ਗਈਆਂ ਹੈਰੋਇਨ, ਅਫੀਮ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਅਤੇ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਵਿਚਕਾਰ ਸਬੰਧਾਂ ਦਾ ਵੀ ਪਤਾ ਲਗਾ ਲਿਆ ਹੈ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਕੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਨਸ਼ੀਲੇ ਪਦਾਰਥ ਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪਹਿਲੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਰਜਿੰਦਰ ਸਿੰਘ ਨੂੰ ਇੱਕ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੇ ਅਧਾਰ ‘ਤੇ ਉਸਦੇ ਸਾਥੀ ਵਿਨੈ ਨੂੰ 4.2 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਨੈ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਇੱਕ ਹੋਰ ਸਾਥੀ ਪ੍ਰਦੀਪ ਸਿੰਘ ਨੂੰ 1.2 ਕਿਲੋ ਹੋਰ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ। ਦੂਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ. ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਰਨ ਸਿੰਘ ਉਰਫ਼ ਕਰਨ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਸਦੇ ਸਾਥੀਆਂ ਨਵਨੀਤ ਸਿੰਘ ਉਰਫ਼ ਕੀੜਾ ਅਤੇ ਜਸ਼ਨਦੀਪ ਸਿੰਘ ਉਰਫ਼ ਧੁੰਨੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਤੀਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ. ਹਰਮਨਬੀਰ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਖਾਸ ਸੂਚਨਾ ਦੇ ਆਧਾਰ 'ਤੇ ਬਲਜਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 2.5 ਕਿਲੋ ਹੈਰੋਇਨ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਤਿੰਨ ਮਾਮਲੇ ਦਰਜ ਕੀਤੇ ਗਏ ਹਨ, ਜਿਸ ਵਿੱਚ ਪਹਿਲਾ ਕੇਸ ਐਫਆਈਆਰ ਨੰਬਰ 166 ਮਿਤੀ 10.09.2026 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 18-ਬੀ ਤੇ 29 ਤਹਿਤ ਥਾਣਾ ਕੈਂਟ ਵਿਖੇ; ਦੂਜਾ ਕੇਸ ਐਫਆਈਆਰ ਨੰਬਰ 132 ਮਿਤੀ 11.09.2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਤੇ 29 ਤਹਿਤ ਥਾਣਾ ਏ-ਡਿਵੀਜ਼ਨ ਵਿਖੇ ਅਤੇ ਤੀਜਾ ਕੇਸ ਐਫਆਈਆਰ ਨੰਬਰ 211 ਮਿਤੀ 12.09.2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 21-ਸੀ ਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ। @everyone #Highlight #PunjabPolice #AmritsarPolice #MarshalCrimeTv
ਚੰਡੀਗੜ੍ਹ/ਅੰਮ੍ਰਿਤਸਰ, 15 ਸਤੰਬਰ (ਅਮਰਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਿੰਦਰ ਸਿੰਘ (27) ਵਾਸੀ ਇੰਦਰਾ ਕਲੋਨੀ, ਅੰਮ੍ਰਿਤਸਰ; ਵਿਨੈ (26) ਵਾਸੀ ਗਵਾਲ ਮੰਡੀ, ਅੰਮ੍ਰਿਤਸਰ; ਪ੍ਰਦੀਪ ਸਿੰਘ (37) ਵਾਸੀ ਪਿੰਡ ਵਰਨਾਲੀ ਹਰਸ਼ਾ ਛੀਨਾ, ਅੰਮ੍ਰਿਤਸਰ; ਕਰਨ ਸਿੰਘ ਉਰਫ਼ ਕਰਨ (24), ਨਵਨੀਤ ਉਰਫ਼ ਕੀੜਾ (18) ਅਤੇ ਜਸ਼ਨਦੀਪ ਸਿੰਘ ਉਰਫ਼ ਧੁਨੀ (19) ਤਿੰਨੋਂ ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਬਲਜਿੰਦਰ ਸਿੰਘ (37) ਵਾਸੀ ਬਾਬਾ ਬੁੱਢਾ ਸਿੰਘ ਕਲੋਨੀ, ਅੰਮ੍ਰਿਤਸਰ ਅਤੇ ਅੰਮ੍ਰਿਤ ਪਾਲ ਸਿੰਘ ਉਰਫ਼ ਅੰਮ੍ਰਿਤ (25) ਵਾਸੀ ਪਿੰਡ ਬੋਪਾਰਾਏ ਬਾਜ਼ ਸਿੰਘ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਉਹ ਡਰੋਨ ਰਾਹੀਂ ਭੇਜੀਆਂ ਗਈਆਂ ਹੈਰੋਇਨ, ਅਫੀਮ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਅਤੇ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਵਿਚਕਾਰ ਸਬੰਧਾਂ ਦਾ ਵੀ ਪਤਾ ਲਗਾ ਲਿਆ ਹੈ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਕੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਨਸ਼ੀਲੇ ਪਦਾਰਥ ਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕਰਨ ਲਈ
ਅਗਲੇਰੀ ਜਾਂਚ ਜਾਰੀ ਹੈ। ਪਹਿਲੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਰਜਿੰਦਰ ਸਿੰਘ ਨੂੰ ਇੱਕ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੇ ਅਧਾਰ ‘ਤੇ ਉਸਦੇ ਸਾਥੀ ਵਿਨੈ ਨੂੰ 4.2 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਨੈ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਇੱਕ ਹੋਰ ਸਾਥੀ ਪ੍ਰਦੀਪ ਸਿੰਘ ਨੂੰ 1.2 ਕਿਲੋ ਹੋਰ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ। ਦੂਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ. ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਰਨ ਸਿੰਘ ਉਰਫ਼ ਕਰਨ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਸਦੇ ਸਾਥੀਆਂ ਨਵਨੀਤ ਸਿੰਘ ਉਰਫ਼ ਕੀੜਾ ਅਤੇ ਜਸ਼ਨਦੀਪ ਸਿੰਘ ਉਰਫ਼ ਧੁੰਨੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਤੀਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ. ਹਰਮਨਬੀਰ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਖਾਸ ਸੂਚਨਾ ਦੇ ਆਧਾਰ 'ਤੇ ਬਲਜਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 2.5 ਕਿਲੋ ਹੈਰੋਇਨ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਤਿੰਨ ਮਾਮਲੇ ਦਰਜ ਕੀਤੇ ਗਏ ਹਨ, ਜਿਸ ਵਿੱਚ ਪਹਿਲਾ ਕੇਸ ਐਫਆਈਆਰ ਨੰਬਰ 166 ਮਿਤੀ 10.09.2026 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 18-ਬੀ ਤੇ 29 ਤਹਿਤ ਥਾਣਾ ਕੈਂਟ ਵਿਖੇ; ਦੂਜਾ ਕੇਸ ਐਫਆਈਆਰ ਨੰਬਰ 132 ਮਿਤੀ 11.09.2026 ਨੂੰ ਐਨਡੀਪੀਐਸ ਐਕਟ
ਦੀਆਂ ਧਾਰਾਵਾਂ 21-ਸੀ ਤੇ 29 ਤਹਿਤ ਥਾਣਾ ਏ-ਡਿਵੀਜ਼ਨ ਵਿਖੇ ਅਤੇ ਤੀਜਾ ਕੇਸ ਐਫਆਈਆਰ ਨੰਬਰ 211 ਮਿਤੀ 12.09.2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 21-ਸੀ ਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ। ਚੰਡੀਗੜ੍ਹ/ਅੰਮ੍ਰਿਤਸਰ, 15 ਸਤੰਬਰ (ਅਮਰਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਿੰਦਰ ਸਿੰਘ (27) ਵਾਸੀ ਇੰਦਰਾ ਕਲੋਨੀ, ਅੰਮ੍ਰਿਤਸਰ; ਵਿਨੈ (26) ਵਾਸੀ ਗਵਾਲ ਮੰਡੀ, ਅੰਮ੍ਰਿਤਸਰ; ਪ੍ਰਦੀਪ ਸਿੰਘ (37) ਵਾਸੀ ਪਿੰਡ ਵਰਨਾਲੀ ਹਰਸ਼ਾ ਛੀਨਾ, ਅੰਮ੍ਰਿਤਸਰ; ਕਰਨ ਸਿੰਘ ਉਰਫ਼ ਕਰਨ (24), ਨਵਨੀਤ ਉਰਫ਼ ਕੀੜਾ (18) ਅਤੇ ਜਸ਼ਨਦੀਪ ਸਿੰਘ ਉਰਫ਼ ਧੁਨੀ (19) ਤਿੰਨੋਂ ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਬਲਜਿੰਦਰ ਸਿੰਘ (37) ਵਾਸੀ ਬਾਬਾ ਬੁੱਢਾ ਸਿੰਘ ਕਲੋਨੀ, ਅੰਮ੍ਰਿਤਸਰ ਅਤੇ ਅੰਮ੍ਰਿਤ ਪਾਲ ਸਿੰਘ ਉਰਫ਼ ਅੰਮ੍ਰਿਤ (25) ਵਾਸੀ ਪਿੰਡ ਬੋਪਾਰਾਏ ਬਾਜ਼ ਸਿੰਘ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਉਹ ਡਰੋਨ ਰਾਹੀਂ ਭੇਜੀਆਂ ਗਈਆਂ ਹੈਰੋਇਨ, ਅਫੀਮ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਅਤੇ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਵਿਚਕਾਰ ਸਬੰਧਾਂ ਦਾ ਵੀ ਪਤਾ ਲਗਾ ਲਿਆ ਹੈ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਕੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਨਸ਼ੀਲੇ ਪਦਾਰਥ ਤੇ
ਗੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪਹਿਲੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਰਜਿੰਦਰ ਸਿੰਘ ਨੂੰ ਇੱਕ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੇ ਅਧਾਰ ‘ਤੇ ਉਸਦੇ ਸਾਥੀ ਵਿਨੈ ਨੂੰ 4.2 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਨੈ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਇੱਕ ਹੋਰ ਸਾਥੀ ਪ੍ਰਦੀਪ ਸਿੰਘ ਨੂੰ 1.2 ਕਿਲੋ ਹੋਰ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ। ਦੂਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ. ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਰਨ ਸਿੰਘ ਉਰਫ਼ ਕਰਨ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਸਦੇ ਸਾਥੀਆਂ ਨਵਨੀਤ ਸਿੰਘ ਉਰਫ਼ ਕੀੜਾ ਅਤੇ ਜਸ਼ਨਦੀਪ ਸਿੰਘ ਉਰਫ਼ ਧੁੰਨੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਤੀਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ. ਹਰਮਨਬੀਰ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਖਾਸ ਸੂਚਨਾ ਦੇ ਆਧਾਰ 'ਤੇ ਬਲਜਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 2.5 ਕਿਲੋ ਹੈਰੋਇਨ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਤਿੰਨ ਮਾਮਲੇ ਦਰਜ ਕੀਤੇ ਗਏ ਹਨ, ਜਿਸ ਵਿੱਚ ਪਹਿਲਾ ਕੇਸ ਐਫਆਈਆਰ ਨੰਬਰ 166 ਮਿਤੀ 10.09.2026 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 18-ਬੀ ਤੇ 29 ਤਹਿਤ ਥਾਣਾ ਕੈਂਟ ਵਿਖੇ; ਦੂਜਾ ਕੇਸ ਐਫਆਈਆਰ ਨੰਬਰ 132 ਮਿਤੀ 11.09.2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਤੇ 29 ਤਹਿਤ ਥਾਣਾ ਏ-ਡਿਵੀਜ਼ਨ ਵਿਖੇ ਅਤੇ ਤੀਜਾ ਕੇਸ ਐਫਆਈਆਰ ਨੰਬਰ 211 ਮਿਤੀ 12.09.2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 21-ਸੀ ਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ। @everyone #Highlight #PunjabPolice #AmritsarPolice #MarshalCrimeTv
- ਇੱਕ ਵਾਰ ਫਿਰ ਹੋਈ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਬੇਅਦਬੀ ਦੀ ਵੀਡੀਓ! ਬਣਾ ਕੇ ਕੀਤਾ ਚੈਲੇੰਜ1
- ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ, ਸੰਗਰੂਰ ਪੁਲਿਸ ਨੇ 6 ਘੰਟਿਆਂ 'ਚ ਕੀਤਾ ਮਾਮਲਾ ਹੱਲ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।1
- ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ— ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ1
- ਅੰਮ੍ਰਿਤਸਰ ਵਾਰਡ ਨੰਬਰ 66 ’ਚ ਕੌਂਸਲਰ ਵਿਰਾਟ ਦੇਵਗਨ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਅੰਮ੍ਰਿਤਸਰ ਵਾਰਡ ਨੰਬਰ 66 ’ਚ ਕੌਂਸਲਰ ਵਿਰਾਟ ਦੇਵਗਨ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਮੌਕੇ ’ਤੇ ਕਰਵਾਏ ਹੱਲ ਮੁਸ਼ਕਿਲਾਂ ਦੇ ਕਾਰਨਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ, ਵਾਰਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਚੁੱਕੇ ਠੋਸ ਕਦਮ1
- ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਮਹਿਲਾ ਦੀ ਮੌਤ! ਪਰਿਵਾਰ ਵੱਲੋਂ ਧਰਨਾ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਵੱਲੋਂ ਡਾਕਟਰ ਅਤੇ ਸਬੰਧਿਤ ਸਟਾਫ਼ ਦੇ ਖ਼ਿਲਾਫ਼ ਮਾਮਲਾ ਦਰਜ਼। ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਮਹਿਲਾ ਦੀ ਮੌਤ! ਪਰਿਵਾਰ ਵੱਲੋਂ ਧਰਨਾ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਵੱਲੋਂ ਡਾਕਟਰ ਅਤੇ ਸਬੰਧਿਤ ਸਟਾਫ਼ ਦੇ ਖ਼ਿਲਾਫ਼ ਮਾਮਲਾ ਦਰਜ਼। #Highlight #Punjab #PunjabiNews #PunjabNews #NonFollowers1
- 🚨 ਭਰਾ ਦਾ ਸਸਕਾਰ ਕਰਕੇ ਜੇਲ੍ਹ ਪਰਤਿਆ 31 ਸਾਲਾ ਹਵਾਲਾਤੀ, ਰਾਤ ਨੂੰ ਵਿਗੜੀ ਤਬੀਅਤ ਤੇ ਹੋਈ ਮੌਤ; ਜੇਲ੍ਹ ਅੰਦਰ ਮਚਿਆ ਹੰਗਾਮਾ, ਪ੍ਰਸ਼ਾਸਨ ਖ਼ਿਲਾਫ਼ ਗੂੰਜੇ ‘ਮੁਰਦਾਬਾਦ’ ਦੇ ਨਾਅਰੇ! #Amritsar #AmritsarCentralJail #PrisonDeath #AmritsarNews #PunjabNews #JailAdministration #PunjabPolice #BreakingNews #PunjabBolda #PunjabBoldaMajhaBlock1
- ਭਾਰਤ-ਪਾਕਿਸਤਾਨ ਸਰਹੱਦ ’ਤੇ ਐਂਟੀ-ਡ੍ਰੋਨ ਆਪਰੇਸ਼ਨ ਹੋਣਗੇ ਹੋਰ ਮ !ਜ਼ਬੂਤ: IG ਭੁੱਲਰ !1
- ਖ਼ਾਸ ਚਰਚਾ ਮਾਨਾਵਾਲਾ ਟੋਲ ਪਲਾਜ਼ਾ ’ਤੇ ਪੁਲਿਸ ਨੇ ਕਿਉਂ ਕੀਤੀ ਧੱਕੇਸ਼ਾਹੀ ? ਸੁਣੋ ਬਾਬਾ ਰਵੇਲ ਸਿੰਘ ਰੰਧਾਵਾ ਦੀ ਜ਼ੁਬਾਨੀ । #BreakingNews #PunjabPolice #valmikisamaj #nonfollowers #partakhnewspunjab1
- ਖ਼ਾਸ ਚਰਚਾ ਮਾਨਾਵਾਲਾ ਟੋਲ ਪਲਾਜ਼ਾ ’ਤੇ ਪੁਲਿਸ , ਵੱਲੋਂ ਕਿਤੀ ਧੱਕੇਸ਼ਾਹੀ ਦੇ ਲੱਗੇ ਦੋਸ਼। ਬਾਬਾ ਰਵੇਲ ਸਿੰਘ ਰੰਧਾਵਾ ਨੇ ਖੋਲ੍ਹੀਆਂ ਪਰਤਾਂ | ਖ਼ਾਸ ਚਰਚਾ ਮਾਨਾਵਾਲਾ ਟੋਲ ਪਲਾਜ਼ਾ ’ਤੇ ਪੁਲਿਸ , ਵੱਲੋਂ ਕਿਤੀ ਧੱਕੇਸ਼ਾਹੀ ਦੇ ਲੱਗੇ ਦੋਸ਼। ਬਾਬਾ ਰਵੇਲ ਸਿੰਘ ਰੰਧਾਵਾ ਨੇ ਖੋਲ੍ਹੀਆਂ ਪਰਤਾਂ | @Highlight #ਮਾਨਾਵਾਲਾਟੋਲਪਲਾਜ਼ਾ #ਬਾਬਾਰਵੇਲਸਿੰਘਰੰਧਾਵਾ #PunjabPolice #YGTVPunjab #Nonfollower1