logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

*ਕੰਵਰ ਇਕਬਾਲ ਸਿੰਘ ਜ਼ਿਲ੍ਹਾ ਚੇਅਰਮੈਨ "ਟ੍ਰੇਡਰਜ਼ ਕਮਿਸ਼ਨ, ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਕਪੂਰਥਲਾ" 17 ਅਪ੍ਰੈਲ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਨੱਥੂ ਚਾਹਲ ਵਿੱਚ ਨਵੇਂ ਉਸਾਰੇ ਅਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕਰਨਗੇ* ਕਪੂਰਥਲਾ 15 ਅਪ੍ਰੈਲ ਗੌਰਵ ਮੜੀਆ *ਕੰਵਰ ਇਕਬਾਲ ਸਿੰਘ ਜ਼ਿਲ੍ਹਾ ਚੇਅਰਮੈਨ "ਟ੍ਰੇਡਰਜ਼ ਕਮਿਸ਼ਨ, ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਕਪੂਰਥਲਾ" 17 ਅਪ੍ਰੈਲ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਨੱਥੂ ਚਾਹਲ ਵਿੱਚ ਨਵੇਂ ਉਸਾਰੇ ਅਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕਰਨਗੇ* ਕਪੂਰਥਲਾ 15 ਅਪ੍ਰੈਲ ਗੌਰਵ ਮੜੀਆ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਾਸਤੇ ਮੁੱਖ ਮੰਤਰੀ ਪੰਜਾਬ ਮਾਨਯੋਗ ਸ੍ਰ. ਭਗਵੰਤ ਸਿੰਘ ਮਾਨ ਜੀ ਅਤੇ ਮਾਨਯੋਗ ਸ੍ਰ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰ ਸਕੂਲ ਦਾ ਨਵੀਨੀਕਰਨ ਕਰਨ ਦੇ ਉਪਰਾਲੇ ਤਹਿਤ ਆਧੁਨਿਕ ਕਮਰੇ, ਸਾਇੰਸ ਲੈਬਾਂ, ਚਾਰ ਦੀਵਾਰੀਆਂ, ਅਤੇ ਬਾਥਰੂਮ ਆਦਿ ਬਣਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਨੱਥੂ ਚਾਹਲ ਬਲਾਕ ਕਪੂਰਥਲਾ -1 ਵਿੱਚ ਆਯੋਜਿਤ ਕੀਤੇ ਜਾ ਰਹੇ ਸਕੂਲ ਬੁਨਿਆਦੀ ਢਾਂਚੇ ਦੇ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦੇ ਕੌਮਾਂਤਰੀ ਸ਼ਾਇਰ ਅਤੇ "ਟ੍ਰੇਡਰਜ਼ ਕਮਿਸ਼ਨ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਕਪੂਰਥਲਾ" ਦੇ ਜ਼ਿਲ੍ਹਾ ਚੇਅਰਮੈਨ ਸ੍ਰ. ਕੰਵਰ ਇਕਬਾਲ ਸਿੰਘ ਜੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋ ਕੇ ਨਵੇਂ ਬਣੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕਰਨਗੇ। ਸਾਡੇ ਪੱਤਰਕਾਰ ਵੱਲੋਂ ਚੇਅਰਮੈਨ ਸ੍ਰ. ਕੰਵਰ ਇਕਬਾਲ ਸਿੰਘ ਜੀ ਨਾਲ ਇਸ ਉਦਘਾਟਨੀ ਰਸਮ ਸਬੰਧੀ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਾਸਤੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਰਕਾਰੀ ਸਕੂਲਾਂ ਦੀ ਵਿੱਦਿਆ ਦੇ ਪੱਖ ਤੋਂ ਅਤੇ ਇਮਾਰਤਾਂ ਦੇ ਨਵੀਨੀਕਰਨ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ, ਪੰਜਾਬ ਸਰਕਾਰ ਦਾ ਇਹ ਸੁਪਨਾ ਹੈ ਕਿ ਸਾਡੇ ਪੰਜਾਬ ਦਾ ਪੜ੍ਹਿਆ ਲਿਖਿਆ ਨੌਜਵਾਨ ਵਰਗ ਵਿਦੇਸ਼ਾਂ ਦੀ ਚਕਾਚੌਂਧ ਨੂੰ ਛੱਡ ਕੇ ਆਪਣੇਂ ਸੂਬੇ ਵਿੱਚ ਹੀ ਆਪਣੀਂ ਕਾਬਲੀਅਤ ਸਦਕਾ ਚੰਗੀਆਂ ਨੌਕਰੀਆਂ ਹਾਸਲ ਕਰਕੇ ਵੱਡੀਆਂ-ਵੱਡੀਆਂ ਮਾਣਮੱਤੀਆਂ ਪ੍ਰਾਪਤੀਆਂ ਕਰੇ।

5 hrs ago
user_Gaurav Maria
Gaurav Maria
Business Centre ਕਪੂਰਥਲਾ, ਕਪੂਰਥਲਾ, ਪੰਜਾਬ•
5 hrs ago
694a5c06-8101-4a4d-b4e7-2b4205fa7ad5

More news from ਪੰਜਾਬ and nearby areas
  • ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️ ​"ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸 ​ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇
    1
    ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️
​"ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸
​ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    4 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    4 hrs ago
  • ਜਲੰਧਰ ਕੈਂਟ ਵਿੱਚ ਸੰਤ ਬਾਬਾ ਮਾਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ #Punjab24News #BabaMaanSinghJi #JalandharCantt #GurdwaraSahib #GurbaniKirtan #SantMahapurakh #PunjabiSpirituality #SikhSangat #KirtanDarbar #WaheguruJi #BhaktiSamagam
    1
    ਜਲੰਧਰ ਕੈਂਟ ਵਿੱਚ ਸੰਤ ਬਾਬਾ ਮਾਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ   
#Punjab24News #BabaMaanSinghJi
#JalandharCantt
#GurdwaraSahib
#GurbaniKirtan
#SantMahapurakh
#PunjabiSpirituality
#SikhSangat
#KirtanDarbar
#WaheguruJi
#BhaktiSamagam
    user_Punjab 24 News
    Punjab 24 News
    Media Amritsar -I, Punjab•
    2 hrs ago
  • ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ
    1
    ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    2 hrs ago
  • ਵਿਸਾਖੀ ਮੌਕੇ ਪੰਡੋਰੀ ਮਹੰਤਾਂ ਦੇ ਜੋੜ ਮੇਲੇ ‘ਚ ਰੌਣਕਾਂ ਚਰਮ ‘ਤੇ, ਖੂਨਦਾਨ ਕੈਂਪ ਰਾਹੀਂ ਮਨੁੱਖਤਾ ਦੀ ਸੇਵਾ. #VaisakhiMela #PandoriMehantan #BloodDonation #aasrawelfare #YGTVPUNJAB
    1
    ਵਿਸਾਖੀ ਮੌਕੇ ਪੰਡੋਰੀ ਮਹੰਤਾਂ ਦੇ ਜੋੜ ਮੇਲੇ ‘ਚ ਰੌਣਕਾਂ ਚਰਮ ‘ਤੇ, ਖੂਨਦਾਨ ਕੈਂਪ ਰਾਹੀਂ ਮਨੁੱਖਤਾ ਦੀ ਸੇਵਾ.
#VaisakhiMela #PandoriMehantan #BloodDonation #aasrawelfare  #YGTVPUNJAB
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    5 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਇਸ ਸੁਨੇਹੇ ਨੂੰ ਵੱਧ ਤੋਂ ਵੱਧ Share ਕਰੋ ਤਾਂ ਜੋ ਲੋੜਵੰਦ ਪਰਿਵਾਰ ਇਸਦਾ ਫਾਇਦਾ ਉਠਾ ਸਕਣ। ​📋 ਕੈਂਪ ਦੀ ਪੂਰੀ ਜਾਣਕਾਰੀ: ​📅 ਤਾਰੀਕ: 17 ਅਪ੍ਰੈਲ (ਦਿਨ ਸ਼ੁਕਰਵਾਰ) ​📍 ਸਥਾਨ: ਦਸ਼ਮੇਸ਼ ਕਲੀਨਿਕ ਲੈਬੋਰਟੇਰੀ ​⏰ ਸਮਾਂ: ਸਵੇਰੇ 7:00 ਵਜੇ ਤੋਂ 11:00 ਵਜੇ ਤੱਕ ​🧪 ਸਹੂਲਤ: ਕਈ ਜ਼ਰੂਰੀ ਸਰੀਰਿਕ ਟੈਸਟ ਬਿਲਕੁਲ ਫਰੀ (Free) ਕੀਤੇ ਜਾਣਗੇ। ​🙏 ਬੇਨਤੀ: ਲੋੜਵੰਦ ਸੱਜਣ ਸਮੇਂ ਸਿਰ ਪਹੁੰਚ ਕੇ ਇਸ ਸੁਨੇਹੇ ਦਾ ਲਾਭ ਉਠਾਉਣ। ਤੁਹਾਡਾ ਇੱਕ 'ਸ਼ੇਅਰ' ਕਿਸੇ ਦੀ ਸਿਹਤ ਲਈ ਮਦਦਗਾਰ ਸਾਬਤ ਹੋ ਸਕਦਾ ਹੈ।
    1
    ਇਸ ਸੁਨੇਹੇ ਨੂੰ ਵੱਧ ਤੋਂ ਵੱਧ Share ਕਰੋ ਤਾਂ ਜੋ ਲੋੜਵੰਦ ਪਰਿਵਾਰ ਇਸਦਾ ਫਾਇਦਾ ਉਠਾ ਸਕਣ।
​📋 ਕੈਂਪ ਦੀ ਪੂਰੀ ਜਾਣਕਾਰੀ:
​📅 ਤਾਰੀਕ: 17 ਅਪ੍ਰੈਲ (ਦਿਨ ਸ਼ੁਕਰਵਾਰ)
​📍 ਸਥਾਨ: ਦਸ਼ਮੇਸ਼ ਕਲੀਨਿਕ ਲੈਬੋਰਟੇਰੀ
​⏰ ਸਮਾਂ: ਸਵੇਰੇ 7:00 ਵਜੇ ਤੋਂ 11:00 ਵਜੇ ਤੱਕ
​🧪 ਸਹੂਲਤ: ਕਈ ਜ਼ਰੂਰੀ ਸਰੀਰਿਕ ਟੈਸਟ ਬਿਲਕੁਲ ਫਰੀ (Free) ਕੀਤੇ ਜਾਣਗੇ।
​🙏 ਬੇਨਤੀ: ਲੋੜਵੰਦ ਸੱਜਣ ਸਮੇਂ ਸਿਰ ਪਹੁੰਚ ਕੇ ਇਸ ਸੁਨੇਹੇ ਦਾ ਲਾਭ ਉਠਾਉਣ। ਤੁਹਾਡਾ ਇੱਕ 'ਸ਼ੇਅਰ' ਕਿਸੇ ਦੀ ਸਿਹਤ ਲਈ ਮਦਦਗਾਰ ਸਾਬਤ ਹੋ ਸਕਦਾ ਹੈ।
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.