logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸੂਬੇ ਭਰ ਦੀਆਂ ਮੰਡੀਆਂ ‘ਚ 76 ਲੱਖ ਮੀਟ੍ਰਿਕ ਕਣਕ ਦੀ ਖਰੀਦ, ਕਿਸਾਨਾਂ ਨੂੰ 13751 ਕਰੋੜ ਦੀ ਅਦਾਇਗੀ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਲਤਾਨਪੁਰ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਜ਼ਿਲ੍ਹੇ ਭਰ ‘ਚ 243139.00 ਮੀਟ੍ਰਿਕ ਟਨ ਦੀ ਖਰੀਦ, 583.7 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਟਰਾਂਸਵਰ ਸੂਬੇ ਭਰ ਦੀਆਂ ਮੰਡੀਆਂ ‘ਚ 76 ਲੱਖ ਮੀਟ੍ਰਿਕ ਕਣਕ ਦੀ ਖਰੀਦ, ਕਿਸਾਨਾਂ ਨੂੰ 13751 ਕਰੋੜ ਦੀ ਅਦਾਇਗੀ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਲਤਾਨਪੁਰ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਜ਼ਿਲ੍ਹੇ ਭਰ ‘ਚ 243139.00 ਮੀਟ੍ਰਿਕ ਟਨ ਦੀ ਖਰੀਦ, 583.7 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਟਰਾਂਸਵਰ ਪਰਮਜੀਤ ਸਿੰਘ,ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ, 24 ਅਪ੍ਰੈਲ: ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਸੁਲਤਾਨਪੁਰ ਲੋਧੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਦੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾਂ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਪਣੇ ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ , ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 76 ਲੱਖ ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਰੀਬ 13751 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਵਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 311155 ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਹੈ, ਜਿਸ ਤਹਿਤ ਹੁਣ ਤੱਕ ਕਰੀਬ 251758.35 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 243139.00 ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ’ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ 09 ਸੀਜ਼ਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ’ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ’ਤੇ ਮਾਣ ਪ੍ਰਗਟ ਕੀਤਾ। ਕੈਪਸ਼ਨ- ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।

22 hrs ago
user_ਪਰਮਜੀਤ ਸਿੰਘ ਡਡਵਿੰਡੀ
ਪਰਮਜੀਤ ਸਿੰਘ ਡਡਵਿੰਡੀ
Local News Reporter ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
22 hrs ago

ਸੂਬੇ ਭਰ ਦੀਆਂ ਮੰਡੀਆਂ ‘ਚ 76 ਲੱਖ ਮੀਟ੍ਰਿਕ ਕਣਕ ਦੀ ਖਰੀਦ, ਕਿਸਾਨਾਂ ਨੂੰ 13751 ਕਰੋੜ ਦੀ ਅਦਾਇਗੀ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਲਤਾਨਪੁਰ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਜ਼ਿਲ੍ਹੇ ਭਰ ‘ਚ 243139.00 ਮੀਟ੍ਰਿਕ ਟਨ ਦੀ ਖਰੀਦ, 583.7 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਟਰਾਂਸਵਰ ਸੂਬੇ ਭਰ ਦੀਆਂ ਮੰਡੀਆਂ ‘ਚ 76 ਲੱਖ ਮੀਟ੍ਰਿਕ ਕਣਕ ਦੀ ਖਰੀਦ, ਕਿਸਾਨਾਂ ਨੂੰ 13751 ਕਰੋੜ ਦੀ ਅਦਾਇਗੀ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਲਤਾਨਪੁਰ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਜ਼ਿਲ੍ਹੇ ਭਰ ‘ਚ 243139.00 ਮੀਟ੍ਰਿਕ ਟਨ ਦੀ ਖਰੀਦ, 583.7 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਟਰਾਂਸਵਰ ਪਰਮਜੀਤ ਸਿੰਘ,ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ, 24 ਅਪ੍ਰੈਲ: ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਸੁਲਤਾਨਪੁਰ ਲੋਧੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਦੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾਂ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਪਣੇ ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਕਟਾਰੂਚੱਕ ਨੇ ਅੱਗੇ ਕਿਹਾ

f6cd9ced-1257-4f18-a5a1-618cc14e30f6

ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ , ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 76 ਲੱਖ ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਰੀਬ 13751 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਵਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 311155 ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਹੈ, ਜਿਸ ਤਹਿਤ ਹੁਣ ਤੱਕ ਕਰੀਬ 251758.35 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 243139.00 ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ’ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ 09 ਸੀਜ਼ਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ’ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ’ਤੇ ਮਾਣ ਪ੍ਰਗਟ ਕੀਤਾ। ਕੈਪਸ਼ਨ- ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।

More news from ਪੰਜਾਬ and nearby areas
  • ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ “ਜ਼ਿਲ੍ਹਾ ਚੇਅਰਮੈਨ” ਟ੍ਰੇਡਰਜ਼ ਕਮਿਸ਼ਨ, ਆਬਕਾਰੀ ਅਤੇ ਕਰ ਵਿਭਾਗ ਕਪੂਰਥਲਾ ਬਤੌਰ ਮੁੱਖ ਮਹਿਮਾਨ ਖਿਡਾਰੀਆਂ ਨੂੰ ਅਸ਼ੀਰਵਾਦ ਦੇਣਗੇ 👇👇👇👇 ਟਾਈਕੋਂਡੋ ਸਪੋਰਟਸ ਐਸੋਸੀਏਸ਼ਨ ਆਫ਼ ਕਪੂਰਥਲਾ ਵੱਲੋਂ ਆਪ ਜੀ ਨੂੰ ਹਾਰਦਿਕ ਸੱਦਾ ਹੈ ਕਿ “ਸ਼ਹੀਦ ਭਗਤ ਸਿੰਘ ਓਪਨ ਟਾਈਕੋਂਡੋ ਚੈਂਪੀਅਨਸ਼ਿਪ 2026” ਸ੍ਰੀ ਸਨਾਤਨ ਧਰਮ ਸਭਾ ਅੰਮ੍ਰਿਤਸਰ ਰੋਡ ਵਿਖੇ ਮਿਤੀ 26 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਆਰੰਭ ਕੀਤੀ ਜਾ ਰਹੀ ਹੈ, 300 ਦੇ ਕਰੀਬ ਖਿਡਾਰੀਆਂ ਵੱਲੋਂ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲਿਆ ਜਾਵੇਗਾ। ਕਰਾਟਿਆਂ ਵਰਗੀ ਇਸ ਖੇਡ ਨੂੰ ਪੂਰੇ ਪੰਜਾਬ ਵਿੱਚ ਉੱਘੇ ਕੋਚ ਪਵਿੱਤਰ ਸਿੰਘ ਸੈਦੋਵਾਲ ਅਤੇ ਉਨ੍ਹਾਂ ਦੀ ਟੀਮ ਪਿਛਲੇ ਕਈ ਸਾਲਾਂ ਤੋਂ ਉਤਸ਼ਾਹਿਤ ਕਰਦੀ ਆ ਰਹੀ ਹੈ। ਪੰਜਾਬ ਦੀ ਜਵਾਨੀ ਨੂੰ ਰੰਗਲੇ ਪੰਜਾਬ ਦੀ ਵਾਗਡੋਰ ਸੰਭਾਲਣ ਵਾਸਤੇ ਕਰਵਾਈ ਜਾ ਰਹੀ ਇਹ ਚੈਂਪੀਅਨਸ਼ਿਪ ਇੱਕ ਵੱਖਰਾ ਹੀ ਮੀਲ ਪੱਥਰ ਸਥਾਪਿਤ ਕਰੇਗੀ।
    1
    ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ “ਜ਼ਿਲ੍ਹਾ ਚੇਅਰਮੈਨ” ਟ੍ਰੇਡਰਜ਼ ਕਮਿਸ਼ਨ, ਆਬਕਾਰੀ ਅਤੇ ਕਰ ਵਿਭਾਗ ਕਪੂਰਥਲਾ ਬਤੌਰ ਮੁੱਖ ਮਹਿਮਾਨ ਖਿਡਾਰੀਆਂ ਨੂੰ ਅਸ਼ੀਰਵਾਦ ਦੇਣਗੇ 
👇👇👇👇
ਟਾਈਕੋਂਡੋ ਸਪੋਰਟਸ ਐਸੋਸੀਏਸ਼ਨ ਆਫ਼ ਕਪੂਰਥਲਾ ਵੱਲੋਂ ਆਪ ਜੀ ਨੂੰ ਹਾਰਦਿਕ ਸੱਦਾ ਹੈ ਕਿ “ਸ਼ਹੀਦ ਭਗਤ ਸਿੰਘ ਓਪਨ ਟਾਈਕੋਂਡੋ ਚੈਂਪੀਅਨਸ਼ਿਪ 2026” ਸ੍ਰੀ ਸਨਾਤਨ ਧਰਮ ਸਭਾ ਅੰਮ੍ਰਿਤਸਰ ਰੋਡ ਵਿਖੇ ਮਿਤੀ 26 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਆਰੰਭ ਕੀਤੀ ਜਾ ਰਹੀ ਹੈ, 300 ਦੇ ਕਰੀਬ ਖਿਡਾਰੀਆਂ ਵੱਲੋਂ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲਿਆ ਜਾਵੇਗਾ। ਕਰਾਟਿਆਂ ਵਰਗੀ ਇਸ ਖੇਡ ਨੂੰ ਪੂਰੇ ਪੰਜਾਬ ਵਿੱਚ ਉੱਘੇ ਕੋਚ ਪਵਿੱਤਰ ਸਿੰਘ ਸੈਦੋਵਾਲ ਅਤੇ ਉਨ੍ਹਾਂ ਦੀ ਟੀਮ ਪਿਛਲੇ ਕਈ ਸਾਲਾਂ ਤੋਂ ਉਤਸ਼ਾਹਿਤ ਕਰਦੀ ਆ ਰਹੀ ਹੈ। ਪੰਜਾਬ ਦੀ ਜਵਾਨੀ ਨੂੰ ਰੰਗਲੇ ਪੰਜਾਬ ਦੀ ਵਾਗਡੋਰ ਸੰਭਾਲਣ ਵਾਸਤੇ ਕਰਵਾਈ ਜਾ ਰਹੀ ਇਹ ਚੈਂਪੀਅਨਸ਼ਿਪ ਇੱਕ ਵੱਖਰਾ ਹੀ ਮੀਲ ਪੱਥਰ ਸਥਾਪਿਤ ਕਰੇਗੀ।
    user_Sudhir
    Sudhir
    ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
    1 day ago
  • ਮੋਗਾ ਵਿੱਚ ਅੱਜ ਸਿਵਲ ਡਿਫੈਂਸ ਦੀ ਤਿਆਰੀਆਂ ਦੀ ਜਾਂਚ ਲਈ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਸਿਵਲ ਪ੍ਰਸ਼ਾਸਨ ਨੇ ਵੀ ਸਰਗਰਮ ਤੌਰ ‘ਤੇ ਸ਼ਿਰਕਤ ਕੀਤੀ। ਡਰਿੱਲ ਦੌਰਾਨ ਸ਼ਹਿਰ ਵਿੱਚ ਸ਼ਾਮ 8:00 ਵਜੇ ਤੋਂ 8:15 ਵਜੇ ਤੱਕ ਪੂਰੀ ਤਰ੍ਹਾਂ ਬੱਤੀਆਂ ਬੰਦ ਰੱਖੀਆਂ ਗਈਆਂ, ਤਾਂ ਜੋ ਐਮਰਜੈਂਸੀ ਹਾਲਾਤਾਂ ਵਿੱਚ ਪ੍ਰਸ਼ਾਸਨ ਦੀ ਤਿਆਰੀ ਅਤੇ ਲੋਕਾਂ ਦੀ ਸਹਿਯੋਗੀ ਭੂਮਿਕਾ ਦਾ ਅੰਦਾਜ਼ਾ ਲਗਾਇਆ ਜਾ ਸਕੇ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਗਿਆ ਸੀ, ਜਿਸ ਕਰਕੇ ਮੌਕ ਡਰਿੱਲ ਸੁਚੱਜੇ ਢੰਗ ਨਾਲ ਸੰਪੰਨ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਡਰਿੱਲਾਂ ਦਾ ਮਕਸਦ ਕਿਸੇ ਵੀ ਆਕਸਮੀਕ ਸਥਿਤੀ ਨਾਲ ਨਿਪਟਣ ਲਈ ਤਿਆਰੀ ਨੂੰ ਮਜ਼ਬੂਤ ਕਰਨਾ ਹੈ।
    4
    ਮੋਗਾ ਵਿੱਚ ਅੱਜ ਸਿਵਲ ਡਿਫੈਂਸ ਦੀ ਤਿਆਰੀਆਂ ਦੀ ਜਾਂਚ ਲਈ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਸਿਵਲ ਪ੍ਰਸ਼ਾਸਨ ਨੇ ਵੀ ਸਰਗਰਮ ਤੌਰ ‘ਤੇ ਸ਼ਿਰਕਤ ਕੀਤੀ।
ਡਰਿੱਲ ਦੌਰਾਨ ਸ਼ਹਿਰ ਵਿੱਚ ਸ਼ਾਮ 8:00 ਵਜੇ ਤੋਂ 8:15 ਵਜੇ ਤੱਕ ਪੂਰੀ ਤਰ੍ਹਾਂ ਬੱਤੀਆਂ ਬੰਦ ਰੱਖੀਆਂ ਗਈਆਂ, ਤਾਂ ਜੋ ਐਮਰਜੈਂਸੀ ਹਾਲਾਤਾਂ ਵਿੱਚ ਪ੍ਰਸ਼ਾਸਨ ਦੀ ਤਿਆਰੀ ਅਤੇ ਲੋਕਾਂ ਦੀ ਸਹਿਯੋਗੀ ਭੂਮਿਕਾ ਦਾ ਅੰਦਾਜ਼ਾ ਲਗਾਇਆ ਜਾ ਸਕੇ।
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਗਿਆ ਸੀ, ਜਿਸ ਕਰਕੇ ਮੌਕ ਡਰਿੱਲ ਸੁਚੱਜੇ ਢੰਗ ਨਾਲ ਸੰਪੰਨ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਡਰਿੱਲਾਂ ਦਾ ਮਕਸਦ ਕਿਸੇ ਵੀ ਆਕਸਮੀਕ ਸਥਿਤੀ ਨਾਲ ਨਿਪਟਣ ਲਈ ਤਿਆਰੀ ਨੂੰ ਮਜ਼ਬੂਤ ਕਰਨਾ ਹੈ।
    user_Rozana khabarsar tv
    Rozana khabarsar tv
    Local News Reporter ਮੋਗਾ, ਮੋਗਾ, ਪੰਜਾਬ•
    2 hrs ago
  • ਸੂਬੇ ਭਰ ਦੀਆਂ ਮੰਡੀਆਂ ‘ਚ 76 ਲੱਖ ਮੀਟ੍ਰਿਕ ਕਣਕ ਦੀ ਖਰੀਦ, ਕਿਸਾਨਾਂ ਨੂੰ 13751 ਕਰੋੜ ਦੀ ਅਦਾਇਗੀ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਲਤਾਨਪੁਰ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਜ਼ਿਲ੍ਹੇ ਭਰ ‘ਚ 243139.00 ਮੀਟ੍ਰਿਕ ਟਨ ਦੀ ਖਰੀਦ, 583.7 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਟਰਾਂਸਵਰ ਭੁਲਥ 24 ਅਪ੍ਰੈਲ: (ਗੋਬਿੰਦ ਸੁਖੀਜਾ)ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਸੁਲਤਾਨਪੁਰ ਲੋਧੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਦੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾਂ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਪਣੇ ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ , ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 76 ਲੱਖ ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਰੀਬ 13751 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਵਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 311155 ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਹੈ, ਜਿਸ ਤਹਿਤ ਹੁਣ ਤੱਕ ਕਰੀਬ 251758.35 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 243139.00 ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ’ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ 09 ਸੀਜ਼ਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ’ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ’ਤੇ ਮਾਣ ਪ੍ਰਗਟ ਕੀਤਾ। ਕੈਪਸ਼ਨ- ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।
    1
    ਸੂਬੇ ਭਰ ਦੀਆਂ ਮੰਡੀਆਂ ‘ਚ 76 ਲੱਖ ਮੀਟ੍ਰਿਕ ਕਣਕ ਦੀ ਖਰੀਦ, ਕਿਸਾਨਾਂ ਨੂੰ 13751  ਕਰੋੜ ਦੀ ਅਦਾਇਗੀ 
ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਲਤਾਨਪੁਰ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ 
ਜ਼ਿਲ੍ਹੇ ਭਰ ‘ਚ 243139.00  ਮੀਟ੍ਰਿਕ ਟਨ ਦੀ ਖਰੀਦ, 583.7 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਟਰਾਂਸਵਰ
ਭੁਲਥ 24 ਅਪ੍ਰੈਲ: (ਗੋਬਿੰਦ ਸੁਖੀਜਾ)ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਸੁਲਤਾਨਪੁਰ ਲੋਧੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਦੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ। 
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ  ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾਂ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਪਣੇ ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ।
ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ , ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 76 ਲੱਖ ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਰੀਬ 13751  ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਵਰ ਕੀਤੇ ਜਾ ਚੁੱਕੇ ਹਨ। 
ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ  311155  ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਹੈ, ਜਿਸ ਤਹਿਤ ਹੁਣ ਤੱਕ ਕਰੀਬ 251758.35  ਮੀਟ੍ਰਿਕ ਟਨ ਕਣਕ  ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 243139.00  ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45  ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। 	
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ’ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ।	
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ 09 ਸੀਜ਼ਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ’ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ’ਤੇ ਮਾਣ ਪ੍ਰਗਟ ਕੀਤਾ। 
ਕੈਪਸ਼ਨ- ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    16 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਕੁੱਲ 670 ਮਾਮਲਿਆਂ ਨਾਲ ਸੰਬੰਧਿਤ ਸਮੱਗਰੀ ਨਸ਼ਟ ਕੀਤੀ ਗਈ, ਜਿਸ ਵਿੱਚ ਹੀਰੋਇਨ, ਚੂਰਾ ਪੋਸਤ, ਨਸ਼ੀਲਾ ਪਾਊਡਰ, ਗੋਲੀਆਂ, ਇੰਜੈਕਸ਼ਨ ਆਦਿ ਸ਼ਾਮਲ ਹਨ। ਅੰਮ੍ਰਿਤਸਰ ਦਿਹਾਤੀ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਨੂੰ ਕਾ ਲਗਾਤਾਰ ਜਾਰੀ ਰੱਖਿਆ ਜਾਵੇਗਾ।
    1
    ਕੁੱਲ 670 ਮਾਮਲਿਆਂ ਨਾਲ ਸੰਬੰਧਿਤ ਸਮੱਗਰੀ ਨਸ਼ਟ ਕੀਤੀ ਗਈ, ਜਿਸ ਵਿੱਚ ਹੀਰੋਇਨ, ਚੂਰਾ ਪੋਸਤ, ਨਸ਼ੀਲਾ ਪਾਊਡਰ, ਗੋਲੀਆਂ, ਇੰਜੈਕਸ਼ਨ ਆਦਿ ਸ਼ਾਮਲ ਹਨ। ਅੰਮ੍ਰਿਤਸਰ ਦਿਹਾਤੀ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਨੂੰ ਕਾ ਲਗਾਤਾਰ ਜਾਰੀ ਰੱਖਿਆ ਜਾਵੇਗਾ।
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਬਸ ਇਹੀ ਇੱਕੋ ਜਗ੍ਹਾ ਰਹਿ ਗਈ ਸੀ ਜਿੱਥੇ ਕਦੀ ਲੜਾਈ ਨਹੀਂ ਸੀ ਵੇਖੀ 🚌 ਦੀ ਛੱਤ ਉੱਤੇ ਅੱਜ ਉਹ ਵੀ ਨਜ਼ਰ ਆ ਗਈ. AMRITSAR GOLDEN GATE
    1
    ਬਸ ਇਹੀ ਇੱਕੋ ਜਗ੍ਹਾ ਰਹਿ ਗਈ ਸੀ ਜਿੱਥੇ ਕਦੀ ਲੜਾਈ ਨਹੀਂ ਸੀ ਵੇਖੀ 🚌 ਦੀ ਛੱਤ ਉੱਤੇ ਅੱਜ ਉਹ ਵੀ ਨਜ਼ਰ ਆ ਗਈ. AMRITSAR GOLDEN GATE
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.