ਕੌਂਸਲਰ ਡਾਕਟਰ ਸੁਖਦੇਵ ਸਿੰਘ ਦੀ ਪਤਨੀ ਜਸਵਿੰਦਰ ਪਾਲ ਕੌਰ ਦਾ ਸੇਵਾਮੁਕਤ ਹੋਣ ਮੌਕੇ ਕੀਤਾ ਵਿਸੇਸ਼ ਸਨਮਾਨ। ਤਲਵੰਡੀ ਸਾਬੋ, 31 ਮਾਰਚ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਪਾਰਟੀ ਦੇ ਕੌਂਸਲਰ ਤੇ ਬਲਾਕ ਪ੍ਰਧਾਨ ਡਾਕਟਰ ਸੁਖਦੇਵ ਸਿੰਘ ਦੀ ਧਰਮ ਪਤਨੀ ਜਸਵਿੰਦਰ ਪਾਲ ਕੌਰ ਬੀਤੇ ਦਿਨੀ ਆਂਗਣਵਾੜੀ ਵਿਭਾਗ ਵਿੱਚੋਂ ਸੇਵਾਮੁਕਤ ਹੋਏ ਸਨ। ਬੀਬਾ ਜਸਵਿੰਦਰ ਪਾਲ ਕੌਰ ਦੇ ਸੇਵਾਮੁਕਤ ਹੋਣ ਦੀ ਖੁਸ਼ੀ ਵਿੱਚ ਆਮ ਆਦਮੀ ਪਾਰਟੀ ਹਲਕਾ ਤਲਵੰਡੀ ਸਾਬੋ ਦੇ ਪੁਰਾਣੇ ਸੀਨੀਅਰ ਆਗੂ ਤੇ ਅਹੁਦੇਦਾਰ ਵਿਸ਼ੇਸ਼ ਤੌਰ 'ਤੇ ਉਹਨਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਬੀਬਾ ਜਸਵਿੰਦਰ ਪਾਲ ਕੌਰ ਦਾ ਵਿਭਾਗ ਵਿਚੋਂ ਸੇਵਾ ਮੁਕਤ ਹੋਣ ਦੀ ਖੁਸ਼ੀ ਵਿੱਚ ਵਿਸੇਸ਼ ਮਾਨ ਸਨਮਾਨ ਕੀਤਾ ਗਿਆ ਅਤੇ ਖੁਸ਼ੀ ਮਨਾਈ ਗਈ। ਡਾਕਟਰ ਸੁਖਦੇਵ ਸਿੰਘ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਅਹੁਦੇਦਾਰਾਂ ਨੂੰ ਜੀ ਆਇਆਂ ਆਖਿਆ ਜਿਨਾਂ ਨੇ ਉਹਨਾਂ ਦੀ ਧਰਮ ਪਤਨੀ ਦੀ ਰਿਟਾਇਰਮੈਂਟ ਹੋਣ ਦੀ ਖੁਸ਼ੀ ਨੂੰ ਦੁਗਣਾ ਕੀਤਾ। ਇਸ ਮੌਕੇ ਟੇਕ ਸਿੰਘ ਬੰਗੀ ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ ਸਾਬੋ, ਬਲਾਕ ਪ੍ਰਧਾਨ ਹਰਦੇਵ ਸਿੰਘ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਜੋਗੇਵਾਲਾ, ਗੁਰਦੀਪ ਸਿੰਘ ਤੂਰ ਮੀਤ ਪ੍ਰਧਾਨ ਕਿਸਾਨ ਵਿੰਗ, ਸਰਪੰਚ ਮਨਪ੍ਰੀਤ ਸਿੰਘ ਨਸੀਬਪੁਰਾ, ਸਰਪੰਚ ਗੁਰਜੰਟ ਸਿੰਘ ਮਾਨਵਾਲਾ, ਬਿੰਦਰ ਸਿੰਘ ਸਾਬਕਾ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਗੋਰਾ ਪ੍ਰਧਾਨ ਕਿਸਾਨ ਵਿੰਗ ਤਲਵੰਡੀ ਸਾਬੋ, ਸਰਪੰਚ ਕੁਲਦੀਪ ਸਿੰਘ ਬੰਗੀ ਨਿਹਾਲ ਸਿੰਘ, ਡਾਕਟਰ ਰਾਜਵੀਰ ਸਿੰਘ ਹਲਕਾ ਕੋਆਰਡੀਨੇਟਰ, ਗੁਰਦੇਵ ਸਿੰਘ ਹਲਕਾ ਕੋਆਰਡੀਨੇਟਰ ਵੀ ਡੀ ਐਸ ਕਮੇਟੀ, ਜਗਤਾਰ ਸਿੰਘ ਪ੍ਰਧਾਨ ਯੂਥ ਵਿੰਗ, ਪਿਆਰਾ ਸਿੰਘ ਹਲਕਾ ਕੋਆਡੀਨੇਟਰ ਐਸਸੀ ਵਿੰਗ, ਕਾਲਾ ਗੋਦਾਰਾ, ਇਕਬਾਲ ਸਿੰਘ ਮਾਨਵਾਲਾ, ਗੁਰਮੀਤ ਸਿੰਘ ਸਾਬਕਾ ਹਲਕਾ ਕੋਆਰਡੀਨੇਟਰ ਯੂਥ ਵਿੰਗ, ਸੋਨੀ ਬੰਗੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਨਿਮਰਤ ਕੌਰ ਵੂਮੈਨ ਟਰੱਸਟ ਬਠਿੰਡਾ, ਰਾਜਵਿੰਦਰ ਕੌਰ, ਬਲਕਾਰ ਸਿੰਘ ਵਾਰਡ ਪ੍ਰਧਾਨ ਤੇ ਹੋਰ ਪਾਰਟੀ ਵਰਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।

- Post by Rakesh Kumar Bittu Mansa1
- ਟਕਸਾਲੀ ਆਗੂ ਨਿਰਮਲ ਸਿੰਘ ਸੰਧੂ ਦੀ ਗੈਰ ਹਾਜ਼ਰੀ ਹ ਹਰ ਇੱਕ ਅਕਾਲੀ ਆਗੂ ਨੇ ਨੋਟ ਕੀਤੀ ਬਾਕੀ ਸਭ ਕੁਝ ਵੀਡੀਓ ਵਿੱਚ1
- ਪ੍ਰੈਸ ਨੋਟ ਮਿਤੀ 31 ਮਾਰਚ ( )ਅੱਜ ਪਿੰਡ ਹਾਸਮਪੁਰ ਦੇ ਨੌਜਵਾਨ ਦਵਿੰਦਰ ਸਿੰਘ ਦੀ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਦੋਸ਼ੀਆਂ ਦੀ ਗਿਰਫਤਾਰੀ ਲਈ ਸੰਘਰਸ਼ ਕਮੇਟੀ ਅਤੇ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਦੇ ਵਿੱਚ ਨਰਿੰਦਰਪੁਰਾ ਪੁਲਿਸ ਚੌਂਕੀ ਦਾ ਮੁਕੰਮਲ ਤੌਰ ਤੇ ਘਰਾਓ ਕੀਤਾ ਗਿਆ। ਅੱਜ ਦੇ ਧਰਨੇ ਵਿੱਚ ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਸ਼ਾਮਲ ਹੋਏ।ਬੁਲਾਰਿਆਂ ਨੇ ਮੰਗ ਕੀਤੀ ਕਿ ਪੁਲਿਸ ਵੱਲੋਂ 15 ਦਿਨ ਬੀਤ ਜਾਣ ਤੇ 2 ਦੋਸ਼ੀਆਂ ਨੂੰ ਗਿਰਫਤਾਰ ਨਹੀਂ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਚੌਂਕੀ ਵਿੱਚ ਬਿਠਾ ਕੇ ਵੀ ਉਹਨਾਂ ਦੀ ਬੰਦੀ ਨਹੀਂ ਪਾਈ ਅਤੇ ਪਰਿਵਾਰ ਨੂੰ ਅਤੇ ਸੰਘਰਸ਼ ਕਮੇਟੀ ਨੂੰ ਭਰੋਸੇ ਵਿੱਚ ਲੈ ਕੇ ਨੌਜਵਾਨ ਦਾ ਸਸਕਾਰ ਕਰਾ ਦਿੱਤਾ ਗਿਆ । ਕਿ ਦੋਸ਼ੀ ਫੜ ਲਏ ਗਏ ਹਨ। ਪ੍ਰੰਤੂ ਦੋਸ਼ੀਆਂ ਨਾਲ ਮਿਲੀ ਭੁਗਤ ਕਰਕੇ ਨਰਿੰਦਰਪੁਰਾ ਚੌਂਕੀ ਇੰਚਾਰਜ ਅਤੇ ਉਚ ਅਧਿਕਾਰੀਆਂ ਦੀ ਮਿਲੀ ਭੁਗਤ ਦੇ ਨਾਲ ਉਹਨਾਂ ਨੂੰ ਸਸਕਾਰ ਤੋਂ ਬਾਅਦ ਦੂਸਰੇ ਦਿਨ ਛੱਡ ਦਿੱਤਾ ਗਿਆ ਜਿਸ ਕਰਕੇ ਰੋਹ ਵਿੱਚ ਆਏ ਲੋਕਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਨਰਿੰਦਰਪੁਰਾ ਚੌਂਕੀ ਸਾਹਮਣੇ ਰੋਹ ਭਰਪੂਰ ਧਰਨਾ ਦਿੱਤਾ ਹੋਇਆ ਹੈ ਅਤੇ ਅੱਜ ਲਗਾਤਾਰ ਚੌਂਕੀ ਦਾ ਮੁਕੰਮਲ ਘਰਾਓ ਕਰਕੇ ਚੇਤਾਵਨੀ ਦਿੱਤੀ ਕਿ ਜੇ ਦੋ ਦਿਨਾਂ ਦੇ ਵਿੱਚ ਦੋਸ਼ੀ ਗ੍ਰਿਫਤਾਰ ਨਾ ਹੋਏ ਤਾਂ 4 ਅਪ੍ਰੈਲ ਤੋਂ ਐਸਐਸਪੀ ਮਾਨਸਾ ਦੇ ਦਫਤਰ ਸਾਹਮਣੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਅੱਜ ਦੇ ਧਰਨੇ ਦੇ ਵਿੱਚ ਵੱਖ-ਵੱਖ ਕਿਸਾਨ ਯੂਨੀਅਨ ਸਿੱਧੂਪੁਰ,ਕਾਦੀਆ ਜੱਥੇਬੰਦੀ ਦੀ ਹਮਾਇਤ ਆਈਆਂ ਮੁਕਤੀ ਮਜ਼ਦੂਰ ਜਥੇਬੰਦੀ ਦੇ ਬਲਵਿੰਦਰ ਸਿੰਘ ਘਰਾਗਣਾ ਹਮਾਇਤ ਆਪਣੀ ਹਾਜ਼ਰੀ ਲਗਵਾਈ ਇਹਨਾਂ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਪਿੰਡ ਵਾਸੀ ਔਰਤਾਂ ਸਮੇਤ ਪਹੁੰਚੇ ਹੋਏ ਸਨ। ਹੋਰਨਾਂ ਤੋਂ ਇਲਾਵਾ ਜੱਥੇਬੰਦੀ ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀਬਾਘਾ, ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਸੱਤਪਾਲ ਸਿੰਘ ਬਰੇ, ਬਲਦੇਵ ਸਿੰਘ ਪਿਪਲੀਆ, ਤਰਸੇਮ ਸਿੰਘ ਚੱਕ ਅਲੀਸ਼ੇਰ, ਬਲਜੀਤ ਸਿੰਘ ਭੈਣੀਬਾਘਾ, ਜਗਰੂਪ ਸਿੰਘ ਮਘਾਣੀਆ, ਜਗਜੀਵਨ ਸਿੰਘ ਹਸਨਪੁਰ ਅਤੇ ਐਕਸ਼ਨ ਕਮੇਟੀਐਕਸਨ ਕਮੇਟੀ ਹਸਨਪੁਰ ਦੇ ਨਿਰਮਲ ਸਿੰਘ,ਜਗਦੀਸ਼ ਸਿੰਘ ,ਅਮਰਿੰਦਰ ਸਿੰਘ, ਪਵਨ ਸਿੰਘ ,ਮੱਖਣ ਸਿੰਘ , ਗੁਰਬਿੰਦਰ ਸਿੰਘ, ਕਰਮਜੀਤ ਸਿੰਘ, ਹਰਦੇਵ ਸਿੰਘ,ਆਦਿ ਹਾਜ਼ਰ ਸਨ। ਜਾਰੀ ਬਲਵਿੰਦਰ ਸ਼ਰਮਾ ਖਿਆਲਾਂ 94175494241
- ਬਠਿੰਡਾ ਵਿਖੇ ਬੰਦ ਪਏ ਘਰ ਦੇ ਵਿੱਚ ਹੋਈ ਚੋਰੀ ਪੁਲਿਸ ਜਾਂਚ ਪੜਤਾਲ ਚ ਜੁਟੀ ਘਰ ਦੇ ਮਾਲਕ ਨੇ ਕਿਹਾ ਸੋਨਾ ਚਾਂਦੀ ਅਤੇ ਕੁਝ ਨਗਦੀ ਹੋਈ ਚੋਰੀ ਦੇ ਨਾਲ ਸਿਲੰਡਰ ਵੀ ਚੋਰੀ ਬਠਿੰਡਾ ਦੇ ਮਿੰਨੀ ਸਕੱਤਰੇਤ ਰੋਡ ਵਿਖੇ ਘਰ ਦੇ ਮਾਲਕ ਰਵੀ ਨੇ ਦੱਸਿਆ ਹੈ ਕਿ ਬੀਤੇ ਕੱਲ ਉਹ ਘਰ ਤੋਂ ਬਾਹਰ ਗਏ ਹੋਏ ਸਨ ਉਸ ਸਮੇਂ ਤਾਲਾ ਲੱਗਿਆ ਹੋਇਆ ਸੀ ਮੇ ਬਾਹਰ ਗਿਆ ਸੀ ਅਤੇ ਮੇਰੀ ਘਰਵਾਲੀ ਆਪਣੀ ਭੈਣ ਘਰ ਗਈ ਹੋਈ ਸੀ ਅਤੇ ਘਰ ਨੂੰ ਤਾਲਾ ਲੱਗਿਆ ਹੋਇਆ ਸੀ ਅਤੇ ਜਦ ਅੱਜ ਘਰ ਵਾਪਸ ਆਏ ਤਾਂ ਤਾਲਾ ਟੁੱਟਿਆ ਹੋਇਆ ਸੀ ਜਦ ਅੰਦਰ ਦਾਖਲ ਹੋਏ ਤਾਂ ਘਰ ਦਾ ਸਾਰਾ ਸਮਾਨ ਖਿਲਰਿਆ ਹੋਇਆ ਸੀ ਜਿਸਦੇ ਚਲਦੇ ਜਦ ਅਸੀਂ ਆਪਣੀਆਂ ਅਲਮਾਰੀਆਂ ਚੈੱਕ ਕੀਤੀਆਂ ਤਾਂ ਅਲਮਾਰੀ ਦੇ ਵਿੱਚ ਪਿਆ ਹੋਇਆ ਸੋਨਾ ਅਤੇ ਚਾਂਦੀ ਚੋਰੀ ਹੋ ਚੁੱਕਿਆ1
- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਨਰਿੰਦਰ ਪੁਰਾ ਚੌਕੀ ਅੱਗੇ ਧਰਨਾ ਜਥੇਬੰਦੀ ਪਰਿਵਾਰ ਨੂੰ ਇੰਨਸਾਫ਼ ਦਬਾਉਣ ਲਈ ਕਰ ਰਹੀ ਹੈ ਸੰਘਰਸ਼1
- Post by New Granthi Singh Federation1
- ਕਿਸੇ ਹਸਪਤਾਲ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਸਕਦੇ ਹੋ ਜਿੱਥੇ ਮੁੱਖ ਮੰਤਰੀ ਦਾ ਇਲਾਜ ਹੁੰਦਾ ਹੈ1
- Post by Rakesh Kumar Bittu Mansa1