logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਆਪ ਅਤੇ ਰਾਣਾ ਧੜੇ ਨੂੰ ਵੱਡਾ ਝੱਟਕਾ ਦਰਜਨਾਂ ਪਰਿਵਾਰ ਵਾਰਿਸ ਪੰਜਾਬ ਚ ਹੋਏ ਸ਼ਾਮਿਲ ਕਪੂਰਥਲਾ 20 ਅਪ੍ਰੈਲ ( ਜੋਗਿੰਦਰ ਸਿੰਘ ਜਾਤੀ ਕੇ) ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਤਲਵੰਡੀ ਸਾਬੋ ਵਿਖੇ ਕੀਤੀ ਗਈ ਪੰਥਕ ਕਾਨਫਰੰਸ ਕਾਨਫਰੰਸ ਨੇ ਪੰਜਾਬ ਦੀ ਸਿਆਸੀ ਹਵਾ ਬਦਲ ਕੇ ਰੱਖ ਦਿੱਤੀ ਹੈ। ਪੰਜਾਬ ਦੇ ਲੋਕਾਂ ਖਾਸ ਕਰ ਨੌਜਵਾਨਾ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਲਿਆ ਹੈ।ਪੰਥ ਬਚਾਉ ਪੰਜਾਬ ਬਚਾਓ ਮੁਹਿੰਮ ਤਹਿਤ ਸੁਲਤਾਨਪੁਰ ਲੋਧੀ ਹਲਕੇ ਵਿੱਚ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਦੀ ਅਗਵਾਈ ਹੇਠ ਪਿੰਡ ਕਿਸਨਸਿੰਘ ਵਾਲਾ ਦੇ ਦਰਜਨਾਂ ਪਰਿਵਾਰਾਂ ਨੇ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਤੇ ਰਾਣਾ ਇੰਦਰਪਾਲ ਸਿੰਘ ਦੇ ਧੜੇ ਨੂੰ ਅਲਵਿਦਾ ਆਖ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਮੂਲੀਅਤ ਕੀਤੀ। ਗੁਰਦੀਪ ਸਿੰਘ ਭੰਡਾਲ ਵੱਲੋਂ ਸਿਰੋਪਾਓ ਦੇ ਸਾਰੇ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿਚ ਸਵਾਗਤ ਕਰਦੇ ਹੋਏ ਕਿਹਾ ਕਿ ਹਰ ਵਿਅਕਤੀ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਨੌਜਵਾਨਾ ਵਿੱਚ ਪਾਰਟੀ ਪ੍ਰਤੀ ਉਤਸ਼ਾਹ ਦੇਖ ਭੰਡਾਲ ਵੱਲੋਂ ਅੱਗੇ ਆ ਵੱਡੀਆਂ ਜ਼ਿੰਮੇਵਾਰੀਆ ਸੰਭਾਲਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭੰਡਾਲ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਲਕਾ ਖਡੂਰ ਸਹਿਬ ਦੇ ਲੋਕਾਂ ਦੀ ਅਵਾਜ਼ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਐਨ ਐਸ ਏ ਟੁੱਟ ਦੇ ਬਾਵਜੂਦ ਵੀ ਡਿਬਰੂਗੜ੍ਹ ਅਸਾਮ ਦੀਆਂ ਜੇਲਾਂ ਵਿੱਚ ਬੰਦ ਰੱਖਣਾਂ ਸਿੱਧੇ ਤੌਰ ਤੇ ਸੰਵਿਧਾਨ ਦੀ ਉਲੰਘਣਾ ਤੇ ਲੋਕਤੰਤਰ ਦਾ ਘਾਣ ਹੈ। ਉਹਨਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਸਿਆਸੀ ਵਿਰੋਧਤਾ ਤੋਂ ਡਰੀ ਹੋਈ ਹੈ। ਇਸ ਲਈ ਲੋਕਾਂ ਦੀ ਅਵਾਜ਼ ਨੂੰ ਕੁਚਲਣਾ ਚਾਹੁੰਦੀ ਹੈ। ਅੱਜ ਨੌਜਵਾਨ ਤੋਂ ਲੈ ਬਜ਼ੁਰਗ ਤੱਕ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਖੜਾ ਹੈ ਤੇ ਉਹਨਾਂ ਨੂੰ ਆਪਣੀ ਅਵਾਜ਼ ਮੰਨ ਰਿਹਾ ਹੈ । ਪੰਜਾਬ ਦੇ ਲੋਕ ਵੱਡੀ ਗਿਣਤੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੋਚ ਨੂੰ ਸਵੀਕਾਰ ਕਰ ਰਹੇ ਹਨ।ਇਹੀ ਕਾਰਨ ਹੈ ਕਿ ਮੌਜੂਦਾ ਸਰਕਾਰ ਵਿਚ ਡਰ ਤੇ ਘਬਰਾਹਟ ਦਾ ਮਾਹੋਲ ਹੈ।ਇਸ ਸਮੇਂ ਬਲਾਕ ਆਗੂ ਸੁਖਦੇਵ ਸਿੰਘ ਖੀਰਾਂਵਾਲੀ ਮੌਜੂਦ ਰਹੇ।

10 hrs ago
user_ਜੋਗਿੰਦਰ ਸਿੰਘ ਜਾਤੀਕੇ
ਜੋਗਿੰਦਰ ਸਿੰਘ ਜਾਤੀਕੇ
Photographer ਕਪੂਰਥਲਾ, ਕਪੂਰਥਲਾ, ਪੰਜਾਬ•
10 hrs ago
0a459795-edcb-4754-8e15-7b55fb286d97

More news from ਪੰਜਾਬ and nearby areas
  • ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |
    1
    ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ  ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ  ਗਿ੍ਫ਼ਤਾਰ ਕਰ ਲਿਆ ਜਾਵੇਗਾ |
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    7 hrs ago
  • ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates
    1
    ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News |
.
#Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates
    user_Punjab 24 News
    Punjab 24 News
    Media Jalandhar - I, Punjab•
    15 hrs ago
  • ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
    1
    ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ)
ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    15 hrs ago
  • Post by Ravinder Singh
    1
    Post by Ravinder Singh
    user_Ravinder Singh
    Ravinder Singh
    Singer ਨਕੋਦਰ, ਜਲੰਧਰ, ਪੰਜਾਬ•
    20 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    11 hrs ago
  • Post by Lalankumar
    1
    Post by Lalankumar
    user_Lalankumar
    Lalankumar
    Farmer Urmar Tanda•
    21 hrs ago
  • महिला आरक्षण पर सांसद गुरजीत औजला का बड़ा हमला: "बिना जनगणना सब झूठ है!" #GurjeetAujla #Amritsar #Congress #WomenReservationBill #BJP #CasteCensus #WomenEmpowerment #PoliticsIndia #PunjabNews #BreakingNews #NariShaktiVandanAdhiniyam #Census2026 #PoliticalDebate #AmritsarNews #CongressPressConference #GurjeetSinghAujla #IndiaAgainstInflation #OppositionVoice #MPAujla
    1
    महिला आरक्षण पर सांसद गुरजीत औजला का बड़ा हमला: "बिना जनगणना सब झूठ है!"
#GurjeetAujla #Amritsar #Congress #WomenReservationBill #BJP #CasteCensus #WomenEmpowerment #PoliticsIndia #PunjabNews #BreakingNews
#NariShaktiVandanAdhiniyam #Census2026 #PoliticalDebate #AmritsarNews #CongressPressConference #GurjeetSinghAujla #IndiaAgainstInflation #OppositionVoice #MPAujla
    user_Khabaraaj tk
    Khabaraaj tk
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow
    1
    ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News |
.
#ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow
    user_Punjab 24 News
    Punjab 24 News
    Media Jalandhar - I, Punjab•
    19 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.