Shuru
Apke Nagar Ki App…
18 ਅਪ੍ਰੈਲ ਨੂੰ ਬਹੁਜਨ ਸਮਾਜ ਪਾਰਟੀ ਦੇਵੇਂਗੀ ਗੜਸ਼ੰਕਰ ਚ ਧਰਨਾ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) 18 ਅਪ੍ਰੈਲ ਨੂੰ ਗੜਸ਼ੰਕਰ ਪਹੁੰਚਣ ਦਾ ਸੱਦਾ ਡਾਕਟਰ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ-ਕਰੀਮਪੁਰੀ-ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਚ ਪਹੁੰਚਣ ਦਾ ਸੱਦਾ, ਗੜਸ਼ੰਕਰ ਦੇ ਵਾਰਡ ਨੰਬਰ ਸੱਤ ਚ ਹੋਈ ਮੀਟਿੰਗ।
Ashwani Kumar Sharma

More news from ਪੰਜਾਬ and nearby areas
- फिरौती की मांग पर फायरिंग करने वाले एक आरोपी को किया गिरफ्तार बाकी अभी भी फरार1
- Post by Raman Dhillon1
- ਸ਼ਹਿਰ ਕੁਰਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਡਾ ਭੀਮ ਰਾਓ ਅੰਬੇਡਕਰ ਨਗਰ ਨਗਰ ਵਾਸੀਆਂ ਵੱਲੋਂ ਡਾ ਭੀਮ ਰਾਓ ਅੰਬੇਡਕਰ ਜੀ ਦੀ 135ਵੀਂ ਜੈਅੰਤੀ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਈ ਗਈ।ਇਸ ਮੌਕੇ ਬਸਪਾ ਦੇ ਵੱਖ ਵੱਖ ਆਗੂਆਂ ਤੋਂ ਇਲਾਵਾ ਵਾਰਡ ਵਾਸੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਪੁੱਜੇ ਹੋਏ ਮਹਿਮਾਨਾਂ ਲਈ ਰਾਤ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ਸੀ।1
- ਵਿਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਦੇ ਅਵਸਰ ਤੇ ਮਹਾਨ ਕੀਰਤਨ ਦਰਬਾਰ 17 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਨਿਹੰਗਾਂ ਵਿਚ ਹੋਣ ਜਾ ਰਿਹਾ ਇਸ ਮੌਕੇ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਇਸ ਅਵਸਰ ਤੇ ਹਾਜ਼ਿਰੀ ਭਰਨ ਤੇ ਗੁਰੂਘਰ ਦੀ ਖੁਸ਼ੀਆਂ ਪ੍ਰਾਪਤ ਕਰਨ1
- ਗਣਪਤੀ ਜਵੇਲਰਜ਼ ਗੁਰਦਾਸਪੁਰ ਵੱਲੋਂ ਅਕਸ਼ਯ ਤ੍ਰਿਤੀਆ ਮੌਕੇ ਜ਼ਬਰਦਸਤ ਆਫਰ1
- Post by Man24punjabi1
- ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਬੀਜੇਪੀ ਦੇ ਆਗੂ, ਗੜਸ਼ੰਕਰ ਤੋਂ ਸਾਬਕਾ ਵਿਧਾਇਕ ਅਵਿਨਾਸ਼ ਰਾਏ ਖੰਨਾ ਨੇ ਜਲੰਧਰ ਤੋਂ ਜੇਜੋਂ ਤੱਕ ਰੇਲ ਨੂੰ ਦੁਬਾਰਾ ਚਲਾਉਣ ਲਈ ਕੇਂਦਰੀ ਮੰਤਰੀ ਅਤੇ ਰੇਲਵੇ ਵਿਭਾਗ ਦਾ ਧੰਨਵਾਦ ਕੀਤਾ।1
- ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, IPL ਕ੍ਰਿਕਟ ਮੈਚ ਤੇ ਦੜਾ ਸੱਟਾ ਲਾਉਣ ਵਾਲੇ 4 ਕਾਬੂ, ਲੈਪਟਾਪ, ਮੋਬਾਇਲ ਅਤੇ ਨਗਦੀ ਬਰਾਮਦ1
- Post by Raman Dhillon1