logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅੱਜ ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਜੀ ਨਾਲ ਮਿਲ ਕੇ ਹਲਕੇ ਦੇ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਲਈ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।ਸੀਵਰੇਜ ਟਰੀਟਮੈਂਟ ਪਲਾਂਟ (STP) ਗੜ੍ਹਸ਼ੰਕਰ: ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਸਿੰਚਾਈ ਲਈ ਵਰਤੋਂ ਵਿੱਚ ਲਿਆਉਣ ਵਾਲੇ ਪ੍ਰੋਜੈਕਟ ਦਾ ਉਦਘਾਟਨ ਬਿਸਤ ਦੁਆਬ ਨਹਿਰ ਸਿਸਟਮ: ਵੱਖ-ਵੱਖ ਮੋਘਿਆਂ ਤੇ ਖਾਲਾਂ ਨੂੰ ਪੱਕਾ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਨਾਲ ਟੇਲਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚੇਗਾ

7 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
7 hrs ago

ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅੱਜ ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਜੀ ਨਾਲ ਮਿਲ ਕੇ ਹਲਕੇ ਦੇ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਲਈ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।ਸੀਵਰੇਜ ਟਰੀਟਮੈਂਟ ਪਲਾਂਟ (STP) ਗੜ੍ਹਸ਼ੰਕਰ: ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਸਿੰਚਾਈ ਲਈ ਵਰਤੋਂ ਵਿੱਚ ਲਿਆਉਣ ਵਾਲੇ ਪ੍ਰੋਜੈਕਟ ਦਾ ਉਦਘਾਟਨ ਬਿਸਤ ਦੁਆਬ ਨਹਿਰ ਸਿਸਟਮ: ਵੱਖ-ਵੱਖ ਮੋਘਿਆਂ ਤੇ ਖਾਲਾਂ ਨੂੰ ਪੱਕਾ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਨਾਲ ਟੇਲਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚੇਗਾ

More news from Ludhiana and nearby areas
  • ਖੰਨਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ 3 ਆਰੋਪੀ ਕਾਬੂ ਕਰ ਇੱਕ 32 ਬੋਰ ਪਿਸਟਲ 2 ਮੈਗਜ਼ੀਨ 2 ਜਿੰਦਾ ਕਾਰਤੂਸ ਇੱਕ ਮੋਟਰਸਾਈਕਲ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਖੰਨਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ 3 ਆਰੋਪੀ ਕਾਬੂ ਕਰ ਇੱਕ 32 ਬੋਰ ਪਿਸਟਲ 2 ਮੈਗਜ਼ੀਨ 2 ਜਿੰਦਾ ਕਾਰਤੂਸ ਇੱਕ ਮੋਟਰਸਾਈਕਲ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ
    1
    ਖੰਨਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ 3 ਆਰੋਪੀ ਕਾਬੂ ਕਰ ਇੱਕ 32 ਬੋਰ ਪਿਸਟਲ 2 ਮੈਗਜ਼ੀਨ 2 ਜਿੰਦਾ ਕਾਰਤੂਸ ਇੱਕ ਮੋਟਰਸਾਈਕਲ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ
ਖੰਨਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਦੇ ਵਿੱਚ 3 ਆਰੋਪੀ ਕਾਬੂ ਕਰ ਇੱਕ 32 ਬੋਰ ਪਿਸਟਲ 2 ਮੈਗਜ਼ੀਨ 2 ਜਿੰਦਾ ਕਾਰਤੂਸ ਇੱਕ ਮੋਟਰਸਾਈਕਲ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ
    user_BNN Best News Network
    BNN Best News Network
    Local News Reporter Khanna, Ludhiana•
    10 hrs ago
  • ਪੁਲਿਸ ਨੇ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਕੀਤੇ ਬਰਾਮਦ ਫ੍ਰੀ ਫਾਇਰ ਗੇਮ ਖੇਡਣ ਤੋਂ ਰੋਕਣ ’ਤੇ ਘਰੋਂ ਨਿਕਲੇ ਸਨ
    1
    ਪੁਲਿਸ ਨੇ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਕੀਤੇ ਬਰਾਮਦ
ਫ੍ਰੀ ਫਾਇਰ ਗੇਮ ਖੇਡਣ ਤੋਂ ਰੋਕਣ ’ਤੇ ਘਰੋਂ ਨਿਕਲੇ ਸਨ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    17 hrs ago
  • ਫਤਿਹਗੜ੍ਹ ਸਾਹਿਬ ਤੋਂ ਨਤਮਸਤਕ ਹੋ ਕੇ ਪਰਤ ਰਹੇ ਪਤੀ-ਪਤਨੀ ਦੀ ਭਿਆਨਕ ਹਾਦਸੇ 'ਚ ਮੌਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸਕੂਟਰੀ 'ਤੇ ਵਾਪਸ ਚੰਡੀਗੜ੍ਹ ਪਰਤ ਰਹੇ ਧਰਮਵੀਰ ਸਿੰਘ ਅਤੇ ਉਸ ਦੀ ਪਤਨੀ ਸ਼ਸ਼ੀ ਬਾਲਾ ਵਾਸੀ ਚੰਡੀਗੜ੍ਹ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ​ਮਿਲੀ ਜਾਣਕਾਰੀ ਅਨੁਸਾਰ, ਜਦੋਂ ਇਹ ਦੋਵੇਂ ਨਤਮਸਤਕ ਹੋਣ ਉਪਰੰਤ ਆਪਣੇ ਘਰ ਵੱਲ ਜਾ ਰਹੇ ਸਨ, ਤਾਂ ਪਿੰਡ ਆਲਮਪੁਰ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸਾਗ੍ਰਸਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਟਰੱਕ ਚਾਲਕ ਦਲਜੀਤ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    1
    ਫਤਿਹਗੜ੍ਹ ਸਾਹਿਬ ਤੋਂ ਨਤਮਸਤਕ ਹੋ ਕੇ ਪਰਤ ਰਹੇ ਪਤੀ-ਪਤਨੀ ਦੀ ਭਿਆਨਕ ਹਾਦਸੇ 'ਚ ਮੌਤ
ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸਕੂਟਰੀ 'ਤੇ ਵਾਪਸ ਚੰਡੀਗੜ੍ਹ ਪਰਤ ਰਹੇ ਧਰਮਵੀਰ ਸਿੰਘ ਅਤੇ ਉਸ ਦੀ ਪਤਨੀ ਸ਼ਸ਼ੀ ਬਾਲਾ ਵਾਸੀ ਚੰਡੀਗੜ੍ਹ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। 
​ਮਿਲੀ ਜਾਣਕਾਰੀ ਅਨੁਸਾਰ, ਜਦੋਂ ਇਹ ਦੋਵੇਂ ਨਤਮਸਤਕ ਹੋਣ ਉਪਰੰਤ ਆਪਣੇ ਘਰ ਵੱਲ ਜਾ ਰਹੇ ਸਨ, ਤਾਂ ਪਿੰਡ ਆਲਮਪੁਰ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸਾਗ੍ਰਸਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਟਰੱਕ ਚਾਲਕ ਦਲਜੀਤ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    12 hrs ago
  • ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ ਕਪੂਰਥਲਾ ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ। ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ। ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ। ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ। ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।
    1
    ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ  ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ

ਕਪੂਰਥਲਾ
ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼  ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ।
ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ।
ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ  ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। 
ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। 
ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ।
ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ।
ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    9 hrs ago
  • ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।
    1
    ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ 
ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।
    user_ਏ ਐਸ ਮੱਲ੍ਹੀ
    ਏ ਐਸ ਮੱਲ੍ਹੀ
    ਕਪੂਰਥਲਾ, ਕਪੂਰਥਲਾ, ਪੰਜਾਬ•
    13 hrs ago
  • श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया। प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी। इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है। सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए। भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है। उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए। पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए। बाइट:--- शिरोमणि अकाली दल अमृतसर के नेता ईमान सिंह मान बाइट:--- सिख नेता भाई रणजीत सिंह दमदमी टकसाल
    1
    श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की
इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं
भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है
भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता
अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया।
प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी।
इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है।
सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए।
भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है।
उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए।
पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए।
बाइट:--- शिरोमणि अकाली दल अमृतसर के नेता ईमान सिंह मान
बाइट:--- सिख नेता भाई रणजीत सिंह दमदमी टकसाल
    user_CPD NETWORK
    CPD NETWORK
    Media company ਮੋਗਾ, ਮੋਗਾ, ਪੰਜਾਬ•
    11 hrs ago
  • ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅੱਜ ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਜੀ ਨਾਲ ਮਿਲ ਕੇ ਹਲਕੇ ਦੇ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਲਈ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।ਸੀਵਰੇਜ ਟਰੀਟਮੈਂਟ ਪਲਾਂਟ (STP) ਗੜ੍ਹਸ਼ੰਕਰ: ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਸਿੰਚਾਈ ਲਈ ਵਰਤੋਂ ਵਿੱਚ ਲਿਆਉਣ ਵਾਲੇ ਪ੍ਰੋਜੈਕਟ ਦਾ ਉਦਘਾਟਨ ਬਿਸਤ ਦੁਆਬ ਨਹਿਰ ਸਿਸਟਮ: ਵੱਖ-ਵੱਖ ਮੋਘਿਆਂ ਤੇ ਖਾਲਾਂ ਨੂੰ ਪੱਕਾ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਨਾਲ ਟੇਲਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚੇਗਾ
    1
    ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅੱਜ ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਜੀ ਨਾਲ ਮਿਲ ਕੇ ਹਲਕੇ ਦੇ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਲਈ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।ਸੀਵਰੇਜ ਟਰੀਟਮੈਂਟ ਪਲਾਂਟ (STP) ਗੜ੍ਹਸ਼ੰਕਰ: ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਸਿੰਚਾਈ ਲਈ ਵਰਤੋਂ ਵਿੱਚ ਲਿਆਉਣ ਵਾਲੇ ਪ੍ਰੋਜੈਕਟ ਦਾ ਉਦਘਾਟਨ ਬਿਸਤ ਦੁਆਬ ਨਹਿਰ ਸਿਸਟਮ: ਵੱਖ-ਵੱਖ ਮੋਘਿਆਂ ਤੇ ਖਾਲਾਂ ਨੂੰ ਪੱਕਾ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਨਾਲ ਟੇਲਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚੇਗਾ
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    7 hrs ago
  • ਖੰਨਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 4 ਮੈਂਬਰ ਕੀਤੇ ਕਾਬੂ ਪੁਲਿਸ ਨੇ ਇਸ ਮਾਮਲੇ ਚ 2 ਸਕੇ ਭਰਾ ਸੁਨਿਆਰੇ ਕੀਤੇ ਕਾਬੂ ਖੰਨਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 4 ਮੈਂਬਰ ਕੀਤੇ ਕਾਬੂ ਪੁਲਿਸ ਨੇ ਇਸ ਮਾਮਲੇ ਚ 2 ਸਕੇ ਭਰਾ ਸੁਨਿਆਰੇ ਕੀਤੇ ਕਾਬੂ
    1
    ਖੰਨਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 4 ਮੈਂਬਰ ਕੀਤੇ ਕਾਬੂ ਪੁਲਿਸ ਨੇ ਇਸ ਮਾਮਲੇ ਚ 2 ਸਕੇ ਭਰਾ ਸੁਨਿਆਰੇ ਕੀਤੇ ਕਾਬੂ
ਖੰਨਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 4 ਮੈਂਬਰ ਕੀਤੇ ਕਾਬੂ ਪੁਲਿਸ ਨੇ ਇਸ ਮਾਮਲੇ ਚ 2 ਸਕੇ ਭਰਾ ਸੁਨਿਆਰੇ ਕੀਤੇ ਕਾਬੂ
    user_BNN Best News Network
    BNN Best News Network
    Local News Reporter Khanna, Ludhiana•
    11 hrs ago
  • ਗਊਸ਼ਾਲਾਵਾਂ ਨੂੰ ਆਰਥਿਕ ਰਾਹਤ ਦੇਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ-ਕੀਮਤੀ ਭਗਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੇਸਹਾਰਾ ਗਊਧਨ ਦੀ ਸਾਂਭ ਸੰਭਾਲ ਅਤੇ ਜ਼ਿਲ੍ਹੇ ਦੀਆਂ ਗਉਸ਼ਾਲਾਵਾਂ ਅੰਦਰ ਗਊਧਨ ਲਈ ਲੋਂੜੀਦੇ ਪ੍ਰਬੰਧਾਂ ਸਬੰਧੀ ਵੱਖ ਵੱਖ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਅਹਿਮ ਮੀਟਿੰਗ ਕੀਤੀ। ਉਪ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਮਾਫ਼ ਕਰਕੇ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਗਊਸ਼ਾਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਰਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸੜਕਾਂ ਤੇ ਬੇਸਹਾਰਾ ਗਊਧਨ ਨੁੰ ਸਰਕਾਰੀ ਜਾਂ ਨਿੱਜੀ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਨੂੰ ਪੂਰੀ ਜਿੰਮੇਵਾਰੀ ਅਤੇ ਸੇਵਾ ਭਾਵਨਾ ਨਾਲ ਮੋਹਰੀ ਭੂਮਿਕਾ ਨਿਭਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਗੜੋਲੀਆਂ ਵਿਖੇ 18 ਏਕੜ ਜ਼ਮੀਨ ਵਿੱਚ ਕਰੀਬ 1.76 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਗਊਸ਼ਾਲਾ ਬਣੀ ਹੋਈ ਹੈ ਜਿਸਦੇ ਵਿੱਚ 5 ਹਜਾਰ ਪਸ਼ੂ ਰੱਖਣ ਦੀ ਸਮਰੱਥਾ ਹੈ। ਉਨ੍ਹਾਂ ਸ਼ਹਿਰੀ ਖੇਤਰ ਅੰਦਰ ਕਾਰਜਸਾਧਕ ਅਫ਼ਸਰ ਅਤੇ ਪਿੰਡਾਂ ਵਿੱਚ ਬੀ.ਡੀ.ਪੀ.ਓਜ਼ ਨੂੰ ਸੜਕਾਂ ਦੇ ਘੁੰਮਣ ਵਾਲੇ ਬੇਸਹਾਰਾ ਗਊਧਨ ਨੂੰ ਸਰਕਾਰੀ ਗਊਸ਼ਾਲਾ ਜਾਂ ਪ੍ਰਾਈਵੇਟ ਗਊਸਾਲਵਾਂ ਵਿੱਚ ਪਹੁੰਚਾਉਣ ਦੀ ਹਦਾਇਤ ਕੀਤੀ। ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਜਖ਼ਮੀ ਜਾਂ ਬਿਮਾਰ ਪਸ਼ੂਆਂ ਦੇ ਇਲਾਜ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ 11 ਗਉਸ਼ਾਲਾਵਾਂ ਵਿੱਚ ਕਰੀਬ 3 ਕਰੋੜ 06 ਲੱਖ ਰੁਪਏ ਦੀ ਲਾਗਤ ਵਾਲੇ ਕਾਊ-ਲਿਫਟਰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਡਿਪਟੀ ਡਾਇਰਕੈਟਰ ਪਸ਼ੂ ਪਾਲਣ ਡਾ ਭੁਪਿੰਦਰ ਪਾਲ ਸਿੰਘ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਪ਼ਸੂਆਂ ਦੇ ਮੈਡੀਕਲ ਚੈਕਅੱਪ ਲਈ ਵੈਟਨਰੀ ਅਫਸਰਾਂ ਦੀ ਡਿਊਟੀ ਲਗਾਈ ਜਾਵੇ ਅਤੇ ਸਬੰਧਤ ਦਾ ਡਿਊਟੀ ਰੋਸਟਰ ਹਰੇਕ ਗਉਸ਼ਾਲਾ ਵਿਖੇ ਨੋਟਿਸ ਬੋਰਡ ਦੇ ਤੋਰ ਤੇ ਲਗਾਇਆ ਜਾਵੇ। ਇਸ ਮੋਕੇ ਐਸ.ਡੀ.ਐਮ. ਬਸੀ ਪਠਾਣਾ ਦੀਪਜੋਤ ਕੌਰ, ਸਹਾਇਕ ਕਮਿਸ਼ਨਰ ਸੂਬਾ ਸਿੰਘ, ਡੀ.ਡੀ.ਪੀ.ਓ ਜਸਪ੍ਰੀਤ ਕੌਰ, ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ, ਕੌਮੀ ਪ੍ਰਧਾਨ ਸਤੀਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਹਾਜਰ ਸਨ।
    1
    ਗਊਸ਼ਾਲਾਵਾਂ ਨੂੰ ਆਰਥਿਕ ਰਾਹਤ ਦੇਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ-ਕੀਮਤੀ ਭਗਤ
ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਵਿਖੇ ਬੇਸਹਾਰਾ ਗਊਧਨ ਦੀ ਸਾਂਭ ਸੰਭਾਲ ਅਤੇ ਜ਼ਿਲ੍ਹੇ ਦੀਆਂ ਗਉਸ਼ਾਲਾਵਾਂ ਅੰਦਰ ਗਊਧਨ ਲਈ ਲੋਂੜੀਦੇ ਪ੍ਰਬੰਧਾਂ ਸਬੰਧੀ ਵੱਖ ਵੱਖ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਅਹਿਮ ਮੀਟਿੰਗ ਕੀਤੀ।  
ਉਪ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਮਾਫ਼ ਕਰਕੇ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਗਊਸ਼ਾਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।  
ਉਨ੍ਰਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸੜਕਾਂ ਤੇ ਬੇਸਹਾਰਾ ਗਊਧਨ ਨੁੰ ਸਰਕਾਰੀ ਜਾਂ ਨਿੱਜੀ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਨੂੰ ਪੂਰੀ ਜਿੰਮੇਵਾਰੀ ਅਤੇ ਸੇਵਾ ਭਾਵਨਾ ਨਾਲ ਮੋਹਰੀ ਭੂਮਿਕਾ ਨਿਭਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਗੜੋਲੀਆਂ ਵਿਖੇ 18 ਏਕੜ ਜ਼ਮੀਨ ਵਿੱਚ ਕਰੀਬ 1.76 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਗਊਸ਼ਾਲਾ ਬਣੀ ਹੋਈ ਹੈ ਜਿਸਦੇ ਵਿੱਚ 5 ਹਜਾਰ ਪਸ਼ੂ ਰੱਖਣ ਦੀ ਸਮਰੱਥਾ ਹੈ। ਉਨ੍ਹਾਂ ਸ਼ਹਿਰੀ ਖੇਤਰ ਅੰਦਰ ਕਾਰਜਸਾਧਕ ਅਫ਼ਸਰ ਅਤੇ ਪਿੰਡਾਂ ਵਿੱਚ ਬੀ.ਡੀ.ਪੀ.ਓਜ਼ ਨੂੰ ਸੜਕਾਂ ਦੇ ਘੁੰਮਣ ਵਾਲੇ ਬੇਸਹਾਰਾ ਗਊਧਨ ਨੂੰ ਸਰਕਾਰੀ ਗਊਸ਼ਾਲਾ ਜਾਂ ਪ੍ਰਾਈਵੇਟ ਗਊਸਾਲਵਾਂ ਵਿੱਚ ਪਹੁੰਚਾਉਣ ਦੀ ਹਦਾਇਤ ਕੀਤੀ। 
ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਜਖ਼ਮੀ ਜਾਂ ਬਿਮਾਰ ਪਸ਼ੂਆਂ ਦੇ ਇਲਾਜ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ 11 ਗਉਸ਼ਾਲਾਵਾਂ ਵਿੱਚ ਕਰੀਬ 3 ਕਰੋੜ 06 ਲੱਖ ਰੁਪਏ ਦੀ ਲਾਗਤ ਵਾਲੇ ਕਾਊ-ਲਿਫਟਰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਡਿਪਟੀ ਡਾਇਰਕੈਟਰ ਪਸ਼ੂ ਪਾਲਣ ਡਾ ਭੁਪਿੰਦਰ ਪਾਲ ਸਿੰਘ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਪ਼ਸੂਆਂ ਦੇ ਮੈਡੀਕਲ ਚੈਕਅੱਪ ਲਈ ਵੈਟਨਰੀ ਅਫਸਰਾਂ ਦੀ ਡਿਊਟੀ ਲਗਾਈ ਜਾਵੇ ਅਤੇ ਸਬੰਧਤ ਦਾ ਡਿਊਟੀ ਰੋਸਟਰ ਹਰੇਕ ਗਉਸ਼ਾਲਾ ਵਿਖੇ ਨੋਟਿਸ ਬੋਰਡ ਦੇ ਤੋਰ ਤੇ ਲਗਾਇਆ ਜਾਵੇ।
ਇਸ ਮੋਕੇ ਐਸ.ਡੀ.ਐਮ. ਬਸੀ ਪਠਾਣਾ ਦੀਪਜੋਤ ਕੌਰ, ਸਹਾਇਕ ਕਮਿਸ਼ਨਰ ਸੂਬਾ ਸਿੰਘ, ਡੀ.ਡੀ.ਪੀ.ਓ ਜਸਪ੍ਰੀਤ ਕੌਰ, ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ, ਕੌਮੀ ਪ੍ਰਧਾਨ ਸਤੀਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਹਾਜਰ ਸਨ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    13 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.