logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਰੇਲ ਕੋਚ ਫੈਕਟਰੀ ਕਪੂਰਥਲਾ ਵਿੱਚ ਸੇਵਾਮੁਕਤੀ ਅਤੇ ਤਰੱਕੀ ਸਮਾਰੋਹ ਦਾ ਆਯੋਜਨ ਕਪੂਰਥਲਾ ਰੇਲ ਕੋਚ ਫੈਕਟਰੀ, ਕਪੂਰਥਲਾ ਵਿੱਚ ਅੱਜ ਸੇਵਾਮੁਕਤੀ ਅਤੇ ਤਰੱਕੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੀ ਪ੍ਰਧਾਨਗੀ ਰੇਲ ਕੋਚ ਫੈਕਟਰੀ ਦੇ ਨਵੇਂ ਥਾਪੇ ਗਏ ਮਹਾਪ੍ਰਬੰਧਕ ਸ਼੍ਰੀ ਅਜੇ ਨੰਦਨ ਨੇ ਕੀਤੀ। ਰੇਲ ਕੋਚ ਫੈਕਟਰੀ ਦੇ ਵਾਰਿਸ ਸ਼ਾਹ ਹਾਲ ਵਿੱਚ ਆਯੋਜਿਤ ਇਸ ਸਮਾਰੋਹ ਦੌਰਾਨ ਕੁੱਲ 48 ਕਰਮਚਾਰੀਆਂ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਸੇਵਾਮੁਕਤੀ ਬਕਾਇਆ ਅਤੇ ਪੈਨਸ਼ਨ ਸੰਬੰਧੀ ਦਸਤਾਵੇਜ਼ ਮਹਾਪ੍ਰਬੰਧਕ ਵੱਲੋਂ ਸੌਂਪੇ ਗਏ, ਜਦਕਿ 39 ਕਰਮਚਾਰੀਆਂ ਨੂੰ ਤਰੱਕੀ ਪੱਤਰ ਪ੍ਰਦਾਨ ਕੀਤੇ ਗਏ। ਰੇਲ ਕੋਚ ਫੈਕਟਰੀ, ਕਪੂਰਥਲਾ ਵਿੱਚ ਨਵੰਬਰ 2024 ਤੋਂ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਰ ਮਹੀਨੇ ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਨੂੰ ਉਸੇ ਦਿਨ ਉਨ੍ਹਾਂ ਦੇ ਸੇਵਾਮੁਕਤੀ ਦਸਤਾਵੇਜ਼ ਦਿੱਤੇ ਜਾਂਦੇ ਹਨ ਅਤੇ ਉਨ੍ਹਾਂ ਦੀ ਥਾਂ ਤਰੱਕੀ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਵੀ ਉਸੇ ਮੌਕੇ ਤਰੱਕੀ ਆਦੇਸ਼ ਸੌਂਪੇ ਜਾਂਦੇ ਹਨ। ਇਸ ਪ੍ਰਬੰਧ ਅਨੁਸਾਰ ਸੇਵਾਮੁਕਤ ਹੋਣ ਵਾਲਾ ਸੀਨੀਅਰ ਕਰਮਚਾਰੀ ਆਪਣੇ ਆਖਰੀ ਕਾਰਜ ਦਿਵਸ ‘ਤੇ ਤਰੱਕੀ ਪ੍ਰਾਪਤ ਕਰਨ ਵਾਲੇ ਅਗਲੇ ਕਰਮਚਾਰੀ ਨੂੰ ਤਰੱਕੀ ਪੱਤਰ ਸੌਂਪਦਾ ਹੈ।

5 hrs ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
5 hrs ago
5dc9547b-d7fc-452b-b6d1-c57ef7f881e2

ਰੇਲ ਕੋਚ ਫੈਕਟਰੀ ਕਪੂਰਥਲਾ ਵਿੱਚ ਸੇਵਾਮੁਕਤੀ ਅਤੇ ਤਰੱਕੀ ਸਮਾਰੋਹ ਦਾ ਆਯੋਜਨ ਕਪੂਰਥਲਾ ਰੇਲ ਕੋਚ ਫੈਕਟਰੀ, ਕਪੂਰਥਲਾ ਵਿੱਚ ਅੱਜ ਸੇਵਾਮੁਕਤੀ ਅਤੇ ਤਰੱਕੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੀ ਪ੍ਰਧਾਨਗੀ ਰੇਲ ਕੋਚ ਫੈਕਟਰੀ ਦੇ ਨਵੇਂ ਥਾਪੇ ਗਏ ਮਹਾਪ੍ਰਬੰਧਕ ਸ਼੍ਰੀ ਅਜੇ

5cac42f9-9ae8-4b01-9ab1-2a4ff0db48b7

ਨੰਦਨ ਨੇ ਕੀਤੀ। ਰੇਲ ਕੋਚ ਫੈਕਟਰੀ ਦੇ ਵਾਰਿਸ ਸ਼ਾਹ ਹਾਲ ਵਿੱਚ ਆਯੋਜਿਤ ਇਸ ਸਮਾਰੋਹ ਦੌਰਾਨ ਕੁੱਲ 48 ਕਰਮਚਾਰੀਆਂ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਸੇਵਾਮੁਕਤੀ ਬਕਾਇਆ ਅਤੇ ਪੈਨਸ਼ਨ ਸੰਬੰਧੀ ਦਸਤਾਵੇਜ਼ ਮਹਾਪ੍ਰਬੰਧਕ ਵੱਲੋਂ ਸੌਂਪੇ ਗਏ, ਜਦਕਿ 39 ਕਰਮਚਾਰੀਆਂ ਨੂੰ ਤਰੱਕੀ ਪੱਤਰ

097473fa-dbc4-43e9-86b7-30c94839638d

ਪ੍ਰਦਾਨ ਕੀਤੇ ਗਏ। ਰੇਲ ਕੋਚ ਫੈਕਟਰੀ, ਕਪੂਰਥਲਾ ਵਿੱਚ ਨਵੰਬਰ 2024 ਤੋਂ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਰ ਮਹੀਨੇ ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਨੂੰ ਉਸੇ ਦਿਨ ਉਨ੍ਹਾਂ ਦੇ ਸੇਵਾਮੁਕਤੀ ਦਸਤਾਵੇਜ਼ ਦਿੱਤੇ ਜਾਂਦੇ ਹਨ ਅਤੇ ਉਨ੍ਹਾਂ ਦੀ ਥਾਂ

22449825-e889-40f2-906f-eb54a0744b95

ਤਰੱਕੀ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਵੀ ਉਸੇ ਮੌਕੇ ਤਰੱਕੀ ਆਦੇਸ਼ ਸੌਂਪੇ ਜਾਂਦੇ ਹਨ। ਇਸ ਪ੍ਰਬੰਧ ਅਨੁਸਾਰ ਸੇਵਾਮੁਕਤ ਹੋਣ ਵਾਲਾ ਸੀਨੀਅਰ ਕਰਮਚਾਰੀ ਆਪਣੇ ਆਖਰੀ ਕਾਰਜ ਦਿਵਸ ‘ਤੇ ਤਰੱਕੀ ਪ੍ਰਾਪਤ ਕਰਨ ਵਾਲੇ ਅਗਲੇ ਕਰਮਚਾਰੀ ਨੂੰ ਤਰੱਕੀ ਪੱਤਰ ਸੌਂਪਦਾ ਹੈ।

More news from ਪੰਜਾਬ and nearby areas
  • ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
    1
    ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    1
    ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    user_Sudhir
    Sudhir
    ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
    8 hrs ago
  • ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼ ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    4
    ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ  ਮੜੀਆ ਦੀ ਰਿਪੋਰਟ 
ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ 
ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ 
ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼
ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    14 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    5 hrs ago
  • ਅੰਮ੍ਰਿਤਸਰ ਵਿੱਚ ਝਮਾਝਮ ਬਾਰਿਸ਼, ਗਰਮੀ ਤੋਂ ਰਾਹਤ—ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸੰਗਤਾਂ ਨੇ ਲਿਆ ਸੁਹਾਵਣੇ ਮੌਸਮ ਦਾ ਆਨੰਦ ਵੇਖੋ ਤਸਵੀਰਾਂ ​#Punjab24News #AmritsarRain #PunjabWeather #RainRelief #MonsoonVibes #GoldenTemple #HarmandirSahib #PleasantWeather #RainInPunjab #WeatherUpdate #SpiritualVibes
    1
    ਅੰਮ੍ਰਿਤਸਰ ਵਿੱਚ ਝਮਾਝਮ ਬਾਰਿਸ਼, ਗਰਮੀ ਤੋਂ  ਰਾਹਤ—ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸੰਗਤਾਂ ਨੇ ਲਿਆ ਸੁਹਾਵਣੇ ਮੌਸਮ ਦਾ ਆਨੰਦ ਵੇਖੋ ਤਸਵੀਰਾਂ
​#Punjab24News #AmritsarRain #PunjabWeather #RainRelief #MonsoonVibes #GoldenTemple #HarmandirSahib #PleasantWeather #RainInPunjab #WeatherUpdate #SpiritualVibes
    user_Punjab 24 News
    Punjab 24 News
    Media Amritsar -I, Punjab•
    23 min ago
  • ਅੰਮ੍ਰਿਤਸਰ ਪੁਲਿਸ ਦੇ ਪੀ.ਓ. ਸਟਾਫ ਨੂੰ ਮਿਲੀ ਵੱਡੀ ਸਫ਼ਲਤਾ, ਮਾਰਨਿੰਗ ਰੇਡ ਦੌਰਾਨ ਇੱਕ ਭਗੌੜਾ ਕਾਬੂ ਕਮਿਸ਼ਨਰ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਓ. ਸਟਾਫ ਨੇ ਚੋਰੀ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਨੂੰ ਦਬੋਚਿਆ ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਦੇ ਪੀ.ਓ. ਸਟਾਫ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇੱਕ ਇਸ਼ਤਿਹਾਰੀ ਮੁਲਜ਼ਮ (ਪੀ.ਓ.) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪੀ.ਓ. ਸਟਾਫ ਦੇ ਇੰਚਾਰਜ ਹਰੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਸ. ਉਪਿੰਦਰਜੀਤ ਸਿੰਘ ਘੁਮਣ (ਯੂ.ਪੀ.ਐਸ. ਭੁੱਲਰ), ਡੀ.ਸੀ.ਪੀ. ਇਨਵੈਸਟੀਗੇਸ਼ਨ ਆਰ.ਪੀ.ਐਸ. ਸਿੱਧੂ ਅਤੇ ਏ.ਸੀ.ਪੀ. ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ। ਪੁਲਿਸ ਟੀਮ ਨੇ ਸੂਚਨਾ ਦੇ ਅਧਾਰ 'ਤੇ ਤੜਕਸਾਰ ਮਾਰਨਿੰਗ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕੀਤਾ। ਫੜਿਆ ਗਿਆ ਵਿਅਕਤੀ, ਜੋ ਕਿ ਪਿੰਡ ਪਟੋਰੀ ਵੜੈਚ (ਤਰਨਤਾਰਨ ਰੋਡ) ਦਾ ਰਹਿਣ ਵਾਲਾ ਹੈ, ਥਾਣਾ ਸਦਰ ਵਿੱਚ ਦਰਜ ਮੁਕਦਮਾ ਨੰਬਰ 298 (ਸਾਲ 2022), ਜੋ ਕਿ ਧਾਰਾ 379/411 ਆਈ.ਪੀ.ਸੀ. ਤਹਿਤ ਦਰਜ ਸੀ, ਵਿੱਚ ਲੋੜੀਂਦਾ ਸੀ। ਅਦਾਲਤ ਵੱਲੋਂ ਉਸ ਨੂੰ 18 ਫਰਵਰੀ 2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਇੰਚਾਰਜ ਹਰੀਸ਼ ਕੁਮਾਰ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਉਮਰ ਕਰੀਬ 32 ਸਾਲ ਹੈ। ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਉਸ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਮਾਮਲੇ ਅਤੇ ਕਲੰਦਰੇ ਦਰਜ ਹਨ। ਮੁਲਜ਼ਮ ਮਾੜੀ ਸੰਗਤ ਕਾਰਨ ਅਪਰਾਧਿਕ ਗਤੀਵਿਧੀਆਂ ਵਿੱਚ ਪੈ ਗਿਆ ਸੀ ਅਤੇ ਫਿਲਹਾਲ ਕੋਈ ਕੰਮ-ਕਾਰ ਨਹੀਂ ਸੀ ਕਰਦਾ। ਪੁਲਿਸ ਅਧਿਕਾਰੀਆਂ ਅਨੁਸਾਰ, ਨੌਜਵਾਨਾਂ ਨੂੰ ਅਜਿਹੇ ਗਲਤ ਰਸਤਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    2
    ਅੰਮ੍ਰਿਤਸਰ ਪੁਲਿਸ ਦੇ ਪੀ.ਓ. ਸਟਾਫ ਨੂੰ ਮਿਲੀ ਵੱਡੀ ਸਫ਼ਲਤਾ, ਮਾਰਨਿੰਗ ਰੇਡ ਦੌਰਾਨ ਇੱਕ ਭਗੌੜਾ ਕਾਬੂ
ਕਮਿਸ਼ਨਰ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਓ. ਸਟਾਫ ਨੇ ਚੋਰੀ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਨੂੰ ਦਬੋਚਿਆ
ਅੰਮ੍ਰਿਤਸਰ:
ਅੰਮ੍ਰਿਤਸਰ ਪੁਲਿਸ ਦੇ ਪੀ.ਓ. ਸਟਾਫ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇੱਕ ਇਸ਼ਤਿਹਾਰੀ ਮੁਲਜ਼ਮ (ਪੀ.ਓ.) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪੀ.ਓ. ਸਟਾਫ ਦੇ ਇੰਚਾਰਜ ਹਰੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਸ. ਉਪਿੰਦਰਜੀਤ ਸਿੰਘ ਘੁਮਣ (ਯੂ.ਪੀ.ਐਸ. ਭੁੱਲਰ), ਡੀ.ਸੀ.ਪੀ. ਇਨਵੈਸਟੀਗੇਸ਼ਨ ਆਰ.ਪੀ.ਐਸ. ਸਿੱਧੂ ਅਤੇ ਏ.ਸੀ.ਪੀ. ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ।
ਪੁਲਿਸ ਟੀਮ ਨੇ ਸੂਚਨਾ ਦੇ ਅਧਾਰ 'ਤੇ ਤੜਕਸਾਰ ਮਾਰਨਿੰਗ ਰੇਡ ਕਰਕੇ ਮੁਲਜ਼ਮ ਨੂੰ ਕਾਬੂ ਕੀਤਾ। ਫੜਿਆ ਗਿਆ ਵਿਅਕਤੀ, ਜੋ ਕਿ ਪਿੰਡ ਪਟੋਰੀ ਵੜੈਚ (ਤਰਨਤਾਰਨ ਰੋਡ) ਦਾ ਰਹਿਣ ਵਾਲਾ ਹੈ, ਥਾਣਾ ਸਦਰ ਵਿੱਚ ਦਰਜ ਮੁਕਦਮਾ ਨੰਬਰ 298 (ਸਾਲ 2022), ਜੋ ਕਿ ਧਾਰਾ 379/411 ਆਈ.ਪੀ.ਸੀ. ਤਹਿਤ ਦਰਜ ਸੀ, ਵਿੱਚ ਲੋੜੀਂਦਾ ਸੀ। ਅਦਾਲਤ ਵੱਲੋਂ ਉਸ ਨੂੰ 18 ਫਰਵਰੀ 2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।
ਇੰਚਾਰਜ ਹਰੀਸ਼ ਕੁਮਾਰ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਉਮਰ ਕਰੀਬ 32 ਸਾਲ ਹੈ। ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਉਸ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਮਾਮਲੇ ਅਤੇ ਕਲੰਦਰੇ ਦਰਜ ਹਨ। ਮੁਲਜ਼ਮ ਮਾੜੀ ਸੰਗਤ ਕਾਰਨ ਅਪਰਾਧਿਕ ਗਤੀਵਿਧੀਆਂ ਵਿੱਚ ਪੈ ਗਿਆ ਸੀ ਅਤੇ ਫਿਲਹਾਲ ਕੋਈ ਕੰਮ-ਕਾਰ ਨਹੀਂ ਸੀ ਕਰਦਾ। ਪੁਲਿਸ ਅਧਿਕਾਰੀਆਂ ਅਨੁਸਾਰ, ਨੌਜਵਾਨਾਂ ਨੂੰ ਅਜਿਹੇ ਗਲਤ ਰਸਤਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    53 min ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
    1
    ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.