ਅਨਾਜ ਮੰਡੀ ਵਿਚ ਸਾਰੀਆਂ ਦੁਕਾਨਾਂ ਦੇ ਸਾਂਝੇ ਮੁਨੀਮ ਸੀਤਾ ਰਾਮ ਨੂੰ ਦਿੱਤੀ ਵਿਦਾਇਗੀ ਪਾਰਟੀ ਅਸ਼ਵਨੀ ਗਰਗ,ਕ੍ਰਿਸ਼ਨ ਗਰਗ ਭਵਾਨੀਗੜ੍ਹ, 30 ਮਾਰਚ : ਅੱਜ ਮਾਰਕੀਟ ਕਮੇਟੀ ਵਿੱਚ ਸੀਤਾ ਰਾਮ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਜਿਸ ਵਿੱਚ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਮਿੱਤਲ ਅਤੇ ਇਸ ਵਿੱਚ ਮੰਡੀ ਦੇ ਆੜ੍ਹਤੀਆਂ ਵੀ ਸ਼ਾਮਲ ਹੋਏ ਅਤੇ ਮੁਨੀਮ ਵੀ ਹਾਜਰ ਸਨ। ਇਸ ਮੌਕੇ ਤੇ ਪ੍ਰਦੀਪ ਮਿੱਤਲ ਨੇ ਕਿਹਾ ਕਿ ਕਰੀਬ 30 ਸਾਲ ਸੀਤਾ ਰਾਮ ਨੇ ਇਸ ਮੰਡੀ ਵਿੱਚ ਇਮਾਨਦਾਰੀ ਨਾਲ ਕੰਮ ਕੀਤਾ ਜਿੱਥੇ ਇੱਕ ਆੜ੍ਹਤੀ ਕੋਲ ਸਿਰਫ ਇੱਕ ਮੁਨੀਮ ਹੁੰਦਾ ਹੈ ਉੱਥੇ ਸੀਤਾ ਰਾਮ ਨੇ ਭਵਾਨੀਗੜ੍ਹ ਦੀ ਅਨਾਜ ਮੰਡੀ ਦੀਆਂ 70 ਦੁਕਾਨਾਂ ’ਤੇ ਸਾਂਝੇ ਮੁਨੀਮ ਦੇ ਮੰਡੀ ਵਿਚ ਆਪਣੀਆਂ ਸੇਵਾਵਾਂ ਨਿਭਾਈਆਂ ਅਤੇ ਸਾਂਝੇ ਤੌਰ ਤੇ ਕੰਮ ਕਰਦੇ ਸਨ। ਇਸ ਮੌਕੇ ਤੇ ਜਿੱਥੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੀਤਾ ਰਾਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਭਵਾਨੀਗੜ੍ਹ ਮੰਡੀ ਵਿੱਚ ਪਹਿਲੀ ਵਾਰ ਹੋਇਆ ਹੋਵੇਗਾ ਜਦੋਂ ਕਿਸੇ ਮੁਨੀਮ ਨੂੰ ਇਸ ਤਰ੍ਹਾਂ ਨਿਵੇਕਲੀ ਕਿਸਮ ਦੀ ਵਿਦਾਇਗੀ ਪਾਰਟੀ ਦਿੱਤੀ ਗਈ ਹੋਵੇ ਅਤੇ ਇਸ ਮੌਕੇ ਤੇ ਹਲਕਾ ਵਿਧਾਇਕ ਬੀਬੀ ਨਰਿੰਦਰ ਕੌਰ ਭਰਾਜ ਵੱਲੋਂ ਉਹਨਾਂ ਨੂੰ ਲੋਈ ਪਾ ਕੇ ਅਤੇ ਟਰੋਫੀ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਮਿੱਤਲ ਵੱਲੋਂ ਉਹਨਾਂ ਨੂੰ ਕੁਝ ਰਾਸ਼ੀ ਭੇਟ ਕਰਕੇ ਉਹਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਰਿੰਦਰ ਮਿੱਤਲ ਅਤੇ ਸਬਜੀ ਮੰਡੀ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਹੈਪੀ ਸ਼ਰਮਾ, ਤਰਸੇਮ ਸਿੰਘ, ਨਰਿੰਦਰ ਗਰਗ, ਹਰਬੰਸ ਲਾਲ, ਲੱਕੀ ਮਨੀਮ ਅਤੇ ਸਾਬਕਾ ਮਾਰਕੀਟ ਚੇਅਰਮੈਨ ਜਗਸੀਰ ਸਿੰਘ ਝਨੇੜੀ, ਲਖਵਿੰਦਰ ਸਿੰਘ ਫੱਗੂਵਾਲਾ ਹੋਰ ਆੜ੍ਹਤੀ ਅਤੇ ਮੁਨੀਮ ਵੀ ਹਾਜਰ ਸਨ।

- Post by ਹਰਪ੍ਰੀਤ ਸਿੰਘ ਕੋਹਲੀ1
- पातड़ां चुनाव आयोग के निर्देशों के तहत चल रही स्पेशल इंटेंसिव रिवीजन (SIR) प्रक्रिया को लेकर एसडीएम पातड़ां काला राम कांसल ने सुपरवाइजरों और बीएलओ (BLO) के साथ महत्वपूर्ण बैठक की। बैठक में SIR कार्य की प्रगति की समीक्षा करते हुए कम प्रतिशत कार्य करने वाले कर्मचारियों को सख्त हिदायतें जारी की गईं। एसडीएम काला राम कांसल ने स्पष्ट कहा कि मतदाता सूची अपडेट करने का कार्य बेहद महत्वपूर्ण है और इसमें किसी प्रकार की लापरवाही बर्दाश्त नहीं की जाएगी। उन्होंने सभी संबंधित कर्मचारियों को निर्देश दिए कि वे अपने-अपने क्षेत्र में कार्य में तेजी लाएं और निर्धारित समय के भीतर लक्ष्य पूरा करें। उन्होंने चेतावनी दी कि जो कर्मचारी कार्य में अनदेखी करेंगे, उनके खिलाफ कार्रवाई की जाएगी।1
- ਇੰਨਾ ਮਹਿਗੀਆਂ ਬਿਮਾਰੀਆਂ ਤੇ ਕਿਓ ਨਹੀ ਚੱਲਦਾ ਸਿਹਤ ਬੀਮਾ ਯੋਜਨਾ ਕਾਰਡ , ਸਰਕਾਰ ਜੀ ਕਰੋ ਗੋਰ1
- ਬੀਤੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਸ ਰਣਜੀਤ ਸਿੰਘ ਗਿੱਲ ਵੱਲੋਂ ਕੁਰਾਲੀ ਵਿਖੇ ਬੀ ਜੇ ਪੀ ਸਮਰਥਕਾਂ ਦਾ ਵੱਡਾ ਇਕੱਠ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨੈਬ ਸਿੰਘ ਸੈਣੀ ਨੇ ਪੁੱਜਣਾ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਖਰੜ ਤੋਂ ਸਮੂਹ ਲੀਡਰਸ਼ਿਪ ਨੇ ਉਨ੍ਹਾਂ ਦਾ ਕੁਰਾਲੀ ਪਹੁੰਚਣ ਤੇ ਹੱਥਾਂ ਵਿੱਚ ਸਲੋਗਨ ਲਿਖੀਆਂ ਤਖਤੀਆਂ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਕੀਤਾ।1
- Post by Md Usman Raja1
- ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।1
- Post by Masroor1
- ਪਿੰਡ ਫਰਵਾਹੀ 'ਚ ਜੈੱਕਾਂ ਨਾਲ ਕੋਠੀ ਚੁੱਕਦਿਆਂ ਵਾਪਰਿਆ ਭਿਆਨਕ ਹਾਦਸਾ! 4 ਜਾਣੇ ਮਲਬੇ ਹੇਠ ਆ ਗਏ1