logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

#ਦੋਰਾਹਾ ਅਨਾਜ ਮੰਡੀ ਚ ਮਾਰਕੀਟ ਕਮੇਟੀ ਚੇਅਰਮੈਨ ਐਡਵੋਕੇਟ ਗੁਰਦਰਸ਼ਨ ਸਿੰਘ ਕੁਹਲੀ ਨੇ ਫਸਲ ਦਾ ਕੀਤਾ ਰਸਮੀ ਉਦਘਾਟਨ , ਮੰਡੀਆਂ ਚ ਮੁਕੰਮਲ ਪ੍ਰਬੰਧਾਂ ਦਾ ਕੀਤਾ ਦਾਵਾ #ਦੋਰਾਹਾ ਅਨਾਜ ਮੰਡੀ ਚ ਮਾਰਕੀਟ ਕਮੇਟੀ ਚੇਅਰਮੈਨ ਐਡਵੋਕੇਟ ਗੁਰਦਰਸ਼ਨ ਸਿੰਘ ਕੁਹਲੀ ਨੇ ਫਸਲ ਦਾ ਕੀਤਾ ਰਸਮੀ ਉਦਘਾਟਨ , ਮੰਡੀਆਂ ਚ ਮੁਕੰਮਲ ਪ੍ਰਬੰਧਾਂ ਦਾ ਕੀਤਾ ਦਾਵਾ

4 hrs ago
user_BNN Best News Network
BNN Best News Network
Local News Reporter Khanna, Ludhiana•
4 hrs ago

#ਦੋਰਾਹਾ ਅਨਾਜ ਮੰਡੀ ਚ ਮਾਰਕੀਟ ਕਮੇਟੀ ਚੇਅਰਮੈਨ ਐਡਵੋਕੇਟ ਗੁਰਦਰਸ਼ਨ ਸਿੰਘ ਕੁਹਲੀ ਨੇ ਫਸਲ ਦਾ ਕੀਤਾ ਰਸਮੀ ਉਦਘਾਟਨ , ਮੰਡੀਆਂ ਚ ਮੁਕੰਮਲ ਪ੍ਰਬੰਧਾਂ ਦਾ ਕੀਤਾ ਦਾਵਾ #ਦੋਰਾਹਾ ਅਨਾਜ ਮੰਡੀ ਚ ਮਾਰਕੀਟ ਕਮੇਟੀ ਚੇਅਰਮੈਨ ਐਡਵੋਕੇਟ ਗੁਰਦਰਸ਼ਨ ਸਿੰਘ ਕੁਹਲੀ ਨੇ ਫਸਲ ਦਾ ਕੀਤਾ ਰਸਮੀ ਉਦਘਾਟਨ , ਮੰਡੀਆਂ ਚ ਮੁਕੰਮਲ ਪ੍ਰਬੰਧਾਂ ਦਾ ਕੀਤਾ ਦਾਵਾ

More news from Ludhiana and nearby areas
  • #ਦੋਰਾਹਾ ਅਨਾਜ ਮੰਡੀ ਚ ਮਾਰਕੀਟ ਕਮੇਟੀ ਚੇਅਰਮੈਨ ਐਡਵੋਕੇਟ ਗੁਰਦਰਸ਼ਨ ਸਿੰਘ ਕੁਹਲੀ ਨੇ ਫਸਲ ਦਾ ਕੀਤਾ ਰਸਮੀ ਉਦਘਾਟਨ , ਮੰਡੀਆਂ ਚ ਮੁਕੰਮਲ ਪ੍ਰਬੰਧਾਂ ਦਾ ਕੀਤਾ ਦਾਵਾ #ਦੋਰਾਹਾ ਅਨਾਜ ਮੰਡੀ ਚ ਮਾਰਕੀਟ ਕਮੇਟੀ ਚੇਅਰਮੈਨ ਐਡਵੋਕੇਟ ਗੁਰਦਰਸ਼ਨ ਸਿੰਘ ਕੁਹਲੀ ਨੇ ਫਸਲ ਦਾ ਕੀਤਾ ਰਸਮੀ ਉਦਘਾਟਨ , ਮੰਡੀਆਂ ਚ ਮੁਕੰਮਲ ਪ੍ਰਬੰਧਾਂ ਦਾ ਕੀਤਾ ਦਾਵਾ
    1
    #ਦੋਰਾਹਾ ਅਨਾਜ ਮੰਡੀ ਚ ਮਾਰਕੀਟ ਕਮੇਟੀ ਚੇਅਰਮੈਨ ਐਡਵੋਕੇਟ ਗੁਰਦਰਸ਼ਨ ਸਿੰਘ ਕੁਹਲੀ ਨੇ ਫਸਲ ਦਾ ਕੀਤਾ ਰਸਮੀ ਉਦਘਾਟਨ , ਮੰਡੀਆਂ ਚ ਮੁਕੰਮਲ ਪ੍ਰਬੰਧਾਂ ਦਾ ਕੀਤਾ ਦਾਵਾ
#ਦੋਰਾਹਾ ਅਨਾਜ ਮੰਡੀ ਚ ਮਾਰਕੀਟ ਕਮੇਟੀ ਚੇਅਰਮੈਨ ਐਡਵੋਕੇਟ ਗੁਰਦਰਸ਼ਨ ਸਿੰਘ ਕੁਹਲੀ ਨੇ ਫਸਲ ਦਾ ਕੀਤਾ ਰਸਮੀ ਉਦਘਾਟਨ , ਮੰਡੀਆਂ ਚ ਮੁਕੰਮਲ ਪ੍ਰਬੰਧਾਂ ਦਾ ਕੀਤਾ ਦਾਵਾ
    user_BNN Best News Network
    BNN Best News Network
    Local News Reporter Khanna, Ludhiana•
    4 hrs ago
  • ਸਮਰਾਲਾ: ਅਵਾਰਾ ਕੁੱਤਿਆਂ ਨੇ ਮਚਾਇਆ ਆਤੰਕ, ਇੱਕੋ ਦਿਨ 'ਚ 5 ਲੋਕਾਂ ਨੂੰ ਬਣਾਇਆ ਸ਼ਿਕਾਰ
    1
    ਸਮਰਾਲਾ: ਅਵਾਰਾ ਕੁੱਤਿਆਂ ਨੇ ਮਚਾਇਆ ਆਤੰਕ, ਇੱਕੋ ਦਿਨ 'ਚ 5 ਲੋਕਾਂ ਨੂੰ ਬਣਾਇਆ ਸ਼ਿਕਾਰ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    7 hrs ago
  • ਵਿਸ਼ਵ ਅਧਿਆਪਕ ਦਿਵਸ' ਦੇ ਮੌਕੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਇੱਕ ਸਮਾਗਮ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਆਯੋਜਨ ਕੀਤਾ ਗਿਆ। 'ਵਿਸ਼ਵ ਅਧਿਆਪਕ ਦਿਵਸ' ਦੇ ਮੌਕੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਇੱਕ ਸਮਾਗਮ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ (IAS) ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਪ੍ਰਿਤਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ​ ਇਸ ਮੌਕੇ ਜਿਲਾ ਸਿੱਖਿਆ ਅਫਸਰ ਰਵਿੰਦਰ ਕੌਰ ਨੇ ਦੱਸਿਆ ਕਿ ਸਮਾਗਮ ਦੌਰਾਨ ਵਿੱਦਿਅਕ ਵਰ੍ਹੇ 2025-26 ਵਿੱਚ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਕਰਨ ਵਾਲੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ 'ਤੇ ਆਪਣੇ-ਆਪਣੇ ਵਿਸ਼ਿਆਂ ਵਿੱਚ ਵਿਦਿਆਰਥੀਆਂ ਨੂੰ 100 ਵਿੱਚੋਂ 100 ਅੰਕ ਦਿਵਾਉਣ ਵਾਲੇ 91 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। 8ਵੀਂ, 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੇ 10 ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਜੇਈਈ ਅਤੇ ਨੀਟ ਪ੍ਰੀਖਿਆਵਾਂ ਪਾਸ ਕਰਨ ਵਾਲੇ 34 ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਮਿਲਿਆ। ਨੇਸ਼ਨ ਬਿਲਡੋਥੌਨ 2026' ਦੌਰਾਨ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡਜ਼ ਵਿੱਚ ਨਾਮ ਦਰਜ ਕਰਵਾਉਣ ਵਾਲੀ ਜ਼ਿਲ੍ਹੇ ਦੀ ਵਿਸ਼ੇਸ਼ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਸਮੁੱਚੇ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ
    1
    ਵਿਸ਼ਵ ਅਧਿਆਪਕ ਦਿਵਸ' ਦੇ ਮੌਕੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਇੱਕ ਸਮਾਗਮ
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਆਯੋਜਨ ਕੀਤਾ ਗਿਆ।
'ਵਿਸ਼ਵ ਅਧਿਆਪਕ ਦਿਵਸ' ਦੇ ਮੌਕੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਇੱਕ ਸਮਾਗਮ
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ (IAS) ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਪ੍ਰਿਤਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।  
​ ਇਸ ਮੌਕੇ ਜਿਲਾ ਸਿੱਖਿਆ ਅਫਸਰ ਰਵਿੰਦਰ ਕੌਰ ਨੇ ਦੱਸਿਆ ਕਿ ਸਮਾਗਮ ਦੌਰਾਨ ਵਿੱਦਿਅਕ ਵਰ੍ਹੇ 2025-26 ਵਿੱਚ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਕਰਨ ਵਾਲੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ 'ਤੇ ਆਪਣੇ-ਆਪਣੇ ਵਿਸ਼ਿਆਂ ਵਿੱਚ ਵਿਦਿਆਰਥੀਆਂ ਨੂੰ 100 ਵਿੱਚੋਂ 100 ਅੰਕ ਦਿਵਾਉਣ ਵਾਲੇ 91 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। 8ਵੀਂ, 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੇ 10 ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਜੇਈਈ ਅਤੇ ਨੀਟ ਪ੍ਰੀਖਿਆਵਾਂ ਪਾਸ ਕਰਨ ਵਾਲੇ 34 ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਮਿਲਿਆ। ਨੇਸ਼ਨ ਬਿਲਡੋਥੌਨ 2026' ਦੌਰਾਨ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡਜ਼ ਵਿੱਚ ਨਾਮ ਦਰਜ ਕਰਵਾਉਣ ਵਾਲੀ ਜ਼ਿਲ੍ਹੇ ਦੀ ਵਿਸ਼ੇਸ਼ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਸਮੁੱਚੇ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    4 hrs ago
  • ਪ੍ਰੋਪਰਟੀ ਨੂੰ ਲੈ ਕੇ ਹੋਇਆ ਹੰਗਾਮਾ ਹੰਗਾਮੇ ਦੀਆਂ ਹੋਈਆਂ ਵੀਡੀਓ ਵਾਇਰਲ ਲੁਧਿਆਣਾ ਦੇ ਸਤਿਗੁਰੂ ਨਗਰ ਵਿੱਚ ਇੱਕ ਪ੍ਰੋਪਟੀ ਨੂੰ ਲੈ ਕੇ ਸੀਗਾ ਦੋ ਧਿਰਾਂ ਵਿੱਚ ਹੰਗਾਮਾ
    3
    ਪ੍ਰੋਪਰਟੀ ਨੂੰ ਲੈ ਕੇ ਹੋਇਆ ਹੰਗਾਮਾ ਹੰਗਾਮੇ ਦੀਆਂ ਹੋਈਆਂ ਵੀਡੀਓ ਵਾਇਰਲ
ਲੁਧਿਆਣਾ ਦੇ ਸਤਿਗੁਰੂ ਨਗਰ ਵਿੱਚ ਇੱਕ ਪ੍ਰੋਪਟੀ ਨੂੰ ਲੈ ਕੇ ਸੀਗਾ ਦੋ ਧਿਰਾਂ ਵਿੱਚ ਹੰਗਾਮਾ
    user_Jatinder Tandon
    Jatinder Tandon
    Media company ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    4 hrs ago
  • ਮੁੱਲਾਂਪੁਰ ਗਰੀਬਦਾਸ ਵਿਖੇ ਓਬੀਸੀ ਭਾਈਚਾਰੇ ਦੀ ਖੁਸ਼ਹਾਲੀ ਤੇ ਤਰੱਕੀ ਲਈ 11 ਅਕਤੂਬਰ ਨੂੰ ਹੋਵੇਗੀ ਅਹਿਮ ਮੀਟਿੰਗ ਓਬੀਸੀ ਦੇ ਦਿੱਗਜ਼ ਆਗੂ ਹੀਰਾ ਸਿੰਘ ਗਾਬੜੀਆ ਤੇ ਰਾਜ਼ ਕੁਮਾਰ ਸੈਣੀ ਹੋਣਗੇ ਮੁੱਖ ਮਹਿਮਾਨ ਓਬੀਸੀ ਭਾਈਚਾਰੇ ਦੀ ਇੱਕ ਮੀਟਿੰਗ ਚੌਧਰੀ ਸ਼ਿਆਮ ਲਾਲ ਮਾਜਰੀਆਂ ਦੀ ਅਗਵਾਈ ਹੇਠ ਮਿਤੀ 11 ਅਕਤੂਬਰ ਨੂੰ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਕਰਵਾਈ ਜਾ ਰਹੀ ਹੈ।ਇਸ ਮੀਟਿੰਗ ਸਬੰਧੀ ਸਮਾਜ ਸੇਵੀ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਸ਼ਿਆਮ ਲਾਲ ਮਾਜਰੀਆਂ ਅਤੇ ਜਗਦੇਵ ਸਿੰਘ ਮਲੋਆ ਨੇ ਸਾਂਝੇ ਤੌਰ ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮੀਟਿੰਗ ਦੁਪਹਿਰ 2 ਵਜੇ ਦੇ ਕਰੀਬ ਪੁਰਾਣਾ ਮੇਨ ਮਾਰਕੀਟ ਵਾਲਾ ਰੋਡ ਤੇ ਬੈਂਕ ਆਫ ਬੜੌਦਾ ਦੇ ਸਾਹਮਣੇ ਸਥਿਤ ਉਨ੍ਹਾਂ ਦੇ ਦਫਤਰ ਵਿਖੇ ਹੋਵੇਗੀ। ਜਿਸ ਵਿੱਚ ਰਾਜ਼ ਕੁਮਾਰ ਸੈਣੀ ਕੌਮੀ ਪ੍ਰਧਾਨ ਓਬੀਸੀ ਅਤੇ ਸ੍ਰ ਹੀਰਾ ਸਿੰਘ ਗਾਬੜੀਆ ਸੂਬਾ ਪ੍ਰਧਾਨ ਓਬੀਸੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਇਸ ਤੋਂ ਇਲਾਵਾ ਬਲਵਿੰਦਰ ਸਿੰਘ ਮੁਲਤਾਨੀ ਅਤੇ ਹਰਭਜਨ ਸਿੰਘ ਸੈਣੀ ਆਲ ਇੰਡੀਆ ਓਬੀਸੀ ਫਾਊਂਡੇਸ਼ਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਓਬੀਸੀ ਭਾਈਚਾਰੇ ਦੀਆਂ ਹੋਰ ਵੀ ਸੰਸਥਾਵਾਂ ਦੇ ਨੁਮਾਇੰਦਿਆ ਤੋਂ ਇਲਾਵਾ ਓਬੀਸੀ ਭਾਈਚਾਰੇ ਦੇ ਰਾਜਨੀਤਕ ਪਾਰਟੀਆਂ ਦੇ ਆਗੂ ਵੀ ਹਾਜ਼ਰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਓਬੀਸੀ ਭਾਈਚਾਰੇ ਦੀਆਂ ਰਾਜਨੀਤਕ ਤੇ ਸਮਾਜਿਕ ਗਤੀਵਿਧੀਆਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਜਿਸ ਨਾਲ ਓਬੀਸੀ ਭਾਈਚਾਰੇ ਲਈ ਸਿੱਖਿਆ, ਰੋਜ਼ਗਾਰ, ਆਰਥਿਕ ਸਥਿਤੀ, ਸਰਕਾਰੀ ਭਲਾਈ ਯੋਜਨਾਵਾਂ, ਪ੍ਰਤੀਨਿਧਤਾ ਅਤੇ ਸਮਾਜਿਕ ਵਿਕਾਸ ਨਾਲ ਜੁੜੀਆਂ ਨੀਤੀਆਂ ਲਈ ਮਹੱਤਵਪੂਰਨ ਆਧਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਓਬੀਸੀ ਭਾਈਚਾਰੇ ਦੀ ਬਿਹਤਰੀ ਲਈ ਪੁੱਜੇ ਹੋਏ ਮਹਿਮਾਨ ਆਪਣੇ ਵਿਚਾਰ ਪੇਸ਼ ਕਰਨਗੇ ਅਤੇ ਪੁੱਜੇ ਹੋਏ ਲੋਕਾਂ ਦੇ ਸੁਝਾਅ ਵੀ ਲਏ ਜਾਣਗੇ। ਉਨ੍ਹਾਂ ਸਮੂਹ ਓਬੀਸੀ ਭਾਈਚਾਰੇ ਦੇ ਲੋਕਾਂ,ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਓਬੀਸੀ ਭਾਈਚਾਰੇ ਦੇ ਆਗੂਆਂ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਓਬੀਸੀ ਭਾਈਚਾਰੇ ਦੀ ਖੁਸ਼ਹਾਲੀ ਤੇ ਤਰੱਕੀ ਲਈ ਇਸ ਮੀਟਿੰਗ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।
    1
    ਮੁੱਲਾਂਪੁਰ ਗਰੀਬਦਾਸ ਵਿਖੇ ਓਬੀਸੀ ਭਾਈਚਾਰੇ ਦੀ ਖੁਸ਼ਹਾਲੀ ਤੇ ਤਰੱਕੀ ਲਈ 11 ਅਕਤੂਬਰ ਨੂੰ ਹੋਵੇਗੀ ਅਹਿਮ ਮੀਟਿੰਗ
ਓਬੀਸੀ ਦੇ ਦਿੱਗਜ਼ ਆਗੂ ਹੀਰਾ ਸਿੰਘ ਗਾਬੜੀਆ ਤੇ ਰਾਜ਼ ਕੁਮਾਰ ਸੈਣੀ ਹੋਣਗੇ ਮੁੱਖ ਮਹਿਮਾਨ 
ਓਬੀਸੀ ਭਾਈਚਾਰੇ ਦੀ ਇੱਕ ਮੀਟਿੰਗ ਚੌਧਰੀ ਸ਼ਿਆਮ ਲਾਲ ਮਾਜਰੀਆਂ ਦੀ ਅਗਵਾਈ ਹੇਠ ਮਿਤੀ 11 ਅਕਤੂਬਰ ਨੂੰ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਕਰਵਾਈ ਜਾ ਰਹੀ ਹੈ।ਇਸ ਮੀਟਿੰਗ ਸਬੰਧੀ ਸਮਾਜ ਸੇਵੀ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਸ਼ਿਆਮ ਲਾਲ ਮਾਜਰੀਆਂ ਅਤੇ ਜਗਦੇਵ ਸਿੰਘ ਮਲੋਆ ਨੇ ਸਾਂਝੇ ਤੌਰ ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮੀਟਿੰਗ ਦੁਪਹਿਰ 2 ਵਜੇ ਦੇ ਕਰੀਬ ਪੁਰਾਣਾ ਮੇਨ ਮਾਰਕੀਟ ਵਾਲਾ ਰੋਡ ਤੇ ਬੈਂਕ ਆਫ ਬੜੌਦਾ ਦੇ ਸਾਹਮਣੇ ਸਥਿਤ ਉਨ੍ਹਾਂ ਦੇ ਦਫਤਰ ਵਿਖੇ ਹੋਵੇਗੀ। ਜਿਸ ਵਿੱਚ  ਰਾਜ਼ ਕੁਮਾਰ ਸੈਣੀ ਕੌਮੀ ਪ੍ਰਧਾਨ  ਓਬੀਸੀ ਅਤੇ ਸ੍ਰ ਹੀਰਾ ਸਿੰਘ ਗਾਬੜੀਆ ਸੂਬਾ ਪ੍ਰਧਾਨ ਓਬੀਸੀ  ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਇਸ ਤੋਂ ਇਲਾਵਾ ਬਲਵਿੰਦਰ ਸਿੰਘ ਮੁਲਤਾਨੀ ਅਤੇ 
ਹਰਭਜਨ ਸਿੰਘ ਸੈਣੀ ਆਲ ਇੰਡੀਆ ਓਬੀਸੀ ਫਾਊਂਡੇਸ਼ਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਓਬੀਸੀ ਭਾਈਚਾਰੇ ਦੀਆਂ ਹੋਰ ਵੀ ਸੰਸਥਾਵਾਂ ਦੇ ਨੁਮਾਇੰਦਿਆ ਤੋਂ ਇਲਾਵਾ ਓਬੀਸੀ ਭਾਈਚਾਰੇ ਦੇ ਰਾਜਨੀਤਕ ਪਾਰਟੀਆਂ ਦੇ ਆਗੂ ਵੀ ਹਾਜ਼ਰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਓਬੀਸੀ ਭਾਈਚਾਰੇ ਦੀਆਂ ਰਾਜਨੀਤਕ ਤੇ ਸਮਾਜਿਕ ਗਤੀਵਿਧੀਆਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਜਿਸ ਨਾਲ ਓਬੀਸੀ ਭਾਈਚਾਰੇ ਲਈ ਸਿੱਖਿਆ, ਰੋਜ਼ਗਾਰ, ਆਰਥਿਕ ਸਥਿਤੀ, ਸਰਕਾਰੀ ਭਲਾਈ ਯੋਜਨਾਵਾਂ, ਪ੍ਰਤੀਨਿਧਤਾ ਅਤੇ ਸਮਾਜਿਕ ਵਿਕਾਸ ਨਾਲ ਜੁੜੀਆਂ ਨੀਤੀਆਂ ਲਈ ਮਹੱਤਵਪੂਰਨ ਆਧਾਰ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਓਬੀਸੀ ਭਾਈਚਾਰੇ ਦੀ ਬਿਹਤਰੀ ਲਈ ਪੁੱਜੇ ਹੋਏ ਮਹਿਮਾਨ ਆਪਣੇ ਵਿਚਾਰ ਪੇਸ਼ ਕਰਨਗੇ ਅਤੇ ਪੁੱਜੇ ਹੋਏ ਲੋਕਾਂ ਦੇ ਸੁਝਾਅ ਵੀ ਲਏ ਜਾਣਗੇ।
ਉਨ੍ਹਾਂ ਸਮੂਹ ਓਬੀਸੀ ਭਾਈਚਾਰੇ ਦੇ ਲੋਕਾਂ,ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਓਬੀਸੀ ਭਾਈਚਾਰੇ ਦੇ ਆਗੂਆਂ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਓਬੀਸੀ ਭਾਈਚਾਰੇ ਦੀ ਖੁਸ਼ਹਾਲੀ ਤੇ ਤਰੱਕੀ ਲਈ ਇਸ ਮੀਟਿੰਗ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    5 hrs ago
  • ਨੂਰਪੁਰ ਬੇਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ 100 ਗ੍ਰਾਮ ਨਸ਼ੀਲੇ ਪਾਊਡਰ ਸਣੇ ਇੱਕ ਵਿਅਕਤੀ ਗ੍ਰਿਫਤਾਰ
    1
    ਨੂਰਪੁਰ ਬੇਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
100 ਗ੍ਰਾਮ ਨਸ਼ੀਲੇ ਪਾਊਡਰ ਸਣੇ ਇੱਕ ਵਿਅਕਤੀ ਗ੍ਰਿਫਤਾਰ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer Rup Nagar, Rupnagar•
    9 hrs ago
  • ਹਰ ਤਰ੍ਹਾਂ ਦੇ ਲੇਡੀਜ਼ ਸੂਟ ਸਵਾਉਣ ਲਈ ਸਾਡੇ ਨਾਲ ਸੰਪਰਕ,ਵਧੀਆ Stiching ਅਤੇ ਵਧੀਆ Fitting ਲਈ ਅਸੀਂ ਵਚਨਬੱਧ ਹਾਂ Joban Creation
    1
    ਹਰ ਤਰ੍ਹਾਂ ਦੇ ਲੇਡੀਜ਼ ਸੂਟ ਸਵਾਉਣ ਲਈ ਸਾਡੇ ਨਾਲ ਸੰਪਰਕ,ਵਧੀਆ Stiching ਅਤੇ ਵਧੀਆ Fitting ਲਈ ਅਸੀਂ ਵਚਨਬੱਧ ਹਾਂ
Joban Creation
    user_JOBAN CREATION
    JOBAN CREATION
    Boutique ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    13 hrs ago
  • ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਅਤੇ ਉਨ੍ਹਾਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ ਦੇ ਫੈਸਲੇ ’ਤੇ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰ ਨਾਲ ਗੱਲਬਾਤ ਕਰਦਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦਾ ਇਹ ਫੈਸਲਾ ਪੰਜਾਬ ਸਰਕਾਰ ਅਤੇ ਜਾਂਚ ਏਜੰਸੀਆਂ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਐਡਵੋਕੇਟ ਧਾਰਨੀ ਨੇ ਕਿਹਾ ਕਿ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਅੱਗੇ ਇੱਕ ਮਾਮਲਾ ਵਿਚਾਰ ਅਧੀਨ ਸੀ, ਜਿਸ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਸਰਕਾਰ ਨੂੰ ਰਾਜਬੀਰ ਘੁੰਮਣ ਅਤੇ ਉਨ੍ਹਾਂ ਨਾਲ ਜੁੜੇ ਵਿਅਕਤੀਆਂ ਸਬੰਧੀ ਕਥਿਤ ਕੈਸ਼ ਟ੍ਰਾਂਸਫਰ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਨਾਲ ਜੁੜੇ ਮਾਮਲਿਆਂ ਬਾਰੇ ਕਾਰਵਾਈ ਲਈ ਕਿਹਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਈਡੀ ਵੱਲੋਂ ਮਾਮਲਾ ਸਾਹਮਣੇ ਲਿਆਉਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਨਾ ਤਾਂ ਐਫਆਈਆਰ ਦਰਜ ਕੀਤੀ ਗਈ ਅਤੇ ਨਾ ਹੀ ਮਾਮਲੇ ਦੀ ਕੋਈ ਪ੍ਰਭਾਵਸ਼ਾਲੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਹਾਈ ਕੋਰਟ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਅਤੇ ਜਾਂਚ ਸੀਬੀਆਈ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ, ਜੋ ਪੰਜਾਬ ਸਰਕਾਰ ਦੇ ਮੂੰਹ ’ਤੇ ਚਪੇੜ ਦੇ ਬਰਾਬਰ ਹੈ। ਐਡਵੋਕੇਟ ਧਾਰਨੀ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਸੀਬੀਆਈ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਮੁਕੰਮਲ ਕਰਕੇ ਆਪਣੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਾਈ ਕੋਰਟ ਦੀਆਂ ਟਿੱਪਣੀਆਂ ਵੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਰਾਜ ਧਰਮ ਨਿਭਾਉਣਾ ਚਾਹੀਦਾ ਹੈ, ਪਰ ਪੰਜਾਬ ਵਿੱਚ ਰਾਜ ਧਰਮ ਦੀ ਥਾਂ ਰਾਜਨੀਤੀ ਧਰਮ ਨਿਭਾਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਧਾਰਨੀ ਨੇ ਅੱਗੇ ਕਿਹਾ ਕਿ ਮਾਮਲਾ ਸਿਰਫ਼ ਗਮਾਡਾ ਤੱਕ ਸੀਮਤ ਨਹੀਂ ਹੈ। ਉਨ੍ਹਾਂ ਦੇ ਅਨੁਸਾਰ ਅਧਿਕਾਰੀਆਂ ਦੀਆਂ ਬਦਲੀਆਂ, ਗਮਾਡਾ ਦੀਆਂ ਸੀਐਲਯੂ ਅਤੇ ਐਨਓਸੀ ਜਾਰੀ ਕਰਨ ਸਮੇਤ ਕਈ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਗੜਬੜੀਆਂ ਦੇ ਦੋਸ਼ ਸਾਹਮਣੇ ਆਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਅੱਗੇ ਵਧਣ ਨਾਲ ਇਨ੍ਹਾਂ ਸਾਰੇ ਮਾਮਲਿਆਂ ਦੀ ਸੱਚਾਈ ਸਾਹਮਣੇ ਆ ਸਕਦੀ ਹੈ। ਐਡਵੋਕੇਟ ਧਾਰਨੀ ਨੇ ਗਮਾਡਾ ਨਾਲ ਜੁੜੇ ਕਥਿਤ ਘੁਟਾਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਈਡੀ ਦੀਆਂ ਕਾਰਵਾਈਆਂ ਅਤੇ ਛਾਪਿਆਂ ਦੌਰਾਨ ਕਈ ਵੱਡੇ ਅਧਿਕਾਰੀਆਂ ਦੇ ਨਾਮ ਸਾਹਮਣੇ ਆਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਅਸਲ ਤੱਥ ਲੋਕਾਂ ਸਾਹਮਣੇ ਆ ਸਕਣ। ਉਨ੍ਹਾਂ ਇੱਕ ਹੋਰ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਸਾਹਮਣੇ ਆਏ ਪੰਜ ਕਰੋੜ ਰੁਪਏ ਨਾਲ ਸਬੰਧਤ ਮਾਮਲੇ ਨੂੰ ਵੀ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਅਦਾਲਤੀ ਕਾਰਵਾਈ ਦੌਰਾਨ ਕੁਝ ਰਾਹਤਾਂ ਲੈਣ ਦੀ ਕੋਸ਼ਿਸ਼ ਕੀਤੀ ਗਈ, ਪਰ ਬਾਅਦ ਵਿੱਚ ਅਦਾਲਤ ਵੱਲੋਂ ਇੰਜੰਕਸ਼ਨ ਵੈਕਟ ਕੀਤੀ ਗਈ।
    1
    ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ
ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਅਤੇ ਉਨ੍ਹਾਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ ਦੇ ਫੈਸਲੇ ’ਤੇ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰ ਨਾਲ ਗੱਲਬਾਤ ਕਰਦਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦਾ ਇਹ ਫੈਸਲਾ ਪੰਜਾਬ ਸਰਕਾਰ ਅਤੇ ਜਾਂਚ ਏਜੰਸੀਆਂ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਐਡਵੋਕੇਟ ਧਾਰਨੀ ਨੇ ਕਿਹਾ ਕਿ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਅੱਗੇ ਇੱਕ ਮਾਮਲਾ ਵਿਚਾਰ ਅਧੀਨ ਸੀ, ਜਿਸ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਸਰਕਾਰ ਨੂੰ ਰਾਜਬੀਰ ਘੁੰਮਣ ਅਤੇ ਉਨ੍ਹਾਂ ਨਾਲ ਜੁੜੇ ਵਿਅਕਤੀਆਂ ਸਬੰਧੀ ਕਥਿਤ ਕੈਸ਼ ਟ੍ਰਾਂਸਫਰ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਨਾਲ ਜੁੜੇ ਮਾਮਲਿਆਂ ਬਾਰੇ ਕਾਰਵਾਈ ਲਈ ਕਿਹਾ ਗਿਆ ਸੀ।
ਉਨ੍ਹਾਂ ਦੋਸ਼ ਲਾਇਆ ਕਿ ਈਡੀ ਵੱਲੋਂ ਮਾਮਲਾ ਸਾਹਮਣੇ ਲਿਆਉਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਨਾ ਤਾਂ ਐਫਆਈਆਰ ਦਰਜ ਕੀਤੀ ਗਈ ਅਤੇ ਨਾ ਹੀ ਮਾਮਲੇ ਦੀ ਕੋਈ ਪ੍ਰਭਾਵਸ਼ਾਲੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਹਾਈ ਕੋਰਟ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਅਤੇ ਜਾਂਚ ਸੀਬੀਆਈ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ, ਜੋ ਪੰਜਾਬ ਸਰਕਾਰ ਦੇ ਮੂੰਹ ’ਤੇ ਚਪੇੜ ਦੇ ਬਰਾਬਰ ਹੈ।
ਐਡਵੋਕੇਟ ਧਾਰਨੀ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਸੀਬੀਆਈ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਮੁਕੰਮਲ ਕਰਕੇ ਆਪਣੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਾਈ ਕੋਰਟ ਦੀਆਂ ਟਿੱਪਣੀਆਂ ਵੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਰਾਜ ਧਰਮ ਨਿਭਾਉਣਾ ਚਾਹੀਦਾ ਹੈ, ਪਰ ਪੰਜਾਬ ਵਿੱਚ ਰਾਜ ਧਰਮ ਦੀ ਥਾਂ ਰਾਜਨੀਤੀ ਧਰਮ ਨਿਭਾਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।
ਧਾਰਨੀ ਨੇ ਅੱਗੇ ਕਿਹਾ ਕਿ ਮਾਮਲਾ ਸਿਰਫ਼ ਗਮਾਡਾ ਤੱਕ ਸੀਮਤ ਨਹੀਂ ਹੈ। ਉਨ੍ਹਾਂ ਦੇ ਅਨੁਸਾਰ ਅਧਿਕਾਰੀਆਂ ਦੀਆਂ ਬਦਲੀਆਂ, ਗਮਾਡਾ ਦੀਆਂ ਸੀਐਲਯੂ ਅਤੇ ਐਨਓਸੀ ਜਾਰੀ ਕਰਨ ਸਮੇਤ ਕਈ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਗੜਬੜੀਆਂ ਦੇ ਦੋਸ਼ ਸਾਹਮਣੇ ਆਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਅੱਗੇ ਵਧਣ ਨਾਲ ਇਨ੍ਹਾਂ ਸਾਰੇ ਮਾਮਲਿਆਂ ਦੀ ਸੱਚਾਈ ਸਾਹਮਣੇ ਆ ਸਕਦੀ ਹੈ।
ਐਡਵੋਕੇਟ ਧਾਰਨੀ ਨੇ ਗਮਾਡਾ ਨਾਲ ਜੁੜੇ ਕਥਿਤ ਘੁਟਾਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਈਡੀ ਦੀਆਂ ਕਾਰਵਾਈਆਂ ਅਤੇ ਛਾਪਿਆਂ ਦੌਰਾਨ ਕਈ ਵੱਡੇ ਅਧਿਕਾਰੀਆਂ ਦੇ ਨਾਮ ਸਾਹਮਣੇ ਆਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਅਸਲ ਤੱਥ ਲੋਕਾਂ ਸਾਹਮਣੇ ਆ ਸਕਣ।
ਉਨ੍ਹਾਂ ਇੱਕ ਹੋਰ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਸਾਹਮਣੇ ਆਏ ਪੰਜ ਕਰੋੜ ਰੁਪਏ ਨਾਲ ਸਬੰਧਤ ਮਾਮਲੇ ਨੂੰ ਵੀ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਅਦਾਲਤੀ ਕਾਰਵਾਈ ਦੌਰਾਨ ਕੁਝ ਰਾਹਤਾਂ ਲੈਣ ਦੀ ਕੋਸ਼ਿਸ਼ ਕੀਤੀ ਗਈ, ਪਰ ਬਾਅਦ ਵਿੱਚ ਅਦਾਲਤ ਵੱਲੋਂ ਇੰਜੰਕਸ਼ਨ ਵੈਕਟ ਕੀਤੀ ਗਈ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.