logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮਹਿੰਗਾਈ 'ਤੇ ਲਗਾਓ ਲਗਾਮ, ਨਹੀਂ ਤਾਂ ਜਨਤਾ ਪੁੱਛੇਗੀ ਹਿਸਾਬ! ਸੰਗਤ ਸਿੰਘ ਗਿਲਜੀਆਂ, ਦਲਜੀਤ ਸਿੰਘ ਜੋਰੀਆ ਗਿਲਜੀਆਂ ਟਾਂਡਾ/ਗੜਦੀਵਾਲਾ 27, ਅਗਸਤ {ਐਮ. ਐਸ. ਸੰਧੂ } -ਇਹ ਆਵਾਜ਼ ਬੁਲੰਦ ਕਰਦਿਆਂ ਹੋਇਆਂ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਟਾਂਡਾ ਅਧੀਨ ਆਉਂਦੇ ਗੜਦੀਵਾਲਾ ਵਿਖੇ ਮਹਿੰਗਾਈ ਦੇ ਮੁੱਦੇ ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਦਿਆਂ ਹੋਇਆਂ, ਕਾਂਗਰਸ ਦੇ ਸਾਬਕਾ ਕੈਬਨਟ ਮੰਤਰੀ ਸਰਦਾਰ ਸੰਗਤ ਸਿੰਘ ਗਿਲਜੀਆਂ, ਕਾਂਗਰਸ ਦੇ ਸੀਨੀਅਰ ਆਗੂਆਂ,ਵਰਕਰਾਂ ਅਤੇ ਮੌਜੂਦਾ ਕਾਂਗਰਸੀ ਐਮ.ਸੀ ਸਾਹਿਬਾਨ ਨੇ ਵਧੀ ਹੋਈ ਮਹਿੰਗਾਈ ਦੇ ਵਿਰੋਧ ਚ ਜੰਮ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ! ਉਹਨਾਂ ਕਿਹਾ ਕਿ ਰਸੋਈ ਗੈਸ, ਖੰਡ, ਪਿਆਜ,ਸਰੋਂ ਦਾ ਤੇਲ ਆਦਿ ਚੀਜਾਂ ਆਮ ਲੋਕਾਂ ਦੀ ਪਹੁੰਚ ਤੋਂ ਬਹੁਤ ਦੂਰ ਹੋ ਚੁੱਕੀਆਂ ਹਨ! ਅੱਜ ਪੂਰੇ ਦੇਸ਼ ਦੇ ਵਿੱਚ ਮਹਿੰਗਾਈ ਦੀ ਹਾਹਾਕਾਰ ਮਚੀ ਹੋਈ ਹੈ। ਉਹਨਾਂ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਕਾਲ ਵਿੱਚ ਬਿਜਲੀ ਦੇ ਲੰਮੇ ਕੱਟਾਂ ਕਾਰਨ ਹਰੇਕ ਵਰਗ ਦੁਖੀ ਹੈ!

1 hr ago
user_💞 M.SANDHU 💞
💞 M.SANDHU 💞
Department of Transportation ਟਾਂਡਾ, ਹੁਸ਼ਿਆਰਪੁਰ, ਪੰਜਾਬ•
1 hr ago
d4b21c91-ad78-4b77-8808-5ad87ba502d1

ਮਹਿੰਗਾਈ 'ਤੇ ਲਗਾਓ ਲਗਾਮ, ਨਹੀਂ ਤਾਂ ਜਨਤਾ ਪੁੱਛੇਗੀ ਹਿਸਾਬ! ਸੰਗਤ ਸਿੰਘ ਗਿਲਜੀਆਂ, ਦਲਜੀਤ ਸਿੰਘ ਜੋਰੀਆ ਗਿਲਜੀਆਂ ਟਾਂਡਾ/ਗੜਦੀਵਾਲਾ 27, ਅਗਸਤ {ਐਮ. ਐਸ. ਸੰਧੂ } -ਇਹ ਆਵਾਜ਼ ਬੁਲੰਦ ਕਰਦਿਆਂ ਹੋਇਆਂ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਟਾਂਡਾ ਅਧੀਨ ਆਉਂਦੇ ਗੜਦੀਵਾਲਾ ਵਿਖੇ ਮਹਿੰਗਾਈ ਦੇ ਮੁੱਦੇ ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਦਿਆਂ ਹੋਇਆਂ, ਕਾਂਗਰਸ ਦੇ ਸਾਬਕਾ ਕੈਬਨਟ ਮੰਤਰੀ ਸਰਦਾਰ ਸੰਗਤ ਸਿੰਘ ਗਿਲਜੀਆਂ, ਕਾਂਗਰਸ ਦੇ ਸੀਨੀਅਰ ਆਗੂਆਂ,ਵਰਕਰਾਂ ਅਤੇ ਮੌਜੂਦਾ ਕਾਂਗਰਸੀ ਐਮ.ਸੀ ਸਾਹਿਬਾਨ ਨੇ ਵਧੀ ਹੋਈ ਮਹਿੰਗਾਈ ਦੇ ਵਿਰੋਧ ਚ ਜੰਮ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ! ਉਹਨਾਂ ਕਿਹਾ ਕਿ ਰਸੋਈ ਗੈਸ, ਖੰਡ, ਪਿਆਜ,ਸਰੋਂ ਦਾ ਤੇਲ ਆਦਿ ਚੀਜਾਂ ਆਮ ਲੋਕਾਂ ਦੀ ਪਹੁੰਚ ਤੋਂ ਬਹੁਤ ਦੂਰ ਹੋ ਚੁੱਕੀਆਂ ਹਨ! ਅੱਜ ਪੂਰੇ ਦੇਸ਼ ਦੇ ਵਿੱਚ ਮਹਿੰਗਾਈ ਦੀ ਹਾਹਾਕਾਰ ਮਚੀ ਹੋਈ ਹੈ। ਉਹਨਾਂ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਕਾਲ ਵਿੱਚ ਬਿਜਲੀ ਦੇ ਲੰਮੇ ਕੱਟਾਂ ਕਾਰਨ ਹਰੇਕ ਵਰਗ ਦੁਖੀ ਹੈ!

More news from ਪੰਜਾਬ and nearby areas
  • 🔥 ਅੰਮ੍ਰਿਤਸਰ ’ਚ ‘ਆਪ’ ਨੂੰ ਸਿਆਸੀ ਝਟਕਾ! ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਥਾਂਦੇ ਨੇ ਛੱਡਿਆ ਸਾਥ, ਅਕਾਲੀ ਦਲ ਵਾਰਿਸ ਪੰਜਾਬ ’ਚ ਹੋਏ ਸ਼ਾਮਲ—ਦਿੱਲੀ ਦੇ ਦਖ਼ਲ ਨੂੰ ਲੈ ਕੇ ਲਾਏ ਵੱਡੇ ਇਲਜ਼ਾਮ #Amritsar #BaljinderSinghThande #AkaliDalWarisPunjab #AamAadmiParty #BapuTarsemSingh #AmritpalSingh #PunjabPolitics #PunjabNews #PoliticalNews #AmritsarNews #PunjabBoldaMajhaBlok
    1
    🔥 ਅੰਮ੍ਰਿਤਸਰ ’ਚ ‘ਆਪ’ ਨੂੰ ਸਿਆਸੀ ਝਟਕਾ! ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਥਾਂਦੇ ਨੇ ਛੱਡਿਆ ਸਾਥ, ਅਕਾਲੀ ਦਲ ਵਾਰਿਸ ਪੰਜਾਬ ’ਚ ਹੋਏ ਸ਼ਾਮਲ—ਦਿੱਲੀ ਦੇ ਦਖ਼ਲ ਨੂੰ ਲੈ ਕੇ ਲਾਏ ਵੱਡੇ ਇਲਜ਼ਾਮ

#Amritsar #BaljinderSinghThande #AkaliDalWarisPunjab #AamAadmiParty #BapuTarsemSingh #AmritpalSingh #PunjabPolitics #PunjabNews #PoliticalNews #AmritsarNews #PunjabBoldaMajhaBlok
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    59 min ago
  • अमृतसर के पूर्व इंप्रूवमेंट ट्रस्ट के अध्यक्ष दिनेश बस्सी ने आज अपने पूर्व अध्यापकों के साथ राखी का त्यौहार मनाया। अमृतसर के पूर्व इंप्रूवमेंट ट्रस्ट के अध्यक्ष दिनेश बस्सी ने आज अपने पूर्व अध्यापकों के साथ राखी का त्यौहार मनाया।
    1
    अमृतसर के पूर्व इंप्रूवमेंट ट्रस्ट के अध्यक्ष दिनेश बस्सी ने आज अपने पूर्व अध्यापकों के साथ राखी का त्यौहार मनाया।
अमृतसर के पूर्व इंप्रूवमेंट ट्रस्ट के अध्यक्ष दिनेश बस्सी ने आज अपने पूर्व अध्यापकों के साथ राखी का त्यौहार मनाया।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • OCM ਮਿੱਲ ਦੇ ਕੱਚੇ ਵਰਕਰਾਂ ਵੱਲੋਂ ਮੇਨ ਗੇਟ ਤੇ ਧਰਨਾ, ਮੰਗਾਂ ਨੂੰ ਲੈ ਕੇ ਗੁੱਸਾ OCM ਮਿੱਲ ਦੇ ਸਾਹਮਣੇ ਸਾਰੇ ਕੱਚੇ ਵਰਕਰਾਂ ਨੇ ਮੇਨ ਗੇਟ ਤੇ ਇਕੱਠੇ ਹੋ ਕੇ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਵਰਕਰਾਂ ਦਾ ਕਹਿਣਾ ਹੈ ਕਿ ਅਸੀਂ ਪਿਛਲੇ ਕਈ ਸਾਲਾਂ ਤੋਂ ਕੱਚੇ ਤੌਰ ਤੇ ਮਿੱਲ ਵਿੱਚ ਕੰਮ ਕਰ ਰਹੇ ਹਾਂ, ਪਰ ਸਾਨੂੰ ਨਾ ਤਾਂ ਪੱਕਾ ਕੀਤਾ ਜਾ ਰਿਹਾ ਹੈ ਤੇ ਨਾ ਹੀ ਕੋਈ ਸਹੂਲਤ ਦਿੱਤੀ ਜਾ ਰਹੀ ਹੈ। ਸਾਡੀਆਂ ਮੁੱਖ ਮੰਗਾਂ: 1. ਸਾਰੇ ਕੱਚੇ ਵਰਕਰਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। 2. ਤਨਖਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਸਮੇਂ ਸਿਰ ਦਿੱਤੀ ਜਾਵੇ। 3. ESI ਅਤੇ PF ਦੀ ਸਹੂਲਤ ਲਾਗੂ ਕੀਤੀ ਜਾਵੇ। 8 ਘੰਟੇ ਤੋਂ ਵੱਧ ਡਿਊਟੀ ਨਾ ਲਈ ਜਾਵੇ ਅਤੇ ਓਵਰਟਾਈਮ ਦਾ ਪੈਸਾ ਦਿੱਤਾ ਜਾਵੇ। ਅਸੀਂ ਮਿੱਲ ਪ੍ਰਬੰਧਕਾਂ ਨੂੰ ਬੇਨਤੀ ਕਰਦੇ ਹਾਂ ਕਿ ਸਾਡੀਆਂ ਮੰਗਾਂ ਜਲਦੀ ਮੰਨੀਆਂ ਜਾਣ, ਨਹੀਂ ਤਾਂ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ। ਮਜ਼ਦੂਰ ਏਕਤਾ ਜ਼ਿੰਦਾਬਾਦ! ਇਨਸਾਫ਼ ਦਿਓ!
    1
    OCM ਮਿੱਲ ਦੇ ਕੱਚੇ ਵਰਕਰਾਂ ਵੱਲੋਂ ਮੇਨ ਗੇਟ ਤੇ ਧਰਨਾ, ਮੰਗਾਂ ਨੂੰ ਲੈ ਕੇ ਗੁੱਸਾ
OCM ਮਿੱਲ ਦੇ ਸਾਹਮਣੇ ਸਾਰੇ ਕੱਚੇ ਵਰਕਰਾਂ ਨੇ ਮੇਨ ਗੇਟ ਤੇ ਇਕੱਠੇ ਹੋ ਕੇ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ।
ਵਰਕਰਾਂ ਦਾ ਕਹਿਣਾ ਹੈ ਕਿ ਅਸੀਂ ਪਿਛਲੇ ਕਈ ਸਾਲਾਂ ਤੋਂ ਕੱਚੇ ਤੌਰ ਤੇ ਮਿੱਲ ਵਿੱਚ ਕੰਮ ਕਰ ਰਹੇ ਹਾਂ, ਪਰ ਸਾਨੂੰ ਨਾ ਤਾਂ ਪੱਕਾ ਕੀਤਾ ਜਾ ਰਿਹਾ ਹੈ ਤੇ ਨਾ ਹੀ ਕੋਈ ਸਹੂਲਤ ਦਿੱਤੀ ਜਾ ਰਹੀ ਹੈ।
ਸਾਡੀਆਂ ਮੁੱਖ ਮੰਗਾਂ:
1. ਸਾਰੇ ਕੱਚੇ ਵਰਕਰਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। 2. ਤਨਖਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਸਮੇਂ ਸਿਰ ਦਿੱਤੀ ਜਾਵੇ। 3. ESI ਅਤੇ PF ਦੀ ਸਹੂਲਤ ਲਾਗੂ ਕੀਤੀ ਜਾਵੇ। 8 ਘੰਟੇ ਤੋਂ ਵੱਧ ਡਿਊਟੀ ਨਾ ਲਈ ਜਾਵੇ ਅਤੇ ਓਵਰਟਾਈਮ ਦਾ ਪੈਸਾ ਦਿੱਤਾ ਜਾਵੇ। 
ਅਸੀਂ ਮਿੱਲ ਪ੍ਰਬੰਧਕਾਂ ਨੂੰ ਬੇਨਤੀ ਕਰਦੇ ਹਾਂ ਕਿ ਸਾਡੀਆਂ ਮੰਗਾਂ ਜਲਦੀ ਮੰਨੀਆਂ ਜਾਣ, ਨਹੀਂ ਤਾਂ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ।
ਮਜ਼ਦੂਰ ਏਕਤਾ ਜ਼ਿੰਦਾਬਾਦ!
ਇਨਸਾਫ਼ ਦਿਓ!
    user_Pb02 News
    Pb02 News
    ਅੰਮ੍ਰਿਤਸਰ 2, ਅੰਮ੍ਰਿਤਸਰ, ਪੰਜਾਬ•
    6 hrs ago
  • ਬਠਿੰਡਾ ਬੱਸ ਸਟੈਂਡ 'ਤੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਕਲੀਨਿਕ ਦੇ ਸਟਾਫ਼ 'ਤੇ ਤਸ਼ੱਦਦ ਕੀਤਾ ਗਿਆ।
    1
    ਬਠਿੰਡਾ ਬੱਸ ਸਟੈਂਡ 'ਤੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਕਲੀਨਿਕ ਦੇ ਸਟਾਫ਼ 'ਤੇ ਤਸ਼ੱਦਦ ਕੀਤਾ ਗਿਆ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਕੱਥੂਨੰਗਲ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਅਤੇ ਮਜੀਠੀਆ ਬਾਰੇ ਕੀ ਕੁਝ ਬੋਲ ਗਏ। ਚਵਿੰਡਾ ਦੇ ਵਿਕਾਸ ਕਾਰਜਾਂ ਲਈ 50 ਲੱਖ ਦਾ ਦਿੱਤਾ ਚੈੱਕ
    1
    ਕੱਥੂਨੰਗਲ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਅਤੇ ਮਜੀਠੀਆ ਬਾਰੇ ਕੀ ਕੁਝ ਬੋਲ ਗਏ।
ਚਵਿੰਡਾ ਦੇ ਵਿਕਾਸ ਕਾਰਜਾਂ ਲਈ 50 ਲੱਖ ਦਾ ਦਿੱਤਾ ਚੈੱਕ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    1
    ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ,
ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ।
ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ,
ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, 
ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ?
ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ?
ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ?
ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    9 hrs ago
  • ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅੱਜ ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਜੀ ਨਾਲ ਮਿਲ ਕੇ ਹਲਕੇ ਦੇ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਲਈ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।ਸੀਵਰੇਜ ਟਰੀਟਮੈਂਟ ਪਲਾਂਟ (STP) ਗੜ੍ਹਸ਼ੰਕਰ: ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਸਿੰਚਾਈ ਲਈ ਵਰਤੋਂ ਵਿੱਚ ਲਿਆਉਣ ਵਾਲੇ ਪ੍ਰੋਜੈਕਟ ਦਾ ਉਦਘਾਟਨ ਬਿਸਤ ਦੁਆਬ ਨਹਿਰ ਸਿਸਟਮ: ਵੱਖ-ਵੱਖ ਮੋਘਿਆਂ ਤੇ ਖਾਲਾਂ ਨੂੰ ਪੱਕਾ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਨਾਲ ਟੇਲਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚੇਗਾ
    1
    ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅੱਜ ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਜੀ ਨਾਲ ਮਿਲ ਕੇ ਹਲਕੇ ਦੇ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਲਈ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।ਸੀਵਰੇਜ ਟਰੀਟਮੈਂਟ ਪਲਾਂਟ (STP) ਗੜ੍ਹਸ਼ੰਕਰ: ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਸਿੰਚਾਈ ਲਈ ਵਰਤੋਂ ਵਿੱਚ ਲਿਆਉਣ ਵਾਲੇ ਪ੍ਰੋਜੈਕਟ ਦਾ ਉਦਘਾਟਨ ਬਿਸਤ ਦੁਆਬ ਨਹਿਰ ਸਿਸਟਮ: ਵੱਖ-ਵੱਖ ਮੋਘਿਆਂ ਤੇ ਖਾਲਾਂ ਨੂੰ ਪੱਕਾ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਨਾਲ ਟੇਲਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚੇਗਾ
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    22 hrs ago
  • ਰੱਖੜੀ ਮੌਕੇ ਪੁਰਾਣੇ ਸਕੂਲ ਪਹੁੰਚੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ—“ਜਗਤ ਜੋਤੀ ਸਕੂਲ ਦੀ ਸਿੱਖਿਆ ਨੇ ਹੀ ਮੈਨੂੰ ਇਸ ਮੁਕਾਮ ਤੱਕ ਪਹੁੰਚਾਇਆ” #Amritsar #JagatJyotiSchool #DineshBassi #RakshaBandhan #RakhiCelebration #SchoolMemories #TeacherBlessings #AmritsarNews #PunjabNews #PunjabBoldaMajhaBlok
    1
    ਰੱਖੜੀ ਮੌਕੇ ਪੁਰਾਣੇ ਸਕੂਲ ਪਹੁੰਚੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ—“ਜਗਤ ਜੋਤੀ ਸਕੂਲ ਦੀ ਸਿੱਖਿਆ ਨੇ ਹੀ ਮੈਨੂੰ ਇਸ ਮੁਕਾਮ ਤੱਕ ਪਹੁੰਚਾਇਆ”

#Amritsar #JagatJyotiSchool #DineshBassi #RakshaBandhan #RakhiCelebration #SchoolMemories #TeacherBlessings #AmritsarNews #PunjabNews #PunjabBoldaMajhaBlok
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • सरकारी मुलाजिमों ने आज अमृतसर के डीसी ऑफिस के बाहर पंजाब सरकार के खिलाफ किया धरना प्रदर्शन मांगे ना मनाने पर आम आदमी पार्टी की सरकार का चुनाव में बहिष्कार किया जाएगा। सरकारी मुलाजिमों ने आज अमृतसर के डीसी ऑफिस के बाहर पंजाब सरकार के खिलाफ किया धरना प्रदर्शन मांगे ना मनाने पर आम आदमी पार्टी की सरकार का चुनाव में बहिष्कार किया जाएगा।
    1
    सरकारी मुलाजिमों ने आज अमृतसर के डीसी ऑफिस के बाहर पंजाब सरकार के खिलाफ किया धरना प्रदर्शन मांगे ना मनाने पर आम आदमी पार्टी की सरकार का चुनाव में बहिष्कार किया जाएगा।
सरकारी मुलाजिमों ने आज अमृतसर के डीसी ऑफिस के बाहर पंजाब सरकार के खिलाफ किया धरना प्रदर्शन मांगे ना मनाने पर आम आदमी पार्टी की सरकार का चुनाव में बहिष्कार किया जाएगा।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.