ਜਗਤ ਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇ ਆਗਮਨ ਪੁਰਬ ਤੇ ਸੰਧਿਆ ਫੇਰੀ ਕੱਢੀ ਗਈ ਸੰਤ ਬੀਬੀ ਕ੍ਰਿਸ਼ਨਾ ਦੇਵੀ ਜੋਗਿੰਦਰ ਕੈਂਥ ਲਹਿਰੀ 25/08/26 ਮਿਤੀ:- 24-08-2026 ਨੂੰ ਡੇਰਾ ਸ਼੍ਰੀ 108 ਸੰਤ ਹਰੀ ਦਾਸ ਜੀ, ਬੋਪਾਰਾਏ ਕਲਾਂ, ਨਕੋਦਰ ਵਿਖੇ “ਜਗਤਗੁਰੂ ਰਵਿਦਾਸ ਮਹਾਰਾਜ ਜੀ” ਦੇ 650ਵੇਂ ਆਗਮਨ ਪੁਰਬ ਤੇ ਰਵਿਦਾਸੀਆ ਧਰਮ ਦੇ 18ਵੇਂ ਸਥਾਪਨਾ ਦਿਵਸ (20 ਫਰਵਰੀ 2027) ਨੂੰ ਮੁੱਖ ਰੱਖਦੇ ਹੋਏ ਸੰਧਿਆ ਫੇਰੀ ਸੰਤ ਬੀਬੀ ਕ੍ਰਿਸ਼ਨਾ ਦੇਵੀ ਜੀ, ਬੋਪਾਰਾਏ ਕਲਾਂ ਦੀ ਸਰਪ੍ਰਸਤੀ ਹੇਠ ਕੱਢੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੰਤ ਸੁਰਿੰਦਰ ਦਾਸ ਬਾਵਾ ਜੀ ਪਹੁੰਚੇ ਅਤੇ ਸਮੂਹ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ। ਆਈਆਂ ਹੋਈਆਂ ਸੰਗਤਾਂ ਨੂੰ ਰਵਿਦਾਸੀਆ ਧਰਮ ਨਾਲ ਸਬੰਧਿਤ ਸਾਹਿਤ ਵੀ ਭੇਟ ਕੀਤਾ ਗਿਆ। ਇਸ ਮੌਕੇ ਸੰਤ ਹਰਵਿੰਦਰ ਦਾਸ ਜੀ ਆਦਮਪੁਰ, ਸੰਤ ਹਰਦੇਸ਼ਵਰੀ ਜੀ, ਸੰਤ ਪਰਮੇਸ਼ਵਰੀ ਜੀ, ਸ਼੍ਰੀ ਗਗਨ ਧਨਾਲ ਜੀ, ਸ਼੍ਰੀ ਸੋਹਣ ਲਾਲ ਦੁੱਗਲ ਜੀ ਆਸਟਰੀਆ, ਸ਼੍ਰੀ ਅਜਮੇਰ ਦਾਸ ਜੀ, ਵਿਸੈਂਜ਼ਾ, ਇਟਲੀ, ਸ਼੍ਰੀ ਧੀਰਜ ਕੁਮਾਰ ਜੀ, ਸੈਨ ਡੀਏਗੋ, ਅਮਰੀਕਾ ਅਤੇ ਸਮੂਹ ਸੰਗਤਾਂ ਹਾਜ਼ਰ ਸਨ।
ਜਗਤ ਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇ ਆਗਮਨ ਪੁਰਬ ਤੇ ਸੰਧਿਆ ਫੇਰੀ ਕੱਢੀ ਗਈ ਸੰਤ ਬੀਬੀ ਕ੍ਰਿਸ਼ਨਾ ਦੇਵੀ ਜੋਗਿੰਦਰ ਕੈਂਥ ਲਹਿਰੀ 25/08/26 ਮਿਤੀ:- 24-08-2026 ਨੂੰ ਡੇਰਾ ਸ਼੍ਰੀ 108 ਸੰਤ ਹਰੀ ਦਾਸ ਜੀ, ਬੋਪਾਰਾਏ ਕਲਾਂ, ਨਕੋਦਰ ਵਿਖੇ “ਜਗਤਗੁਰੂ ਰਵਿਦਾਸ ਮਹਾਰਾਜ ਜੀ” ਦੇ 650ਵੇਂ ਆਗਮਨ ਪੁਰਬ ਤੇ ਰਵਿਦਾਸੀਆ ਧਰਮ ਦੇ 18ਵੇਂ ਸਥਾਪਨਾ ਦਿਵਸ (20 ਫਰਵਰੀ 2027) ਨੂੰ ਮੁੱਖ ਰੱਖਦੇ ਹੋਏ ਸੰਧਿਆ ਫੇਰੀ ਸੰਤ ਬੀਬੀ ਕ੍ਰਿਸ਼ਨਾ ਦੇਵੀ ਜੀ, ਬੋਪਾਰਾਏ ਕਲਾਂ ਦੀ ਸਰਪ੍ਰਸਤੀ ਹੇਠ ਕੱਢੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੰਤ ਸੁਰਿੰਦਰ ਦਾਸ ਬਾਵਾ ਜੀ ਪਹੁੰਚੇ ਅਤੇ ਸਮੂਹ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ। ਆਈਆਂ ਹੋਈਆਂ ਸੰਗਤਾਂ ਨੂੰ ਰਵਿਦਾਸੀਆ ਧਰਮ ਨਾਲ ਸਬੰਧਿਤ ਸਾਹਿਤ ਵੀ ਭੇਟ ਕੀਤਾ ਗਿਆ। ਇਸ ਮੌਕੇ ਸੰਤ ਹਰਵਿੰਦਰ ਦਾਸ ਜੀ ਆਦਮਪੁਰ, ਸੰਤ ਹਰਦੇਸ਼ਵਰੀ ਜੀ, ਸੰਤ ਪਰਮੇਸ਼ਵਰੀ ਜੀ, ਸ਼੍ਰੀ ਗਗਨ ਧਨਾਲ ਜੀ, ਸ਼੍ਰੀ ਸੋਹਣ ਲਾਲ ਦੁੱਗਲ ਜੀ ਆਸਟਰੀਆ, ਸ਼੍ਰੀ ਅਜਮੇਰ ਦਾਸ ਜੀ, ਵਿਸੈਂਜ਼ਾ, ਇਟਲੀ, ਸ਼੍ਰੀ ਧੀਰਜ ਕੁਮਾਰ ਜੀ, ਸੈਨ ਡੀਏਗੋ, ਅਮਰੀਕਾ ਅਤੇ ਸਮੂਹ ਸੰਗਤਾਂ ਹਾਜ਼ਰ ਸਨ।
- ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸ੍ਰੀ ਸਿਰਜੀਵਨ ਜਿੰਦਲ ਜੀ ਬੀਜੇਪੀ ਜੋਗਿੰਦਰਕੈਂਥ ਲਹਿਰੀ 26/08/26 ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।1
- ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ। ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ-ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ। ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ।ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ- ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ।1
- ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand1
- ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।1
- दिन दहाडे चोरी हुई दुकान में सरकार आखिर कर कया रही हैं भाई2
- ਨੇਪਾਲ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ, 32 ਪੁਲਿਸ ਮੁਲਾਜ਼ਮ ਅਤੇ ਕਈ ਹੋਰ ਲਾਪਤਾ ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਨੇਪਾਲ ਵਿੱਚ ਸਥਿਤੀ ਨੂੰ ਹੋਰ ਵੀ ਬਦਤਰ ਬਣਾ ਦਿੱਤਾ ਹੈ। 32 ਪੁਲਿਸ ਮੁਲਾਜ਼ਮਾਂ ਅਤੇ 25 ਸ਼ਰਧਾਲੂਆਂ ਸਮੇਤ ਬਹੁਤ ਸਾਰੇ ਲੋਕ ਲਾਪਤਾ ਹਨ। ਹੈਲੀਕਾਪਟਰਾਂ ਰਾਹੀਂ 12 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ। ਕਈ ਪਣ-ਬਿਜਲੀ ਪ੍ਰੋਜੈਕਟ ਵਹਿ ਗਏ। . .1
- ਮੁਸਲਿਮ ਭਾਈਚਾਰੇ ਦੇ ਮਹਾਂਪੁਰਸ਼ ਮੁਹੰਮਦ ਨਬੀ ਜੀ ਦੇ ਜਨਮ ਦਿਨ ਮੌਕੇ ਬਹੁਤ ਬਹੁਤ ਮੁਬਾਰਕ ਵੋਟਰ ਪਾਰਟੀ ਇਨਕਲਾਬ ਜਿੰਦਾਬਾਦ ਪਿੰਡ ਸੁਨੇਤ ਤੋਂ ਮੁਹੰਮਦ ਨਬੀ ਜੀ ਦੇ ਜਨਮਦਿਨ ਤੇ ਸੋਭਾ ਯਾਤਰਾ ਦਾ ਸਿਲਸਿਲਾ ਸ਼ੁਰੂ ਹੋਇਆ ਜੋ ਸਵੇਰੇ 10 ਵਜੇ ਚੱਲ ਕੇ ਚਾਰ ਵਿੱਚ ਇੱਕ ਚੱਲਦਾ ਰਿਹਾ ਪਿੰਡ ਸੁਨੇਤ ਦੀਆਂ ਸੜਕਾਂ ਤੇ ਅੱਲਾਹ ਹੂ ਅੱਲਾਹ ਹੂ ਦੇ ਜੈਕਾਰੇ ਸੁਣਾਈ ਦਿੱਤੇ ਇਹਨਾਂ ਵੱਲੋਂ ਇਹ ਸੁਬਾ ਯਾਤਰਾ ਬਹੁਤ ਹੀ ਸ਼ਾਂਤਮਈ ਤਰੀਕੇ ਦੇ ਨਾਲ ਹਰ ਸਾਲ ਦੀ ਤਰ੍ਹਾਂ ਆਰੰਭ ਹੋਈ ਮੁਸਲਿਮ ਭਾਈਚਾਰੇ ਦਾ ਬੇਮਿਸਾਲ ਕੱਠ ਅਤੇ ਇਕ ਤਾਂ ਦੇਖਣ ਨੂੰ ਮਿਲੀ ਮੁਸਲਿਮ ਭਾਈਚਾਰੇ ਵੱਲੋਂ ਤੁਸੀਂ ਦੇਖਿਆ ਹੋਵੇਗਾ ਕਿ ਕਦੇ ਵੀ ਅਲੱਗ ਅਲੱਗ ਧੜੇ ਵੰਡੀਆਂ ਦੇ ਵਿੱਚ ਸੋਭਾ ਯਾਤਰਾ ਨਹੀਂ ਕੱਢੀਆਂ ਜਾਂਦੀਆਂ ਜਦੋਂ ਵੀ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਸਾਰਾ ਭਾਈਚਾਰਾ ਮਿਲ ਕੇ ਆਪਣੀਆਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਬਾਰੇ ਵਿਚਾਰ ਚਰਚਾ ਵੀ ਕਰਦੇ ਹਨ ਦੂਜੇ ਪਾਸੇ ਆਪਣੇ ਪੰਜਾਬੀ ਭਾਈਚਾਰਾ ਆਪਾਂ ਦੇਖ ਲੈਦੇ ਆਂ ਕਿ ਸਾਡੇ ਪੰਜਾਬ ਦੇ ਲੋਕ ਪੰਜਾਬੀਅਤ ਨੂੰ ਭੁੱਲਦੇ ਹੋਏ ਇੱਕ ਦੂਜੇ ਦੀ ਲੱਤਾਂ ਖਿੱਚਣ ਨੂੰ ਤਾਂ ਟਾਈਮ ਹੈ ਪਰ ਭਾਈ ਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਗੁਰੂ ਸਾਹਿਬ ਜੀ ਦੇ ਦਿੱਤੇ ਹੋਏ ਅਸ਼ੀਰਵਾਦ ਨੂੰ ਕਿ ਮਾਨਸ ਕੀ ਜਾਤ ਸਭ ਏਕ ਪਹਿਚਾਨਬੋ ਦੇ ਸਲੋਕ ਨੂੰ ਭੁੱਲਦੇ ਹੋਏ ਬਹੁਤ ਸਾਰੇ ਧੜਿਆਂ ਵਿੱਚ ਵੰਡੇ ਹੋਏ ਨੇ ਹਿੰਦੂ ਮੁਸਲਮਾਨ ਸਿੱਖ ਇਸਾਈ ਆਪਾਂ ਸਾਰੇ ਭਾਈ ਭਾਈ ਤੇ ਇਸ ਸਿਧਾਂਤ ਤੇ ਪਹਿਰਾ ਦੇਣਾ ਹੀ ਭੁੱਲ ਗਏ ਹਾਂ ਜੇਕਰ ਆਪਣੇ ਗੁਰੂਆਂ ਪੀਰਾਂ ਮਹਾਂਪੁਰਸ਼ਾਂ ਦੇ ਬਚਨਾਂ ਨੂੰ ਯਾਦ ਰੱਖਿਆ ਹੁੰਦਾ ਤਾਂ ਅੱਜ ਜੁਮਲੇਬਾਜ ਸਾਡੇ ਤੇ ਰਾਜ ਨਾ ਕਰਦੇ ਹੁੰਦੇ ਇਹਨਾਂ ਜੁਮਲੇ ਬਾਜਾਂ ਤੋਂ ਪੰਜਾਬ ਅਤੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਮਿਲ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ,,,,,,,,ਕੀ ਤੁਹਾਡੇ ਕੋਲ ਟਾਈਮ ਨਹੀਂ ਫਿਰ ਕੌਣ ਕਰੇਗਾ ਪਹਿਲ ਆਰਥਿਕ ਆਜ਼ਾਦੀ ਵੋਟਰ ਪੈਨਸ਼ਨ ਮਿਸਨ ਪੰਜਾਬ ਭਾਰਤ ਸਰਪ੍ਰਸਤ ਸਿਕੰਦਰ ਸਿੰਘ ਸੁਨੇਤ V,P,I1
- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। 27 ਅਗਸਤ ਨੂੰ ਬਾਜ਼ਾਰ ਖੁੱਲੇ ਰਹਿਣਗੇ ਅਤੇ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।1