ਠੇਕੇਦਾਰ ਅਮਰਜੀਤ ਸਿੰਘ ਮੈਮੋਰੀਅਲ ਕਲੱਬ ਦੀ ਪਹਿਲੀ ਜ਼ਿਲ੍ਹਾ ਮੋਹਾਲੀ ਪੰਜਾਬ ਪੇਂਡੂ ਫੁੱਟਬਾਲ ਲੀਗ ਵਿੱਚ ਚਨਾਲੋਂ ਦੀ ਟੀਮ ਬਣੀ ਜੇਤੂ ਕੁਰਾਲੀ ਤੋਂ ਸਿੰਘ ਪੁਰਾ ਰੋਡ ਤੇ ਸਥਿਤ ਫੂਟਬਾਲ ਖੇਡ ਸਟੇਡੀਅਮ ਵਿੱਚ ਠੇਕੇਦਾਰ ਅਮਰਜੀਤ ਸਿੰਘ ਮੈਮੋਰੀਅਲ ਕਲੱਬ ਵੱਲੋਂ ਪਹਿਲੀ ਜ਼ਿਲ੍ਹਾ ਮੋਹਾਲੀ ਪੰਜਾਬ ਪੇਂਡੂ ਫੁੱਟਬਾਲ ਲੀਗ ਕਰਵਾਈ ਗਈ। ਸਰਪ੍ਰਸਤ ਰਣਜੀਤ ਸਿੰਘ ਜੀਤੀ ਪਡਿਆਲਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਰੀਬ 6 ਮਹੀਨੇ ਚੱਲੀ ਇਸ ਲੀਗ ਦੇ ਮੈਚ ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚ ਮੈਚ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਸ ਲੀਗ ਦਾ ਮੁੱਖ ਮਕਸਦ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਹੈ ਸੀ। ਉਨ੍ਹਾਂ ਦੱਸਿਆ ਕਿ ਲੀਗ ਦੇ ਸੈਮੀਫਾਈਨਲ ਮੁਕਾਬਲੇ ਫੁੱਟਬਾਲ ਕਲੱਬ ਕੁਰਾਲੀ, ਫੁੱਟਬਾਲ ਕਲੱਬ ਚਤਾਮਲੀ, ਫੁੱਟਬਾਲ ਕਲੱਬ ਖਿਜਰਾਬਾਦ ਅਤੇ ਫੁੱਟਬਾਲ ਕਲੱਬ ਚਨਾਲੋਂ ਦੀਆਂ ਟੀਮਾਂ ਵਿਚਕਾਰ ਖੇਡੇ ਗਏ। ਇਨ੍ਹਾਂ ਵਿੱਚੋਂ ਪਿੰਡ ਚਤਾਮਲੀ ਅਤੇ ਚਨਾਲੋਂ ਦੀਆਂ ਟੀਮਾਂ ਨੇ ਆਪੋ-ਆਪਣੇ ਮੈਚ ਜਿੱਤ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ। ਭਾਰੀ ਵਰਖਾ ਦੇ ਬਾਵਜੂਦ ਹੋਏ ਫਾਇਨਲ ਮੁਕਾਬਲੇ ਵਿੱਚ ਦੋਵੇਂ ਟੀਮਾਂ ਇੱਕ ਇੱਕ ਗੋਲ ਕਰਕੇ ਬਰਾਬਰੀ ’ਤੇ ਰਹੀਆਂ। ਇਸ ਤੋਂ ਬਾਅਦ ਪੈਨਲਟੀ ਕਿੱਕਾਂ ਲਗਵਾਂਈਆਂ ਗਈਆਂ। ਜਿਸ ਵਿੱਚ ਚਨਾਲੋਂ ਦੀ ਟੀਮ ਨੇ ਚਤਾਮਲੀ ਦੀ ਟੀਮ ਨੂੰ ਹਰਾਕੇ ਟਰਾਫੀ ਅਤੇ ਇਨਾਮੀ ਰਾਸ਼ੀ ਤੇ ਕਬਜਾ ਕੀਤਾ। ਜਦਿ ਕਿ ਚਤਾਮਲੀ ਦੀ ਟੀਮ ਨੂੰ ਦੁਸਰਾ ਸਥਾਨ ਮਿਲਿਆ। ਇਸ ਮੌਕੇ ਤੀਸਰੇ ਤੋਂ ਲੈ ਕੇ ਅੱਠਵੇਂ ਸਥਾਨ ਤੱਕ ਰਹਿਣ ਵਾਲੀਆਂ ਟੀਮਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੋਕੇ ਏ.ਕੇ ਕੌਸ਼ਲ, ਗੁਰਿੰਦਰ ਸਿੰਘ ਕੈਰੋਂ, ਕੋਚ ਜਸਮੀਤ ਸਿੰਘ, ਕੌਸਲਰ ਰਮਾਕਾਂਤ ਕਾਲੀਆ, ਮਨੋਜ ਸਨੂਪੀ, ਮਨੂ ਟਰਾਂਸਪੋਰਟਰ, ਜਗਦੀਪ ਬਾਠ, ਰਾਮਾ ਘੜੂੰਆਂ, ਹਰਵਿੰਦਰ ਸਿੰਘ ਕੰਗ, ਲੱਕੀ ਕਲਸੀ, ਅਵਤਾਰ ਸਿੰਘ ਤਿੱਖਾ, ਗੋਗੀ ਚਨਾਲੋਂ, ਭੇਲੀ ਖਿਜਰਾਬਾਦ, ਪੰਜਾਬ ਸਿੰਘਪੁਰਾ, ਨਿਤਿਨ ਰਾਣਾ, ਹਰਜਿੰਦਰ ਸਿੰਘ ਸੈਕਟਰੀ ਪੀ.ਐਫ.ਏ, ਹਰਦੀਪ ਸਿੰਘ ਪੀ.ਐਫ.ਏ, ਅਸ਼ੀਸ਼ ਕੁਮਾਰ ਸਮੇਤ ਹੋਰ ਇਲਾਕੇ ਦੇ ਮੁਹਤਬਰ ਹਾਜਿਰ ਸਨ।

- ਬੀਤੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਸ ਰਣਜੀਤ ਸਿੰਘ ਗਿੱਲ ਵੱਲੋਂ ਕੁਰਾਲੀ ਵਿਖੇ ਬੀ ਜੇ ਪੀ ਸਮਰਥਕਾਂ ਦਾ ਵੱਡਾ ਇਕੱਠ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨੈਬ ਸਿੰਘ ਸੈਣੀ ਨੇ ਪੁੱਜਣਾ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਖਰੜ ਤੋਂ ਸਮੂਹ ਲੀਡਰਸ਼ਿਪ ਨੇ ਉਨ੍ਹਾਂ ਦਾ ਕੁਰਾਲੀ ਪਹੁੰਚਣ ਤੇ ਹੱਥਾਂ ਵਿੱਚ ਸਲੋਗਨ ਲਿਖੀਆਂ ਤਖਤੀਆਂ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਕੀਤਾ।1
- Post by Sajadahmed sajadahmed1
- Post by माता आशु दरबार1
- चंडीगढ सोमवार 30 मार्च 2026 अल्फा न्यूज इंडिया ----*देखिए जब विदेशी टूरिस्ट वंदे भारत ट्रेन में बैठा तो उसने कहा लग ही नहीं रहा कि मै हिंदुस्तान की किसी ट्रेन में बैठा हूं* *⏹अल्फा न्यूज इंडिया प्रस्तुति ।* *विदेशी टूरिस्ट ने कहा ऐसा लग रहा है मै किसी जर्मनी या चाइनीज हाई स्पीड ट्रेन में बैठ कर सफ़र कर रहा हूँ..* *विदेशी टूरिस्ट को भी विकास नज़र आ गया, लेकिन गुलाम कांग्रेसी चमचों को कब नजर आएगा* 🇮🇳🫡1
- ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ: ਬੀਜੇਪੀ ਇੰਚਾਰਜ ਨਿਮਿਸ਼ਾ ਮਹਿਤਾ ਨੇ ਨੂਰਪੁਰ ਜੱਟਾਂ ਚ ਦੇਸ਼ ਦੀ ਮਹਾਨ ਸ਼ਖ਼ਸੀਅਤ ਡਾ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਤੇ ਬੋਲਦਿਆਂ ਕਿਹਾ ਕਿ ਜਿਸ ਦਿਨ ਤੋਂ ਪੰਜਾਬ ਦੀ ਬਾਗਡੋਰ ਇਹਨਾਂ ਝਾੜੂ ਵਾਲਿਆਂ ਨੇ ਸੰਭਾਲੀ ਹੈ ਉਸ ਦਿਨ ਤੋਂ ਹੀ ਪੰਜਾਬ ਚ ਲੁੱਟ ਖੋਹ, ਬੇਅਦਬੀ ਅਤੇ ਗੈਗਵਾਰ ਦੀਆਂ ਘਟਨਾਵਾਂ ਚ ਵਾਧਾ ਹੋਇਆ ਹੈ। ਨੂਰਪੁਰ ਜੱਟਾਂ ਚ ਡਾ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ ਇਹ ਦੂਜੀ ਵਾਰ ਘਟਨਾ ਵਾਪਰੀ ਹੈ ਪ੍ਰੰਤੂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪਹਿਲਾਂ ਵਾਪਰੀ ਘਟਨਾ ਤੋਂ ਸਬਕ ਨਾ ਲੈ ਸਕੀ ਤੇ ਇਥੇ ਦੂਜੀ ਵਾਰ ਮਹਾਨ ਸ਼ਖ਼ਸੀਅਤ ਦੀ ਮੂਰਤੀ ਨਾਲ ਘਟਨਾ ਵਾਪਰ ਗਈ। ਨਿਮਿਸ਼ਾ ਮਹਿਤਾ ਨੇ ਐਲਾਨ ਕੀਤਾ ਕਿ ਅਗਰ ਸਰਕਾਰ ਨੇ ਇਸ ਵੱਲ ਜਲਦੀ ਧਿਆਨ ਨਾ ਦਿੱਤਾ ਤਾਂ ਅਸੀਂ ਲੋਕਾ ਨੂੰ ਨਾਲ ਲੈਕੇ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ।1
- Post by Md Usman Raja1
- ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।1
- ਹੁਸ਼ਿਆਰਪੁਰ, ਗੜਸ਼ੰਕਰ (ਅਸ਼ਵਨੀ ਸ਼ਰਮਾ) ਬੀਤ ਦੇ ਸਾਰੇ ਪਿੰਡਾਂ ਦੇ ਨਿਵਾਸੀਆਂ ਨੂੰ ਐਂਟੀ ਟੈਕਸ ਦੀ ਛੋਟ ਦੀ ਮੰਗ ਨੂੰ ਲੈ ਕੇ ਤੇ ਪਾਸ ਦੀ ਜਗ੍ਹਾ ਆਧਾਰ ਕਾਰਡ ਤੇ ਐਂਟਰੀ ਟੈਕਸ ਦੀ ਛੋਟ ਦੇਣ ਦੀ ਮੰਗ ਨੂੰ ਲੈਕੇ । ਸਾਰੇ ਬੀਤ ਨਿਵਾਸੀਆਂ ਨੂੰ ਕੱਲ 1 ਅਪ੍ਰੈਲ ਨੂੰ ਲੋਕ ਬਚਾਓ ਪਿੰਡ ਬਚਾਓ ਸੰਘਰਸ਼ ਕਮੇਟੀ ਦਵਾਰਾ ਕੱਲ 10 ਵਜੇ ਕੋਕੋਵਾਲ ਮਜਾਰੀ ਹਿਮਾਚਲ ਬਾਰਡਰ ਤੇ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਦਾ ਖੁੱਲਾ ਸੱਦਾ।1