ਪੰਜਾਬ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ: ਸੰਗਰੂਰ ਵਿੱਚ 508 ਨਵੀਆਂ Dial-112 ਐਮਰਜੈਂਸੀ ਵਾਹਨਾਂ ਨੂੰ ਹਰੀ ਝੰਡੀ ਅਸ਼ਵਨੀਗਰਗ, ਕ੍ਰਿਸ਼ਨ ਗਰਗ ਭਵਾਨੀਗੜ੍ਹ, 31 ਮਾਰਚ – ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਦੀ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦੇ ਤੌਰ ਤੇ ਲਿਆ ਜਾ ਰਹਿਆ ਹੈ। ਇਸ ਕੜੀ ਵਿੱਚ ਅੱਜ ਸੰਗਰੂਰ ਦੇ ਲੱਡਾ ਕੋਠੀ ਵਿਖੇ 'Dial-112' ਤਹਿਤ 508 ਨਵੀਆਂ ਹਾਈ-ਟੈਕ ਬੋਲੇਰੋ ਐਮਰਜੈਂਸੀ ਰਿਸਪਾਂਸ ਵਾਹਨਾਂ (ERVs) ਨੂੰ ਹਰੀ ਝੰਡੀ ਦਿਖਾ ਕੇ ਪੰਜਾਬ ਦੀ ਜਨਤਾ ਨੂੰ ਸਮਰਪਿਤ ਕੀਤਾ ਗਿਆ। ਡਾ. ਮਿੰਕੂ ਜਵੰਧਾ ਨੇ ਦੱਸਿਆ ਕਿ ਇਨ੍ਹਾਂ ਨਵੀਆਂ ERVs ਨਾਲ ਐਮਰਜੈਂਸੀ ਸਥਿਤੀਆਂ ਵਿੱਚ ਪੁਲਿਸ ਦਾ ਰਿਸਪਾਂਸ ਟਾਈਮ, ਜੋ ਪਹਿਲਾਂ 30 ਤੋਂ 45 ਮਿੰਟ ਲੱਗਦਾ ਸੀ, ਹੁਣ ਘਟ ਕੇ ਕੇਵਲ 13 ਤੋਂ 14 ਮਿੰਟ ਰਹਿ ਗਿਆ ਹੈ। ਇਹ ਬਦਲਾਅ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੁਲਿਸ ਵਿਭਾਗ ਨੂੰ ਪੂਰੀ ਤਰ੍ਹਾਂ ਆਧੁਨਿਕ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਪੁਲਿਸ ਵਾਹਨਾਂ ਦੀ ਖਰੀਦ ਲਈ ₹327.69 ਕਰੋੜ ਜਾਰੀ ਕੀਤੇ ਗਏ ਹਨ। ਸੜਕ ਸੁਰੱਖਿਆ ਫੋਰਸ (SSF) ਦੀ ਬਣਤਰ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਮੌਤਾਂ ‘ਚ 48% ਦੀ ਕਮੀ ਦਰਜ ਕੀਤੀ ਗਈ ਹੈ। ਡਾ. ਜਵੰਧਾ ਨੇ ਇਹ ਵੀ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਸਰਕਾਰ ਨੇ ਪੁਲਿਸ ਵਿਭਾਗ ਵਿੱਚ 12,197 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਹਨਾਂ ਭਰਤੀਆਂ ਨੇ ਨਾ ਸਿਰਫ਼ ਵਿਭਾਗ ਦੀ ਕਾਰਗੁਜ਼ਾਰੀ ਨੂੰ ਮਜ਼ਬੂਤ ਕੀਤਾ ਹੈ, ਸਗੋਂ ਰਾਜ ਦੇ ਨੌਜਵਾਨਾਂ ਲਈ ਵੱਡਾ ਰੋਜ਼ਗਾਰ ਮੌਕਾ ਵੀ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ‘ਨਸ਼ਾ ਮੁਕਤ ਪੰਜਾਬ’ ਅਤੇ ‘ਸੁਰੱਖਿਅਤ ਪੰਜਾਬ’ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਵੀਆਂ ERVs ਅਤੇ ਤੇਜ਼ ਪੁਲਿਸ ਰਿਸਪਾਂਸ ਸਿਸਟਮ ਰਾਹੀਂ ਅਪਰਾਧਾਂ ‘ਤੇ ਨਿਗਰਾਨੀ ਹੋਰ ਮਜ਼ਬੂਤ ਹੋਵੇਗੀ ਅਤੇ ਜਨਤਾ ਨੂੰ ਤੁਰੰਤ ਮਦਦ ਮਿਲੇਗੀ। ਡਾ. ਮਿੰਕੂ ਜਵੰਧਾ ਨੇ ਅੰਤ ਵਿੱਚ ਕਿਹਾ ਕਿ ਆਧੁਨਿਕ ਤਕਨੀਕ ਨਾਲ ਲੈਸ ਇਹ ਵਾਹਨ ਪੰਜਾਬ ਦੀ ਸੁਰੱਖਿਆ ਵਧਾਉਣ ‘ਚ ਮੀਲ ਪੱਥਰ ਸਾਬਤ ਹੋਣਗੇ।

- पातड़ां पंजाब सरकार की शिक्षा क्रांति पहल के तहत शनिवार को पीएम श्री सरकारी सीनियर सेकेंडरी स्मार्ट स्कूल, पातड़ां में शिक्षा क्रांति मेगा पेरेंट्स-टीचर मीटिंग का आयोजन किया गया। इस दौरान विद्यार्थियों को वार्षिक परीक्षा परिणाम वितरित किए गए तथा अभिभावकों के साथ शिक्षकों की सीधी बातचीत भी करवाई गई। पंजाब सरकार के निर्देशों एवं जिला शिक्षा अधिकारी, पटियाला के दिशा-निर्देशानुसार आयोजित इस कार्यक्रम की अगुवाई स्कूल प्रिंसिपल डॉ. जतिंदर कुमार बांसल ने की। मेगा पीटीएम में स्कूल प्रबंधन द्वारा बेहतर व्यवस्था देखने को मिली, जिससे अभिभावकों ने भी संतोष व्यक्त किया।1
- ਕਿਸੇ ਹਸਪਤਾਲ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਸਕਦੇ ਹੋ ਜਿੱਥੇ ਮੁੱਖ ਮੰਤਰੀ ਦਾ ਇਲਾਜ ਹੁੰਦਾ ਹੈ1
- Post by Rakesh Kumar Bittu Mansa1
- ਪ੍ਰੈਸ ਨੋਟ ਮਿਤੀ 31 ਮਾਰਚ ( )ਅੱਜ ਪਿੰਡ ਹਾਸਮਪੁਰ ਦੇ ਨੌਜਵਾਨ ਦਵਿੰਦਰ ਸਿੰਘ ਦੀ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਦੋਸ਼ੀਆਂ ਦੀ ਗਿਰਫਤਾਰੀ ਲਈ ਸੰਘਰਸ਼ ਕਮੇਟੀ ਅਤੇ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਦੇ ਵਿੱਚ ਨਰਿੰਦਰਪੁਰਾ ਪੁਲਿਸ ਚੌਂਕੀ ਦਾ ਮੁਕੰਮਲ ਤੌਰ ਤੇ ਘਰਾਓ ਕੀਤਾ ਗਿਆ। ਅੱਜ ਦੇ ਧਰਨੇ ਵਿੱਚ ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਸ਼ਾਮਲ ਹੋਏ।ਬੁਲਾਰਿਆਂ ਨੇ ਮੰਗ ਕੀਤੀ ਕਿ ਪੁਲਿਸ ਵੱਲੋਂ 15 ਦਿਨ ਬੀਤ ਜਾਣ ਤੇ 2 ਦੋਸ਼ੀਆਂ ਨੂੰ ਗਿਰਫਤਾਰ ਨਹੀਂ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਚੌਂਕੀ ਵਿੱਚ ਬਿਠਾ ਕੇ ਵੀ ਉਹਨਾਂ ਦੀ ਬੰਦੀ ਨਹੀਂ ਪਾਈ ਅਤੇ ਪਰਿਵਾਰ ਨੂੰ ਅਤੇ ਸੰਘਰਸ਼ ਕਮੇਟੀ ਨੂੰ ਭਰੋਸੇ ਵਿੱਚ ਲੈ ਕੇ ਨੌਜਵਾਨ ਦਾ ਸਸਕਾਰ ਕਰਾ ਦਿੱਤਾ ਗਿਆ । ਕਿ ਦੋਸ਼ੀ ਫੜ ਲਏ ਗਏ ਹਨ। ਪ੍ਰੰਤੂ ਦੋਸ਼ੀਆਂ ਨਾਲ ਮਿਲੀ ਭੁਗਤ ਕਰਕੇ ਨਰਿੰਦਰਪੁਰਾ ਚੌਂਕੀ ਇੰਚਾਰਜ ਅਤੇ ਉਚ ਅਧਿਕਾਰੀਆਂ ਦੀ ਮਿਲੀ ਭੁਗਤ ਦੇ ਨਾਲ ਉਹਨਾਂ ਨੂੰ ਸਸਕਾਰ ਤੋਂ ਬਾਅਦ ਦੂਸਰੇ ਦਿਨ ਛੱਡ ਦਿੱਤਾ ਗਿਆ ਜਿਸ ਕਰਕੇ ਰੋਹ ਵਿੱਚ ਆਏ ਲੋਕਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਨਰਿੰਦਰਪੁਰਾ ਚੌਂਕੀ ਸਾਹਮਣੇ ਰੋਹ ਭਰਪੂਰ ਧਰਨਾ ਦਿੱਤਾ ਹੋਇਆ ਹੈ ਅਤੇ ਅੱਜ ਲਗਾਤਾਰ ਚੌਂਕੀ ਦਾ ਮੁਕੰਮਲ ਘਰਾਓ ਕਰਕੇ ਚੇਤਾਵਨੀ ਦਿੱਤੀ ਕਿ ਜੇ ਦੋ ਦਿਨਾਂ ਦੇ ਵਿੱਚ ਦੋਸ਼ੀ ਗ੍ਰਿਫਤਾਰ ਨਾ ਹੋਏ ਤਾਂ 4 ਅਪ੍ਰੈਲ ਤੋਂ ਐਸਐਸਪੀ ਮਾਨਸਾ ਦੇ ਦਫਤਰ ਸਾਹਮਣੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਅੱਜ ਦੇ ਧਰਨੇ ਦੇ ਵਿੱਚ ਵੱਖ-ਵੱਖ ਕਿਸਾਨ ਯੂਨੀਅਨ ਸਿੱਧੂਪੁਰ,ਕਾਦੀਆ ਜੱਥੇਬੰਦੀ ਦੀ ਹਮਾਇਤ ਆਈਆਂ ਮੁਕਤੀ ਮਜ਼ਦੂਰ ਜਥੇਬੰਦੀ ਦੇ ਬਲਵਿੰਦਰ ਸਿੰਘ ਘਰਾਗਣਾ ਹਮਾਇਤ ਆਪਣੀ ਹਾਜ਼ਰੀ ਲਗਵਾਈ ਇਹਨਾਂ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਪਿੰਡ ਵਾਸੀ ਔਰਤਾਂ ਸਮੇਤ ਪਹੁੰਚੇ ਹੋਏ ਸਨ। ਹੋਰਨਾਂ ਤੋਂ ਇਲਾਵਾ ਜੱਥੇਬੰਦੀ ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀਬਾਘਾ, ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਸੱਤਪਾਲ ਸਿੰਘ ਬਰੇ, ਬਲਦੇਵ ਸਿੰਘ ਪਿਪਲੀਆ, ਤਰਸੇਮ ਸਿੰਘ ਚੱਕ ਅਲੀਸ਼ੇਰ, ਬਲਜੀਤ ਸਿੰਘ ਭੈਣੀਬਾਘਾ, ਜਗਰੂਪ ਸਿੰਘ ਮਘਾਣੀਆ, ਜਗਜੀਵਨ ਸਿੰਘ ਹਸਨਪੁਰ ਅਤੇ ਐਕਸ਼ਨ ਕਮੇਟੀਐਕਸਨ ਕਮੇਟੀ ਹਸਨਪੁਰ ਦੇ ਨਿਰਮਲ ਸਿੰਘ,ਜਗਦੀਸ਼ ਸਿੰਘ ,ਅਮਰਿੰਦਰ ਸਿੰਘ, ਪਵਨ ਸਿੰਘ ,ਮੱਖਣ ਸਿੰਘ , ਗੁਰਬਿੰਦਰ ਸਿੰਘ, ਕਰਮਜੀਤ ਸਿੰਘ, ਹਰਦੇਵ ਸਿੰਘ,ਆਦਿ ਹਾਜ਼ਰ ਸਨ। ਜਾਰੀ ਬਲਵਿੰਦਰ ਸ਼ਰਮਾ ਖਿਆਲਾਂ 94175494241
- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਨਰਿੰਦਰ ਪੁਰਾ ਚੌਕੀ ਅੱਗੇ ਧਰਨਾ ਜਥੇਬੰਦੀ ਪਰਿਵਾਰ ਨੂੰ ਇੰਨਸਾਫ਼ ਦਬਾਉਣ ਲਈ ਕਰ ਰਹੀ ਹੈ ਸੰਘਰਸ਼1
- ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਅਹੁਦਿਆਂ ਤੇ ਰਹੇ ਅਤੇ ਮੌਜੂਦਾ ਐਸਜੀਪੀਸੀ ਮੈਂਬਰ ਸ ਚਰਨਜੀਤ ਸਿੰਘ ਕਾਲੇਵਾਲ ਬੀ ਜੇ ਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸਾਹ ਦੇ ਨਸ਼ਿਆਂ ਵਿਰੁੱਧ ਦਿੱਤੇ ਬਿਆਨ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਤੁਸੀਂ ਕੀ ਕਰੋਗੇ ਉਨ੍ਹਾਂ ਦੇ ਇਸ ਵਿਚਾਰ ਸਬੰਧੀ,,,,,1
- Post by ਹਰਦੀਪ ਸਿੰਘ1
- Post by Rakesh Kumar Bittu Mansa1