ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ-2025 ਨੂੰ ਰੱਦ ਕਰਨ ਲਈ ਰੋਸ ਵਿਖਾਵਾ ਭੁਲਥ 11ਮਾਰਚ ( ਗੋਬਿੰਦ ਸੁਖੀਜਾ)-ਜੁਆਇੰਟ ਫੋਰਮ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਢਿਲਵਾਂ ਦੇ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਦਫ਼ਤਰ ਦੇ ਬਾਹਰ ਰੋਸ ਰੈਲੀ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਸਕੱਤਰ ਚਰਨਜੀਤ ਸਿੰਘ, ਹਰਜਿੰਦਰ ਪ੍ਰਤਾਪ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਰਲੀਮੈਂਟ 'ਚ ਬਿਜਲੀ ਸੋਧ ਬਿੱਲ 2025 ਨੂੰ ਪੇਸ਼ ਕੀਤੇ ਜਾਣ ਦੀ ਸੰਭਾਵਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਜੁਆਇੰਟ ਫੋਰਮ ਵਲੋਂ ਸਮੁੱਚੇ ਪੰਜਾਬ 'ਚ ਅੱਜ ਰੋਸ ਰੈਲੀ ਕੀਤੇ ਜਾਣ ਦਾ ਸੱਦਾ ਦਿੱਤਾ ਹੈ ਜਿਸ ਤਹਿਤ ਉਨ੍ਹਾਂ ਵਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਿੱਲ ਦੇ ਲਾਗੂ ਹੋਣ ਨਾਲ ਨਿੱਜੀਕਰਨ ਕੀਤੇ ਜਾਣ ਦਾ ਰਾਹ ਪੱਧਰਾ ਹੋ ਰਿਹਾ ਹੈ, ਜਿਸ ਦੀ ਜਥੇਬੰਦੀ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀ ਮੁਲਾਜ਼ਮ ਮਾਰੂ ਅਤੇ ਲੋਕ ਮਾਰੂ ਨੀਤੀਆਂ ਦੇ ਕਾਰਨ ਮੁਨਾਫ਼ੇ ਵਾਲੇ ਅਦਾਰਿਆਂ ਨੂੰ ਤੋੜ ਕੇ ਨਿੱਜੀ ਹੱਥਾਂ ਵਿਚ ਦੇਣ ਨੂੰ ਲੱਗੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਅਦਾਰਿਆਂ ਨੂੰ ਪ੍ਰਾਈਵੇਟ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਬਣਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ। ਇਸ ਮੌਕੇ ਸੰਤੋਖ ਸਿੰਘ, ਮਨਜਿੰਦਰ ਸਿੰਘ, ਅਵਤਾਰ ਸਿੰਘ ਆਦਿ ਸਮੇਤ ਹੋਰ ਸਾਥੀ ਮੌਜੂਦ ਸਨ।
ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ-2025 ਨੂੰ ਰੱਦ ਕਰਨ ਲਈ ਰੋਸ ਵਿਖਾਵਾ ਭੁਲਥ 11ਮਾਰਚ ( ਗੋਬਿੰਦ ਸੁਖੀਜਾ)-ਜੁਆਇੰਟ ਫੋਰਮ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਢਿਲਵਾਂ ਦੇ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਦਫ਼ਤਰ ਦੇ ਬਾਹਰ ਰੋਸ ਰੈਲੀ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਸਕੱਤਰ ਚਰਨਜੀਤ ਸਿੰਘ, ਹਰਜਿੰਦਰ ਪ੍ਰਤਾਪ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਰਲੀਮੈਂਟ 'ਚ ਬਿਜਲੀ ਸੋਧ ਬਿੱਲ 2025 ਨੂੰ ਪੇਸ਼ ਕੀਤੇ ਜਾਣ ਦੀ ਸੰਭਾਵਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਜੁਆਇੰਟ ਫੋਰਮ ਵਲੋਂ ਸਮੁੱਚੇ ਪੰਜਾਬ 'ਚ ਅੱਜ ਰੋਸ ਰੈਲੀ ਕੀਤੇ ਜਾਣ ਦਾ ਸੱਦਾ ਦਿੱਤਾ ਹੈ ਜਿਸ ਤਹਿਤ ਉਨ੍ਹਾਂ ਵਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਿੱਲ ਦੇ ਲਾਗੂ ਹੋਣ ਨਾਲ ਨਿੱਜੀਕਰਨ ਕੀਤੇ ਜਾਣ ਦਾ ਰਾਹ ਪੱਧਰਾ ਹੋ ਰਿਹਾ ਹੈ, ਜਿਸ ਦੀ ਜਥੇਬੰਦੀ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀ ਮੁਲਾਜ਼ਮ ਮਾਰੂ ਅਤੇ ਲੋਕ ਮਾਰੂ ਨੀਤੀਆਂ ਦੇ ਕਾਰਨ ਮੁਨਾਫ਼ੇ ਵਾਲੇ ਅਦਾਰਿਆਂ ਨੂੰ ਤੋੜ ਕੇ ਨਿੱਜੀ ਹੱਥਾਂ ਵਿਚ ਦੇਣ ਨੂੰ ਲੱਗੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਅਦਾਰਿਆਂ ਨੂੰ ਪ੍ਰਾਈਵੇਟ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਬਣਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ। ਇਸ ਮੌਕੇ ਸੰਤੋਖ ਸਿੰਘ, ਮਨਜਿੰਦਰ ਸਿੰਘ, ਅਵਤਾਰ ਸਿੰਘ ਆਦਿ ਸਮੇਤ ਹੋਰ ਸਾਥੀ ਮੌਜੂਦ ਸਨ।
- ਮੁਸਲਿਮ ਭਾਈਚਾਰੇ ਵਲੋਂ ਪਵਿੱਤਰ ਰਮਜ਼ਾਨ ਦੇ ਮਹੀਨੇ ਵਿਚ ਇਤਿਹਾਸਕ ਮੋਰਿਸ਼ ਮਸਜਿਦ ਨਜ਼ਦੀਕ ਰੇਲਵੇ ਸਟੇਸ਼ਨ ਕਪੂਰਥਲਾ ਵਿਚ ਇਫਤਾਰ ਪਾਰਟੀ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਯਾਕੂਬ ਅਲੀ ਨੇ ਦੱਸਿਆ ਕਿ ਮੋਰਿਸ਼ ਮਸਜਿਦ ਦੇ ਇਮਾਮ ਸ਼ੌਕਤ ਅਲੀ ਤੇ ਹੋਰ ਮੁਸਲਿਮ ਭਾਈਚਾਰੇ ਦੇ ਸਹਿਯੋਗ ਨਾਲ ਰੋਜ਼ੇ ਖੁਲਵਾਏ ਜਾ ਰਹੇ ਹਨ ਤੇ ਇਸ ਮੌਕੇ ਮਹਾਰਾਜਾ ਕਪੂਰਥਲਾ ਬਿ੍ਗੇਡੀਅਰ ਸੁਖਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਇਸਤੋਂ ਇਲਾਵਾ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਹੋਣਗੀਆਂ |1
- तरनतारन: सोया चाप और मोमोज खाकर सोए भाई-बहन सुबह मृत मिले, नीले पड़ गए शव तरनतारन: पंजाब के तरनतारन शहर से एक रोंगटे खड़े कर देने वाली खबर सामने आई है. यहां रविवार सुबह दो मासूम बच्चों के शव उनके बिस्तर पर संदिग्ध परिस्थितियों में मिले. परिजन का दावा है कि बच्चों की मौत रात को फास्ट फूड (मोमोज और चाप) खाने की वजह से हुई है, लेकिन पुलिस इस थ्योरी को पूरी तरह स्वीकार नहीं कर पा रही है और मामले की जांच अपनों के इर्द-गिर्द घूम रही है. जूस का काम करने वाले विशाल कुमार उर्फ टिंकू के दो बच्चे, दानिका (9 वर्ष) और आरब (6 वर्ष) शनिवार रात को बिल्कुल ठीक थे. पिता के अनुसार, बच्चों ने जिद करके रात को चाप और मोमोज मंगवाए थे. घर से मात्र 50 गज की दूरी पर स्थित एक फास्ट फूड रेहड़ी से ये खाने का सामाना खरीदा गया था1
- ਪੀ.ਓ ਸਟਾਫ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ , ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ..1
- ਪਰਮ ਸਤਿਕਾਰ ਯੋਗ ਪੰਜਾਬ ਦੇ ਸਮੂਹ ਪੇਂਡੂ ਚੌਕੀਦਾਰ ਸਾਥੀਓ ਸਭ ਤੋਂ ਪਹਿਲਾਂ ਗੁਰੂ ਫਤਿਹ ਪ੍ਰਵਾਨ ਕਰੋ ਜੀ ਵਾਹਿਗੁਰੂ ਜੀ ਕਾ ਖਾਲਸਾ ਸ੍ਰੀ ਵਾਹਿਗੁਰੂ ਜੀ ਕੀ ਫਤਹਿ ਚੋਕੀਦਾਰ ਸਾਥੀਓ ਜੋ ਪਿਛਲੀ 27/2/2026/ਦਿਨ ਸ਼ੁੱਕਰਵਾਰ ਨੂੰ ਆਜ਼ਾਦ ਪੇਂਡੂ ਚੌਕੀਦਾਰ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਘੇਰੀ ਸਮੂਹ ਚੌਕੀਦਾਰ ਸਾਥੀਆਂ ਦੇ ਸਹਿਯੋਗ ਨਾਲ ਘੇਰੀ ਗਈ ਸੀ ਉਸ ਧਰਨੇ ਦੀ ਅਗਵਾਈ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ ਵੱਲੋਂ ਕੀਤੀ ਗਈ ਸੀ ਉਸ ਵੇਲੇ ਮਾਨਯੋਗ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਜਥੇਬੰਦੀ ਨੂੰ ਇੱਕ ਪੱਤਰ ਸੌਂਪਿਆ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਆਪ ਜੀ ਮਿਤੀ 3/3/2026 ਦਿਨਠ ਮੰਗਲਵਾਰ ਨੂੰ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਮਾ 12 ਦੁਪਹਿਰ ਮੀਟਿੰਗ ਕੀਤੀ ਜਾਵੇਗੀ ਪ੍ਰੰਤੂ ਜਦੋਂ ਕੱਲ੍ਹ ਜਥੇਬੰਦੀ ਮੀਟਿੰਗ ਕਰਨ ਲਈ ਪੰਜਾਬ ਭਵਨ ਚੰਡੀਗੜ੍ਹ ਵਿਖੇ ਪਹੁੰਚੇ ਤਾਂ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅੱਜ ਤਾ ਮਾਲ ਮੰਤਰੀ ਪੰਜਾਬ ਦੀ ਕੋਈ ਵੀ ਮੀਟਿੰਗ ਪੰਜਾਬ ਭਵਨ ਵਿਖੇ ਨਹੀਂ ਰੱਖੀ ਗਈ ਉਸ ਤੋਂ ਬਾਅਦ ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ ਵੱਲੋਂ ਤੁਰੰਤ ਸੰਗਰੂਰ ਵਿਖੇ ਸੱਤਪਾਲ ਜੀ ਸਪੈਸ਼ਲ ਬ੍ਰਾਂਚ ਸੰਗਰੂਰ ਦੇ ਨਾਲ ਇਸ ਇਸ ਘਟਨਾ ਸਬੰਧੀ ਵਿਸਥਾਰ ਸਹਿਤ ਗੱਲਬਾਤ ਕੀਤੀ ਅਤੇ ਕਿਹਾ ਕਿ ਤੁਸੀਂ ਗਰੀਬ ਪੇਂਡੂ ਚੌਕੀਦਾਰ ਸਾਥੀਆਂ ਨਾਲ ਇਹ ਮਜ਼ਾਕ ਕਿਉਂ ਕੀਤਾ ਹੈ ਤਾਂ ਉਨ੍ਹਾਂ ਵੱਲੋਂ ਉਸੇ ਵਕਤ ਮਾਨਯੋਗ ਡਿਪਟੀ ਕਮਿਸ਼ਨਰ ਸੰਗਰੂਰ ਜੀ ਨਾਲ ਇਸ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਉਨ੍ਹਾਂ ਸਮੂਹ ਪੇਂਡੂ ਚੌਕੀਦਾਰ ਸਾਥੀਆਂ ਨੂੰ ਕਿਹਾ ਗਿਆ ਕਿ ਆਪ ਜੀ ਸੈਕਟਰੀ ਏਟ ਚਲੇ ਜਾਉ ਉਥੇ ਆਪ ਜੀ ਦੀ ਮੀਟਿੰਗ ਮਾਲ ਮੰਤਰੀ ਦੇ ਪੀ ਏ ਬਲਵਿੰਦਰ ਸਿੰਘ ਨਾਲ ਮੀਟਿੰਗ ਕੀਤੀ ਜਾਵੇਗੀ ਅਸੀ ਜਿਸ ਟਾਇਮ ਸੋਕਟਰੀ ਏਟ ਪਹੁੰਚੇ ਤਾਂ ਉਥੋਂ ਬਲਵਿੰਦਰ ਸਿੰਘ ਜਾ ਚੁੱਕੇ ਸਨ ਕਿਉਂਕਿ ਸਮਾਂ ਬਹੁਤ ਹੋ ਚੁੱਕਾ ਪਰ ਫਿਰ ਵੀ ਚੰਡੀਗੜ੍ਹ ਦੀ ਸੀ ਆਈ ਡੀ ਅਤੇ ਸਪੈਸ਼ਲ ਬ੍ਰਾਂਚ ਚੰਡੀਗੜ੍ਹ ਵੱਲੋਂ ਸਾਡਾ ਪੂਰਾ ਸਾਥ ਦਿੱਤਾ ਗਿਆ ਅਤੇ ਸਾਡੀ ਮੀਟਿੰਗ ਮਾਨਯੋਗ ਐਫ ਸੀ ਆਰ ਸੀ੍ ਅਨੁਰਾਗ ਵਰਮਾ ਜੀ ਮਾਲ ਵਿਭਾਗ ਦੇ ਨਾਲ ਕਰਵਾਈ ਤਾ ਉਨ੍ਹਾਂ ਵੱਲੋਂ ਬਹੁਤ ਹੀ ਪਿਆਰ ਅਤੇ ਸਤਿਕਾਰ ਦੇ ਨਾਲ ਸਾਡੀ ਗੱਲਬਾਤ ਸੁਣੀ ਅਤੇ ਉਨ੍ਹਾਂ ਵੱਲੋਂ ਸਾਨੂੰ ਪੂਰਨ ਤੌਰ ਉੱਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵੱਲੋਂ ਪੇਂਡੂ ਚੌਕੀਦਾਰਾਂ ਦੇ ਮਸਲੇ ਦਾ ਹੱਲ ਸੋ ਪ੍ਰਤੀਸ਼ਤ ਕਰਵਾਇਆ ਜਾਵੇਗਾ ਉਨ੍ਹਾਂ ਵੱਲੋ ਸੂਬਾ ਪ੍ਰਧਾਨ ਨੂੰ ਕਿਹਾ ਗਿਆ ਕਿ ਬਹੁਤ ਜਲਦ ਅਸੀ ਆਪ ਜੀਆ ਦੀ ਮੀਟਿੰਗ ਸਮੂਹ ਮਹਿਕਮੇ ਦੇ ਅਧਿਕਾਰੀਆਂ ਨਾਲ ਕਰਾਵਾਂਗੇ ਅਤੇ ਤੁਹਾਡੇ ਇਸ ਮਸਲੇ ਦਾ ਹੱਲ ਕਰਵਾ ਕੇ ਦੇਵਾਂਗੇ ਅਤੇ ਉਨ੍ਹਾਂ ਕਿਹਾ ਕਿ ਆਪ ਜੀ ਕੋਲ ਜੋ ਵੀ ਲੇਟਰ ਵਗੇਰਾ ਹਨ ਤੁਸੀਂ ਅਗਲੀ ਸੁਣਵਾਈ ਦੌਰਾਨ ਜ਼ਰੂਰ ਆਪਣੇ ਨਾਲ ਲੈਕੇ ਆਇਉ ਤਾ ਜੋ ਮਸਲੇ ਦਾ ਹੱਲ ਜਲਦੀ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਸਕੇ ਅੱਜ ਦੀ ਇਸ ਮੀਟਿੰਗ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ ਵੱਲੋਂ ਕੀਤੀ ਗਈ ਇਸ ਮੌਕੇ ਅਮਰਜੀਤ ਸਿੰਘ ਹਿਆਤਪੁਰ ਸੀਨੀਅਰ ਮੀਤ ਪ੍ਰਧਾਨ ਪੰਜਾਬ ਚਰਨਾ ਸਿੰਘ ਬਲੇਰ ਖਜ਼ਾਨਚੀ ਪੰਜਾਬ ਜਸਵੰਤ ਸਿੰਘ ਪੱਕਾ ਮੀਤ ਪ੍ਰਧਾਨ ਪੰਜਾਬ ਰਾਮਲਾਲ ਰੇਤਗੜ ਪੈ੍ਸ ਸਕੱਤਰ ਪੰਜਾਬ ਬਲਵਿੰਦਰ ਸਿੰਘ ਮਾਝੀ ਨਸੀਬ ਸਿੰਘ ਸੀਨੀਅਰ ਮੀਤ ਪ੍ਰਧਾਨ ਆਨੰਦਪੁਰ ਸਾਹਿਬ ਰਾਮ ਸਿੰਘ ਹਰਦਿੱਤਪੁਰਾ ਤਹਿਸੀਲ ਪ੍ਰਧਾਨ ਭਵਾਨੀਗੜ੍ਹ ਅਤੇ ਸੀਨੀਅਰ ਆਗੂ ਪੰਜਾਬ ਮੁੱਖਤਿਆਰ ਸਿੰਘ ਕਾਕਾ ਮੌਜੋਵਾਲ ਤਹਿਸੀਲ ਪ੍ਰਧਾਨ ਸੁਨਾਮ ਕਾਕਾ ਸਿੰਘ ਕਕਰਾਲਾ ਭਾਈਕਾ ਸੀਨੀਅਰ ਮੀਤ ਪ੍ਰਧਾਨ ਸਮਾਣਾ ਵੱਡੀ ਗਿਣਤੀ ਵਿੱਚ ਆਜ਼ਾਦ ਪੇਂਡੂ ਚੌਕੀਦਾਰ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਦੇ ਚੌਕੀਦਾਰ ਸਾਥੀ ਹਾਜ਼ਰ ਸਨ ਕਿਰਪਾ ਕਰਕੇ ਸਾਡੇ ਵੱਲ ਧਿਆਨ ਦੇਣਾ ਚਾਹੀਦਾ ਕਿਉਂਕਿ ਚੌਂਕੀਦਾਰ ਵੀ ਸਰਕਾਰੀ ਮੁਲਾਜ਼ਮ ਹੋਣ ਦੇ ਬਾਵਜੂਦ ਵੀ 1250 ਤਨਖਾਹ ਵਿੱਚ ਆਪਣਾ ਗੁਜ਼ਾਰਾ ਕਰ ਰਹੇ ਹਨ ਅਤੇ ਜਨਮ ਮੋਤ ਦਾ ਰਿਕਾਰਡ ਖੋਹ ਲਿਆ ਗਿਆ ਹੈ ਜਿਸ ਵਿੱਚ ਇਨ੍ਹਾਂ ਸਰਕਾਰਾਂ ਨੇ 2500 ਤਨਖਾਹ ਵਿੱਚ ਆਸਾ ਵਰਕਰਾਂ ਰੱਖੀਆਂ ਗਈਆਂ ਹਨ ਜੋ ਕਿ ਕੰਮ ਚੋਕੀਦਾਰ ਦਾ ਸੀ ਅਤੇ ਇਹ ਕੰਮ ਚੋਕੀਦਾਰ 1964ਲੈ ਕੇ ਕਰਦੇ ਆਉਂਦੇ ਸੀ ਨਾ ਤਾਂ ਆਸਾ ਵਰਕਰਾਂ ਕਿਸੇ ਦੇ ਘਰ ਜਾ ਕੇ ਮੋਤ ਅਤੇ ਜਨਮ ਲਿਖ ਕੇ ਨਹੀਂ ਲਉਦੀਆ ਚੌਂਕੀਦਾਰ ਸਾਥੀ ਘਰਾਂ ਵਿੱਚ ਜਾ ਕੇ ਮੋਤ ਅਤੇ ਜਨਮ ਲਿਖ ਕੇ ਲਿਉਦੇ ਸੀ ਸਰਕਾਰ ਨੂੰ ਵੀ ਸੂਚਿਤ ਕੀਤਾ ਜਾਂਦਾ ਸੀ1
- ਅਮਨ ਐਵਨਿਊ ਦੇ ਸੁਭਾਸ਼ ਸਹਿਗਲ ਦੀ ਵਾਇਰਲ ਵੀਡੀਓ ਤੇ ਪੁਲਿਸ ਦਾ ਬਿਆਨ ਏਸੀਪੀ ਕੇਂਦਰੀ ਜਸਪਾਲ ਸਿੰਘ ਨੇ ਦਿੱਤੀ ਜਾਣਕਾਰੀ ਦੇਖੋ ਵੀਡੀਓ #Punjab24News #SubhashSehgal #AmanAvenue #ViralVideo #AmritsarNews #PunjabNews #ACPJaspalSingh #AmritsarPolice #PunjabPolice #BreakingNews #LatestNews #PoliceInvestigation #CityNews #TrendingNews #ViralInPunjab #NewsUpdate1
- ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ, 400 ਦੇ ਕਰੀਬ ਗੁੰਮ ਮੋਬਾਈਲ ਲੱਭ ਕੇ ਮਾਲਕਾਂ ਨੂੰ ਕੀਤੇ ਵਾਪਸ ਕਰੀਬ 85 ਲੱਖ ਰੁਪਏ ਦੀ ਕੀਮਤ ਵਾਲੇ 400 ਮੋਬਾਈਲ ਫੋਨ ਰਿਕਵਰ, ਲੋਕਾਂ ਨੂੰ ਸਮੇਂ ‘ਤੇ ਰਿਪੋਰਟ ਕਰਨ ਦੀ ਅਪੀਲ CEIR ਪੋਰਟਲ ਦੀ ਮਦਦ ਨਾਲ ਵੱਖ-ਵੱਖ ਸੂਬਿਆਂ ਤੋਂ ਟਰੈਕ ਹੋਏ ਮੋਬਾਈਲ, ਪੁਲਿਸ ਕਮਿਸ਼ਨਰ ਨੇ ਟੀਮ ਨੂੰ ਦਿੱਤੀ ਸ਼ਾਬਾਸ਼ੀ1
- Post by 5ab News Live1
- ਹਲਕਾ ਉੱਤਰੀ ਅੰਮ੍ਰਿਤਸਰ ਦੇ ਪਿੰਡ ਨੁਸਿਹਰਾਂ ਵਿੱਚ ਮਹਿਲਾਵਾਂ ਲਈ ਸਕੀਮ ਦੀ ਖੁਸ਼ੀ, ਲੱਡੂ ਵੰਡ ਕੇ ਮਨਾਇਆ ਜਸ਼ਨ #Punjab24News #BhagwantMann #AAPPunjab #PunjabGovernment #WomenEmpowerment #AmritsarNorth #NushehraVillage #PunjabNews #AAPWorkers #WomenSupport #DalitWomen #PunjabPolitics #AmritsarNews #WomenRespect #AAPCelebration #PunjabUpdates1