Shuru
Apke Nagar Ki App…
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਅਚਨਚੇਤੀ ਦੌਰਾ ਕਰਕੇ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਰੋਜ਼ਾਨਾ 21 ਥਾਵਾਂ 'ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਨੂੰ ਹੋਰ ਤੇਜ਼ ਕੀਤਾ ਜਾਵੇ। ਓਨ੍ਹਾਂ ਕਿਹਾ ਕਿ ਇਹ ਸਿਹਤ ਸਕੀਮ ਜਿੱਥੇ ਮਰੀਜ਼ਾਂ ਲਈ ਵਰਦਾਨ ਹੈ ਓਥੇ ਪੜ੍ਹੇ ਲਿਖੇ ਨੌਜਵਾਨ ਸਬ ਅਪਰੇਟਰ ਵਜੋਂ ਰੋਜ਼ਗਾਰ ਹਾਸਲ ਕਰ ਸਕਦੇ ਹਨ ਜਿਨ੍ਹਾਂ ਨੂੰ ਇੰਟਰਨਸ਼ਿਪ ਸਰਟੀਫਿਕੇਟ ਵੀ ਦਿੱਤਾ ਜਾਵੇਗਾ।
Bandhantor singh

More news from ਪੰਜਾਬ and nearby areas
- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪਰਿਵਾਰ ਚ ਹੋਇਆ ਵਾਧਾ ਮਾਨਸਾ ਜ਼ਿਲ੍ਹੇ ਬਲਾਕ ਮਾਨਸਾ ਦੇ ਪਿੰਡ ਖਿਆਲਾ ਕਲਾਂ ਦੇ ਸੰਘਰਸ਼ੀ ਆਗੂ ਲਾਭ ਸਿੰਘ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਿੱਚ ਸ਼ਾਮਲ1
- ਟੌਪ ਕੁਆਲਟੀ ਖੀਰੀ ਪੱਠ ਸੇਲ ਪਿੰਡ ਸੂਰੇਵਾਲਾ ਜ਼ਿਲ੍ਹਾ ਸੀ੍ ਮੁਕਤਸਰ ਸਾਹਿਬ ਪੰਜਾਬ 79733-247311
- Post by Somparkashlalkanbhacity16f2s1971y552
- ਨਾ ਸਾਡੀ ਗਲੀ ਦੇ ਵਿੱਚ ਲਾਈਟਾਂ ਹਨ ਨਾ ਹੀ ਸੜਕ ਪੱਕੀ ਹੈ ਰਾਤ ਨੂੰ ਬਹੁਤ ਜਿਆਦਾ ਦਿੱਕਤ ਆਉਂਦੀ ਹ ਸਰਕਾਰ ਇਥੇ ਕੋਈ ਵੀ ਕੰਮ ਨਹੀਂ ਕਰਦੇ ਨਾ ਕੋਈ ਸੀਵਰੇਜ ਆ ਪਿੰਡ ਸਹਾਬਾਣਾ ਲੁਧਿਆਣਾ ਪੰਜਾਬ1
- ਮਾਨਸਾ ਸਹਿਰ ਵਿੱਚ ਗੰਦਗੀ ਦਾ ਢੇਰ ਰੋਡ ਦੀ ਖਸਤਾ ਹਾਲਤ ਵੇਖੋ1
- ਲੁਧਿਆਣਾ ਵਿੱਚ ਨਵਜੰਮੀ ਬੱਚੀ ਦੀ ਖਰੀਦ-ਫਰੋਖ਼ਤ ਦਾ ਮਾਮਲਾ ਬੇਨਕਾਬ, ਪੰਜ ਔਰਤਾਂ ਕੀਤੀਆਂ ਕਾਬੂ ਜਾਨੋ ਪੂਰਾ ਮਾਮਲਾ #LudhianaNews #BabyTraffickingCase #SaveTheGirlChild #PunjabPoliceAction #CrimeAgainstChildren #GirlChildProtection #HumanTraffickingAlert #PunjabNewsUpdate #JusticeForChildren #StopChildTrafficking #Punjab24News1
- ਗੈਂਗਸਟਰ ਨੈੱਟਵਰਕ ਤੋੜਨ ਲਈ ਐਂਟੀ-ਗੈਂਗਸਟਰ ਹੈਲਪਲਾਈਨ ...ਜਾਰੀ, ਜਾਣਕਾਰੀ ਦੇਣ 'ਤੇ 10 ਲੱਖ ਰੁਪਏ ਤੱਕ ਇਨਾਮ ਮਿਲੇਗਾ1
- Post by Somparkashlalkanbhacity16f2s1971y554