Shuru
Apke Nagar Ki App…
ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਈ ਨੰਗਲ ਨਰਾਇਣਗੜ ਬਿਜਲੀ ਘਰ ਦੇ ਸਾਹਮਣੇ ਇਕ ਅਣਪਤਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਜਸ਼ਨ ਉਰਫ਼ ਕਾਲਾ ਪੁੱਤਰ ਰਵਿੰਦਰ ਵਾਸੀ ਲੱਖਣ ਕੇ ਪੱਡੇ ਪਿੰਡ ਧੰਦਲਾਂ ਆਪਣੀ ਭੈਣ ਨੂੰ ਛੱਡ ਕੇ ਵਾਪਸ ਆ ਰਿਹਾ ਸੀ, ਜਦੋਂ ਨੰਗਲ ਨਰਾਇਣਗੜ ਬਿਜਲੀ ਘਰ ਦੇ ਸਾਹਮਣੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਉਹ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ | ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅੰਗਲੇਰੀ ਕਾਰਵਾਈ ਕੀਤੀ ਜਾਵੇਗੀ |
Farida Begam

More news from ਪੰਜਾਬ and nearby areas
- ਨੰਗਲ ਨਰਾਇਣਗੜ ਬਿਜਲੀ ਘਰ ਦੇ ਸਾਹਮਣੇ ਇਕ ਅਣਪਤਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਜਸ਼ਨ ਉਰਫ਼ ਕਾਲਾ ਪੁੱਤਰ ਰਵਿੰਦਰ ਵਾਸੀ ਲੱਖਣ ਕੇ ਪੱਡੇ ਪਿੰਡ ਧੰਦਲਾਂ ਆਪਣੀ ਭੈਣ ਨੂੰ ਛੱਡ ਕੇ ਵਾਪਸ ਆ ਰਿਹਾ ਸੀ, ਜਦੋਂ ਨੰਗਲ ਨਰਾਇਣਗੜ ਬਿਜਲੀ ਘਰ ਦੇ ਸਾਹਮਣੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਉਹ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ | ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅੰਗਲੇਰੀ ਕਾਰਵਾਈ ਕੀਤੀ ਜਾਵੇਗੀ |2
- सिरफिरे आशिक ने दुल्हन को स्टेज पर मारी गोली... Bihar के बक्सर में शादी का पूरा माहौल मातम में उस वक्त बदल गया, जब सिरफिरे आशिक ने जयमाला के स्टेज पर दुल्हन को गोली मार दी. दुल्हन को अस्पताल ले जाया गया, जहां उसकी मौत हो गई.1
- ਅੰਬਾਲਾ ਰੇਲਵੇ ਸਟੇਸ਼ਨ ਰਾਤ ਕਿਸ ਤਰ੍ਹਾਂ ਦਾ ਹੁੰਦਾ ਹੈ ਰਾਤ ਦਾ ਨਜ਼ਾਰਾ ਦੇਖੋ1
- ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਮੇਟੀ ਦੇ ਮੁਲਾਜ਼ਮਾਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹਦਾਇਤਾਂ ਮੁਤਾਬਕ, ਹੁਣ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਕੋਈ ਵੀ ਮੁਲਾਜ਼ਮ ਪੈਂਟ-ਸ਼ਰਟ ਪਾ ਕੇ ਹਾਜ਼ਰ ਨਹੀਂ ਹੋਵੇਗਾ। ਸਭ ਨੂੰ ਰਵਾਇਤੀ ਪਹਿਰਾਵਾ ਪਜਾਮਾ-ਕੁਰਤਾ ਪਾ ਕੇ ਦਫ਼ਤਰ ਆਉਣ ਦੀ ਲਾਜ਼ਮੀ ਹਦਾਇਤ ਦਿੱਤੀ ਗਈ ਹੈ। ਇਸ ਸੰਬੰਧੀ Rajinder Singh Ruby (ਦਰਬਾਰ ਸਾਹਿਬ ਦੇ ਮੈਨੇਜਰ) ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰਧਾਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਅਣਗਹਿਲੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਸਿੱਖ ਮਰਿਆਦਾ ਅਤੇ ਪਰੰਪਰਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ, ਤਾਂ ਜੋ ਸੰਸਥਾ ਦੇ ਦਫ਼ਤਰਾਂ ਵਿੱਚ ਸਿੱਖੀ ਰਵਾਇਤਾਂ ਦੀ ਪੂਰੀ ਝਲਕ ਨਜ਼ਰ ਆਵੇ।2
- Post by The Virsa Punjab1
- Post by Rohit Jatav1
- ਚੰਡੀਗੜ੍ਹ ਪੰਜਾਬ ਪੱਤਰਕਾਰ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਜਸਬੀਰ ਸਿੰਘ ਭੱਟੀ ਦੀ ਅਗਵਾਈ ਹੇਠ ਪੱਤਰਕਾਰਾਂ ਦੇ ਹੱਕਾਂ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਡੀਸੀ ਸਾਹਿਬ ਨੂੰ ਸੌਂਪਿਆ ਮੰਗ ਪੱਤਰ ।1
- ਪਿੰਡ ਕਾਦੂਪੁਰ ਵਿਖੇ ਰਿਸ਼ਤੇਦਾਰੀ ਵਿਚ ਆਏ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਸਾਹਿਲ ਗਰਗ ਨੇ ਦੱਸਿਆ ਕਿ ਬੀਤੀ ਦੇਰ ਰਾਤ ਗੌਰਵ ਪੁੱਤਰ ਟੋਨੀ ਵਾਸੀ ਸ਼ਾਹਕੋਟ ਨੂੰ ਉਸਦੇ ਰਿਸ਼ਤੇਦਾਰ ਕਾਦੂਪੁਰ ਤੋਂ ਬੇਹੋਸ਼ੀ ਦੀ ਹਾਲਤ ਵਿਚ ਲੈ ਕੇ ਆਏ ਸਨ | ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ | ਜਿਸਦੀ ਲਾਸ਼ ਨੂੰ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ | ਇਸ ਸਬੰਧੀ ਥਾਣਾ ਕੋਤਵਾਲੀ ਦੇ ਐਸ.ਐਚ.ਓ. ਹਰਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |1