Shuru
Apke Nagar Ki App…
ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... #khanapolice #khananews #PunjabPolice #CrimeNews #darpanahluwalia #DGPPunjabPolice #punjabkhabar24 #PunjabNews
Varinder Mehta
ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... #khanapolice #khananews #PunjabPolice #CrimeNews #darpanahluwalia #DGPPunjabPolice #punjabkhabar24 #PunjabNews
More news from Punjab and nearby areas
- ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) 14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ। 1
- ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... #khanapolice #khananews #PunjabPolice #CrimeNews #darpanahluwalia #DGPPunjabPolice #punjabkhabar24 #PunjabNews1
- ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ1
- ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ1
- ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया1
- ਟਰੱਕ-ਬੱਸ ਬਾਡੀ ਬਿਲਡਰ ਇੰਡਸਟਰੀ ਨੂੰ ਬਚਾਉਣ ਹਰ ਸੰਭਵ ਯਤਨ ਕੀਤਾ ਜਾਵੇਗਾ-ਡਾ ਅਮਰ ਸਿੰਘ ਦੇਸ਼ ਦੀ ਸਭ ਤੋਂ ਵੱਡੀ ਟਰੱਕ ਬਾਡੀ ਬਿਲਡਿੰਗ ਮਾਰਕੀਟਾਂ ਵਿੱਚੋਂ ਇੱਕ ਮੰਨੀ ਜਾਂਦੀ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ 'ਤੇ ਸੁਪਰੀਮ ਕੋਰਟ ਵੱਲੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤੀ ਹੁਕਮਾਂ ਦੀ ਤਾਮੀਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖਾਲੀ ਕਰਵਾ ਦਿੱਤਾ ਹੈ। ਇਸੇ ਦੌਰਾਨ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ ਵਿਖੇ ਪਹੁੰਚੇ ਕਾਂਗਰਸ ਪਾਰਟੀ ਦੇ ਫਤਿਹਗੜ੍ਹ ਸਾਹਿਬ ਦੇ ਸੰਸਦ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਾਡੀ ਬਿਲਡਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।1
- ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ , ਸਾਇੰਸ ਸਿਟੀ ਵੱਲੋਂ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕਪੂਰਥਲਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ ਮੌਕੇ ਪੋਲੇਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਇੰਜੀਨੀਆਰਿੰਗ ਅਤੇ ਪੋਲੇਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ ਮਨਾਇਆ ਜਾਂਦਾ ਹੈ। ਇਸ ਮੌਕੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਵੈਚਾਲਿਤ ਕੰਮਾਂ ਲਈ , ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ - ਨਵੀਆਂ ਤਕਨੀਕਾਂ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ ਨਿਰਮਾਣ ਕਾਰਜਾਂ, ਸਿਹਤ- ਸੰਭਾਲ, ਪਲਾੜ ਤਕਨਾਲੌਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ ਵਲੋਂ ਨਿਭਾਈ ਜਾ ਰਹੀ ਮਹਤਵਪੂਰਨ ਭੂਮਿਕਾ ਉੳਪਰ ਚਾਨਣਾ ਵੀ ਪਾਇਆ। ਰੌਬਿਟਕ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ.ਰਿਤੇਸ਼ ਪਾਠਕ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾਂ ਦੀ ਸ਼ਕਤੀ ਨੂੰ ਪਰਖਣ ਦਾ ਹਰ ਸਾਲ ਮੌਕਾ ਦਿੱਤਾ ਜਾਂਦਾਂ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਂਵਾਂ ਹੱਲ ਕਰਨ ਅਤੇ ਅਧੁਨਿਕ ਤਕਨੀਕਾਂ ਵਿੱਚ ਰੌਬਿਟ ਦੀ ਅਹਿਮੀਅਤ ਵੱਲ ਉਤਸ਼ਾਹਿਤ ਹੁੰਦੇ ਹਨ। ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰੳਸਿਟੀ ਫ਼ਗਵਾੜਾਂ ਦੀਆਂ ਟੀਮਾਂ ਨੇ ਜਿੱਤਿਆ ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।1
- ਦੋਰਾਹਾ ਵਿਖੇ ਸਤਨਾਮ ਕਮਨੀਕੇਸ਼ਨ ਵਾਲਿਆਂ ਨੇ ਕਰਤਾ ਧਮਾਕਾ ਹੁਣ ਕਰੋ ਖਰੀਦਦਾਰੀ ਤੇ ਜਿੱਤੋ ਮੋਟਰਸਾਈਕਲ ਇਲੈਕਟਰਿਕ ਸਕੂਟਰੀ ਅਤੇ ਹੋਰ ਆਕਰਸ਼ਕ ਇਨਾਮ ਦੋਰਾਹਾ ਵਿਖੇ ਸਤਨਾਮ ਕਮਨੀਕੇਸ਼ਨ ਵਾਲਿਆਂ ਨੇ ਕਰਤਾ ਧਮਾਕਾ ਹੁਣ ਕਰੋ ਖਰੀਦਦਾਰੀ ਤੇ ਜਿੱਤੋ ਮੋਟਰਸਾਈਕਲ ਇਲੈਕਟਰਿਕ ਸਕੂਟਰੀ ਅਤੇ ਹੋਰ ਆਕਰਸ਼ਕ ਇਨਾਮ1