logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਹੋਂਦ ਚਿੱਲੜ ਸਮੇਤ ਹਰਿਆਣਾ ਦੇ ਵੱਖ ਵੱਖ ਥਾਵਾਂ ਤੋਂ 1984 ਸਿੱਖ ਕਤਲੇਆਮ ਦੇ ਪੀੜਤ ਪ੍ਰੀਵਾਰਾਂ ਨੇ ਭਾਈ ਘੋਲੀਆ ਦੀ ਅਗਵਾਈ ਵਿੱਚ ਜਥੇਦਾਰ ਦਾਦੂਵਾਲ ਨੂੰ ਦਿੱਤਾ ਮੰਗ ਪੱਤਰ (ਹਰਿਆਣਾ ਸਰਕਾਰ ਪੀੜਤ ਪਰਿਵਾਰਾਂ ਨੂੰ ਦੇ ਚੁੱਕੀ ਹੈ 22 ਕਰੋੜ 60 ਲੱਖ ਮੁਆਵਜ਼ਾ ਅਤੇ 121 ਪਰਿਵਾਰਾਂ ਨੂੰ ਨੌਕਰੀਆਂ) ਤਲਵੰਡੀ ਸਾਬੋ, 20 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਨਵੰਬਰ 1984 ਵਿੱਚ ਦਿੱਲੀ ਸਮੇਤ ਭਾਰਤ ਦੀਆਂ ਵੱਖ ਵੱਖ ਸਟੇਟਾਂ ਅੰਦਰ ਪ੍ਰਧਾਨ ਮੰਤਰੀ ਰਜੀਵ ਗਾਂਧੀ ਦੀ ਕਾਂਗਰਸ ਸਰਕਾਰ ਵੱਲੋਂ ਸੋਚੀ ਸਮਝੀ ਸਾਜਿਸ਼ ਦੇ ਤਹਿਤ ਟਾਰਗੇਟ ਕਰਕੇ ਸਿੱਖ ਕਤਲੇਆਮ ਕੀਤਾ ਗਿਆ ਜਿਸ ਦਾ ਅਜੇ ਤੱਕ ਪੂਰਾ ਇਨਸਾਫ਼ ਪੀੜਤ ਪ੍ਰੀਵਾਰਾਂ ਨੂੰ ਪ੍ਰਾਪਤ ਨਹੀਂ ਹੋਇਆ ਪਿਛਲੇ ਸਮੇਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਭਾਰਤ ਸਰਕਾਰ ਵੱਲੋਂ ਸਿੱਖ ਕਤਲੇਆਮ ਦੇ ਪੀੜਤ ਪ੍ਰੀਵਾਰਾਂ ਦੇ ਜਖਮਾਂ ਤੇ ਮੱਲਮ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਤਹਿਤ ਕਾਂਗਰਸੀ ਆਗੂ ਸੱਜਣ ਕੁਮਾਰ ਸਮੇਤ ਕੁਝ ਦੋਸ਼ੀਆਂ ਨੂੰ ਸਜਾਵਾਂ,ਪੀੜਤ ਪ੍ਰੀਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਗਈਆਂ ਹਨ ਪਰ ਅਜੇ ਵੀ ਸਿੱਖ ਕਤਲੇਆਮ ਦੇ ਪੀੜਤ ਪ੍ਰੀਵਾਰਾਂ ਨੂੰ ਪੂਰਨ ਇਨਸਾਫ਼ ਪ੍ਰਾਪਤ ਨਹੀਂ ਹੋਇਆ ਮੀਡੀਆ ਨੂੰ ਇੱਕ ਲਿਖਤੀ ਪ੍ਰੈਸਨੋਟ ਜਾਰੀ ਕਰਦਿਆਂ ਜਥੇਦਾਰ ਦਾਦੂਵਾਲ ਜੀ ਦੇ ਮੀਡੀਆ ਇੰਚਾਰਜ ਭਾਈ ਜਗਮੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਦੱਸਿਆ ਕੇ ਪਿੰਡ ਹੋਂਦ ਚਿੱਲੜ ਰਿਵਾੜੀ ਗੁੜਗਾਂਉ ਸਿਰਸਾ ਸਮੇਤ ਵੱਖ ਵੱਖ ਥਾਵਾਂ ਤੋਂ ਨਵੰਬਰ 1984 ਦੌਰਾਨ ਕਾਂਗਰਸ ਦੀ ਸਰਕਾਰ ਵੱਲੋਂ ਕੀਤੇ ਕੀਤੇ ਸਿੱਖ ਕਤਲੇਆਮ ਦੇ ਪੀੜਤ ਪ੍ਰੀਵਾਰ 'ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ' ਦੇ ਸੰਚਾਲਕ ਭਾਈ ਦਰਸ਼ਨ ਸਿੰਘ ਘੋਲੀਆ ਦੀ ਅਗਵਾਈ ਵਿੱਚ ਇੱਕ ਵਫ਼ਦ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅੰਬੈਸਡਰ ਫਾਰ ਪੀਸ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਵਾਸਤੇ ਪੁੱਜੇ ਅਤੇ ਉਨਾਂ ਨੇ ਇੱਕ ਮੰਗ ਪੱਤਰ ਜਥੇਦਾਰ ਦਾਦੂਵਾਲ ਨੂੰ ਸੌਂਪਿਆ ਜਥੇਦਾਰ ਦਾਦੂਵਾਲ ਜੀ ਨੇ ਭਾਈ ਘੋਲੀਆ ਦੀ ਅਗਵਾਈ ਵਿੱਚ ਪੁੱਜੇ ਪੀੜਤ ਪ੍ਰੀਵਾਰਾਂ ਦੇ ਵਫ਼ਦ ਨੂੰ ਜਲਦੀ ਹੀ ਮਾਣਯੋਗ ਮੁੱਖ ਮੰਤਰੀ ਹਰਿਆਣਾ ਸ੍ਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਉਨਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ ਭਾਈ ਬਰਾੜ ਨੇ ਦੱਸਿਆ ਕੇ ਪਿਛਲੇ ਸਮੇਂ ਹਰਿਆਣਾ ਸਰਕਾਰ ਵੱਲੋਂ ਮਾਣਯੋਗ ਟੀਪੀ ਗਰਗ ਕਮਿਸ਼ਨ ਦੀ ਰਿਪੋਰਟ ਅਨੁਸਾਰ ਪੀੜਤ ਪ੍ਰੀਵਾਰਾਂ ਨੂੰ 22 ਕਰੋੜ 60 ਲੱਖ ਰੁਪਏ ਦਾ ਮੁਆਵਜ਼ਾ ਵੀ ਦਿੱਤਾ ਗਿਆ ਸੀ ਸਾਲ 2025 ਵਿੱਚ ਸ੍ਰੀ ਨਾਇਬ ਸਿੰਘ ਸੈਣੀ ਹਰਿਆਣਾ ਸਰਕਾਰ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤ 121 ਪ੍ਰੀਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ 34 ਪ੍ਰੀਵਾਰਾਂ ਦੇ ਬੱਚੇ ਬੱਚੀਆਂ ਨੂੰ ਨਿਯੁੱਕਤੀ ਪੱਤਰ 24 ਨਵੰਬਰ 2025 ਨੂੰ ਪੰਚਕੂਲਾ ਵਿਖੇ ਦੇਸ਼ ਦੇ ਮਾਨਯੋਗ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਵੱਲੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੀ ਹਾਜ਼ਰੀ ਵਿੱਚ ਦਿੱਤੇ ਗਏ ਸਨ ਭਾਈ ਬਰਾੜ ਨੇ ਦੱਸਿਆ ਕਿ ਪੀੜਤ ਪ੍ਰੀਵਾਰਾਂ ਨੇ ਜਥੇਦਾਰ ਦਾਦੂਵਾਲ ਜੀ ਨੂੰ ਮੰਗ ਪੱਤਰ ਵਿੱਚ ਦੱਸਿਆ ਕੇ ਉਨਾਂ ਨੂੰ ਯੋਗਤਾ ਦੇ ਹਿਸਾਬ ਅਨੁਸਾਰ ਨੌਕਰੀਆਂ ਨਹੀਂ ਦਿੱਤੀਆਂ ਗਈਆਂ ਇਸ ਲਈ 34 ਵਿੱਚੋਂ 31 ਪ੍ਰੀਵਾਰਾਂ ਨੇ ਨਿਯੁੱਕਤੀ ਪੱਤਰ ਸਰਕਾਰ ਨੂੰ ਵਾਪਿਸ ਕਰ ਦਿੱਤੇ ਸਨ ਪੀੜਤ ਪ੍ਰੀਵਾਰਾਂ ਨੇ ਜਥੇਦਾਰ ਦਾਦੂਵਾਲ ਜੀ ਕੋਲ ਪਹੁੰਚ ਕਰਕੇ ਮੰਗ ਕੀਤੀ ਕਿ ਉਨਾਂ ਦੇ ਬੱਚਿਆਂ ਨੂੰ ਯੋਗਤਾ ਦੇ ਆਧਾਰ ਉੱਪਰ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਅਤੇ ਜੋ ਪੀੜਤ ਪ੍ਰੀਵਾਰ ਵਾਂਝੇ ਰਹਿ ਗਏ ਹਨ ਉਨਾਂ ਨੂੰ ਵੀ ਮੁਆਵਜ਼ਾ ਅਤੇ ਨੌਕਰੀਆਂ ਦਿਵਾਈਆਂ ਜਾਣ ਭਾਈ ਬਰਾੜ ਨੇ ਦੱਸਿਆ ਕੇ ਹੋੰਦ ਚਿੱਲੜ ਪ੍ਰੀਵਾਰ ਜਿੱਥੇ ਇੱਕੋ ਦਿਨ ਵਿੱਚ 32 ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਨਾਂ ਵਿੱਚ 31 ਹੋਂਦ ਚਿੱਲੜ ਅਤੇ ਇੱਕ ਭਾਈ ਇੰਦਰਜੀਤ ਸਿੰਘ ਬਟਾਲਾ ਗੁਰਦਾਸਪੁਰ ਦਾ ਇੱਕ ਫੌਜੀ ਸਿੱਖ ਜੋ ਬਦਲੇ ਹਾਲਾਤਾਂ ਕਾਰਨ ਹੋੰਦ ਚਿੱਲੜ ਰੇਲਵੇ ਸਟੇਸ਼ਨ ਤੇ ਉੱਤਰ ਕੇ ਸਿੱਖਾਂ ਦੀ ਢਾਣੀ ਹੋਂਦ ਚਿੱਲੜ ਵਿਖੇ ਰਾਤ ਕੱਟਣ ਵਾਸਤੇ ਪੁੱਜਾ ਸੀ ਉਹ ਵੀ ਇਸ ਕਹਿਰ ਦੀ ਭੇਂਟ ਚੜ ਗਿਆ ਸੀ ਹੋਂਦ ਚਿੱਲੜ ਕਤਲੇਆਮ ਵਿੱਚ ਆਪਣੇ ਪਿਤਾ ਚਾਚੇ ਤਾਏ ਦੇ ਪ੍ਰੀਵਾਰ ਵਿੱਚ 18 ਜੀਅ ਗਵਾ ਚੁੱਕੀ ਬੀਬੀ ਗੁੱਡੀ ਕੌਰ ਅਤੇ ਗੁੜਗਾਂਉ ਵਿੱਚ ਆਪਣੇ ਪ੍ਰੀਵਾਰ ਦੇ 6 ਜੀਅ ਮਾਤਾ ਪਿਤਾ ਸਮੇਤ ਚਾਰ ਭੈਣ ਭਰਾ ਗਵਾ ਚੁੱਕੇ ਭਾਈ ਰਾਮ ਸਿੰਘ ਜੋ ਅੱਜ ਕੱਲ ਪਟਿਆਲਾ ਵਿਖੇ ਨਿਵਾਸ ਕਰ ਰਿਹਾ ਹੈ ਨੇ ਕਿਹਾ ਕੇ ਅੱਜ ਭਾਈ ਦਰਸ਼ਨ ਸਿੰਘ ਘੋਲੀਆ ਦੀ ਅਗਵਾਈ ਵਿਚ ਵਫ਼ਦ ਲੈ ਕੇ ਜਥੇਦਾਰ ਦਾਦੂਵਾਲ ਜੀ ਕੋਲ ਇਸ ਲਈ ਪੁੱਜੇ ਹਾਂ ਕੇ ਜਥੇਦਾਰ ਦਾਦੂਵਾਲ ਜੀ ਪੰਥਕ ਜਜ਼ਬੇ ਨਾਲ ਲਬਰੇਜ਼ ਸਿੱਖ ਆਗੂ ਹਨ ਅਤੇ ਹਮੇਸ਼ਾ ਪੰਥਕ ਮਾਮਲਿਆ ਤੇ ਅਵਾਜ਼ ਬੁਲੰਦ ਕਰਦੇ ਦੀਨ ਦੁਖੀਆਂ ਦੀ ਬਾਂਹ ਫੜਦੇ ਹਨ ਅਤੇ ਬਿਨਾਂ ਕਿਸੇ ਦੀ ਪ੍ਰਵਾਹ ਕੀਤੇ ਅਕਾਲ ਪੁਰਖ ਵਾਹਿਗੁਰੂ ਜੀ ਦਾ ਓਟ ਆਸਰਾ ਲੈ ਕੇ ਅਨੇਕਾਂ ਸਲਾਘਾਯੋਗ ਪੰਥਕ ਸਮਾਜਿਕ ਕਾਰਜ ਕੀਤੇ ਹਨ ਪੀੜਤ ਪ੍ਰੀਵਾਰਾਂ ਨੇ ਕਿਹਾ ਕੇ ਪਹਿਲਾਂ ਵੀ ਜਥੇਦਾਰ ਦਾਦੂਵਾਲ ਸਾਹਿਬ ਨੇ ਸਾਡੀ ਮੱਦਦ ਕੀਤੀ ਹੈ ਅਤੇ ਹੁਣ ਵੀ ਉਹ ਹੀ ਹਰਿਆਣਾ ਵਿੱਚ ਸਾਡੀ ਇੱਕਲੋਤੀ ਆਸ ਹਨ ਸਾਨੂੰ ਪੂਰੀ ਉਮੀਦ ਹੈ ਕੇ ਉਹ ਸਾਨੂੰ ਇਨਸਾਫ਼ ਜਰੂਰ ਦਿਵਾਉਣਗੇ ਸਿੱਖ ਕਤਲੇਆਮ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਦਿਨ ਰਾਤ ਇੱਕ ਕਰਕੇ ਭਾਈ ਦਰਸ਼ਨ ਸਿੰਘ ਘੋਲੀਆ ਵਲੋਂ ਲੜੀ ਜਾ ਰਹੀ ਕਨੂੰਨੀ ਲੜਾਈ ਦੇ ਸਤਿਕਾਰ ਵਜੋਂ ਜਥੇਦਾਰ ਦਾਦੂਵਾਲ ਜੀ ਨੇ ਭਾਈ ਘੋਲੀਆ ਨੂੰ ਸਿਰਪਾਉ ਭੇਂਟ ਕਰਕੇ ਸਨਮਾਨਿਤ ਕੀਤਾ।

2 days ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
2 days ago
7dc7bc15-b9a5-4d56-b192-ac6791e3e1fd

ਹੋਂਦ ਚਿੱਲੜ ਸਮੇਤ ਹਰਿਆਣਾ ਦੇ ਵੱਖ ਵੱਖ ਥਾਵਾਂ ਤੋਂ 1984 ਸਿੱਖ ਕਤਲੇਆਮ ਦੇ ਪੀੜਤ ਪ੍ਰੀਵਾਰਾਂ ਨੇ ਭਾਈ ਘੋਲੀਆ ਦੀ ਅਗਵਾਈ ਵਿੱਚ ਜਥੇਦਾਰ ਦਾਦੂਵਾਲ ਨੂੰ ਦਿੱਤਾ ਮੰਗ ਪੱਤਰ (ਹਰਿਆਣਾ ਸਰਕਾਰ ਪੀੜਤ ਪਰਿਵਾਰਾਂ ਨੂੰ ਦੇ ਚੁੱਕੀ ਹੈ 22 ਕਰੋੜ 60 ਲੱਖ ਮੁਆਵਜ਼ਾ ਅਤੇ 121 ਪਰਿਵਾਰਾਂ ਨੂੰ ਨੌਕਰੀਆਂ) ਤਲਵੰਡੀ ਸਾਬੋ, 20 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਨਵੰਬਰ 1984 ਵਿੱਚ ਦਿੱਲੀ ਸਮੇਤ ਭਾਰਤ ਦੀਆਂ ਵੱਖ ਵੱਖ ਸਟੇਟਾਂ ਅੰਦਰ ਪ੍ਰਧਾਨ ਮੰਤਰੀ ਰਜੀਵ ਗਾਂਧੀ ਦੀ ਕਾਂਗਰਸ ਸਰਕਾਰ ਵੱਲੋਂ ਸੋਚੀ ਸਮਝੀ ਸਾਜਿਸ਼ ਦੇ ਤਹਿਤ ਟਾਰਗੇਟ ਕਰਕੇ ਸਿੱਖ ਕਤਲੇਆਮ ਕੀਤਾ ਗਿਆ ਜਿਸ ਦਾ ਅਜੇ ਤੱਕ ਪੂਰਾ ਇਨਸਾਫ਼ ਪੀੜਤ ਪ੍ਰੀਵਾਰਾਂ ਨੂੰ ਪ੍ਰਾਪਤ ਨਹੀਂ ਹੋਇਆ ਪਿਛਲੇ ਸਮੇਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਭਾਰਤ ਸਰਕਾਰ ਵੱਲੋਂ ਸਿੱਖ ਕਤਲੇਆਮ ਦੇ ਪੀੜਤ ਪ੍ਰੀਵਾਰਾਂ ਦੇ ਜਖਮਾਂ ਤੇ ਮੱਲਮ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਤਹਿਤ ਕਾਂਗਰਸੀ ਆਗੂ ਸੱਜਣ ਕੁਮਾਰ ਸਮੇਤ ਕੁਝ ਦੋਸ਼ੀਆਂ ਨੂੰ ਸਜਾਵਾਂ,ਪੀੜਤ ਪ੍ਰੀਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਗਈਆਂ ਹਨ ਪਰ ਅਜੇ ਵੀ ਸਿੱਖ ਕਤਲੇਆਮ ਦੇ ਪੀੜਤ ਪ੍ਰੀਵਾਰਾਂ ਨੂੰ ਪੂਰਨ ਇਨਸਾਫ਼ ਪ੍ਰਾਪਤ ਨਹੀਂ ਹੋਇਆ ਮੀਡੀਆ ਨੂੰ ਇੱਕ ਲਿਖਤੀ ਪ੍ਰੈਸਨੋਟ ਜਾਰੀ ਕਰਦਿਆਂ ਜਥੇਦਾਰ ਦਾਦੂਵਾਲ ਜੀ ਦੇ ਮੀਡੀਆ ਇੰਚਾਰਜ ਭਾਈ ਜਗਮੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਦੱਸਿਆ ਕੇ ਪਿੰਡ ਹੋਂਦ ਚਿੱਲੜ ਰਿਵਾੜੀ ਗੁੜਗਾਂਉ ਸਿਰਸਾ ਸਮੇਤ ਵੱਖ ਵੱਖ ਥਾਵਾਂ ਤੋਂ ਨਵੰਬਰ 1984 ਦੌਰਾਨ ਕਾਂਗਰਸ ਦੀ ਸਰਕਾਰ ਵੱਲੋਂ ਕੀਤੇ ਕੀਤੇ ਸਿੱਖ ਕਤਲੇਆਮ ਦੇ ਪੀੜਤ ਪ੍ਰੀਵਾਰ 'ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ' ਦੇ ਸੰਚਾਲਕ ਭਾਈ ਦਰਸ਼ਨ ਸਿੰਘ ਘੋਲੀਆ ਦੀ ਅਗਵਾਈ ਵਿੱਚ ਇੱਕ ਵਫ਼ਦ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅੰਬੈਸਡਰ ਫਾਰ ਪੀਸ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਵਾਸਤੇ ਪੁੱਜੇ ਅਤੇ ਉਨਾਂ ਨੇ ਇੱਕ ਮੰਗ ਪੱਤਰ ਜਥੇਦਾਰ ਦਾਦੂਵਾਲ ਨੂੰ ਸੌਂਪਿਆ ਜਥੇਦਾਰ ਦਾਦੂਵਾਲ ਜੀ ਨੇ ਭਾਈ ਘੋਲੀਆ ਦੀ ਅਗਵਾਈ ਵਿੱਚ ਪੁੱਜੇ ਪੀੜਤ ਪ੍ਰੀਵਾਰਾਂ ਦੇ ਵਫ਼ਦ ਨੂੰ ਜਲਦੀ ਹੀ ਮਾਣਯੋਗ ਮੁੱਖ ਮੰਤਰੀ ਹਰਿਆਣਾ ਸ੍ਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਉਨਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ ਭਾਈ ਬਰਾੜ ਨੇ ਦੱਸਿਆ ਕੇ ਪਿਛਲੇ ਸਮੇਂ ਹਰਿਆਣਾ ਸਰਕਾਰ ਵੱਲੋਂ ਮਾਣਯੋਗ ਟੀਪੀ ਗਰਗ ਕਮਿਸ਼ਨ ਦੀ ਰਿਪੋਰਟ ਅਨੁਸਾਰ ਪੀੜਤ ਪ੍ਰੀਵਾਰਾਂ ਨੂੰ 22 ਕਰੋੜ 60 ਲੱਖ ਰੁਪਏ ਦਾ ਮੁਆਵਜ਼ਾ ਵੀ ਦਿੱਤਾ ਗਿਆ ਸੀ ਸਾਲ 2025 ਵਿੱਚ ਸ੍ਰੀ ਨਾਇਬ ਸਿੰਘ ਸੈਣੀ ਹਰਿਆਣਾ ਸਰਕਾਰ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤ 121 ਪ੍ਰੀਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ 34 ਪ੍ਰੀਵਾਰਾਂ ਦੇ ਬੱਚੇ ਬੱਚੀਆਂ ਨੂੰ ਨਿਯੁੱਕਤੀ ਪੱਤਰ 24 ਨਵੰਬਰ 2025

ae52fa81-4d47-4e88-aa9d-a33387da7120

ਨੂੰ ਪੰਚਕੂਲਾ ਵਿਖੇ ਦੇਸ਼ ਦੇ ਮਾਨਯੋਗ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਵੱਲੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੀ ਹਾਜ਼ਰੀ ਵਿੱਚ ਦਿੱਤੇ ਗਏ ਸਨ ਭਾਈ ਬਰਾੜ ਨੇ ਦੱਸਿਆ ਕਿ ਪੀੜਤ ਪ੍ਰੀਵਾਰਾਂ ਨੇ ਜਥੇਦਾਰ ਦਾਦੂਵਾਲ ਜੀ ਨੂੰ ਮੰਗ ਪੱਤਰ ਵਿੱਚ ਦੱਸਿਆ ਕੇ ਉਨਾਂ ਨੂੰ ਯੋਗਤਾ ਦੇ ਹਿਸਾਬ ਅਨੁਸਾਰ ਨੌਕਰੀਆਂ ਨਹੀਂ ਦਿੱਤੀਆਂ ਗਈਆਂ ਇਸ ਲਈ 34 ਵਿੱਚੋਂ 31 ਪ੍ਰੀਵਾਰਾਂ ਨੇ ਨਿਯੁੱਕਤੀ ਪੱਤਰ ਸਰਕਾਰ ਨੂੰ ਵਾਪਿਸ ਕਰ ਦਿੱਤੇ ਸਨ ਪੀੜਤ ਪ੍ਰੀਵਾਰਾਂ ਨੇ ਜਥੇਦਾਰ ਦਾਦੂਵਾਲ ਜੀ ਕੋਲ ਪਹੁੰਚ ਕਰਕੇ ਮੰਗ ਕੀਤੀ ਕਿ ਉਨਾਂ ਦੇ ਬੱਚਿਆਂ ਨੂੰ ਯੋਗਤਾ ਦੇ ਆਧਾਰ ਉੱਪਰ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਅਤੇ ਜੋ ਪੀੜਤ ਪ੍ਰੀਵਾਰ ਵਾਂਝੇ ਰਹਿ ਗਏ ਹਨ ਉਨਾਂ ਨੂੰ ਵੀ ਮੁਆਵਜ਼ਾ ਅਤੇ ਨੌਕਰੀਆਂ ਦਿਵਾਈਆਂ ਜਾਣ ਭਾਈ ਬਰਾੜ ਨੇ ਦੱਸਿਆ ਕੇ ਹੋੰਦ ਚਿੱਲੜ ਪ੍ਰੀਵਾਰ ਜਿੱਥੇ ਇੱਕੋ ਦਿਨ ਵਿੱਚ 32 ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਨਾਂ ਵਿੱਚ 31 ਹੋਂਦ ਚਿੱਲੜ ਅਤੇ ਇੱਕ ਭਾਈ ਇੰਦਰਜੀਤ ਸਿੰਘ ਬਟਾਲਾ ਗੁਰਦਾਸਪੁਰ ਦਾ ਇੱਕ ਫੌਜੀ ਸਿੱਖ ਜੋ ਬਦਲੇ ਹਾਲਾਤਾਂ ਕਾਰਨ ਹੋੰਦ ਚਿੱਲੜ ਰੇਲਵੇ ਸਟੇਸ਼ਨ ਤੇ ਉੱਤਰ ਕੇ ਸਿੱਖਾਂ ਦੀ ਢਾਣੀ ਹੋਂਦ ਚਿੱਲੜ ਵਿਖੇ ਰਾਤ ਕੱਟਣ ਵਾਸਤੇ ਪੁੱਜਾ ਸੀ ਉਹ ਵੀ ਇਸ ਕਹਿਰ ਦੀ ਭੇਂਟ ਚੜ ਗਿਆ ਸੀ ਹੋਂਦ ਚਿੱਲੜ ਕਤਲੇਆਮ ਵਿੱਚ ਆਪਣੇ ਪਿਤਾ ਚਾਚੇ ਤਾਏ ਦੇ ਪ੍ਰੀਵਾਰ ਵਿੱਚ 18 ਜੀਅ ਗਵਾ ਚੁੱਕੀ ਬੀਬੀ ਗੁੱਡੀ ਕੌਰ ਅਤੇ ਗੁੜਗਾਂਉ ਵਿੱਚ ਆਪਣੇ ਪ੍ਰੀਵਾਰ ਦੇ 6 ਜੀਅ ਮਾਤਾ ਪਿਤਾ ਸਮੇਤ ਚਾਰ ਭੈਣ ਭਰਾ ਗਵਾ ਚੁੱਕੇ ਭਾਈ ਰਾਮ ਸਿੰਘ ਜੋ ਅੱਜ ਕੱਲ ਪਟਿਆਲਾ ਵਿਖੇ ਨਿਵਾਸ ਕਰ ਰਿਹਾ ਹੈ ਨੇ ਕਿਹਾ ਕੇ ਅੱਜ ਭਾਈ ਦਰਸ਼ਨ ਸਿੰਘ ਘੋਲੀਆ ਦੀ ਅਗਵਾਈ ਵਿਚ ਵਫ਼ਦ ਲੈ ਕੇ ਜਥੇਦਾਰ ਦਾਦੂਵਾਲ ਜੀ ਕੋਲ ਇਸ ਲਈ ਪੁੱਜੇ ਹਾਂ ਕੇ ਜਥੇਦਾਰ ਦਾਦੂਵਾਲ ਜੀ ਪੰਥਕ ਜਜ਼ਬੇ ਨਾਲ ਲਬਰੇਜ਼ ਸਿੱਖ ਆਗੂ ਹਨ ਅਤੇ ਹਮੇਸ਼ਾ ਪੰਥਕ ਮਾਮਲਿਆ ਤੇ ਅਵਾਜ਼ ਬੁਲੰਦ ਕਰਦੇ ਦੀਨ ਦੁਖੀਆਂ ਦੀ ਬਾਂਹ ਫੜਦੇ ਹਨ ਅਤੇ ਬਿਨਾਂ ਕਿਸੇ ਦੀ ਪ੍ਰਵਾਹ ਕੀਤੇ ਅਕਾਲ ਪੁਰਖ ਵਾਹਿਗੁਰੂ ਜੀ ਦਾ ਓਟ ਆਸਰਾ ਲੈ ਕੇ ਅਨੇਕਾਂ ਸਲਾਘਾਯੋਗ ਪੰਥਕ ਸਮਾਜਿਕ ਕਾਰਜ ਕੀਤੇ ਹਨ ਪੀੜਤ ਪ੍ਰੀਵਾਰਾਂ ਨੇ ਕਿਹਾ ਕੇ ਪਹਿਲਾਂ ਵੀ ਜਥੇਦਾਰ ਦਾਦੂਵਾਲ ਸਾਹਿਬ ਨੇ ਸਾਡੀ ਮੱਦਦ ਕੀਤੀ ਹੈ ਅਤੇ ਹੁਣ ਵੀ ਉਹ ਹੀ ਹਰਿਆਣਾ ਵਿੱਚ ਸਾਡੀ ਇੱਕਲੋਤੀ ਆਸ ਹਨ ਸਾਨੂੰ ਪੂਰੀ ਉਮੀਦ ਹੈ ਕੇ ਉਹ ਸਾਨੂੰ ਇਨਸਾਫ਼ ਜਰੂਰ ਦਿਵਾਉਣਗੇ ਸਿੱਖ ਕਤਲੇਆਮ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਦਿਨ ਰਾਤ ਇੱਕ ਕਰਕੇ ਭਾਈ ਦਰਸ਼ਨ ਸਿੰਘ ਘੋਲੀਆ ਵਲੋਂ ਲੜੀ ਜਾ ਰਹੀ ਕਨੂੰਨੀ ਲੜਾਈ ਦੇ ਸਤਿਕਾਰ ਵਜੋਂ ਜਥੇਦਾਰ ਦਾਦੂਵਾਲ ਜੀ ਨੇ ਭਾਈ ਘੋਲੀਆ ਨੂੰ ਸਿਰਪਾਉ ਭੇਂਟ ਕਰਕੇ ਸਨਮਾਨਿਤ ਕੀਤਾ।

More news from ਪੰਜਾਬ and nearby areas
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    19 hrs ago
  • 📰 ਪੂਰੀ ਖ਼ਬਰ (Description / Details) ਆਮ ਆਦਮੀ ਪਾਰਟੀ (AAP) ਦੀ SC ਮਹਿਲਾ ਵਿੰਗ ਪ੍ਰਧਾਨ ਜਸਪ੍ਰੀਤ ਕੌਰ ਜੱਸੀ ਕਲਿਆਣ ਨੇ ਇੱਕ ਤਿੱਖਾ ਅਤੇ ਪ੍ਰਭਾਵਸ਼ਾਲੀ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਸੰਗਤ ਵਿੱਚ ਇਸ ਮਾਮਲੇ ਨੂੰ ਲੈ ਕੇ ਭਾਰੀ ਉਤਸ਼ਾਹ ਅਤੇ ਨਿਆਂ ਦੀ ਉਮੀਦ ਹੈ, ਅਤੇ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਨਾਲ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਰਿਹਾ ਹੈ। ਜਸਪ੍ਰੀਤ ਕੌਰ ਨੇ ਇਸ ਮੌਕੇ ‘ਤੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਧੰਨਵਾਦ ਵੀ ਕੀਤਾ ਕਿ ਉਹ ਸਖ਼ਤ ਕਾਰਵਾਈ ਅਤੇ ਨਿਆਂ ਦੇ ਪੱਖ ਵਿੱਚ ਖੜ੍ਹੇ ਹਨ। 📌 ਸਮੀਖਿਆ (Review) ਇਹ ਬਿਆਨ ਸਾਫ਼ ਦਰਸਾਉਂਦਾ ਹੈ ਕਿ ਪੰਜਾਬ ਦੀ ਰਾਜਨੀਤੀ ਵਿੱਚ ਹੁਣ ਧਾਰਮਿਕ ਭਾਵਨਾਵਾਂ ਅਤੇ ਨਿਆਂ ਦੇ ਮਸਲੇ ਬਹੁਤ ਸੰਵੇਦਨਸ਼ੀਲ ਹੋ ਚੁੱਕੇ ਹਨ। SC ਮਹਿਲਾ ਵਿੰਗ ਦਾ ਇਹ ਸਟੈਂਡ ਪਾਰਟੀ ਦੇ ਸਖ਼ਤ ਰੁਖ ਨੂੰ ਵੀ ਦਰਸਾਉਂਦਾ ਹੈ। 🧠 ਅੰਤਿਮ ਵਿਚਾਰ (Final Thoughts) ਬੇਅਦਬੀ ਵਰਗੇ ਮਾਮਲਿਆਂ ‘ਚ ਸਖ਼ਤ ਕਾਨੂੰਨੀ ਕਾਰਵਾਈ ਹੀ ਲੋਕਾਂ ਦੇ ਵਿਸ਼ਵਾਸ ਨੂੰ ਬਹਾਲ ਕਰ ਸਕਦੀ ਹੈ। ਰਾਜਨੀਤਿਕ ਬਿਆਨਾਂ ਤੋਂ ਅੱਗੇ ਵਧ ਕੇ ਜਮੀਨੀ ਕਾਰਵਾਈ ਸਭ ਤੋਂ ਜ਼ਰੂਰੀ ਹੈ। 🔍 ਪੋਲ ਸਵਾਲ (Poll Question) 👉 ਕੀ ਤੁਸੀਂ ਸੋਚਦੇ ਹੋ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ? 🔘 ਹਾਂ 🔘 ਨਹੀਂ 🔘 ਪੂਰੀ ਜਾਂਚ ਤੋਂ ਬਾਅਦ ਹੀ ਫੈਸਲਾ 💬 ਰਿਐਕਸ਼ਨ ਸਵਾਲ (Reaction Question) 👉 ਇਸ ਬਿਆਨ ਬਾਰੇ ਤੁਹਾਡੀ ਰਾਏ ਕੀ ਹੈ? ਕੀ ਸਰਕਾਰ ਸਹੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ? ⚠️ ਡਿਸਕਲੇਮਰ ਇਹ ਪੋਸਟ ਸਿਰਫ਼ ਜਾਣਕਾਰੀ ਅਤੇ ਰਾਜਨੀਤਿਕ ਬਿਆਨ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ। ਕਿਸੇ ਵੀ ਵਿਅਕਤੀ ਜਾਂ ਪਾਰਟੀ ਦੀ ਭਾਵਨਾ ਨੂੰ ਠੇਸ ਪਹੁੰਚਾਉਣਾ ਉਦੇਸ਼ ਨਹੀਂ ਹੈ। ਪਾਠਕ ਆਪਣੀ ਸਮਝ ਅਨੁਸਾਰ ਵਿਚਾਰ ਬਣਾਉਣ। 🏷️ ਹੈਸ਼ਟੈਗਸ (5) #BhagwantMann #AAPPunjab #SCWomensWing #PunjabNews #JusticeForAll
    1
    📰 ਪੂਰੀ ਖ਼ਬਰ (Description / Details)
ਆਮ ਆਦਮੀ ਪਾਰਟੀ (AAP) ਦੀ SC ਮਹਿਲਾ ਵਿੰਗ ਪ੍ਰਧਾਨ ਜਸਪ੍ਰੀਤ ਕੌਰ ਜੱਸੀ ਕਲਿਆਣ ਨੇ ਇੱਕ ਤਿੱਖਾ ਅਤੇ ਪ੍ਰਭਾਵਸ਼ਾਲੀ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਸਮੂਹ ਸੰਗਤ ਵਿੱਚ ਇਸ ਮਾਮਲੇ ਨੂੰ ਲੈ ਕੇ ਭਾਰੀ ਉਤਸ਼ਾਹ ਅਤੇ ਨਿਆਂ ਦੀ ਉਮੀਦ ਹੈ, ਅਤੇ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਨਾਲ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਰਿਹਾ ਹੈ।
ਜਸਪ੍ਰੀਤ ਕੌਰ ਨੇ ਇਸ ਮੌਕੇ ‘ਤੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਧੰਨਵਾਦ ਵੀ ਕੀਤਾ ਕਿ ਉਹ ਸਖ਼ਤ ਕਾਰਵਾਈ ਅਤੇ ਨਿਆਂ ਦੇ ਪੱਖ ਵਿੱਚ ਖੜ੍ਹੇ ਹਨ।
📌 ਸਮੀਖਿਆ (Review)
ਇਹ ਬਿਆਨ ਸਾਫ਼ ਦਰਸਾਉਂਦਾ ਹੈ ਕਿ ਪੰਜਾਬ ਦੀ ਰਾਜਨੀਤੀ ਵਿੱਚ ਹੁਣ ਧਾਰਮਿਕ ਭਾਵਨਾਵਾਂ ਅਤੇ ਨਿਆਂ ਦੇ ਮਸਲੇ ਬਹੁਤ ਸੰਵੇਦਨਸ਼ੀਲ ਹੋ ਚੁੱਕੇ ਹਨ। SC ਮਹਿਲਾ ਵਿੰਗ ਦਾ ਇਹ ਸਟੈਂਡ ਪਾਰਟੀ ਦੇ ਸਖ਼ਤ ਰੁਖ ਨੂੰ ਵੀ ਦਰਸਾਉਂਦਾ ਹੈ।
🧠 ਅੰਤਿਮ ਵਿਚਾਰ (Final Thoughts)
ਬੇਅਦਬੀ ਵਰਗੇ ਮਾਮਲਿਆਂ ‘ਚ ਸਖ਼ਤ ਕਾਨੂੰਨੀ ਕਾਰਵਾਈ ਹੀ ਲੋਕਾਂ ਦੇ ਵਿਸ਼ਵਾਸ ਨੂੰ ਬਹਾਲ ਕਰ ਸਕਦੀ ਹੈ। ਰਾਜਨੀਤਿਕ ਬਿਆਨਾਂ ਤੋਂ ਅੱਗੇ ਵਧ ਕੇ ਜਮੀਨੀ ਕਾਰਵਾਈ ਸਭ ਤੋਂ ਜ਼ਰੂਰੀ ਹੈ।
🔍 ਪੋਲ ਸਵਾਲ (Poll Question)
👉 ਕੀ ਤੁਸੀਂ ਸੋਚਦੇ ਹੋ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ?
🔘 ਹਾਂ
🔘 ਨਹੀਂ
🔘 ਪੂਰੀ ਜਾਂਚ ਤੋਂ ਬਾਅਦ ਹੀ ਫੈਸਲਾ
💬 ਰਿਐਕਸ਼ਨ ਸਵਾਲ (Reaction Question)
👉 ਇਸ ਬਿਆਨ ਬਾਰੇ ਤੁਹਾਡੀ ਰਾਏ ਕੀ ਹੈ? ਕੀ ਸਰਕਾਰ ਸਹੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ?
⚠️ ਡਿਸਕਲੇਮਰ
ਇਹ ਪੋਸਟ ਸਿਰਫ਼ ਜਾਣਕਾਰੀ ਅਤੇ ਰਾਜਨੀਤਿਕ ਬਿਆਨ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ। ਕਿਸੇ ਵੀ ਵਿਅਕਤੀ ਜਾਂ ਪਾਰਟੀ ਦੀ ਭਾਵਨਾ ਨੂੰ ਠੇਸ ਪਹੁੰਚਾਉਣਾ ਉਦੇਸ਼ ਨਹੀਂ ਹੈ। ਪਾਠਕ ਆਪਣੀ ਸਮਝ ਅਨੁਸਾਰ ਵਿਚਾਰ ਬਣਾਉਣ।
🏷️ ਹੈਸ਼ਟੈਗਸ (5)
#BhagwantMann #AAPPunjab #SCWomensWing #PunjabNews #JusticeForAll
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    13 hrs ago
  • Post by Inside Story News Chennal
    1
    Post by Inside Story News Chennal
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    16 hrs ago
  • ਕੋਟਕਪੂਰਾ ਪੁਲਿਸ ਵਲੋਂ ਲੁੱ.ਟ ਖੋ/ਹ ਦੀ ਯੋਜਨਾ ਬਣਾਉਂਦੇ ਹਥਿ-ਆਰਾਂ ਸਣੇ 5 ਬਦ.ਮਾਸ਼ ਕਾਬੂ। #Faridkotnews
    1
    ਕੋਟਕਪੂਰਾ ਪੁਲਿਸ ਵਲੋਂ ਲੁੱ.ਟ ਖੋ/ਹ ਦੀ ਯੋਜਨਾ
ਬਣਾਉਂਦੇ ਹਥਿ-ਆਰਾਂ ਸਣੇ 5 ਬਦ.ਮਾਸ਼ ਕਾਬੂ।
#Faridkotnews
    user_Kumar Faridkot
    Kumar Faridkot
    ਫਰੀਦਕੋਟ, ਫਰੀਦਕੋਟ, ਪੰਜਾਬ•
    20 hrs ago
  • ਪੁਲਿਸ ਦੀ ਕਾਰਵਾਈ: ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ DSP (D) ਗੁਰਪ੍ਰੀਤ ਸਿੰਘ ਰਾਤ 12 ਵਜੇ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਅਰਸ਼ ਉਮਰੀਆਣਾ ਦੇ ਬਿਆਨ ਲਿਖੇ ਜਾ ਰਹੇ ਹਨ ਅਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਅਮਲ ਵਿੱਚ ਲਿਆਂਦੀ ਜਾਵੇਗੀ। "ਮੇਰੇ ਉੱਤੇ ਹਮਲਾ ਹੋਇਆ ਹੈ, ਮੇਰੀ ਜਾਨ ਨੂੰ ਖ਼ਤਰਾ ਹੈ। ਮੈਂ ਇਨਸਾਫ਼ ਲਈ SSP ਦਫ਼ਤਰ ਦੇ ਬਾਹਰ ਬੈਠਾ ਹਾਂ।" — ਅਰਸ਼ ਉਮਰੀਆਣਾ (ਸੋਸ਼ਲ ਮੀਡੀਆ ਲਾਈਵ ਦੌਰਾਨ)
    1
    ਪੁਲਿਸ ਦੀ ਕਾਰਵਾਈ:
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ DSP (D) ਗੁਰਪ੍ਰੀਤ ਸਿੰਘ ਰਾਤ 12 ਵਜੇ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਅਰਸ਼ ਉਮਰੀਆਣਾ ਦੇ ਬਿਆਨ ਲਿਖੇ ਜਾ ਰਹੇ ਹਨ ਅਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਅਮਲ ਵਿੱਚ ਲਿਆਂਦੀ ਜਾਵੇਗੀ।
"ਮੇਰੇ ਉੱਤੇ ਹਮਲਾ ਹੋਇਆ ਹੈ, ਮੇਰੀ ਜਾਨ ਨੂੰ ਖ਼ਤਰਾ ਹੈ। ਮੈਂ ਇਨਸਾਫ਼ ਲਈ SSP ਦਫ਼ਤਰ ਦੇ ਬਾਹਰ ਬੈਠਾ ਹਾਂ।"
— ਅਰਸ਼ ਉਮਰੀਆਣਾ (ਸੋਸ਼ਲ ਮੀਡੀਆ ਲਾਈਵ ਦੌਰਾਨ)
    user_Rozana khabarsar tv
    Rozana khabarsar tv
    Local News Reporter ਮੋਗਾ, ਮੋਗਾ, ਪੰਜਾਬ•
    4 hrs ago
  • ਮਾਨਸਾ ਦੇ ਇੱਕ ਪਿੰਡ ਦਾ ਸਰਪੰਚ ਕਹਿੰਦਾ ਜਿਸ ਤਰ੍ਹਾਂ ਪਹਿਲਾਂ ਸਰਪੰਚ ਮਰੇ ਹਨ ਮੇਰਾ ਵੀ ਉਸੇ ਹੀ ਤਰ੍ਹਾਂ ਹਾਲ ਹੋਣਾ ਹੈ।
    1
    ਮਾਨਸਾ ਦੇ ਇੱਕ ਪਿੰਡ ਦਾ ਸਰਪੰਚ ਕਹਿੰਦਾ ਜਿਸ ਤਰ੍ਹਾਂ ਪਹਿਲਾਂ ਸਰਪੰਚ ਮਰੇ ਹਨ ਮੇਰਾ ਵੀ ਉਸੇ ਹੀ ਤਰ੍ਹਾਂ ਹਾਲ ਹੋਣਾ ਹੈ।
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    14 hrs ago
  • Post by Press reporter Parveen rishi India tv
    1
    Post by Press reporter Parveen rishi India tv
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    15 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    19 hrs ago
  • 📰 ਪੂਰੀ ਖਬਰ ਕਾਂਗਰਸ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਨੇ ਮਾਨ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦੇ ਮੁਤਾਬਕ “ਕੱਟੜ ਇਮਾਨਦਾਰ” ਕਹੀ ਜਾਣ ਵਾਲੀ ਸਰਕਾਰ ਦੇ ਰਾਜ ਵਿੱਚ ਪਿੰਡ ਮਿਸ਼ਰੀਵਾਲਾ ਦੀ ਪੰਚਾਇਤ ਦੇ ਖਾਤੇ ਵਿੱਚੋਂ ਕਰੀਬ 10 ਲੱਖ ਰੁਪਏ ਕੱਢੇ ਗਏ ਹਨ, ਪਰ ਜਮੀਨੀ ਪੱਧਰ ‘ਤੇ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ। ਸੰਧੂ ਨੇ ਸਵਾਲ ਉਠਾਇਆ ਕਿ ਜੇ ਪੈਸਾ ਖਰਚ ਹੋਇਆ ਹੈ ਤਾਂ ਪਿੰਡ ਵਿੱਚ ਕੰਮ ਕਿੱਥੇ ਹੈ? ਉਨ੍ਹਾਂ ਨੇ ਇਸ ਮਾਮਲੇ ਦੀ ਪੂਰੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਜੇਕਰ ਦੋਸ਼ ਸੱਚ ਸਾਬਤ ਹੁੰਦੇ ਹਨ ਤਾਂ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮਾਮਲੇ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ ਅਤੇ ਲੋਕਾਂ ਵਿੱਚ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ। 🔍 ਸਮੀਖਿਆ (Review): ਇਹ ਮਾਮਲਾ ਸਿੱਧਾ ਪਿੰਡ ਪੱਧਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਜੁੜਿਆ ਹੈ। ਜੇ ਸੱਚ ਹੈ ਤਾਂ ਇਹ ਸਰਕਾਰ ਦੀ ਪਾਰਦਰਸ਼ਤਾ ‘ਤੇ ਸਵਾਲ ਖੜੇ ਕਰਦਾ ਹੈ, ਨਹੀਂ ਤਾਂ ਇਹ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ ਵੀ ਹੋ ਸਕਦੀ ਹੈ। 💭 ਅੰਤਿਮ ਵਿਚਾਰ: ਸੱਚ ਸਾਹਮਣੇ ਆਉਣਾ ਜ਼ਰੂਰੀ ਹੈ — ਚਾਹੇ ਉਹ ਸਰਕਾਰ ਦੇ ਹੱਕ ‘ਚ ਹੋਵੇ ਜਾਂ ਵਿਰੋਧ ‘ਚ। 🪞 ਪ੍ਰਤੀਬਿੰਬ: ਪਿੰਡਾਂ ਦੀ ਵਿਕਾਸ ਰਕਮ ‘ਤੇ ਨਿਗਰਾਨੀ ਨਾ ਹੋਵੇ ਤਾਂ ਲੋਕਾਂ ਦਾ ਭਰੋਸਾ ਟੁੱਟ ਸਕਦਾ ਹੈ। 📌 ਨਿਸ਼ਕਰਸ਼: ਜਾਂਚ ਹੀ ਇਸ ਮਾਮਲੇ ਦੀ ਅਸਲ ਸੱਚਾਈ ਦੱਸੇਗੀ। ਲੋਕ ਹੁਣ ਜਵਾਬ ਚਾਹੁੰਦੇ ਹਨ। 📊 ਪੋਲ ਸਵਾਲ: ਕੀ ਤੁਹਾਨੂੰ ਲੱਗਦਾ ਹੈ ਕਿ ਪੰਚਾਇਤ ਦੇ ਪੈਸੇ ਦੀ ਗਲਤ ਵਰਤੋਂ ਹੋਈ ਹੈ? 👉 ਹਾਂ / ਨਹੀਂ / ਪਤਾ ਨਹੀਂ ❓ ਪ੍ਰਤੀਕਿਰਿਆ ਸਵਾਲ: ਤੁਹਾਡੇ ਪਿੰਡ ਵਿੱਚ ਵੀ ਕਦੇ ਇਸ ਤਰ੍ਹਾਂ ਦੀ ਸਮੱਸਿਆ ਆਈ ਹੈ? ਕਮੈਂਟ ਕਰਕੇ ਦੱਸੋ 👇 ⚠️ ਡਿਸਕਲੇਮਰ: ਇਹ ਖਬਰ ਜਨਤਕ ਬਿਆਨਾਂ ਅਤੇ ਸਿਆਸੀ ਦਾਵਿਆਂ ‘ਤੇ ਆਧਾਰਿਤ ਹੈ। ਅਸਲ ਸਥਿਤੀ ਦੀ ਪੁਸ਼ਟੀ ਸਰਕਾਰੀ ਜਾਂਚ ਤੋਂ ਬਾਅਦ ਹੀ ਹੋ ਸਕਦੀ ਹੈ।
    1
    📰 ਪੂਰੀ ਖਬਰ 
ਕਾਂਗਰਸ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਨੇ ਮਾਨ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦੇ ਮੁਤਾਬਕ “ਕੱਟੜ ਇਮਾਨਦਾਰ” ਕਹੀ ਜਾਣ ਵਾਲੀ ਸਰਕਾਰ ਦੇ ਰਾਜ ਵਿੱਚ ਪਿੰਡ ਮਿਸ਼ਰੀਵਾਲਾ ਦੀ ਪੰਚਾਇਤ ਦੇ ਖਾਤੇ ਵਿੱਚੋਂ ਕਰੀਬ 10 ਲੱਖ ਰੁਪਏ ਕੱਢੇ ਗਏ ਹਨ, ਪਰ ਜਮੀਨੀ ਪੱਧਰ ‘ਤੇ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ।
ਸੰਧੂ ਨੇ ਸਵਾਲ ਉਠਾਇਆ ਕਿ ਜੇ ਪੈਸਾ ਖਰਚ ਹੋਇਆ ਹੈ ਤਾਂ ਪਿੰਡ ਵਿੱਚ ਕੰਮ ਕਿੱਥੇ ਹੈ? ਉਨ੍ਹਾਂ ਨੇ ਇਸ ਮਾਮਲੇ ਦੀ ਪੂਰੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਜੇਕਰ ਦੋਸ਼ ਸੱਚ ਸਾਬਤ ਹੁੰਦੇ ਹਨ ਤਾਂ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਇਸ ਮਾਮਲੇ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ ਅਤੇ ਲੋਕਾਂ ਵਿੱਚ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ।
🔍 ਸਮੀਖਿਆ (Review):
ਇਹ ਮਾਮਲਾ ਸਿੱਧਾ ਪਿੰਡ ਪੱਧਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਜੁੜਿਆ ਹੈ। ਜੇ ਸੱਚ ਹੈ ਤਾਂ ਇਹ ਸਰਕਾਰ ਦੀ ਪਾਰਦਰਸ਼ਤਾ ‘ਤੇ ਸਵਾਲ ਖੜੇ ਕਰਦਾ ਹੈ, ਨਹੀਂ ਤਾਂ ਇਹ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ ਵੀ ਹੋ ਸਕਦੀ ਹੈ।
💭 ਅੰਤਿਮ ਵਿਚਾਰ:
ਸੱਚ ਸਾਹਮਣੇ ਆਉਣਾ ਜ਼ਰੂਰੀ ਹੈ — ਚਾਹੇ ਉਹ ਸਰਕਾਰ ਦੇ ਹੱਕ ‘ਚ ਹੋਵੇ ਜਾਂ ਵਿਰੋਧ ‘ਚ।
🪞 ਪ੍ਰਤੀਬਿੰਬ:
ਪਿੰਡਾਂ ਦੀ ਵਿਕਾਸ ਰਕਮ ‘ਤੇ ਨਿਗਰਾਨੀ ਨਾ ਹੋਵੇ ਤਾਂ ਲੋਕਾਂ ਦਾ ਭਰੋਸਾ ਟੁੱਟ ਸਕਦਾ ਹੈ।
📌 ਨਿਸ਼ਕਰਸ਼:
ਜਾਂਚ ਹੀ ਇਸ ਮਾਮਲੇ ਦੀ ਅਸਲ ਸੱਚਾਈ ਦੱਸੇਗੀ। ਲੋਕ ਹੁਣ ਜਵਾਬ ਚਾਹੁੰਦੇ ਹਨ।
📊 ਪੋਲ ਸਵਾਲ:
ਕੀ ਤੁਹਾਨੂੰ ਲੱਗਦਾ ਹੈ ਕਿ ਪੰਚਾਇਤ ਦੇ ਪੈਸੇ ਦੀ ਗਲਤ ਵਰਤੋਂ ਹੋਈ ਹੈ?
👉 ਹਾਂ / ਨਹੀਂ / ਪਤਾ ਨਹੀਂ
❓ ਪ੍ਰਤੀਕਿਰਿਆ ਸਵਾਲ:
ਤੁਹਾਡੇ ਪਿੰਡ ਵਿੱਚ ਵੀ ਕਦੇ ਇਸ ਤਰ੍ਹਾਂ ਦੀ ਸਮੱਸਿਆ ਆਈ ਹੈ? ਕਮੈਂਟ ਕਰਕੇ ਦੱਸੋ 👇
⚠️ ਡਿਸਕਲੇਮਰ:
ਇਹ ਖਬਰ ਜਨਤਕ ਬਿਆਨਾਂ ਅਤੇ ਸਿਆਸੀ ਦਾਵਿਆਂ ‘ਤੇ ਆਧਾਰਿਤ ਹੈ। ਅਸਲ ਸਥਿਤੀ ਦੀ ਪੁਸ਼ਟੀ ਸਰਕਾਰੀ ਜਾਂਚ ਤੋਂ ਬਾਅਦ ਹੀ ਹੋ ਸਕਦੀ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    14 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.