Shuru
Apke Nagar Ki App…
ਅੰਮ੍ਰਿਤਸਰ ਸੁਲਤਾਨ ਵਿੰਡ ਰੋਡ ਵਿਖੇ ਗੁਰਦੁਆਰਾ ਤੂਤ ਸਾਹਿਬ ਵਿੱਚ 22 ਫਰਵਰੀ ਦਿਨ ਐਤਵਾਰ ਨੂੰ ਸਰਦਾਰ ਮੁਖਤਾਰ ਸਿੰਘ ਦੀ ਯਾਦ ਵਿੱਚ ਖੂਨ ਕੈਂਪ ਲੱਗਣ ਜਾ ਰਿਹਾ ਹੈ।
Public savera https://youtube.com/@mahabirsingh9173?si=-kf1GmIfWHvYBjKz
ਅੰਮ੍ਰਿਤਸਰ ਸੁਲਤਾਨ ਵਿੰਡ ਰੋਡ ਵਿਖੇ ਗੁਰਦੁਆਰਾ ਤੂਤ ਸਾਹਿਬ ਵਿੱਚ 22 ਫਰਵਰੀ ਦਿਨ ਐਤਵਾਰ ਨੂੰ ਸਰਦਾਰ ਮੁਖਤਾਰ ਸਿੰਘ ਦੀ ਯਾਦ ਵਿੱਚ ਖੂਨ ਕੈਂਪ ਲੱਗਣ ਜਾ ਰਿਹਾ ਹੈ।
More news from ਪੰਜਾਬ and nearby areas
- ਇਸ ਦੌਰਾਨ, ਮਿਊਂਸਪਲ ਅਧਿਕਾਰੀਆਂ ਦੀ ਬੇਨਤੀ ‘ਤੇ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਹਿਯੋਗ ਦਿੱਤਾ ਗਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ।1
- ਡਿਮੋਲਿਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ1
- SGPC ਜਾਇਦਾਦ ਮਾਮਲੇ 'ਚ ਘਿਰਿਆ, ਗਿਆਨੀ ਹਰਪ੍ਰੀਤ ਸਿੰਘ ਨੇ ਜ਼ਮੀਨ ਸੌਦਿਆਂ ਤੇ ਕਰੋੜਾਂ ਦੇ ਹਿਸਾਬ 'ਤੇ ਚੁੱਕੇ ਸਵਾਲ #SGPCControversy #GurdwaraLandIssue #PanthicPolitics #SikhInstitutions #PunjabReligiousPolitics #LandScamAllegations #AkaliDalMovement #SikhPanthDebate #PunjabNews #AccountabilityDemand #Punjab24News1
- MAHASHIVRATRI PARV पर लगाया लंगर। पवित्र नगरी अमृतसर में महाशिवरात्रि के शुभ अवसर पर दुर्गियाना तीर्थ मंदिर परिसर में श्रद्धा और सेवा भाव का अद्भुत दृश्य। (APS) Buildcon समूह और स्टाफ मेंबरों द्वारा विशाल लंगर का आयोजन। #MAHASHIVRATRI #FESTIVAL #HIGHLIGHT #EVERYONE #YUVRAJBHARATNEWS1
- ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ: ਅੰਮ੍ਰਿਤਸਰ ਦੇ ਮੰਦਰ ਵਾਲਾ ਬਾਜ਼ਾਰ ‘ਚ ਘਰ ਡਹਾਇਆ ਡਰੱਗ ਮਨੀ ਨਾਲ ਬਣੀ ਜਾਇਦਾਦਾਂ ਬਰਦਾਸ਼ਤ ਨਹੀਂ: ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਸ਼ਿਆਂ ਵਿਰੁੱਧ ਜੰਗ ‘ਚ 0 ਟੋਲਰੈਂਸ ਨੀਤੀ, 19ਵੀਂ ਡੈਮੋਲਿਸ਼ਨ ਨਾਲ ਸਖ਼ਤ ਸੁਨੇਹਾ ਅੰਮ੍ਰਿਤਸਰ ਦੇ ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਮੰਦਰ ਵਾਲਾ ਬਾਜ਼ਾਰ ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਮਿਊਂਸਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਇੱਕ ਨਸ਼ਾ ਤਸਕਰ ਪਰਿਵਾਰ ਦਾ ਘਰ ਡਹਾਇਆ ਗਿਆ। ਮੌਕੇ ‘ਤੇ ਮੌਜੂਦ ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਇਹ 19ਵੀਂ ਡੈਮੋਲਿਸ਼ਨ ਹੈ। ਉਨ੍ਹਾਂ ਕਿਹਾ ਕਿ ਡਰੱਗ ਮਨੀ ਨਾਲ ਬਣਾਈ ਗਈ ਕਿਸੇ ਵੀ ਜਾਇਦਾਦ ਨੂੰ ਕਾਨੂੰਨ ਬਰਦਾਸ਼ਤ ਨਹੀਂ ਕਰੇਗਾ। ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਟੋਰਿਅਸ ਪਰਿਵਾਰ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਕੇਸਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਥਾਣਾ ਬੀ ਡਵੀਜ਼ਨ ਵਿੱਚ ਐਨਡੀਪੀਐਸ ਐਕਟ ਅਧੀਨ ਕੇਸ ਦਰਜ ਹਨ, ਜਿਨ੍ਹਾਂ ਵਿੱਚ ਹੀਰੋਇਨ ਦੀ ਬਰਾਮਦਗੀ ਵੀ ਹੋਈ ਸੀ। ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਇਨ੍ਹਾਂ ਦੀਆਂ ਗੈਰਕਾਨੂੰਨੀ ਸਰਗਰਮੀਆਂ ਕਾਰਨ ਪਰੇਸ਼ਾਨ ਸਨ। ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ ਸਮਾਜ ਲਈ ਇੱਕ ਸਖ਼ਤ ਅਤੇ ਸਾਫ਼ ਸੁਨੇਹਾ ਹੈ ਕਿ ਨਸ਼ਿਆਂ ਨਾਲ ਕਮਾਇਆ ਪੈਸਾ ਆਖ਼ਰਕਾਰ ਤਬਾਹੀ ਹੀ ਲਿਆਉਂਦਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ ਦਰਜਨਾਂ ਨਸ਼ਾ ਤਸਕਰ ਅਤੇ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ, ਵੱਡੀ ਮਾਤਰਾ ਵਿੱਚ ਹੀਰੋਇਨ, ਡਰੱਗ ਮਨੀ, ਹਥਿਆਰ ਅਤੇ ਚੋਰੀ ਦੇ ਵਾਹਨ ਵੀ ਬਰਾਮਦ ਹੋਏ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਗੈਂਗਸਟਰਾਂ ਸਬੰਧੀ ਕੋਈ ਵੀ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਯੋਗ ਸੂਚਨਾ ‘ਤੇ ਇਨਾਮ ਦਾ ਪ੍ਰਾਵਧਾਨ ਵੀ ਹੈ। ਬਾਈਟ : ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ1
- ਢਿੱਲਵਾਂ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦਾ ਕੈਪ ਲਗਾਇਆ ਢਿੱਲਵਾਂ, 17 ਫ਼ਰਵਰੀ (ਹਰਜਿੰਦਰ ਢਿੱਲਵਾਂ)-ਅੱਜ ਢਿਲਵਾਂ ਦੇ ਬਾਬਾ ਬ੍ਰਹਮ ਦਾਸ ਜੀ ਦੇ ਅਸਥਾਨ ਵਿਖੇ ਸੂਬਾ ਵਾਸੀਆਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ ਜਾਣ ਦਾ ਕੈਪ ਲਗਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪ ਦੇ ਸਿਟੀ ਪ੍ਰਧਾਨ ਬਲਜੀਤ ਸਿੰਘ ਢਿੱਲੋਂ, ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਜਿੱਥੇ ਚੰਗੀਆਂ ਸਿਹਤ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ ਉੱਥੇ ਹੁਣ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ ਇਸ ਕਾਰਡ ਤਹਿਤ 10 ਲੱਖ ਰੁਪਏ ਦਾ ਮੁਫ਼ਤ ਇਲਾਜ਼ ਹੋਵੇਗਾ ।ਇਸ ਮੌਕੇ ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ ਆਪ ਆਗੂ, ਹਰਨੇਕ ਸਿੰਘ ਚੱਕੀ ਵਾਲੇ, ਲੱਕੀ ਢਿੱਲਵਾਂ , ਕੁਲਵਿੰਦਰ ਸਿੰਘ ਆਦਿ ਮੌਜੂਦ ਸਨ । ਢਿਲਵਾਂ ਵਿਖੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਮੌਕੇ ਆਪ ਆਗੂ ਤੇ ਹੋਰ । ਤਸਵੀਰ:ਹਰਜਿੰਦਰ ਢਿਲਵਾਂ1
- ਪੁਲਿਸ ਦਾ ਅੰਨਾ ਤ.ਸੱ.ਦ.ਦ1
- ਅੰਮ੍ਰਿਤਸਰ ਦੇ ਭਾਈ ਵੀਰ ਸਿੰਘ ਕਲੋਨੀ ਵਿੱਚ ਬੀਤੀ ਰਾਤ ਐਸਾ ਕੀ ਹੋਇਆ ਕਿ ਪੁਲਿਸ ਨੂੰ ਕਰਨੀ ਪਈ ਕਾਰਵਾਈ1
- ਮੋਗਾ ਰੈਲੀ ਬਣੀ ਨਸ਼ਿਆਂ ਵਿਰੁੱਧ ਲੋਕ ਅੰਦੋਲਨ ਦੀ ਸ਼ੁਰੂਆਤ, ਸਰਕਾਰ ਕਹਿੰਦੀ—ਕਿਸੇ ਨੂੰ ਨਹੀਂ ਛੱਡਾਂਗੇ #MogaRally #PunjabAgainstDrugs #DrugFreePunjab #VillageDefenseCommittee #AAPPunjab #WarOnDrugs #BhagwantMann #PunjabPoliceAction #AntiDrugCampaign #PunjabPolitics #Punjab24News1