Shuru
Apke Nagar Ki App…
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਅੰਤਰਰਾਸ਼ਟਰੀ ਸੰਬਧਾਂ ਵਾਲੇ ਨਸ਼ੀਲੇ ਪਦਾਰਥਾਂ ਸਮੇਤ ਮੁਲਜ਼ਮ ਕਾਬੂ। ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਗੜਸ਼ੰਕਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ ਸਮੇਤ 8 ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ.... ਇਸ ਸੰਬਧੀ ਥਾਣਾ ਗੜ੍ਹਸ਼ੰਕਰ ਵਿਖੇ ਕੀਤਾ ਗਿਆ ਕੇਸ ਦਰਜ...
Ashwani Kumar Sharma
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਅੰਤਰਰਾਸ਼ਟਰੀ ਸੰਬਧਾਂ ਵਾਲੇ ਨਸ਼ੀਲੇ ਪਦਾਰਥਾਂ ਸਮੇਤ ਮੁਲਜ਼ਮ ਕਾਬੂ। ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਗੜਸ਼ੰਕਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ ਸਮੇਤ 8 ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ.... ਇਸ ਸੰਬਧੀ ਥਾਣਾ ਗੜ੍ਹਸ਼ੰਕਰ ਵਿਖੇ ਕੀਤਾ ਗਿਆ ਕੇਸ ਦਰਜ...
More news from Ludhiana and nearby areas
- 11 ਸਾਲ ਪਹਿਲਾਂ ਹੋਈ ਸੀ Love Marriage ਪਤੀ ਨੇ ਗੈਰ ਮਰਦਾਂ ਨਾਲ ਸੰਬੰਧ ਦੇ ਸ਼ੱਕ 'ਚ ਘਰਵਾਲੀ ਦਾ ਕੀਤਾ ਕ*'ਤ.'ਲ | Punjab 24 News . #PunjabNews #CrimeNews #BreakingNews #PunjabPolice #MurderCase #DomesticViolence #LoveMarriage #CrimeAlert #JusticeForVictim #AmritsarNews #JalandharNews #TrendingNews #NewsUpdate #Punjab24News #ViralNews1
- ਲੁਧਿਆਣਾ ਕਾਰ ਸਵਾਰ ਨੇ ਮਚਾਇਆ ਉਤਪਤ ਕਈ ਗੱਡੀ ਕੀਤਾ ਹਿਟ1
- Post by Ravinder Singh1
- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- ਹਲਕਾ ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅੱਜ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਲਾਕਾ ਵਾਸੀਆਂ ਵੱਲੋਂ ਕਾਫ਼ੀ ਸਮੇਂ ਤੋਂ ਇਸ ਸੜਕ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਅਨਮੋਲ ਗਗਨ ਮਾਨ ਨੇ ਇਲਾਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਇਲਾਕੇ ਵਿੱਚ ਆਵਾਜਾਈ ਹੋਰ ਸਰਲ ਹੋਵੇਗੀ। ਇਸ ਸੜਕ ਦਾ ਨਿਰਮਾਣ ਲਗਭਗ 5 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਕਈ ਪਿੰਡਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਲਕਾ ਖਰੜ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਰ ਵਿਕਾਸੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸਰਵਜੋਤ ਮਾਨ, ਸੁਖਵਿੰਦਰ ਸਿੰਘ ਬਿੱਟੂ (ਚੇਅਰਮੈਨ ਮਾਰਕੀਟ ਕਮੇਟੀ ਖਰੜ), ਹਰੀਸ਼ ਰਾਣਾ (ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ), ਨਵਦੀਪ ਸਿੰਘ (ਸੰਗਠਨ ਇੰਚਾਰਜ), ਹਰਪ੍ਰੀਤ ਕੌਰ (ਹਲਕਾ ਕੋਆਰਡੀਨੇਟਰ), ਹਰਿੰਦਰ ਸਿੰਘ (ਹਲਕਾ ਕੋਆਰਡੀਨੇਟਰ), ਜਗਤਾਰ ਸਿੰਘ (ਹਲਕਾ ਕੋਆਰਡੀਨੇਟਰ), ਸਪੀਕਰ ਜੱਗੀ ਕਾਦੀ ਮਾਜਰਾ ਸਮੇਤ ਕਈ ਹੋਰ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ।1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਜੀ ਦੀ ਧਰਤੀ ਤੇ ਸ਼ਰੇਆਮ ਖੁੱਲੇ ਸ਼ਰਾਬ ਦੇ ਠੇਕੇਦਾਰਾਂ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 295 ਦਾ ਪਰਚਾ ਦਰਜ ਕਰਨ ਦੇ ਨਾਲ਼ ਨਾਲ਼ ਪੱਕੇ ਤੌਰ ਤੇ ਠੇਕੇ ਬੰਦ ਕੀਤੇ ਜਾਣ ਦੇ ਸਬੰਧ ਵਿਚ 22 ਅਪ੍ਰੈਲ 2026 ਨੂੰ SDM ਦਫ਼ਤਰ ਗੜ੍ਹਸ਼ੰਕਰ ਵਿਖੇ ਠੀਕ ਸਵੇਰੇ 10 ਵਜੇ ਰੱਖੇ ਗਏ ਵਿਸ਼ਾਲ ਰੋਸ ਪ੍ਰਦਰਸ਼ਨ ਵਿਚ ਸਾਥੀਆ ਸਮੇਤ ਹੁੰਮ ਹੁੰਮਾਂ ਕੇ ਪਹੁੰਚੋ--- ਜਾਰੀ ਕਰਤਾ ਕੁਲਵੰਤ ਭੁੰਨੋ ਜਨਰਲ ਸਕੱਤਰ ਅੰਬੇਡਕਰ ਸੈਨਾ ਪੰਜਾਬ।1
- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- चंडीगढ़ सोमवार 20 अप्रैल 2026 आरके विक्रमा शर्मा अनिल शारदा रक्षत शर्मा---- आधुनिकता की दौड़ में युवा पीढ़ी इस कदर अंधी हो चुकी है कि उन्हें अपनी पल-पल कदम कदम पास आती मौत भी दिखाई नहीं दे रही है। फास्ट फूड और फास्ट ट्रैक लाइफस्टाइल ने सभी को धीमी मौत की ओर ही धकेल दिया है। युवा पीढ़ी की बदकिस्मती यह है कि वह समझाने पर भी कुछ भी समझने को तैयार नहीं है। और अपने दकियानूसी ख्यालातों से परंपराओं को पद दलित करने की धौंस हेकड़ी में रहते हैं। और अंत में दर्दनाक अंत का शिकार होते हैं। हंसी-खुशी के पलों को सेलिब्रेट करने के लिए केक चाहे वह नॉनवेज है या फिर किसी भी ब्रांडेड बेकरी से खरीदा गया हो। विशुद्धता का कहीं भी कसौटी पर कुछ भी खरा नहीं है। केक केक बनाने वाला नौनिहालों और युवाओं को धीमी गति की मौत दे रहे हैं। यह केक केमिकल्स से बनाए जा रहे हैं। इनको बनाए जाने की प्रक्रिया पर कभी ध्यान दिया जाए तो देखकर सुनकर रूह कांप पर जाती है।।।1