Shuru
Apke Nagar Ki App…
ਰੱਖੜ ਪੁੰਨਿਆ ਦੇ ਮੌਕੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ। #Highlight #Punjab #APP #Amritsar
Marshal Crime TV
ਰੱਖੜ ਪੁੰਨਿਆ ਦੇ ਮੌਕੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ। #Highlight #Punjab #APP #Amritsar
More news from ਪੰਜਾਬ and nearby areas
- ਐਕਟਿਵਾ ਦੀ ਟੱਕਰ ਨੇ ਲਿਆ ਖੂਨੀ ਰੂਪ ਦੋਨਾਂ ਧਿਰਾਂ ਲੱਗੀਆਂ ਗੰਭੀਰ ਸੱਟਾਂ ਹਸਪਤਾਲ 'ਚ ਜੇਰੇ ਇਲਾਜ ਪੁਲਿਸ ਜੁਟੀ ਜਾਂਚ ਕਰਨ 'ਚ1
- अमृतसर वाघा बॉर्डर। अमृतसर वाघा बॉर्डर।1
- ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 31 ਅਗਸਤ ਨੂੰ ਹੋਣ ਵਾਲੇ ਪੈਦਲ ਮਾਰਚ ਲਈ ਸੰਤ ਮਲਕੀਤ ਨਾਥ ਮਹਾਰਾਜ ਜੀ ਨੂੰ ਦਿੱਤਾ ਸੱਦਾ ਪੱਤਰ. @Highlight #BabaJeevanSinghJi #365ਵਾਂਪ੍ਰਕਾਸ਼ਦਿਹਾੜਾ #SantMalkitNathMaharaj #YGTVPUNJAB #Nonfollower1
- ਰੱਖੜ ਪੁੰਨਿਆ ਦੇ ਮੌਕੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ। #Highlight #Punjab #APP #Amritsar1
- Post by ਜਸਕਰਨ ਸਿੰਘ1
- ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੁਰੰਤ ਪੂਰੀ ਕਰੇ ਪੰਜਾਬ ਸਰਕਾਰ : ਗੁਰਜੀਤ ਸਿੰਘ ਔਜਲਾ ਮੁਲਜ਼ਮਾਂ ਨੂੰ ਦਿੱਤਾ ਪੂਰਨ ਸਮਰਥਨ ਅੰਮ੍ਰਿਤਸਰ। ਪੰਜਾਬ ਅਤੇ ਚੰਡੀਗੜ੍ਹ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੂਰਨ ਸਮਰਥਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ ਅਤੇ ਪੰਜਾਬ ਸਰਕਾਰ ਨੂੰ ਬਿਨਾਂ ਹੋਰ ਦੇਰੀ ਕੀਤੇ ਇਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ। 27 ਅਗਸਤ ਦੇ ਸੂਬਾ ਪੱਧਰੀ ਮੁਲਾਜ਼ਮ ਸੰਘਰਸ਼ ਦੀ ਪਿਛੋਕੜ ਵਿੱਚ 18 ਫੀਸਦੀ ਬਕਾਇਆ ਡੀਏ, ਪੁਰਾਣੀ ਪੈਨਸ਼ਨ ਸਕੀਮ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਮੰਗਾਂ ਮੁੱਖ ਮੁੱਦੇ ਹਨ। ਸਾਂਸਦ ਔਜਲਾ ਨੇ ਕਿਹਾ ਕਿ ਮੁਲਾਜ਼ਮ ਸੂਬੇ ਦੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਮੌਜੂਦਾ ਦੌਰ ਵਿੱਚ ਮੁਲਾਜ਼ਮਾਂ ਨੂੰ 18 ਫੀਸਦੀ ਬਕਾਇਆ ਡੀਏ ਨਾ ਮਿਲਣ ਕਾਰਨ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਲਾਗੂ ਕਰਨ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਸਰਕਾਰੀ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਕੰਟਰੈਕਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਨਿਯਮਤ ਕਰਨ ਦੀ ਮੰਗ ’ਤੇ ਵੀ ਸਰਕਾਰ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵੱਡੀਆਂ ਉਮੀਦਾਂ ਰੱਖੀਆਂ ਸਨ, ਪਰ ਅੱਜ ਉਹ ਆਪਣੀਆਂ ਮੰਗਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਐਲਾਨ ਕਰਨ ਦੀ ਬਜਾਏ ਮੁਲਾਜ਼ਮਾਂ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੱਢਣਾ ਚਾਹੀਦਾ ਹੈ। ਔਜਲਾ ਨੇ ਕਿਹਾ ਕਿ ਉਹ ਮੁਲਾਜ਼ਮਾਂ ਦੇ ਮੁੱਦੇ ਪਹਿਲਾਂ ਵੀ ਸੰਸਦ ਦੇ ਅੰਦਰ ਅਤੇ ਬਾਹਰ ਉਠਾਉਂਦੇ ਰਹੇ ਹਨ ਅਤੇ ਅੱਗੇ ਵੀ ਉਨ੍ਹਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨ ਕੇ ਲਾਗੂ ਕੀਤਾ ਜਾਵੇ ਅਤੇ ਸੂਬੇ ਵਿੱਚ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ “ਮੁਲਾਜ਼ਮ ਪੰਜਾਬ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੇ ਹੱਕਾਂ ਨਾਲ ਇਨਸਾਫ਼ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨੀਆਂ ਚਾਹੀਦੀਆਂ ਹਨ।”1
- ਪਿਆਜ਼ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਲੋਕਾਂ ਨੂੰ ਵੰਡੇ ਪਿਆਜ਼ #PUNJAB24NEWS #OnionPriceHike #Mehangai #CongressProtest #PunjabNews #JalandharNews1
- ਰੱਖੜ ਪੁੰਨਿਆਂ ਦੀ ਕਾਨਫਰੰਸ ’ਚ ‘ਵਾਰਿਸ ਪੰਜਾਬ ਦੇ’ ਦਾ ਸ਼ਕਤੀ ਪ੍ਰਦਰਸ਼ਨ! ਪਰਮਜੀਤ ਸਿੰਘ ਵਣੀਕੇ ਦੀ ਅਗਵਾਈ ਹੇਠ ਅਟਾਰੀ ਤੋਂ ਪਹੁੰਚਿਆ ਵੱਡਾ ਕਾਫਲਾ, #ਰੱਖੜਪੁੰਨਿਆ #ਵਾਰਿਸਪੰਜਾਬਦੇ #ਪਰਮਜੀਤਸਿੰਘਵਣੀਕੇ #Nonfollower #YGTVPunjab1