ਮੁਲਾਜ਼ਮ ਯੂਨਾਈਟਿਡ ਔਰਗੇਨਾਈਜੇਸ਼ਨ ਵੱਲੋਂ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੂੰ ਤਿੱਖੇ ਸੰਘਰਸ਼ ਦੀ ਚੇਤਾਵਨੀ ਬਿਜਲੀ ਬਿੱਲ 2025 ਰੱਦ ਕਰਨ, ਪੁਰਾਣੀ ਪੈਨਸ਼ਨ ਬਹਾਲੀ ਅਤੇ ਟਰਮੀਨੇਟ ਕੀਤੇ ਮੁਲਾਜ਼ਮਾਂ ਨੂੰ ਵਾਪਸ ਲੈਣ ਦੀ ਉੱਠੀ ਮੰਗ ਫਿਰੋਜ਼ਪੁਰ, 18 ਫਰਵਰੀ ਰਜਿੰਦਰ ਸਿੰਘ ਅੱਜ ਮੁਲਾਜ਼ਮ ਯੂਨਾਈਟਿਡ ਔਰਗੇਨਾਈਜੇਸ਼ਨ ਜਥੇਬੰਦੀ ਵੱਲੋਂ ਪੰਜਾਬ ਦੇ ਵੱਖ-ਵੱਖ ਪਾਵਰਕਾਮ ਸਰਕਲਾਂ ਵਿੱਚ ਚੱਲ ਰਹੀਆਂ ਕਨਵੈਨਸ਼ਨਾਂ ਦੀ ਲੜੀ ਤਹਿਤ ਸਰਕਲ ਦਫ਼ਤਰ ਫਿਰੋਜ਼ਪੁਰ ਵਿੱਚ ਕਨਵੈਨਸ਼ਨ ਸਰਕਲ ਪ੍ਰਧਾਨ ਹਰਮੀਤ ਚੰਦ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਅਤੇ ਸੂਬਾ ਕਮੇਟੀ ਮੈਂਬਰ ਵੱਲੋਂ ਇਕੱਤਰ ਹੋਏ ਮੁਲਾਜ਼ਮ ਸਾਥੀਆਂ ਨੂੰ ਸੰਬੋਧਨ ਕਰਦੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਬਿੱਲ 2025 ਰੱਦ ਕੀਤਾ ਜਾਵੇ, ਪੰਜਾਬ ਸਰਕਾਰ ਪਾਵਰਕਾਮ ਦੀਆਂ ਜਾਇਦਾਦਾਂ ਵੇਚਣ ਦੀਆਂ ਨੀਤੀਆਂ ਨੂੰ ਬੰਦ ਕਰੇ, ਮੁਲਾਜ਼ਮਾਂ ਦੇ ਡੀ.ਏ. ਕਿਸ਼ਤ ਜਾਰੀ ਕਰੇ ਅਤੇ ਆਪਣੇ ਵਾਅਦੇ ਮੁਤਾਬਿਕ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਪਾਵਰਕਾਮ ਦੀ ਮੈਨੇਜਮੈਂਟ 295/19 ਸੀ.ਆਰ.ਏ. ਦੇ ਟਰਮੀਨੇਟ ਕੀਤੇ 26 ਸਾਥੀਆਂ ਨੂੰ ਬਿਨਾਂ ਸ਼ਰਤ ਬਹਾਲ ਕਰੇ, 20-7-2020 ਤੋਂ ਬਾਅਦ ਪਾਵਰਕੌਮ ਅੰਦਰ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਪੰਜਾਬ ਦਾ 6ਵੇਂ ਪੇ ਬੈਂਡ ਅਨੁਸਾਰ ਸਕੇਲ ਲਾਗੂ ਕੀਤੇ ਜਾਣ, 267/11 ਅਤੇ 281/13 ਵਿੱਚ ਭਰਤੀ ਲਾਈਨਮੈਨ ਸਾਥੀਆਂ ਦੇ ਪਰਖਕਾਲ ਸਮੇਂ ਨੂੰ ਰੈਗੂਲਰ ਸੇਵਾ ਵਿੱਚ ਜੋੜਿਆ ਜਾਵੇ, ਨਵੇਂ ਭਰਤੀ ਸਹਾਇਕ ਲਾਈਨਮੈਨਾਂ ਨੂੰ ਨੇੜਲੇ ਖਾਲੀ ਸਟੇਸ਼ਨਾਂ ‘ਤੇ ਤੈਨਾਤ ਕੀਤਾ ਜਾਵੇ ਅਤੇ 289/16 ਵਾਲੇ ਲਾਈਨਮੈਨ ਮੁਲਾਜ਼ਮਾਂ ਨੂੰ ਜੇ.ਈ. ਦੀ ਪ੍ਰਮੋਸ਼ਨ ਦਾ ਸਮਾਂ ਨਿਸ਼ਚਿਤ ਕੀਤਾ ਜਾਵੇ। ਪਾਵਰਕਾਮ ਅੰਦਰ ਲਾਈਨਮੈਨ ਤੋਂ ਜੇ.ਈ. ਬਣਨ ਦਾ ਪੇਪਰ ਬਹਾਲ ਕੀਤਾ ਜਾਵੇ, ਫੀਲਡ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਪ੍ਰਤੀ ਮਹੀਨਾ 60 ਲੀਟਰ ਪੈਟਰੋਲ ਭੱਤਾ ਦਿੱਤਾ ਜਾਵੇ, ਮੁਲਾਜ਼ਮਾਂ ਦਾ ਰਿਸਕ ਭੱਤਾ ਵਧਾਇਆ ਜਾਵੇ, ਉਨ੍ਹਾਂ ਕਿਹਾ ਕਿ ਜੇਕਰ ਪਾਵਰਕਾਮ ਦੀ ਮੈਨੇਜਮੈਂਟ ਅਤੇ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ! ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਸੂਬਾ ਜਨਰਲ ਸਕੱਤਰ ਹਿਤੇਸ ਕੁਮਾਰ ਫਿਰੋਜ਼ਪੁਰ, ਸੂਬਾ ਖਜਾਨਚੀ ਜਗਜੀਤ ਸਿੰਘ ਢਿੱਲੋਂ, ਸੂਬਾ ਵਰਕਿੰਗ ਕਮੇਟੀ ਚੈਅਰਮੈਨ ਸਮਿੰਦਰ ਸਿੰਘ, ਸੂਬਾ ਵਰਕਿੰਗ ਕਮੇਟੀ ਮੈਂਬਰ ਗੁਰਦੇਵ ਸਿੰਘ ਮਮਦੋਟ, ਕਰਮਜੀਤ ਸਿੰਘ ਕਰਮਾ, ਸਰਕਲ ਕਮੇਟੀ ਵਰਿੰਦਰ ਕੁਮਾਰ, ਕਰਨੈਲ ਸਿੰਘ, ਪ੍ਰਗਟ ਸਿੰਘ, ਸੰਦੀਪ ਕੁਮਾਰ, ਡਵੀਜ਼ਨ ਕਮੇਟੀ ਕੇਸਵ ਕੁਮਾਰ, ਰੂਪ ਸਿੰਘ, ਗੁਰਮੀਤ ਹਾਡਾਂ, ਕਮਲਜੀਤ ਸੋਈ, ਸਬ ਡਵੀਜ਼ਨ ਕਮੇਟੀ ਮੈਂਬਰ ਰਾਕੇਸ਼ ਕੁਮਾਰ, ਗੁਰਵੀਰ ਸਿੰਘ, ਜਸਵਿੰਦਰ ਸਿੰਘ ਬੇਦੀ, ਜਸਬੀਰ ਸਿੰਘ, ਤਰਸੇਮ ਸਿੰਘ, ਰੋਹਿਤ ਆਨੰਦ, ਗੁਰਨਾਮ ਸਿੰਘ, ਮਨੋਹਰ ਸਿੰਘ, ਕਪਿਲ, ਕਰਨ ਕੁਮਾਰ, ਰੁਪਿੰਦਰ ਸਿੰਘ ਮਾਮੂਜੋਇਆ, ਜਗਮੀਤ ਸਿੰਘ, ਅਜੈ ਸ਼ਰਮਾ, ਹਰਦੀਪ ਸਿੰਘ, ਸੁਰਿੰਦਰ ਕੁਮਾਰ, ਦਵਿੰਦਰ ਸਿੰਘ, ਕੁਲਵੰਤ ਸਿੰਘ ਜੋਸਨ, ਗੁਰਸੇਵਕ ਸਿੰਘ, ਕੁਲਦੀਪ ਸਿੰਘ, ਨਵਜੋਤ ਸਿੰਘ, ਸੁਖਦੀਪ ਸਿੰਘ ਆਦਿ ਸਾਥੀ ਹਾਜ਼ਰ ਸਨ।

- ਬਠਿੰਡਾ ਦੇ ਇੱਕ ਪਿੰਡ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਟਕਰਾ ਜਾਰੀ ਹੈ। ਪੁਲਿਸ ਅਥਰੂ ਗੈਸ ਦੇ ਗੋਲੇ ਛੱਡਣ ਲਈ ਮਜਬੂਰ ਹੋਈ ਉਧਰ ਕਿਸਾਨਾਂ ਨੇ ਵੀ ਪੁਲਿਸ ਦੇ ਕੀਤਾ ਪਥਰਾ ਬਠਿੰਡਾ ਦੇ ਐਸਐਸਪੀ ਸ਼੍ਰੀਮਤੀ ਜੋਤੀ ਯਾਦਵ ਬਹਿਸ ਨੇ ਖੁਦ ਸੰਭਾਲਿਆ ਮੋਰਚਾ ਆਮ ਤੌਰ ਤੇ ਦੇਖਿਆ ਜਾਂਦਾ ਹੈ ਕਿ ਪੁਲਿਸ ਦੇ ਵੱਡੇ ਆਲਾ ਅਫਸਰ ਖੁਦ ਮੋਰਚਾ ਘੱਟ ਹੀ ਸੰਭਾਲਦੇ ਹਨ ਸ਼੍ਰੀਮਤੀ ਜੋਤੀ ਯਾਦਵ ਬੈਂਸ ਨੇ ਹੈਲਮਟ ਲੈ ਅਤੇ ਖੁਦ ਝੜਪ ਵਿੱਚ ਸ਼ਾਂਤੀ ਬਣਾਉਂਦੇ ਨਜ਼ਰ ਆਏ ਜਿਹੜੇ ਕਿਸਾਨਾਂ ਵੱਲੋਂ ਪਥਰਾ ਕੀਤੇ ਜਾ ਰਹੇ ਸਨ ਮੀਡੀਆ ਵੱਲੋਂ ਪੁੱਛਣ ਤੇ ਐਸਐਸਪੀ ਬਠਿੰਡਾ ਨੇ ਕਿਹਾ ਕਿ ਇਹ ਜੋ ਪੱਥਰ ਸਾਡੇ ਉੱਪਰ ਸੁੱਟ ਰਹੇ ਹਨ ਇਹ ਕਿਸਾਨ ਨਹੀਂ ਇਹ ਇੱਕ ਭੀੜ ਹੈ ਪੁਲਿਸ ਬੜੀ ਸਮਝਦਾਰੀ ਨਾਲ ਕਿਸਾਨਾਂ ਨੂੰ ਸਮਝਾਉਣ ਵਿੱਚ ਲੱਗੀ ਹੋਈ ਹੈ ਭਰੋਸੇ ਯੋਗ ਸੂਤਰਾਂ ਤੋਂ ਪਤਾ ਲੱਗ ਗਿਆ ਹੈ ਕਿ ਕਿਸਾਨਾਂ ਨੇ ਕੁਝ ਪੁਲਿਸ ਵਾਲਿਆਂ ਨੂੰ ਵੀ ਬੰਧਕ ਬਣਾ ਲਿਆ ਸੀ ਜੋ ਖਬਰ ਲਿਖੇ ਜਾਣ ਤੱਕ ਨਹੀਂ ਛੱਡੇ ਸਨ ਇਧਰ ਪੁਲਿਸ ਨੇ ਵੀ ਕੁਝ ਸ਼ਰਾਰਤੀ ਅਨਸਰ ਕਾਬੂ ਕਰ ਲਏ ਹਨ1
- ਨਸ਼ਾ ਮੁਕਤ ਪੰਜਾਬ ਪੁਲਿਸ ਨੂੰ ਵੀ ਵੀਡੀਓ ਦਿਖਾਈ ਡਿਵੀਜ਼ਨ ਨੰਬਰ 7 ਸੱਤ ਲੁਧਿਆਣਾ ਐਸਐਚਓ ਦਾ ਕਹਿਣਾ ਸਾਨੂੰ ਪਤਾ ਹੈ ਕਿ ਇੱਥੇ ਚਿੱਟਾ ਵਿਕਦਾ ਹੈ ਤੇ ਮਿਲਦਾ ਹੈ ਸ਼ਿਵ ਸ਼ਕਤੀ ਮੰਦਰ ਦੀ ਆੜ ਚ ਨਸ਼ੇ ਦਾ ਗੋਰਖ ਧੰਦਾ ਕੀਤਾ ਜਾਂਦਾ ਹੈ ਮਨੋਜ ਪਾਠਕ ਨਾਲ ਰਲ ਕੇ ਤਾਜਪੁਰ ਰੋਡ ਲੁਧਿਆਣਾ2
- Post by Satpal Garg Press Corrspondent1
- ਸਾਧ ਸੰਗਤ ਜੀ, ਗੁਰਦੁਆਰਾ ਸਾਹਿਬ ਟਿੱਲਾ ਬਾਬਾ ਫਰੀਦ ਤੋ ਅੱਜ 19 ਫਰਵਰੀ 2026 ਦਿਨ ਵੀਰਵਾਰ ਨੂੰ ਆਏ ਹੁਕਮਨਾਮਾ ਸਾਹਿਬ ਸਰਵਣ ਕਰੋ ਜੀ।1
- 📅 18 ਫਰਵਰੀ 2026 📍 ਕੋਟਕਪੂਰਾ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਦੇ ਸਿੱਖਾਂਵਾਲਾ ਰੋਡ 'ਤੇ ਸਥਿਤ ਨਿਊ ਗ੍ਰੀਨ ਐਨਕਲੇਵ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਨੇ ਕਲੋਨੀ ਦੇ ਵਿਕਾਸ ਸਬੰਧੀ ਇੱਕ ਵੱਡਾ ਫੈਸਲਾ ਲਿਆ ਹੈ। ਐਸੋਸੀਏਸ਼ਨ ਨੇ ਸਰਬਸੰਮਤੀ ਨਾਲ ਕਲੋਨੀ ਦੇ ਬਾਹਰ ਇੱਕ ਨੋਟਿਸ ਬੋਰਡ ਲਗਾਇਆ ਹੈ, ਜਿਸ ਵਿੱਚ ਮੌਜੂਦਾ ਸਰਕਾਰ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ ਦੌਰਾਨ, ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੋਇਲ ਦੀ ਅਗਵਾਈ ਵਿੱਚ ਵਸਨੀਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨਾਲ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁੱਦਾ ਸਥਾਨਕ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ Kultar Singh Sandhwan ਸਮੇਤ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਕਈ ਵਾਰ ਲਿਆਂਦਾ ਗਿਆ ਸੀ, ਪਰ ਕਲੋਨੀ ਦੀਆਂ ਮੁੱਖ ਸੜਕਾਂ ਅਣਵਿਕਸਤ ਰਹੀਆਂ। --- 🧾 ਨਿਵਾਸੀਆਂ ਦਾ ਦੋਸ਼ ਹੈ ਕਿ ਵਿਕਾਸ ਦੀ ਘਾਟ ਨਿਵਾਸੀਆਂ ਦਾ ਦੋਸ਼ ਹੈ ਕਿ ਸ਼ਹਿਰ ਦੀਆਂ ਕਈ ਹੋਰ ਗਲੀਆਂ ਵਿੱਚ ਵਿਕਾਸ ਕਾਰਜ ਕੀਤੇ ਗਏ ਹਨ, ਜਦੋਂ ਕਿ ਨਿਊ ਗ੍ਰੀਨ ਐਨਕਲੇਵ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮੁੱਦਾ ਹਮੇਸ਼ਾ ਭਰੋਸਾ ਦੇ ਕੇ ਟਾਲ ਦਿੱਤਾ ਜਾਂਦਾ ਹੈ, ਪਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ। ਕਲੋਨੀ ਵਾਸੀਆਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਿਛਲੇ ਸਾਲ ਵੀ ਬਾਈਕਾਟ ਦਾ ਸਾਈਨ ਲਗਾਇਆ ਸੀ। --- ⚖️ ਆਮ ਆਦਮੀ ਪਾਰਟੀ ਦੇ ਆਗੂ ਵਿਰੁੱਧ ਦੋਸ਼ ਉਸ ਸਮੇਂ, Aam Aadmi Party ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਨੇ 15 ਦਿਨਾਂ ਦੇ ਅੰਦਰ ਸੜਕ ਦੀ ਉਸਾਰੀ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ, ਪਰ ਨਾ ਤਾਂ ਕੰਮ ਸ਼ੁਰੂ ਹੋਇਆ ਅਤੇ ਨਾ ਹੀ ਉਹ ਦੁਬਾਰਾ ਆਏ। ਇਸ ਤੋਂ ਇਲਾਵਾ, ਕਲੋਨੀ ਵਿੱਚ ਪੀਣ ਵਾਲੇ ਪਾਣੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਹੈ। --- 💰 ਕਲੋਨੀ ਮਾਲਕ ਨੇ ਵਿਕਾਸ ਲਈ ਫੰਡ ਜਮ੍ਹਾਂ ਕਰਵਾਏ ਹਨ ਇਸ ਮੌਕੇ, ਕਲੋਨੀ ਮੁਖੀ ਅਸ਼ੋਕ ਗੋਇਲ, ਸੰਦੀਪ ਗਰਗ ਅਤੇ ਜਗਮੋਹਨ ਸਿੰਘ ਨੇ ਸੱਤਾਧਾਰੀ ਪਾਰਟੀ ਦੀ ਟਾਲ-ਮਟੋਲ ਵਾਲੀ ਨੀਤੀ ਨਾਲ ਆਪਣੀ ਨਿਰਾਸ਼ਾ ਪ੍ਰਗਟ ਕੀਤੀ। ਉਨ੍ਹਾਂ ਦੀ ਕਲੋਨੀ ਸਰਕਾਰ ਦੁਆਰਾ ਮਨਜ਼ੂਰਸ਼ੁਦਾ ਹੈ, ਅਤੇ ਕਲੋਨੀ ਮਾਲਕ ਨੇ ਵਿਕਾਸ ਲਈ ਸਰਕਾਰ ਕੋਲ ਫੰਡ ਜਮ੍ਹਾਂ ਕਰਵਾਏ ਹਨ, ਫਿਰ ਵੀ ਵਿਕਾਸ ਨਹੀਂ ਕੀਤਾ ਜਾ ਰਿਹਾ ਹੈ। --- 🗳️ ਚੋਣਾਂ ਦਾ ਪੂਰੀ ਤਰ੍ਹਾਂ ਬਾਈਕਾਟ ਕਰਨਗੇ ਇਸ ਲਈ, ਵਿਰੋਧ ਵਿੱਚ, ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਕਲੋਨੀ ਵਾਸੀ ਹੁਣ ਸੱਤਾਧਾਰੀ ਪਾਰਟੀ ਦੇ ਕਿਸੇ ਵੀ ਆਗੂ ਜਾਂ ਸੀਨੀਅਰ ਅਧਿਕਾਰੀ ਨੂੰ ਨਹੀਂ ਮਿਲਣਗੇ ਅਤੇ ਆਉਣ ਵਾਲੀਆਂ ਨਗਰ ਕੌਂਸਲ ਅਤੇ ਵਿਧਾਨ ਸਭਾ ਚੋਣਾਂ ਦਾ ਪੂਰੀ ਤਰ੍ਹਾਂ ਬਾਈਕਾਟ ਕਰਨਗੇ। ਉਨ੍ਹਾਂ ਦਾ ਸੰਘਰਸ਼ ਬੁਨਿਆਦੀ ਵਿਕਾਸ ਕਾਰਜਾਂ ਦੇ ਪੂਰਾ ਹੋਣ ਤੱਕ ਜਾਰੀ ਰਹੇਗਾ। 📸 ਫੋਟੋ/ਵੀਡੀਓ: ਸੋਸ਼ਲ ਮੀਡੀਆ --- 🔎 ਪ੍ਰਤੀਬਿੰਬ (Reflection) ਇਹ ਮਾਮਲਾ ਸਿਰਫ ਇੱਕ ਕਲੋਨੀ ਦੀ ਸੜਕ ਦਾ ਨਹੀਂ, ਸਗੋਂ ਸਿਸਟਮ ਪ੍ਰਤੀ ਭਰੋਸੇ ਦੀ ਕਮੀ ਦਾ ਪ੍ਰਤੀਕ ਹੈ। ਜਦੋਂ ਵਸਨੀਕ ਬਾਰ-ਬਾਰ ਅਪੀਲ ਕਰਨ ਦੇ ਬਾਵਜੂਦ ਨਤੀਜਾ ਨਹੀਂ ਵੇਖਦੇ, ਤਾਂ ਉਨ੍ਹਾਂ ਦਾ ਗੁੱਸਾ ਪ੍ਰਦਰਸ਼ਨ ਦੇ ਰੂਪ ਵਿੱਚ ਸਾਹਮਣੇ ਆਉਂਦਾ ਹੈ। --- 📊 ਸਮੀਖਿਆ (Review) ਕਈ ਵਾਰ ਸ਼ਿਕਾਇਤਾਂ ਦੇ ਬਾਵਜੂਦ ਕਾਰਵਾਈ ਨਹੀਂ ਹੋਈ। ਫੰਡ ਜਮ੍ਹਾਂ ਹੋਣ ਦੇ ਦਾਅਵੇ ਦੇ ਬਾਵਜੂਦ ਵਿਕਾਸ ਰੁਕਿਆ। ਸਿਆਸੀ ਵਾਅਦੇ ਪੂਰੇ ਨਾ ਹੋਣ ਕਾਰਨ ਨਿਰਾਸ਼ਾ ਵਧੀ। ਇਹ ਸਥਿਤੀ ਪ੍ਰਸ਼ਾਸਨਕ ਪੱਧਰ ‘ਤੇ ਗੰਭੀਰ ਸਮੀਖਿਆ ਦੀ ਮੰਗ ਕਰਦੀ ਹੈ। --- 🕵️♂️ ਪੜਚੋਲ (Investigation) 1. ਕੀ ਵਿਕਾਸ ਲਈ ਫੰਡ ਜਾਰੀ ਹੋਏ ਸਨ? 2. ਜੇ ਹੋਏ, ਤਾਂ ਕੰਮ ਕਿਉਂ ਸ਼ੁਰੂ ਨਹੀਂ ਹੋਇਆ? 3. ਕੀ ਇਹ ਪ੍ਰਸ਼ਾਸਨਕ ਲਾਪਰਵਾਹੀ ਹੈ ਜਾਂ ਰਾਜਨੀਤਿਕ ਅਣਗਹਿਲੀ? 4. ਕੀ ਉੱਚ ਅਧਿਕਾਰੀਆਂ ਵੱਲੋਂ ਮੌਕੇ ਦੀ ਜਾਂਚ ਕੀਤੀ ਗਈ ਹੈ? ਇਹ ਸਵਾਲ ਸਪੱਸ਼ਟ ਜਵਾਬਾਂ ਦੀ ਮੰਗ ਕਰਦੇ ਹਨ। --- ⚠️ Disclaimer ਇਹ ਖ਼ਬਰ ਸੋਸ਼ਲ ਮੀਡੀਆ ਸਰੋਤਾਂ ਅਤੇ ਸਥਾਨਕ ਵਸਨੀਕਾਂ ਦੇ ਬਿਆਨਾਂ ‘ਤੇ ਆਧਾਰਿਤ ਹੈ। ਪ੍ਰਸ਼ਾਸਨ ਜਾਂ ਸੰਬੰਧਿਤ ਪਾਰਟੀ ਵੱਲੋਂ ਜਾਰੀ ਅਧਿਕਾਰਕ ਬਿਆਨ ਪ੍ਰਾਪਤ ਹੋਣ ‘ਤੇ ਅਪਡੇਟ ਕੀਤਾ ਜਾ ਸਕਦਾ ਹੈ। ਇਸ ਪੋਸਟ ਦਾ ਉਦੇਸ਼ ਜਾਣਕਾਰੀ ਸਾਂਝੀ ਕਰਨਾ ਹੈ, ਕਿਸੇ ਵੀ ਪੱਖ ਦੀ ਪੱਖਦਾਰੀ ਕਰਨਾ ਨਹੀਂ।1
- ਚੱਲ ਪਿਆ ਕੰਮ! ਚੱਲੇ ਡਲੇ ਚੱਲੇ ਅਥਰੂ ਗੈਸ ਦੇ ਗੋ+ਲੇ , ਘਰਾਂ ਦੇ ਵਿੱਚ ਵੀ ਡਿੱਗਣ ਲੱਗੇ ਪੁਲਿਸ ਤੇ ਕਿਸਾਨ ਅਮਨੋ ਸਾਮਣੇ! ਦੇਖੋ ਕੀ ਬਣ ਗਿਆ ਮਾਹੌਲ....1
- You are watching Aima Media Abohar Live with Reporter Rakesh Kumar on YouTube Facebook Shuru App In Hindi1
- ਬਠਿੰਡਾ ਦੇ ਇੱਕ ਪਿੰਡ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਜਾਰੀ ਹੈ। ਪੁਲਿਸ ਨੇ ਪਿੰਡ ਨੂੰ ਚਾਰੇ ਪਾਸੇ ਘੇਰ ਸ਼ਰਾਰਤੀ ਅਨਸਰਾਂ ਨੂੰ ਪਕੜਨ ਦੀ ਕੋਸ਼ਿਸ਼ ਜਾਰੀ ਹੈ ਹੈ। ਐਸਐਸਪੀ ਬਠਿੰਡਾ ਸ੍ਰੀਮਤੀ ਜੋਤੀ ਯਾਦਵ ਬੈਂਸ ਨੇ ਕਿਹਾ ਕਿ ਆਰਡਰ ਨੂੰ ਮੈਂਟੇਨ ਰੱਖਣ ਲਈ ਕਿਸੇ ਵੀ ਹੱਦ ਤੱਕ ਪੁਲਿਸ ਜਾ ਸਕਦੀ ਹੈ ਪੁਲਿਸ ਦੀ ਨਰਮਾਈ ਵੇਖੋ ਐਸਐਸਪੀ ਜੋਤੀ ਯਾਦਵ ਆਪ ਖੁਦ ਮੋਰਚਾ ਸੰਭਾਲਏ ਹੋਏ ਹਨ ਅਤੇ ਕਿਸਾਨਾਂ ਦੁਬਾਰਾ ਸੁੱਟੇ ਗਏ ਪੱਥਰਾਂ ਦੇ ਦੋਸ਼ੀ ਵਜੋਂ ਭੀੜ ਦਾ ਨਾਮ ਲੈ ਰਹੇ ਹਨ1