Shuru
Apke Nagar Ki App…
ਅੰਮ੍ਰਿਤਸਰ ਦੇ ਅਜਨਾਲਾ ਵਿੱਖੇ ਦਰਗਾਹ ਸ਼ਰੀਫ ਹਜ਼ਰਤ ਅਲੀ ਸ਼ਾਹ ਜੀ ਦਾ ਸਲਾਨਾ ਮੇਲਾ ਤੇ ਮਹਾਂ ਸ਼ਿਵਰਾਤਰੀ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆ। ਕੀਤੀ ਗਰੀਬ ਪਰਿਵਾਰਾਂ ਦੀ ਮਦਦ। ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਰਾਸ਼ਟਰੀ ਉਪ ਪ੍ਰਧਾਨ ਸ੍ਰੀ ਰਜਿੰਦਰ ਸ਼ਰਮਾ ਜੀ ਨੇ ਵਿ ਲਗਾਈ ਹਾਜ਼ਰੀ।
YUVRAJ BHARAT NEWS
ਅੰਮ੍ਰਿਤਸਰ ਦੇ ਅਜਨਾਲਾ ਵਿੱਖੇ ਦਰਗਾਹ ਸ਼ਰੀਫ ਹਜ਼ਰਤ ਅਲੀ ਸ਼ਾਹ ਜੀ ਦਾ ਸਲਾਨਾ ਮੇਲਾ ਤੇ ਮਹਾਂ ਸ਼ਿਵਰਾਤਰੀ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆ। ਕੀਤੀ ਗਰੀਬ ਪਰਿਵਾਰਾਂ ਦੀ ਮਦਦ। ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਰਾਸ਼ਟਰੀ ਉਪ ਪ੍ਰਧਾਨ ਸ੍ਰੀ ਰਜਿੰਦਰ ਸ਼ਰਮਾ ਜੀ ਨੇ ਵਿ ਲਗਾਈ ਹਾਜ਼ਰੀ।
- YUVRAJ BHARAT NEWSAmritsar- Ii, Punjab🙏9 hrs ago
More news from ਪੰਜਾਬ and nearby areas
- ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਦਵਿੰਦਰ ਪਾਲ ਭੁੱਲਰ ਦੀ ਯਾਚਕਾ ਰੱਦ ਕੀਤੇ ਜਾਣ ਤੇ ਕੀਤੀ ਸਖਤ ਨਿੰਦਾ1
- SGPC ਜਾਇਦਾਦ ਮਾਮਲੇ 'ਚ ਘਿਰਿਆ, ਗਿਆਨੀ ਹਰਪ੍ਰੀਤ ਸਿੰਘ ਨੇ ਜ਼ਮੀਨ ਸੌਦਿਆਂ ਤੇ ਕਰੋੜਾਂ ਦੇ ਹਿਸਾਬ 'ਤੇ ਚੁੱਕੇ ਸਵਾਲ #SGPCControversy #GurdwaraLandIssue #PanthicPolitics #SikhInstitutions #PunjabReligiousPolitics #LandScamAllegations #AkaliDalMovement #SikhPanthDebate #PunjabNews #AccountabilityDemand #Punjab24News1
- MAHASHIVRATRI PARV पर लगाया लंगर। पवित्र नगरी अमृतसर में महाशिवरात्रि के शुभ अवसर पर दुर्गियाना तीर्थ मंदिर परिसर में श्रद्धा और सेवा भाव का अद्भुत दृश्य। (APS) Buildcon समूह और स्टाफ मेंबरों द्वारा विशाल लंगर का आयोजन। #MAHASHIVRATRI #FESTIVAL #HIGHLIGHT #EVERYONE #YUVRAJBHARATNEWS1
- ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ: ਅੰਮ੍ਰਿਤਸਰ ਦੇ ਮੰਦਰ ਵਾਲਾ ਬਾਜ਼ਾਰ ‘ਚ ਘਰ ਡਹਾਇਆ ਡਰੱਗ ਮਨੀ ਨਾਲ ਬਣੀ ਜਾਇਦਾਦਾਂ ਬਰਦਾਸ਼ਤ ਨਹੀਂ: ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਸ਼ਿਆਂ ਵਿਰੁੱਧ ਜੰਗ ‘ਚ 0 ਟੋਲਰੈਂਸ ਨੀਤੀ, 19ਵੀਂ ਡੈਮੋਲਿਸ਼ਨ ਨਾਲ ਸਖ਼ਤ ਸੁਨੇਹਾ ਅੰਮ੍ਰਿਤਸਰ ਦੇ ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਮੰਦਰ ਵਾਲਾ ਬਾਜ਼ਾਰ ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਮਿਊਂਸਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਇੱਕ ਨਸ਼ਾ ਤਸਕਰ ਪਰਿਵਾਰ ਦਾ ਘਰ ਡਹਾਇਆ ਗਿਆ। ਮੌਕੇ ‘ਤੇ ਮੌਜੂਦ ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਇਹ 19ਵੀਂ ਡੈਮੋਲਿਸ਼ਨ ਹੈ। ਉਨ੍ਹਾਂ ਕਿਹਾ ਕਿ ਡਰੱਗ ਮਨੀ ਨਾਲ ਬਣਾਈ ਗਈ ਕਿਸੇ ਵੀ ਜਾਇਦਾਦ ਨੂੰ ਕਾਨੂੰਨ ਬਰਦਾਸ਼ਤ ਨਹੀਂ ਕਰੇਗਾ। ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਟੋਰਿਅਸ ਪਰਿਵਾਰ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਕੇਸਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਥਾਣਾ ਬੀ ਡਵੀਜ਼ਨ ਵਿੱਚ ਐਨਡੀਪੀਐਸ ਐਕਟ ਅਧੀਨ ਕੇਸ ਦਰਜ ਹਨ, ਜਿਨ੍ਹਾਂ ਵਿੱਚ ਹੀਰੋਇਨ ਦੀ ਬਰਾਮਦਗੀ ਵੀ ਹੋਈ ਸੀ। ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਇਨ੍ਹਾਂ ਦੀਆਂ ਗੈਰਕਾਨੂੰਨੀ ਸਰਗਰਮੀਆਂ ਕਾਰਨ ਪਰੇਸ਼ਾਨ ਸਨ। ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ ਸਮਾਜ ਲਈ ਇੱਕ ਸਖ਼ਤ ਅਤੇ ਸਾਫ਼ ਸੁਨੇਹਾ ਹੈ ਕਿ ਨਸ਼ਿਆਂ ਨਾਲ ਕਮਾਇਆ ਪੈਸਾ ਆਖ਼ਰਕਾਰ ਤਬਾਹੀ ਹੀ ਲਿਆਉਂਦਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ ਦਰਜਨਾਂ ਨਸ਼ਾ ਤਸਕਰ ਅਤੇ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ, ਵੱਡੀ ਮਾਤਰਾ ਵਿੱਚ ਹੀਰੋਇਨ, ਡਰੱਗ ਮਨੀ, ਹਥਿਆਰ ਅਤੇ ਚੋਰੀ ਦੇ ਵਾਹਨ ਵੀ ਬਰਾਮਦ ਹੋਏ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਗੈਂਗਸਟਰਾਂ ਸਬੰਧੀ ਕੋਈ ਵੀ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਯੋਗ ਸੂਚਨਾ ‘ਤੇ ਇਨਾਮ ਦਾ ਪ੍ਰਾਵਧਾਨ ਵੀ ਹੈ। ਬਾਈਟ : ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ1
- Post by Public savera https://youtube.com/@mahabirsingh9173?si=-kf1GmIfWHvYBjKz1
- ਆਲਮ ਵਿਜੇ ਸਿੰਘ ਡੀਸੀਪੀ ਕਾਨੂੰਨ ਵਿਵਸਥਾ ਅੰਮ੍ਰਿਤਸਰ।1
- AI ਨਿਰਮਤ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ, ਏਸੀਪੀ ਕੇਂਦਰੀ, ਸ੍ਰੀ ਜਸਪਾਲ ਸਿੰਘ,1
- ਡਿਮੋਲਿਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ1